ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  about 2 hours ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 minute ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 3 hours ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 3 hours ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 3 hours ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 3 hours ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 4 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 5 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 5 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 5 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 6 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 6 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 6 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 6 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 6 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 7 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 7 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 7 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 7 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਰੂਪਨਗਰ

ਸੀ. ਆਈ. ਏ. ਸਟਾਫ਼ ਇੰਚਾਰਜ ਵਲੋਂ ਧਮਕੀ ਦੇਣ ਕਾਰਨ ਵਕੀਲਾਂ ਦਾ ਚੌਥੇ ਦਿਨ ਜ਼ੋਰਦਾਰ ਪ੍ਰਦਰਸ਼ਨ

ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀ. ਆਈ. ਏ. ਸਟਾਫ਼ ਰੂਪਨਗਰ ਦੇ ਇੰਚਾਰਜ ਇੰਸਪੈਕਟਰ ਅਤੁਲ ਸੋਨੀ ਵਲੋਂ ਵਕੀਲ ਰਜਿੰਦਰ ਸਿੰਘ ਬੈਂਸ ਨੂੰ ਕਥਿਤ ਧਮਕੀਆਂ ਦੇਣ ਵਜੋਂ ਪਿਛਲੇ 4 ਦਿਨਾਂ ਤੋਂ ਪਿਆ ਰੇੜਕਾ ਅੱਜ ਵੀ ਜਾਰੀ ਰਿਹਾ ਹਾਲਾਂਕਿ ਅੱਜ ਸ਼ਾਮ ਪੁਲਿਸ ਅਤੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾ ਕੇ ਕੀਤਾ ਰੋਸ ਪ੍ਰਗਟ

ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਰੂਪਨਗਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਨੇੜਲੇ ਪਿੰਡ ਸਲੇਮਪੁਰ ਵਿਖੇ ਇਕੱਤਰ ਹੋ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਆਪਣਾ ਰੋਸ ਪ੍ਰਗਟ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ

ਰੂਪਨਗਰ, 12 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਵਾਟਰ ਵਰਕਸ ਵਿਖੇ ਪ੍ਰਧਾਨ ਗਿਆਨ ਸਿੰਘ ਘਨੌਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਗ ਕੀਤੀ ਗਈ ਕਿ ਡੇਲੀਵੇਜ ਕਾਮਿਆਂ ਨੂੰ ਜਲਦ ਤੋਂ ਜਲਦ ਰੈਗੂਲਰ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਸਬੰਧੀ ਨਾਟਕ ਅੱਜ

ਘਨੌਲੀ, 12 ਅਕਤੂਬਰ (ਜਸਵੀਰ ਸਿੰਘ ਸੈਣੀ)-ਵਾਤਾਵਰਨ ਸੰਭਾਲ ਕਮੇਟੀ ਘਨੌਲੀ ਵਲੋਂ ਗ੍ਰਾਮ ਪੰਚਾਇਤ ਅਤੇ ਅੰਬੂਜਾ ਫਾਊਾਡੇਸ਼ਨ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਾਤਾਵਰਨ ਸੰਭਾਲ ਸਬੰਧੀ ਨਾਟਕ ਅੱਜ ਘਨੌਲੀ ਦੀ ਸਬਜ਼ੀ ਮੰਡੀ ਵਾਲੇ ਸਥਾਨ 'ਤੇ ਸ਼ਾਮ 5.30 ਤੋਂ ਰਾਤ 8.30 ਤੱਕ ਹੋ ਰਿਹਾ ਹੈ | ਇਸ ਸਬੰਧ ਵਿਚ ਵਾਤਾਵਰਨ ਸੰਭਾਲ ਕਮੇਟੀ ਦੇ ਸਰਪ੍ਰਸਤ ਕੁਲਦੀਪ ਸਿੰਘ ਨੇ ਕਿਹਾ ਕਿ ਵਾਤਾਵਰਨ ਵਿਚ ਵੱਧ ਰਿਹਾ ਪ੍ਰਦੂਸ਼ਣ ਮਨੁੱਖੀ ਜੀਵਨ ਦੀ ਹੋਂਦ ਲਈ ਖ਼ਤਰਾ ਸਿੱਧ ਹੋ ਰਿਹਾ ਹੈ | ਇਸ ਕਰਕੇ ਦਰਸ਼ਕਾਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਕ੍ਰਾਂਤੀ ਕਲਾ ਮੰਚ ਰੂਪਨਗਰ ਦੀ ਟੀਮ ਵਲੋਂ ਨਾਟਕ ਖੇਡਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਡੀ. ਸੀ. ਐੱਮ. ਮਜ਼ਦੂਰਾਂ ਵਲੋਂ ਬੋਨਸ ਨਾ ਦਿੱਤੇ ਜਾਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

ਰੂਪਨਗਰ, 12 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਡੀ. ਸੀ. ਐਮ. ਮਜ਼ਦੂਰਾਂ ਵਲੋਂ ਯੂਨੀਅਨ ਪ੍ਰਧਾਨ ਰਵਿੰਦਰ ਰਾਣਾ ਦੀ ਅਗਵਾਈ ਵਿਚ ਰੈਲੀ ਪ੍ਰੇਮ ਨਗਰ ਵਿਚ ਕੀਤੀ ਗਈ | ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਵਿੰਦਰ ਰਾਣਾ ਨੇ ਕਿਹਾ ਕਿ ਲਗਪਗ 2 ਸਾਲ ਹੋਣ 'ਤੇ ਵੀ ...

ਪੂਰੀ ਖ਼ਬਰ »

ਕਾਂਗਰਸੀ ਧਮਕੀਆਂ ਦੇਣ ਦੀ ਥਾਂ ਸ਼ਹਿਰ ਦੇ ਭਲੇ ਲਈ ਸਰਕਾਰ ਤੋਂ ਫ਼ੰਡ ਲਿਆਉਣ ਦੇ ਉਪਰਾਲੇ ਕਰਨ-ਡਾ: ਚੀਮਾ

ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਦੇ ਪ੍ਰਧਾਨ ਨੂੰ ਤਰ੍ਹਾਂ-ਤਰ੍ਹਾਂ ਦੀਆਂ ਧਮਕੀਆਂ ਦੇਣ ਅਤੇ ਅਸਤੀਫ਼ਾ ਦੇਣ ਲਈ ਦਬਾਅ ਬਣਾਉਣ ਆਦਿ ਦੇ ਦੋਸ਼ਾਂ ਦਾ ਸਖ਼ਤ ਨੋਟਿਸ ਲੈਂਦਿਆਂ ਅੱਜ ਸਾਬਕਾ ਸਿੱਖਿਆ ਮੰਤਰੀ ਪੰਜਾਬ ਅਤੇ ਸ਼ੋ੍ਰ: ਅ: ਦਲ ਦੇ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਨੇ ਦਾਣਾ ਮੰਡੀਆਂ ਦੀ ਚੈਕਿੰਗ ਕੀਤੀ

ਮੋਰਿੰਡਾ, 12 ਅਕਤੂਬਰ (ਕੰਗ, ਪਿ੍ਤਪਾਲ)-ਵਿਜੀਲੈਂਸ ਟੀਮ ਰੋਪੜ ਵਲੋਂ ਇੰਸਪੈਕਟਰ ਪਾਲ ਸਿੰਘ ਦੀ ਅਗਵਾਈ ਵਿਚ ਮੋਰਿੰਡਾ ਅਨਾਜ ਮੰਡੀ ਵਿਚ ਅਚਾਨਕ ਚੈਕਿੰਗ ਕੀਤੀ | ਇਸ ਟੀਮ ਵਿਚ ਇੰਸਪੈਕਟਰ ਪਾਲ ਸਿੰਘ ਤੋਂ ਇਲਾਵਾ ਏ. ਐਸ. ਆਈ. ਹਰਬੰਤ ਸਿੰਘ, ਨਾਪਤੋਲ ਇੰਸਪੈਕਟਰ ਬਹਾਦਰ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਬੀ. ਡੀ. ਪੀ. ਓ. ਦਫ਼ਤਰ ਦੀ ਅਚਨਚੇਤ ਚੈਕਿੰਗ

ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਚ ਅੱਜ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਨੇ ਅਚਨਚੇਤ ਪੁੱਜ ਕੇ ਪਿਛਲੇ ਇਕ ਵਰ੍ਹੇ ਦੇ ਸਮੁੱਚੇ ਰਿਕਾਰਡ ਦੀ ਬਹੁਤ ਹੀ ਬਰੀਕੀ ਨਾਲ ਪੜਤਾਲ ਕੀਤੀ ਅਤੇ ਇਸ ...

ਪੂਰੀ ਖ਼ਬਰ »

ਸੜਕ 'ਚ ਮਿੱਟੀ ਦੀਆਂ ਢੇਰੀਆਂ ਕਾਰਨ ਹੋਏ ਹਾਦਸੇ 'ਚ ਇਕ ਨੌਜਵਾਨ ਦੀ ਮੌਤ

ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਰੂਪਨਗਰ-ਸ੍ਰੀ ਚਮਕੌਰ ਸਾਹਿਬ ਮਾਰਗ 'ਤੇ ਨਿਰੰਕਾਰੀ ਭਵਨ ਨੇੜੇ ਟੋਲ ਰੋਡ 'ਤੇ ਲੱਗੇ ਮਿੱਟੀ ਦੇ ਢੇਰਾਂ ਕਾਰਨ ਬੇਕਾਬੂ ਹੋਏ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿਚ ਇਕ ਨੌਜਵਾਨ ਗੁਰਵਿੰਦਰ ਸਿੰਘ (28) ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਬਲਾਚੌਰ, 12 ਅਕਤੂਬਰ (ਹੁੰਦਲ)-ਬਲਾਚੌਰ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਗਈ ਠੱਗੀ ਸਬੰਧੀ ਕੇਸ ਦਰਜ ਕੀਤੇ ਜਾਣ ਦੀ ਖ਼ਬਰ ਹੈ | ਤਹਿਸੀਲ ਗੜ੍ਹਸ਼ੰਕਰ ਵਿਚ ਪੈਂਦੇ ਪਿੰਡ ਨੰਗਲਾਂ ਦੇ ਬਲਵੀਰ ਸਿੰਘ ਪੁੱਤਰ ਮਹਿੰਗਾ ਰਾਮ ਨੇ ਐਸ.ਐਸ.ਪੀ. ਨਵਾਂਸ਼ਹਿਰ ਨੂੰ ...

ਪੂਰੀ ਖ਼ਬਰ »

ਆਈ. ਟੀ. ਆਈ. 'ਚ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸੈਮੀਨਾਰ

ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਆਈ. ਟੀ. ਆਈ. ਰੂਪਨਗਰ ਵਿਖੇ ਸਿੱਖਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਣ ਲਈ ਮਿਉਂਸਪਲ ਕਮੇਟੀ ਰੋਪੜ ਵਲੋਂ ਫਾਇਰ ਬਿ੍ਗੇਡ ਦੀ ਟੀਮ ਫਾਇਰ ਅਫ਼ਸਰ ਰਾਜਪਾਲ ਸਿੰਘ, ਗੁਰਮੀਤ ਸ਼ਰਮਾ ਅਤੇ ਮਕਬੂਲ ਖ਼ਾਨ ਨੇ ...

ਪੂਰੀ ਖ਼ਬਰ »

ਰੋਪੜ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੁੱਮਣਾ ਦਾ ਹੋਇਆ ਸਾਲਾਨਾ ਨਿਰੀਖਣ

ਮੋਰਿੰਡਾ, 12 ਅਕਤੂਬਰ (ਪਿ੍ਤਪਾਲ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਦੁੱਮਣਾ ਦਾ ਸਾਲਾਨਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਟੀਮ ਮੈਂਬਰ ਦਵਿੰਦਰਪਾਲ ਸਿੰਘ ਅਤੇ ਸੰਜੀਵ ਕੁਮਾਰ ਸਨ | ਨਿਰੀਖਣ ਟੀਮ ਵਲੋਂ ਸਕੂਲ ਦੇ ...

ਪੂਰੀ ਖ਼ਬਰ »

ਕਲਮ ਛੋੜ ਧਰਨਾ ਸੱਤਵੇਂ ਦਿਨ 'ਚ ਹੋਇਆ ਦਾਖ਼ਲ

ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸੰਮਤੀ ਮੁਲਾਜ਼ਮ ਜੋ ਕਿ ਪਿਛਲੇ ਛੇ ਮਹੀਨਿਆਂ ਤੋਂ ਰੁਕੀ ਆਪਣੀ ਤਨਖ਼ਾਹ ਨੂੰ ਲੈ ਕੇ ਧਰਨੇ 'ਤੇ ਬੈਠੇ ਹੋਏ ਹਨ ਦਾ ਇਹ ਕਲਮ ਛੋੜ ਧਰਨਾ ਅੱਜ ਸੱਤਵੇਂ ਦਿਨ ਵਿਚ ਦਾਖਲ ਹੋ ਗਿਆ | ਸੰਮਤੀ ਮੁਲਾਜ਼ਮ ਯੂਨੀਅਨ ...

ਪੂਰੀ ਖ਼ਬਰ »

ਆਦਿ ਧਰਮ ਸਮਾਜ ਦੀ ਮੀਟਿੰਗ

ਰੂਪਨਗਰ, 12 ਅਕਤੂਬਰ (ਪ. ਪ.)-ਆਦਿ ਧਰਮ ਸਮਾਜ ਆਧਸ ਭਾਰਤ ਸ਼ਾਖਾ ਰੋਪੜ ਦੀ ਮੀਟਿੰਗ ਬੇਲਾ ਦੇ ਵਾਲਮੀਕਿ ਮੰਦਿਰ ਵਿਖੇ ਹੋਈ ਜਿਸ ਦੀ ਅਗਵਾਈ ਮੈਂਬਰਾਂ ਪੰਜਾਬ ਜ਼ਿਲ੍ਹਾ ਸਿੰਘ ਅਤੇ ਸ਼ਿਵ ਲਾਲ ਪਾਮਾ ਵਰਕਿੰਗ ਮੈਂਬਰ ਨੇ ਕੀਤੀ | ਇਸ ਮੀਟਿੰਗ ਵਿਚ ਮੈਂਬਰਾਂ ਨੇ ਸਮਾਜ ਵਿਚ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਦੀ ਮੰਗ

ਰੂਪਨਗਰ, 12 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੈਨਸ਼ਨਰ ਐਸੋਸੀਏਸ਼ਨ ਡਵੀਜ਼ਨ ਰੋਪੜ ਦੀ ਮੀਟਿੰਗ ਮੁਰਲੀ ਮਨੋਹਰ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਵਿਚਾਰ ਕੀਤਾ ਗਿਆ | ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਅਨੰਦਪੁਰ ਸਾਹਿਬ ਵਿਖੇ ਡਾ. ਅਮਰੀਕ ਸਿੰਘ ਮੈਮੋਰੀਅਲ ਪਾਰਕ ਦਾ ਸੁੰਦਰੀਕਰਨ ਕੀਤਾ ਜਾਵੇਗਾ-ਪ੍ਰਧਾਨ ਰਾਮਿੰਦਰ ਕੌਰ ਚੀਮਾ

ਪਟਿਆਲਾ, 12 ਅਕਤੂਬਰ (ਭਗਵਾਨ ਦਾਸ)- ਸਵ: ਡਾ ਅਮਰੀਕ ਸਿੰਘ ਚੀਮਾ ਉੱਪ-ਕੁਲਪਤੀ ਪੰਜਾਬ ਖੇਤੀ ਯੂਨੀਵਰਸਿਟੀ ਦੀ ਯਾਦ 'ਚ ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵੱਲੋਂ ਆਨੰਦਪੁਰ ਸਾਹਿਬ ਵਿਖੇ ਸਥਾਪਤ ਡਾ. ਅਮਰੀਕ ਸਿੰਘ ਚੀਮਾ ਮੈਮੋਰੀਅਲ ਪਾਰਕ ਵਿਖੇ ਹੁਣ ਛੇਤੀ ਹੀ ...

ਪੂਰੀ ਖ਼ਬਰ »

ਸਟਾਫ਼ ਦੀ ਘਾਟ ਕਾਰਨ ਮਿੰਨੀ ਪੀ. ਐ ੱਚ. ਸੀ. ਪੁਰਖਾਲੀ ਵਿਖੇ 'ਪੇਂਡੂ ਸਿਹਤ ਸੇਵਾਵਾਂ' ਨੇ ਦਮ ਤੋੜਿਆ

ਪੁਰਖਾਲੀ, 12 ਅਕਤੂਬਰ (ਬੰਟੀ)-ਇਕ ਪਾਸੇ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਪਿੰਡਾਂ ਦੇ ਲੋਕਾਂ ਨੂੰ ਹਰ ਪਾਲ ਮਿਆਰੀ ਸਿਹਤ ਸੇਵਾਵਾਂ ਦੇਣ ਦੀਆਂ ਗੱਲਾਂ ਅਤੇ ਦਾਅਵੇ ਕਰਦੇ ਹਨ ਪਰ ਦੂਸਰੇ ਪਾਸੇ ਪੇਂਡੂ ਖੇਤਰ ਵਿਚ ਚਲਦੇ ਸਿਹਤ ਕੇਂਦਰਾਂ 'ਚ ਸਟਾਫ਼ ਦੀ ਵੱਡੀ ਘਾਟ ਪਾਈ ਜਾ ...

ਪੂਰੀ ਖ਼ਬਰ »

ਇਕ ਦਿਨਾ ਐੱਨ. ਐੱਸ. ਐੱਸ. ਕੈਂਪ ਲਾਇਆ

ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਇਕ ਦਿਨਾ ਐੱਨ. ਐੱਸ. ਐੱਸ. ਕੈਂਪ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਕਾਲਜ ਦੇ ਪਿ੍ੰਸੀਪਲ ਡਾ. ਹਰਜੀਤ ਸਿੰਘ ਅਤੇ ਨਗਰ ਪੰਚਾਇਤ ਸ੍ਰੀ ...

ਪੂਰੀ ਖ਼ਬਰ »

ਦਮਾ ਤੇ ਨਜ਼ਲਾ ਕੈਂਪ ਸਬੰਧੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਮਾਂਗੇਵਾਲ ਵਿਖੇ ਕੱਤਕ ਪੰੁਨਿਆ ਦੀ ਰਾਤ ਨੂੰ ਲਗਾਏ ਜਾਣ ਵਾਲੇ 29ਵੇਂ ਹਕੀਮ ਖੁਸ਼ਹਾਲ ਸਿੰਘ ਯਾਦਗਾਰੀ ਦਮਾ, ਨਜ਼ਲਾ, ਖਾਂਸੀ ਅਤੇ ਟਾਸਿਲ ਆਦਿ ਬਿਮਾਰੀਆਂ ਦੇ ਮੁਫ਼ਤ ਇਲਾਜ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਉਜਾਲਾ ਯੋਜਨਾ ਦਾ ਆਰੰਭ ਅੱਜ ਤੋਂ

ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਬਿਜਲੀ ਬੱਚਤ ਦੇ ਮਨੋਰਥ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਮੈਸ: ਈ. ਈ. ਐੱਸ. ਐੱਲ. ਕੰਪਨੀ ਰਾਹੀਂ ਉਜਾਲਾ ਯੋਜਨਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸ਼ੁਰੂ ਕੀਤੀ ਗਈ ਅਤੇ ਜ਼ਿਲ੍ਹਾ ਰੂਪਨਗਰ ਵਿਚ ਇਸ ...

ਪੂਰੀ ਖ਼ਬਰ »

ਸਕੂਲ 'ਚ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ

ਨੂਰਪੁਰ ਬੇਦੀ, 12 ਅਕਤੂਬਰ (ਰਾਜੇਸ਼ ਚੌਧਰੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਬਲਾਕ ਤਖਤਗੜ੍ਹ ਅਧੀਨ ਚੱਲਦੇ ਰਿਸੋਰਸ ਰੂਮਾਂ ਦੁਆਰਾ ਬਣਾਏ ਗਏ ਦੀਵੇ ਅਤੇ ਮੋਮਬੱਤੀਆਂ ਦੀ ਇਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਗੂੰਗੇ ਬੋਲੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਅਨਾਜ ਮੰਡੀ ਪੁਰਖਾਲੀ ਵਿਖੇ ਇਲਾਕੇ ਦੇ ਕਿਸਾਨ ਅਨੇਕਾਂ ਦੁਸ਼ਵਾਰੀਆਂ ਦੇ ਸ਼ਿਕਾਰ

ਪੁਰਖਾਲੀ, 12 ਅਕਤੂਬਰ (ਬੰਟੀ)-ਬੇਸ਼ੱਕ ਸਰਕਾਰਾਂ ਵਲੋਂ ਅਨਾਜ ਮੰਡੀਆਂ ਵਿਚ ਕਿਸਾਨਾਂ ਨੂੰ ਰੁਲਣ ਨਾ ਦੇਣ ਅਤੇ ਕਿਸਾਨਾਂ ਨੂੰ ਖੱਜਲ-ਖੁਆਰ ਨਾ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਨ੍ਹਾਂ ਦਾਅਵਿਆਂ ਤੋਂ ਉਲਟ ਅਨਾਜ ਮੰਡੀ ਪੁਰਖਾਲੀ ਵਿਖੇ ਕਿਸਾਨ ਅਨੇਕਾਂ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਉਜਾਲਾ ਯੋਜਨਾ ਦਾ ਆਰੰਭ ਅੱਜ ਤੋਂ

ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਬਿਜਲੀ ਬੱਚਤ ਦੇ ਮਨੋਰਥ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਮੈਸ: ਈ. ਈ. ਐੱਸ. ਐੱਲ. ਕੰਪਨੀ ਰਾਹੀਂ ਉਜਾਲਾ ਯੋਜਨਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸ਼ੁਰੂ ਕੀਤੀ ਗਈ ਅਤੇ ਜ਼ਿਲ੍ਹਾ ਰੂਪਨਗਰ ਵਿਚ ਇਸ ...

ਪੂਰੀ ਖ਼ਬਰ »

ਸਟਾਫ਼ ਦੀ ਘਾਟ ਕਾਰਨ ਮਿੰਨੀ ਪੀ. ਐ ੱਚ. ਸੀ. ਪੁਰਖਾਲੀ ਵਿਖੇ 'ਪੇਂਡੂ ਸਿਹਤ ਸੇਵਾਵਾਂ' ਨੇ ਦਮ ਤੋੜਿਆ

ਪੁਰਖਾਲੀ, 12 ਅਕਤੂਬਰ (ਬੰਟੀ)-ਇਕ ਪਾਸੇ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਪਿੰਡਾਂ ਦੇ ਲੋਕਾਂ ਨੂੰ ਹਰ ਪਾਲ ਮਿਆਰੀ ਸਿਹਤ ਸੇਵਾਵਾਂ ਦੇਣ ਦੀਆਂ ਗੱਲਾਂ ਅਤੇ ਦਾਅਵੇ ਕਰਦੇ ਹਨ ਪਰ ਦੂਸਰੇ ਪਾਸੇ ਪੇਂਡੂ ਖੇਤਰ ਵਿਚ ਚਲਦੇ ਸਿਹਤ ਕੇਂਦਰਾਂ 'ਚ ਸਟਾਫ਼ ਦੀ ਵੱਡੀ ਘਾਟ ਪਾਈ ਜਾ ...

ਪੂਰੀ ਖ਼ਬਰ »

ਅਨਾਜ ਮੰਡੀ ਪੁਰਖਾਲੀ ਵਿਖੇ ਇਲਾਕੇ ਦੇ ਕਿਸਾਨ ਅਨੇਕਾਂ ਦੁਸ਼ਵਾਰੀਆਂ ਦੇ ਸ਼ਿਕਾਰ

ਪੁਰਖਾਲੀ, 12 ਅਕਤੂਬਰ (ਬੰਟੀ)-ਬੇਸ਼ੱਕ ਸਰਕਾਰਾਂ ਵਲੋਂ ਅਨਾਜ ਮੰਡੀਆਂ ਵਿਚ ਕਿਸਾਨਾਂ ਨੂੰ ਰੁਲਣ ਨਾ ਦੇਣ ਅਤੇ ਕਿਸਾਨਾਂ ਨੂੰ ਖੱਜਲ-ਖੁਆਰ ਨਾ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਨ੍ਹਾਂ ਦਾਅਵਿਆਂ ਤੋਂ ਉਲਟ ਅਨਾਜ ਮੰਡੀ ਪੁਰਖਾਲੀ ਵਿਖੇ ਕਿਸਾਨ ਅਨੇਕਾਂ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲੇ 'ਤੇ ਸ੍ਰੀ ਚਮਕੌਰ ਸਾਹਿਬ 'ਚ ਮੈਗਾ ਕੈਂਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼ਹੀਦੀ ਜੋੜ ਮੇਲੇ ਦੌਰਾਨ ਦਸੰਬਰ ਮਹੀਨੇ ਵਿਚ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ ਕੈਂਸਰ ਦਾ ਪਤਾ ਲਗਾਉਣ ਤੇ ਜਾਗਰੂਕਤਾ ਸਮੇਤ ਅੱਖਾਂ ਦੀ ਜਾਂਚ ਦੇ ਲਗਾਤਾਰ ਤਿੰਨ ਦਿਨ ਲੱਗਣ ਵਾਲੇ ਮੁਫ਼ਤ ਮੈਗਾ ਮੈਡੀਕਲ ਜਾਂਚ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ

ਰੂਪਨਗਰ, 12 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੀ. ਡਬਲਿਊ. ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸੂਬਾਈ ...

ਪੂਰੀ ਖ਼ਬਰ »

ਰਣਧੀਰ ਸ਼ਰਮਾ ਵਿਧਾਇਕ ਨੇ ਤਖ਼ਤ ਸ੍ਰੀ ਕੇਸਗੜ੍ਹ•ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਹਿਮਾਚਲ ਪ੍ਰਦੇਸ਼ ਹਲਕਾ ਨੈਣਾਂ ਦੇਵੀ ਤੋਂ ਦੋ ਵਾਰ ਵਿਧਾਇਕ ਦੀ ਚੋਣ ਜਿੱਤਣ ਵਾਲੇ ਰਣਧੀਰ ਸ਼ਰਮਾ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮਨੋਹਰ ਗੁਰਬਾਣੀ ਦਾ ਕੀਰਤਨ ਸਰਵਣ ...

ਪੂਰੀ ਖ਼ਬਰ »

ਸੀਟੂ ਵਲੋਂ ਮੋਦੀ ਸਰਕਾਰ 'ਤੇ ਛੋਟੇ ਟਰਾਂਸਪੋਰਟਰਾਂ ਨੂੰ ਖ਼ਤਮ ਕਰਨ ਦੇ ਲਗਾਏ ਦੋਸ਼

ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਜੇ. ਐਸ. ਨਿੱਕੁੂਵਾਲ, ਕਰਨੈਲ ਸਿੰਘ)-ਸੀਟੂ ਦੇ ਸੂਬਾਈ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਤੇ ਆਲ ਇੰਡੀਆ ਰੋਡ ਟਰਾਂਸਪੋਰਟ ਵਰਕਰਜ਼ ਫੈਡਰੇਸ਼ਨ ਦੇ ਕੌਮੀ ਆਗੂ ਕਾਮਰੇਡ ਚੰਦਰ ਸ਼ੇਖਰ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਐੱਸ. ਐੱਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਅਤੇ ਮਹਿਲਾ ਸਮਾਜ ਕਲਿਆਣ ਸੰਮਤੀ ਸ੍ਰੀ ਚਮਕੌਰ ਸਾਹਿਬ ਵਲੋਂ ਸ੍ਰੀਮਤੀ ਰਕਸ਼ਾ ਢੰਡ ਦੀ ਅਗਵਾਈ ਵਿਚ ਜਾਗਰੂਕਤਾ ...

ਪੂਰੀ ਖ਼ਬਰ »

ਪੱਤਰਕਾਰ ਸੈਣੀ ਨਾਲ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤਾ ਦੁੱਖ ਸਾਂਝਾ

ਸ੍ਰੀ ਅਨੰਦਪੁਰ ਸਾਹਿਬ/ਢੇਰ 12 ਅਕਤੂਬਰ (ਜੇ. ਐਸ. ਨਿੱਕੂਵਾਲ, ਸ਼ਿਵ ਕੁਮਾਰ ਕਾਲੀਆ)-ਰੋਜ਼ਾਨਾ 'ਅਜੀਤ' ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰਤੀਨਿਧੀ ਅਤੇ ਸੀਨੀਅਰ ਪੱਤਰਕਾਰ ਕਰਨੈਲ ਸਿੰਘ ਸੈਣੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪੰਜ ਪਿਆਰਾ ਭਾਈ ਅਵਤਾਰ ਸਿੰਘ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਫੋਟੋਗ੍ਰਾਫਰ ਕਲੱਬ ਮੋਰਿੰਡਾ ਵਲੋਂ ਧਾਰਮਿਕ ਸਮਾਗਮ

ਮੋਰਿੰਡਾ, 12 ਅਕਤੂਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਬਾਬਾ ਦੀਪ ਸਿੰਘ ਫੋਟੋਗ੍ਰਾਫਰ ਕਲੱਬ ਮੋਰਿੰਡਾ ਵਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਕਲੱਬ ਦੇ ਪ੍ਰਧਾਨ ਲਖਬੀਰ ਸਿੰਘ ਲਵਲੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੋਰਿੰਡਾ ਦੀ ਚੋਣ

ਮੋਰਿੰਡਾ, 12 ਅਕਤੂਬਰ (ਕੰਗ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਮੋਰਿੰਡਾ ਦੀ ਚੋਣ ਮੋਰਿੰਡਾ ਵਿਖੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸਮਾਣਾ ਅਤੇ ਦੀ ਪ੍ਰਧਾਨਗੀ ਅਤੇ ਜੀ. ਟੀ. ਯੂ. ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਮਾਊਾਟ ਕਾਰਮਲ ਸਕੂਲ ਜਿੰਦਵੜੀ ਵਿਖੇ ਖੇਡਾਂ ਆਰੰਭ

ਢੇਰ, 12 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਅੱਜ ਮਾਊਾਟ ਕਾਰਮਲ ਸਕੂਲ ਜਿੰਦਵੜੀ ਵਿਖੇ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਲੜਕੇ ਅਤੇ ਲੜਕੀਆਂ ਦੇ ਅਥਲੈਟਿਕਸ ਮੁਕਾਬਲਿਆਂ ਦਾ ਸ਼ੁੱਭ ਆਰੰਭ ਕੀਤਾ ਗਿਆ | ਦੋ ਰੋਜ਼ਾ ਕਰਵਾਏ ਜਾ ਰਹੇ ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ...

ਪੂਰੀ ਖ਼ਬਰ »

ਸਰਬ ਭਾਰਤੀ ਗ੍ਰੰਥੀ ਸਿੰਘ ਸਭਾ ਦੇ ਅਹੁਦੇਦਾਰਾਂ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਜੇ. ਐਸ. ਨਿੱਕੁੂਵਾਲ, ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਰਬ ਭਾਰਤੀ ਗ੍ਰੰਥੀ ਸਿੰਘ ਸਭਾ ਦੇ ਅਹੁਦੇਦਾਰ ਨਤਮਸਤਕ ਹੋਏ ਜਿਨ੍ਹਾਂ ਨੇ ਬਾਅਦ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਵਲੋਂ ਪਿੰਡ ਦਬੇਟਾ 'ਚ ਯਾਦਗਾਰੀ ਸਮਾਗਮ

ਨੰਗਲ, 12 ਅਕਤੂਬਰ (ਗੁਰਪ੍ਰੀਤ ਗਰੇਵਾਲ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਲੜਕਾ/ਲੜਕੀ ਅਨੁਪਾਤ 'ਚ ਵੱਡੇ ਅੰਤਰ ਵਾਲੇ ਪਿੰਡ ਦਬੇਟਾ 'ਚ 'ਬੇਟੀ ਬਚਾਓ ਬੇਟੀ ਪੜ੍ਹਾਓ' ਸਮਾਗਮ ਕਰਵਾਇਆ ਗਿਆ | ਸਰਕਾਰੀ ਪ੍ਰਾਇਮਰੀ ਸਕੂਲ ਦਬੇਟਾ 'ਚ ਹੋਏ ਇਸ ਸਮਾਗਮ ...

ਪੂਰੀ ਖ਼ਬਰ »

ਡਾ: ਵਿਮਲ ਮਹਿਤਾ ਤੇ ਡਾ: ਦੀਪ ਸ਼ਿਖਾ ਨੂੰ ਭਾਰਤ ਸਰਕਾਰ ਵਲੋਂ 27 ਲੱਖ ਦਾ ਖੋਜ ਪ੍ਰੋਜੈਕਟ ਮਿਲਿਆ

ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਫਿਜ਼ਿਕਸ ਵਿਭਾਗ ਵਿਚ ਬਤੌਰ ਸਹਾਇਕ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਵਿਮਲ ਮਹਿਤਾ ਅਤੇ ਡਾ. ਦੀਪ ਸ਼ਿਖਾ ਨੂੰ ...

ਪੂਰੀ ਖ਼ਬਰ »

ਸ਼ਵੇਤਾ ਯੂਨੀਵਰਸਿਟੀ ਫੈਸਟੀਵਲ ਡਿਬੇਟ ਮੁਕਾਬਲੇ 'ਚ ਅੱਵਲ

ਨੂਰਪੁਰ ਬੇਦੀ, 12 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਅਬਿਆਣਾ ਕਲਾਂ ਦੇ ਹਾਈ ਸਕੂਲ ਦੇ ਮੁੱਖ ਅਧਿਆਪਕ ਪਰਦੀਪ ਕੁਮਾਰ ਦੀ ਹੋਣਹਾਰ ਬੇਟੀ ਸ਼ਵੇਤਾ ਨੇ ਏ. ਐੱਸ. ਕਾਲਜ ਖੰਨਾ ਵਿਖੇ ਹੋਏ 59ਵੇਂ ਪੰਜਾਬ ਯੂਨੀਵਰਸਿਟੀ ਯੂਥ ਐਾਡ ਹੈਰੀਟੇਜ਼ ...

ਪੂਰੀ ਖ਼ਬਰ »

ਵਿਸ਼ਵ ਦਿ੍ਸ਼ਟੀ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਜੇ. ਐਸ. ਨਿੱਕੁੂਵਾਲ, ਕਰਨੈਲ ਸਿੰਘ)-ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਵਿਸ਼ਵ ਦਿ੍ਸ਼ਟੀ ਦਿਵਸ ਮਨਾਇਆ ਗਿਆ ਅਤੇ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ੍ਰੀ ਅਨੰਦਪੁਰ ਸਾਹਿਬ ਸਿਵਲ ਹਸਪਤਾਲ ਤੋਂ ਅੱਖਾਂ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 14 ਤੋਂ 18 ਤੱਕ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲਜ਼ ਕਾਉਂਸਲ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਰੂਪਨਗਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪਿੰਡ ਦਬੇਟਾ 'ਚ ਬਾਂਦਰਾਂ ਦੀ ਦਹਿਸ਼ਤ

ਨੰਗਲ, 12 ਅਕਤੂਬਰ (ਗੁਰਪ੍ਰੀਤ ਗਰੇਵਾਲ)-ਪਿੰਡ ਦਬੇਟਾ 'ਚ ਬਾਂਦਰਾਂ ਦੀ ਦਹਿਸ਼ਤ ਕਾਰਨ ਲੋਕੀਂ ਅੰਤਾਂ ਦਾ ਮਾਨਸਿਕ ਸੰਤਾਪ ਹੰਢਾਅ ਰਹੇ ਹਨ | ਪਿੰਡ ਦੇ ਸਰਪੰਚ ਹੇਮਰਾਜ ਨੇ ਦੱਸਿਆ ਕਿ ਬਾਂਦਰ ਘਰਾਂ 'ਚ ਵੜ੍ਹ ਕੇ ਨਾ ਸਿਰਫ਼ ਖ਼ੁਰਾਕੀ ਵਸਤੂਆਂ ਝਪਟ ਰਹੇ ਹਨ ਸਗੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX