ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  12 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  27 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  37 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  55 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 minute ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਜੰਮੂ-ਕਸ਼ਮੀਰ

ਕਮਰੇ ਦੀ ਥਾਂ ਕਾਲ ਕੋਠੜੀ 'ਚ ਦਿਨ ਕੱਟਣ ਲਈ ਮਜਬੂਰ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀ

ਚੰਡੀਗੜ੍ਹ, 12 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀਆਂ ਨੂੰ ਅਲਾਟ ਹੋਇਆ ਆਰਾਮ ਕਮਰਾ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਹ ਕਮਰਾ ਆਰਾਮ ਸਥਾਨ ਘੱਟ ਕਾਲ ਕੋਠੜੀ ਜ਼ਿਆਦਾ ਲੱਗਦਾ ਹੈ | ਰੇਲਵੇ ਸਟੇਸ਼ਨ 'ਤੇ ਤੈਨਾਤ 39 ਕੁਲੀ ਇਕ ...

ਪੂਰੀ ਖ਼ਬਰ »

ਵੱਖਵਾਦੀ ਨੇਤਾ ਆਸੀਆ ਇੰਦਰਾਬੀ ਦੀ ਤਸਵੀਰ 'ਤੇ ਗਰਮਾਈ ਸਿਆਸਤ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਸਰਕਾਰ ਦੇ ਕਸ਼ਮੀਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਔਰਤਾਂ ਦੀ ਸੇਵਾ, ਮਹੱਤਤਾ ਨੂੰ ਦਰਸਾਉਂਦਾ ਇਕ ਪੋਸਟਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਮਦਰ ਟੈਰੇਸਾ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਾਲ ਕਸ਼ਮੀਰ ਦੀ ਵੱਖਵਾਦੀ ਨੇਤਾ ਆਸੀਆ ਇੰਦਰਾਬੀ ਦੀ ਤਸਵੀਰ ਲਗਾਈ ਗਈ ਸੀ | ਸੈਰ ਸਪਾਟਾ ਵਿਭਾਗ ਦੇ ਇਕ ਪ੍ਰੋਗਰਾਮ ਵਿਚ ਆਈ.ਸੀ.ਡੀ. ਐਸ. ਵੱਲੋਂ ਫ਼ੋਟੋਗ੍ਰਾਫ਼ੀ ਮੁਹਿੰਮ ਸੈਸ਼ਨ ਦਾ ਇਕ ਬੈਨਰ ਲਗਾਇਆ ਗਿਆ ਸੀ ਜਿਸ ਵਿਚ ਦੇਸ਼ ਦੀਆਂ ਮਸ਼ਹੂਰ ਔਰਤਾਂ ਸ਼ਖ਼ਸੀਅਤਾਂ ਨਾਲ ਆਸੀਆ ਇੰਦਰਾਬੀ ਦੀ ਤਸਵੀਰ ਵੀ ਸੀ | ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸਾਬਕਾ ਮੰਤਰੀ ਰਮਨ ਭੱਲਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ-ਪੀ.ਡੀ.ਪੀ. ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ | ਜੋ ਵੱਖਵਾਦੀਆਂ ਨੂੰ ਸਰਕਾਰੀ ਪ੍ਰੋਗਰਾਮਾਂ ਵਿਚ ਮਸ਼ਹੂਰ ਕਰ ਰਹੀ ਹੈ | ਉਪ ਮੁੱਖ ਮੰਤਰੀ ਡਾ: ਨਿਰਮਲ ਸਿੰਘ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਵੱਖਵਾਦੀ ਨੇਤਾ ਆਸੀਆ ਇੰਦਰਾਬੀ ਜੋ ਪੀ.ਐਸ.ਏ. ਤਹਿਤ ਜੇਲ੍ਹਾਂ ਵਿਚ ਰਹੀ ਹੈ, ਉਸ ਦੀ ਤੁਲਨਾ ਸਾਬਕਾ ਪ੍ਰਧਾਨ ਮੰਤਰੀ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਨਾਲ ਕਰਨਾ ਸਰਕਾਰ ਦੀ ਬਹੁਤ ਵੱਡੀ ਗ਼ਲਤੀ ਹੈ ਜਿਸ ਦਾ ਕਾਂਗਰਸ ਪਾਰਟੀ ਸਖ਼ਤ ਵਿਰੋਧ ਕਰਦੀ ਹੈ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਪ੍ਰੀਸ਼ਦ ਿਖ਼ਲਾਫ਼ ਪ੍ਰਦਰਸ਼ਨ

ਕਠੂਆ, 12 ਅਕਤੂਬਰ (ਗੁਰਮੀਤ ਸਿੰਘ)-ਕਠੁਆ ਵਿਖੇ ਨਿੱਜੀ ਦੂਰਸੰਚਾਰ ਕੰਪਨੀ ਦੁਆਰਾ ਕੇਬਲ ਵਿਛਾਉਣ ਲਈ ਕੀਤੀ ਜਾ ਰਹੀ ਗਲੀਆਂ ਦੀ ਖੁਦਾਈ ਤੋਂ ਨਾਰਾਜ਼ ਲੋਅਰ ਸ਼ਿਵਾ ਨਗਰ ਵਾਸੀਆਂ ਨੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਪ੍ਰੀਸ਼ਦ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕਠੂਆ ਨਗਰੀ ਵਾਸੀਆਂ ਕੀਤਾ ਬੀ.ਆਰ.ਓ. ਿਖ਼ਲਾਫ਼ ਪ੍ਰਦਰਸ਼ਨ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੀ ਪਹਿਚਾਣ ਹੁਣ ਖ਼ਰਾਬ ਸੜਕਾਂ ਦੇ ਸੂਬੇ ਵਜੋਂ ਬਣਦੀ ਜਾ ਰਹੀ ਹੈ | ਜੰਮੂ ਕਸ਼ਮੀਰ ਦੀ ਪੀ.ਡੀ.ਪੀ. ਭਾਜਪਾ ਸਰਕਾਰ ਿਖ਼ਲਾਫ਼ ਕੱਲ੍ਹ ਵੀ ਕਈ ਥਾਵਾਂ 'ਤੇ ਸੜਕਾਂ ਦੀ ਮਾੜੀ ਹਾਲਤ ਕਰਕੇ ਰੋਸ ਪ੍ਰਦਰਸ਼ਨ ਹੋਏ ਸਨ | ਜੰਮੂ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਕੀਤਾ ਜਬਰ-ਜਨਾਹ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਪੁੰਛ ਦੇ ਇਲਾਕੇ ਮੈਂਡਰ ਵਿਚ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ | ਮੈਂਡਰ ਦੇ ਪਿੰਡ ਸਾਲਵਾਹ ਵਿਖੇ ਮੁਹੰਮਦ ਲਤੀਵ ਪੁੱਤਰ ਆਲਮ ਉੱਦ ਦੀਨ ਵਲੋਂ ਇਕ 10 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਗੁੱਤ ਕੱਟਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਸ੍ਰੀਨਗਰ ਸਮੇਤ ਵਾਦੀ ਦੇ ਇਲਾਕਿਆਂ 'ਚ ਪ੍ਰਦਰਸ਼ਨ

ਸ੍ਰੀਨਗਰ, 12 ਅਕਤੂਬਰ (ਮਨਜੀਤ ਸਿੰਘ)- ਵਾਦੀ ਕਸ਼ਮੀਰ 'ਚ ਗੁੱਤ ਕਟਣ ਦੀਆਂ ਕਈ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ ਜਿਸ ਦੇ ਚੱਲਦੇ ਸ੍ਰੀਨਗਰ ਦੇ ਬਟਮਾਲੂ, ਮਾਈ ਸੂਮਾ, ਗਾਂਦਰਬਲ, ਯੂਨੀਵਰਸਿਟੀ ਕੈਂਪਸ, ਨੌਗਾਮ, ਉੜੀ ਚਰਾਰ ਸ਼ਰੀਫ ਆਦਿ ਸਥਾਨਾਂ 'ਤੇ ਗੁੱਤ ਕਟਣ ਦੀਆਂ ...

ਪੂਰੀ ਖ਼ਬਰ »

ਗਲੀ ਦੀ ਮਾੜੀ ਹਾਲਤ ਸਬੰਧੀ ਲੋਕਾਂ ਨੇ ਵਿਧਾਇਕ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟਾਇਆ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੇ ਗਾਂਧੀ ਨਗਰ ਹਲਕੇ ਦੇ ਇਲਾਕੇ ਲੋਅਰ ਗਾਡੀਗੜ੍ਹ ਦੇ ਲੋਕਾਂ ਨੇ ਸਥਾਨਕ ਵਿਧਾਇਕ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਰਾਕੇਸ਼ ਕੁਮਾਰ, ਇਕਬਾਲ ਕੌਰ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX