ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 5 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਬਠਿੰਡਾ /ਮਾਨਸਾ

ਸਿਆਸੀ ਸਰਪ੍ਰਸਤੀ ਹੇਠ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਲੱਗ ਰਿਹਾ ਹੈ ਫਨ ਫੂਡ ਫ਼ੈਸਟੀਵਲ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ/ਸੁਖਵਿੰਦਰ ਸਿੰਘ ਸੁੱਖਾ)-ਸਥਾਨਕ 100 ਫੁੱਟੀ ਰੋਡ 'ਤੇ ਇਕ ਨਿੱਜੀ ਕੰਪਨੀ ਵਲੋਂ ਸਿਆਸੀ ਸਰਪ੍ਰਸਤੀ ਹੇਠ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਲਗਾਏ ਜਾ ਰਹੇ ਫਨ ਫੂਡ ਫੈਸਟੀਵਲ ਸਬੰਧੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਵੀ ਮੰੂਹ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗੋਨਿਆਣਾ ਮੰਡੀ ਵਿਖੇ ਅਚਨਚੇਤ ਚੈਕਿੰਗ

ਗੋਨਿਆਣਾ, 12 ਅਕਤੂਬਰ (ਲਛਮਣ ਦਾਸ ਗਰਗ/ਮਨਦੀਪ ਸਿੰਘ ਮੱਕੜ)- ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਅੱਜ ਗੋਨਿਆਣਾ ਮੰਡੀ ਵਿਖੇ ਅਚਾਨਕ ਮੁੱਖ ਝੋਨਾ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਇਸ ਮੌਕੇ ਕੁਝ ਪ੍ਰਾਈਵੇਟ ਸ਼ੈਲਰਾਂ ਵਾਲਿਆਂ ਦੀਆਂ ਭਰੀਆਂ ਹੋਈਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ 'ਚੋਂ ਕੈਦੀ ਫ਼ਰਾਰ

ਬਠਿੰਡਾ, 12 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਸਿਵਲ ਹਸਪਤਾਲ ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਲਈ ਲਿਆਂਦਾ ਗਿਆ ਕੈਦੀ ਅੰਮਿ੍ਤਪਾਲ ਸਿੰਘ ਵਾਸੀ ਰਾਏਖਾਨਾ ਜੋ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਸਮੂਹਿਕ ਜਬਰ ਜਨਾਹ ਦੇ ਦੋਸ਼ਾਂ ਤਹਿਤ ਬੰਦ ਸੀ, ਇਲਾਜ ...

ਪੂਰੀ ਖ਼ਬਰ »

ਜਥੇਬੰਦੀ ਦੀ ਹਾਜ਼ਰੀ 'ਚ ਪਰਾਲੀ ਨੂੰ ਅੱਗ ਲਾਈ

ਲਹਿਰਾ ਮੁਹੱਬਤ ,12 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸਹਿਯੋਗ ਨਾਲ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਇਕੱਠੇ ਹੋ ਕੇ ਸਾੜਨ ਦਾ ਪ੍ਰਣ ਲਿਆ ਸੀ | ਇਸ ਮਤੇ ਅਨੁਸਾਰ ਕਿਸਾਨਾਂ ਨੇ ਜੱਥੇਬੰਦੀ ਡਕੌਦਾ ਦੇ ਆਗੂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਲੱਖਾਂ ਦਾ ਸੋਨਾ ਅਤੇ ਨਕਦੀ ਚੋਰੀ

ਗੋਨਿਆਣਾ, 12 ਅਕਤੂਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਕੋਲੋਂ ਕੁਝ ਚੋਰਾਂ ਨੇ ਇਕ ਘਰ ਅੰਦਰ ਦਾਖ਼ਲ ਹੋ ਕੇ 8-9 ਤੋਲੇ ਸੋਨੇ, ਚਾਂਦੀ ਦੇ ਗਹਿਣੇ ਅਤੇ 5 ਹਜ਼ਾਰ ਰੁਪਏ ਨਕਦ ਚੋਰੀ ਕਰ ਲਏ | ਜਾਣਕਾਰੀ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਵਲੋਂ ਪਿੰਡ ਭਾਈ ਬਖਤੌਰ ਵਿਚ ਸਮਾਗਮ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)-ਪੇਂਡੂ ਸਾਬਕਾ ਫੌਜੀ ਭਲਾਈ ਸੰਸਥਾ ਮੌੜ ਖ਼ੁਰਦ ਨੇ ਅਪਣੀ 11ਵੀਂ ਵਰ੍ਹੇਗੰਢ ਪਿੰਡ ਭਾਈ ਬਖਤੌਰ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਚ ਮਨਾਈ | ਇਸ ਵਿਚ ਸੂਬੇ ਭਰ ਦੇ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਦੇ ਮੁੱਦੇ 'ਤੇ ਭਾਕਿਯੂ ਡਕੌਾਦਾ ਦੀ ਅਗਵਾਈ ਹੇਠ ਮੀਟਿੰਗ

ਲਹਿਰਾ ਮੁਹੱਬਤ, 12 ਅਕਤੂਬਰ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)-ਪਰਾਲੀ ਨੂੰ ਸਾੜਨ ਦੇ ਮੁੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਪਿੰਡ ਲਹਿਰਾ ...

ਪੂਰੀ ਖ਼ਬਰ »

ਪ੍ਰੋਗਰੈਸਿਵ ਮਨੁੱਖੀ ਅਧਿਕਾਰ ਸੰਗਠਨ ਦੀ ਮੀਟਿੰਗ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)-ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਚ ਪ੍ਰੋਗਰੈਸਿਵ ਮਨੁੱਖੀ ਅਧਿਕਾਰ ਸੰਗਠਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪੰਜਾਬ ਦੇ ਇੰਚਾਰਜ ਅਮਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਲੁਧਿਆਣਾ ਰੈਲੀ ਦੀਆਂ ਤਿਆਰੀਆਂ ਲਈ ਕਾਮਰੇਡ ਸ਼ਮੀਮ ਫੈਜ਼ੀ ਭਲਕੇ ਮਾਨਸਾ ਤੇ 15 ਨੂੰ ਅੰਮਿ੍ਤਸਰ ਦਾ ਕਰਨਗੇ ਦੌਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀ. ਪੀ. ਆਈ. ਦੇ ਸੂਬਾਈ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਅੱਜ ਇਥੇ ਦੱਸਿਆ ਕਿ ਸੀ. ਪੀ. ਆਈ. ਵਲੋਂ 27 ਨਵੰਬਰ 2017 ਨੂੰ ਲੁਧਿਆਣਾ ਵਿਖੇ, ਜਥੇਬੰਦ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਰੈਲੀ ਦੀਆਂ ਤਿਆਰੀਆਂ ਦੀ ਗਤੀ ਨੂੰ ...

ਪੂਰੀ ਖ਼ਬਰ »

ਅੰਤਰਰਰਾਸ਼ਟਰੀ ਬਾਲੜੀ ਦਿਵਸ 'ਤੇ ਇਕ ਬੱਚੀ ਦਾ 'ਪੰਘੂੜੇ' ਵਿਚ ਆਗਮਨ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਬਠਿੰਡਾ ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ 11 ਅਕਤੂਬਰ 2017 ਨੂੰ ਅੰਤਰਰਾਸ਼ਟਰੀ ਬਾਲੜੀ ਦਿਵਸ 'ਤੇ ਜਦੋਂ ਸੰਸਾਰ ਭਰ ਵਿਚ ਬੇਟੀ ਬਚਾਓ ਬਾਰੇ ਵਿਚਾਰ ਕਰਦਾ ਹੁੰਦਾ ਹੈ ਉਸ ਸਮੇਂ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ' ਇਕ ਜਾਗਰੂਕਤਾ ਅਭਿਆਨ-ਦੀਪਰਵਾ ਲਾਕਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-'ਬੇਟੀ ਬਚਾਓ ਬੇਟੀ ਪੜਾਓ' ਸਕੀਮ ਇਕ ਜਾਗਰੂਕਤਾ ਅਭਿਆਨ ਹੈ ਅਤੇ ਇਸ ਸਕੀਮ ਦਾ ਉਦੇਸ਼ ਔਰਤਾਂ ਦਾ ਸ਼ਸਕਤੀਕਰਨ, ਵਿੱਦਿਆ ਦਾ ਪ੍ਰਸਾਰ ਅਤੇ ਸਮਾਜਿਕ ਪੱਧਰ ਤੇ ਲਿੰਗ ਆਧਾਰਿਤ ਵਿਤਕਰੇ ਨੂੰ ਠੱਲ੍ਹ ਪਾਉਣਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਿੰਡਾਂ 'ਚ ਸਾਈਕਲ ਜਾਗਰੂਕਤਾ ਰੈਲੀ ਕੱਢੀ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫ਼ਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐੱਚ. ਐੱਮ. ਈ. ਐੱਲ. ਟਾਊਨਸ਼ਿਪ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਕੂੂਲ ਦੇ ਵਿਦਿਆਰਥੀਆਂ ਨੇ ਇਕ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਲੁਧਿਆਣਾ ਰੈਲੀ ਦੀਆਂ ਤਿਆਰੀਆਂ ਲਈ ਕਾਮਰੇਡ ਸ਼ਮੀਮ ਫੈਜ਼ੀ ਭਲਕੇ ਮਾਨਸਾ ਤੇ 15 ਨੂੰ ਅੰਮਿ੍ਤਸਰ ਦਾ ਕਰਨਗੇ ਦੌਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀ. ਪੀ. ਆਈ. ਦੇ ਸੂਬਾਈ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਅੱਜ ਇਥੇ ਦੱਸਿਆ ਕਿ ਸੀ. ਪੀ. ਆਈ. ਵਲੋਂ 27 ਨਵੰਬਰ 2017 ਨੂੰ ਲੁਧਿਆਣਾ ਵਿਖੇ, ਜਥੇਬੰਦ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਰੈਲੀ ਦੀਆਂ ਤਿਆਰੀਆਂ ਦੀ ਗਤੀ ਨੂੰ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਨਰਮਾ ਵਪਾਰੀ ਵਲੋਂ ਕਿਸਾਨਾਂ ਦੀ ਸ਼ਰ੍ਹੇਆਮ ਲੁੱਟ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ 'ਚ ਨਰਮਾ ਵਪਾਰੀਆਂ ਵਲੋਂ ਨਰਮਾ ਵੇਚਣ ਆਏ ਕਿਸਾਨਾਂ ਦੀ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ | ਰਾਮਾਂ ਮੰਡੀ ਵਿਚ ਨਰਮਾ ਵੇਚਣ ਆਏ ਕਿਸਾਨਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜਥੇਬੰਦੀ ਦੀ ਹਾਜ਼ਰੀ 'ਚ ਪਰਾਲੀ ਨੂੰ ਅੱਗ ਲਾਈ

ਲਹਿਰਾ ਮੁਹੱਬਤ ,12 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸਹਿਯੋਗ ਨਾਲ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਇਕੱਠੇ ਹੋ ਕੇ ਸਾੜਨ ਦਾ ਪ੍ਰਣ ਲਿਆ ਸੀ | ਇਸ ਮਤੇ ਅਨੁਸਾਰ ਕਿਸਾਨਾਂ ਨੇ ਜੱਥੇਬੰਦੀ ਡਕੌਦਾ ਦੇ ਆਗੂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਬੇਨਿਯਮੀਆਂ ਦੇ ਕਾਰਨ ਧਰਮਕੰਡਾ ਸੀਲ

ਕਾਲਾਂਵਾਲੀ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਪ੍ਰਸ਼ਾਸਨ ਦੇ ਨਿਦੇਰਸ਼ ਅਨੁਸਾਰ ਨਾਪਤੋਲ ਵਿਭਾਗ ਨੇ ਅੱਜ ਮੰਡੀ ਦੇ ਕਈ ਧਰਮ ਕੰਡਿਆਂ ਦੀ ਜਾਂਚ ਕੀਤੀ | ਜਾਂਚ ਦੌਰਾਨ ਇੱਕ ਕੰਡੇ ਵਿੱਚ ਬੇਨਿਯਮੀਆਂ ਪਾਈਆਂ ਜਾਣ 'ਤੇ ਉਸ ਨੰੂ ਅਗਲੇ ਆਦੇਸ਼ਾਂ ਤੱਕ ਸੀਲ ਕੀਤਾ ਗਿਆ | ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪਟਾਕੇ ਵੇਚਣ ਦੀ ਜਗ੍ਹਾ ਨਿਰਧਾਰਿਤ-ਹਦਾਇਤਾਂ ਜਾਰੀ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)-ਅੱਜ ਐੱਸ. ਡੀ. ਐੱਮ ਤਲਵੰਡੀ ਸਾਬੋ ਸ੍ਰੀ ਬਰਿੰਦਰ ਸਿੰਘ ਵਲੋਂ ਜਾਰੀ ਹੁਕਮਾਂ ਵਿਚ ਪ੍ਰਸ਼ਾਸਨ ਨੇ ਇਸ ਵਾਰ ਪਟਾਕੇ ਵੇਚਣ ਲਈ ਸ਼ਹਿਰ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ ਵਿਚ ਜਗ੍ਹਾ ਨਿਰਧਾਰਿਤ ਕਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਸ਼ਰਾਬ ਬਰਾਮਦ-ਦੋਸ਼ੀ ਫ਼ਰਾਰ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਹਰਿਆਣਾ ਦੀ ਨਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬੂਟਾ ਖ਼ਾਨ ਦੀ ਮਾਤਾ ਘੁੱਕੋ ਕੌਰ ਦੀ ਭੁੱਖ ਹੜਤਾਲ ਕਰਾਈ ਖ਼ਤਮ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)- ਪਿਛਲੇ ਦਿਨੀਂ ਅਮਰਯੋਤੀ ਰਾਈਸ ਮਿੱਲ ਮੌੜ ਦੇ ਚੌਕੀਦਾਰ ਬੂਟਾ ਖ਼ਾਨ ਦੇ ਕਾਤਲ ਅਜੇ ਤੱਕ ਨਹੀਂ ਫੜੇ ਗਏ ਜਿਸ ਦੇ ਚਲਦਿਆਂ ਸੰਘਰਸ਼ ਕਮੇਟੀ ਦੇ ਨਾਲ-ਨਾਲ ਮਿ੍ਤਕ ਬੂਟਾ ਖ਼ਾਨ ਦੀ ਮਾਤਾ ਬੀਬੀ ਘੁੱਕੋ ਕੌਰ ਵੀ ਪੁੱਤ ਦੇ ...

ਪੂਰੀ ਖ਼ਬਰ »

ਸਬ ਤਹਿਸੀਲ ਬਾਲਿਆਂਵਾਲੀ ਵਿਖੇ ਵਸੀਕਾ ਨਵੀਸ ਤੇ ਵਕੀਲ ਸਮੇਤ 3 ਿਖ਼ਲਾਫ਼ ਧੋਖਾਦੇਹੀ ਦਾ ਮਾਮਲਾ ਦਰਜ

ਬਾਲਿਆਂਵਾਲੀ, 12 ਅਕਤੂਬਰ (ਕੁਲਦੀਪ ਮਤਵਾਲਾ)- ਸਬ-ਤਹਿਸੀਲ ਬਾਲਿਆਂਵਾਲੀ ਵਿਖੇ ਬਿਜਲੀ ਮੀਟਰ ਲਗਵਾਉਣ ਲਈ ਨਾਇਬ ਤਹਿਸੀਲਦਾਰ ਦੀ ਮੋਹਰ ਲਗਾ ਕੇ ਜਾਅਲੀ ਦਸਤਖ਼ਤ ਕਰਨ 'ਤੇ ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਵਸੀਕਾ ਨਵੀਸ ਸਮੇਤ 3 ਜਣਿਆਂ 'ਤੇ ਮਾਮਲਾ ਦਰਜ ਕਰਨ ਦੀ ਖ਼ਬਰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੇ ਕੀਤਾ ਨੱਕ ਵਿਚ ਦਮ

ਗੋਨਿਆਣਾ, 12 ਅਕਤੂਬਰ (ਬਰਾੜ ਆਰ. ਸਿੰਘ)- ਸ਼ਹਿਰਾਂ ਵਿਚ ਹਾਦਸਿਆਂ ਦਾ ਕਾਰਨ ਅਤੇ ਪਿੰਡਾਂ ਵਿਚ ਫ਼ਸਲਾਂ ਦੀ ਬਰਬਾਦੀ ਦਾ ਕਾਰਨ ਬਣਦੇ ਇਨ੍ਹਾਂ ਪਸ਼ੂਆਂ ਦਾ ਹੁਣ ਤੱਕ ਨਾ ਹੀ ਤਾਂ ਕਿਸੇ ਸੰਸਥਾ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਕਿਤੇ ਕੋਈ ਯੋਗ ਪ੍ਰਬੰਧ ਨਹੀਂ ਕੀਤਾ ਜਾ ਸਕਿਆ ਹੈ, ਜਿਸ ਕਾਰਨ ਸਾਲ ਦਰ ਸਾਲ ਇਨ੍ਹਾਂ ਦੀ ਸੰਖਿਆ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ | ਸਥਾਨਕ ਸ਼ਹਿਰ ਦੀਆਂ ਸੜਕਾਂ ਅਤੇ ਗੋਨਿਆਣਾ ਦੋ ਬਠਿੰਡਾ ਕੁੱਖ ਸੜਕ 'ਤੇ ਖੁੱਲੇ੍ਹਆਮ ਘੁੰਮਦੇ ਲਾਵਾਰਿਸ ਪਸ਼ੂਆਂ ਦੇ ਝੁੰਡ ਪਿਛਲੇ ਕੁੱਝ ਸਾਲਾਂ ਵਿਚ ਹੀ ਅਣਗਿਣਤ ਲੋਕਾਂ ਦੀ ਜਾਨ ਲੈ ਚੁੱਕੇ ਹਨ ਜਦੋਂ ਕਿ ਕਈ ਤੇਲ ਟੈਂਕਰ ਅਤੇ ਹੋਰ ਵਾਹਨ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਕਰੋੜਾਂ ਦਾ ਮਾਲੀ ਨੁਕਸਾਨ ਹੋ ਚੁੱਕਾ ਹੈ | ਅੱਜ ਹਾਲਤ ਇਹ ਹੈ ਕਿ ਸ਼ਹਿਰ ਦੀ ਕੋਈ ਵੀ ਸੜਕ, ਬਾਜ਼ਾਰ, ਸਬਜ਼ੀ ਮੰਡੀ ਅਜਿਹੀ ਨਹੀਂ ਹੈ ਜਿਥੇ ਲਾਵਾਰਿਸ ਪਸ਼ੂਆਂ ਦਾ ਜਮਾਵੜਾ ਨਾ ਹੋਵੇ | ਸਬਜ਼ੀ ਮੰਡੀ ਦੇ ਨੇੜਲਾ ਇਲਾਕਾ ਜਿਥੇ ਖਾਣ ਨੂੰ ਘਾਹ ਫੂਸ ਅਤੇ ਸਬਜ਼ੀਆਂ ਦੀ ਰਹਿੰਦ ਖੂੰਹਦ ਹਰ ਵੇਲੇ ਹੁੰਦੀ ਹੈ ਵਿਚ ਦਿਨ ਵੇਲੇ ਇਹ ਪਸ਼ੂ ਆਰਾਮ ਕਰਦੇ ਹਨ ਤੇ ਰਾਤ ਪੈਂਦਿਆਂ ਖੁੱਲ੍ਹੇ ਵਿਚ ਸੜਕਾਂ ਤੇ ਆ ਬੈਠਦੇ ਹਨ ਜਿਸ ਨਾਲ ਹਾਦਸੇ ਵਾਪਰਦੇ ਹਨ | ਗੋਨਿਆਣਾ ਅਤੇ ਇਸ ਦੇ ਆਸ ਪਾਸ ਇਲਾਕਿਆਂ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ 'ਤੇ ਰਾਤ ਬਰਾਤੇ ਹਮੇਸ਼ਾ ਹੀ ਆਵਾਰਾ ਪਸ਼ੂਆਂ ਦੇ ਝੁੰਡ ਵਾਹਨ ਚਾਲਕਾਂ ਲਈ ਖ਼ਤਰਾ ਬਣੇ ਰਹਿੰਦੇ ਹਨ | ਕਿਉਂਕਿ ਵਾਹਨਾਂ ਦੀ ਰੌਸ਼ਨੀ ਹੋਣ ਕਰਕੇ ਇਹ ਪਸ਼ੂ ਇਕ ਦਮ ਵਾਹਨ ਅੱਗੇ ਆ ਜਾਂਦੇ ਹਨ ਜਿਸ ਨਾਲ ਹਾਦਸਾ ਵਾਪਰਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵੇਲੇ ਇਕੱਲੇ ਇਸ ਖੇਤਰ ਵਿਚ ਹੀ 3 ਕੁ ਹਜ਼ਾਰ ਦੇ ਕਰੀਬ ਲਾਵਾਰਿਸ ਪਸ਼ੂ ਹਨ ਜੋ ਭੁੱਖੇ ਪਿਆਸੇ ਸਾਰਾ ਦਿਨ ਇੱਧਰ ਉੱਧਰ ਫਿਰਦੇ ਰਹਿੰਦੇ ਹਨ ਤੇ ਅਕਸਰ ਹੀ ਇਨ੍ਹਾਂ ਵਿਚ ਹੁੰਦੀਆਂ ਹਿੰਸਕ ਝੜਪਾਂ ਸ਼ਹਿਰ ਵਾਸੀਆਂ ਲਈ ਸਮੱਸਿਆਵਾਂ ਦਾ ਕਾਰਨ ਬਣਦੀਆਂ ਹਨ | ਭਾਵੇਂ ਸ਼ਹਿਰ ਵਿਚ ਗਊਸ਼ਾਲਾਵਾਂ ਵੀ ਹਨ ਤੇ ਇਕ ਹੋਰ ਨਵੀਂ ਬਣਾਈ ਜਾ ਰਹੀ ਹੈ | ਜਿਨ੍ਹਾਂ ਲਈ ਪ੍ਰਸ਼ਾਸਨ ਮਾਲੀ ਸਹਾਇਤਾ ਵੀ ਦਿੰਦਾ ਹੈ ਤੇ ਸ਼ਹਿਰ ਵਿਚ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਕਈ ਵੱਡੇ ਪ੍ਰੋਜੈਕਟ ਵੀ ਸ਼ੁਰੂ ਕੀਤੇ ਗਏ ਪਰ ਇਹ ਵੀ ਵਿੱਤੀ ਸਾਧਨਾਂ ਦੀ ਘਾਟ ਨਾਲ ਇਹ ਯੋਜਨਾ ਵੀ ਦਮ ਤੋੜ ਗਈ ਤੇ ਫਿਰ ਸ਼ਹਿਰਾਂ ਵਿਚ ਇਨ੍ਹਾਂ ਦੀ ਸੰਖਿਆ ਵਧਣ ਲੱਗੀ ਹੈ | ਸ਼ਹਿਰੀ ਖੇਤਰ ਤੋਂ ਇਲਾਵਾ ਪੇਂਡੂ ਖੇਤਰਾਂ ਦੇ ਲੋਕ ਵੀ ਲਾਵਾਰਿਸ ਪਸ਼ੂਆਂ ਤੋਂ ਡਾਢੇ ਦੁਖੀ ਹਨ | ਇਨ੍ਹਾਂ ਵੱਲੋਂ ਫ਼ਸਲਾਂ ਦੇ ਉਜਾੜੇ ਨੂੰ ਰੋਕਣ ਲਈ ਦਿਨ ਰਾਤ ਫ਼ਸਲਾਂ ਦੀ ਰਾਖੀ ਲਈ ਬੈਠਣਾ ਪੈਂਦਾ ਹੈ ਅਤੇ ਜਦੋਂ ਕਦੇ ਉਹ ਇੱਧਰ ਉੱਧਰ ਹੁੰਦੇ ਹਨ ਤਾਂ ਪਸ਼ੂ ਉਨ੍ਹਾਂ ਨੂੰ ਫ਼ਸਲਾਂ ਦਾ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ | ਇਨ੍ਹਾਂ ਲਾਵਾਰਿਸ ਪਸ਼ੂਆਂ ਤੋਂ ਪੀੜਤ ਲੋਕਾਂ ਨੇ ਮੰਗ ਕੀਤੀ ਕਿ ਛੇਤੀ ਹੀ ਸੜਕਾਂ 'ਤੇ ਮੌਤ ਬਣ ਘੁੰਮਦੇ ਇਨ੍ਹਾਂ ਲਾਵਾਰਿਸ ਪਸ਼ੂਆਂ ਨੂੰ ਰੱਖਣ ਲਈ ਯੋਗ ਪ੍ਰਬੰਧ ਕੀਤੇ ਜਾਣ ਤਾਂ ਜੋ ਇਨ੍ਹਾਂ ਕਾਰਨ ਹੁੰਦੇ ਹਾਦਸਿਆਂ ਤੋਂ ਬਚਾਓ ਕਰਦਿਆਂ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਸਕੂਲ ਅਥਲੈਟਿਕਸ ਮੀਟ 'ਚ ਭਾਈਰੂਪਾ ਦੇ ਸਪੀਡ ਸਟਾਰਾਂ ਨੇ ਗੱਡੇ ਝੰਡੇ

ਭਾਈਰੂਪਾ, 12 ਅਕਤੂਬਰ (ਵਰਿੰਦਰ ਲੱਕੀ)-63ਵੀਆਂ ਜ਼ਿਲ੍ਹਾ ਸਕੂਲ ਅਥਲੈਟਿਕਸ ਮੀਟ ਵਿਚ ਭਾਈਰੂਪਾ ਖੇਡ ਸਟੇਡੀਅਮ ਦੇ ਉੱਭਰਦੇ ਸਪੀਡ ਸਟਾਰਾਂ ਨੇ ਇਕ ਵਾਰ ਫਿਰ ਜਿੱਤ ਦੇ ਝੰਡੇ ਗੱਡਦੇ ਹੋਏ ਕਸਬੇ ਦਾ ਨਾਮ ਰੌਸ਼ਨ ਕੀਤਾ ਹੈ | ਅਥਲੈਟਿਕਸ ਕੋਚ ਹਰਨੇਕ ਸਿੰਘ ਭਾਈਰੂਪਾ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਸਮਾਗਮ

ਚਾਉਕੇ, 12 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲੋ੍ਹ ਵਿਖੇ ਸੰਸਥਾ ਦੀਆਂ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ ਡਾ. ਹਰਜੀਤ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

'ਜੰਗਲੀ ਜੀਵ ਰੱਖਿਆ ਹਫ਼ਤਾ' ਸਬੰਧੀ ਦਿਆਲਪੁਰਾ ਮਿਰਜ਼ਾ ਸਕੂਲ 'ਚ ਸਮਾਗਮ

ਭਾਈਰੂਪਾ, 12 ਅਕਤੂਬਰ-(ਵਰਿੰਦਰ ਲੱਕੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ ਵਿਖੇ ਸਕੂਲ ਦੇ ਪਿ੍ੰਸੀਪਲ ਜੁਗਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਸਕੂਲ ਦੇ ਈਕੋ ਕਲੱਬ ਵਲੋਂ 'ਜੰਗਲੀ ਜੀਵ ਰੱਖਿਆ ਹਫ਼ਤਾ' ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ 'ਚ ਸੈਮੀਨਾਰ ਕਰਵਾਇਆ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ ਤੇ ਪੜ੍ਹਾਈ ਪ੍ਰਤੀ ਰੁਚੀ ਪੈਦਾ ਕਰਨ ਦੇ ਮਕਸਦ ਲਈ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਦੀ ਰਹਿਨੁਮਾਈ ਹੇਠ ਤੇ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਬੱਚਿਆਂ ਨੂੰ ਦੇਸ਼ ਸੇਵਾ ਨਾਲ ਜੋੜਨ ਲਈ ਟਰੇਨਿੰਗ ਅਕੈਡਮੀ ਦਾ ਗਠਨ

ਰਾਮਾਂ ਮੰਡੀ, 12 ਅਕਤੂਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਰਾਮਾਂ ਦੀ ਸਮਾਜਸੇਵੀ ਸੰਸਥਾ ਜੈ ਬਾਬਾ ਸਰਬੰਗੀ ਸਪੋਰਟਸ ਕਲੱਬ ਦੇ ਵਿਸ਼ੇਸ਼ ਸਹਿਯੋਗ ਨਾਲ ਇਲਾਕੇ ਦੇ ਬੱਚਿਆਂ ਨੂੰ ਦੇਸ਼ ਸੇਵਾ ਨਾਲ ਜੋੜਨ ਲਈ ਆਰਮੀ ਦੇ ਸੇਵਾਮੁਕਤ ਹੌਲਦਾਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿਚ ਮੱਲ੍ਹਾਂ ਮਾਰ ਰਹੇ ਹਨ | ਇਕ ਵਾਰ ਫਿਰ ਐਮ.ਐਸ.ਸੀ. ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਭਾਗੀਵਾਂਦਰ, 12 ਅਕਤੂਬਰ (ਮਹਿੰਦਰ ਸਿੰਘ ਰੂਪ)- ਸਰਕਾਰੀ ਸੀਨੀਅਰ. ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਸਕੂਲ ਪਿ੍ੰਸੀਪਲ ਮੈਡਮ ਨੀਲਮ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਬਲਾਕ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਭਗਤਾ ਭਾਈਕਾ, 12 ਅਕਤੂਬਰ (ਸੁਖਪਾਲ ਸਿੰਘ ਸੋਨੀ)- 63ਵੀਆਂ ਪੰਜਾਬ ਸਕੂਲ ਖੇਡਾਂ ਵਿਚ ਫੁੱਟਬਾਲ ਅੰਡਰ-17 (ਲੜਕਿਆਂ) ਦੇ ਮੁਕਾਬਲੇ ਸਰਕਾਰੀ ਸਕੂਲ ਭਗਤਾ ਭਾਈਕਾ ਵਿਖੇ ਕਰਵਾਏ ਗਏ ਮੁਕਾਬਲਿਆਂ 'ਚ ਆਕਸਫੋਰਡ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਦੂਨ ਸਕੂਲ ਕਰਾੜਵਾਲਾ ਦੇ ਵਿਦਿਆਰਥੀ ਛਾਏ

ਚਾਉਕੇ, 12 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸਹਿ-ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ 63 ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਮੁਖ਼ਤਿਆਰ ਸਿੰਘ ਔਲਖ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਮਾ ਸਰਜਾ, 12 ਅਕਤੂਬਰ (ਬਲਦੇਵ ਸੰਧੂ)- ਪਿੰਡ ਮਹਿਮਾ ਸਵਾਈ ਦੇ ਆੜ੍ਹਤੀਏ ਨਿਰਭੈ ਸਿੰਘ ਔਲਖ ਅਤੇ ਕੁਲਦੀਪ ਸਿੰਘ ਔਲਖ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਮੁਖ਼ਤਿਆਰ ਸਿੰਘ ਔਲਖ ਦਾ ਦਿਹਾਂਤ ਹੋ ਗਿਆ | ਮਿ੍ਤਕ ਮੁਖ਼ਤਿਆਰ ਸਿੰਘ ਔਲਖ 81 ...

ਪੂਰੀ ਖ਼ਬਰ »

20 ਅਕਤੂਬਰ ਨੰੂ ਰਿਲੀਜ਼ ਹੋਵੇਗੀ 'ਡੰਗਰ ਡਾਕਟਰ ਜੈਲੀ'

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬੀ ਫ਼ਿਲਮ 'ਡੰਗਰ ਡਾਕਟਰ ਜੈਲੀ' 20 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ | ਇਸ ਦੀ ਪ੍ਰਮੋਸ਼ਨ ਲਈ ਟੀਮ ਬਠਿੰਡਾ ਵਿਖੇ ਪੁੱਜੀ | ਫ਼ਿਲਮ ਦੇ ਅਦਾਕਾਰ ਰਵਿੰਦਰ ਗਰੇਵਾਲ ਨੇ ਦੱਸਿਆ ਕਿ ਇਹ ਪੰਜਾਬੀ ਪਹਿਲੀ ਫ਼ਿਲਮ ਹੈ ਜਿਸ ...

ਪੂਰੀ ਖ਼ਬਰ »

47 ਬੋਤਲਾਂ ਹਰਿਆਣਾ ਨਜਾਇਜ਼ ਸ਼ਰਾਬ ਸਣੇ 2 ਕਾਬੂ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਿਫ਼ਾਇਨਰੀ ਚੌਾਕੀ ਪੁਲਿਸ ਨੇ 2 ਮੋਟਰ ਸਾਈਕਲ ਸਵਾਰਾਂ ਨੂੰ ਹਰਿਆਣਾ ਦੀ ਦੇਸੀ ਸ਼ਰਾਬ ਸਮੇਤ ਕਾਬੂ ਕਰ ਲਿਆ | ਹੌਲਦਾਰ ਮੱਖਣ ਸਿੰਘ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਤਰਖਾਣਵਾਲਾ ਨਜ਼ਦੀਕ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ-ਡਾ: ਅਨਿਲ ਕੁਮਾਰ

ਤਲਵੰਡੀ ਸਾਬੋ, 12 ਅਕਤੂਬਰ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਹੁਣ ਅਪ੍ਰੇਸ਼ਨ ਕਰਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX