ਤਾਜਾ ਖ਼ਬਰਾਂ


ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ, ਮੌਤ
. . .  7 minutes ago
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)- ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਇਕ ਵਿਅਕਤੀ ਨੇ ਮਾਹਿਲਪੁਰ ਥਾਣੇ ਦੇ ਅੰਦਰ ਦਾਖਲ ਹੋ ਕੇ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਨਾਲ ਮੁਨਸ਼ੀ ਨੂੰ ਗੋਲੀ ਮਾਰ ਦਿੱਤੀ। ਦੂਜੀ ਗੋਲੀ ਉਸ ਨੇ ਥਾਣੇਦਾਰ ਦੇ ਮਾਰੀ ਪਰੰਤੂ ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  10 minutes ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  38 minutes ago
ਇਸਲਾਮਾਬਾਦ, 16 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੈਚ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ...
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  46 minutes ago
ਊਨਾ, 16 ਜੂਨ (ਹਰਪਾਲ ਸਿੰਘ ਕੋਟਲਾ)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ....
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  59 minutes ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 16 ਜੂਨ- ਮਕਬੂਜ਼ਾ ਕਸ਼ਮੀਰ ਦੇ ਮੁਜ਼ਫੱਰਾਬਾਦ ਸ਼ਹਿਰ 'ਚ ਪ੍ਰਦਰਸ਼ਨ ਕਰਨ ਵਾਲੇ ਘਟੋਂ-ਘੱਟ 60 ਪ੍ਰਦਰਸ਼ਨਕਾਰੀਆਂ ਅਤੇ ਹੱਥੋ ਪਾਈ ਕਰਨ ਵਾਲੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਇਸਲਾਮਾਬਾਦ ਨੂੰ...
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 1 hour ago
ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਆਚਾਰੀਆ ਮਹਾਰਾਜ ਦੀ ਤਸਵੀਰ ਨਾਲ ....
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 16 ਜੂਨ- ਕੱਲ੍ਹ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...
ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  about 2 hours ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  about 2 hours ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  about 1 hour ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 3 hours ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 3 hours ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 4 hours ago
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 4 hours ago
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਬਰਨਾਲਾ

ਤਿੰਨ ਦਹਾਕਿਆਂ ਤੋਂ ਨਿਕਾਸੀ ਪਾਣੀ ਦੀ ਸਮੱਸਿਆ ਮੰਡੀ ਵਾਸੀਆਂ ਲਈ ਬਣੀ ਹੋਈ ਹੈ ਨਾਸੂਰ

 ਧਨੌਲਾ, 12 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨਿਕਾਸੀ ਪਾਣੀ ਦੀ ਸਮੱਸਿਆ ਤਿੰਨ ਦਹਾਕਿਆਂ ਤੋਂ ਮੰਡੀ ਨਿਵਾਸੀਆਂ ਲਈ ਨਾਸੂਰ ਬਣੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਧਨੌਲਾ ਮੰਡੀ ਦੀ ਇਸ ਤ੍ਰਾਸਦੀ ਲਈ ਕਦੇ ਵੀ ਜ਼ਿੰਮੇਵਾਰੀ ਵਾਲੀ ਭੂਮਿਕਾ ਅਦਾ ਨਹੀਂ ਕਰ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਾ ਦਿਵਸ ਮਨਾਇਆ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕੇਂਦਰ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਨੈਸ਼ਨਲ ਇੰਡੀਪੇਡੈਂਟ ਸਕੂਲ ਅਲਾਇੰਸ (ਨਿਸ਼ਾ) ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਵਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਦੀ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ 'ਚ ਅਹਿਮ ਫ਼ੈਸਲੇ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ 1917 ਵਿਚ ਸੋਵੀਅਤ ਯੂਨੀਅਨ ਦੀ ਕਮਿਊਨਿਸਟ (ਬਾਲਸ਼ਵਿਕ) ਪਾਰਟੀ ਦੀ ਅਗਵਾਈ 'ਚ ਰੂਸੀ ਲੋਕਾਂ ਵਲੋਂ ਕੀਤੇ ਗਏ ਸਮਾਜਵਾਦੀ ਇਨਕਲਾਬ (ਅਕਤੂਬਰ ਇਨਕਲਾਬ) ਦੀ 100ਵੀਂ ...

ਪੂਰੀ ਖ਼ਬਰ »

ਆਰੀਆ ਭੱਟ ਕਾਲਜ ਵਿਖੇ ਵਿਦਿਆਰਥੀ ਦੀ ਕੱੁਟਮਾਰ ਕਰਨ 'ਤੇ ਚਾਰ ਖਿਲਾਫ਼ ਪਰਚਾ ਦਰਜ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਚੀਮਾ ਨੇੜੇ ਆਰੀਆ ਭੱਟ ਕਾਲਜ ਕੈਂਪਸ ਅੰਦਰ ਵਿਦਿਆਰਥੀਆਂ ਦੇ ਇਕ ਧੜੇ ਵਲੋਂ ਵਿਦਿਆਰਥੀ ਦੀ ਕੱੁਟਮਾਰ ਕਰਨ ਦੇ ਦੋਸ਼ ਵਿਚ ਥਾਣਾ ਟੱਲੇਵਾਲ ਵਿਖੇ ਚਾਰ ਵਿਦਿਆਰਥੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ਤੋਂ ...

ਪੂਰੀ ਖ਼ਬਰ »

ਭੁੱਲਰ ਸਕੂਲ ਧੌਲ਼ਾ ਨੂੰ ਮਿਲੀ ਸੀ. ਬੀ. ਐਸ. ਈ. ਬੋਰਡ ਤੋਂ ਮਾਨਤਾ

ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਇੰਜ: ਐਚ. ਐਸ. ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਨੂੰ ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਮਿਲਣ 'ਤੇ ਸੰਸਥਾ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੌੜ ਨਾਭਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕ ਕੀਤਾ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੌੜਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਸਿਹਤ ਵਿਭਾਗ ਦੇ ਐਸ.ਆਈ. ਜਗਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਚ ਅੱਜ ਸਰਦੇ ਪੱੁਜਦੇ ਪਰਿਵਾਰਾਂ ...

ਪੂਰੀ ਖ਼ਬਰ »

ਓਰੇਨ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਕੋਰਸਾਂ 'ਚ ਭਾਰੀ ਛੋਟ ਦਾ ਐਲਾਨ

ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਓਰੇਨ ਬਿਊਟੀ ਅਕੈਡਮੀ, ਭਾਈ ਜੀਤਾ ਸਿੰਘ ਨਗਰ ਬਰਨਾਲਾ ਵਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਲਈ ਕੋਰਸਾਂ ਵਿਚ 50 ਫ਼ੀਸਦੀ ਦੀ ਛੋਟ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਦੇ ਨਾਂਅ 'ਤੇ ਫਾਰਮ ਭਰਨ ਵਾਲਿਆਂ ਤੋਂ ਸੁਚੇਤ ਹੋਣ ਦੀ ਲੋੜ-ਸਿੱਧੂ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਅਜੋਕੇ ਸਮੇਂ ਦੌਰਾਨ ਪਿੰਡਾਂ ਵਿਚ ਬਾਲੜ੍ਹੀ ਭਲਾਈ ਸਕੀਮ ਤੋਂ ਇਲਾਵਾ ਹੋਰ ਲੁਭਾਉ ਸਕੀਮਾਂ ਦੇ ਫਾਰਮ ਭਰ ਕੇ ਲੋਕਾਂ ਦੀ ਲੱੁਟ ਕਰਨ ਵਾਲਿਆਂ ਤੋਂ ਸੁਚੇਤ ਕਰਦਿਆਂ ਸੁਖਵਿੰਦਰ ਸਿੰਘ ਸਿੱਧੂ ਬੀ.ਡੀ.ਪੀ.ਓ. ਸ਼ਹਿਣਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਕੇਸ 'ਚ ਮੋਟਰਸਾਈਕਲ ਚਾਲਕ ਨੂੰ 2 ਸਾਲ ਦੀ ਸਜ਼ਾ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਸ੍ਰੀ ਵਰੁਣਦੀਪ ਚੋਪੜਾ ਦੀ ਅਦਾਲਤ ਨੇ ਇਕ ਸੜਕ ਹਾਦਸੇ ਦੇ ਕੇਸ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਦੋਸ਼ੀ ਸੱਤੀ ਸਿੰਘ ਉਰਫ਼ ਸਤਨਾਮ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਤਪਾ ਮੰਡੀ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਹੋਈ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਰਾਜਵੰਤ ਕੌਰ ਨਾਲ ਹੋਈ | ਮੀਟਿੰਗ ਦੌਰਾਨ ਅਧਿਆਪਕਾਂ ਅਤੇ ਸਕੂਲਾਂ ਨਾਲ ਮਸਲੇ ਵਿਚਾਰੇ ਗਏ | ਜਿਨ੍ਹਾਂ ਵਿਚ ਸਕੂਲਾਂ ਵਿਚ ਅਧਿਆਪਕਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖਾਣ ਵਾਲੀਆਂ ਵਸਤੂਆਂ ਦੇ ਨਮੂਨੇ ਲਏ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਿਲਾਵਟੀ ਮਠਿਆਈਆਂ ਤੋਂ ਇਲਾਵਾ ਹੋਰ ਵਸਤੂਆਂ ਦੀ ਵਿੱਕਰੀ ਨੂੰ ਨੱਥ ਪਾਉਣ ਲਈ ਅੱਜ ਵੱਖ-ਵੱਖ ਬਾਜ਼ਾਰਾਂ ਵਿਚੋਂ ਸਿਹਤ ਵਿਭਾਗ ਦੇ ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਗਰਗ ਸੰਗਰੂਰ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਦੌਰਾਨ ਸਰਕਾਰ ਦੀਆਂ ਕਿਸਾਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਕਾਈ ਨੇ ਪਿੰਡ ਜੋਧਪੁਰ ਵਿਖੇ ਪਰਾਲੀ ਨੂੰ ਅੱਗ ਲਾਈ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਕਾਈ ਵਲੋਂ ਪਿੰਡ ਜੋਧਪੁਰ ਵਿਖੇ ਕਿਸਾਨਾਂ ਦੇ ਭਰਵੇਂ ਇਕੱਠ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ | ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਅਨਾਜ ਮੰਡੀ ਮਹਿਲ ਕਲਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸਾਰੇ ਖ਼ਰੀਦ ਕੇਂਦਰਾਂ 'ਤੇ ਤਸੱਲੀਬਖ਼ਸ਼ ਪ੍ਰਬੰਧ ਦੀ ਚੈਕਿੰਗ ਕਰਨ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਵਿਜੀਲੈਂਸ ਵਿਭਾਗ ਦੀਆਂ ਟੀਮਾਂ ਦੀਆਂ ...

ਪੂਰੀ ਖ਼ਬਰ »

ਲੌ ਾਗਪੁਰੀ ਸਕੂਲ 'ਚ ਕਾਲਾ ਦਿਵਸ ਮਨਾਇਆ

ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਨਿੱਜੀ ਸਕੂਲਾਂ ਦੇ ਸੰਗਠਨ ਨੈਸ਼ਨਲ ਇੰਡੀਪੈਂਡੈਂਟ ਸਕੂਲ ਸੰਗਠਨ ਨਿਸ਼ਾ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਲਾਲ ਮਾਜਰਾ ਦੇ 88 ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਮਹਿਲ ਕਲਾਂ, 12 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਾਲਮਾਜਰਾ ਵਿਖੇ ਸਕੂਲ ਮੁੱਖ ਅਧਿਆਪਕ ਕਮਿੱਕਰ ਸਿੰਘ ਵਲੋਂ ਗ੍ਰਾਮ ਪੰਚਾਇਤ ਦੇ ਸਰਪੰਚ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਐਸ.ਸੀ., ਬੀ.ਸੀ. ਅਤੇ ਜਨਰਲ ਲੜਕੀਆਂ ਕੁੱਲ 88 ਵਿਦਿਆਰਥੀਆਂ ...

ਪੂਰੀ ਖ਼ਬਰ »

ਸੀਟੂ ਜਥੇ ਦਾ ਮਾਰਚ ਬਰਨਾਲਾ ਪਹੁੰਚਣ 'ਤੇ ਸੀਟੂ ਆਗੂਆਂ ਵਲੋਂ ਭਰਵਾਂ ਸਵਾਗਤ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਅੱਜ ਬਰਨਾਲਾ ਵਿਖੇ ਪੰਜਾਬ ਸੀਟੂ ਦਾ ਜਥਾ ਬਰਨਾਲਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਬਰਨਾਲਾ ਦੇ ਮਗਨਰੇਗਾ ਮਜ਼ਦੂਰਾਂ, ਉਸਾਰੀ ਮਜ਼ਦੂਰਾਂ, ਮਿਡ-ਡੇ-ਮੀਲ ਵਰਕਰਾਂ ਤੇ ਭੱਠਾਂ ਮਜ਼ਦੂਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇ ਦੇ ਆਗੂ ਕਾ: ਰਘੂਨਾਥ ਸਿੰਘ ਜਨਰਲ ਸਕੱਤਰ ਪੰਜਾਬ, ਊਸ਼ਾ ਰਾਣੀ ਕੌਮੀ ਪ੍ਰਧਾਨ ਆਇਫ਼ਾ, ਮਹਾਂ ਸਿੰਘ ਰੋੜੀ ਤੇ ਦੇਵਰਾਜ ਵਰਮਾ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਲੋਕ ਮਾਰੂ ਮਜ਼ਦੂਰ, ਕਿਸਾਨ ਤੇ ਰਾਸ਼ਟਰ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਉਹ ਲੋਕ ਮਾਰੂ ਨੀਤੀਆਂ ਕਾਂਗਰਸ ਸਰਕਾਰ ਵਲੋਂ ਪੰਜਾਬ ਸਰਕਾਰ ਲਾਗੂ ਕਰ ਰਹੀ ਹੈ | ਆਗੂਆਂ ਕਿਹਾ ਕਿ ਮੋਦੀ ਸਰਕਾਰ ਕੇਂਦਰ ਦੇ ਜਨਤਕ ਖੇਤਰ ਅਦਾਰਿਆਂ ਦਾ ਅੰਨ੍ਹੇਵਾਹ ਨਿੱਜੀਕਰਨ ਕਰ ਰਹੀ ਹੈ ਅਤੇ ਕੈਪਟਨ ਸਰਕਾਰ ਪੰਜਾਬ ਦੇ ਜਨਤਕ ਖੇਤਰ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਬਹੁ-ਕੌਮੀ ਕੰਪਨੀਆਂ ਨੂੰ ਵੇਚ ਰਹੀ ਹੈ | ਉਨ੍ਹਾਂ ਕਿਹਾ ਕਿ ਦੋਵਾਂ ਸਰਕਾਰਾਂ ਵਲੋਂ ਕਿਰਤੀ ਕਾਨੂੰਨਾਂ ਵਿਚ ਮਜ਼ਦੂਰ ਵਿਰੋਧੀ ਸੋਧਾਂ ਕੀਤੀਆਂ ਜਾ ਰਹੀਆਂ ਹਨ | ਆਗੂਆਂ ਮੰਗ ਕੀਤੀ ਕਿ ਮਜ਼ਦੂਰ ਨੂੰ ਘੱਟੋ-ਘੱਟ ਉਜਰਤ 18 ਹਜ਼ਾਰ ਰੁਪਏ ਮਹੀਨਾ ਅਤੇ 600 ਰੁਪਏ ਦਿਹਾੜੀ ਦਿੱਤੀ ਜਾਵੇ, ਮਜ਼ਦੂਰਾਂ ਨੂੰ ਪੂਰਾ ਸਾਲ ਕੰਮ ਦਿੱਤਾ ਜਾਵੇ, ਮਗਨਰੇਗਾ ਤਹਿਤ ਕੰਮ ਕਰਦੇ ਮਜ਼ਦੂਰਾਂ ਲਈ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਜਾਵੇ | ਮਜ਼ਦੂਰਾਂ ਨੂੰ ਕੀਤੇ ਕੰਮ ਦੇ ਪੈਸੇ ਦਿੱਤੇ ਜਾਣ ਆਦਿ | ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਉਪਰੋਕਤ ਮੰਗਾਂ ਤੋਂ ਇਲਾਵਾ ਜਨਤਕ ਖੇਤਰ ਦਾ ਨਿੱਜੀਕਰਨ ਬੰਦ ਕਰਨ, ਸਰਕਾਰੀ ਵਿਭਾਗਾਂ ਵਿਚੋਂ ਗੈਰ ਕਾਨੂੰਨੀ ਠੇਕਾ ਮਜ਼ਦੂਰੀ ਪ੍ਰਣਾਲੀ ਤੇ ਆਊਟ ਸੋਰਸਿੰਗ 'ਤੇ ਰੋਕ ਲਾਉਣਾ, ਉਜ਼ਰਤਾਂ ਕਾਨੂੰਨ ਸਮੇਤ ਸਾਰੇ ਕਿਰਤ ਕਾਨੂੰਨ ਨੂੰ ਕਾਨੂੰਨੀ ਘੇਰ ਵਿਚ ਲਿਆਉਣਾ ਅਤੇ ਬਰਾਬਰ ਕੰਮ ਤੇ ਬਰਾਬਰ ਤਨਖ਼ਾਹ ਦੇਣਾ ਯਕੀਨੀ ਬਣਾਉਣਾ ਆਦਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਰਕਾਰ ਿਖ਼ਲਾਫ਼ ਮੋਰਚਾ ਖੋਲਿਆ ਜਾਵੇਗਾ | ਜਿਸ ਦੀ ਕੜੀ ਵਜੋਂ 9 ਤੋਂ 11 ਨਵੰਬਰ ਨੂੰ ਸੰਸਦ ਦਿੱਲੀ ਦਾ ਘਿਰਾਉ ਕਰਦਿਆਂ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਤੱਕ ਅਣਮਿਥੇ ਸਮੇਂ ਲਈ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਮੌਕੇ ਸੂਬਾ ਸਕੱਤਰ ਸ਼ੇਰ ਸਿੰਘ ਫਰਵਾਹੀ, ਸੂਬਾ ਕਮੇਟੀ ਮੈਂਬਰ ਮਹਾਂ ਸਿੰਘ ਗੁਰਮ, ਅਜਾਇਬ ਸਿੰਘ ਚੀਮਾ, ਜੀਤ ਸਿੰਘ ਪੱਖੋ, ਸ਼ੀਲਾ ਦੇਵੀ ਫਰਵਾਹੀ, ਨਿਰਮਲ ਸਿੰਘ ਝਲੂਰ, ਲਾਲ ਸਿੰਘ ਧਨੌਲਾ, ਸੁਦਾਗਰ ਸਿੰਘ ਉੱਪਲੀ, ਲਾਭ ਕੌਰ, ਅੰਗਰੇਜ਼ੀ ਕੌਰ, ਕਰਮਗੜ੍ਹ, ਬਲਜਿੰਦਰ ਕੌਰ ਠੁੱਲੇਵਾਲ, ਪੰਚ ਤੇਜ਼ ਕੌਰ ਤੋਂ ਇਲਾਵਾ ਵੱਡੀ ਗਿਣਤੀ ਮਜ਼ਦੂਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ 'ਚ ਬੀ. ਕੇ. ਐੱਸ. ਕਾਲਜ ਮੁਹਾਰ ਦਾ ਨਾਟਕ ਅੱਵਲ

ਫ਼ਿਰੋਜ਼ਪੁਰ, 12 ਅਕਤੂਬਰ (ਮਲਕੀਅਤ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਕਰਵਾਏ 'ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ' ਵਿਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਪਹਿਲੇ ਸਥਾਨ 'ਤੇ ਰਿਹਾ ਅਤੇ ਸਮੁੱਚੇ ਭਾਰਤ ਦੀਆਂ 21 ਨਾਟਕਾਂ ਨੂੰ ਪਛਾੜਦਿਆਂ ਇਕ ਲੱਖ ...

ਪੂਰੀ ਖ਼ਬਰ »

ਰੋਜ਼ਵੈਲੀ ਸਕੂਲ ਵਿਖੇ ਮਾਪੇ- ਅਧਿਆਪਕ ਮਿਲਣੀ ਹੋਈ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਰੋਜਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਵਿਖੇ ਅਧਿਆਪਕ ਮਾਪੇ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਸਕੂਲ ਸਟਾਫ਼ ਵਲੋਂ ਬੱਚਿਆਂ ਦੇ ਮਾਪਿਆਂ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਬ ਡਵੀਜ਼ਨ ਸਹਿਣਾ ਦੇ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਬਿਜਲੀ ਮੁਲਾਜ਼ਮ ਏਕਤਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਗੋਲੀਆਂ ਚਲਾਈਆਂ

ਭਦੌੜ, 12 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਛੰਨਾ ਰੋਡ ਉੱਪਰ ਬੀਤੀ ਰਾਤ 1:15 ਵਜੇ ਦੇ ਕਰੀਬ 'ਤੇ ਇਕ ਵਿਅਕਤੀ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਜਾਨੀ ਨੁਕਸਾਨ ਹੋਣ ਤੋਂ ਪੂਰਾ ਬਚਾਅ ਰਿਹਾ | ਇਸ ...

ਪੂਰੀ ਖ਼ਬਰ »

ਸਰਵੋਤਮ ਅਕੈਡਮੀ ਵਿਖੇ ਬੇਟੀ ਪੜ੍ਹਾਓ, ਬੇਟੀ ਬਚਾਓ ਦੇ ਵਿਸ਼ੇ ਤਹਿਤ ਪ੍ਰੋਗਰਾਮ ਕਰਵਾਇਆ

ਹੰਡਿਆਇਆ, 12 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਲੇਖ ਰਚਨਾ, ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਜਾਗਰੂਕ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬੇਟੀ ਪੜ੍ਹਾਉ ਬੇਟੀ ਬਚਾਓ ਸਕੀਮ ਤਹਿਤ ਗਰੈਫ਼ਿਟੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਤਪਾ ਮੰਡੀ, 12 ਅਕਤੂਬਰ (ਵਿਜੇ ਸ਼ਰਮਾ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਬਰਨਾਲਾ ਨੇ ਬੇਟੀ ਪੜ੍ਹਾਉ ਬੇਟੀ ਬਚਾਉ ਸਕੀਮ ਤਹਿਤ ਗਰੈਫ਼ਿਟੀ ਪ੍ਰੋਜੈਕਟ ਦੀ ਕੌਮੀ ਮਾਰਗ ਬਠਿੰਡਾ-ਬਰਨਾਲਾ 'ਤੇ ਫਲਾਈਓਵਰ ਹੇਠਾਂ ਵਾਲ ਪੇਂਟਿੰਗ ਬਣਾ ਕੇ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX