ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਫਰੀਦਕੋਟ / ਮੁਕਤਸਰ

ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਮਾਡਲ ਫਾਰਮ ਹਾਊਸ ਵਿਖੇ ਲਗਾਇਆ ਗਿਆ | ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ ਸੰਯੁਕਤ ...

ਪੂਰੀ ਖ਼ਬਰ »

ਪੰਜਾਬ ਸਰਕਾਰ 'ਤੇ ਵਾਅਦਾ ਿਖ਼ਲਾਫ਼ੀ ਦਾ ਦੋਸ਼

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਬੈਠਕ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇਜਵੰਤ ਸਿੰਘ ਢਿਲਵਾਂ ਦੀ ਅਗਵਾਈ ਵਿਚ ਸਥਾਨਕ ਰੈਸਟ ਹਾਊਸ ਵਿਖੇ ਹੋਈ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਵਲੋਂ ਕਾਲੇ ਬਿੱਲੇ ਲਾ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜ਼ੇਸ਼ਨ ਵਲੋਂ ਕਾਲੇ ਦਿਵਸ ਵਜੋਂ ਮਨਾਉਣ ਦੇ ਕੀਤੇ ਐਲਾਨ ਤਹਿਤ ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਗੁਰਚਰਨ ਸਿੰਘ ...

ਪੂਰੀ ਖ਼ਬਰ »

ਮੱਛੀ ਦੀਆਂ ਦੁਕਾਨਾਂ ਨੂੰ ਲੱਗੀ ਅੱਗ, ਚਾਰ ਲੱਖ ਦਾ ਨੁਕਸਾਨ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਜ਼ਿਲ੍ਹਾ ਕਚਹਿਰੀਆਂ ਦੇ ਪਿਛਲੇ ਪਾਸੇ ਮੱਛੀ ਵਿਕਰੇਤਾ ਦੀਆਂ ਤਿੰਨ ਦੁਕਾਨਾਂ ਨੂੰ ਰਾਤ ਸਮੇਂ ਅਚਾਨਕ ਅੱਗ ਲੱਗਣ ਨਾਲ ਕਾਫ਼ੀ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਦੁਕਾਨਦਾਰ ਜਰਨੈਲ ਸਿੰਘ ਕਾਲਾ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ੳੱੁਚ ਅਦਾਲਤ ਵਲੋਂ ਭਾਜਪਾ ਆਗੂ ਦੀ ਜ਼ਮਾਨਤੀ ਅਰਜੀ ਖ਼ਾਰਜ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਾਜਪਾ ਆਗੂ ਲਖਜੀਤ ਸਿੰਘ ਦੀ ਜ਼ਮਾਨਤ ਅਰਜੀ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਲਖਜੀਤ ਸਿੰਘ ਕਾਲਾ ਅਤੇ ਉਸ ਦੇ ਸਾਥੀਆਂ ਿਖ਼ਲਾਫ਼ ਸਾਲ 2014 'ਚ ਲਵਰਾਜ ਸਿੰਘ ਦੀ ਸ਼ਿਕਾਇਤ 'ਤੇ ਇਰਾਦਾ ਕਤਲ ਦਾ ਕੇਸ ਦਰਜ ਹੋਇਆ ਸੀ | ਇਸ ਕੇਸ 'ਚ ਪੁਲਿਸ ਨੇ ਬਾਕੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਸੀ, ਜਦ ਕਿ ਉਸ ਨੂੰ ਅਦਾਲਤ ਨੇ ਪੀ.ਓ. ਕਰਾਰ ਦੇ ਦਿੱਤਾ ਸੀ | ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮੀਸ਼ਨ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਪੁਲਿਸ ਨੇ ਉਸ ਨੂੰ ਜਨਵਰੀ 2017 'ਚ ਗਿ੍ਫ਼ਤਾਰ ਕਰ ਲਿਆ ਸੀ | ਜ਼ਿਲ੍ਹਾ ਅਦਾਲਤ 'ਚ ਜ਼ਮਾਨਤ ਖ਼ਾਰਜ ਹੋਣ ਤੋਂ ਬਾਅਦ ਉਸ ਨੇ ਹਾਈਕੋਰਟ ਵਿਚ ਅਰਜੀ ਲਾਈ ਸੀ, ਪ੍ਰੰਤੂ ਮਾਨਯੋਗ ਅਦਾਲਤ ਨੇ ਉਸ ਨੂੰ ਖ਼ਾਰਜ ਕਰ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਦੋ ਥਾਵਾਂ ਤੋਂ ਪਟਾਕੇ ਬਰਾਮਦ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਅਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਪਟਾਕੇ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸ਼ਹਿਰੀ ਥਾਣੇ ਦੇ ਮੁਖੀ ਮੁਖ਼ਤਿਆਰ ਸਿੰਘ ਨੇ ਇਕ ਕਰਿਆਨਾ ਵਪਾਰੀ ਨਵੀਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ

ਬਾਜਾਖਾਨਾ, 12 ਅਕਤੂਬਰ (ਜੀਵਨ ਗਰਗ)-ਪਿੰਡ ਲੰਭਵਾਲੀ ਦੇ ਕਿਸਾਨਾਂ ਨੂੰ ਅਧਿਆਪਕ ਕੁਲਵੰਤ ਸਿੰਘ ਸੰਧੂ ਦੀ ਅਗਵਾਈ 'ਚ ਪਰਾਲੀ ਸਾੜਨ ਨਾਲ ਹੋ ਰਹੇ ਗੰਧਲੇ ਵਾਤਾਵਰਨ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਜਾਗਰੂਕ ਕੀਤਾ ਗਿਆ | ਅਧਿਆਪਕ ਕੁਲਵੰਤ ਸਿੰਘ ਸੰਧੂ ਨੇ ਕਿਸਾਨ ਵੀਰਾਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਨੂੰ ਓ.ਪੀ. ਛਾਬੜਾ ਨੇ ਕੂੜਾਦਾਨ ਦਿੱਤੇ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਕੰਨਿਆ ਸਕੂਲ ਵਿਚ ਚਲਾਈ ਸਵੱਛਤਾ ਮੁਹਿੰਮ ਤਹਿਤ ਕੰਨਿਆ ਸਕੂਲ ਦੀ ਪੀ.ਟੀ.ਏ. ਕਮੇਟੀ ਦੇ ਪ੍ਰਧਾਨ ਓ.ਪੀ. ਛਾਬੜਾ ਨੇ ਵਧੀਆ ਕਿਸਮ ਦੇ ਸੱਤ ਕੂੜਾਦਾਨ ਦਿੱਤੇ ਤਾਂ ਜੋ ਬੱਚੇ ਸਕੂਲ 'ਚ ਗੰਦ ਨਾ ਪਾਉਣ ਸਗੋਂ ...

ਪੂਰੀ ਖ਼ਬਰ »

ਕਾਰਜਕਾਰੀ ਇੰਜੀਨੀਅਰ ਿਖ਼ਲਾਫ਼ ਪੀ.ਡਬਲਯੂ.ਡੀ. ਯੂਨੀਅਨ ਵਲੋਂ ਰੋਸ ਰੈਲੀ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਕੋਟਕਪੂਰਾ ਵਲੋਂ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਿਖ਼ਲਾਫ਼ ਸਥਾਨਕ ਵਾਟਰ ਵਰਕਸ ਵਿਖੇ ਗੇਟ ਰੈਲੀ ਕੀਤੀ ਗਈ | ਬ੍ਰਾਂਚ ਪ੍ਰਧਾਨ ਰਾਮਪੱਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੰਨਿਆ ਦਿਵਸ ਮਨਾਇਆ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਵਲੋਂ ਮਾਲਵਾ ਨਰਸਿੰਗ ਕਾਲਜ ਵਿਖੇ ਅੰਤਰਰਾਸ਼ਟਰੀ ਕੰਨਿਆ ਦਿਵਸ 'ਤੇ ਲੜਕੀਆਂ ਦੇ ਕਾਨੂੰਨੀ ਹੱਕਾਂ ਸਬੰਧੀ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਕਪਿਲ ਦੇਵ ...

ਪੂਰੀ ਖ਼ਬਰ »

'ਬੀੜ' ਨੇ ਪੰਚਵਟੀ ਮੰਦਿਰ 'ਚ ਚਲਾਈ 'ਪੰਛੀ ਬਚਾਓ ਫ਼ਰਜ਼ ਨਿਭਾਓ' ਮੁਹਿੰਮ

ਫ਼ਰੀਦਕੋਟ, 12 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਬੀੜ ਸੁਸਾਇਟੀ ਵਲੋਂ ਫ਼ਰੀਦਕੋਟ ਸ਼ਹਿਰ ਦੇ ਪੰਚਵਟੀ ਮੰਦਿਰ ਅਤੇ ਗਊਸ਼ਾਲਾ 'ਚ ਪੰਛੀਆਂ ਲਈ ਮਿੱਟੀ ਦੇ ਆਲ੍ਹਣੇ ਅਤੇ ਵਿਰਾਸਤੀ ਰੁੱਖ ਲਾਏ ਗਏ | ਪ੍ਰਾਚੀਨ ਮੰਦਿਰ ਦੀਆਂ ਦੀਵਾਰਾਂ, ਮੁੱਖ ਗੁੰਬਦ, ਮੰਦਿਰ ਵਿਚਲੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨਾ ਅਥਲੈਟਿਕ ਮੀਟ ਸਮਾਪਤ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਸ਼ਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਏ.ਈ.ਓ. ਦਲਜੀਤ ਸਿੰਘ ਵੜਿੰਗ, ਜ਼ੋਨ ਪ੍ਰਧਾਨ ਸੁਖਦਰਸ਼ਨ ਸਿੰਘ ਬੇਦੀ, ਜ਼ੋਨ ਕਨਵੀਨਰ ...

ਪੂਰੀ ਖ਼ਬਰ »

ਨਵਜੰਮੀਆਂ ਬੱਚੀਆਂ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਿਹਤ ਵਿਭਾਗ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਸਮਾਗਮ ਕਰਵਾਇਆ, ਜਿਸ ਵਿਚ ਨਵਜੰਮੀਆਂ ਬੱਚੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਤੇ ਜਨਮ ਸਰਟੀਫਿਕੇਟ ਵੀ ਵੰਡੇ | ਇਸ ਮੌਕੇ ਇਸ ...

ਪੂਰੀ ਖ਼ਬਰ »

ਕੁਲਦੀਪ ਸਿੰਘ ਬਰਾੜ ਰਾਸ਼ਟਰੀ ਰਾਜੀਵ ਗਾਂਧੀ ਬਿ੍ਗੇਡ ਕਾਂਗਰਸ ਦੇ ਬੁਲਾਰੇ ਨਿਯੁਕਤ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਰਾਸ਼ਟਰੀ ਰਾਜੀਵ ਗਾਂਧੀ ਬਿ੍ਗੇਡ ਕਾਂਗਰਸ ਦੇ ਪ੍ਰਧਾਨ ਧਰੁਵ ਸਿੰਘ ਨੇ ਕੁਲਦੀਪ ਸਿੰਘ ਬਰਾੜ ਨੂੰ ਪੰਜਾਬ ਸਟੇਟ ਰਾਸ਼ਟਰੀ ਰਾਜੀਵ ਗਾਂਧੀ ਬਿ੍ਗੇਡ ਕਾਂਗਰਸ ਦਾ ਬੁਲਾਰਾ ਨਿਯੁਕਤ ਹੈ | ਸ: ਬਰਾੜ ਦੀ ਨਿਯੁਕਤੀ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਬੁੱਟਰ ਸ਼ਰੀਂਹ ਤੇ ਛੱਤੇਆਣਾ ਦੇ ਵਿਦਿਆਰਥੀ ਨੇ ਮੱਲਾਂ ਮਾਰੀਆਂ

ਦੋਦਾ, 12 ਅਕਤੂਬਰ (ਰਵੀਪਾਲ)-ਪਿੰਡ ਮੱਲਣ ਵਿਖੇ ਹੋਈਆਂ 22ਵੀਂਆ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਬੁੱਟਰ ਸ਼ਰੀਂਹ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਛੱਤੇਆਣਾ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਦੇ ਬਚਾਅ ਲਈ ਫ਼ੋਗਿੰਗ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ: ਸੁਖਪਾਲ ਸਿੰਘ, ਏ.ਡੀ.ਸੀ. ਰਾਜਪਾਲ ਸਿੰਘ ਅਤੇ ਤੇ ਕਾਰਜ ਸਾਧਕ ਅਫ਼ਸਰ ਰਜਨੀਸ਼ ਗਿਰਧਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼ਹਿਰ ਅੰਦਰ ਡੇਂਗੂ ਤੇ ਚਿਕਨਗੁਨੀਆ ਦੇ ਬਚਾਅ ਲਈ ...

ਪੂਰੀ ਖ਼ਬਰ »

ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ 'ਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਅੱਵਲ

ਫ਼ਿਰੋਜ਼ਪੁਰ, 12 ਅਕਤੂਬਰ (ਮਲਕੀਅਤ ਸਿੰਘ)- ਚਿਤਕਾਰਾ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਕਰਵਾਏ 'ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ' ਵਿਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਪਹਿਲੇ ਸਥਾਨ 'ਤੇ ਰਿਹਾ ਅਤੇ ਸਮੁੱਚੇ ਭਾਰਤ ਦੀਆਂ 21 ਨਾਟਕਾਂ ਨੂੰ ਪਛਾੜਦਿਆਂ ਇਕ ਲੱਖ ...

ਪੂਰੀ ਖ਼ਬਰ »

ਭਲਕੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਹੁੰਮ-ਹੁਮਾ ਕੇ ਕੋਟਕਪੂਰਾ ਵਿਖੇ ਪਹੁੰਚਣ-ਸਮਾਲਸਰ ਵਾਂਦਰ/ ਖ਼ਾਲਸਾ

ਜੈਤੋ, 12 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਇਆਂ ਨੂੰ 2 ਸਾਲ ਤਕ ਦਾ ਸਮਾਂ ਲੰਘਣ ਉਪਰੰਤ ਵੀ ਪੰਜਾਬ ਸਰਕਾਰ ਨੇ ਦੋਸ਼ੀਆਂ ਨੂੰ ਫੜਨ 'ਚ ਨਾਕਾਮ ਸਾਬਤ ਹੋਈ ਅਤੇ ਸਿੱਖ ਕੌਮ ਨੂੰ ਅੱਜ ਤੱਕ ਕੋਈ ਇਨਸਾਫ਼ ਨਹੀਂ ਮਿਲਿਆ | ਉਪਰੋਕਤ ...

ਪੂਰੀ ਖ਼ਬਰ »

ਐ ੱਸ.ਬੀ.ਆਰ.ਐ ੱਸ. ਸਕੂਲ ਦੀਆਂ ਤਿੰਨ ਵਿਦਿਆਰਥਣਾਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਸਾਦਿਕ, 12 ਅਕਤੂਬਰ (ਆਰ.ਐੱਸ.ਧੰੁਨਾ)-ਸਾਦਿਕ ਨੇੜੇ ਪਿੰਡ ਘੁੱਦੂਵਾਲਾ ਵਿਖੇ ਪ੍ਰਧਾਨ ਮੇਜਰ ਸਿੰਘ ਢਿੱਲੋਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਦਵਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਐ ੱਸ.ਬੀ.ਆਰ.ਐ ੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ...

ਪੂਰੀ ਖ਼ਬਰ »

ਜੈਤੋ ਸਕੂਲ (ਲੜਕੇ) ਦੇ ਖਿਡਾਰੀਆਂ ਨੇ ਜ਼ੋਨ ਅਤੇ ਜ਼ਿਲ੍ਹਾ ਅਥਲੈਟਿਕਸ ਮੀਟ 'ਚ ਮੱਲਾਂ ਮਾਰੀਆਂ

ਜੈਤੋ, 12 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਐ ੱਚ. ਐ ੱਸ.ਐ ੱਨ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੈਤੋ ਦੇ 14, 17, ਅਤੇ 19 ਸਾਲ ਦੇ ਵਿਦਿਆਰਥੀਆਂ ਨੇ ਜ਼ੋਨ ਤੇ ਜ਼ਿਲ੍ਹਾ ਅਥਲੈਟਿਕਸ ਮੀਟ ਵਿਚ ਮੱਲਾਂ ਮਾਰਦੇ ਹੋਏ ਤਗਮਿਆਂ 'ਤੇ ਜਿੱਤ ਪ੍ਰਾਪਤ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਵਿਦਾਇਗੀ ਸਮਾਰੋਹ ਮੌਕੇ ਡਾ: ਅਲਕਾ ਗੋਇਲ ਦਾ ਸਨਮਾਨ

ਫ਼ਰੀਦਕੋਟ, 12 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਡਾ: ਅਲਕਾ ਗੋਇਲ ਐ ੱਮ.ਡੀ. ਗਾਇਨੀ, ਗਾਇਨੀਕਲੋਜਿਸਟ ਸਿਵਲ ਹਸਪਤਾਲ ਫ਼ਰੀਦਕੋਟ ਨੇ 20 ਸਾਲ ਤੋਂ ਵੱਧ ਸਰਕਾਰੀ ਸੇਵਾ ਨਿਭਾਉਣ ਤੋਂ ਬਾਅਦ ਸਵੈ-ਇੱਛੁਕ ਸੇਵਾ-ਮੁਕਤੀ ਲੈ ਲਈ ਹੈ | ਇਸ ਦੌਰਾਨ ਉਨ੍ਹਾਂ ਨੇ ਕਰੀਬ ਸੱਤ ਸਾਲ ...

ਪੂਰੀ ਖ਼ਬਰ »

ਪੱਤਰਕਾਰ ਸੁਖਮੰਦਰ ਸਿੰਘ ਬਰਾੜ ਦੇ ਪਿਤਾ ਸੁਰੈਣ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਪੰਜਗਰਾਈਾ ਕਲਾਂ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਸੁਖਮੰਦਰ ਸਿੰਘ ਬਰਾੜ ਦੇ ਪਿਤਾ ਨਿਊਜ਼ ਪੇਪਰ ਏਜੰਟ ਸੁਰੈਣ ਸਿੰਘ ਬਰਾੜ (60) ਦੀ ਮੋਗਾ-ਕੋਟਕਪੂਰਾ ਮੁੱਖ ਮਾਰਗ 'ਤੇ ਹੋਏ ਇਕ ਸੜਕ ਹਾਦਸੇ 'ਚ ਮੌਤ ਹੋ ਗਈ | ਪਿੰਡ ਪੰਜਗਰਾਈਾ ...

ਪੂਰੀ ਖ਼ਬਰ »

ਸਿਹਤ ਮਾਹਿਰਾਂ ਨੇ ਰੰਗਦਾਰ ਮਠਿਆਈ ਨਸ਼ਟ ਕਰਵਾਈ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਸਿਹਤ ਵਿਭਾਗ ਵਲੋਂ ਗ਼ੈਰ-ਮਿਆਰੀ ਵਸਤਾਂ ਦੀ ਵਿਕਰੀ ਿਖ਼ਲਾਫ਼ ਕਾਰਵਾਈ ਜਾਰੀ ਰੱਖਦਿਆਂ ਰੰਗ-ਬਰੰਗੀਆਂ ਮਠਿਆਈਆਂ ਨਸ਼ਟ ਕਰਵਾਈਆਂ ਗਈਆਂ | ਸਿਹਤ ਵਿਭਾਗ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਾ: ਅਮਿਤ ਜੋਸ਼ੀ ਸਹਾਇਕ ...

ਪੂਰੀ ਖ਼ਬਰ »

ਐੱਸ.ਐਮ.ਡੀ. ਵਰਲਡ ਸਕੂਲ 'ਚ ਕਾਲਾ ਦਿਵਸ ਮਨਾਇਆ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪ੍ਰਾਈਵੇਟ ਸਕੂਲਾਂ ਦੇ ਵਿਰੁੱਧ ਬਣਾਈਆਂ ਨੀਤੀਆਂ ਵਿਰੁੱਧ ਐੱਸ.ਐ ੱਮ.ਡੀ. ਗਰੁੱਪ ਆਫ਼ ਇੰਸਟੀਚਿਊਟ ਦੇ ਸਮੂਹ ਅਧਿਆਪਕਾਂ, ਮੈਨੇਜਮੈਂਟ ਅਤੇ ਸਕੂਲ ਕਰਮੀਆਂ ਨੇ ਕਾਲੇ ਰੰਗ ਦੀਆਂ ਪੱਟੀਆਂ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਮਸ਼ਹੂਰ ਪਹਿਲਵਾਨ ਸੰਤਾ ਸਿੰਘ ਮੱਤਾ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ

ਜੈਤੋ, 12 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੱਤਾ ਦੇ ਮਸ਼ਹੂਰ ਪਹਿਲਵਾਨ ਸੰਤਾ ਸਿੰਘ ਦੀ ਬੀਤੇ ਦਿਨੀਂ ਹੋਈ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਧਾਨ ਸਭਾ ਹਲਕਾ ਜੈਤੋ ਤੋਂ ਆਪ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਉਨ੍ਹਾਂ ਦੇ ਗ੍ਰਹਿ ਪਿੰਡ ਮੱਤਾ ਵਿਖੇ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ ਭਲਕੇ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਸਾਹਿਤ ਸਭਾ ਕੋਟਕਪੂਰਾ ਦੀ ਮਾਸਿਕ ਇਕੱਤਰਤਾ 14 ਅਕਤੂਬਰ ਨੂੰ ਸ਼ਾਮ ਦੇ 4 ਵਜੇ ਸਭਾ ਦੇ ਪ੍ਰਧਾਨ ਸ਼ਿਆਮ ਸੰੁਦਰ ਅਗਰਵਾਲ ਦੀ ਨਿਵਾਸ ਸਥਾਨ 'ਤੇ ਰੱਖੀ ਗਈ ਹੈ | ਸਭਾ ਦੇ ਜਨਰਲ ਸਕੱਤਰ ਜਗਜੀਤ ਸਿੰਘ ਪਿਆਸਾ ਨੇ ਦੱਸਿਆ ਹੈ ਕਿ ਇਸ ਮੌਕੇ ...

ਪੂਰੀ ਖ਼ਬਰ »

ਬੇਅਦਬੀ ਦੇ ਸ਼ਹੀਦਾਂ ਨਮਿਤ ਸ਼ਹੀਦੀ ਸਮਾਗਮ ਭਲਕੇ ਤੋਂ

ਬਰਗਾੜੀ, 12 ਅਕਤੂਬਰ (ਲਖਵਿੰਦਰ ਸ਼ਰਮਾ)-ਕਰੀਬ ਦੋ ਸਾਲ ਪਹਿਲਾਂ ਬਰਗਾੜੀ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਘੋਰ ਬੇਅਦਬੀ ਹੋਈ ਸੀ ਜਿਸ ਦੇ ਰੋਸ ਵਜੋਂ ਉਸ ਸਮੇਂ ਪੂਰੇ ਪੰਜਾਬ 'ਚ ਹਰ ਪਿੰਡ, ਸ਼ਹਿਰ ਵਿਚ ਸਿੱਖ ਸੰਗਤ ਦੇ ਧਰਨੇ ਲਗਾ ਕੇ ਪੂਰਾ ਪੰਜਾਬ ਅਤੇ ਬਾਦਲ ...

ਪੂਰੀ ਖ਼ਬਰ »

ਵਿਸ਼ਵਾਸ ਮੁਹਿੰਮ ਤਹਿਤ ਪਿੰਡਾਂ ਦੀ ਬਦਲੇਗੀ ਨੁਹਾਰ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ: ਰਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਵਿਚ ਸਿਹਤ, ਸਾਫ਼-ਸਫ਼ਾਈ ਤੇ ਪਾਣੀ ਦੀ ਸ਼ੁੱਧਤਾ ਸਬੰਧੀ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਵਿਸ਼ਵਾਸ ਸਬੰਧੀ ਆਸ਼ਾ ਵਰਕਰਾਂ ਦੀ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀ ਛਾਏ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰੂਕੁਲ ਕਾਲਜ ਕੋਟਕਪੂਰਾ ਵਿਖੇ ਹੋ ਰਹੇ ਖੇਤਰੀ ਯੁਵਕ ਮੇਲੇ ਜ਼ੋਨ ਬਠਿੰਡਾ ਦੇ ਪਹਿਲੇ ਅਤੇ ਦੂਜੇ ਦਿਨ ਹੋਣ ਵਾਲੀਆਂ ਸਰਗਰਮੀਆਂ 'ਚ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪਹਿਲੇ ਦਿਨ ਹੋਏ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਪੂਰਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਬਕਾ ਫ਼ੌਜੀ ਪੂਰਨ ਸਿੰਘ ਦਾ ਸ਼ਰਧਾਂਜਲੀ ਸਮਾਗਮ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਰੱਖਿਆ ਗਿਆ | ਇਸ ਸਮੇਂ ਵੱਖ-ਵੱਖ ਆਗੂਆਂ ਵਲੋਂ ਭੇਜੇ ਸ਼ੋਕ ਮਤੇ ਪੜ੍ਹੇ ਗਏ | ਇਸ ਸਮੇਂ ਪੂਰਨ ਸਿੰਘ ਫ਼ੌਜੀ ਦੀ ਜੀਵਨੀ ਬਾਰੇ ਵੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸੀਮਾ ਸੁਰੱਖਿਆ ਬਲ ਵਲੋਂ ਅਰਧ ਮੈਰਾਥਨ 22 ਨੂੰ

ਫ਼ਰੀਦਕੋਟ, 12 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਸ਼ਹੀਦਾਂ ਦੀ ਯਾਦ 'ਚ ਸੀਮਾ ਸੁਰੱਖਿਆ ਬਲ ਵਲੋਂ 22 ਅਕਤੂਬਰ ਨੂੰ ਅਰਧ ਮੈਰਾਥਨ ਕਰਵਾਈ ਜਾ ਰਹੀ ਹੈ | ਬੀ.ਐ ੱਸ.ਐ ੱਫ. ਦੇ ਅਧਿਕਾਰੀਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅਰਧ ਮੈਰਾਥਨ 21 ਕਿੱਲੋਮੀਟਰ ਅਤੇ 5 ਕਿੱਲੋਮੀਟਰ ...

ਪੂਰੀ ਖ਼ਬਰ »

17ਵੇਂ ਰਾਜ ਪੱਧਰੀ ਸੱਭਿਆਚਾਰਕ ਮੁਕਾਬਲੇ 'ਧੀ ਪੰਜਾਬ ਦੀ' ਦਾ ਪ੍ਰਾਸਪੈਕਟਸ ਜਾਰੀ

ਫ਼ਰੀਦਕੋਟ, 12 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਫ਼ਰੀਦਕੋਟ ਸਬੰਧਿਤ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵਲੋਂ 17ਵਾਂ ਰਾਜ ਸੱਭਿਆਚਾਰਕ ਮੁਕਾਬਲਾ 'ਧੀ ਪੰਜਾਬ ਦੀ' 11 ਨਵੰਬਰ 2017 ਨੂੰ ਫ਼ਰੀਦਕੋਟ ਵਿਖੇ ਸ਼ਾਮ 4:00 ਵਜੇ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਚੋਣ

ਫ਼ਰੀਦਕੋਟ, 12 ਅਕਤੂਬਰ (ਸਤੀਸ਼ ਬਾਗ਼ੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਚੋਣ ਕਮੇਟੀ ਦੇ ਆਗੂ ਜਗਜੀਤ ਪਾਲ ਦੀ ਅਗਵਾਈ ਹੇਠ ਤਹਿਸੀਲ ਅਤੇ ਜ਼ਿਲ੍ਹਾ ਪੱਧਰ ਦੀ ਚੋਣ ਕੀਤੀ ਗਈ | ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਜਗਜੀਤ ਪਾਲ ਨੇ ਗੁਰੂ ...

ਪੂਰੀ ਖ਼ਬਰ »

ਸੀ.ਪੀ.ਐਫ. ਯੂਨੀਅਨ ਦੀ ਬੈਠਕ

ਫ਼ਰੀਦਕੋਟ, 12 ਅਕਤੂਬਰ (ਸਤੀਸ਼ ਬਾਗ਼ੀ)-ਸੀ.ਪੀ.ਐ ੱਫ਼. ਯੂਨੀਅਨ ਦੀ ਬੈਠਕ ਹੋਈ, ਜਿਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਰੁਪਾਣਾ ਅਤੇ ਕਰਮਜੀਤ ਸਿੰਘ ਮਚਾਕੀ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ 14 ਅਕਤੂਬਰ ਨੂੰ ਸੀ.ਪੀ.ਐ ੱਫ਼. ਕਰਮਚਾਰੀ ਯੂਨੀਅਨ ਵਲੋਂ ਸੂਬਾ ...

ਪੂਰੀ ਖ਼ਬਰ »

ਗਿਆਨਵਾਨ ਬੇਟੀਆਂ ਹੀ ਦੇਸ਼ ਦੀਆਂ ਅਸਲ ਵਾਰਿਸ

ਗੋਲੇਵਾਲਾ, 12 ਅਕਤੂਬਰ (ਅਮਰਜੀਤ ਬਰਾੜ)-ਜਿਸ ਸਮਾਜ ਦੀਆਂ ਬੇਟੀਆਂ ਪੜ੍ਹੀਆਂ ਲਿਖੀਆਂ ਅਤੇ ਗਿਆਨਵਾਨ ਹੋਣ ਉਹ ਸਮਾਜ ਹੀ ਇਕ ਖ਼ੁਸ਼ਹਾਲ ਸਮਾਜ ਹੋ ਸਕਦਾ ਹੈ ਅਤੇ ਗਿਆਨਵਾਨ ਬੇਟੀਆਂ ਹੀ ਦੇਸ਼ ਦੀਆਂ ਅਸਲ ਵਾਰਿਸ ਹਨ | ਇਸ ਵਿਚਾਰਧਾਰਾ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX