ਤਾਜਾ ਖ਼ਬਰਾਂ


ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  7 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  36 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  52 minutes ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  57 minutes ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  49 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 1 hour ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਫ਼ਤਹਿਗੜ੍ਹ ਸਾਹਿਬ, 16 ਜੂਨ (ਅਰੁਣ ਆਹੂਜਾ)- ਸਰਹਿੰਦ ਚੌਂਕੀ ਦੇ ਇੰਚਾਰਜ ਗੁਰਮੀਤ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਦੋ ਗਾਂਜੇ ਦੇ ਤਸਕਰਾਂ ਨੂੰ 13 ਕਿੱਲੋਗਰਾਮ ਗਾਂਜੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਜਾਂਚ ...
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  43 minutes ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਬਰਨਾਲਾ

ਤਿੰਨ ਦਹਾਕਿਆਂ ਤੋਂ ਨਿਕਾਸੀ ਪਾਣੀ ਦੀ ਸਮੱਸਿਆ ਮੰਡੀ ਵਾਸੀਆਂ ਲਈ ਬਣੀ ਹੋਈ ਹੈ ਨਾਸੂਰ

 ਧਨੌਲਾ, 12 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨਿਕਾਸੀ ਪਾਣੀ ਦੀ ਸਮੱਸਿਆ ਤਿੰਨ ਦਹਾਕਿਆਂ ਤੋਂ ਮੰਡੀ ਨਿਵਾਸੀਆਂ ਲਈ ਨਾਸੂਰ ਬਣੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਧਨੌਲਾ ਮੰਡੀ ਦੀ ਇਸ ਤ੍ਰਾਸਦੀ ਲਈ ਕਦੇ ਵੀ ਜ਼ਿੰਮੇਵਾਰੀ ਵਾਲੀ ਭੂਮਿਕਾ ਅਦਾ ਨਹੀਂ ਕਰ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਾ ਦਿਵਸ ਮਨਾਇਆ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕੇਂਦਰ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਨੈਸ਼ਨਲ ਇੰਡੀਪੇਡੈਂਟ ਸਕੂਲ ਅਲਾਇੰਸ (ਨਿਸ਼ਾ) ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਵਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਦੀ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ 'ਚ ਅਹਿਮ ਫ਼ੈਸਲੇ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ 1917 ਵਿਚ ਸੋਵੀਅਤ ਯੂਨੀਅਨ ਦੀ ਕਮਿਊਨਿਸਟ (ਬਾਲਸ਼ਵਿਕ) ਪਾਰਟੀ ਦੀ ਅਗਵਾਈ 'ਚ ਰੂਸੀ ਲੋਕਾਂ ਵਲੋਂ ਕੀਤੇ ਗਏ ਸਮਾਜਵਾਦੀ ਇਨਕਲਾਬ (ਅਕਤੂਬਰ ਇਨਕਲਾਬ) ਦੀ 100ਵੀਂ ਵਰੇ੍ਹਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਕਾਮਰੇਡ ਭਾਨ ਸਿੰਘ ਸੰਘੇੜਾ, ਕੁਲਵੰਤ ਰਾਏ ਪੰਡੋਰੀ, ਗੁਰਦੇਵ ਸਿੰਘ ਮਹਿਲ ਖ਼ੁਰਦ ਦੀ ਪ੍ਰਧਾਨਗੀ ਹੇਠ ਸ਼ਹੀਦ ਬਾਬਾ ਜੰਗ ਸਿੰਘ ਪਾਰਕ ਦੇ ਜਿੰਮੀ ਕਮਿਊਨਿਟੀ ਹਾਲ 'ਚ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਜਥੇਬੰਦੀ ਦੇ ਸੂਬਾਈ ਆਗੂ ਕਾਮਰੇਡ ਮਹੀਂਪਾਲ ਬਠਿੰਡਾ ਨੇ ਕਿਹਾ ਕਿ ਭਾਰਤ ਵਿਚ ਜਾਤ ਰਹਿਤ-ਜਮਾਤ ਰਹਿਤ ਧਰਮ ਆਧਾਰਤ ਪੱਖਪਾਤ ਅਤੇ ਲਿੰਗ ਆਧਾਰਤ ਵਿਤਕਰੇ ਤੋਂ ਰਹਿਤ ਸਮਾਜ ਸਿਰਜਣ ਲਈ ਬੱਝਵੇਂ ਵਿਸ਼ਾਲ ਲੋਕ ਘੋਲਾਂ ਦੀ ਉਸਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਇਸ ਕਨਵੈੱਨਸ਼ਨ ਦਾ ਮੁੱਖ ਏਜੰਡਾ ਹੈ | ਉਨ੍ਹਾਂ ਕਿਹਾ ਕਿ ਸਮਾਨਤਾ ਆਧਾਰਤ ਰਾਜ ਦੀ ਸਿਰਜਣਾ ਲਈ 'ਸਾਮਰਾਜੀ ਬਘਿਆੜਾਂ ਦੀ ਲੁੱਟ ਦਾ ਰਾਹ ਪੱਧਰ ਕਰਨ ਵਾਲੀਆਂ ਨਵ ਉਦਾਰਵਾਦੀ ਨੀਤੀਆਂ ਅਤੇ ਫ਼ਿਰਕੂ ਫੁੱਟ ਪਾਊ ਤਾਕਤਾਂ ਵਿਰੁੱਧ ਵਿਸ਼ਾਲ ਸੰਘਰਸ਼ ਕਰਨਾ ਭਾਰਤੀ ਲੋਕਾਂ ਸਾਹਮਣੇ ਫ਼ੌਰੀ ਕਾਰਜ ਹੈ | ਉਨ੍ਹਾਂ ਲੋਕਾਂ ਦੀਆਂ ਮੁੱਖ ਸਮੱਸਿਆਵਾਂ, ਬੇਰੁਜ਼ਗਾਰੀ, ਭੁੱਖਮਰੀ, ਮਹਿੰਗਾਈ, ਇਲਾਜ ਸਿੱਖਿਆ ਦੀ ਅਣਹੋਂਦ, ਚੁਫੇਰੇ ਫੈਲੇ ਭਿ੍ਸ਼ਟਾਚਾਰ, ਪੀਣ ਵਾਲੇ ਸਵੱਛ ਪਾਣੀ ਦੀ ਅਣਹੋਂਦ, ਕਰਜ਼ੇ ਕਾਰਨ ਖੁਦਕੁਸ਼ੀਆਂ, ਜਾਤੀ ਪਾਤੀ ਜ਼ੁਲਮਾਂ, ਘੱਟ ਗਿਣਤੀਆਂ 'ਤੇ ਕਾਤਲਾਨਾ ਹਮਲਿਆਂ, ਇਸਤਰੀਆਂ ਿਖ਼ਲਾਫ਼ ਜ਼ੁਲਮਾਂ ਿਖ਼ਲਾਫ਼ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ | ਕਨਵੈੱਨਸ਼ਨ ਵਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤੇ ਰਾਹੀਂ ਸਰਕਾਰੀ ਥਰਮਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ ਅਕਤੂਬਰ ਇਨਕਲਾਬ ਦੀਆਂ ਪ੍ਰਾਪਤੀਆਂ ਨੂੰ ਪਿੰਡ-ਪਿੰਡ ਪ੍ਰਚਾਰਨ ਦੀ ਮੁਹਿੰਮ ਚਲਾਉਣ ਉਪਰੰਤ 7 ਨਵੰਬਰ ਨੂੰ ਬਰਨਾਲਾ ਵਿਖੇ ਜ਼ਿਲ੍ਹਾ ਪੱਧਰ ਦਾ ਲੋਕ ਮਾਰਚ ਜਥੇਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ | 22 ਨਵੰਬਰ ਤੋਂ 26 ਨਵੰਬਰ ਤੱਕ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਪਾਰਟੀ ਦੀ ਪਲੇਠੀ ਕੁੱਲ ਹਿੰਦ ਕਾਨਫ਼ਰੰਸ ਦੇ ਅੰਤਿਮ ਦਿਨਾਂ 26 ਨਵੰਬਰ ਨੂੰ ਹੋਣ ਵਾਲੇ ਖੁੱਲ੍ਹੇ ਸੈਸ਼ਨ ਵਿਚ ਵਧੇਰੇ ਤੋਂ ਵਧੇਰੇ ਕਿਰਤੀਆਂ 'ਤੇ ਇਨਸਾਫ਼ ਪਸੰਦ ਲੋਕਾਂ ਨੂੰ ਸ਼ਮੂਲੀਅਤ ਕਰਾਉਣ ਲਈ ਜਥੇਬੰਦੀ ਦੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਾਪੀਆਂ ਗਈਆਂ | ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਪ੍ਰੀਤਮ ਸਿੰਘ ਦਰਦੀ ਨੇ ਵੀ ਅਕਤੂਬਰ ਇਨਕਲਾਬ ਦੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ਭੋਲਾ ਸਿੰਘ ਕਲਾਲ ਮਾਜਰਾ, ਮਾ: ਯਸ਼ਪਾਲ ਸਿੰਘ ਮਹਿਲ ਕਲਾਂ, ਮਨੋਹਰ ਲਾਲ, ਸੁਰਜੀਤ ਸਿੰਘ ਦਿਹੜ, ਅਮਰਜੀਤ ਸਿੰਘ ਕੁੱਕੂ, ਹਰਬੰਸ ਸਿੰਘ ਮਹਿਲ ਕਲਾਂ, ਬਲਦੇਵ ਸਿੰਘ ਔਜਲਾ ਆਦਿ ਨੇ ਵੀ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਆਰੀਆ ਭੱਟ ਕਾਲਜ ਵਿਖੇ ਵਿਦਿਆਰਥੀ ਦੀ ਕੱੁਟਮਾਰ ਕਰਨ 'ਤੇ ਚਾਰ ਖਿਲਾਫ਼ ਪਰਚਾ ਦਰਜ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਚੀਮਾ ਨੇੜੇ ਆਰੀਆ ਭੱਟ ਕਾਲਜ ਕੈਂਪਸ ਅੰਦਰ ਵਿਦਿਆਰਥੀਆਂ ਦੇ ਇਕ ਧੜੇ ਵਲੋਂ ਵਿਦਿਆਰਥੀ ਦੀ ਕੱੁਟਮਾਰ ਕਰਨ ਦੇ ਦੋਸ਼ ਵਿਚ ਥਾਣਾ ਟੱਲੇਵਾਲ ਵਿਖੇ ਚਾਰ ਵਿਦਿਆਰਥੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ਤੋਂ ...

ਪੂਰੀ ਖ਼ਬਰ »

ਭੁੱਲਰ ਸਕੂਲ ਧੌਲ਼ਾ ਨੂੰ ਮਿਲੀ ਸੀ. ਬੀ. ਐਸ. ਈ. ਬੋਰਡ ਤੋਂ ਮਾਨਤਾ

ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਇੰਜ: ਐਚ. ਐਸ. ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਨੂੰ ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਮਿਲਣ 'ਤੇ ਸੰਸਥਾ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੌੜ ਨਾਭਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕ ਕੀਤਾ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੌੜਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਸਿਹਤ ਵਿਭਾਗ ਦੇ ਐਸ.ਆਈ. ਜਗਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਚ ਅੱਜ ਸਰਦੇ ਪੱੁਜਦੇ ਪਰਿਵਾਰਾਂ ...

ਪੂਰੀ ਖ਼ਬਰ »

ਓਰੇਨ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਕੋਰਸਾਂ 'ਚ ਭਾਰੀ ਛੋਟ ਦਾ ਐਲਾਨ

ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਓਰੇਨ ਬਿਊਟੀ ਅਕੈਡਮੀ, ਭਾਈ ਜੀਤਾ ਸਿੰਘ ਨਗਰ ਬਰਨਾਲਾ ਵਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਲਈ ਕੋਰਸਾਂ ਵਿਚ 50 ਫ਼ੀਸਦੀ ਦੀ ਛੋਟ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਦੇ ਨਾਂਅ 'ਤੇ ਫਾਰਮ ਭਰਨ ਵਾਲਿਆਂ ਤੋਂ ਸੁਚੇਤ ਹੋਣ ਦੀ ਲੋੜ-ਸਿੱਧੂ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਅਜੋਕੇ ਸਮੇਂ ਦੌਰਾਨ ਪਿੰਡਾਂ ਵਿਚ ਬਾਲੜ੍ਹੀ ਭਲਾਈ ਸਕੀਮ ਤੋਂ ਇਲਾਵਾ ਹੋਰ ਲੁਭਾਉ ਸਕੀਮਾਂ ਦੇ ਫਾਰਮ ਭਰ ਕੇ ਲੋਕਾਂ ਦੀ ਲੱੁਟ ਕਰਨ ਵਾਲਿਆਂ ਤੋਂ ਸੁਚੇਤ ਕਰਦਿਆਂ ਸੁਖਵਿੰਦਰ ਸਿੰਘ ਸਿੱਧੂ ਬੀ.ਡੀ.ਪੀ.ਓ. ਸ਼ਹਿਣਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਕੇਸ 'ਚ ਮੋਟਰਸਾਈਕਲ ਚਾਲਕ ਨੂੰ 2 ਸਾਲ ਦੀ ਸਜ਼ਾ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਸ੍ਰੀ ਵਰੁਣਦੀਪ ਚੋਪੜਾ ਦੀ ਅਦਾਲਤ ਨੇ ਇਕ ਸੜਕ ਹਾਦਸੇ ਦੇ ਕੇਸ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਦੋਸ਼ੀ ਸੱਤੀ ਸਿੰਘ ਉਰਫ਼ ਸਤਨਾਮ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਤਪਾ ਮੰਡੀ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਹੋਈ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਰਾਜਵੰਤ ਕੌਰ ਨਾਲ ਹੋਈ | ਮੀਟਿੰਗ ਦੌਰਾਨ ਅਧਿਆਪਕਾਂ ਅਤੇ ਸਕੂਲਾਂ ਨਾਲ ਮਸਲੇ ਵਿਚਾਰੇ ਗਏ | ਜਿਨ੍ਹਾਂ ਵਿਚ ਸਕੂਲਾਂ ਵਿਚ ਅਧਿਆਪਕਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖਾਣ ਵਾਲੀਆਂ ਵਸਤੂਆਂ ਦੇ ਨਮੂਨੇ ਲਏ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਿਲਾਵਟੀ ਮਠਿਆਈਆਂ ਤੋਂ ਇਲਾਵਾ ਹੋਰ ਵਸਤੂਆਂ ਦੀ ਵਿੱਕਰੀ ਨੂੰ ਨੱਥ ਪਾਉਣ ਲਈ ਅੱਜ ਵੱਖ-ਵੱਖ ਬਾਜ਼ਾਰਾਂ ਵਿਚੋਂ ਸਿਹਤ ਵਿਭਾਗ ਦੇ ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਗਰਗ ਸੰਗਰੂਰ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਦੌਰਾਨ ਸਰਕਾਰ ਦੀਆਂ ਕਿਸਾਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਕਾਈ ਨੇ ਪਿੰਡ ਜੋਧਪੁਰ ਵਿਖੇ ਪਰਾਲੀ ਨੂੰ ਅੱਗ ਲਾਈ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਕਾਈ ਵਲੋਂ ਪਿੰਡ ਜੋਧਪੁਰ ਵਿਖੇ ਕਿਸਾਨਾਂ ਦੇ ਭਰਵੇਂ ਇਕੱਠ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ | ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਅਨਾਜ ਮੰਡੀ ਮਹਿਲ ਕਲਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸਾਰੇ ਖ਼ਰੀਦ ਕੇਂਦਰਾਂ 'ਤੇ ਤਸੱਲੀਬਖ਼ਸ਼ ਪ੍ਰਬੰਧ ਦੀ ਚੈਕਿੰਗ ਕਰਨ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਵਿਜੀਲੈਂਸ ਵਿਭਾਗ ਦੀਆਂ ਟੀਮਾਂ ਦੀਆਂ ...

ਪੂਰੀ ਖ਼ਬਰ »

ਲੌ ਾਗਪੁਰੀ ਸਕੂਲ 'ਚ ਕਾਲਾ ਦਿਵਸ ਮਨਾਇਆ

ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਨਿੱਜੀ ਸਕੂਲਾਂ ਦੇ ਸੰਗਠਨ ਨੈਸ਼ਨਲ ਇੰਡੀਪੈਂਡੈਂਟ ਸਕੂਲ ਸੰਗਠਨ ਨਿਸ਼ਾ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਲਾਲ ਮਾਜਰਾ ਦੇ 88 ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਮਹਿਲ ਕਲਾਂ, 12 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਾਲਮਾਜਰਾ ਵਿਖੇ ਸਕੂਲ ਮੁੱਖ ਅਧਿਆਪਕ ਕਮਿੱਕਰ ਸਿੰਘ ਵਲੋਂ ਗ੍ਰਾਮ ਪੰਚਾਇਤ ਦੇ ਸਰਪੰਚ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਐਸ.ਸੀ., ਬੀ.ਸੀ. ਅਤੇ ਜਨਰਲ ਲੜਕੀਆਂ ਕੁੱਲ 88 ਵਿਦਿਆਰਥੀਆਂ ...

ਪੂਰੀ ਖ਼ਬਰ »

ਸੀਟੂ ਜਥੇ ਦਾ ਮਾਰਚ ਬਰਨਾਲਾ ਪਹੁੰਚਣ 'ਤੇ ਸੀਟੂ ਆਗੂਆਂ ਵਲੋਂ ਭਰਵਾਂ ਸਵਾਗਤ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਅੱਜ ਬਰਨਾਲਾ ਵਿਖੇ ਪੰਜਾਬ ਸੀਟੂ ਦਾ ਜਥਾ ਬਰਨਾਲਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਬਰਨਾਲਾ ਦੇ ਮਗਨਰੇਗਾ ਮਜ਼ਦੂਰਾਂ, ਉਸਾਰੀ ਮਜ਼ਦੂਰਾਂ, ਮਿਡ-ਡੇ-ਮੀਲ ਵਰਕਰਾਂ ਤੇ ਭੱਠਾਂ ਮਜ਼ਦੂਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ 'ਚ ਬੀ. ਕੇ. ਐੱਸ. ਕਾਲਜ ਮੁਹਾਰ ਦਾ ਨਾਟਕ ਅੱਵਲ

ਫ਼ਿਰੋਜ਼ਪੁਰ, 12 ਅਕਤੂਬਰ (ਮਲਕੀਅਤ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਕਰਵਾਏ 'ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ' ਵਿਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਪਹਿਲੇ ਸਥਾਨ 'ਤੇ ਰਿਹਾ ਅਤੇ ਸਮੁੱਚੇ ਭਾਰਤ ਦੀਆਂ 21 ਨਾਟਕਾਂ ਨੂੰ ਪਛਾੜਦਿਆਂ ਇਕ ਲੱਖ ...

ਪੂਰੀ ਖ਼ਬਰ »

ਰੋਜ਼ਵੈਲੀ ਸਕੂਲ ਵਿਖੇ ਮਾਪੇ- ਅਧਿਆਪਕ ਮਿਲਣੀ ਹੋਈ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਰੋਜਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਵਿਖੇ ਅਧਿਆਪਕ ਮਾਪੇ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਸਕੂਲ ਸਟਾਫ਼ ਵਲੋਂ ਬੱਚਿਆਂ ਦੇ ਮਾਪਿਆਂ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਬ ਡਵੀਜ਼ਨ ਸਹਿਣਾ ਦੇ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਬਿਜਲੀ ਮੁਲਾਜ਼ਮ ਏਕਤਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਗੋਲੀਆਂ ਚਲਾਈਆਂ

ਭਦੌੜ, 12 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਛੰਨਾ ਰੋਡ ਉੱਪਰ ਬੀਤੀ ਰਾਤ 1:15 ਵਜੇ ਦੇ ਕਰੀਬ 'ਤੇ ਇਕ ਵਿਅਕਤੀ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਜਾਨੀ ਨੁਕਸਾਨ ਹੋਣ ਤੋਂ ਪੂਰਾ ਬਚਾਅ ਰਿਹਾ | ਇਸ ...

ਪੂਰੀ ਖ਼ਬਰ »

ਸਰਵੋਤਮ ਅਕੈਡਮੀ ਵਿਖੇ ਬੇਟੀ ਪੜ੍ਹਾਓ, ਬੇਟੀ ਬਚਾਓ ਦੇ ਵਿਸ਼ੇ ਤਹਿਤ ਪ੍ਰੋਗਰਾਮ ਕਰਵਾਇਆ

ਹੰਡਿਆਇਆ, 12 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਲੇਖ ਰਚਨਾ, ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਜਾਗਰੂਕ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬੇਟੀ ਪੜ੍ਹਾਉ ਬੇਟੀ ਬਚਾਓ ਸਕੀਮ ਤਹਿਤ ਗਰੈਫ਼ਿਟੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਤਪਾ ਮੰਡੀ, 12 ਅਕਤੂਬਰ (ਵਿਜੇ ਸ਼ਰਮਾ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਬਰਨਾਲਾ ਨੇ ਬੇਟੀ ਪੜ੍ਹਾਉ ਬੇਟੀ ਬਚਾਉ ਸਕੀਮ ਤਹਿਤ ਗਰੈਫ਼ਿਟੀ ਪ੍ਰੋਜੈਕਟ ਦੀ ਕੌਮੀ ਮਾਰਗ ਬਠਿੰਡਾ-ਬਰਨਾਲਾ 'ਤੇ ਫਲਾਈਓਵਰ ਹੇਠਾਂ ਵਾਲ ਪੇਂਟਿੰਗ ਬਣਾ ਕੇ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX