ਤਾਜਾ ਖ਼ਬਰਾਂ


ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  2 minutes ago
ਲੁਧਿਆਣਾ, 27 ਜੂਨ - ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ...
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  2 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  24 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  36 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  43 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 2 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਬਠਿੰਡਾ /ਮਾਨਸਾ

ਸਿਆਸੀ ਸਰਪ੍ਰਸਤੀ ਹੇਠ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਲੱਗ ਰਿਹਾ ਹੈ ਫਨ ਫੂਡ ਫ਼ੈਸਟੀਵਲ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ/ਸੁਖਵਿੰਦਰ ਸਿੰਘ ਸੁੱਖਾ)-ਸਥਾਨਕ 100 ਫੁੱਟੀ ਰੋਡ 'ਤੇ ਇਕ ਨਿੱਜੀ ਕੰਪਨੀ ਵਲੋਂ ਸਿਆਸੀ ਸਰਪ੍ਰਸਤੀ ਹੇਠ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਲਗਾਏ ਜਾ ਰਹੇ ਫਨ ਫੂਡ ਫੈਸਟੀਵਲ ਸਬੰਧੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਵੀ ਮੰੂਹ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗੋਨਿਆਣਾ ਮੰਡੀ ਵਿਖੇ ਅਚਨਚੇਤ ਚੈਕਿੰਗ

ਗੋਨਿਆਣਾ, 12 ਅਕਤੂਬਰ (ਲਛਮਣ ਦਾਸ ਗਰਗ/ਮਨਦੀਪ ਸਿੰਘ ਮੱਕੜ)- ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਅੱਜ ਗੋਨਿਆਣਾ ਮੰਡੀ ਵਿਖੇ ਅਚਾਨਕ ਮੁੱਖ ਝੋਨਾ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਇਸ ਮੌਕੇ ਕੁਝ ਪ੍ਰਾਈਵੇਟ ਸ਼ੈਲਰਾਂ ਵਾਲਿਆਂ ਦੀਆਂ ਭਰੀਆਂ ਹੋਈਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ 'ਚੋਂ ਕੈਦੀ ਫ਼ਰਾਰ

ਬਠਿੰਡਾ, 12 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਸਿਵਲ ਹਸਪਤਾਲ ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਲਈ ਲਿਆਂਦਾ ਗਿਆ ਕੈਦੀ ਅੰਮਿ੍ਤਪਾਲ ਸਿੰਘ ਵਾਸੀ ਰਾਏਖਾਨਾ ਜੋ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਸਮੂਹਿਕ ਜਬਰ ਜਨਾਹ ਦੇ ਦੋਸ਼ਾਂ ਤਹਿਤ ਬੰਦ ਸੀ, ਇਲਾਜ ...

ਪੂਰੀ ਖ਼ਬਰ »

ਜਥੇਬੰਦੀ ਦੀ ਹਾਜ਼ਰੀ 'ਚ ਪਰਾਲੀ ਨੂੰ ਅੱਗ ਲਾਈ

ਲਹਿਰਾ ਮੁਹੱਬਤ ,12 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸਹਿਯੋਗ ਨਾਲ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਇਕੱਠੇ ਹੋ ਕੇ ਸਾੜਨ ਦਾ ਪ੍ਰਣ ਲਿਆ ਸੀ | ਇਸ ਮਤੇ ਅਨੁਸਾਰ ਕਿਸਾਨਾਂ ਨੇ ਜੱਥੇਬੰਦੀ ਡਕੌਦਾ ਦੇ ਆਗੂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਲੱਖਾਂ ਦਾ ਸੋਨਾ ਅਤੇ ਨਕਦੀ ਚੋਰੀ

ਗੋਨਿਆਣਾ, 12 ਅਕਤੂਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਕੋਲੋਂ ਕੁਝ ਚੋਰਾਂ ਨੇ ਇਕ ਘਰ ਅੰਦਰ ਦਾਖ਼ਲ ਹੋ ਕੇ 8-9 ਤੋਲੇ ਸੋਨੇ, ਚਾਂਦੀ ਦੇ ਗਹਿਣੇ ਅਤੇ 5 ਹਜ਼ਾਰ ਰੁਪਏ ਨਕਦ ਚੋਰੀ ਕਰ ਲਏ | ਜਾਣਕਾਰੀ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਵਲੋਂ ਪਿੰਡ ਭਾਈ ਬਖਤੌਰ ਵਿਚ ਸਮਾਗਮ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)-ਪੇਂਡੂ ਸਾਬਕਾ ਫੌਜੀ ਭਲਾਈ ਸੰਸਥਾ ਮੌੜ ਖ਼ੁਰਦ ਨੇ ਅਪਣੀ 11ਵੀਂ ਵਰ੍ਹੇਗੰਢ ਪਿੰਡ ਭਾਈ ਬਖਤੌਰ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਚ ਮਨਾਈ | ਇਸ ਵਿਚ ਸੂਬੇ ਭਰ ਦੇ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਦੇ ਮੁੱਦੇ 'ਤੇ ਭਾਕਿਯੂ ਡਕੌਾਦਾ ਦੀ ਅਗਵਾਈ ਹੇਠ ਮੀਟਿੰਗ

ਲਹਿਰਾ ਮੁਹੱਬਤ, 12 ਅਕਤੂਬਰ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)-ਪਰਾਲੀ ਨੂੰ ਸਾੜਨ ਦੇ ਮੁੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਪਿੰਡ ਲਹਿਰਾ ...

ਪੂਰੀ ਖ਼ਬਰ »

ਪ੍ਰੋਗਰੈਸਿਵ ਮਨੁੱਖੀ ਅਧਿਕਾਰ ਸੰਗਠਨ ਦੀ ਮੀਟਿੰਗ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)-ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਚ ਪ੍ਰੋਗਰੈਸਿਵ ਮਨੁੱਖੀ ਅਧਿਕਾਰ ਸੰਗਠਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪੰਜਾਬ ਦੇ ਇੰਚਾਰਜ ਅਮਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਲੁਧਿਆਣਾ ਰੈਲੀ ਦੀਆਂ ਤਿਆਰੀਆਂ ਲਈ ਕਾਮਰੇਡ ਸ਼ਮੀਮ ਫੈਜ਼ੀ ਭਲਕੇ ਮਾਨਸਾ ਤੇ 15 ਨੂੰ ਅੰਮਿ੍ਤਸਰ ਦਾ ਕਰਨਗੇ ਦੌਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀ. ਪੀ. ਆਈ. ਦੇ ਸੂਬਾਈ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਅੱਜ ਇਥੇ ਦੱਸਿਆ ਕਿ ਸੀ. ਪੀ. ਆਈ. ਵਲੋਂ 27 ਨਵੰਬਰ 2017 ਨੂੰ ਲੁਧਿਆਣਾ ਵਿਖੇ, ਜਥੇਬੰਦ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਰੈਲੀ ਦੀਆਂ ਤਿਆਰੀਆਂ ਦੀ ਗਤੀ ਨੂੰ ...

ਪੂਰੀ ਖ਼ਬਰ »

ਅੰਤਰਰਰਾਸ਼ਟਰੀ ਬਾਲੜੀ ਦਿਵਸ 'ਤੇ ਇਕ ਬੱਚੀ ਦਾ 'ਪੰਘੂੜੇ' ਵਿਚ ਆਗਮਨ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਬਠਿੰਡਾ ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ 11 ਅਕਤੂਬਰ 2017 ਨੂੰ ਅੰਤਰਰਾਸ਼ਟਰੀ ਬਾਲੜੀ ਦਿਵਸ 'ਤੇ ਜਦੋਂ ਸੰਸਾਰ ਭਰ ਵਿਚ ਬੇਟੀ ਬਚਾਓ ਬਾਰੇ ਵਿਚਾਰ ਕਰਦਾ ਹੁੰਦਾ ਹੈ ਉਸ ਸਮੇਂ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ' ਇਕ ਜਾਗਰੂਕਤਾ ਅਭਿਆਨ-ਦੀਪਰਵਾ ਲਾਕਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-'ਬੇਟੀ ਬਚਾਓ ਬੇਟੀ ਪੜਾਓ' ਸਕੀਮ ਇਕ ਜਾਗਰੂਕਤਾ ਅਭਿਆਨ ਹੈ ਅਤੇ ਇਸ ਸਕੀਮ ਦਾ ਉਦੇਸ਼ ਔਰਤਾਂ ਦਾ ਸ਼ਸਕਤੀਕਰਨ, ਵਿੱਦਿਆ ਦਾ ਪ੍ਰਸਾਰ ਅਤੇ ਸਮਾਜਿਕ ਪੱਧਰ ਤੇ ਲਿੰਗ ਆਧਾਰਿਤ ਵਿਤਕਰੇ ਨੂੰ ਠੱਲ੍ਹ ਪਾਉਣਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਿੰਡਾਂ 'ਚ ਸਾਈਕਲ ਜਾਗਰੂਕਤਾ ਰੈਲੀ ਕੱਢੀ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫ਼ਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐੱਚ. ਐੱਮ. ਈ. ਐੱਲ. ਟਾਊਨਸ਼ਿਪ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਕੂੂਲ ਦੇ ਵਿਦਿਆਰਥੀਆਂ ਨੇ ਇਕ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਲੁਧਿਆਣਾ ਰੈਲੀ ਦੀਆਂ ਤਿਆਰੀਆਂ ਲਈ ਕਾਮਰੇਡ ਸ਼ਮੀਮ ਫੈਜ਼ੀ ਭਲਕੇ ਮਾਨਸਾ ਤੇ 15 ਨੂੰ ਅੰਮਿ੍ਤਸਰ ਦਾ ਕਰਨਗੇ ਦੌਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀ. ਪੀ. ਆਈ. ਦੇ ਸੂਬਾਈ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਅੱਜ ਇਥੇ ਦੱਸਿਆ ਕਿ ਸੀ. ਪੀ. ਆਈ. ਵਲੋਂ 27 ਨਵੰਬਰ 2017 ਨੂੰ ਲੁਧਿਆਣਾ ਵਿਖੇ, ਜਥੇਬੰਦ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਰੈਲੀ ਦੀਆਂ ਤਿਆਰੀਆਂ ਦੀ ਗਤੀ ਨੂੰ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਨਰਮਾ ਵਪਾਰੀ ਵਲੋਂ ਕਿਸਾਨਾਂ ਦੀ ਸ਼ਰ੍ਹੇਆਮ ਲੁੱਟ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ 'ਚ ਨਰਮਾ ਵਪਾਰੀਆਂ ਵਲੋਂ ਨਰਮਾ ਵੇਚਣ ਆਏ ਕਿਸਾਨਾਂ ਦੀ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ | ਰਾਮਾਂ ਮੰਡੀ ਵਿਚ ਨਰਮਾ ਵੇਚਣ ਆਏ ਕਿਸਾਨਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜਥੇਬੰਦੀ ਦੀ ਹਾਜ਼ਰੀ 'ਚ ਪਰਾਲੀ ਨੂੰ ਅੱਗ ਲਾਈ

ਲਹਿਰਾ ਮੁਹੱਬਤ ,12 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸਹਿਯੋਗ ਨਾਲ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਇਕੱਠੇ ਹੋ ਕੇ ਸਾੜਨ ਦਾ ਪ੍ਰਣ ਲਿਆ ਸੀ | ਇਸ ਮਤੇ ਅਨੁਸਾਰ ਕਿਸਾਨਾਂ ਨੇ ਜੱਥੇਬੰਦੀ ਡਕੌਦਾ ਦੇ ਆਗੂ ਗੁਰਦੀਪ ਸਿੰਘ ਰਾਮਪੁਰਾ, ਬੂਟਾ ਸਿੰਘ ਤੁੰਗਵਾਲੀ, ਜਗਦੇਵ ਸਿੰਘ, ਸਾਧੂ ਸਿੰਘ ਦੀ ਅਗਵਾਈ ਹੇਠ ਕਰੀਬ 15 ਏਕੜ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਰਕਾਰ ਦੀ ਰੋਕ ਦੀ ਨੀਤੀ ਨੂੰ ਚਿਤਾਵਨੀ ਦਿੰਦਿਆਂ ਰੋਸ ਪ੍ਰਦਰਸ਼ਨ ਕੀਤਾ | ਇਸ ਸਮੇਂ ਸੁਖਪਾਲ ਸਿੰਘ ਸੁੱਖੀ ਸਰਕਲ ਜੱਥੇਦਾਰ, ਗੁਰਾ ਸਿੰਘ, ਗੁਰਸੇਵਕ ਸਿੰਘ, ਵੱਡੀ ਗਿਣਤੀ 'ਚ ਕਿਸਾਨਾਂ ਦੀ ਸ਼ਮੂਲੀਅਤ ਤੋਂ ਇਲਾਵਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਲਹਿਰਾ, ਕ੍ਰਾਂਤੀਕਾਰੀ ਦੇ ਸ਼ਿੰਗਾਰਾ ਸਿੰਘ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੇਨਿਯਮੀਆਂ ਦੇ ਕਾਰਨ ਧਰਮਕੰਡਾ ਸੀਲ

ਕਾਲਾਂਵਾਲੀ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਪ੍ਰਸ਼ਾਸਨ ਦੇ ਨਿਦੇਰਸ਼ ਅਨੁਸਾਰ ਨਾਪਤੋਲ ਵਿਭਾਗ ਨੇ ਅੱਜ ਮੰਡੀ ਦੇ ਕਈ ਧਰਮ ਕੰਡਿਆਂ ਦੀ ਜਾਂਚ ਕੀਤੀ | ਜਾਂਚ ਦੌਰਾਨ ਇੱਕ ਕੰਡੇ ਵਿੱਚ ਬੇਨਿਯਮੀਆਂ ਪਾਈਆਂ ਜਾਣ 'ਤੇ ਉਸ ਨੰੂ ਅਗਲੇ ਆਦੇਸ਼ਾਂ ਤੱਕ ਸੀਲ ਕੀਤਾ ਗਿਆ | ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪਟਾਕੇ ਵੇਚਣ ਦੀ ਜਗ੍ਹਾ ਨਿਰਧਾਰਿਤ-ਹਦਾਇਤਾਂ ਜਾਰੀ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)-ਅੱਜ ਐੱਸ. ਡੀ. ਐੱਮ ਤਲਵੰਡੀ ਸਾਬੋ ਸ੍ਰੀ ਬਰਿੰਦਰ ਸਿੰਘ ਵਲੋਂ ਜਾਰੀ ਹੁਕਮਾਂ ਵਿਚ ਪ੍ਰਸ਼ਾਸਨ ਨੇ ਇਸ ਵਾਰ ਪਟਾਕੇ ਵੇਚਣ ਲਈ ਸ਼ਹਿਰ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ ਵਿਚ ਜਗ੍ਹਾ ਨਿਰਧਾਰਿਤ ਕਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਸ਼ਰਾਬ ਬਰਾਮਦ-ਦੋਸ਼ੀ ਫ਼ਰਾਰ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਹਰਿਆਣਾ ਦੀ ਨਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬੂਟਾ ਖ਼ਾਨ ਦੀ ਮਾਤਾ ਘੁੱਕੋ ਕੌਰ ਦੀ ਭੁੱਖ ਹੜਤਾਲ ਕਰਾਈ ਖ਼ਤਮ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)- ਪਿਛਲੇ ਦਿਨੀਂ ਅਮਰਯੋਤੀ ਰਾਈਸ ਮਿੱਲ ਮੌੜ ਦੇ ਚੌਕੀਦਾਰ ਬੂਟਾ ਖ਼ਾਨ ਦੇ ਕਾਤਲ ਅਜੇ ਤੱਕ ਨਹੀਂ ਫੜੇ ਗਏ ਜਿਸ ਦੇ ਚਲਦਿਆਂ ਸੰਘਰਸ਼ ਕਮੇਟੀ ਦੇ ਨਾਲ-ਨਾਲ ਮਿ੍ਤਕ ਬੂਟਾ ਖ਼ਾਨ ਦੀ ਮਾਤਾ ਬੀਬੀ ਘੁੱਕੋ ਕੌਰ ਵੀ ਪੁੱਤ ਦੇ ...

ਪੂਰੀ ਖ਼ਬਰ »

ਸਬ ਤਹਿਸੀਲ ਬਾਲਿਆਂਵਾਲੀ ਵਿਖੇ ਵਸੀਕਾ ਨਵੀਸ ਤੇ ਵਕੀਲ ਸਮੇਤ 3 ਿਖ਼ਲਾਫ਼ ਧੋਖਾਦੇਹੀ ਦਾ ਮਾਮਲਾ ਦਰਜ

ਬਾਲਿਆਂਵਾਲੀ, 12 ਅਕਤੂਬਰ (ਕੁਲਦੀਪ ਮਤਵਾਲਾ)- ਸਬ-ਤਹਿਸੀਲ ਬਾਲਿਆਂਵਾਲੀ ਵਿਖੇ ਬਿਜਲੀ ਮੀਟਰ ਲਗਵਾਉਣ ਲਈ ਨਾਇਬ ਤਹਿਸੀਲਦਾਰ ਦੀ ਮੋਹਰ ਲਗਾ ਕੇ ਜਾਅਲੀ ਦਸਤਖ਼ਤ ਕਰਨ 'ਤੇ ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਵਸੀਕਾ ਨਵੀਸ ਸਮੇਤ 3 ਜਣਿਆਂ 'ਤੇ ਮਾਮਲਾ ਦਰਜ ਕਰਨ ਦੀ ਖ਼ਬਰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੇ ਕੀਤਾ ਨੱਕ ਵਿਚ ਦਮ

ਗੋਨਿਆਣਾ, 12 ਅਕਤੂਬਰ (ਬਰਾੜ ਆਰ. ਸਿੰਘ)- ਸ਼ਹਿਰਾਂ ਵਿਚ ਹਾਦਸਿਆਂ ਦਾ ਕਾਰਨ ਅਤੇ ਪਿੰਡਾਂ ਵਿਚ ਫ਼ਸਲਾਂ ਦੀ ਬਰਬਾਦੀ ਦਾ ਕਾਰਨ ਬਣਦੇ ਇਨ੍ਹਾਂ ਪਸ਼ੂਆਂ ਦਾ ਹੁਣ ਤੱਕ ਨਾ ਹੀ ਤਾਂ ਕਿਸੇ ਸੰਸਥਾ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਕਿਤੇ ਕੋਈ ਯੋਗ ਪ੍ਰਬੰਧ ਨਹੀਂ ਕੀਤਾ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਅਥਲੈਟਿਕਸ ਮੀਟ 'ਚ ਭਾਈਰੂਪਾ ਦੇ ਸਪੀਡ ਸਟਾਰਾਂ ਨੇ ਗੱਡੇ ਝੰਡੇ

ਭਾਈਰੂਪਾ, 12 ਅਕਤੂਬਰ (ਵਰਿੰਦਰ ਲੱਕੀ)-63ਵੀਆਂ ਜ਼ਿਲ੍ਹਾ ਸਕੂਲ ਅਥਲੈਟਿਕਸ ਮੀਟ ਵਿਚ ਭਾਈਰੂਪਾ ਖੇਡ ਸਟੇਡੀਅਮ ਦੇ ਉੱਭਰਦੇ ਸਪੀਡ ਸਟਾਰਾਂ ਨੇ ਇਕ ਵਾਰ ਫਿਰ ਜਿੱਤ ਦੇ ਝੰਡੇ ਗੱਡਦੇ ਹੋਏ ਕਸਬੇ ਦਾ ਨਾਮ ਰੌਸ਼ਨ ਕੀਤਾ ਹੈ | ਅਥਲੈਟਿਕਸ ਕੋਚ ਹਰਨੇਕ ਸਿੰਘ ਭਾਈਰੂਪਾ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਸਮਾਗਮ

ਚਾਉਕੇ, 12 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲੋ੍ਹ ਵਿਖੇ ਸੰਸਥਾ ਦੀਆਂ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ ਡਾ. ਹਰਜੀਤ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

'ਜੰਗਲੀ ਜੀਵ ਰੱਖਿਆ ਹਫ਼ਤਾ' ਸਬੰਧੀ ਦਿਆਲਪੁਰਾ ਮਿਰਜ਼ਾ ਸਕੂਲ 'ਚ ਸਮਾਗਮ

ਭਾਈਰੂਪਾ, 12 ਅਕਤੂਬਰ-(ਵਰਿੰਦਰ ਲੱਕੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ ਵਿਖੇ ਸਕੂਲ ਦੇ ਪਿ੍ੰਸੀਪਲ ਜੁਗਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਸਕੂਲ ਦੇ ਈਕੋ ਕਲੱਬ ਵਲੋਂ 'ਜੰਗਲੀ ਜੀਵ ਰੱਖਿਆ ਹਫ਼ਤਾ' ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ 'ਚ ਸੈਮੀਨਾਰ ਕਰਵਾਇਆ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ ਤੇ ਪੜ੍ਹਾਈ ਪ੍ਰਤੀ ਰੁਚੀ ਪੈਦਾ ਕਰਨ ਦੇ ਮਕਸਦ ਲਈ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਦੀ ਰਹਿਨੁਮਾਈ ਹੇਠ ਤੇ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਬੱਚਿਆਂ ਨੂੰ ਦੇਸ਼ ਸੇਵਾ ਨਾਲ ਜੋੜਨ ਲਈ ਟਰੇਨਿੰਗ ਅਕੈਡਮੀ ਦਾ ਗਠਨ

ਰਾਮਾਂ ਮੰਡੀ, 12 ਅਕਤੂਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਰਾਮਾਂ ਦੀ ਸਮਾਜਸੇਵੀ ਸੰਸਥਾ ਜੈ ਬਾਬਾ ਸਰਬੰਗੀ ਸਪੋਰਟਸ ਕਲੱਬ ਦੇ ਵਿਸ਼ੇਸ਼ ਸਹਿਯੋਗ ਨਾਲ ਇਲਾਕੇ ਦੇ ਬੱਚਿਆਂ ਨੂੰ ਦੇਸ਼ ਸੇਵਾ ਨਾਲ ਜੋੜਨ ਲਈ ਆਰਮੀ ਦੇ ਸੇਵਾਮੁਕਤ ਹੌਲਦਾਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿਚ ਮੱਲ੍ਹਾਂ ਮਾਰ ਰਹੇ ਹਨ | ਇਕ ਵਾਰ ਫਿਰ ਐਮ.ਐਸ.ਸੀ. ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਭਾਗੀਵਾਂਦਰ, 12 ਅਕਤੂਬਰ (ਮਹਿੰਦਰ ਸਿੰਘ ਰੂਪ)- ਸਰਕਾਰੀ ਸੀਨੀਅਰ. ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਸਕੂਲ ਪਿ੍ੰਸੀਪਲ ਮੈਡਮ ਨੀਲਮ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਬਲਾਕ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਭਗਤਾ ਭਾਈਕਾ, 12 ਅਕਤੂਬਰ (ਸੁਖਪਾਲ ਸਿੰਘ ਸੋਨੀ)- 63ਵੀਆਂ ਪੰਜਾਬ ਸਕੂਲ ਖੇਡਾਂ ਵਿਚ ਫੁੱਟਬਾਲ ਅੰਡਰ-17 (ਲੜਕਿਆਂ) ਦੇ ਮੁਕਾਬਲੇ ਸਰਕਾਰੀ ਸਕੂਲ ਭਗਤਾ ਭਾਈਕਾ ਵਿਖੇ ਕਰਵਾਏ ਗਏ ਮੁਕਾਬਲਿਆਂ 'ਚ ਆਕਸਫੋਰਡ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਦੂਨ ਸਕੂਲ ਕਰਾੜਵਾਲਾ ਦੇ ਵਿਦਿਆਰਥੀ ਛਾਏ

ਚਾਉਕੇ, 12 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸਹਿ-ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ 63 ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਮੁਖ਼ਤਿਆਰ ਸਿੰਘ ਔਲਖ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਮਾ ਸਰਜਾ, 12 ਅਕਤੂਬਰ (ਬਲਦੇਵ ਸੰਧੂ)- ਪਿੰਡ ਮਹਿਮਾ ਸਵਾਈ ਦੇ ਆੜ੍ਹਤੀਏ ਨਿਰਭੈ ਸਿੰਘ ਔਲਖ ਅਤੇ ਕੁਲਦੀਪ ਸਿੰਘ ਔਲਖ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਮੁਖ਼ਤਿਆਰ ਸਿੰਘ ਔਲਖ ਦਾ ਦਿਹਾਂਤ ਹੋ ਗਿਆ | ਮਿ੍ਤਕ ਮੁਖ਼ਤਿਆਰ ਸਿੰਘ ਔਲਖ 81 ...

ਪੂਰੀ ਖ਼ਬਰ »

20 ਅਕਤੂਬਰ ਨੰੂ ਰਿਲੀਜ਼ ਹੋਵੇਗੀ 'ਡੰਗਰ ਡਾਕਟਰ ਜੈਲੀ'

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬੀ ਫ਼ਿਲਮ 'ਡੰਗਰ ਡਾਕਟਰ ਜੈਲੀ' 20 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ | ਇਸ ਦੀ ਪ੍ਰਮੋਸ਼ਨ ਲਈ ਟੀਮ ਬਠਿੰਡਾ ਵਿਖੇ ਪੁੱਜੀ | ਫ਼ਿਲਮ ਦੇ ਅਦਾਕਾਰ ਰਵਿੰਦਰ ਗਰੇਵਾਲ ਨੇ ਦੱਸਿਆ ਕਿ ਇਹ ਪੰਜਾਬੀ ਪਹਿਲੀ ਫ਼ਿਲਮ ਹੈ ਜਿਸ ...

ਪੂਰੀ ਖ਼ਬਰ »

47 ਬੋਤਲਾਂ ਹਰਿਆਣਾ ਨਜਾਇਜ਼ ਸ਼ਰਾਬ ਸਣੇ 2 ਕਾਬੂ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਿਫ਼ਾਇਨਰੀ ਚੌਾਕੀ ਪੁਲਿਸ ਨੇ 2 ਮੋਟਰ ਸਾਈਕਲ ਸਵਾਰਾਂ ਨੂੰ ਹਰਿਆਣਾ ਦੀ ਦੇਸੀ ਸ਼ਰਾਬ ਸਮੇਤ ਕਾਬੂ ਕਰ ਲਿਆ | ਹੌਲਦਾਰ ਮੱਖਣ ਸਿੰਘ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਤਰਖਾਣਵਾਲਾ ਨਜ਼ਦੀਕ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ-ਡਾ: ਅਨਿਲ ਕੁਮਾਰ

ਤਲਵੰਡੀ ਸਾਬੋ, 12 ਅਕਤੂਬਰ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਹੁਣ ਅਪ੍ਰੇਸ਼ਨ ਕਰਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX