ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  53 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  about 4 hours ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  about 6 hours ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਜੰਮੂ-ਕਸ਼ਮੀਰ

ਕਮਰੇ ਦੀ ਥਾਂ ਕਾਲ ਕੋਠੜੀ 'ਚ ਦਿਨ ਕੱਟਣ ਲਈ ਮਜਬੂਰ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀ

ਚੰਡੀਗੜ੍ਹ, 12 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀਆਂ ਨੂੰ ਅਲਾਟ ਹੋਇਆ ਆਰਾਮ ਕਮਰਾ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਹ ਕਮਰਾ ਆਰਾਮ ਸਥਾਨ ਘੱਟ ਕਾਲ ਕੋਠੜੀ ਜ਼ਿਆਦਾ ਲੱਗਦਾ ਹੈ | ਰੇਲਵੇ ਸਟੇਸ਼ਨ 'ਤੇ ਤੈਨਾਤ 39 ਕੁਲੀ ਇਕ ...

ਪੂਰੀ ਖ਼ਬਰ »

ਵੱਖਵਾਦੀ ਨੇਤਾ ਆਸੀਆ ਇੰਦਰਾਬੀ ਦੀ ਤਸਵੀਰ 'ਤੇ ਗਰਮਾਈ ਸਿਆਸਤ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਸਰਕਾਰ ਦੇ ਕਸ਼ਮੀਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਔਰਤਾਂ ਦੀ ਸੇਵਾ, ਮਹੱਤਤਾ ਨੂੰ ਦਰਸਾਉਂਦਾ ਇਕ ਪੋਸਟਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਮਦਰ ਟੈਰੇਸਾ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਪ੍ਰੀਸ਼ਦ ਿਖ਼ਲਾਫ਼ ਪ੍ਰਦਰਸ਼ਨ

ਕਠੂਆ, 12 ਅਕਤੂਬਰ (ਗੁਰਮੀਤ ਸਿੰਘ)-ਕਠੁਆ ਵਿਖੇ ਨਿੱਜੀ ਦੂਰਸੰਚਾਰ ਕੰਪਨੀ ਦੁਆਰਾ ਕੇਬਲ ਵਿਛਾਉਣ ਲਈ ਕੀਤੀ ਜਾ ਰਹੀ ਗਲੀਆਂ ਦੀ ਖੁਦਾਈ ਤੋਂ ਨਾਰਾਜ਼ ਲੋਅਰ ਸ਼ਿਵਾ ਨਗਰ ਵਾਸੀਆਂ ਨੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਪ੍ਰੀਸ਼ਦ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕਠੂਆ ਨਗਰੀ ਵਾਸੀਆਂ ਕੀਤਾ ਬੀ.ਆਰ.ਓ. ਿਖ਼ਲਾਫ਼ ਪ੍ਰਦਰਸ਼ਨ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੀ ਪਹਿਚਾਣ ਹੁਣ ਖ਼ਰਾਬ ਸੜਕਾਂ ਦੇ ਸੂਬੇ ਵਜੋਂ ਬਣਦੀ ਜਾ ਰਹੀ ਹੈ | ਜੰਮੂ ਕਸ਼ਮੀਰ ਦੀ ਪੀ.ਡੀ.ਪੀ. ਭਾਜਪਾ ਸਰਕਾਰ ਿਖ਼ਲਾਫ਼ ਕੱਲ੍ਹ ਵੀ ਕਈ ਥਾਵਾਂ 'ਤੇ ਸੜਕਾਂ ਦੀ ਮਾੜੀ ਹਾਲਤ ਕਰਕੇ ਰੋਸ ਪ੍ਰਦਰਸ਼ਨ ਹੋਏ ਸਨ | ਜੰਮੂ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਕੀਤਾ ਜਬਰ-ਜਨਾਹ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਪੁੰਛ ਦੇ ਇਲਾਕੇ ਮੈਂਡਰ ਵਿਚ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ | ਮੈਂਡਰ ਦੇ ਪਿੰਡ ਸਾਲਵਾਹ ਵਿਖੇ ਮੁਹੰਮਦ ਲਤੀਵ ਪੁੱਤਰ ਆਲਮ ਉੱਦ ਦੀਨ ਵਲੋਂ ਇਕ 10 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਗੁੱਤ ਕੱਟਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਸ੍ਰੀਨਗਰ ਸਮੇਤ ਵਾਦੀ ਦੇ ਇਲਾਕਿਆਂ 'ਚ ਪ੍ਰਦਰਸ਼ਨ

ਸ੍ਰੀਨਗਰ, 12 ਅਕਤੂਬਰ (ਮਨਜੀਤ ਸਿੰਘ)- ਵਾਦੀ ਕਸ਼ਮੀਰ 'ਚ ਗੁੱਤ ਕਟਣ ਦੀਆਂ ਕਈ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ ਜਿਸ ਦੇ ਚੱਲਦੇ ਸ੍ਰੀਨਗਰ ਦੇ ਬਟਮਾਲੂ, ਮਾਈ ਸੂਮਾ, ਗਾਂਦਰਬਲ, ਯੂਨੀਵਰਸਿਟੀ ਕੈਂਪਸ, ਨੌਗਾਮ, ਉੜੀ ਚਰਾਰ ਸ਼ਰੀਫ ਆਦਿ ਸਥਾਨਾਂ 'ਤੇ ਗੁੱਤ ਕਟਣ ਦੀਆਂ ...

ਪੂਰੀ ਖ਼ਬਰ »

ਗਲੀ ਦੀ ਮਾੜੀ ਹਾਲਤ ਸਬੰਧੀ ਲੋਕਾਂ ਨੇ ਵਿਧਾਇਕ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟਾਇਆ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੇ ਗਾਂਧੀ ਨਗਰ ਹਲਕੇ ਦੇ ਇਲਾਕੇ ਲੋਅਰ ਗਾਡੀਗੜ੍ਹ ਦੇ ਲੋਕਾਂ ਨੇ ਸਥਾਨਕ ਵਿਧਾਇਕ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਰਾਕੇਸ਼ ਕੁਮਾਰ, ਇਕਬਾਲ ਕੌਰ, ਰਮਨੀਕ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਅਰ ਗਾਡੀਗੜ੍ਹ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਨਾਲ ਲਗਦੀ ਗਲੀ ਜਿਸ ਦੀ ਬਹੁਤ ਖ਼ਰਾਬ ਹਾਲਤ ਹੈ 'ਤੇ ਪੈਦਲ ਚੱਲਣਾ ਵੀ ਮੁਸ਼ਕਿਲ ਹੈ, ਸਬੰਧੀ ਅਸੀਂ ਕਈ ਵਾਰ ਵਿਧਾਇਕ ਕਵਿੰਦਰ ਗੁਪਤਾ ਕੋਲ ਇਸ ਮਸਲੇ ਲਈ ਗਏ ਤੇ ਉਨ੍ਹਾਂ ਸਾਨੰੂ ਸਿਰਫ਼ ਭਰੋਸਾ ਹੀ ਦਿੱਤਾ, ਪਰ ਅੱਜ ਤੱਕ ਕੋਈ ਕੰਮ ਨਹੀਂ ਕੀਤਾ | ਲੋਕਾਂ ਨੇ ਕਿਹਾ ਕਿ ਇਸ ਗਲੀ ਰਾਹੀਂ ਲੋਕ ਗੁਰਦੁਆਰਾ ਸਾਹਿਬ ਸਵੇਰੇ-ਸ਼ਾਮ ਮੱਥਾ ਟੇਕਣ ਜਾਂਦੇ ਹਨ | ਕਈ ਵਾਰ ਬਜ਼ੁਰਗ ਗਲੀ ਦੀ ਮਾੜੀ ਹਾਲਤ ਕਰਕੇ ਡਿੱਗਣ ਨਾਲ ਸੱਟਾਂ ਲਗਵਾ ਚੁੱਕੇ ਹਨ ਪਰ ਵਿਧਾਇਕ ਸਾਬ ਨੇ ਕੋਈ ਧਿਆਨ ਨਹੀਂ ਦਿੱਤਾ | ਗਲੀ ਵਿਚ ਨਾਲੀ ਨਾ ਹੋਣ ਕਰਕੇ ਪਾਣੀ ਗਲੀ ਦੇ ਵਿਚਕਾਰ ਚੱਲਦਾ ਰਹਿੰਦਾ ਹੈ, ਬੱਚਿਆਂ ਨੰੂ ਸਕੂਲ ਜਾਣ ਵਿਚ ਬਹੁਤ ਮੁਸ਼ਕਿਲ ਹੁੰਦੀ ਹੈ | ਮੁਹੱਲਾ ਵਾਸੀਆਂ ਨੇ ਕਿਹਾ ਇਸ ਬਸਤੀ ਵਿਚ ਹਿੰਦੂ-ਸਿੱਖ ਭਾਈਚਾਰਾ ਆਪਸ ਵਿਚ ਬਹੁਤ ਪਿਆਰ ਨਾਲ ਮਿਲ ਕੇ ਰਹਿ ਰਹੇ ਹਨ | ਲੋਕਾਂ ਨੇ ਚੋਣਾਂ ਦੌਰਾਨ ਭਾਜਪਾ ਵਿਧਾਇਕ ਦਾ ਸਾਥ ਦਿੱਤਾ ਸੀ ਤਾਂ ਕਿ ਸਾਡੇ ਵੀ ਅੱਛੇ ਦਿਨ ਆ ਜਾਣ ਪਰ ਹੁਣ ਤਾਂ ਹਾਲਤ ਹੋਰ ਵੀ ਮਾੜੀ ਹੇ ਗਈ ਹੈ | ਉਨ੍ਹਾਂ ਕਿਹਾ 10 ਫੁੱਟ ਚੌੜੀ ਤੇ 200 ਮੀਟਰ ਲੰਬੀ ਇਸ ਗਲੀ ਦੇ ਨਾਲੇ ੱਅਤੇ ਲੁੱਕ ਦੇ ਕੰਮ ਦਾ ਖ਼ਰਚਾ ਵਿਧਾਇਕ ਸਾਬ ਨੇ ਕਰੋੜਾਂ ਵਿਚ ਦੱਸਿਆ | ਜਦੋਂ ਕਿ ਇਹ ਕੰਮ 5 ਜਾਂ 7 ਲੱਖ ਰੁਪਏ ਵਿਚ ਹੋ ਜਾਂਦਾ ਹੈ | ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਭਾਜਪਾ ਵਿਧਾਇਕ ਕਵਿੰਦਰ ਗੁਪਤਾ ਨੇ ਗਲੀ ਦਾ ਇਹ ਕੰਮ ਜਲਦੀ ਨਾ ਕਰਵਾਇਆ ਤਾਂ ਆਉਣ ਵਾਲੀਆਂ ਚੋਣਾਂ ਵਿਚ ਲੋਅਰ ਗਾਡੀਗੜ੍ਹ ਦੇ ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX