ਤਾਜਾ ਖ਼ਬਰਾਂ


ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  49 minutes ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਬਰਨਾਲਾ

ਤਿੰਨ ਦਹਾਕਿਆਂ ਤੋਂ ਨਿਕਾਸੀ ਪਾਣੀ ਦੀ ਸਮੱਸਿਆ ਮੰਡੀ ਵਾਸੀਆਂ ਲਈ ਬਣੀ ਹੋਈ ਹੈ ਨਾਸੂਰ

 ਧਨੌਲਾ, 12 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨਿਕਾਸੀ ਪਾਣੀ ਦੀ ਸਮੱਸਿਆ ਤਿੰਨ ਦਹਾਕਿਆਂ ਤੋਂ ਮੰਡੀ ਨਿਵਾਸੀਆਂ ਲਈ ਨਾਸੂਰ ਬਣੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਧਨੌਲਾ ਮੰਡੀ ਦੀ ਇਸ ਤ੍ਰਾਸਦੀ ਲਈ ਕਦੇ ਵੀ ਜ਼ਿੰਮੇਵਾਰੀ ਵਾਲੀ ਭੂਮਿਕਾ ਅਦਾ ਨਹੀਂ ਕਰ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਾ ਦਿਵਸ ਮਨਾਇਆ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕੇਂਦਰ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਨੈਸ਼ਨਲ ਇੰਡੀਪੇਡੈਂਟ ਸਕੂਲ ਅਲਾਇੰਸ (ਨਿਸ਼ਾ) ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਵਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਦੀ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ 'ਚ ਅਹਿਮ ਫ਼ੈਸਲੇ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ 1917 ਵਿਚ ਸੋਵੀਅਤ ਯੂਨੀਅਨ ਦੀ ਕਮਿਊਨਿਸਟ (ਬਾਲਸ਼ਵਿਕ) ਪਾਰਟੀ ਦੀ ਅਗਵਾਈ 'ਚ ਰੂਸੀ ਲੋਕਾਂ ਵਲੋਂ ਕੀਤੇ ਗਏ ਸਮਾਜਵਾਦੀ ਇਨਕਲਾਬ (ਅਕਤੂਬਰ ਇਨਕਲਾਬ) ਦੀ 100ਵੀਂ ...

ਪੂਰੀ ਖ਼ਬਰ »

ਆਰੀਆ ਭੱਟ ਕਾਲਜ ਵਿਖੇ ਵਿਦਿਆਰਥੀ ਦੀ ਕੱੁਟਮਾਰ ਕਰਨ 'ਤੇ ਚਾਰ ਖਿਲਾਫ਼ ਪਰਚਾ ਦਰਜ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਚੀਮਾ ਨੇੜੇ ਆਰੀਆ ਭੱਟ ਕਾਲਜ ਕੈਂਪਸ ਅੰਦਰ ਵਿਦਿਆਰਥੀਆਂ ਦੇ ਇਕ ਧੜੇ ਵਲੋਂ ਵਿਦਿਆਰਥੀ ਦੀ ਕੱੁਟਮਾਰ ਕਰਨ ਦੇ ਦੋਸ਼ ਵਿਚ ਥਾਣਾ ਟੱਲੇਵਾਲ ਵਿਖੇ ਚਾਰ ਵਿਦਿਆਰਥੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ਤੋਂ ...

ਪੂਰੀ ਖ਼ਬਰ »

ਭੁੱਲਰ ਸਕੂਲ ਧੌਲ਼ਾ ਨੂੰ ਮਿਲੀ ਸੀ. ਬੀ. ਐਸ. ਈ. ਬੋਰਡ ਤੋਂ ਮਾਨਤਾ

ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਇੰਜ: ਐਚ. ਐਸ. ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਨੂੰ ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਮਿਲਣ 'ਤੇ ਸੰਸਥਾ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੌੜ ਨਾਭਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕ ਕੀਤਾ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੌੜਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਸਿਹਤ ਵਿਭਾਗ ਦੇ ਐਸ.ਆਈ. ਜਗਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਚ ਅੱਜ ਸਰਦੇ ਪੱੁਜਦੇ ਪਰਿਵਾਰਾਂ ...

ਪੂਰੀ ਖ਼ਬਰ »

ਓਰੇਨ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਕੋਰਸਾਂ 'ਚ ਭਾਰੀ ਛੋਟ ਦਾ ਐਲਾਨ

ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਓਰੇਨ ਬਿਊਟੀ ਅਕੈਡਮੀ, ਭਾਈ ਜੀਤਾ ਸਿੰਘ ਨਗਰ ਬਰਨਾਲਾ ਵਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਲਈ ਕੋਰਸਾਂ ਵਿਚ 50 ਫ਼ੀਸਦੀ ਦੀ ਛੋਟ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਦੇ ਨਾਂਅ 'ਤੇ ਫਾਰਮ ਭਰਨ ਵਾਲਿਆਂ ਤੋਂ ਸੁਚੇਤ ਹੋਣ ਦੀ ਲੋੜ-ਸਿੱਧੂ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਅਜੋਕੇ ਸਮੇਂ ਦੌਰਾਨ ਪਿੰਡਾਂ ਵਿਚ ਬਾਲੜ੍ਹੀ ਭਲਾਈ ਸਕੀਮ ਤੋਂ ਇਲਾਵਾ ਹੋਰ ਲੁਭਾਉ ਸਕੀਮਾਂ ਦੇ ਫਾਰਮ ਭਰ ਕੇ ਲੋਕਾਂ ਦੀ ਲੱੁਟ ਕਰਨ ਵਾਲਿਆਂ ਤੋਂ ਸੁਚੇਤ ਕਰਦਿਆਂ ਸੁਖਵਿੰਦਰ ਸਿੰਘ ਸਿੱਧੂ ਬੀ.ਡੀ.ਪੀ.ਓ. ਸ਼ਹਿਣਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਕੇਸ 'ਚ ਮੋਟਰਸਾਈਕਲ ਚਾਲਕ ਨੂੰ 2 ਸਾਲ ਦੀ ਸਜ਼ਾ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਸ੍ਰੀ ਵਰੁਣਦੀਪ ਚੋਪੜਾ ਦੀ ਅਦਾਲਤ ਨੇ ਇਕ ਸੜਕ ਹਾਦਸੇ ਦੇ ਕੇਸ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਦੋਸ਼ੀ ਸੱਤੀ ਸਿੰਘ ਉਰਫ਼ ਸਤਨਾਮ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਤਪਾ ਮੰਡੀ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਹੋਈ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਰਾਜਵੰਤ ਕੌਰ ਨਾਲ ਹੋਈ | ਮੀਟਿੰਗ ਦੌਰਾਨ ਅਧਿਆਪਕਾਂ ਅਤੇ ਸਕੂਲਾਂ ਨਾਲ ਮਸਲੇ ਵਿਚਾਰੇ ਗਏ | ਜਿਨ੍ਹਾਂ ਵਿਚ ਸਕੂਲਾਂ ਵਿਚ ਅਧਿਆਪਕਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖਾਣ ਵਾਲੀਆਂ ਵਸਤੂਆਂ ਦੇ ਨਮੂਨੇ ਲਏ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਿਲਾਵਟੀ ਮਠਿਆਈਆਂ ਤੋਂ ਇਲਾਵਾ ਹੋਰ ਵਸਤੂਆਂ ਦੀ ਵਿੱਕਰੀ ਨੂੰ ਨੱਥ ਪਾਉਣ ਲਈ ਅੱਜ ਵੱਖ-ਵੱਖ ਬਾਜ਼ਾਰਾਂ ਵਿਚੋਂ ਸਿਹਤ ਵਿਭਾਗ ਦੇ ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਗਰਗ ਸੰਗਰੂਰ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਦੌਰਾਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ¢ ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਪੰਜਾਬ ਅੰਦਰ ਕਿਸਾਨੀ ਸਮੱਸਿਆ ਨੰੂ ਹੱਲ ਕਰਨ ਲਈ ਸਰਕਾਰ ਪੂਰੀ ਤਰਾਂ ਬੇਬਸ ਜਾਪਦੀ ਨਜ਼ਰ ਆ ਰਹੀ ਹੈ ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਪਰਾਲੀ ਨਾ ਜਲਾਉਣ ਦਾ ਫ਼ਰਮਾਨ ਜਾਰੀ ਕੀਤਾ ਹੈ ਪਰ ਕਿਸਾਨ ਜਥੇਬੰਦੀਆਂ ਇਸ ਫ਼ੈਸਲੇ ਦੀ ਨਿਖੇਧੀ ਕਰਦੀਆਂ ਹਨ ¢ ਆਗੂਆਂ ਨੇ ਦੱਸਿਆ ਕਿ ਕਿਸਾਨ ਪਰਾਲੀ ਜਲਾਉਣ ਲਈ ਮਜਬੂਰ ਹਨ ਕਿਉਂਕਿ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਕੋਈ ਠੋਸ ਪ੍ਰਬੰਧ ਨਹੀਂ ਹਨ ਅਤੇ ਪਰਾਲੀ ਦੇ ਹੱਲ ਲਈ ਜੋ ਸੰਦ ਸੂਬਾ ਸਰਕਾਰ ਵਲੋਂ ਵਰਤਣ ਲਈ ਦੱਸੇ ਜਾਂਦੇ ਹਨ ਉਹ ਜ਼ਿਆਦਾ ਮਹਿੰਗੇ ਹੋਣ ਕਾਰਨ ਕਿਸਾਨ ਉਨ੍ਹਾਂ ਨੰੂ ਖ਼ਰੀਦਣ ਤੋਂ ਅਸਮਰਥ ਹੈ¢ ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੰੂ ਸਬਸਿਡੀ ਉੱਪਰ ਸਸਤੇ ਸੰਦ ਮੁਹੱਈਆ ਕਰਵਾਏ ਜਾਣ ਅਤੇ ਕਿਸਾਨਾਂ ਨੰੂ ਪਰਾਲੀ ਨਾ ਜਲਾਉਣ ਲਈ ਬੋਨਸ ਦਿੱਤਾ ਜਾਵੇ ¢ ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਅੰਦਰ ਕਿਸਾਨੀ ਦੀ ਹਾਲਤ ਪਤਲੀ ਹੁੰਦੀ ਜਾ ਰਹੀ ਹੈ ¢ ਕਿਸਾਨੀ ਸਿਰ ਕਰਜ਼ੇ ਦਾ ਬੋਝ ਦਿਨੋਂ ਦਿਨ ਦੁੱਗਣਾ ਹੁੰਦਾ ਜਾ ਰਿਹਾ ਜਿਸ ਕਾਰਨ ਕਿਸਾਨੀ ਖ਼ੁਦਕੁਸ਼ੀ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ ¢ ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਸਿੰਘ ਕਾਲੇਕੇ ਦੀ ਮੌਤ 'ਤੇ ਦੋ ਮਿੰਟ ਦਾ ਮੋਨਧਾਰ ਕੇ ਉਨ੍ਹਾਂ ਨੰੂ ਸ਼ਰਧਾਂਜਲੀ ਦਿੱਤੀ ਗਈ ¢ ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਸੇਖਾ, ਜਗਮੇਲ ਸਿੰਘ ਕਾਲੇਕੇ, ਗੁਰਪਿਆਰ ਸਿੰਘ ਸਹਿਜੜਾ, ਸਰਪੰਚ ਸਿਕੰਦਰ ਸਿੰਘ ਮੌੜ, ਬਲਵਿੰਦਰ ਸਿੰਘ ਦੁੱਗਲ, ਗਗਨਦੀਪ ਸਿੰਘ ਸਹਿਜੜਾ, ਨੰਬਰਦਾਰ ਗੁਰਚੇਤ ਸਿੰਘ, ਸੰਦੀਪ ਸਿੰਘ ਕੈਰੇ, ਸੁਰਜੀਤ ਸਿੰਘ, ਅਮਨਦੀਪ ਸਿੰਘ, ਸਤਨਾਮ ਸਿੰਘ ਧਨੇਰ, ਸੋਨੀ ਕਲਾਲ ਮਾਜਰਾ, ਸ਼ਿੰਗਾਰਾ ਸਿੰਘ ਰਾਜੀਆ, ਪੰਚ ਦਰਸ਼ਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਕਾਈ ਨੇ ਪਿੰਡ ਜੋਧਪੁਰ ਵਿਖੇ ਪਰਾਲੀ ਨੂੰ ਅੱਗ ਲਾਈ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਕਾਈ ਵਲੋਂ ਪਿੰਡ ਜੋਧਪੁਰ ਵਿਖੇ ਕਿਸਾਨਾਂ ਦੇ ਭਰਵੇਂ ਇਕੱਠ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ | ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਅਨਾਜ ਮੰਡੀ ਮਹਿਲ ਕਲਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸਾਰੇ ਖ਼ਰੀਦ ਕੇਂਦਰਾਂ 'ਤੇ ਤਸੱਲੀਬਖ਼ਸ਼ ਪ੍ਰਬੰਧ ਦੀ ਚੈਕਿੰਗ ਕਰਨ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਵਿਜੀਲੈਂਸ ਵਿਭਾਗ ਦੀਆਂ ਟੀਮਾਂ ਦੀਆਂ ...

ਪੂਰੀ ਖ਼ਬਰ »

ਲੌ ਾਗਪੁਰੀ ਸਕੂਲ 'ਚ ਕਾਲਾ ਦਿਵਸ ਮਨਾਇਆ

ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਨਿੱਜੀ ਸਕੂਲਾਂ ਦੇ ਸੰਗਠਨ ਨੈਸ਼ਨਲ ਇੰਡੀਪੈਂਡੈਂਟ ਸਕੂਲ ਸੰਗਠਨ ਨਿਸ਼ਾ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਲਾਲ ਮਾਜਰਾ ਦੇ 88 ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਮਹਿਲ ਕਲਾਂ, 12 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਾਲਮਾਜਰਾ ਵਿਖੇ ਸਕੂਲ ਮੁੱਖ ਅਧਿਆਪਕ ਕਮਿੱਕਰ ਸਿੰਘ ਵਲੋਂ ਗ੍ਰਾਮ ਪੰਚਾਇਤ ਦੇ ਸਰਪੰਚ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਐਸ.ਸੀ., ਬੀ.ਸੀ. ਅਤੇ ਜਨਰਲ ਲੜਕੀਆਂ ਕੁੱਲ 88 ਵਿਦਿਆਰਥੀਆਂ ...

ਪੂਰੀ ਖ਼ਬਰ »

ਸੀਟੂ ਜਥੇ ਦਾ ਮਾਰਚ ਬਰਨਾਲਾ ਪਹੁੰਚਣ 'ਤੇ ਸੀਟੂ ਆਗੂਆਂ ਵਲੋਂ ਭਰਵਾਂ ਸਵਾਗਤ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਅੱਜ ਬਰਨਾਲਾ ਵਿਖੇ ਪੰਜਾਬ ਸੀਟੂ ਦਾ ਜਥਾ ਬਰਨਾਲਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਬਰਨਾਲਾ ਦੇ ਮਗਨਰੇਗਾ ਮਜ਼ਦੂਰਾਂ, ਉਸਾਰੀ ਮਜ਼ਦੂਰਾਂ, ਮਿਡ-ਡੇ-ਮੀਲ ਵਰਕਰਾਂ ਤੇ ਭੱਠਾਂ ਮਜ਼ਦੂਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ 'ਚ ਬੀ. ਕੇ. ਐੱਸ. ਕਾਲਜ ਮੁਹਾਰ ਦਾ ਨਾਟਕ ਅੱਵਲ

ਫ਼ਿਰੋਜ਼ਪੁਰ, 12 ਅਕਤੂਬਰ (ਮਲਕੀਅਤ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਕਰਵਾਏ 'ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ' ਵਿਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਪਹਿਲੇ ਸਥਾਨ 'ਤੇ ਰਿਹਾ ਅਤੇ ਸਮੁੱਚੇ ਭਾਰਤ ਦੀਆਂ 21 ਨਾਟਕਾਂ ਨੂੰ ਪਛਾੜਦਿਆਂ ਇਕ ਲੱਖ ...

ਪੂਰੀ ਖ਼ਬਰ »

ਰੋਜ਼ਵੈਲੀ ਸਕੂਲ ਵਿਖੇ ਮਾਪੇ- ਅਧਿਆਪਕ ਮਿਲਣੀ ਹੋਈ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਰੋਜਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਵਿਖੇ ਅਧਿਆਪਕ ਮਾਪੇ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਸਕੂਲ ਸਟਾਫ਼ ਵਲੋਂ ਬੱਚਿਆਂ ਦੇ ਮਾਪਿਆਂ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਬ ਡਵੀਜ਼ਨ ਸਹਿਣਾ ਦੇ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਬਿਜਲੀ ਮੁਲਾਜ਼ਮ ਏਕਤਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਗੋਲੀਆਂ ਚਲਾਈਆਂ

ਭਦੌੜ, 12 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਛੰਨਾ ਰੋਡ ਉੱਪਰ ਬੀਤੀ ਰਾਤ 1:15 ਵਜੇ ਦੇ ਕਰੀਬ 'ਤੇ ਇਕ ਵਿਅਕਤੀ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਜਾਨੀ ਨੁਕਸਾਨ ਹੋਣ ਤੋਂ ਪੂਰਾ ਬਚਾਅ ਰਿਹਾ | ਇਸ ...

ਪੂਰੀ ਖ਼ਬਰ »

ਸਰਵੋਤਮ ਅਕੈਡਮੀ ਵਿਖੇ ਬੇਟੀ ਪੜ੍ਹਾਓ, ਬੇਟੀ ਬਚਾਓ ਦੇ ਵਿਸ਼ੇ ਤਹਿਤ ਪ੍ਰੋਗਰਾਮ ਕਰਵਾਇਆ

ਹੰਡਿਆਇਆ, 12 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਲੇਖ ਰਚਨਾ, ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਜਾਗਰੂਕ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬੇਟੀ ਪੜ੍ਹਾਉ ਬੇਟੀ ਬਚਾਓ ਸਕੀਮ ਤਹਿਤ ਗਰੈਫ਼ਿਟੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਤਪਾ ਮੰਡੀ, 12 ਅਕਤੂਬਰ (ਵਿਜੇ ਸ਼ਰਮਾ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਬਰਨਾਲਾ ਨੇ ਬੇਟੀ ਪੜ੍ਹਾਉ ਬੇਟੀ ਬਚਾਉ ਸਕੀਮ ਤਹਿਤ ਗਰੈਫ਼ਿਟੀ ਪ੍ਰੋਜੈਕਟ ਦੀ ਕੌਮੀ ਮਾਰਗ ਬਠਿੰਡਾ-ਬਰਨਾਲਾ 'ਤੇ ਫਲਾਈਓਵਰ ਹੇਠਾਂ ਵਾਲ ਪੇਂਟਿੰਗ ਬਣਾ ਕੇ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX