ਤਾਜਾ ਖ਼ਬਰਾਂ


ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  12 minutes ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  30 minutes ago
ਪਟਨਾ, 26 ਜੂਨ- ਬਿਹਾਰ ਦੀ ਰਾਜਧਾਨੀ ਪਟਨਾ ਦੇ ਕੁੰਮਹਾਰ ਇਲਾਕੇ 'ਚ ਅੱਜ ਤੜਕੇ ਇੱਕ ਵਲੋਂ ਕੁਚਲੇ ਜਾਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਗ਼ੁੱਸੇ 'ਚ ਆਏ ਲੋਕਾਂ ਨੇ ਕਾਰ ਚਾਲਕ ਨੂੰ ਕੁੱਟ-ਕੁੱਟ ਕੇ...
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  47 minutes ago
ਬਠਿੰਡਾ, 26 ਜੂਨ (ਨਾਇਬ ਸਿੱਧੂ)- ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਤੇਲ ਵਾਲੀ ਇੱਕ ਟਰੇਨ 'ਚੋਂ ਤੇਲ ਚੋਰੀ ਕਰਨ ਸਮੇਂ ਇੱਕ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਟਰੇਨ 'ਤੇ ਚੜ੍ਹ ਕੇ ਤੇਲ...
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  56 minutes ago
ਲਖਨਊ, 26 ਜੂਨ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ 'ਚ ਵਾਪਰੇ ਇੱਕ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਦੇ ਪੁੱਤਰ ਅੰਕੁਰ ਪਾਂਡੇ ਦੀ ਮੌਤ ਹੋ ਗਈ। ਇਸ ਹਾਦਸੇ 'ਚ ਅੰਕੁਰ ਦੇ ਇੱਕ ਸਾਥੀ ਦੀ ਵੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋਇਆ...
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 1 hour ago
ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)- ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਸੰਬੰਧੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ 'ਚ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ...
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 1 hour ago
ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੂਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਸ਼ਹਿਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ...
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਜੂਨ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੋਂਪੀਓ 25 ਤੋਂ 27 ਜੂਨ ਤੱਕ...
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 2 hours ago
ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੁਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ...
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 2 hours ago
ਪਟਨਾ, 26 ਜੂਨ- ਬਿਹਾਰ 'ਚ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਇਸ ਬੁਖ਼ਾਰ ਨਾਲ ਪੀੜਤ ਇੱਕ ਹੋਰ ਬੱਚੇ ਦੀ ਮੌਤ ਹੋ ਗਈ ਅਤੇ ਇਸ ਤਰ੍ਹਾਂ ਇਸ ਕਾਰਨ ਹੁਣ ਤੱਕ 132 ਬੱਚਿਆਂ ਨੇ...
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 3 hours ago
ਪਟਨਾ, 26 ਜੂਨ- ਬਿਹਾਰ ਦੇ ਨਵਾਦਾ ਜ਼ਿਲ੍ਹੇ 'ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਕਾਵਾਕੋਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਇਸ ਹਾਦਸੇ 'ਚ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋਏ ਹਨ। ਹਾਦਸੇ...
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਇਸ ਦੌਰਾਨ ਉਹ ਸੂਬੇ 'ਚ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਚਰਚਾ...
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 4 hours ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  about 4 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਬਠਿੰਡਾ /ਮਾਨਸਾ

ਸਿਆਸੀ ਸਰਪ੍ਰਸਤੀ ਹੇਠ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਲੱਗ ਰਿਹਾ ਹੈ ਫਨ ਫੂਡ ਫ਼ੈਸਟੀਵਲ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ/ਸੁਖਵਿੰਦਰ ਸਿੰਘ ਸੁੱਖਾ)-ਸਥਾਨਕ 100 ਫੁੱਟੀ ਰੋਡ 'ਤੇ ਇਕ ਨਿੱਜੀ ਕੰਪਨੀ ਵਲੋਂ ਸਿਆਸੀ ਸਰਪ੍ਰਸਤੀ ਹੇਠ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਲਗਾਏ ਜਾ ਰਹੇ ਫਨ ਫੂਡ ਫੈਸਟੀਵਲ ਸਬੰਧੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਵੀ ਮੰੂਹ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗੋਨਿਆਣਾ ਮੰਡੀ ਵਿਖੇ ਅਚਨਚੇਤ ਚੈਕਿੰਗ

ਗੋਨਿਆਣਾ, 12 ਅਕਤੂਬਰ (ਲਛਮਣ ਦਾਸ ਗਰਗ/ਮਨਦੀਪ ਸਿੰਘ ਮੱਕੜ)- ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਅੱਜ ਗੋਨਿਆਣਾ ਮੰਡੀ ਵਿਖੇ ਅਚਾਨਕ ਮੁੱਖ ਝੋਨਾ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਇਸ ਮੌਕੇ ਕੁਝ ਪ੍ਰਾਈਵੇਟ ਸ਼ੈਲਰਾਂ ਵਾਲਿਆਂ ਦੀਆਂ ਭਰੀਆਂ ਹੋਈਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ 'ਚੋਂ ਕੈਦੀ ਫ਼ਰਾਰ

ਬਠਿੰਡਾ, 12 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਸਿਵਲ ਹਸਪਤਾਲ ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਲਈ ਲਿਆਂਦਾ ਗਿਆ ਕੈਦੀ ਅੰਮਿ੍ਤਪਾਲ ਸਿੰਘ ਵਾਸੀ ਰਾਏਖਾਨਾ ਜੋ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਸਮੂਹਿਕ ਜਬਰ ਜਨਾਹ ਦੇ ਦੋਸ਼ਾਂ ਤਹਿਤ ਬੰਦ ਸੀ, ਇਲਾਜ ...

ਪੂਰੀ ਖ਼ਬਰ »

ਜਥੇਬੰਦੀ ਦੀ ਹਾਜ਼ਰੀ 'ਚ ਪਰਾਲੀ ਨੂੰ ਅੱਗ ਲਾਈ

ਲਹਿਰਾ ਮੁਹੱਬਤ ,12 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸਹਿਯੋਗ ਨਾਲ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਇਕੱਠੇ ਹੋ ਕੇ ਸਾੜਨ ਦਾ ਪ੍ਰਣ ਲਿਆ ਸੀ | ਇਸ ਮਤੇ ਅਨੁਸਾਰ ਕਿਸਾਨਾਂ ਨੇ ਜੱਥੇਬੰਦੀ ਡਕੌਦਾ ਦੇ ਆਗੂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਲੱਖਾਂ ਦਾ ਸੋਨਾ ਅਤੇ ਨਕਦੀ ਚੋਰੀ

ਗੋਨਿਆਣਾ, 12 ਅਕਤੂਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਕੋਲੋਂ ਕੁਝ ਚੋਰਾਂ ਨੇ ਇਕ ਘਰ ਅੰਦਰ ਦਾਖ਼ਲ ਹੋ ਕੇ 8-9 ਤੋਲੇ ਸੋਨੇ, ਚਾਂਦੀ ਦੇ ਗਹਿਣੇ ਅਤੇ 5 ਹਜ਼ਾਰ ਰੁਪਏ ਨਕਦ ਚੋਰੀ ਕਰ ਲਏ | ਜਾਣਕਾਰੀ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਵਲੋਂ ਪਿੰਡ ਭਾਈ ਬਖਤੌਰ ਵਿਚ ਸਮਾਗਮ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)-ਪੇਂਡੂ ਸਾਬਕਾ ਫੌਜੀ ਭਲਾਈ ਸੰਸਥਾ ਮੌੜ ਖ਼ੁਰਦ ਨੇ ਅਪਣੀ 11ਵੀਂ ਵਰ੍ਹੇਗੰਢ ਪਿੰਡ ਭਾਈ ਬਖਤੌਰ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਚ ਮਨਾਈ | ਇਸ ਵਿਚ ਸੂਬੇ ਭਰ ਦੇ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਦੇ ਮੁੱਦੇ 'ਤੇ ਭਾਕਿਯੂ ਡਕੌਾਦਾ ਦੀ ਅਗਵਾਈ ਹੇਠ ਮੀਟਿੰਗ

ਲਹਿਰਾ ਮੁਹੱਬਤ, 12 ਅਕਤੂਬਰ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)-ਪਰਾਲੀ ਨੂੰ ਸਾੜਨ ਦੇ ਮੁੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਪਿੰਡ ਲਹਿਰਾ ...

ਪੂਰੀ ਖ਼ਬਰ »

ਪ੍ਰੋਗਰੈਸਿਵ ਮਨੁੱਖੀ ਅਧਿਕਾਰ ਸੰਗਠਨ ਦੀ ਮੀਟਿੰਗ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)-ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਚ ਪ੍ਰੋਗਰੈਸਿਵ ਮਨੁੱਖੀ ਅਧਿਕਾਰ ਸੰਗਠਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪੰਜਾਬ ਦੇ ਇੰਚਾਰਜ ਅਮਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਲੁਧਿਆਣਾ ਰੈਲੀ ਦੀਆਂ ਤਿਆਰੀਆਂ ਲਈ ਕਾਮਰੇਡ ਸ਼ਮੀਮ ਫੈਜ਼ੀ ਭਲਕੇ ਮਾਨਸਾ ਤੇ 15 ਨੂੰ ਅੰਮਿ੍ਤਸਰ ਦਾ ਕਰਨਗੇ ਦੌਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀ. ਪੀ. ਆਈ. ਦੇ ਸੂਬਾਈ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਅੱਜ ਇਥੇ ਦੱਸਿਆ ਕਿ ਸੀ. ਪੀ. ਆਈ. ਵਲੋਂ 27 ਨਵੰਬਰ 2017 ਨੂੰ ਲੁਧਿਆਣਾ ਵਿਖੇ, ਜਥੇਬੰਦ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਰੈਲੀ ਦੀਆਂ ਤਿਆਰੀਆਂ ਦੀ ਗਤੀ ਨੂੰ ...

ਪੂਰੀ ਖ਼ਬਰ »

ਅੰਤਰਰਰਾਸ਼ਟਰੀ ਬਾਲੜੀ ਦਿਵਸ 'ਤੇ ਇਕ ਬੱਚੀ ਦਾ 'ਪੰਘੂੜੇ' ਵਿਚ ਆਗਮਨ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਬਠਿੰਡਾ ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ 11 ਅਕਤੂਬਰ 2017 ਨੂੰ ਅੰਤਰਰਾਸ਼ਟਰੀ ਬਾਲੜੀ ਦਿਵਸ 'ਤੇ ਜਦੋਂ ਸੰਸਾਰ ਭਰ ਵਿਚ ਬੇਟੀ ਬਚਾਓ ਬਾਰੇ ਵਿਚਾਰ ਕਰਦਾ ਹੁੰਦਾ ਹੈ ਉਸ ਸਮੇਂ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ' ਇਕ ਜਾਗਰੂਕਤਾ ਅਭਿਆਨ-ਦੀਪਰਵਾ ਲਾਕਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-'ਬੇਟੀ ਬਚਾਓ ਬੇਟੀ ਪੜਾਓ' ਸਕੀਮ ਇਕ ਜਾਗਰੂਕਤਾ ਅਭਿਆਨ ਹੈ ਅਤੇ ਇਸ ਸਕੀਮ ਦਾ ਉਦੇਸ਼ ਔਰਤਾਂ ਦਾ ਸ਼ਸਕਤੀਕਰਨ, ਵਿੱਦਿਆ ਦਾ ਪ੍ਰਸਾਰ ਅਤੇ ਸਮਾਜਿਕ ਪੱਧਰ ਤੇ ਲਿੰਗ ਆਧਾਰਿਤ ਵਿਤਕਰੇ ਨੂੰ ਠੱਲ੍ਹ ਪਾਉਣਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਿੰਡਾਂ 'ਚ ਸਾਈਕਲ ਜਾਗਰੂਕਤਾ ਰੈਲੀ ਕੱਢੀ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫ਼ਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐੱਚ. ਐੱਮ. ਈ. ਐੱਲ. ਟਾਊਨਸ਼ਿਪ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਕੂੂਲ ਦੇ ਵਿਦਿਆਰਥੀਆਂ ਨੇ ਇਕ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਲੁਧਿਆਣਾ ਰੈਲੀ ਦੀਆਂ ਤਿਆਰੀਆਂ ਲਈ ਕਾਮਰੇਡ ਸ਼ਮੀਮ ਫੈਜ਼ੀ ਭਲਕੇ ਮਾਨਸਾ ਤੇ 15 ਨੂੰ ਅੰਮਿ੍ਤਸਰ ਦਾ ਕਰਨਗੇ ਦੌਰਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀ. ਪੀ. ਆਈ. ਦੇ ਸੂਬਾਈ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਅੱਜ ਇਥੇ ਦੱਸਿਆ ਕਿ ਸੀ. ਪੀ. ਆਈ. ਵਲੋਂ 27 ਨਵੰਬਰ 2017 ਨੂੰ ਲੁਧਿਆਣਾ ਵਿਖੇ, ਜਥੇਬੰਦ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਰੈਲੀ ਦੀਆਂ ਤਿਆਰੀਆਂ ਦੀ ਗਤੀ ਨੂੰ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਨਰਮਾ ਵਪਾਰੀ ਵਲੋਂ ਕਿਸਾਨਾਂ ਦੀ ਸ਼ਰ੍ਹੇਆਮ ਲੁੱਟ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ 'ਚ ਨਰਮਾ ਵਪਾਰੀਆਂ ਵਲੋਂ ਨਰਮਾ ਵੇਚਣ ਆਏ ਕਿਸਾਨਾਂ ਦੀ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ | ਰਾਮਾਂ ਮੰਡੀ ਵਿਚ ਨਰਮਾ ਵੇਚਣ ਆਏ ਕਿਸਾਨਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜਥੇਬੰਦੀ ਦੀ ਹਾਜ਼ਰੀ 'ਚ ਪਰਾਲੀ ਨੂੰ ਅੱਗ ਲਾਈ

ਲਹਿਰਾ ਮੁਹੱਬਤ ,12 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸਹਿਯੋਗ ਨਾਲ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਇਕੱਠੇ ਹੋ ਕੇ ਸਾੜਨ ਦਾ ਪ੍ਰਣ ਲਿਆ ਸੀ | ਇਸ ਮਤੇ ਅਨੁਸਾਰ ਕਿਸਾਨਾਂ ਨੇ ਜੱਥੇਬੰਦੀ ਡਕੌਦਾ ਦੇ ਆਗੂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਬੇਨਿਯਮੀਆਂ ਦੇ ਕਾਰਨ ਧਰਮਕੰਡਾ ਸੀਲ

ਕਾਲਾਂਵਾਲੀ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਪ੍ਰਸ਼ਾਸਨ ਦੇ ਨਿਦੇਰਸ਼ ਅਨੁਸਾਰ ਨਾਪਤੋਲ ਵਿਭਾਗ ਨੇ ਅੱਜ ਮੰਡੀ ਦੇ ਕਈ ਧਰਮ ਕੰਡਿਆਂ ਦੀ ਜਾਂਚ ਕੀਤੀ | ਜਾਂਚ ਦੌਰਾਨ ਇੱਕ ਕੰਡੇ ਵਿੱਚ ਬੇਨਿਯਮੀਆਂ ਪਾਈਆਂ ਜਾਣ 'ਤੇ ਉਸ ਨੰੂ ਅਗਲੇ ਆਦੇਸ਼ਾਂ ਤੱਕ ਸੀਲ ਕੀਤਾ ਗਿਆ | ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪਟਾਕੇ ਵੇਚਣ ਦੀ ਜਗ੍ਹਾ ਨਿਰਧਾਰਿਤ-ਹਦਾਇਤਾਂ ਜਾਰੀ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)-ਅੱਜ ਐੱਸ. ਡੀ. ਐੱਮ ਤਲਵੰਡੀ ਸਾਬੋ ਸ੍ਰੀ ਬਰਿੰਦਰ ਸਿੰਘ ਵਲੋਂ ਜਾਰੀ ਹੁਕਮਾਂ ਵਿਚ ਪ੍ਰਸ਼ਾਸਨ ਨੇ ਇਸ ਵਾਰ ਪਟਾਕੇ ਵੇਚਣ ਲਈ ਸ਼ਹਿਰ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ ਵਿਚ ਜਗ੍ਹਾ ਨਿਰਧਾਰਿਤ ਕਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਸ਼ਰਾਬ ਬਰਾਮਦ-ਦੋਸ਼ੀ ਫ਼ਰਾਰ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਹਰਿਆਣਾ ਦੀ ਨਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬੂਟਾ ਖ਼ਾਨ ਦੀ ਮਾਤਾ ਘੁੱਕੋ ਕੌਰ ਦੀ ਭੁੱਖ ਹੜਤਾਲ ਕਰਾਈ ਖ਼ਤਮ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)- ਪਿਛਲੇ ਦਿਨੀਂ ਅਮਰਯੋਤੀ ਰਾਈਸ ਮਿੱਲ ਮੌੜ ਦੇ ਚੌਕੀਦਾਰ ਬੂਟਾ ਖ਼ਾਨ ਦੇ ਕਾਤਲ ਅਜੇ ਤੱਕ ਨਹੀਂ ਫੜੇ ਗਏ ਜਿਸ ਦੇ ਚਲਦਿਆਂ ਸੰਘਰਸ਼ ਕਮੇਟੀ ਦੇ ਨਾਲ-ਨਾਲ ਮਿ੍ਤਕ ਬੂਟਾ ਖ਼ਾਨ ਦੀ ਮਾਤਾ ਬੀਬੀ ਘੁੱਕੋ ਕੌਰ ਵੀ ਪੁੱਤ ਦੇ ...

ਪੂਰੀ ਖ਼ਬਰ »

ਸਬ ਤਹਿਸੀਲ ਬਾਲਿਆਂਵਾਲੀ ਵਿਖੇ ਵਸੀਕਾ ਨਵੀਸ ਤੇ ਵਕੀਲ ਸਮੇਤ 3 ਿਖ਼ਲਾਫ਼ ਧੋਖਾਦੇਹੀ ਦਾ ਮਾਮਲਾ ਦਰਜ

ਬਾਲਿਆਂਵਾਲੀ, 12 ਅਕਤੂਬਰ (ਕੁਲਦੀਪ ਮਤਵਾਲਾ)- ਸਬ-ਤਹਿਸੀਲ ਬਾਲਿਆਂਵਾਲੀ ਵਿਖੇ ਬਿਜਲੀ ਮੀਟਰ ਲਗਵਾਉਣ ਲਈ ਨਾਇਬ ਤਹਿਸੀਲਦਾਰ ਦੀ ਮੋਹਰ ਲਗਾ ਕੇ ਜਾਅਲੀ ਦਸਤਖ਼ਤ ਕਰਨ 'ਤੇ ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਵਸੀਕਾ ਨਵੀਸ ਸਮੇਤ 3 ਜਣਿਆਂ 'ਤੇ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਤਹਿਸੀਲ ਕੰਪਲੈਕਸ ਬਾਲਿਆਂਵਾਲੀ ਵਿਖੇ ਰਜਿਸਟਰੀਆਂ ਆਦਿ ਕਰਨ ਲਈ ਕਈ ਖੋਖੇ ਬਣਾ ਕੇ ਦਰਜ਼ਨਾਂ ਵਿਅਕਤੀ ਕੰਮ ਕਰ ਰਹੇ ਹਨ ਪ੍ਰਤੂੰ ਕੁਝ ਵਿਅਕਤੀ ਦੀ ਨਾਇਬ ਤਹਿਸੀਲਦਾਰ ਨਾਲ ਪਿਛਲੇ ਕੁਝ ਮਹੀਨਿਆਂ ਤੋਂ ਪਤਾ ਨਹੀਂ ਕਿਸੇ ਗੱਲੋਂ ਕਾਫ਼ੀ ਖੜਕ ਰਹੀ ਹੈ | ਇਸੇ ਦਰਮਿਆਨ ਟਿੱਕਾ ਖ਼ਾਨ ਨਾਂਅ ਦੇ ਵਸੀਕਾ ਨਵੀਸ ਵਲੋਂ ਬਣਾਏ ਗਏ ਇਕ ਖੋਖੇ 'ਚ ਬਿਜਲੀ ਦਾ ਮੀਟਰ ਲੱਗਿਆ ਸੀ ਅਤੇ ਨਾਇਬ ਤਹਿਸੀਲਦਾਰ ਬਾਲਿਆਂਵਾਲੀ ਨੂੰ ਕਿਸੇ ਪਾਸਿਓਾ ਭਿਣਕ ਪਈ ਕਿ ਉਕਤ ਵਿਅਕਤੀਆਂ ਨੇ ਜੋ ਬਿਜਲੀ ਮੀਟਰ ਲਗਵਾਇਆ ਹੈ, ਉਸ 'ਤੇ ਨਾਇਬ ਤਹਿਸੀਲਦਾਰ ਦੇ ਦਫ਼ਤਰ ਦੀ ਮੋਹਰ ਅਤੇ ਜਾਅਲੀ ਦਸਤਖ਼ਤ ਕਰਕੇ ਕਿਸੇ ਪਰਮਜੀਤ ਸਿੰਘ ਨਾਂਅ 'ਤੇ ਬਿਜਲੀ ਦਾ ਮੀਟਰ ਲੱਗਿਆ ਹੈ ਜੋ ਨਾਇਬ ਤਹਿਸੀਲਦਾਰ ਨੇ ਬਿਜਲੀ ਮੀਟਰ ਪੁੱਟਵਾ ਦਿੱਤਾ ਸੀ ਜਦਕਿ ਉਕਤ ਵਿਅਕਤੀਆਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਐੱਸ. ਐੱਸ. ਪੀ ਬਠਿੰਡਾ ਨੂੰ ਸ਼ਿਕਾਇਤ ਭੇਜੀ ਗਈ ਸੀ ਕਿ ਉਕਤ ਵਿਅਕਤੀਆਂ ਨੇ ਮਿਲੀਭੁਗਤ ਕੀਤੀ ਹੈ | ਇਸ ਕੇਸ 'ਤੇ ਤਫ਼ਤੀਸ਼ੀ ਅਧਿਕਾਰੀ ਰਛਪਾਲ ਸਿੰਘ ਮੁੱਖ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ ਓ.ਪੀ. ਜਿੰਦਲ ਵਲੋਂ ਭੇਜੀ ਗਈ ਸ਼ਿਕਾਇਤ ਦੇ ਆਧਾਰਿਤ ਵਸੀਕਾ ਨਵੀਸ ਟਿੱਕਾ ਖ਼ਾਨ ਤੇ ਟਾਈਪਿਸਟ ਪਰਮਜੀਤ ਸਿੰਘ ਅਤੇ ਵਕੀਲ ਧਿਆਨ ਚੰਦ 'ਤੇ ਅ/ਧ 420, 466, 468, 471, 120ਬੀ, ਆਈ.ਪੀ.ਸੀ ਤਹਿਤ ਅੱਜ ਮਾਮਲਾ ਦਰਜ ਕਰ ਲਿਆ ਹੈ | ਨਾਇਬ ਤਹਿਸੀਲਦਾਰ ਓਮ ਪ੍ਰਕਾਸ਼ ਜਿੰਦਲ ਨੇ ਕਿਹਾ ਕਿ ਮੈਨੂੰ ਕਿਸੇ ਨੇ ਜਾਅਲੀ ਦਸਤਖਤਾਂ ਵਾਲੀ ਇਕ ਕਾਪੀ ਵੱਟਸਐਪ 'ਤੇ ਭੇਜੀ ਸੀ, ਜਿਸ ਦੀ ਮੈਂ ਪੜਤਾਲ ਕੀਤੀ, ਉਹ ਸਹੀ ਪਾਈ ਗਈ ਸੀ | ਇਸ ਸਬੰਧੀ ਬਾਰ ਐਸੋਸੀਏਸ਼ਨ ਫੂਲ ਦੇ ਪ੍ਰਧਾਨ ਅਜੀਤਪਾਲ ਸਿੰਘ ਮੰਡੇਰ ਭਾਈ ਰੂਪਾ ਨੇ ਕਿਹਾ ਕਿ ਪੁਲਿਸ ਨੇ ਇਹ ਪਰਚਾ ਦਰਜ ਕਰਨ ਵੇਲੇ ਜਲਦਬਾਜ਼ੀ ਕੀਤੀ ਹੈ, ਕਿਉਂਕਿ ਵਕੀਲ ਧਿਆਨ ਚੰਦ 'ਤੇ ਦਰਜ ਕੀਤਾ ਪਰਚਾ ਸੱਚਾਈ ਤੋਂ ਕੋਹਾਂ ਦੂਰ ਹੈ, ਕਿਉਂਕਿ ਨਾਇਬ ਤਹਿਸੀਲਦਾਰ ਨੇ ਕੁਝ ਮਹੀਨੇ ਪਹਿਲਾਂ ਸਬ ਤਹਿਸੀਲ ਬਾਲਿਆਂਵਾਲੀ ਵਿਖੇ ਵਕੀਲ ਧਿਆਨ ਚੰਦ ਨਾਲ ਦੁਰਵਿਵਹਾਰ ਕੀਤਾ ਸੀ ਅਤੇ ਇਸ ਦਾ ਇਸਤਗਾਸਾ ਅਦਾਲਤ 'ਚ ਪਾਇਆ ਹੋਇਆ ਅਤੇ ਅਦਾਲਤ ਵਲੋਂ ਨਾਇਬ ਤਹਿਸੀਲਦਾਰ ਨੂੰ ਸੰਮਨ ਵੀ ਕੀਤੇ ਹੋਏ ਨੇ, ਇਸੇ ਲਈ ਉਕਤ ਕੇਸ ਤੋਂ ਬਚਣ ਲਈ ਹੀ ਨਾਇਬ ਤਹਿਸੀਲਦਾਰ ਅਜਿਹਾ ਕਰ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਆਵਾਰਾ ਪਸ਼ੂਆਂ ਨੇ ਕੀਤਾ ਨੱਕ ਵਿਚ ਦਮ

ਗੋਨਿਆਣਾ, 12 ਅਕਤੂਬਰ (ਬਰਾੜ ਆਰ. ਸਿੰਘ)- ਸ਼ਹਿਰਾਂ ਵਿਚ ਹਾਦਸਿਆਂ ਦਾ ਕਾਰਨ ਅਤੇ ਪਿੰਡਾਂ ਵਿਚ ਫ਼ਸਲਾਂ ਦੀ ਬਰਬਾਦੀ ਦਾ ਕਾਰਨ ਬਣਦੇ ਇਨ੍ਹਾਂ ਪਸ਼ੂਆਂ ਦਾ ਹੁਣ ਤੱਕ ਨਾ ਹੀ ਤਾਂ ਕਿਸੇ ਸੰਸਥਾ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਕਿਤੇ ਕੋਈ ਯੋਗ ਪ੍ਰਬੰਧ ਨਹੀਂ ਕੀਤਾ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਅਥਲੈਟਿਕਸ ਮੀਟ 'ਚ ਭਾਈਰੂਪਾ ਦੇ ਸਪੀਡ ਸਟਾਰਾਂ ਨੇ ਗੱਡੇ ਝੰਡੇ

ਭਾਈਰੂਪਾ, 12 ਅਕਤੂਬਰ (ਵਰਿੰਦਰ ਲੱਕੀ)-63ਵੀਆਂ ਜ਼ਿਲ੍ਹਾ ਸਕੂਲ ਅਥਲੈਟਿਕਸ ਮੀਟ ਵਿਚ ਭਾਈਰੂਪਾ ਖੇਡ ਸਟੇਡੀਅਮ ਦੇ ਉੱਭਰਦੇ ਸਪੀਡ ਸਟਾਰਾਂ ਨੇ ਇਕ ਵਾਰ ਫਿਰ ਜਿੱਤ ਦੇ ਝੰਡੇ ਗੱਡਦੇ ਹੋਏ ਕਸਬੇ ਦਾ ਨਾਮ ਰੌਸ਼ਨ ਕੀਤਾ ਹੈ | ਅਥਲੈਟਿਕਸ ਕੋਚ ਹਰਨੇਕ ਸਿੰਘ ਭਾਈਰੂਪਾ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਸਮਾਗਮ

ਚਾਉਕੇ, 12 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲੋ੍ਹ ਵਿਖੇ ਸੰਸਥਾ ਦੀਆਂ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ ਡਾ. ਹਰਜੀਤ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

'ਜੰਗਲੀ ਜੀਵ ਰੱਖਿਆ ਹਫ਼ਤਾ' ਸਬੰਧੀ ਦਿਆਲਪੁਰਾ ਮਿਰਜ਼ਾ ਸਕੂਲ 'ਚ ਸਮਾਗਮ

ਭਾਈਰੂਪਾ, 12 ਅਕਤੂਬਰ-(ਵਰਿੰਦਰ ਲੱਕੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ ਵਿਖੇ ਸਕੂਲ ਦੇ ਪਿ੍ੰਸੀਪਲ ਜੁਗਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਸਕੂਲ ਦੇ ਈਕੋ ਕਲੱਬ ਵਲੋਂ 'ਜੰਗਲੀ ਜੀਵ ਰੱਖਿਆ ਹਫ਼ਤਾ' ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ 'ਚ ਸੈਮੀਨਾਰ ਕਰਵਾਇਆ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ ਤੇ ਪੜ੍ਹਾਈ ਪ੍ਰਤੀ ਰੁਚੀ ਪੈਦਾ ਕਰਨ ਦੇ ਮਕਸਦ ਲਈ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਦੀ ਰਹਿਨੁਮਾਈ ਹੇਠ ਤੇ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਬੱਚਿਆਂ ਨੂੰ ਦੇਸ਼ ਸੇਵਾ ਨਾਲ ਜੋੜਨ ਲਈ ਟਰੇਨਿੰਗ ਅਕੈਡਮੀ ਦਾ ਗਠਨ

ਰਾਮਾਂ ਮੰਡੀ, 12 ਅਕਤੂਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਰਾਮਾਂ ਦੀ ਸਮਾਜਸੇਵੀ ਸੰਸਥਾ ਜੈ ਬਾਬਾ ਸਰਬੰਗੀ ਸਪੋਰਟਸ ਕਲੱਬ ਦੇ ਵਿਸ਼ੇਸ਼ ਸਹਿਯੋਗ ਨਾਲ ਇਲਾਕੇ ਦੇ ਬੱਚਿਆਂ ਨੂੰ ਦੇਸ਼ ਸੇਵਾ ਨਾਲ ਜੋੜਨ ਲਈ ਆਰਮੀ ਦੇ ਸੇਵਾਮੁਕਤ ਹੌਲਦਾਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿਚ ਮੱਲ੍ਹਾਂ ਮਾਰ ਰਹੇ ਹਨ | ਇਕ ਵਾਰ ਫਿਰ ਐਮ.ਐਸ.ਸੀ. ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਭਾਗੀਵਾਂਦਰ, 12 ਅਕਤੂਬਰ (ਮਹਿੰਦਰ ਸਿੰਘ ਰੂਪ)- ਸਰਕਾਰੀ ਸੀਨੀਅਰ. ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਸਕੂਲ ਪਿ੍ੰਸੀਪਲ ਮੈਡਮ ਨੀਲਮ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਬਲਾਕ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਭਗਤਾ ਭਾਈਕਾ, 12 ਅਕਤੂਬਰ (ਸੁਖਪਾਲ ਸਿੰਘ ਸੋਨੀ)- 63ਵੀਆਂ ਪੰਜਾਬ ਸਕੂਲ ਖੇਡਾਂ ਵਿਚ ਫੁੱਟਬਾਲ ਅੰਡਰ-17 (ਲੜਕਿਆਂ) ਦੇ ਮੁਕਾਬਲੇ ਸਰਕਾਰੀ ਸਕੂਲ ਭਗਤਾ ਭਾਈਕਾ ਵਿਖੇ ਕਰਵਾਏ ਗਏ ਮੁਕਾਬਲਿਆਂ 'ਚ ਆਕਸਫੋਰਡ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਦੂਨ ਸਕੂਲ ਕਰਾੜਵਾਲਾ ਦੇ ਵਿਦਿਆਰਥੀ ਛਾਏ

ਚਾਉਕੇ, 12 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸਹਿ-ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ 63 ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਮੁਖ਼ਤਿਆਰ ਸਿੰਘ ਔਲਖ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਮਾ ਸਰਜਾ, 12 ਅਕਤੂਬਰ (ਬਲਦੇਵ ਸੰਧੂ)- ਪਿੰਡ ਮਹਿਮਾ ਸਵਾਈ ਦੇ ਆੜ੍ਹਤੀਏ ਨਿਰਭੈ ਸਿੰਘ ਔਲਖ ਅਤੇ ਕੁਲਦੀਪ ਸਿੰਘ ਔਲਖ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਮੁਖ਼ਤਿਆਰ ਸਿੰਘ ਔਲਖ ਦਾ ਦਿਹਾਂਤ ਹੋ ਗਿਆ | ਮਿ੍ਤਕ ਮੁਖ਼ਤਿਆਰ ਸਿੰਘ ਔਲਖ 81 ...

ਪੂਰੀ ਖ਼ਬਰ »

20 ਅਕਤੂਬਰ ਨੰੂ ਰਿਲੀਜ਼ ਹੋਵੇਗੀ 'ਡੰਗਰ ਡਾਕਟਰ ਜੈਲੀ'

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬੀ ਫ਼ਿਲਮ 'ਡੰਗਰ ਡਾਕਟਰ ਜੈਲੀ' 20 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ | ਇਸ ਦੀ ਪ੍ਰਮੋਸ਼ਨ ਲਈ ਟੀਮ ਬਠਿੰਡਾ ਵਿਖੇ ਪੁੱਜੀ | ਫ਼ਿਲਮ ਦੇ ਅਦਾਕਾਰ ਰਵਿੰਦਰ ਗਰੇਵਾਲ ਨੇ ਦੱਸਿਆ ਕਿ ਇਹ ਪੰਜਾਬੀ ਪਹਿਲੀ ਫ਼ਿਲਮ ਹੈ ਜਿਸ ...

ਪੂਰੀ ਖ਼ਬਰ »

47 ਬੋਤਲਾਂ ਹਰਿਆਣਾ ਨਜਾਇਜ਼ ਸ਼ਰਾਬ ਸਣੇ 2 ਕਾਬੂ

ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਿਫ਼ਾਇਨਰੀ ਚੌਾਕੀ ਪੁਲਿਸ ਨੇ 2 ਮੋਟਰ ਸਾਈਕਲ ਸਵਾਰਾਂ ਨੂੰ ਹਰਿਆਣਾ ਦੀ ਦੇਸੀ ਸ਼ਰਾਬ ਸਮੇਤ ਕਾਬੂ ਕਰ ਲਿਆ | ਹੌਲਦਾਰ ਮੱਖਣ ਸਿੰਘ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਤਰਖਾਣਵਾਲਾ ਨਜ਼ਦੀਕ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ-ਡਾ: ਅਨਿਲ ਕੁਮਾਰ

ਤਲਵੰਡੀ ਸਾਬੋ, 12 ਅਕਤੂਬਰ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਹੁਣ ਅਪ੍ਰੇਸ਼ਨ ਕਰਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX