ਤਾਜਾ ਖ਼ਬਰਾਂ


30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  15 minutes ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  27 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  about 1 hour ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 1 hour ago
ਦੇਹਰਾਦੂਨ, 26 ਮਈ - ਰਿਪੋਰਟਾਂ ਮੁਤਾਬਿਕ ਇਕ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਭਾਰਤੀ ਫੌਜ ਦੀ ਇਕ ਟੀਮ ਨੂੰ ਇਕ ਮਈ ਤੋਂ 6 ਕਿੱਲੋਮੀਟਰ ਤੱਕ ਦੇ ਟਰੈਕ ਤੋਂ ਬਰਫ਼ ਨੂੰ ਹਟਾਉਣ ਲਈ ਤਾਇਨਾਤ ਕੀਤਾ ਗਿਆ ਹੈ, ਇਸ ਟੀਮ ਵਿਚ...
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 1 hour ago
ਅਹਿਮਦਾਬਾਦ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਜਿੱਤ ਦਾ ਜਸ਼ਨ ਮਨਾਉਣ ਦੇ ਲਈ ਗੁਜਰਾਤ ਪਹੁੰਚ ਰਹੇ ਹਨ, ਜਿਸ ਨੇ ਇੱਕ ਵਾਰ ਫਿਰ ਪਾਰਟੀ ਨੂੰ ਸਾਰੀਆਂ 26 ਸੰਸਦੀ ਸੀਟਾਂ ਸੌਂਪੀਆਂ ਹਨ। ਭਾਜਪਾ ਦੀ .....
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 2 hours ago
ਭੁਵਨੇਸ਼ਵਰ, 26 ਮਈ- ਬੀਜੂ ਜਨਤਾ ਦਲ ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਲਗਾਤਾਰ ਪੰਜਵੀਂ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 2 hours ago
ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ...
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 2 hours ago
ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ...
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 2 hours ago
ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ...
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 3 hours ago
ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ .....
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ...
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 3 hours ago
ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ...
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  1 minute ago
ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ...
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 4 hours ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 5 hours ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 5 hours ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 5 hours ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 5 hours ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਜੰਮੂ-ਕਸ਼ਮੀਰ

ਕਮਰੇ ਦੀ ਥਾਂ ਕਾਲ ਕੋਠੜੀ 'ਚ ਦਿਨ ਕੱਟਣ ਲਈ ਮਜਬੂਰ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀ

ਚੰਡੀਗੜ੍ਹ, 12 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀਆਂ ਨੂੰ ਅਲਾਟ ਹੋਇਆ ਆਰਾਮ ਕਮਰਾ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਹ ਕਮਰਾ ਆਰਾਮ ਸਥਾਨ ਘੱਟ ਕਾਲ ਕੋਠੜੀ ਜ਼ਿਆਦਾ ਲੱਗਦਾ ਹੈ | ਰੇਲਵੇ ਸਟੇਸ਼ਨ 'ਤੇ ਤੈਨਾਤ 39 ਕੁਲੀ ਇਕ ...

ਪੂਰੀ ਖ਼ਬਰ »

ਵੱਖਵਾਦੀ ਨੇਤਾ ਆਸੀਆ ਇੰਦਰਾਬੀ ਦੀ ਤਸਵੀਰ 'ਤੇ ਗਰਮਾਈ ਸਿਆਸਤ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਸਰਕਾਰ ਦੇ ਕਸ਼ਮੀਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਔਰਤਾਂ ਦੀ ਸੇਵਾ, ਮਹੱਤਤਾ ਨੂੰ ਦਰਸਾਉਂਦਾ ਇਕ ਪੋਸਟਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਮਦਰ ਟੈਰੇਸਾ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਪ੍ਰੀਸ਼ਦ ਿਖ਼ਲਾਫ਼ ਪ੍ਰਦਰਸ਼ਨ

ਕਠੂਆ, 12 ਅਕਤੂਬਰ (ਗੁਰਮੀਤ ਸਿੰਘ)-ਕਠੁਆ ਵਿਖੇ ਨਿੱਜੀ ਦੂਰਸੰਚਾਰ ਕੰਪਨੀ ਦੁਆਰਾ ਕੇਬਲ ਵਿਛਾਉਣ ਲਈ ਕੀਤੀ ਜਾ ਰਹੀ ਗਲੀਆਂ ਦੀ ਖੁਦਾਈ ਤੋਂ ਨਾਰਾਜ਼ ਲੋਅਰ ਸ਼ਿਵਾ ਨਗਰ ਵਾਸੀਆਂ ਨੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਪ੍ਰੀਸ਼ਦ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕਠੂਆ ਨਗਰੀ ਵਾਸੀਆਂ ਕੀਤਾ ਬੀ.ਆਰ.ਓ. ਿਖ਼ਲਾਫ਼ ਪ੍ਰਦਰਸ਼ਨ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੀ ਪਹਿਚਾਣ ਹੁਣ ਖ਼ਰਾਬ ਸੜਕਾਂ ਦੇ ਸੂਬੇ ਵਜੋਂ ਬਣਦੀ ਜਾ ਰਹੀ ਹੈ | ਜੰਮੂ ਕਸ਼ਮੀਰ ਦੀ ਪੀ.ਡੀ.ਪੀ. ਭਾਜਪਾ ਸਰਕਾਰ ਿਖ਼ਲਾਫ਼ ਕੱਲ੍ਹ ਵੀ ਕਈ ਥਾਵਾਂ 'ਤੇ ਸੜਕਾਂ ਦੀ ਮਾੜੀ ਹਾਲਤ ਕਰਕੇ ਰੋਸ ਪ੍ਰਦਰਸ਼ਨ ਹੋਏ ਸਨ | ਜੰਮੂ ਦੇ ਲੋਅਰ ਗਾਡੀਗੜ੍ਹ ਦੇ ਵਾਸੀਆਂ ਵੀ ਸਥਾਨਕ ਹਲਕਾ ਗਾਂਧੀਨਗਰ ਵਿਧਾਇਕ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ | ਇਸੇ ਸਿਲਸਿਲੇ ਤਹਿਤ ਅੱਜ ਜ਼ਿਲ੍ਹਾ ਕਠੂਆ ਦੇ ਪੈਂਦੇ ਇਲਾਕੇ ਨਗਰੀ ਵਿਚ ਸਥਾਨਕ ਵਾਸੀਆਂ ਨੇ ਇਕੱਠੇ ਹੋ ਕੇ ਸਰਕਾਰ ਿਖ਼ਲਾਫ਼, ਬਾਰਡਰ ਰੋਡ ਆਰਗੇਨਾਈਜ਼ੇਸ਼ਨ (ਬੀ.ਆਰ.ਓ.), ਪੀ.ਡਬਲਿਊ.ਡੀ. ਅਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਸਥਾਨਕ ਲੋਕਾਂ ਨੇ ਕਿਹਾ ਕਿ ਨਗਰੀ ਵਿਖੇ ਇਕ ਇਤਿਹਾਸਿਕ ਸਥਾਨ ਮਾਤਾ ਬਾਲਾ ਸੁੰਦਰੀ ਮੰਦਿਰ ਹੈ, ਜਿਸ ਦੇ ਦਰਸ਼ਨਾਂ ਲਈ ਦੂਰ-ਦੁਰਾਂਡੇ ਤੋਂ ਸ਼ਰਧਾਲੂ ਆਉਂਦੇ ਹਨ | ਇਥੋਂ ਦੀਆਂ ਸੜਕਾਂ ਦੀ ਬਹੁਤ ਬੁਰੀ ਹਾਲਤ ਹੈ | ਲੋਕਾਂ ਨੂੰ ਖ਼ਰਾਬ ਸੜਕਾਂ ਕਰਕੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਅਸੀਂ ਸਬੰਧਿਤ ਵਿਭਾਗ ਕੋਲ ਕਈ ਵਾਰ ਸੜਕ ਦੀ ਮੁਰੰਮਤ ਲਈ ਗੁਹਾਰ ਲਗਾ ਚੁੱਕੇ ਹਾਂ ਪਰ ਕੋਈ ਸੁਣਵਾਈ ਨਹੀਂ ਹੋ ਰਹੀ | ਲੋਕਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਇਕ ਹਫ਼ਤੇ ਅੰਦਰ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਵੱਡਾ ਅੰਦੋਲਨ ਛੇੜਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

10 ਸਾਲਾ ਬੱਚੀ ਨਾਲ ਕੀਤਾ ਜਬਰ-ਜਨਾਹ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਪੁੰਛ ਦੇ ਇਲਾਕੇ ਮੈਂਡਰ ਵਿਚ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ | ਮੈਂਡਰ ਦੇ ਪਿੰਡ ਸਾਲਵਾਹ ਵਿਖੇ ਮੁਹੰਮਦ ਲਤੀਵ ਪੁੱਤਰ ਆਲਮ ਉੱਦ ਦੀਨ ਵਲੋਂ ਇਕ 10 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਗੁੱਤ ਕੱਟਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਸ੍ਰੀਨਗਰ ਸਮੇਤ ਵਾਦੀ ਦੇ ਇਲਾਕਿਆਂ 'ਚ ਪ੍ਰਦਰਸ਼ਨ

ਸ੍ਰੀਨਗਰ, 12 ਅਕਤੂਬਰ (ਮਨਜੀਤ ਸਿੰਘ)- ਵਾਦੀ ਕਸ਼ਮੀਰ 'ਚ ਗੁੱਤ ਕਟਣ ਦੀਆਂ ਕਈ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ ਜਿਸ ਦੇ ਚੱਲਦੇ ਸ੍ਰੀਨਗਰ ਦੇ ਬਟਮਾਲੂ, ਮਾਈ ਸੂਮਾ, ਗਾਂਦਰਬਲ, ਯੂਨੀਵਰਸਿਟੀ ਕੈਂਪਸ, ਨੌਗਾਮ, ਉੜੀ ਚਰਾਰ ਸ਼ਰੀਫ ਆਦਿ ਸਥਾਨਾਂ 'ਤੇ ਗੁੱਤ ਕਟਣ ਦੀਆਂ ...

ਪੂਰੀ ਖ਼ਬਰ »

ਗਲੀ ਦੀ ਮਾੜੀ ਹਾਲਤ ਸਬੰਧੀ ਲੋਕਾਂ ਨੇ ਵਿਧਾਇਕ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟਾਇਆ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੇ ਗਾਂਧੀ ਨਗਰ ਹਲਕੇ ਦੇ ਇਲਾਕੇ ਲੋਅਰ ਗਾਡੀਗੜ੍ਹ ਦੇ ਲੋਕਾਂ ਨੇ ਸਥਾਨਕ ਵਿਧਾਇਕ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਰਾਕੇਸ਼ ਕੁਮਾਰ, ਇਕਬਾਲ ਕੌਰ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX