ਤਾਜਾ ਖ਼ਬਰਾਂ


'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  21 minutes ago
ਨਵੀਂ ਦਿੱਲੀ, 14 ਦਸੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਅਰਥ ਵਿਵਸਥਾ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਸਮੇਤ ਤਮਾਮ ਮੁੱਦਿਆਂ ਨੂੰ ਲੈ ਕੇ ਨਿਸ਼ਾਨਾ...
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  32 minutes ago
ਨਵੀਂ ਦਿੱਲੀ, 14 ਦਸੰਬਰ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ...
ਪਰਮਿੰਦਰ ਢੀਂਡਸਾ ਨਾ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ 'ਚ ਗਏ ਅਤੇ ਨਾ ਹੀ ਅਕਾਲੀ ਦਲ ਟਕਸਾਲੀ ਦੇ ਸਮਾਗਮ 'ਚ
. . .  19 minutes ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਸਪੁੱਤਰ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ...
ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ-ਮਨਮੋਹਨ ਸਿੰਘ
. . .  26 minutes ago
ਨਵੀਂ ਦਿੱਲੀ, 14 ਦਸੰਬਰ- ਰਾਜਧਾਨੀ ਦਿੱਲੀ ਦੇ ਰਾਮਲੀਲਾ ਮੈਦਾਨ 'ਚ 'ਭਾਰਤ ਬਚਾਓ' ਰੈਲੀ ਨੂੰ ਸੰਬੋਧਿਤ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਅੱਜ ਤੋਂ ਕਰੀਬ 6 ਸਾਲ ਪਹਿਲਾਂ ਪ੍ਰਧਾਨ ਮੰਤਰੀ...
8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  about 1 hour ago
ਬਾਬਾ ਬਕਾਲਾ ਸਾਹਿਬ, 14 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਬਿਆਸ ਦੇ ਇੱਕ ਨਿੱਜੀ ਸਕੂਲ 'ਚ 8 ਸਾਲਾ ਮਾਸੂਮ ਬੱਚੀ ਨਾਲ ਸਕੂਲ ਦੇ...
ਬਾਦਲ ਪਰਿਵਾਰ ਦੇ ਵਿਰੁੱਧ ਅਕਾਲੀ ਆਗੂਆਂ ਨੇ ਕੱਢੀ ਭੜਾਸ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਣ ਲਈ ਬਾਦਲ ਪਰਿਵਾਰ ਤੋਂ ਖ਼ਫ਼ਾ ਸੀਨੀਅਰ ਅਕਾਲੀ ਆਗੂਆਂ ਤੇ ਉਨ੍ਹਾਂ ਦੀਆਂ ਹਮਖ਼ਿਆਲੀ ਜਥੇਬੰਦੀਆਂ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਨੇੜਲੇ ਪਿੰਡ ਨਮੋਲ ਦੇ ਇੱਕ ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਦੀ...
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਪੇਸ਼ ਕੀਤੇ ਗਏ ਵੱਖ-ਵੱਖ ਮਤੇ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ 'ਚ ਚੋਣ ਮਨੋਰਥ ਪੱਤਰ ਨੂੰ...
ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੰਜਾਬ ਰਾਜ ਯੁਵਕ ਮੇਲਾ ਕਰਾਉਣ ਦਾ ਐਲਾਨ
. . .  about 2 hours ago
ਚੰਡੀਗੜ੍ਹ, 14 ਦਸੰਬਰ (ਅਜਾਇਬ ਔਜਲਾ)- ਪੰਜਾਬ ਦੇ ਖੇਡ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  about 2 hours ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ....
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ 'ਚ ਸੁਖਬੀਰ ਸਿੰਘ ਬਾਦਲ ਨੂੰ...
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  about 2 hours ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ.............
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  about 2 hours ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  about 2 hours ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ.....
ਲੁਧਿਆਣਾ 'ਚ ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ
. . .  about 1 hour ago
ਲੁਧਿਆਣਾ, 14 ਦਸੰਬਰ(ਰੁਪੇਸ਼)- ਕਲਿਆਣਾ ਨਾਲੋਂ ਮਸਜਿਦ 'ਚ ਅੱਜ ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਚ ਰੋਸ ਮੁਜ਼ਾਹਰੇ ਕੀਤੇ ਗਏ...
ਡੈਲੀਗੇਟ ਇਜਲਾਸ 'ਚ ਡਾ. ਦਲਜੀਤ ਸਿੰਘ ਚੀਮਾ ਦੱਸ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ
. . .  about 2 hours ago
ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  about 3 hours ago
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  about 3 hours ago
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  about 3 hours ago
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਖੰਨਾ / ਸਮਰਾਲਾ

ਖੰਨਾ ਪੁਲਿਸ ਨੇ ਦੂਹਰੇ ਰਹੱਸਮਈ ਕਤਲਾਂ ਦੀ ਗੁੱਥੀ ਸੁਲਝਾਈ

ਖੰਨਾ/ਸ੍ਰੀ ਮਾਛੀਵਾੜਾ ਸਾਹਿਬ, 12 ਅਕਤੂਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਸੁਖਵੰਤ ਸਿੰਘ ਗਿੱਲ)-ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਦਾਅਵਾ ਕੀਤਾ ਕਿ ਪੁਲਿਸ ਨੇ ਕਰੀਬ ਇੱਕ ਸਾਲ ਪਹਿਲਾਂ ਹੋਏ ਦੋਹਰੇ ਰਹੱਸਮਈ ਕਤਲ ਕਾਂਡ 'ਚ ਕਤਲ ਹੋਏ ਪ੍ਰੇਮੀ ਜੋੜੇ ...

ਪੂਰੀ ਖ਼ਬਰ »

ਬਿਲਾਸਪੁਰ ਵਿਖੇ ਅਨਾਜ ਮੰਡੀ ਦਾ ਵਿਧਾਇਕ ਲੱਖਾ ਨੇ ਲਿਆ ਜਾਇਜ਼ਾ

ਰਾੜਾ ਸਾਹਿਬ, 12 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਅੱਜ ਅਨਾਜ ਮੰਡੀ ਬਿਲਾਸਪੁਰ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਵਿਸ਼ੇਸ਼ ਤੌਰ 'ਤੇ ਪੁੱਜੇ,ਤੇ ਉਨ੍ਹਾਂ ਅਨਾਜ ਮੰਡੀ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ ਸਕੂਲਾਂ 'ਚ ਲੈਕਚਰਾਰਾਂ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਪੀਰੀਅਡ ਪਿ੍ੰਸੀਪਲਾਂ ਵੱਲੋਂ ਲੈਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ

ਮਲੌਦ, 12 ਅਕਤੂਬਰ (ਸਹਾਰਨ ਮਾਜਰਾ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਪਿ੍ੰਸੀਪਲ ਮਲਕੀਤ ਸਿੰਘ ਕਾਲੀਆ (ਰਾਮਗੜ੍ਹ ਸਰਦਾਰਾ) ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲੁਧਿਆਣਾ ਮੈਡਮ ਸਵਰਨਜੀਤ ਕੌਰ ਨੂੰ ਮਿਲਿਆ ਤੇ ਸਕੂਲਾਂ 'ਚ ਬੱਚਿਆਂ ਨੂੰ ਪੜ੍ਹਾਈ ਦੌਰਾਨ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ ਤੇ ਮੰਗ ਪੱਤਰ ਦਿੱਤਾ ਗਿਆ | ਯੂਨੀਅਨ ਆਗੂਆਂ ਵੱਲੋਂ ਸਕੂਲਾਂ 'ਚ ਲੈਕਚਰਾਰਾਂ ਦੇ ਗਿਆਰ੍ਹਵੀ ਤੇ ਬਾਰ੍ਹਵੀਂ ਜਮਾਤਾਂ ਦੇ ਪੀਰੀਅਡ ਪਿ੍ੰਸੀਪਲਾਂ ਵੱਲੋਂ ਲੈਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਗਿਆ | ਇਸ ਤੋਂ ਇਲਾਵਾ ਲੈਕਚਰਾਰਾਂ 'ਚੋਂ ਪਿ੍ੰਸੀਪਲ ਦੀ ਤਰੱਕੀ ਲਈ 75 ਪ੍ਰਤੀਸ਼ਤ ਕੋਟੇ ਦਾ ਨੋਟੀਫ਼ਿਕੇਸ਼ਨ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਗਈ | ਇਸ ਸਮੇਂ ਲੈਕਚਰਾਰਾਂ ਨਾਲ ਸਬੰਧਿਤ ਲੰਬਿਤ ਕੇਸਾਂ ਦਾ ਨਿਪਟਾਰਾ ਕਰਨ, ਸਾਲਾਨਾ ਗੁਪਤ ਰਿਪੋਰਟਾਂ ਸਮੇਤ ਹੋਰ ਕਈ ਮਸਲਿਆ ਬਾਰੇ ਵਿਚਾਰ ਕੀਤੀ ਗਈ | ਜਿਸ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲੁਧਿਆਣਾ ਵਲੋਂ ਯੂਨੀਅਨ ਦੀਆਂ ਮੰਗਾ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਕਾਲੀਆ ਅਨੁਸਾਰ ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਬਲਾੜੀ, ਅਰੁਣ ਕੁਮਾਰ ਜੰਡਿਆਲੀ, ਹਰਜੀਤ ਸਿੰਘ ਰਤਨ, ਮਨਜੀਤ ਸਿੰਘ ਪੀ ਏ ਯੂ, ਵਰਿੰਦਰ ਸਿੰਘ ਦੋਰਾਹਾ, ਅਸ਼ੀਸ਼ ਕੁਮਾਰ, ਹਰਜੀਤ ਸਿੰਘ ਸਮੇਤ ਯੂਨੀਅਨ ਦੇ ਵੱਡੀ ਗਿਣਤੀ 'ਚ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦਿਨ-ਦਿਹਾੜੇ ਲੱਖਾਂ ਦੀ ਚੋਰੀ

ਸ੍ਰੀ ਮਾਛੀਵਾੜਾ ਸਾਹਿਬ, 12 ਅਕਤੂਬਰ (ਮਨੋਜ ਕੁਮਾਰ)-ਪਿੰਡ ਗੜ੍ਹੀ ਬੇਟ 'ਚ ਚੋਰ ਦਿਨ-ਦਿਹਾੜੇ ਲੱਖਾਂ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਘਰ ਦਾ ਮਾਲਕ ਜਸਵੀਰ ਸਿੰਘ ਤੇ ਉਸ ਦੀ ਪਤਨੀ ਬੀਤੀ ਸ਼ਾਮ ਕਰੀਬ 5 ਵਜੇ ਘਰ ਦੇ ਮੇਨ ਗੇਟ ਨੂੰ ...

ਪੂਰੀ ਖ਼ਬਰ »

3 ਕਿੱਲੋ 800 ਗਰਾਮ ਚਰਸ ਦੀਆਂ ਗੋਲੀਆਂ ਸਮੇਤ ਇਕ ਕਾਬੂ

ਖੰਨਾ/ਦੋਰਾਹਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਮਨਜੀਤ ਸਿੰਘ ਗਿੱਲ)- ਖੰਨਾ ਪੁਲਿਸ ਨੇ ਦੋਰਾਹਾ ਵਿਖੇ ਪ੍ਰਵਾਸੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 3 ਕਿੱਲੋ 800 ਗਰਾਮ ਚਰਸ ਦੀਆਂ ਗੋਲੀਆਂ ਬਰਾਮਦ ਕੀਤੀਆਂ | ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ...

ਪੂਰੀ ਖ਼ਬਰ »

ਲੁਧਿਆਣਾ 'ਚ ਲੱਗਿਆ ਖੇਤਰੀ ਸਰਸ ਮੇਲਾ ਸਰਪੰਚਾਂ 'ਤੇ ਪਿਆ ਭਾਰੂ

ਮਲੌਦ, 12 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ 5 ਤੋਂ 16 ਅਕਤੂਬਰ ਤੱਕ ਚੱਲਣ ਵਾਲਾ ਖੇਤਰੀ ਸਰਸ ਮੇਲਾ ਪਿੰਡਾਂ ਦੇ ਸਰਪੰਚਾਂ ਉੱਪਰ ਭਾਰੂ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਪੰਚਾਇਤ ...

ਪੂਰੀ ਖ਼ਬਰ »

ਖੜੇ੍ਹ ਟਰੱਕ ਪਿੱਛੇ ਮੋਟਰਸਾਈਕਲ ਵੱਜਣ ਨਾਲ ਨੌਜਵਾਨ ਦੀ ਮੌਤ

ਸਮਰਾਲਾ, 12 ਅਕਤੂਬਰ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)-ਪਿੰਡ ਹੇਡੋਂ ਦੀ ਪੁਲਿਸ ਚੌਾਕੀ ਦੇ ਨਜ਼ਦੀਕ ਸੜਕ 'ਤੇ ਖੜੇ੍ਹ ਇੱਕ ਟਰੱਕ 'ਚ ਮੋਟਰਸਾਈਕਲ ਵੱਜਣ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ¢ ਮਿ੍ਤਕ ਦੇ ਤਾਏ ਹੇਮ ਰਾਜ ਨੇ ਦੱਸਿਆ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੇ ਫੜਿਆ ਜ਼ੋਰ

ਸਮਰਾਲਾ 12 ਅਕਤੂਬਰ ( ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਸੂਬੇ 'ਚ ਝੋਨੇ ਦੀ ਕਟਾਈ ਇਸ ਵੇਲੇ ਪੂਰੀ ਤੇਜ਼ੀ ਫੜ ਚੁੱਕੀ ਹੈ | ਖੇਤੀਬਾੜੀ ਵਿਭਾਗ ਦੇ ਮਾਹਿਰਾਂ ਮੁਤਾਬਿਕ ਐਤਕੀਂ ਝੋਨਾ ਬੀਜਣ ਦਾ ਰਕਬਾ ਪਿਛਲੇ ਸਾਲ ਦੇ ਰਕਬੇ 29.75 ਲੱਖ ਟਨ ਹੈਕਟੇਅਰ ਨਾਲੋਂ ਵੀ ...

ਪੂਰੀ ਖ਼ਬਰ »

ਗੋਲਡ ਸਟਾਰ ਬੀਜਾ ਦੇ ਖਿਡਾਰੀਆਾ ਵਲੋਂ ਜ਼ੋਨਲ ਐਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ

ਬੀਜਾ, 12 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਗੋਲਡ ਸਟਾਰ ਪਬਲਿਕ ਹਾਈ ਸਕੂਲ ਬੀਜਾ ਦੇ ਖਿਡਾਰੀਆਾ ਨੇ ਟੀਮ ਇੰਚਾਰਜ ਰਣਧੀਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਖੰਨਾ ਜ਼ੋਨ 'ਚ ਹੋਏ ਵੱਖ ਵੱਖ ਐਥਲੈਟਿਕਸ ਖੇਡ ਮੁਕਾਬਲਿਆਾ 'ਚ ਵਧੀਆ ਪ੍ਰਦਰਸ਼ਨ ਕੀਤਾ¢ਵੇਰਵੇ ਅਨੁਸਾਰ ਸਕੂਲ ...

ਪੂਰੀ ਖ਼ਬਰ »

ਸਹਾਰਨ ਮਾਜਰਾ ਵਿਖੇ ਕਿਸਾਨਾਂ ਨੇ ਲਗਾਈ ਝੋਨੇ ਦੀ ਪਰਾਲੀ ਨੂੰ ਅੱਗ

ਮਲੌਦ, 12 ਅਕਤੂਬਰ (ਸਹਾਰਨ ਮਾਜਰਾ)-ਸੂਬਾ ਸਰਕਾਰ ਕਿਸਾਨਾਂ ਲਈ ਝੋਨੇ ਦੀ ਪਰਾਲੀ ਸਾਂਭਣ ਲਈ ਕੋਈ ਵੀ ਯਤਨ ਨਹੀਂ ਕਰ ਸਕੀ ਅਤੇ ਨਾ ਹੀ ਕਿਸਾਨ ਾਂ ਨੂੰ 200 ਰੁਪਏ ਕੁਇੰਟਲ ਝੋਨੇ ਦੀ ਪਰਾਲੀ ਸੰਭਾਲ ਬੋਨਸ ਦਾ ਪ੍ਰਬੰਧ ਕਰ ਸਕੀ ਹੈ ਜਦੋਂ ਕਿ ਝੋਨਾ ਕੱਟਦਿਆਂ ਹੀ ਕਣਕ ਦੀ ਬਿਜਾਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਲੌਦ ਵਿਖੇ ਕੀਤੀ ਪਹਿਲਕਦਮੀ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਸ.ਸ.ਸ. ਸਕੂਲ (ਲੜਕੇ) ਮਲੌਦ ਵੱਲੋਂ ਪਿ੍ੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਹੋਰ ਪਹਿਲ ਕਦਮੀਂ ਕਰਦਿਆਂ ਸਕੂਲ 'ਚ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ 11ਵੀਂ ਅਤੇ 12ਵੀਂ ਜਮਾਤ ਦੇ ਬੱਚਿਆਂ ਨੂੰ ਟਾਈ ਬੈਲਟਾਂ ਲਗਾਈਆਂ ਗਈਆਂ ਹਨ | ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜੰਡਿਆਲੀ 'ਚ ਏਡਜ਼ ਵੈਨ ਰਾਹੀਂ ਪ੍ਰਚਾਰ

ਕੁਹਾੜਾ, 12 ਅਕਤੂਬਰ (ਤੇਲੂ ਰਾਮ ਕੁਹਾੜਾ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਾ ਨੂੰ ਏਡਜ਼ ਵਰਗੇ ਮਾਰੂ ਰੋਗ ਪ੍ਰਤੀ ਜਾਗਰੂਕ ਕਰਨ ਲਈ ਚੱਲਦੀ ਫਿਰਦੀ ਵੈਨ ਰਾਹੀਂ ਪ੍ਰਚਾਰ ਕਰਨ ਲਈ ਜੋ ਮੁਹਿੰਮ ਵਿੱਢੀ ਗਈ ਹੈ, ਉਸ ਤਹਿਤ ਸੀ .ਐੱਚ. ਸੀ ਸਾਹਨੇਵਾਲ ਦੇ ਐੱਸ . ਐਮ . ...

ਪੂਰੀ ਖ਼ਬਰ »

ਮਦਨੀਪੁਰ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਬਾਬਾ ਅਵਤਾਰ ਸਿੰਘ ਬਾਬਰਪੁਰ ਨੇ ਕੀਤਾ

ਮਲੌਦ, 12 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪ੍ਰਵਾਸੀ ਭਾਰਤੀ ਗਿੰਨੀ ਆਸਟੇ੍ਰਲੀਆ, ਲਵਪ੍ਰੀਤ ਆਸਟੇ੍ਰਲੀਆ, ਮਾਲਵਿੰਦਰ ਸਿੰਘ ਕੈਨੇਡਾ, ਅਮਨਿੰਦਰ ਸਿੰਘ ਅਮਰੀਕਾ, ਵਰਿੰਦਰ ਸਿੰਘ ਆਸਟੇ੍ਰਲੀਆ, ਗੁਰਦੀਪ ਸਿੰਘ ਆਸਟੇ੍ਰਲੀਆ, ਸਿੰਦਰਪਾਲ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਸਕੂਲਾਾ ਦੇ ਜ਼ਿਲ੍ਹਾ ਪੱਧਰੀ ਨੈਸ਼ਨਲ ਕਬੱਡੀ ਮੁਕਾਬਲੇ ਸਮਾਪਤ

ਡੇਹਲੋਂ, 12 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਕਬੱਡੀ ਅੰਡਰ 14 ਸਾਲ ਤੇ ਅੰਡਰ 19 ਸਾਲ ਲੜਕੇ ਲੜਕੀਆਾ ਦੇ ਨੈਸ਼ਨਲ ਕਬੱਡੀ ਮੁਕਾਬਲੇ ਅੱਜ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਰਾਏਪੁਰ ਵਿਖੇ ਸਮਾਪਤ ...

ਪੂਰੀ ਖ਼ਬਰ »

ਪੰਧੇਰ ਭਾਈਚਾਰੇ ਵੱਲੋਂ ਸੂਝਵਾਨ ਲੋਕਾਂ ਦਾ ਸੂਬੇ 'ਚ ਸਮਾਜ ਦੇ ਹਰ ਖੇਤਰ 'ਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ- ਵਿਧਾਇਕ ਲਖਵੀਰ ਸਿੰਘ

ਮਲੌਦ/ਰਾੜਾ ਸਾਹਿਬ, 12 ਅਕਤੂਬਰ (ਸਹਾਰਨ ਮਾਜਰਾ/ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਦੇ ਇਤਿਹਾਸ 'ਚ ਨਾਮਵਰ ਪੰਧੇਰ ਗੋਤ ਦੇ ਵਡੇਰਿਆਂ ਦੇ ਅਸਥਾਨਾਂ ਰੌਸ਼ੀਆਣਾ ਵਿਖੇ ਬਾਬਾ ਸਿੱਧ ਪੰਧੇਰ ਕਮੇਟੀ ਰੌਸ਼ੀਆਣਾ, ਗਰਾਮ ਪੰਚਾਇਤ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਸਕੂਲਾਾ ਦੇ ਜ਼ਿਲ੍ਹਾ ਪੱਧਰੀ ਨੈਸ਼ਨਲ ਕਬੱਡੀ ਮੁਕਾਬਲੇ ਸਮਾਪਤ

ਡੇਹਲੋਂ, 12 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਕਬੱਡੀ ਅੰਡਰ 14 ਸਾਲ ਤੇ ਅੰਡਰ 19 ਸਾਲ ਲੜਕੇ ਲੜਕੀਆਾ ਦੇ ਨੈਸ਼ਨਲ ਕਬੱਡੀ ਮੁਕਾਬਲੇ ਅੱਜ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਰਾਏਪੁਰ ਵਿਖੇ ਸਮਾਪਤ ...

ਪੂਰੀ ਖ਼ਬਰ »

ਬਾਬਾ ਸਿੱਧ ਪੰਧੇਰ ਰੋਸ਼ੀਆਣਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਮਲੌਦ, 12 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-32 ਪਿੰਡਾਂ ਨਾਲ ਸਬੰਧਿਤ ਪੰਧੇਰ ਗੋਤਰ ਦੇ ਭਾਈਚਾਰੇ ਵੱਲੋਂ ਧੰਨ ਧੰਨ ਬਾਬਾ ਸਿੱਧ ਪੰਧੇਰ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਬਾਬਾ ਸਿੱਧ ਪੰਧੇਰ ਕਮੇਟੀ ਤੇ ਗਰਾਮ ਪੰਚਾਇਤ ਰੌਸ਼ੀਆਣਾ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੀਟਿੰਗ

ਅਹਿਮਦਗੜ੍ਹ 12 ਅਕਤੂਬਰ (ਰਣਧੀਰ ਸਿੰਘ ਮਹੋਲੀ)-ਪੰਜਾਬ ਨੰਬਰਦਾਰ ਯੂਨੀਅਨ ਸਬਡਵੀਜ਼ਨ ਅਹਿਮਦਗੜ੍ਹ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਕਲਾਂ ਦੀ ਅਗਵਾਈ 'ਚ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਵਿਖੇ ਕੀਤੀ ਗਈ | ਮੀਟਿੰਗ 'ਚ ਨੰਬਰਦਾਰਾਂ ਨੂੰ ਆ ਰਹੀਆਂ ਦਰਪੇਸ਼ ...

ਪੂਰੀ ਖ਼ਬਰ »

ਅਵਤਾਰ ਸਿੰਘ ਸੰਧੂ ਹਵੇਲੀ ਵਾਲਿਆਾ ਨੂੰ ਸ਼ਰਧਾ ਦੇ ਫੁੱਲ ਭੇਟ

ਸਾਹਨੇਵਾਲ, 12 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਬਹੁਪੱਖੀ ਸ਼ਖ਼ਸੀਅਤ ਅਵਤਾਰ ਸਿੰਘ ਸੰਧੂ ਹਵੇਲੀ ਵਾਲੇ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਰੱਖੇ ਪਾਠ ਦੇ ਭੋਗ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ-(ਪਾਤਸ਼ਾਹੀ ਦਸਵੀਂ ) ਸਾਹਨੇਵਾਲ ਵਿਖੇ ਪਾਏ ਗਏ ਤੇ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 170 ਮਰੀਜ਼ਾਂ ਦਾ ਚੈੱਕ ਅੱਪ

ਮਲੌਦ, 12 ਸਤੰਬਰ (ਸਹਾਰਨ ਮਾਜਰਾ/ਬੋਪਾਰਾਏ)-ਗਰਾਮ ਪੰਚਾਇਤ ਪਿੰਡ ਸਿਆੜ ਵੱਲੋਂ ਲੋੜਵੰਦ ਮਰੀਜ਼ਾਂ ਲਈ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਜ਼ਿਲ੍ਹਾ ਸੀ: ਮੀਤ ਪ੍ਰਧਾਨ ਕਮਲਜੀਤ ਸਿੰਘ ਕਮਲ ਸਰਪੰਚ ਸਿਆੜ ਨੇ ਕੀਤਾ ਜਦੋਂ ਕਿ ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਰਾਜੇਸ਼ ਕੁਮਾਰ ਦੀ ਬੇਟੀ ਪਲਵੀ ਨੂੰ ਦਿੱਤਾ ਸਹਾਇਤਾ ਰਾਸ਼ੀ ਦਾ ਚੈੱਕ

ਕੁਹਾੜਾ, 12 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਬੱੁਢੇਵਾਲ ਸਥਿਤ ਨੰਬਰਦਾਰ ਅਵਤਾਰ ਸਿੰਘ ਗਰੇਵਾਲ ਯਾਦਗਾਰੀ ਟਰੱਸਟ ਵੱਲੋਂ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੱੁਢੇਵਾਲ ਦੀ ਬਾਰ੍ਹਵੀਂ ਜਮਾਤ ਵਿਚ ਪੜ੍ਹਦੀ ਪਲਵੀ ਨੂੰ ਉਸ ਦੀ ਕੁਲ ਸਾਲਾਨਾ ਸਕੂਲ ...

ਪੂਰੀ ਖ਼ਬਰ »

ਵਰਿੰਦਰ ਸਿੰਘ ਸੋਨੀ ਬਗ਼ਲੀ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਆਗੂਆਾ ਵਲੋਂ ਦੁੱਖ ਦਾ ਪ੍ਰਗਟਾਵਾ

ਬੀਜਾ, 12 ਅਕਤੂਬਰ (ਰਣਧੀਰ ਸਿੰਘ ਧੀਰਾ)-ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕੈਪਟਨ ਰਾਮਪਾਲ ਸਿੰਘ ਬੀਜਾ ਦੇ ਭਾਣਜੇ ਅਤੇ ਸ਼੍ਰੋਮਣੀ ਅਕਾਲੀ ਦਲ ਐੱਸ ਸੀ ਵਿੰਗ ਦੇ ਕੌਮੀ ਆਗੂ ਗੁਰਦੀਪ ਸਿੰਘ ਅੜੈਚਾ ਦੀ ਮਾਸੀ ਦੇ ਹੋਣਹਾਰ ਲੜਕੇ ਕਾਕਾ ਵਰਿੰਦਰ ਸਿੰਘ ਸੋਨੀ (27) ਦੀ ...

ਪੂਰੀ ਖ਼ਬਰ »

ਖੰਨਾ ਸਿਵਲ ਹਸਪਤਾਲ 'ਚ ਮਨਾਇਆ ਵਿਸ਼ਵ ਨਜ਼ਰ ਦਿਵਸ

ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਵਿਸ਼ਵ ਨਜ਼ਰ ਦਿਵਸ ਮਨਾਇਆ ਗਿਆ | ਖੰਨਾ ਦੇ ਐਕਟਿੰਗ ਐਸ. ਐਮ. ਓ. ਡਾ: ਮਨਿੰਦਰ ਸਿੰਘ ਭਸੀਨ ਨੇ ਦੱਸਿਆ ਕਿ ਅੱਖਾਂ ਦੇ ਮਾਹਿਰ ਡਾਕਟਰ ਡਾ: ਹਰਲੀਨ ਕੌਰ ਨੇ ਇਸ ਮੌਕੇ ਤੇ ਅੱਖਾਂ ਦੀ ਜਾਂਚ ਦਾ ਕੈਂਪ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ 'ਚੋਂ ਅੱਵਲ ਰਹਿਣ ਵਾਲੇ ਖਿਡਾਰੀ ਯੂਸਫ਼ ਦਾ ਸਨਮਾਨ

ਖੰਨਾ, 12 ਅਕਤੂਬਰ (ਧਿਆਨ ਸਿੰਘ ਰਾਏ)-ਖੰਨਾ ਦੇ ਜੀ. ਟੀ. ਬੀ. ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀ ਯੂਸਫ਼ ਵੱਲੋਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚੋਂ ਪਹਿਲਾਂ ਸਥਾਨ ਹਾਸਲ ਕਰਨ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕਲੱਸਟਰ ਮੈਚ ਜਿੱਤ ਕੇ ਰਾਧਾ ਵਾਟਿਕਾ ਸਕੂਲ ਦੀਆਾ ਕੁੜੀਆਂ ਪੁੱਜੀਆਂ ਕੌਮੀ ਵਾਲੀਬਾਲ ਮੁਕਾਬਲੇ 'ਚ

ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸੀ.ਸੈ.ਸਕੂਲ ਵਿਖੇ ਹੋ ਰਹੇ ਉੱਤਰ ਭਾਰਤ ਦੇ ਸੀ.ਬੀ.ਐਸ.ਈ. ਕਲੱਸਟਰ ਵਾਲੀਬਾਲ ਮੁਕਾਬਲਿਆਂ ਦੇ ਆਖ਼ਰੀ ਦਿਨ ਇਨਾਮ ਵੰਡ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕ ਗੁਰਕੀਰਤ ਸਿੰਘ ਤੇ ਵਿਸ਼ੇਸ਼ ਮਹਿਮਾਨਾਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀਆਾ ਨੇ ਖੇਡਾਂ 'ਚ ਮਾਰੀਆਾ ਮੱਲਾਂ

ਸਮਰਾਲਾ, 12 ਅਕਤੂਬਰ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਸਮਰਾਲਾ ਜ਼ੋਨ ਦੇ ਜ਼ੋਨਲ ਅਥਲੈਟਿਕਸ ਮੁਕਾਬਲੇ ਸ਼ਾਹੀ ਸਪੋਰਟਸ ਕਾਲਜ ਝਕੜੌਦੀ ਸਮਰਾਲਾ 'ਚ ਕਰਵਾਏ ਗਏ ¢ਜਿਸ 'ਚ ਇਲਾਕੇ ਦੇ ਵੱਖ - ਵੱਖ ਸਕੂਲਾਂ ਨੇ ਭਾਗ ਲਿਆ¢ ...

ਪੂਰੀ ਖ਼ਬਰ »

ਸੋਮਲਖੇੜੀ ਦੁੱਧ ਸਭਾ ਨੇ 5 ਲੱਖ 70 ਹਜ਼ਾਰ ਦਾ ਮੁਨਾਫ਼ਾ ਵੰਡਿਆ

ਮਲੌਦ, 12 ਅਕਤੂਬਰ (ਦਿਲਬਾਗ ਸਿੰਘ ਚਾਪੜਾ/ ਕੁਲਵਿੰਦਰ ਸਿੰਘ ਨਿਜ਼ਾਮਪੁਰ)- ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਸੋਮਲਖੇੜੀ ਦੀ ਪ੍ਰਬੰਧਕ ਕਮੇਟੀ ਵਲੋਂ ਸਾਲ 2016-17 ਦਾ 5 ਲੱਖ 70 ਹਜ਼ਾਰ 196 ਰੁਪਏ ਦੇ ਸਾਲਾਨਾ ਮੁਨਾਫ਼ਾ ਵੰਡ ਸਮਾਗਮ ਦੀ ਪ੍ਰਧਾਨਗੀ ਵੇਰਕਾ ਮਿਲਕ ਪਲਾਂਟ ...

ਪੂਰੀ ਖ਼ਬਰ »

ਦਰਜਨ ਤੋਂ ਵੱਧ ਦਫ਼ਤਰਾਂ ਨੂੰ ਜਾਂਦੀ ਟੁੱਟੀ ਸੜਕ 'ਤੇ ਰਾਹਗੀਰ ਧੂੜ ਫੱਕਣ ਲਈ ਮਜਬੂਰ

ਪਾਇਲ,12 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਸ਼ਹਿਰ ਦੇ ਕੱਦੋ ਚੋਕ ਤੋਂ ਕਚਹਿਰੀ ਰੋਡ ਤੱਕ ਤੇ ਬੀਜਾ ਰੋਡ ਤੋਂ ਸ਼ਹਿਰ ਮਲੇਰਕੋਟਲਾ ਰੋਡ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰ ਤੇ ਦੁਕਾਨਦਾਰ ਧੂੜ ਫੱਕਣ ਲਈ ਮਜਬੂਰ ਹਨ | ਕੁੱਝ ਦੁਕਾਨਦਾਰਾਂ ...

ਪੂਰੀ ਖ਼ਬਰ »

ਟੀ. ਐਸ. ਯੂ. ਵਿਗਿਆਨਕ ਗਰੁੱਪ ਨੇ ਕੁਲਦੀਪ ਸਿੰਘ ਪੈਨਲ ਨੂੰ ਵੋਟਾਂ ਪਾਉਣ ਦਾ ਫ਼ੈਸਲਾ ਕੀਤਾ

ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਖੰਨਾ ਦੇ ਵਿਗਿਆਨਕ ਗਰੱੁਪ ਦੇ ਡੈਲੀਗੇਟਾਂ ਦੀ ਮੀਟਿੰਗ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ 21-22 ਅਕਤੂਬਰ ਨੂੰ ਜਲੰਧਰ ਵਿਖੇ ਹੋ ਰਹੇ ਸੂਬਾਈ ਡੈਲੀਗੇਟ ਇਜਲਾਸ ਸਬੰਧੀ ਵਿਚਾਰ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨਸ ਦੀ ਟੀਮ ਵਲੋਂ ਕੁਹਾੜਾ ਪਿੰਡ ਦਾ ਸਰਵੇ

ਕੁਹਾੜਾ, 12 ਅਕਤੂਬਰ (ਤੇਲੂ ਰਾਮ ਕੁਹਾੜਾ)-ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਪਿੰਡਾਾ ਵਿੱਚ ਵਿਕਾਸ ਕਾਰਜਾਾ ਦਾ ਜਾਇਜ਼ਾ ਲੈਣ ਲਈ ਤੇ ਪਿੰਡਾਂ ਦੀਆਾ ਮੁਸ਼ਕਲਾਂ ਸਰਕਾਰ ਤੱਕ ਪਹੁੰਚਾਉਣ ਲਈ ਬਣਾਈ ਗਾਰਡੀਅਨ ਆਫ਼ ਗਵਰਨਸ ਦੀ ਟੀਮ ਵੱਲੋਂ ਕੁਹਾੜਾ ਪਿੰਡ ਦਾ ...

ਪੂਰੀ ਖ਼ਬਰ »

ਭਰਜਾਈ ਤੇ ਭਤੀਜਿਆਂ ਵਲੋਂ ਵਿਅਕਤੀ ਦੀ ਕੁੱਟਮਾਰ

ਖੰਨਾ, 12 ਅਕਤੂਬਰ (ਅਮਰਜੀਤ ਸਿੰਘ) ਇੱਕ ਵਿਅਕਤੀ ਨੂੰ ਉਸ ਦੀ ਭਰਜਾਈ ਤੇ ਦੋ ਭਤੀਜਿਆਂ ਨੇ ਕੁੱਟਮਾਰ ਕੇ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ'ਚ ਇਲਾਜ ਅਧੀਨ ਕਰਮਜੀਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਜਸਪਾਲੋਂ ਨੇ ਆਪਣੀ ਭਰਜਾਈ ਜਸਵੀਰ ਕੌਰ, ਭਤੀਜੇ ਮਨਰਿੰਦਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਧਿਆਪਕ ਜ਼ਖ਼ਮੀ

ਖੰਨਾ, 12 ਅਕਤੂਬਰ (ਅਮਰਜੀਤ ਸਿੰਘ)-ਸੜਕ ਹਾਦਸੇ 'ਚ ਇੱਕ ਅਧਿਆਪਕ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਵਿਕਰਮ ਸਿੰਘ ਪੁੱਤਰ ਕ੍ਰਿਸ਼ਨ ਵਾਸੀ ਖੰਨਾ ਨੇ ਦੱਸਿਆ ਕਿ ਮੈਂ ਗੋਬਿੰਦਗੜ੍ਹ ਵਿਖੇ ਇੱਕ ਪ੍ਰਾਈਵੇਟ ਸਕੂਲ ਦਾ ਅਧਿਆਪਕ ਹਾਂ, ਜਦੋਂ ਮੈਂ ...

ਪੂਰੀ ਖ਼ਬਰ »

ਇਲਾਕੇ ਦੇ ਲੋਕ ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ- ਬੈਨੀਪਾਲ

ਬੀਜਾ, 12 ਅਕਤੂਬਰ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਸਮਰਾਲਾ ਦੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬੈਨੀਪਾਲ ਨੇ ਇਲਾਕੇ ਦੇ ਲੋਕਾਾ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤਾਾ ਕਿ ਵਾਤਾਵਰਨ ਸ਼ੁੱਧ ਰਹਿ ਸਕੇ¢ ਸ੍ਰੀ ਬੈਨੀਪਾਲ ਅੱਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਗੁਰਮੀਤ ਸਿੰਘ ਦੋਰਾਹਾ ਦੀ ਮੌਤ

ਦੋਰਾਹਾ, 12 ਅਕਤੂਬਰ (ਮਨਜੀਤ ਸਿੰਘ ਗਿੱਲ ) - ਦੋਰਾਹਾ ਦੇ ਜੀ.ਟੀ. ਰੋਡ ਨੇੜੇ ਰੈਡ ਮੈਂਗੋ ਰੈਸਟੋਰੈਂਟ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਬਾਅਦ 'ਚ ਜਿਸਦੀ ਪਹਿਚਾਣ ਗੁਰਮੀਤ ਸਿੰਘ (62) ਵਾਸੀ ...

ਪੂਰੀ ਖ਼ਬਰ »

ਕਿਸਾਨਾਾ ਨੂੰ ਡਰਾਵਾ ਨਹੀਂ, ਪਰਾਲੀ ਦਾ ਪੰਜ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ ਕਾਾਗਰਸ ਸਰਕਾਰ-ਰਾਏਪੁਰ

ਬੀਜਾ, 12 ਅਕਤੂਬਰ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਦੇ ਕੋਆਰਡੀਨੇਟਰ ਬੂਟਾ ਸਿੰਘ ਰਾਏਪੁਰ ਮੈਂਬਰ ਜਿਲ੍ਹਾ ਪ੍ਰੀਸ਼ਦ ਨੇ ਅੱਜ ਕਸਬਾ ਬੀਜਾ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਾ ਕਿਹਾ ਹੈ ਕਿ ਮਜਬੂਰੀ ਵੱਸ ਪਰਾਲੀ ਸਾੜ ਰਹੇ ਕਿਸਾਨਾਾ ਨੂੰ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ 'ਚ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਦਰਬਾਰ ਸਾਹਿਬ ਦੇ ਪੰਜ ਪਿਆਰੇ ਪਹੰੁਚੇ

ਬੀਜਾ, 12 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸਿੱਖ ਧਰਮ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਨਾਨਕਸਰ ਸਾਹਿਬ ਸਿੰਗੜਾ ਕਰਨਾਲ ਦੇ ਮੁਖੀ ਬਾਬਾ ਰਾਮ ਸਿੰਘ ਕੁਲਾਰ ਹਸਪਤਾਲ ਬੀਜਾ (ਖੰਨਾ) 'ਚ ਇਲਾਜ ਕਰਵਾਉਣ ਲਈ ਦਾਖਲ ਹਨ ਦਾ ਹਾਲ- ਚਾਲ ਪੁੱਛਣ ਲਈ ਦੇਸ਼ਾਾ ਦੀਆਾ ਹੀ ਨਹੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX