ਧਨੌਲਾ, 12 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨਿਕਾਸੀ ਪਾਣੀ ਦੀ ਸਮੱਸਿਆ ਤਿੰਨ ਦਹਾਕਿਆਂ ਤੋਂ ਮੰਡੀ ਨਿਵਾਸੀਆਂ ਲਈ ਨਾਸੂਰ ਬਣੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਧਨੌਲਾ ਮੰਡੀ ਦੀ ਇਸ ਤ੍ਰਾਸਦੀ ਲਈ ਕਦੇ ਵੀ ਜ਼ਿੰਮੇਵਾਰੀ ਵਾਲੀ ਭੂਮਿਕਾ ਅਦਾ ਨਹੀਂ ਕਰ ...
ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕੇਂਦਰ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਨੈਸ਼ਨਲ ਇੰਡੀਪੇਡੈਂਟ ਸਕੂਲ ਅਲਾਇੰਸ (ਨਿਸ਼ਾ) ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਵਾ ਕੀਤਾ | ਇਸ ਮੌਕੇ ...
ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ 1917 ਵਿਚ ਸੋਵੀਅਤ ਯੂਨੀਅਨ ਦੀ ਕਮਿਊਨਿਸਟ (ਬਾਲਸ਼ਵਿਕ) ਪਾਰਟੀ ਦੀ ਅਗਵਾਈ 'ਚ ਰੂਸੀ ਲੋਕਾਂ ਵਲੋਂ ਕੀਤੇ ਗਏ ਸਮਾਜਵਾਦੀ ਇਨਕਲਾਬ (ਅਕਤੂਬਰ ਇਨਕਲਾਬ) ਦੀ 100ਵੀਂ ...
ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਚੀਮਾ ਨੇੜੇ ਆਰੀਆ ਭੱਟ ਕਾਲਜ ਕੈਂਪਸ ਅੰਦਰ ਵਿਦਿਆਰਥੀਆਂ ਦੇ ਇਕ ਧੜੇ ਵਲੋਂ ਵਿਦਿਆਰਥੀ ਦੀ ਕੱੁਟਮਾਰ ਕਰਨ ਦੇ ਦੋਸ਼ ਵਿਚ ਥਾਣਾ ਟੱਲੇਵਾਲ ਵਿਖੇ ਚਾਰ ਵਿਦਿਆਰਥੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ਤੋਂ ...
ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਇੰਜ: ਐਚ. ਐਸ. ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਨੂੰ ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਮਿਲਣ 'ਤੇ ਸੰਸਥਾ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ...
ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੌੜਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਸਿਹਤ ਵਿਭਾਗ ਦੇ ਐਸ.ਆਈ. ਜਗਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਚ ਅੱਜ ਸਰਦੇ ਪੱੁਜਦੇ ਪਰਿਵਾਰਾਂ ...
ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਓਰੇਨ ਬਿਊਟੀ ਅਕੈਡਮੀ, ਭਾਈ ਜੀਤਾ ਸਿੰਘ ਨਗਰ ਬਰਨਾਲਾ ਵਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਲਈ ਕੋਰਸਾਂ ਵਿਚ 50 ਫ਼ੀਸਦੀ ਦੀ ਛੋਟ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ...
ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਅਜੋਕੇ ਸਮੇਂ ਦੌਰਾਨ ਪਿੰਡਾਂ ਵਿਚ ਬਾਲੜ੍ਹੀ ਭਲਾਈ ਸਕੀਮ ਤੋਂ ਇਲਾਵਾ ਹੋਰ ਲੁਭਾਉ ਸਕੀਮਾਂ ਦੇ ਫਾਰਮ ਭਰ ਕੇ ਲੋਕਾਂ ਦੀ ਲੱੁਟ ਕਰਨ ਵਾਲਿਆਂ ਤੋਂ ਸੁਚੇਤ ਕਰਦਿਆਂ ਸੁਖਵਿੰਦਰ ਸਿੰਘ ਸਿੱਧੂ ਬੀ.ਡੀ.ਪੀ.ਓ. ਸ਼ਹਿਣਾ ਨੇ ਕਿਹਾ ਕਿ ...
ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਸ੍ਰੀ ਵਰੁਣਦੀਪ ਚੋਪੜਾ ਦੀ ਅਦਾਲਤ ਨੇ ਇਕ ਸੜਕ ਹਾਦਸੇ ਦੇ ਕੇਸ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਦੋਸ਼ੀ ਸੱਤੀ ਸਿੰਘ ਉਰਫ਼ ਸਤਨਾਮ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਤਪਾ ਮੰਡੀ ...
ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਰਾਜਵੰਤ ਕੌਰ ਨਾਲ ਹੋਈ | ਮੀਟਿੰਗ ਦੌਰਾਨ ਅਧਿਆਪਕਾਂ ਅਤੇ ਸਕੂਲਾਂ ਨਾਲ ਮਸਲੇ ਵਿਚਾਰੇ ਗਏ | ਜਿਨ੍ਹਾਂ ਵਿਚ ਸਕੂਲਾਂ ਵਿਚ ਅਧਿਆਪਕਾਂ ...
ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਿਲਾਵਟੀ ਮਠਿਆਈਆਂ ਤੋਂ ਇਲਾਵਾ ਹੋਰ ਵਸਤੂਆਂ ਦੀ ਵਿੱਕਰੀ ਨੂੰ ਨੱਥ ਪਾਉਣ ਲਈ ਅੱਜ ਵੱਖ-ਵੱਖ ਬਾਜ਼ਾਰਾਂ ਵਿਚੋਂ ਸਿਹਤ ਵਿਭਾਗ ਦੇ ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਗਰਗ ਸੰਗਰੂਰ ਦੇ ...
ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਦੌਰਾਨ ਸਰਕਾਰ ਦੀਆਂ ਕਿਸਾਨ ...
ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਕਾਈ ਵਲੋਂ ਪਿੰਡ ਜੋਧਪੁਰ ਵਿਖੇ ਕਿਸਾਨਾਂ ਦੇ ਭਰਵੇਂ ਇਕੱਠ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ | ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ਛੀਨੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਪੰਜਾਬ ਵਿਚ ਵਿਕਾਸ ਦੇ ਨਾਂਅ 'ਤੇ ਲਾਈਆਂ ਫ਼ੈਕਟਰੀਆਂ ਵਿਚ ਕੋਈ ਸਖ਼ਤਾਈ ਨਹੀਂ ਕਰਦੀ, ਕਿਉਂਕਿ ਇਨ੍ਹਾਂ ਫ਼ੈਕਟਰੀਆਂ ਨੂੰ ਲਾਉਣ ਸਮੇਂ ਪ੍ਰਦੂਸ਼ਣ ਫੈਲਾਉਣ ਤੋਂ ਰੋਕਣ ਲਈ ਝੂਠ ਬੋਲ ਕੇ ਸਰਟੀਫਿਕੇਟ ਹਾਸਿਲ ਕੀਤਾ ਜਾਂਦਾ ਹੈ ਪਰ ਬਾਅਦ ਵਿਚ ਉਸ 'ਤੇ ਅਮਲ ਨਹੀਂ ਕੀਤਾ ਜਾਂਦਾ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਦੇਸ਼ ਦਾ 70 ਫ਼ੀਸਦੀ ਅੰਨ ਭੰਡਾਰ ਭਰਨ ਵਾਲੇ ਕਿਸਾਨ 'ਤੇ ਸਖ਼ਤੀ ਕਰਨ ਤੋਂ ਪਹਿਲਾਂ ਪੰਜਾਬ ਵਿਚ ਪਾਣੀ ਅਤੇ ਹਵਾ ਦਾ ਪ੍ਰਦੂਸ਼ਣ ਫੈਲਾ ਰਹੀਆਂ ਫ਼ੈਕਟਰੀਆਂ 'ਤੇ ਸ਼ਿਕੰਜਾ ਕਸਿਆ ਜਾਵੇ | ਕਿਸਾਨਾਂ ਨੂੰ ਪਰਾਲੀ ਸਮੇਟਣਾ ਬੇਹੱਦ ਮਹਿੰਗਾ ਪੈ ਰਿਹਾ ਹੈ | ਜਿਸ ਲਈ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਸਾੜਨ ਵਾਲੇ ਕਿਸੇ ਵੀ ਕਿਸਾਨ 'ਤੇ ਪਰਚਾ ਦਰਜ ਕੀਤਾ ਗਿਆ, ਜਾਂ ਉਸ ਨੂੰ ਜੁਰਮਾਨਾ ਕੀਤਾ ਗਿਆ, ਤਾਂ ਉਹ ਜਥੇਬੰਦਕ ਤੌਰ 'ਤੇ ਸੰਘਰਸ਼ ਤਿੱਖਾ ਕਰਨਗੇ | ਇਸ ਸਮੇਂ ਨਿਰਭੈ ਸਿੰਘ, ਹਾਕਮ ਸਿੰਘ, ਹਰਦੇਵ ਸਿੰਘ, ਪ੍ਰੀਤਮ ਸਿੰਘ ਜੋਧਪੁਰ, ਨਾਜਰ ਸਿੰਘ ਸਰਪੰਚ, ਹਰਮੰਡਲ ਸਿੰਘ, ਨੱਥਾ ਸਿੰਘ ਪੰਚ, ਸੁਖਦੇਵ ਸਿੰਘ ਸਾਬਕਾ ਸਰਪੰਚ, ਬਿੰਦਰ ਸਿੰਘ ਸੈਕਟਰੀ, ਹਰਕਰਨ ਸਿੰਘ ਸਾਬਕਾ ਪੰਚ, ਦੀਦਾਰ ਸਿੰਘ ਸਾਬਕਾ ਪੰਚ, ਗੁਰਮੀਤ ਸਿੰਘ, ਬਲਵੀਰ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ, ਤਰਸੇਮ ਸਿੰਘ ਪੰਚ, ਬਿੰਦਰ ਸਿੰਘ ਬੀ.ਕੇ.ਯੂ ਡਕੌਾਦਾ, ਲਛਮਣ ਸਿੰਘ ਸਾਬਕਾ ਪੰਚ, ਜਸਵੀਰ ਸਿੰਘ ਕਾਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸਾਰੇ ਖ਼ਰੀਦ ਕੇਂਦਰਾਂ 'ਤੇ ਤਸੱਲੀਬਖ਼ਸ਼ ਪ੍ਰਬੰਧ ਦੀ ਚੈਕਿੰਗ ਕਰਨ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਵਿਜੀਲੈਂਸ ਵਿਭਾਗ ਦੀਆਂ ਟੀਮਾਂ ਦੀਆਂ ...
ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਨਿੱਜੀ ਸਕੂਲਾਂ ਦੇ ਸੰਗਠਨ ਨੈਸ਼ਨਲ ਇੰਡੀਪੈਂਡੈਂਟ ਸਕੂਲ ਸੰਗਠਨ ਨਿਸ਼ਾ ਦੇ ਸੱਦੇ 'ਤੇ ...
ਮਹਿਲ ਕਲਾਂ, 12 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਾਲਮਾਜਰਾ ਵਿਖੇ ਸਕੂਲ ਮੁੱਖ ਅਧਿਆਪਕ ਕਮਿੱਕਰ ਸਿੰਘ ਵਲੋਂ ਗ੍ਰਾਮ ਪੰਚਾਇਤ ਦੇ ਸਰਪੰਚ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਐਸ.ਸੀ., ਬੀ.ਸੀ. ਅਤੇ ਜਨਰਲ ਲੜਕੀਆਂ ਕੁੱਲ 88 ਵਿਦਿਆਰਥੀਆਂ ...
ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਅੱਜ ਬਰਨਾਲਾ ਵਿਖੇ ਪੰਜਾਬ ਸੀਟੂ ਦਾ ਜਥਾ ਬਰਨਾਲਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਬਰਨਾਲਾ ਦੇ ਮਗਨਰੇਗਾ ਮਜ਼ਦੂਰਾਂ, ਉਸਾਰੀ ਮਜ਼ਦੂਰਾਂ, ਮਿਡ-ਡੇ-ਮੀਲ ਵਰਕਰਾਂ ਤੇ ਭੱਠਾਂ ਮਜ਼ਦੂਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...
ਫ਼ਿਰੋਜ਼ਪੁਰ, 12 ਅਕਤੂਬਰ (ਮਲਕੀਅਤ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਕਰਵਾਏ 'ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ' ਵਿਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਪਹਿਲੇ ਸਥਾਨ 'ਤੇ ਰਿਹਾ ਅਤੇ ਸਮੁੱਚੇ ਭਾਰਤ ਦੀਆਂ 21 ਨਾਟਕਾਂ ਨੂੰ ਪਛਾੜਦਿਆਂ ਇਕ ਲੱਖ ...
ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਰੋਜਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਵਿਖੇ ਅਧਿਆਪਕ ਮਾਪੇ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਸਕੂਲ ਸਟਾਫ਼ ਵਲੋਂ ਬੱਚਿਆਂ ਦੇ ਮਾਪਿਆਂ ...
ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਬ ਡਵੀਜ਼ਨ ਸਹਿਣਾ ਦੇ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਬਿਜਲੀ ਮੁਲਾਜ਼ਮ ਏਕਤਾ ...
ਭਦੌੜ, 12 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਛੰਨਾ ਰੋਡ ਉੱਪਰ ਬੀਤੀ ਰਾਤ 1:15 ਵਜੇ ਦੇ ਕਰੀਬ 'ਤੇ ਇਕ ਵਿਅਕਤੀ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਜਾਨੀ ਨੁਕਸਾਨ ਹੋਣ ਤੋਂ ਪੂਰਾ ਬਚਾਅ ਰਿਹਾ | ਇਸ ...
ਹੰਡਿਆਇਆ, 12 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਲੇਖ ਰਚਨਾ, ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਜਾਗਰੂਕ ਰੈਲੀ ਕੀਤੀ ਗਈ | ...
ਤਪਾ ਮੰਡੀ, 12 ਅਕਤੂਬਰ (ਵਿਜੇ ਸ਼ਰਮਾ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਬਰਨਾਲਾ ਨੇ ਬੇਟੀ ਪੜ੍ਹਾਉ ਬੇਟੀ ਬਚਾਉ ਸਕੀਮ ਤਹਿਤ ਗਰੈਫ਼ਿਟੀ ਪ੍ਰੋਜੈਕਟ ਦੀ ਕੌਮੀ ਮਾਰਗ ਬਠਿੰਡਾ-ਬਰਨਾਲਾ 'ਤੇ ਫਲਾਈਓਵਰ ਹੇਠਾਂ ਵਾਲ ਪੇਂਟਿੰਗ ਬਣਾ ਕੇ ਸ਼ੁਰੂਆਤ ਕੀਤੀ ਗਈ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX