ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  1 day ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  1 day ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 day ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  1 day ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਫਰੀਦਕੋਟ / ਮੁਕਤਸਰ

ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਮਾਡਲ ਫਾਰਮ ਹਾਊਸ ਵਿਖੇ ਲਗਾਇਆ ਗਿਆ | ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ ਸੰਯੁਕਤ ਡਾਇਰੈਕਟਰ ਡਾ: ਸੁਖਦੇਵ ਸਿੰਘ ਸਿੱਧੂ ਨੇ ਕੀਤਾ | ਡਾ: ਖਦੇਵ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਪਸ਼ੂ ਪਾਲਕਾਂ, ਖੇਤੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਹਰੇਕ ਵਰਗ ਨੂੰ ਸਹੂਲਤਾਂ ਦੇਣ ਦੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ | ਡਾਇਰੈਕਟਰ ਪੀ.ਏ.ਯੂ. ਖੇਤਰੀ ਖੋਜ ਕੇਂਦਰ ਫ਼ਰੀਦਕੋਟ ਡਾ: ਪੰਕਜ ਰਾਠੌਰ, ਡਿਪਟੀ ਡਾਇਰੈਕਟਰ ਕੇ.ਵੀ.ਕੇ. ਡਾ: ਜਗਦੀਸ਼ ਗਰੋਵਰ ਅਤੇ ਉਨ੍ਹਾਂ ਦੀ ਟੀਮ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ, ਫ਼ਲਦਾਰ ਬੂਟਿਆਂ ਦੀ ਕਾਸ਼ਤ, ਫਾਰਮ ਮਸ਼ੀਨਰੀ, ਫ਼ਸਲਾਂ ਅਤੇ ਬਿਮਾਰੀਆਂ ਅਤੇ ਕੀੜੇ-ਮਕੌੜੇ ਬਾਰੇ ਜਾਣਕਾਰੀ ਦਿੱਤੀ ਗਈ | ਕੈਂਪ ਮੌਕੇ ਫਾਰਮ ਮੈਨੇਜਮੈਂਟ ਸਪੈਸ਼ਲਿਸਟ ਜਗਸੀਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਸੁਖਵੰਤ ਸਿੰਘ ਸਰਾਂ ਤੇ ਦਵਿੰਦਰ ਸਿੰਘ ਕੈਮੀਕਲ ਐਨਾਲਿਸਟ ਕਰਨਜੀਤ ਸਿੰਘ, ਡਿਪਟੀ ਪ੍ਰਾਜੈਕਟ ਡਾਇਰੈਕਟਰ ਆਤਮਾ ਭੁਪੇਸ਼ ਜੋਸ਼ੀ ਤੇ ਖੁਸ਼ਵੰਤ ਸਿੰਘ ਅਤੇ ਸਮੂਹ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਮੇਜ ਆਰਗੈਨਿਕ ਐ ੱਮ.ਡੀ. ਸੁਭਾਸ਼ ਗੋਇਲ, ਮੱਖਣ ਸਿੰਘ ਸੇਖੋਂ ਤੇ ਹੋਰ ਹਾਜ਼ਰ ਸਨ | ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਵਾਲੇ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਵਿਸ਼ੇਸ਼ ਤੌਰ 'ਤੇ ਖੇਤ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿਚ ਵੱਖ-ਵੱਖ ਮਸ਼ੀਨਰੀ-ਰੋਟਾਵੇਟਰ, ਮਲਚਰ, ਹੈਪੀ ਸੀਡਰ, ਸਟਰਾਅ ਮੈਨੇਜਮੈਂਟ ਸਿਸਟਮ, ਪੈਡੀ ਚੌਪਰ ਸ਼ਰੈਡਰ ਅਤੇ ਵੱਖ-ਵੱਖ ਵਿਭਾਗ ਵਲੋਂ ਆਪਣੇ ਵਿਭਾਗ ਦੀਆਂ ਸਰਗਰਮੀਆਂ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ | ਮੇਲੇ 'ਚ ਲਗਪਗ ਇਕ ਹਜ਼ਾਰ ਦੇ ਕਰੀਬ ਕਿਸਾਨ ਸ਼ਾਮਿਲ ਹੋਏ ਜਿਨ੍ਹਾਂ ਨੂੰ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਸਬੰਧੀ ਸਾਹਿਤ ਕਿਸਾਨਾਂ ਨੂੰ ਮੁਫ਼ਤ ਵੰਡਿਆ ਗਿਆ |


ਖ਼ਬਰ ਸ਼ੇਅਰ ਕਰੋ

ਪੰਜਾਬ ਸਰਕਾਰ 'ਤੇ ਵਾਅਦਾ ਿਖ਼ਲਾਫ਼ੀ ਦਾ ਦੋਸ਼

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਬੈਠਕ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇਜਵੰਤ ਸਿੰਘ ਢਿਲਵਾਂ ਦੀ ਅਗਵਾਈ ਵਿਚ ਸਥਾਨਕ ਰੈਸਟ ਹਾਊਸ ਵਿਖੇ ਹੋਈ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਵਲੋਂ ਕਾਲੇ ਬਿੱਲੇ ਲਾ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜ਼ੇਸ਼ਨ ਵਲੋਂ ਕਾਲੇ ਦਿਵਸ ਵਜੋਂ ਮਨਾਉਣ ਦੇ ਕੀਤੇ ਐਲਾਨ ਤਹਿਤ ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਗੁਰਚਰਨ ਸਿੰਘ ...

ਪੂਰੀ ਖ਼ਬਰ »

ਮੱਛੀ ਦੀਆਂ ਦੁਕਾਨਾਂ ਨੂੰ ਲੱਗੀ ਅੱਗ, ਚਾਰ ਲੱਖ ਦਾ ਨੁਕਸਾਨ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਜ਼ਿਲ੍ਹਾ ਕਚਹਿਰੀਆਂ ਦੇ ਪਿਛਲੇ ਪਾਸੇ ਮੱਛੀ ਵਿਕਰੇਤਾ ਦੀਆਂ ਤਿੰਨ ਦੁਕਾਨਾਂ ਨੂੰ ਰਾਤ ਸਮੇਂ ਅਚਾਨਕ ਅੱਗ ਲੱਗਣ ਨਾਲ ਕਾਫ਼ੀ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਦੁਕਾਨਦਾਰ ਜਰਨੈਲ ਸਿੰਘ ਕਾਲਾ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ੳੱੁਚ ਅਦਾਲਤ ਵਲੋਂ ਭਾਜਪਾ ਆਗੂ ਦੀ ਜ਼ਮਾਨਤੀ ਅਰਜੀ ਖ਼ਾਰਜ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਾਜਪਾ ਆਗੂ ਲਖਜੀਤ ਸਿੰਘ ਦੀ ਜ਼ਮਾਨਤ ਅਰਜੀ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਲਖਜੀਤ ਸਿੰਘ ਕਾਲਾ ਅਤੇ ਉਸ ਦੇ ਸਾਥੀਆਂ ਿਖ਼ਲਾਫ਼ ਸਾਲ 2014 'ਚ ਲਵਰਾਜ ਸਿੰਘ ਦੀ ਸ਼ਿਕਾਇਤ 'ਤੇ ਇਰਾਦਾ ...

ਪੂਰੀ ਖ਼ਬਰ »

ਦੋ ਥਾਵਾਂ ਤੋਂ ਪਟਾਕੇ ਬਰਾਮਦ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਅਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਪਟਾਕੇ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸ਼ਹਿਰੀ ਥਾਣੇ ਦੇ ਮੁਖੀ ਮੁਖ਼ਤਿਆਰ ਸਿੰਘ ਨੇ ਇਕ ਕਰਿਆਨਾ ਵਪਾਰੀ ਨਵੀਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ

ਬਾਜਾਖਾਨਾ, 12 ਅਕਤੂਬਰ (ਜੀਵਨ ਗਰਗ)-ਪਿੰਡ ਲੰਭਵਾਲੀ ਦੇ ਕਿਸਾਨਾਂ ਨੂੰ ਅਧਿਆਪਕ ਕੁਲਵੰਤ ਸਿੰਘ ਸੰਧੂ ਦੀ ਅਗਵਾਈ 'ਚ ਪਰਾਲੀ ਸਾੜਨ ਨਾਲ ਹੋ ਰਹੇ ਗੰਧਲੇ ਵਾਤਾਵਰਨ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਜਾਗਰੂਕ ਕੀਤਾ ਗਿਆ | ਅਧਿਆਪਕ ਕੁਲਵੰਤ ਸਿੰਘ ਸੰਧੂ ਨੇ ਕਿਸਾਨ ਵੀਰਾਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਨੂੰ ਓ.ਪੀ. ਛਾਬੜਾ ਨੇ ਕੂੜਾਦਾਨ ਦਿੱਤੇ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਕੰਨਿਆ ਸਕੂਲ ਵਿਚ ਚਲਾਈ ਸਵੱਛਤਾ ਮੁਹਿੰਮ ਤਹਿਤ ਕੰਨਿਆ ਸਕੂਲ ਦੀ ਪੀ.ਟੀ.ਏ. ਕਮੇਟੀ ਦੇ ਪ੍ਰਧਾਨ ਓ.ਪੀ. ਛਾਬੜਾ ਨੇ ਵਧੀਆ ਕਿਸਮ ਦੇ ਸੱਤ ਕੂੜਾਦਾਨ ਦਿੱਤੇ ਤਾਂ ਜੋ ਬੱਚੇ ਸਕੂਲ 'ਚ ਗੰਦ ਨਾ ਪਾਉਣ ਸਗੋਂ ...

ਪੂਰੀ ਖ਼ਬਰ »

ਕਾਰਜਕਾਰੀ ਇੰਜੀਨੀਅਰ ਿਖ਼ਲਾਫ਼ ਪੀ.ਡਬਲਯੂ.ਡੀ. ਯੂਨੀਅਨ ਵਲੋਂ ਰੋਸ ਰੈਲੀ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਕੋਟਕਪੂਰਾ ਵਲੋਂ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਿਖ਼ਲਾਫ਼ ਸਥਾਨਕ ਵਾਟਰ ਵਰਕਸ ਵਿਖੇ ਗੇਟ ਰੈਲੀ ਕੀਤੀ ਗਈ | ਬ੍ਰਾਂਚ ਪ੍ਰਧਾਨ ਰਾਮਪੱਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੰਨਿਆ ਦਿਵਸ ਮਨਾਇਆ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਵਲੋਂ ਮਾਲਵਾ ਨਰਸਿੰਗ ਕਾਲਜ ਵਿਖੇ ਅੰਤਰਰਾਸ਼ਟਰੀ ਕੰਨਿਆ ਦਿਵਸ 'ਤੇ ਲੜਕੀਆਂ ਦੇ ਕਾਨੂੰਨੀ ਹੱਕਾਂ ਸਬੰਧੀ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਕਪਿਲ ਦੇਵ ...

ਪੂਰੀ ਖ਼ਬਰ »

'ਬੀੜ' ਨੇ ਪੰਚਵਟੀ ਮੰਦਿਰ 'ਚ ਚਲਾਈ 'ਪੰਛੀ ਬਚਾਓ ਫ਼ਰਜ਼ ਨਿਭਾਓ' ਮੁਹਿੰਮ

ਫ਼ਰੀਦਕੋਟ, 12 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਬੀੜ ਸੁਸਾਇਟੀ ਵਲੋਂ ਫ਼ਰੀਦਕੋਟ ਸ਼ਹਿਰ ਦੇ ਪੰਚਵਟੀ ਮੰਦਿਰ ਅਤੇ ਗਊਸ਼ਾਲਾ 'ਚ ਪੰਛੀਆਂ ਲਈ ਮਿੱਟੀ ਦੇ ਆਲ੍ਹਣੇ ਅਤੇ ਵਿਰਾਸਤੀ ਰੁੱਖ ਲਾਏ ਗਏ | ਪ੍ਰਾਚੀਨ ਮੰਦਿਰ ਦੀਆਂ ਦੀਵਾਰਾਂ, ਮੁੱਖ ਗੁੰਬਦ, ਮੰਦਿਰ ਵਿਚਲੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨਾ ਅਥਲੈਟਿਕ ਮੀਟ ਸਮਾਪਤ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਸ਼ਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਏ.ਈ.ਓ. ਦਲਜੀਤ ਸਿੰਘ ਵੜਿੰਗ, ਜ਼ੋਨ ਪ੍ਰਧਾਨ ਸੁਖਦਰਸ਼ਨ ਸਿੰਘ ਬੇਦੀ, ਜ਼ੋਨ ਕਨਵੀਨਰ ...

ਪੂਰੀ ਖ਼ਬਰ »

ਨਵਜੰਮੀਆਂ ਬੱਚੀਆਂ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਿਹਤ ਵਿਭਾਗ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਸਮਾਗਮ ਕਰਵਾਇਆ, ਜਿਸ ਵਿਚ ਨਵਜੰਮੀਆਂ ਬੱਚੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਤੇ ਜਨਮ ਸਰਟੀਫਿਕੇਟ ਵੀ ਵੰਡੇ | ਇਸ ਮੌਕੇ ਇਸ ...

ਪੂਰੀ ਖ਼ਬਰ »

ਕੁਲਦੀਪ ਸਿੰਘ ਬਰਾੜ ਰਾਸ਼ਟਰੀ ਰਾਜੀਵ ਗਾਂਧੀ ਬਿ੍ਗੇਡ ਕਾਂਗਰਸ ਦੇ ਬੁਲਾਰੇ ਨਿਯੁਕਤ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਰਾਸ਼ਟਰੀ ਰਾਜੀਵ ਗਾਂਧੀ ਬਿ੍ਗੇਡ ਕਾਂਗਰਸ ਦੇ ਪ੍ਰਧਾਨ ਧਰੁਵ ਸਿੰਘ ਨੇ ਕੁਲਦੀਪ ਸਿੰਘ ਬਰਾੜ ਨੂੰ ਪੰਜਾਬ ਸਟੇਟ ਰਾਸ਼ਟਰੀ ਰਾਜੀਵ ਗਾਂਧੀ ਬਿ੍ਗੇਡ ਕਾਂਗਰਸ ਦਾ ਬੁਲਾਰਾ ਨਿਯੁਕਤ ਹੈ | ਸ: ਬਰਾੜ ਦੀ ਨਿਯੁਕਤੀ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਬੁੱਟਰ ਸ਼ਰੀਂਹ ਤੇ ਛੱਤੇਆਣਾ ਦੇ ਵਿਦਿਆਰਥੀ ਨੇ ਮੱਲਾਂ ਮਾਰੀਆਂ

ਦੋਦਾ, 12 ਅਕਤੂਬਰ (ਰਵੀਪਾਲ)-ਪਿੰਡ ਮੱਲਣ ਵਿਖੇ ਹੋਈਆਂ 22ਵੀਂਆ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਬੁੱਟਰ ਸ਼ਰੀਂਹ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਛੱਤੇਆਣਾ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਦੇ ਬਚਾਅ ਲਈ ਫ਼ੋਗਿੰਗ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ: ਸੁਖਪਾਲ ਸਿੰਘ, ਏ.ਡੀ.ਸੀ. ਰਾਜਪਾਲ ਸਿੰਘ ਅਤੇ ਤੇ ਕਾਰਜ ਸਾਧਕ ਅਫ਼ਸਰ ਰਜਨੀਸ਼ ਗਿਰਧਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼ਹਿਰ ਅੰਦਰ ਡੇਂਗੂ ਤੇ ਚਿਕਨਗੁਨੀਆ ਦੇ ਬਚਾਅ ਲਈ ...

ਪੂਰੀ ਖ਼ਬਰ »

ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ 'ਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਅੱਵਲ

ਫ਼ਿਰੋਜ਼ਪੁਰ, 12 ਅਕਤੂਬਰ (ਮਲਕੀਅਤ ਸਿੰਘ)- ਚਿਤਕਾਰਾ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਕਰਵਾਏ 'ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ' ਵਿਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਪਹਿਲੇ ਸਥਾਨ 'ਤੇ ਰਿਹਾ ਅਤੇ ਸਮੁੱਚੇ ਭਾਰਤ ਦੀਆਂ 21 ਨਾਟਕਾਂ ਨੂੰ ਪਛਾੜਦਿਆਂ ਇਕ ਲੱਖ ...

ਪੂਰੀ ਖ਼ਬਰ »

ਭਲਕੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਹੁੰਮ-ਹੁਮਾ ਕੇ ਕੋਟਕਪੂਰਾ ਵਿਖੇ ਪਹੁੰਚਣ-ਸਮਾਲਸਰ ਵਾਂਦਰ/ ਖ਼ਾਲਸਾ

ਜੈਤੋ, 12 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਇਆਂ ਨੂੰ 2 ਸਾਲ ਤਕ ਦਾ ਸਮਾਂ ਲੰਘਣ ਉਪਰੰਤ ਵੀ ਪੰਜਾਬ ਸਰਕਾਰ ਨੇ ਦੋਸ਼ੀਆਂ ਨੂੰ ਫੜਨ 'ਚ ਨਾਕਾਮ ਸਾਬਤ ਹੋਈ ਅਤੇ ਸਿੱਖ ਕੌਮ ਨੂੰ ਅੱਜ ਤੱਕ ਕੋਈ ਇਨਸਾਫ਼ ਨਹੀਂ ਮਿਲਿਆ | ਉਪਰੋਕਤ ...

ਪੂਰੀ ਖ਼ਬਰ »

ਐ ੱਸ.ਬੀ.ਆਰ.ਐ ੱਸ. ਸਕੂਲ ਦੀਆਂ ਤਿੰਨ ਵਿਦਿਆਰਥਣਾਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਸਾਦਿਕ, 12 ਅਕਤੂਬਰ (ਆਰ.ਐੱਸ.ਧੰੁਨਾ)-ਸਾਦਿਕ ਨੇੜੇ ਪਿੰਡ ਘੁੱਦੂਵਾਲਾ ਵਿਖੇ ਪ੍ਰਧਾਨ ਮੇਜਰ ਸਿੰਘ ਢਿੱਲੋਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਦਵਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਐ ੱਸ.ਬੀ.ਆਰ.ਐ ੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ...

ਪੂਰੀ ਖ਼ਬਰ »

ਜੈਤੋ ਸਕੂਲ (ਲੜਕੇ) ਦੇ ਖਿਡਾਰੀਆਂ ਨੇ ਜ਼ੋਨ ਅਤੇ ਜ਼ਿਲ੍ਹਾ ਅਥਲੈਟਿਕਸ ਮੀਟ 'ਚ ਮੱਲਾਂ ਮਾਰੀਆਂ

ਜੈਤੋ, 12 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਐ ੱਚ. ਐ ੱਸ.ਐ ੱਨ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੈਤੋ ਦੇ 14, 17, ਅਤੇ 19 ਸਾਲ ਦੇ ਵਿਦਿਆਰਥੀਆਂ ਨੇ ਜ਼ੋਨ ਤੇ ਜ਼ਿਲ੍ਹਾ ਅਥਲੈਟਿਕਸ ਮੀਟ ਵਿਚ ਮੱਲਾਂ ਮਾਰਦੇ ਹੋਏ ਤਗਮਿਆਂ 'ਤੇ ਜਿੱਤ ਪ੍ਰਾਪਤ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਵਿਦਾਇਗੀ ਸਮਾਰੋਹ ਮੌਕੇ ਡਾ: ਅਲਕਾ ਗੋਇਲ ਦਾ ਸਨਮਾਨ

ਫ਼ਰੀਦਕੋਟ, 12 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਡਾ: ਅਲਕਾ ਗੋਇਲ ਐ ੱਮ.ਡੀ. ਗਾਇਨੀ, ਗਾਇਨੀਕਲੋਜਿਸਟ ਸਿਵਲ ਹਸਪਤਾਲ ਫ਼ਰੀਦਕੋਟ ਨੇ 20 ਸਾਲ ਤੋਂ ਵੱਧ ਸਰਕਾਰੀ ਸੇਵਾ ਨਿਭਾਉਣ ਤੋਂ ਬਾਅਦ ਸਵੈ-ਇੱਛੁਕ ਸੇਵਾ-ਮੁਕਤੀ ਲੈ ਲਈ ਹੈ | ਇਸ ਦੌਰਾਨ ਉਨ੍ਹਾਂ ਨੇ ਕਰੀਬ ਸੱਤ ਸਾਲ ...

ਪੂਰੀ ਖ਼ਬਰ »

ਪੱਤਰਕਾਰ ਸੁਖਮੰਦਰ ਸਿੰਘ ਬਰਾੜ ਦੇ ਪਿਤਾ ਸੁਰੈਣ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਪੰਜਗਰਾਈਾ ਕਲਾਂ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਸੁਖਮੰਦਰ ਸਿੰਘ ਬਰਾੜ ਦੇ ਪਿਤਾ ਨਿਊਜ਼ ਪੇਪਰ ਏਜੰਟ ਸੁਰੈਣ ਸਿੰਘ ਬਰਾੜ (60) ਦੀ ਮੋਗਾ-ਕੋਟਕਪੂਰਾ ਮੁੱਖ ਮਾਰਗ 'ਤੇ ਹੋਏ ਇਕ ਸੜਕ ਹਾਦਸੇ 'ਚ ਮੌਤ ਹੋ ਗਈ | ਪਿੰਡ ਪੰਜਗਰਾਈਾ ...

ਪੂਰੀ ਖ਼ਬਰ »

ਸਿਹਤ ਮਾਹਿਰਾਂ ਨੇ ਰੰਗਦਾਰ ਮਠਿਆਈ ਨਸ਼ਟ ਕਰਵਾਈ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਸਿਹਤ ਵਿਭਾਗ ਵਲੋਂ ਗ਼ੈਰ-ਮਿਆਰੀ ਵਸਤਾਂ ਦੀ ਵਿਕਰੀ ਿਖ਼ਲਾਫ਼ ਕਾਰਵਾਈ ਜਾਰੀ ਰੱਖਦਿਆਂ ਰੰਗ-ਬਰੰਗੀਆਂ ਮਠਿਆਈਆਂ ਨਸ਼ਟ ਕਰਵਾਈਆਂ ਗਈਆਂ | ਸਿਹਤ ਵਿਭਾਗ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਾ: ਅਮਿਤ ਜੋਸ਼ੀ ਸਹਾਇਕ ...

ਪੂਰੀ ਖ਼ਬਰ »

ਐੱਸ.ਐਮ.ਡੀ. ਵਰਲਡ ਸਕੂਲ 'ਚ ਕਾਲਾ ਦਿਵਸ ਮਨਾਇਆ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪ੍ਰਾਈਵੇਟ ਸਕੂਲਾਂ ਦੇ ਵਿਰੁੱਧ ਬਣਾਈਆਂ ਨੀਤੀਆਂ ਵਿਰੁੱਧ ਐੱਸ.ਐ ੱਮ.ਡੀ. ਗਰੁੱਪ ਆਫ਼ ਇੰਸਟੀਚਿਊਟ ਦੇ ਸਮੂਹ ਅਧਿਆਪਕਾਂ, ਮੈਨੇਜਮੈਂਟ ਅਤੇ ਸਕੂਲ ਕਰਮੀਆਂ ਨੇ ਕਾਲੇ ਰੰਗ ਦੀਆਂ ਪੱਟੀਆਂ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਮਸ਼ਹੂਰ ਪਹਿਲਵਾਨ ਸੰਤਾ ਸਿੰਘ ਮੱਤਾ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ

ਜੈਤੋ, 12 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੱਤਾ ਦੇ ਮਸ਼ਹੂਰ ਪਹਿਲਵਾਨ ਸੰਤਾ ਸਿੰਘ ਦੀ ਬੀਤੇ ਦਿਨੀਂ ਹੋਈ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਧਾਨ ਸਭਾ ਹਲਕਾ ਜੈਤੋ ਤੋਂ ਆਪ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਉਨ੍ਹਾਂ ਦੇ ਗ੍ਰਹਿ ਪਿੰਡ ਮੱਤਾ ਵਿਖੇ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ ਭਲਕੇ

ਕੋਟਕਪੂਰਾ, 12 ਅਕਤੂਬਰ (ਮੋਹਰ ਗਿੱਲ)-ਸਾਹਿਤ ਸਭਾ ਕੋਟਕਪੂਰਾ ਦੀ ਮਾਸਿਕ ਇਕੱਤਰਤਾ 14 ਅਕਤੂਬਰ ਨੂੰ ਸ਼ਾਮ ਦੇ 4 ਵਜੇ ਸਭਾ ਦੇ ਪ੍ਰਧਾਨ ਸ਼ਿਆਮ ਸੰੁਦਰ ਅਗਰਵਾਲ ਦੀ ਨਿਵਾਸ ਸਥਾਨ 'ਤੇ ਰੱਖੀ ਗਈ ਹੈ | ਸਭਾ ਦੇ ਜਨਰਲ ਸਕੱਤਰ ਜਗਜੀਤ ਸਿੰਘ ਪਿਆਸਾ ਨੇ ਦੱਸਿਆ ਹੈ ਕਿ ਇਸ ਮੌਕੇ ...

ਪੂਰੀ ਖ਼ਬਰ »

ਬੇਅਦਬੀ ਦੇ ਸ਼ਹੀਦਾਂ ਨਮਿਤ ਸ਼ਹੀਦੀ ਸਮਾਗਮ ਭਲਕੇ ਤੋਂ

ਬਰਗਾੜੀ, 12 ਅਕਤੂਬਰ (ਲਖਵਿੰਦਰ ਸ਼ਰਮਾ)-ਕਰੀਬ ਦੋ ਸਾਲ ਪਹਿਲਾਂ ਬਰਗਾੜੀ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਘੋਰ ਬੇਅਦਬੀ ਹੋਈ ਸੀ ਜਿਸ ਦੇ ਰੋਸ ਵਜੋਂ ਉਸ ਸਮੇਂ ਪੂਰੇ ਪੰਜਾਬ 'ਚ ਹਰ ਪਿੰਡ, ਸ਼ਹਿਰ ਵਿਚ ਸਿੱਖ ਸੰਗਤ ਦੇ ਧਰਨੇ ਲਗਾ ਕੇ ਪੂਰਾ ਪੰਜਾਬ ਅਤੇ ਬਾਦਲ ...

ਪੂਰੀ ਖ਼ਬਰ »

ਵਿਸ਼ਵਾਸ ਮੁਹਿੰਮ ਤਹਿਤ ਪਿੰਡਾਂ ਦੀ ਬਦਲੇਗੀ ਨੁਹਾਰ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ: ਰਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਵਿਚ ਸਿਹਤ, ਸਾਫ਼-ਸਫ਼ਾਈ ਤੇ ਪਾਣੀ ਦੀ ਸ਼ੁੱਧਤਾ ਸਬੰਧੀ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਵਿਸ਼ਵਾਸ ਸਬੰਧੀ ਆਸ਼ਾ ਵਰਕਰਾਂ ਦੀ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀ ਛਾਏ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰੂਕੁਲ ਕਾਲਜ ਕੋਟਕਪੂਰਾ ਵਿਖੇ ਹੋ ਰਹੇ ਖੇਤਰੀ ਯੁਵਕ ਮੇਲੇ ਜ਼ੋਨ ਬਠਿੰਡਾ ਦੇ ਪਹਿਲੇ ਅਤੇ ਦੂਜੇ ਦਿਨ ਹੋਣ ਵਾਲੀਆਂ ਸਰਗਰਮੀਆਂ 'ਚ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪਹਿਲੇ ਦਿਨ ਹੋਏ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਪੂਰਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਬਕਾ ਫ਼ੌਜੀ ਪੂਰਨ ਸਿੰਘ ਦਾ ਸ਼ਰਧਾਂਜਲੀ ਸਮਾਗਮ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਰੱਖਿਆ ਗਿਆ | ਇਸ ਸਮੇਂ ਵੱਖ-ਵੱਖ ਆਗੂਆਂ ਵਲੋਂ ਭੇਜੇ ਸ਼ੋਕ ਮਤੇ ਪੜ੍ਹੇ ਗਏ | ਇਸ ਸਮੇਂ ਪੂਰਨ ਸਿੰਘ ਫ਼ੌਜੀ ਦੀ ਜੀਵਨੀ ਬਾਰੇ ਵੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸੀਮਾ ਸੁਰੱਖਿਆ ਬਲ ਵਲੋਂ ਅਰਧ ਮੈਰਾਥਨ 22 ਨੂੰ

ਫ਼ਰੀਦਕੋਟ, 12 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਸ਼ਹੀਦਾਂ ਦੀ ਯਾਦ 'ਚ ਸੀਮਾ ਸੁਰੱਖਿਆ ਬਲ ਵਲੋਂ 22 ਅਕਤੂਬਰ ਨੂੰ ਅਰਧ ਮੈਰਾਥਨ ਕਰਵਾਈ ਜਾ ਰਹੀ ਹੈ | ਬੀ.ਐ ੱਸ.ਐ ੱਫ. ਦੇ ਅਧਿਕਾਰੀਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅਰਧ ਮੈਰਾਥਨ 21 ਕਿੱਲੋਮੀਟਰ ਅਤੇ 5 ਕਿੱਲੋਮੀਟਰ ...

ਪੂਰੀ ਖ਼ਬਰ »

17ਵੇਂ ਰਾਜ ਪੱਧਰੀ ਸੱਭਿਆਚਾਰਕ ਮੁਕਾਬਲੇ 'ਧੀ ਪੰਜਾਬ ਦੀ' ਦਾ ਪ੍ਰਾਸਪੈਕਟਸ ਜਾਰੀ

ਫ਼ਰੀਦਕੋਟ, 12 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਫ਼ਰੀਦਕੋਟ ਸਬੰਧਿਤ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵਲੋਂ 17ਵਾਂ ਰਾਜ ਸੱਭਿਆਚਾਰਕ ਮੁਕਾਬਲਾ 'ਧੀ ਪੰਜਾਬ ਦੀ' 11 ਨਵੰਬਰ 2017 ਨੂੰ ਫ਼ਰੀਦਕੋਟ ਵਿਖੇ ਸ਼ਾਮ 4:00 ਵਜੇ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਚੋਣ

ਫ਼ਰੀਦਕੋਟ, 12 ਅਕਤੂਬਰ (ਸਤੀਸ਼ ਬਾਗ਼ੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਚੋਣ ਕਮੇਟੀ ਦੇ ਆਗੂ ਜਗਜੀਤ ਪਾਲ ਦੀ ਅਗਵਾਈ ਹੇਠ ਤਹਿਸੀਲ ਅਤੇ ਜ਼ਿਲ੍ਹਾ ਪੱਧਰ ਦੀ ਚੋਣ ਕੀਤੀ ਗਈ | ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਜਗਜੀਤ ਪਾਲ ਨੇ ਗੁਰੂ ...

ਪੂਰੀ ਖ਼ਬਰ »

ਸੀ.ਪੀ.ਐਫ. ਯੂਨੀਅਨ ਦੀ ਬੈਠਕ

ਫ਼ਰੀਦਕੋਟ, 12 ਅਕਤੂਬਰ (ਸਤੀਸ਼ ਬਾਗ਼ੀ)-ਸੀ.ਪੀ.ਐ ੱਫ਼. ਯੂਨੀਅਨ ਦੀ ਬੈਠਕ ਹੋਈ, ਜਿਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਰੁਪਾਣਾ ਅਤੇ ਕਰਮਜੀਤ ਸਿੰਘ ਮਚਾਕੀ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ 14 ਅਕਤੂਬਰ ਨੂੰ ਸੀ.ਪੀ.ਐ ੱਫ਼. ਕਰਮਚਾਰੀ ਯੂਨੀਅਨ ਵਲੋਂ ਸੂਬਾ ...

ਪੂਰੀ ਖ਼ਬਰ »

ਗਿਆਨਵਾਨ ਬੇਟੀਆਂ ਹੀ ਦੇਸ਼ ਦੀਆਂ ਅਸਲ ਵਾਰਿਸ

ਗੋਲੇਵਾਲਾ, 12 ਅਕਤੂਬਰ (ਅਮਰਜੀਤ ਬਰਾੜ)-ਜਿਸ ਸਮਾਜ ਦੀਆਂ ਬੇਟੀਆਂ ਪੜ੍ਹੀਆਂ ਲਿਖੀਆਂ ਅਤੇ ਗਿਆਨਵਾਨ ਹੋਣ ਉਹ ਸਮਾਜ ਹੀ ਇਕ ਖ਼ੁਸ਼ਹਾਲ ਸਮਾਜ ਹੋ ਸਕਦਾ ਹੈ ਅਤੇ ਗਿਆਨਵਾਨ ਬੇਟੀਆਂ ਹੀ ਦੇਸ਼ ਦੀਆਂ ਅਸਲ ਵਾਰਿਸ ਹਨ | ਇਸ ਵਿਚਾਰਧਾਰਾ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX