ਤਾਜਾ ਖ਼ਬਰਾਂ


ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਬਠਿੰਡਾ /ਮਾਨਸਾ

ਸਿਆਸੀ ਸਰਪ੍ਰਸਤੀ ਹੇਠ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਲੱਗ ਰਿਹਾ ਹੈ ਫਨ ਫੂਡ ਫ਼ੈਸਟੀਵਲ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ/ਸੁਖਵਿੰਦਰ ਸਿੰਘ ਸੁੱਖਾ)-ਸਥਾਨਕ 100 ਫੁੱਟੀ ਰੋਡ 'ਤੇ ਇਕ ਨਿੱਜੀ ਕੰਪਨੀ ਵਲੋਂ ਸਿਆਸੀ ਸਰਪ੍ਰਸਤੀ ਹੇਠ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਲਗਾਏ ਜਾ ਰਹੇ ਫਨ ਫੂਡ ਫੈਸਟੀਵਲ ਸਬੰਧੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਵੀ ਮੰੂਹ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗੋਨਿਆਣਾ ਮੰਡੀ ਵਿਖੇ ਅਚਨਚੇਤ ਚੈਕਿੰਗ

ਗੋਨਿਆਣਾ, 12 ਅਕਤੂਬਰ (ਲਛਮਣ ਦਾਸ ਗਰਗ/ਮਨਦੀਪ ਸਿੰਘ ਮੱਕੜ)- ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਅੱਜ ਗੋਨਿਆਣਾ ਮੰਡੀ ਵਿਖੇ ਅਚਾਨਕ ਮੁੱਖ ਝੋਨਾ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਇਸ ਮੌਕੇ ਕੁਝ ਪ੍ਰਾਈਵੇਟ ਸ਼ੈਲਰਾਂ ਵਾਲਿਆਂ ਦੀਆਂ ਭਰੀਆਂ ਹੋਈਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ 'ਚੋਂ ਕੈਦੀ ਫ਼ਰਾਰ

ਬਠਿੰਡਾ, 12 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਸਿਵਲ ਹਸਪਤਾਲ ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਲਈ ਲਿਆਂਦਾ ਗਿਆ ਕੈਦੀ ਅੰਮਿ੍ਤਪਾਲ ਸਿੰਘ ਵਾਸੀ ਰਾਏਖਾਨਾ ਜੋ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਸਮੂਹਿਕ ਜਬਰ ਜਨਾਹ ਦੇ ਦੋਸ਼ਾਂ ਤਹਿਤ ਬੰਦ ਸੀ, ਇਲਾਜ ...

ਪੂਰੀ ਖ਼ਬਰ »

ਜਥੇਬੰਦੀ ਦੀ ਹਾਜ਼ਰੀ 'ਚ ਪਰਾਲੀ ਨੂੰ ਅੱਗ ਲਾਈ

ਲਹਿਰਾ ਮੁਹੱਬਤ ,12 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸਹਿਯੋਗ ਨਾਲ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਇਕੱਠੇ ਹੋ ਕੇ ਸਾੜਨ ਦਾ ਪ੍ਰਣ ਲਿਆ ਸੀ | ਇਸ ਮਤੇ ਅਨੁਸਾਰ ਕਿਸਾਨਾਂ ਨੇ ਜੱਥੇਬੰਦੀ ਡਕੌਦਾ ਦੇ ਆਗੂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਲੱਖਾਂ ਦਾ ਸੋਨਾ ਅਤੇ ਨਕਦੀ ਚੋਰੀ

ਗੋਨਿਆਣਾ, 12 ਅਕਤੂਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਕੋਲੋਂ ਕੁਝ ਚੋਰਾਂ ਨੇ ਇਕ ਘਰ ਅੰਦਰ ਦਾਖ਼ਲ ਹੋ ਕੇ 8-9 ਤੋਲੇ ਸੋਨੇ, ਚਾਂਦੀ ਦੇ ਗਹਿਣੇ ਅਤੇ 5 ਹਜ਼ਾਰ ਰੁਪਏ ਨਕਦ ਚੋਰੀ ਕਰ ਲਏ | ਜਾਣਕਾਰੀ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਵਲੋਂ ਪਿੰਡ ਭਾਈ ਬਖਤੌਰ ਵਿਚ ਸਮਾਗਮ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)-ਪੇਂਡੂ ਸਾਬਕਾ ਫੌਜੀ ਭਲਾਈ ਸੰਸਥਾ ਮੌੜ ਖ਼ੁਰਦ ਨੇ ਅਪਣੀ 11ਵੀਂ ਵਰ੍ਹੇਗੰਢ ਪਿੰਡ ਭਾਈ ਬਖਤੌਰ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਚ ਮਨਾਈ | ਇਸ ਵਿਚ ਸੂਬੇ ਭਰ ਦੇ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਦੇ ਮੁੱਦੇ 'ਤੇ ਭਾਕਿਯੂ ਡਕੌਾਦਾ ਦੀ ਅਗਵਾਈ ਹੇਠ ਮੀਟਿੰਗ

ਲਹਿਰਾ ਮੁਹੱਬਤ, 12 ਅਕਤੂਬਰ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)-ਪਰਾਲੀ ਨੂੰ ਸਾੜਨ ਦੇ ਮੁੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਪਿੰਡ ਲਹਿਰਾ ...

ਪੂਰੀ ਖ਼ਬਰ »

ਪ੍ਰੋਗਰੈਸਿਵ ਮਨੁੱਖੀ ਅਧਿਕਾਰ ਸੰਗਠਨ ਦੀ ਮੀਟਿੰਗ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)-ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਚ ਪ੍ਰੋਗਰੈਸਿਵ ਮਨੁੱਖੀ ਅਧਿਕਾਰ ਸੰਗਠਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪੰਜਾਬ ਦੇ ਇੰਚਾਰਜ ਅਮਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਲੁਧਿਆਣਾ ਰੈਲੀ ਦੀਆਂ ਤਿਆਰੀਆਂ ਲਈ ਕਾਮਰੇਡ ਸ਼ਮੀਮ ਫੈਜ਼ੀ ਭਲਕੇ ਮਾਨਸਾ ਤੇ 15 ਨੂੰ ਅੰਮਿ੍ਤਸਰ ਦਾ ਕਰਨਗੇ ਦੌਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀ. ਪੀ. ਆਈ. ਦੇ ਸੂਬਾਈ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਅੱਜ ਇਥੇ ਦੱਸਿਆ ਕਿ ਸੀ. ਪੀ. ਆਈ. ਵਲੋਂ 27 ਨਵੰਬਰ 2017 ਨੂੰ ਲੁਧਿਆਣਾ ਵਿਖੇ, ਜਥੇਬੰਦ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਰੈਲੀ ਦੀਆਂ ਤਿਆਰੀਆਂ ਦੀ ਗਤੀ ਨੂੰ ...

ਪੂਰੀ ਖ਼ਬਰ »

ਅੰਤਰਰਰਾਸ਼ਟਰੀ ਬਾਲੜੀ ਦਿਵਸ 'ਤੇ ਇਕ ਬੱਚੀ ਦਾ 'ਪੰਘੂੜੇ' ਵਿਚ ਆਗਮਨ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਬਠਿੰਡਾ ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ 11 ਅਕਤੂਬਰ 2017 ਨੂੰ ਅੰਤਰਰਾਸ਼ਟਰੀ ਬਾਲੜੀ ਦਿਵਸ 'ਤੇ ਜਦੋਂ ਸੰਸਾਰ ਭਰ ਵਿਚ ਬੇਟੀ ਬਚਾਓ ਬਾਰੇ ਵਿਚਾਰ ਕਰਦਾ ਹੁੰਦਾ ਹੈ ਉਸ ਸਮੇਂ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ' ਇਕ ਜਾਗਰੂਕਤਾ ਅਭਿਆਨ-ਦੀਪਰਵਾ ਲਾਕਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-'ਬੇਟੀ ਬਚਾਓ ਬੇਟੀ ਪੜਾਓ' ਸਕੀਮ ਇਕ ਜਾਗਰੂਕਤਾ ਅਭਿਆਨ ਹੈ ਅਤੇ ਇਸ ਸਕੀਮ ਦਾ ਉਦੇਸ਼ ਔਰਤਾਂ ਦਾ ਸ਼ਸਕਤੀਕਰਨ, ਵਿੱਦਿਆ ਦਾ ਪ੍ਰਸਾਰ ਅਤੇ ਸਮਾਜਿਕ ਪੱਧਰ ਤੇ ਲਿੰਗ ਆਧਾਰਿਤ ਵਿਤਕਰੇ ਨੂੰ ਠੱਲ੍ਹ ਪਾਉਣਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਿੰਡਾਂ 'ਚ ਸਾਈਕਲ ਜਾਗਰੂਕਤਾ ਰੈਲੀ ਕੱਢੀ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫ਼ਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐੱਚ. ਐੱਮ. ਈ. ਐੱਲ. ਟਾਊਨਸ਼ਿਪ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਕੂੂਲ ਦੇ ਵਿਦਿਆਰਥੀਆਂ ਨੇ ਇਕ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਲੁਧਿਆਣਾ ਰੈਲੀ ਦੀਆਂ ਤਿਆਰੀਆਂ ਲਈ ਕਾਮਰੇਡ ਸ਼ਮੀਮ ਫੈਜ਼ੀ ਭਲਕੇ ਮਾਨਸਾ ਤੇ 15 ਨੂੰ ਅੰਮਿ੍ਤਸਰ ਦਾ ਕਰਨਗੇ ਦੌਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀ. ਪੀ. ਆਈ. ਦੇ ਸੂਬਾਈ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਅੱਜ ਇਥੇ ਦੱਸਿਆ ਕਿ ਸੀ. ਪੀ. ਆਈ. ਵਲੋਂ 27 ਨਵੰਬਰ 2017 ਨੂੰ ਲੁਧਿਆਣਾ ਵਿਖੇ, ਜਥੇਬੰਦ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਰੈਲੀ ਦੀਆਂ ਤਿਆਰੀਆਂ ਦੀ ਗਤੀ ਨੂੰ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਨਰਮਾ ਵਪਾਰੀ ਵਲੋਂ ਕਿਸਾਨਾਂ ਦੀ ਸ਼ਰ੍ਹੇਆਮ ਲੁੱਟ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ 'ਚ ਨਰਮਾ ਵਪਾਰੀਆਂ ਵਲੋਂ ਨਰਮਾ ਵੇਚਣ ਆਏ ਕਿਸਾਨਾਂ ਦੀ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ | ਰਾਮਾਂ ਮੰਡੀ ਵਿਚ ਨਰਮਾ ਵੇਚਣ ਆਏ ਕਿਸਾਨਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜਥੇਬੰਦੀ ਦੀ ਹਾਜ਼ਰੀ 'ਚ ਪਰਾਲੀ ਨੂੰ ਅੱਗ ਲਾਈ

ਲਹਿਰਾ ਮੁਹੱਬਤ ,12 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸਹਿਯੋਗ ਨਾਲ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਇਕੱਠੇ ਹੋ ਕੇ ਸਾੜਨ ਦਾ ਪ੍ਰਣ ਲਿਆ ਸੀ | ਇਸ ਮਤੇ ਅਨੁਸਾਰ ਕਿਸਾਨਾਂ ਨੇ ਜੱਥੇਬੰਦੀ ਡਕੌਦਾ ਦੇ ਆਗੂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਬੇਨਿਯਮੀਆਂ ਦੇ ਕਾਰਨ ਧਰਮਕੰਡਾ ਸੀਲ

ਕਾਲਾਂਵਾਲੀ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਪ੍ਰਸ਼ਾਸਨ ਦੇ ਨਿਦੇਰਸ਼ ਅਨੁਸਾਰ ਨਾਪਤੋਲ ਵਿਭਾਗ ਨੇ ਅੱਜ ਮੰਡੀ ਦੇ ਕਈ ਧਰਮ ਕੰਡਿਆਂ ਦੀ ਜਾਂਚ ਕੀਤੀ | ਜਾਂਚ ਦੌਰਾਨ ਇੱਕ ਕੰਡੇ ਵਿੱਚ ਬੇਨਿਯਮੀਆਂ ਪਾਈਆਂ ਜਾਣ 'ਤੇ ਉਸ ਨੰੂ ਅਗਲੇ ਆਦੇਸ਼ਾਂ ਤੱਕ ਸੀਲ ਕੀਤਾ ਗਿਆ | ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪਟਾਕੇ ਵੇਚਣ ਦੀ ਜਗ੍ਹਾ ਨਿਰਧਾਰਿਤ-ਹਦਾਇਤਾਂ ਜਾਰੀ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)-ਅੱਜ ਐੱਸ. ਡੀ. ਐੱਮ ਤਲਵੰਡੀ ਸਾਬੋ ਸ੍ਰੀ ਬਰਿੰਦਰ ਸਿੰਘ ਵਲੋਂ ਜਾਰੀ ਹੁਕਮਾਂ ਵਿਚ ਪ੍ਰਸ਼ਾਸਨ ਨੇ ਇਸ ਵਾਰ ਪਟਾਕੇ ਵੇਚਣ ਲਈ ਸ਼ਹਿਰ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ ਵਿਚ ਜਗ੍ਹਾ ਨਿਰਧਾਰਿਤ ਕਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਸ਼ਰਾਬ ਬਰਾਮਦ-ਦੋਸ਼ੀ ਫ਼ਰਾਰ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਹਰਿਆਣਾ ਦੀ ਨਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬੂਟਾ ਖ਼ਾਨ ਦੀ ਮਾਤਾ ਘੁੱਕੋ ਕੌਰ ਦੀ ਭੁੱਖ ਹੜਤਾਲ ਕਰਾਈ ਖ਼ਤਮ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)- ਪਿਛਲੇ ਦਿਨੀਂ ਅਮਰਯੋਤੀ ਰਾਈਸ ਮਿੱਲ ਮੌੜ ਦੇ ਚੌਕੀਦਾਰ ਬੂਟਾ ਖ਼ਾਨ ਦੇ ਕਾਤਲ ਅਜੇ ਤੱਕ ਨਹੀਂ ਫੜੇ ਗਏ ਜਿਸ ਦੇ ਚਲਦਿਆਂ ਸੰਘਰਸ਼ ਕਮੇਟੀ ਦੇ ਨਾਲ-ਨਾਲ ਮਿ੍ਤਕ ਬੂਟਾ ਖ਼ਾਨ ਦੀ ਮਾਤਾ ਬੀਬੀ ਘੁੱਕੋ ਕੌਰ ਵੀ ਪੁੱਤ ਦੇ ...

ਪੂਰੀ ਖ਼ਬਰ »

ਸਬ ਤਹਿਸੀਲ ਬਾਲਿਆਂਵਾਲੀ ਵਿਖੇ ਵਸੀਕਾ ਨਵੀਸ ਤੇ ਵਕੀਲ ਸਮੇਤ 3 ਿਖ਼ਲਾਫ਼ ਧੋਖਾਦੇਹੀ ਦਾ ਮਾਮਲਾ ਦਰਜ

ਬਾਲਿਆਂਵਾਲੀ, 12 ਅਕਤੂਬਰ (ਕੁਲਦੀਪ ਮਤਵਾਲਾ)- ਸਬ-ਤਹਿਸੀਲ ਬਾਲਿਆਂਵਾਲੀ ਵਿਖੇ ਬਿਜਲੀ ਮੀਟਰ ਲਗਵਾਉਣ ਲਈ ਨਾਇਬ ਤਹਿਸੀਲਦਾਰ ਦੀ ਮੋਹਰ ਲਗਾ ਕੇ ਜਾਅਲੀ ਦਸਤਖ਼ਤ ਕਰਨ 'ਤੇ ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਵਸੀਕਾ ਨਵੀਸ ਸਮੇਤ 3 ਜਣਿਆਂ 'ਤੇ ਮਾਮਲਾ ਦਰਜ ਕਰਨ ਦੀ ਖ਼ਬਰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੇ ਕੀਤਾ ਨੱਕ ਵਿਚ ਦਮ

ਗੋਨਿਆਣਾ, 12 ਅਕਤੂਬਰ (ਬਰਾੜ ਆਰ. ਸਿੰਘ)- ਸ਼ਹਿਰਾਂ ਵਿਚ ਹਾਦਸਿਆਂ ਦਾ ਕਾਰਨ ਅਤੇ ਪਿੰਡਾਂ ਵਿਚ ਫ਼ਸਲਾਂ ਦੀ ਬਰਬਾਦੀ ਦਾ ਕਾਰਨ ਬਣਦੇ ਇਨ੍ਹਾਂ ਪਸ਼ੂਆਂ ਦਾ ਹੁਣ ਤੱਕ ਨਾ ਹੀ ਤਾਂ ਕਿਸੇ ਸੰਸਥਾ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਕਿਤੇ ਕੋਈ ਯੋਗ ਪ੍ਰਬੰਧ ਨਹੀਂ ਕੀਤਾ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਅਥਲੈਟਿਕਸ ਮੀਟ 'ਚ ਭਾਈਰੂਪਾ ਦੇ ਸਪੀਡ ਸਟਾਰਾਂ ਨੇ ਗੱਡੇ ਝੰਡੇ

ਭਾਈਰੂਪਾ, 12 ਅਕਤੂਬਰ (ਵਰਿੰਦਰ ਲੱਕੀ)-63ਵੀਆਂ ਜ਼ਿਲ੍ਹਾ ਸਕੂਲ ਅਥਲੈਟਿਕਸ ਮੀਟ ਵਿਚ ਭਾਈਰੂਪਾ ਖੇਡ ਸਟੇਡੀਅਮ ਦੇ ਉੱਭਰਦੇ ਸਪੀਡ ਸਟਾਰਾਂ ਨੇ ਇਕ ਵਾਰ ਫਿਰ ਜਿੱਤ ਦੇ ਝੰਡੇ ਗੱਡਦੇ ਹੋਏ ਕਸਬੇ ਦਾ ਨਾਮ ਰੌਸ਼ਨ ਕੀਤਾ ਹੈ | ਅਥਲੈਟਿਕਸ ਕੋਚ ਹਰਨੇਕ ਸਿੰਘ ਭਾਈਰੂਪਾ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਸਮਾਗਮ

ਚਾਉਕੇ, 12 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲੋ੍ਹ ਵਿਖੇ ਸੰਸਥਾ ਦੀਆਂ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ ਡਾ. ਹਰਜੀਤ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

'ਜੰਗਲੀ ਜੀਵ ਰੱਖਿਆ ਹਫ਼ਤਾ' ਸਬੰਧੀ ਦਿਆਲਪੁਰਾ ਮਿਰਜ਼ਾ ਸਕੂਲ 'ਚ ਸਮਾਗਮ

ਭਾਈਰੂਪਾ, 12 ਅਕਤੂਬਰ-(ਵਰਿੰਦਰ ਲੱਕੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ ਵਿਖੇ ਸਕੂਲ ਦੇ ਪਿ੍ੰਸੀਪਲ ਜੁਗਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਸਕੂਲ ਦੇ ਈਕੋ ਕਲੱਬ ਵਲੋਂ 'ਜੰਗਲੀ ਜੀਵ ਰੱਖਿਆ ਹਫ਼ਤਾ' ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ 'ਚ ਸੈਮੀਨਾਰ ਕਰਵਾਇਆ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ ਤੇ ਪੜ੍ਹਾਈ ਪ੍ਰਤੀ ਰੁਚੀ ਪੈਦਾ ਕਰਨ ਦੇ ਮਕਸਦ ਲਈ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਦੀ ਰਹਿਨੁਮਾਈ ਹੇਠ ਤੇ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਬੱਚਿਆਂ ਨੂੰ ਦੇਸ਼ ਸੇਵਾ ਨਾਲ ਜੋੜਨ ਲਈ ਟਰੇਨਿੰਗ ਅਕੈਡਮੀ ਦਾ ਗਠਨ

ਰਾਮਾਂ ਮੰਡੀ, 12 ਅਕਤੂਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਰਾਮਾਂ ਦੀ ਸਮਾਜਸੇਵੀ ਸੰਸਥਾ ਜੈ ਬਾਬਾ ਸਰਬੰਗੀ ਸਪੋਰਟਸ ਕਲੱਬ ਦੇ ਵਿਸ਼ੇਸ਼ ਸਹਿਯੋਗ ਨਾਲ ਇਲਾਕੇ ਦੇ ਬੱਚਿਆਂ ਨੂੰ ਦੇਸ਼ ਸੇਵਾ ਨਾਲ ਜੋੜਨ ਲਈ ਆਰਮੀ ਦੇ ਸੇਵਾਮੁਕਤ ਹੌਲਦਾਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿਚ ਮੱਲ੍ਹਾਂ ਮਾਰ ਰਹੇ ਹਨ | ਇਕ ਵਾਰ ਫਿਰ ਐਮ.ਐਸ.ਸੀ. (ਕੈਮਿਸਟਰੀ) ਚੌਥਾ ਸਮੈਸਟਰ ਅਤੇ ਐੱਮ.ਐੱਸ.ਸੀ. (ਆਈ.ਟੀ.) ਤੀਜਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐੱਮ.ਐੱਸ.ਸੀ. (ਕੈਮਿਸਟਰੀ) ਚੌਥਾ ਸਮੈਸਟਰ ਦੇ ਨਤੀਜੇ ਵਿਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਰੀਤਿਕਾ ਤੇ ਰਸ਼ਮੀ ਨੇ 96.40% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੀ ਪੁਜ਼ੀਸ਼ਨ ਅਤੇ ਵਿਜੇ ਕੁਮਾਰ ਨੇ 87% ਅੰਕ ਪ੍ਰਾਪਤ ਕਰਕੇ ਦੂਜੀ ਪੁਜ਼ੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਕੋਮਲ ਰਾਣੀ ਨੇ 88.20% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜ਼ੀਸ਼ਨ ਹਾਸਲ ਕੀਤੀ ਹੈ | ਇਸ ਨਤੀਜੇ ਅਨੁਸਾਰ 3 ਵਿਦਿਆਰਥੀਆਂ ਨੇ 90% ਤੋਂ ਵੱਧ, 15 ਵਿਦਿਆਰਥੀਆਂ ਨੇ 80% ਤੋਂ ਵੱਧ, 27 ਵਿਦਿਆਰਥੀਆਂ ਨੇ 75% ਤੋਂ ਵੱਧ ਅਤੇ 34 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਇਸੇ ਤਰ੍ਹਾਂ ਐੱਮ.ਐੱਸ.ਸੀ. (ਆਈ.ਟੀ.) ਤੀਜਾ ਸਮੈਸਟਰ ਦੇ ਨਤੀਜਿਆਂ ਵਿਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ | ਇਸ ਨਤੀਜੇ ਅਨੁਸਾਰ ਵਿਦਿਆਰਥਣ ਕਿਰਨ ਜੈਨ ਨੇ 86.33% ਅੰਕ, ਪ੍ਰਭਜੋਤ ਕੌਰ ਨੇ 84.33% ਅੰਕ ਅਤੇ ਲਵਦੀਪ ਕੌਰ ਨੇ 80.83% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ |ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਬਾਬਾ ਫ਼ਰੀਦ ਕਾਲਜ ਦੇ ਕੈਮਿਸਟਰੀ ਵਿਭਾਗ ਤੇ ਆਈ. ਟੀ. ਵਿਭਾਗ ਦੇ ਅਧਿਆਪਕਾਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸੰਸਥਾ ਦੇ ਉਸਾਰੂ ਵਿੱਦਿਅਕ ਮਾਹੌਲ, ਆਧੁਨਿਕ ਲੈਬਾਰਟਰੀਆਂ ਦੇ ਨਾਲ ਨਾਲ ਲਾਈਵ ਪ੍ਰੋਜੈਕਟਾਂ, ਸੈਮੀਨਾਰਾਂ ਤੇ ਵਰਕਸ਼ਾਪਾਂ ਦਾ ਅਜਿਹੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਿਚ ਮਹੱਤਵਪੂਰਨ ਰੋਲ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਭਾਗੀਵਾਂਦਰ, 12 ਅਕਤੂਬਰ (ਮਹਿੰਦਰ ਸਿੰਘ ਰੂਪ)- ਸਰਕਾਰੀ ਸੀਨੀਅਰ. ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਸਕੂਲ ਪਿ੍ੰਸੀਪਲ ਮੈਡਮ ਨੀਲਮ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਬਲਾਕ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਭਗਤਾ ਭਾਈਕਾ, 12 ਅਕਤੂਬਰ (ਸੁਖਪਾਲ ਸਿੰਘ ਸੋਨੀ)- 63ਵੀਆਂ ਪੰਜਾਬ ਸਕੂਲ ਖੇਡਾਂ ਵਿਚ ਫੁੱਟਬਾਲ ਅੰਡਰ-17 (ਲੜਕਿਆਂ) ਦੇ ਮੁਕਾਬਲੇ ਸਰਕਾਰੀ ਸਕੂਲ ਭਗਤਾ ਭਾਈਕਾ ਵਿਖੇ ਕਰਵਾਏ ਗਏ ਮੁਕਾਬਲਿਆਂ 'ਚ ਆਕਸਫੋਰਡ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਦੂਨ ਸਕੂਲ ਕਰਾੜਵਾਲਾ ਦੇ ਵਿਦਿਆਰਥੀ ਛਾਏ

ਚਾਉਕੇ, 12 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸਹਿ-ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ 63 ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਮੁਖ਼ਤਿਆਰ ਸਿੰਘ ਔਲਖ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਮਾ ਸਰਜਾ, 12 ਅਕਤੂਬਰ (ਬਲਦੇਵ ਸੰਧੂ)- ਪਿੰਡ ਮਹਿਮਾ ਸਵਾਈ ਦੇ ਆੜ੍ਹਤੀਏ ਨਿਰਭੈ ਸਿੰਘ ਔਲਖ ਅਤੇ ਕੁਲਦੀਪ ਸਿੰਘ ਔਲਖ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਮੁਖ਼ਤਿਆਰ ਸਿੰਘ ਔਲਖ ਦਾ ਦਿਹਾਂਤ ਹੋ ਗਿਆ | ਮਿ੍ਤਕ ਮੁਖ਼ਤਿਆਰ ਸਿੰਘ ਔਲਖ 81 ...

ਪੂਰੀ ਖ਼ਬਰ »

20 ਅਕਤੂਬਰ ਨੰੂ ਰਿਲੀਜ਼ ਹੋਵੇਗੀ 'ਡੰਗਰ ਡਾਕਟਰ ਜੈਲੀ'

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬੀ ਫ਼ਿਲਮ 'ਡੰਗਰ ਡਾਕਟਰ ਜੈਲੀ' 20 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ | ਇਸ ਦੀ ਪ੍ਰਮੋਸ਼ਨ ਲਈ ਟੀਮ ਬਠਿੰਡਾ ਵਿਖੇ ਪੁੱਜੀ | ਫ਼ਿਲਮ ਦੇ ਅਦਾਕਾਰ ਰਵਿੰਦਰ ਗਰੇਵਾਲ ਨੇ ਦੱਸਿਆ ਕਿ ਇਹ ਪੰਜਾਬੀ ਪਹਿਲੀ ਫ਼ਿਲਮ ਹੈ ਜਿਸ ...

ਪੂਰੀ ਖ਼ਬਰ »

47 ਬੋਤਲਾਂ ਹਰਿਆਣਾ ਨਜਾਇਜ਼ ਸ਼ਰਾਬ ਸਣੇ 2 ਕਾਬੂ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਿਫ਼ਾਇਨਰੀ ਚੌਾਕੀ ਪੁਲਿਸ ਨੇ 2 ਮੋਟਰ ਸਾਈਕਲ ਸਵਾਰਾਂ ਨੂੰ ਹਰਿਆਣਾ ਦੀ ਦੇਸੀ ਸ਼ਰਾਬ ਸਮੇਤ ਕਾਬੂ ਕਰ ਲਿਆ | ਹੌਲਦਾਰ ਮੱਖਣ ਸਿੰਘ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਤਰਖਾਣਵਾਲਾ ਨਜ਼ਦੀਕ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ-ਡਾ: ਅਨਿਲ ਕੁਮਾਰ

ਤਲਵੰਡੀ ਸਾਬੋ, 12 ਅਕਤੂਬਰ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਹੁਣ ਅਪ੍ਰੇਸ਼ਨ ਕਰਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX