ਤਾਜਾ ਖ਼ਬਰਾਂ


11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  0 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  4 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  9 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  10 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  14 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  14 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  20 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  23 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  25 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  26 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  28 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  28 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  29 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  30 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  33 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  33 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  37 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  38 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  37 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  39 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਜੰਮੂ-ਕਸ਼ਮੀਰ

ਕਮਰੇ ਦੀ ਥਾਂ ਕਾਲ ਕੋਠੜੀ 'ਚ ਦਿਨ ਕੱਟਣ ਲਈ ਮਜਬੂਰ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀ

ਚੰਡੀਗੜ੍ਹ, 12 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀਆਂ ਨੂੰ ਅਲਾਟ ਹੋਇਆ ਆਰਾਮ ਕਮਰਾ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਹ ਕਮਰਾ ਆਰਾਮ ਸਥਾਨ ਘੱਟ ਕਾਲ ਕੋਠੜੀ ਜ਼ਿਆਦਾ ਲੱਗਦਾ ਹੈ | ਰੇਲਵੇ ਸਟੇਸ਼ਨ 'ਤੇ ਤੈਨਾਤ 39 ਕੁਲੀ ਇਕ ...

ਪੂਰੀ ਖ਼ਬਰ »

ਵੱਖਵਾਦੀ ਨੇਤਾ ਆਸੀਆ ਇੰਦਰਾਬੀ ਦੀ ਤਸਵੀਰ 'ਤੇ ਗਰਮਾਈ ਸਿਆਸਤ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਸਰਕਾਰ ਦੇ ਕਸ਼ਮੀਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਔਰਤਾਂ ਦੀ ਸੇਵਾ, ਮਹੱਤਤਾ ਨੂੰ ਦਰਸਾਉਂਦਾ ਇਕ ਪੋਸਟਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਮਦਰ ਟੈਰੇਸਾ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਪ੍ਰੀਸ਼ਦ ਿਖ਼ਲਾਫ਼ ਪ੍ਰਦਰਸ਼ਨ

ਕਠੂਆ, 12 ਅਕਤੂਬਰ (ਗੁਰਮੀਤ ਸਿੰਘ)-ਕਠੁਆ ਵਿਖੇ ਨਿੱਜੀ ਦੂਰਸੰਚਾਰ ਕੰਪਨੀ ਦੁਆਰਾ ਕੇਬਲ ਵਿਛਾਉਣ ਲਈ ਕੀਤੀ ਜਾ ਰਹੀ ਗਲੀਆਂ ਦੀ ਖੁਦਾਈ ਤੋਂ ਨਾਰਾਜ਼ ਲੋਅਰ ਸ਼ਿਵਾ ਨਗਰ ਵਾਸੀਆਂ ਨੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਪ੍ਰੀਸ਼ਦ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ 'ਚ ਸ਼ਾਮਿਲ ਸਤਪਾਲ ਮੰਗੋਤਰਾ, ਐਮ. ਐਲ. ਭੱਟ, ਸਦਾਨੰਦ, ਰਾਧਾ ਸ਼ਰਮਾ, ਸੁਮਨ ਬਾਲਾ, ਕਿਰਨ ਭਾਰਤੀ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ 'ਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਇਕ ਨਿੱਜੀ ਕੰਪਨੀ ਦੁਆਰਾ ਆਪਣੀ ਕੇਬਲ ਪਾਉਣ ਲਈ ਗਲੀ ਦੀ ਖੁਦਾਈ ਕੀਤੀ ਜਾ ਰਹੀ ਹੈ | ਇਸ ਬਾਰੇ ਜਦ ਲੋਕਾਂ ਨੇ ਖੁਦਾਈ ਕਰਵਾ ਰਹੇ ਕੰਪਨੀ ਦੇ ਕਰਮਚਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਪ੍ਰੀਸ਼ਦ ਨੂੰ ਹਰਜਨਾ ਦੇ ਕੇ ਇਜਾਜ਼ਤ ਲਈ ਹੈ ਪਰ ਇਸ ਬਾਰੇ ਜਦੋਂ ਨਗਰ ਪ੍ਰੀਸ਼ਦ ਦੇ ਮੁੱਖ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਫਿਲਹਾਲ ਇਸ ਕੇਸ ਬਾਰੇ ਕੋਈ ਜਾਣਕਾਰੀ ਨਹੀਂ ਹੈ | ਮੰਗੋਤਰਾ ਨੇ ਦੱਸਿਆ ਕਿ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰੋਗਰਾਮ 'ਪ੍ਰਯਾਸ' 'ਚ ਜਦ ਇਸ ਦੀ ਸ਼ਿਕਾਇਤ ਕੀਤੀ ਗਈ ਤਾਂ ਉਥੇ ਵੀ ਡੀ. ਸੀ. ਸਮੇਤ ਨਗਰ ਪ੍ਰੀਸ਼ਦ ਦੇ ਮੁੱਖ ਅਧਿਕਾਰੀ ਨੇ ਇਸ ਬਾਰੇ 'ਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ | ਜਿਸ ਨਾਲ ਸਾਫ਼ ਹੋ ਜਾਂਦਾ ਹੈ ਕਿ ਸਬੰੰਧਿਤ ਵਿਭਾਗ ਦੇ ਅਧਿਕਾਰੀ ਆਪਣੀ ਨੌਕਰੀ ਕਿਸ ਤਰ੍ਹਾਂ ਨਾਲ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਅਧਿਕਾਰ ਇਲਾਕੇ 'ਚ ਬਿਨਾਂ ਇਜਾਜ਼ਤ ਦੇ ਹੀ ਜ਼ਮੀਨ ਦੀ ਖੁਦਾਈ ਕੀਤੀ ਜਾ ਰਹੀ ਹੈ, ਜਿਸ ਨੂੰ ਬਣਵਾਉਣ ਲਈ ਲੋਕਾਂ ਨੇ ਕਈ ਸਾਲਾਂ ਤੱਕ ਸੰਘਰਸ਼ ਕੀਤਾ ਸੀ | ਉਨ੍ਹਾਂ ਨੇ ਨਗਰ ਪ੍ਰੀਸ਼ਦ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਹੁਣ ਤਕ ਪੁੱਟੀ ਗਈ ਉਨ੍ਹਾਂ ਦੀ ਗਲੀ ਅਤੇ ਸੜਕ ਦੀ ਜਲਦੀ ਰਿਪੇਅਰ ਨਹੀਂ ਹੋਈ ਤਾਂ ਉਹ ਇਸ ਦੇ ਿਖ਼ਲਾਫ਼ ਮੁੱਖ ਸੜਕ 'ਤੇ ਆ ਕੇ ਧਰਨਾ ਪ੍ਰਦਰਸ਼ਨ ਕਰਨਗੇ |


ਖ਼ਬਰ ਸ਼ੇਅਰ ਕਰੋ

ਕਠੂਆ ਨਗਰੀ ਵਾਸੀਆਂ ਕੀਤਾ ਬੀ.ਆਰ.ਓ. ਿਖ਼ਲਾਫ਼ ਪ੍ਰਦਰਸ਼ਨ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੀ ਪਹਿਚਾਣ ਹੁਣ ਖ਼ਰਾਬ ਸੜਕਾਂ ਦੇ ਸੂਬੇ ਵਜੋਂ ਬਣਦੀ ਜਾ ਰਹੀ ਹੈ | ਜੰਮੂ ਕਸ਼ਮੀਰ ਦੀ ਪੀ.ਡੀ.ਪੀ. ਭਾਜਪਾ ਸਰਕਾਰ ਿਖ਼ਲਾਫ਼ ਕੱਲ੍ਹ ਵੀ ਕਈ ਥਾਵਾਂ 'ਤੇ ਸੜਕਾਂ ਦੀ ਮਾੜੀ ਹਾਲਤ ਕਰਕੇ ਰੋਸ ਪ੍ਰਦਰਸ਼ਨ ਹੋਏ ਸਨ | ਜੰਮੂ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਕੀਤਾ ਜਬਰ-ਜਨਾਹ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਪੁੰਛ ਦੇ ਇਲਾਕੇ ਮੈਂਡਰ ਵਿਚ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ | ਮੈਂਡਰ ਦੇ ਪਿੰਡ ਸਾਲਵਾਹ ਵਿਖੇ ਮੁਹੰਮਦ ਲਤੀਵ ਪੁੱਤਰ ਆਲਮ ਉੱਦ ਦੀਨ ਵਲੋਂ ਇਕ 10 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਗੁੱਤ ਕੱਟਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਸ੍ਰੀਨਗਰ ਸਮੇਤ ਵਾਦੀ ਦੇ ਇਲਾਕਿਆਂ 'ਚ ਪ੍ਰਦਰਸ਼ਨ

ਸ੍ਰੀਨਗਰ, 12 ਅਕਤੂਬਰ (ਮਨਜੀਤ ਸਿੰਘ)- ਵਾਦੀ ਕਸ਼ਮੀਰ 'ਚ ਗੁੱਤ ਕਟਣ ਦੀਆਂ ਕਈ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ ਜਿਸ ਦੇ ਚੱਲਦੇ ਸ੍ਰੀਨਗਰ ਦੇ ਬਟਮਾਲੂ, ਮਾਈ ਸੂਮਾ, ਗਾਂਦਰਬਲ, ਯੂਨੀਵਰਸਿਟੀ ਕੈਂਪਸ, ਨੌਗਾਮ, ਉੜੀ ਚਰਾਰ ਸ਼ਰੀਫ ਆਦਿ ਸਥਾਨਾਂ 'ਤੇ ਗੁੱਤ ਕਟਣ ਦੀਆਂ ...

ਪੂਰੀ ਖ਼ਬਰ »

ਗਲੀ ਦੀ ਮਾੜੀ ਹਾਲਤ ਸਬੰਧੀ ਲੋਕਾਂ ਨੇ ਵਿਧਾਇਕ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟਾਇਆ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੇ ਗਾਂਧੀ ਨਗਰ ਹਲਕੇ ਦੇ ਇਲਾਕੇ ਲੋਅਰ ਗਾਡੀਗੜ੍ਹ ਦੇ ਲੋਕਾਂ ਨੇ ਸਥਾਨਕ ਵਿਧਾਇਕ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਰਾਕੇਸ਼ ਕੁਮਾਰ, ਇਕਬਾਲ ਕੌਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX