ਤਾਜਾ ਖ਼ਬਰਾਂ


ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  4 minutes ago
ਨਵੀਂ ਦਿੱਲੀ, 16 ਦਸੰਬਰ- ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  40 minutes ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅੱਜ ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਕੁਲਦੀਪ ਸੇਂਗਰ 'ਤੇ ਫ਼ੈਸਲਾ ਸੁਣਾ...
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ ਜਾਮੀਆ ਸਮੇਤ ਕੁੱਝ ਇਲਾਕਿਆਂ 'ਚ ਸੋਮਵਾਰ ਵੀ ਸਥਿਤੀ ...
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 1 hour ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਬਰਨਾਲਾ

ਤਿੰਨ ਦਹਾਕਿਆਂ ਤੋਂ ਨਿਕਾਸੀ ਪਾਣੀ ਦੀ ਸਮੱਸਿਆ ਮੰਡੀ ਵਾਸੀਆਂ ਲਈ ਬਣੀ ਹੋਈ ਹੈ ਨਾਸੂਰ

 ਧਨੌਲਾ, 12 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨਿਕਾਸੀ ਪਾਣੀ ਦੀ ਸਮੱਸਿਆ ਤਿੰਨ ਦਹਾਕਿਆਂ ਤੋਂ ਮੰਡੀ ਨਿਵਾਸੀਆਂ ਲਈ ਨਾਸੂਰ ਬਣੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਧਨੌਲਾ ਮੰਡੀ ਦੀ ਇਸ ਤ੍ਰਾਸਦੀ ਲਈ ਕਦੇ ਵੀ ਜ਼ਿੰਮੇਵਾਰੀ ਵਾਲੀ ਭੂਮਿਕਾ ਅਦਾ ਨਹੀਂ ਕਰ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਾ ਦਿਵਸ ਮਨਾਇਆ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕੇਂਦਰ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਨੈਸ਼ਨਲ ਇੰਡੀਪੇਡੈਂਟ ਸਕੂਲ ਅਲਾਇੰਸ (ਨਿਸ਼ਾ) ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਵਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਦੀ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ 'ਚ ਅਹਿਮ ਫ਼ੈਸਲੇ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ 1917 ਵਿਚ ਸੋਵੀਅਤ ਯੂਨੀਅਨ ਦੀ ਕਮਿਊਨਿਸਟ (ਬਾਲਸ਼ਵਿਕ) ਪਾਰਟੀ ਦੀ ਅਗਵਾਈ 'ਚ ਰੂਸੀ ਲੋਕਾਂ ਵਲੋਂ ਕੀਤੇ ਗਏ ਸਮਾਜਵਾਦੀ ਇਨਕਲਾਬ (ਅਕਤੂਬਰ ਇਨਕਲਾਬ) ਦੀ 100ਵੀਂ ...

ਪੂਰੀ ਖ਼ਬਰ »

ਆਰੀਆ ਭੱਟ ਕਾਲਜ ਵਿਖੇ ਵਿਦਿਆਰਥੀ ਦੀ ਕੱੁਟਮਾਰ ਕਰਨ 'ਤੇ ਚਾਰ ਖਿਲਾਫ਼ ਪਰਚਾ ਦਰਜ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਚੀਮਾ ਨੇੜੇ ਆਰੀਆ ਭੱਟ ਕਾਲਜ ਕੈਂਪਸ ਅੰਦਰ ਵਿਦਿਆਰਥੀਆਂ ਦੇ ਇਕ ਧੜੇ ਵਲੋਂ ਵਿਦਿਆਰਥੀ ਦੀ ਕੱੁਟਮਾਰ ਕਰਨ ਦੇ ਦੋਸ਼ ਵਿਚ ਥਾਣਾ ਟੱਲੇਵਾਲ ਵਿਖੇ ਚਾਰ ਵਿਦਿਆਰਥੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ਤੋਂ ...

ਪੂਰੀ ਖ਼ਬਰ »

ਭੁੱਲਰ ਸਕੂਲ ਧੌਲ਼ਾ ਨੂੰ ਮਿਲੀ ਸੀ. ਬੀ. ਐਸ. ਈ. ਬੋਰਡ ਤੋਂ ਮਾਨਤਾ

ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਇੰਜ: ਐਚ. ਐਸ. ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਨੂੰ ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਮਿਲਣ 'ਤੇ ਸੰਸਥਾ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੌੜ ਨਾਭਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕ ਕੀਤਾ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੌੜਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਸਿਹਤ ਵਿਭਾਗ ਦੇ ਐਸ.ਆਈ. ਜਗਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਚ ਅੱਜ ਸਰਦੇ ਪੱੁਜਦੇ ਪਰਿਵਾਰਾਂ ...

ਪੂਰੀ ਖ਼ਬਰ »

ਓਰੇਨ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਕੋਰਸਾਂ 'ਚ ਭਾਰੀ ਛੋਟ ਦਾ ਐਲਾਨ

ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਓਰੇਨ ਬਿਊਟੀ ਅਕੈਡਮੀ, ਭਾਈ ਜੀਤਾ ਸਿੰਘ ਨਗਰ ਬਰਨਾਲਾ ਵਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਲਈ ਕੋਰਸਾਂ ਵਿਚ 50 ਫ਼ੀਸਦੀ ਦੀ ਛੋਟ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਦੇ ਨਾਂਅ 'ਤੇ ਫਾਰਮ ਭਰਨ ਵਾਲਿਆਂ ਤੋਂ ਸੁਚੇਤ ਹੋਣ ਦੀ ਲੋੜ-ਸਿੱਧੂ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਅਜੋਕੇ ਸਮੇਂ ਦੌਰਾਨ ਪਿੰਡਾਂ ਵਿਚ ਬਾਲੜ੍ਹੀ ਭਲਾਈ ਸਕੀਮ ਤੋਂ ਇਲਾਵਾ ਹੋਰ ਲੁਭਾਉ ਸਕੀਮਾਂ ਦੇ ਫਾਰਮ ਭਰ ਕੇ ਲੋਕਾਂ ਦੀ ਲੱੁਟ ਕਰਨ ਵਾਲਿਆਂ ਤੋਂ ਸੁਚੇਤ ਕਰਦਿਆਂ ਸੁਖਵਿੰਦਰ ਸਿੰਘ ਸਿੱਧੂ ਬੀ.ਡੀ.ਪੀ.ਓ. ਸ਼ਹਿਣਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਕੇਸ 'ਚ ਮੋਟਰਸਾਈਕਲ ਚਾਲਕ ਨੂੰ 2 ਸਾਲ ਦੀ ਸਜ਼ਾ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਸ੍ਰੀ ਵਰੁਣਦੀਪ ਚੋਪੜਾ ਦੀ ਅਦਾਲਤ ਨੇ ਇਕ ਸੜਕ ਹਾਦਸੇ ਦੇ ਕੇਸ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਦੋਸ਼ੀ ਸੱਤੀ ਸਿੰਘ ਉਰਫ਼ ਸਤਨਾਮ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਤਪਾ ਮੰਡੀ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਹੋਈ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਰਾਜਵੰਤ ਕੌਰ ਨਾਲ ਹੋਈ | ਮੀਟਿੰਗ ਦੌਰਾਨ ਅਧਿਆਪਕਾਂ ਅਤੇ ਸਕੂਲਾਂ ਨਾਲ ਮਸਲੇ ਵਿਚਾਰੇ ਗਏ | ਜਿਨ੍ਹਾਂ ਵਿਚ ਸਕੂਲਾਂ ਵਿਚ ਅਧਿਆਪਕਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖਾਣ ਵਾਲੀਆਂ ਵਸਤੂਆਂ ਦੇ ਨਮੂਨੇ ਲਏ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਿਲਾਵਟੀ ਮਠਿਆਈਆਂ ਤੋਂ ਇਲਾਵਾ ਹੋਰ ਵਸਤੂਆਂ ਦੀ ਵਿੱਕਰੀ ਨੂੰ ਨੱਥ ਪਾਉਣ ਲਈ ਅੱਜ ਵੱਖ-ਵੱਖ ਬਾਜ਼ਾਰਾਂ ਵਿਚੋਂ ਸਿਹਤ ਵਿਭਾਗ ਦੇ ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਗਰਗ ਸੰਗਰੂਰ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਦੌਰਾਨ ਸਰਕਾਰ ਦੀਆਂ ਕਿਸਾਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਕਾਈ ਨੇ ਪਿੰਡ ਜੋਧਪੁਰ ਵਿਖੇ ਪਰਾਲੀ ਨੂੰ ਅੱਗ ਲਾਈ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਕਾਈ ਵਲੋਂ ਪਿੰਡ ਜੋਧਪੁਰ ਵਿਖੇ ਕਿਸਾਨਾਂ ਦੇ ਭਰਵੇਂ ਇਕੱਠ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ | ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਅਨਾਜ ਮੰਡੀ ਮਹਿਲ ਕਲਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸਾਰੇ ਖ਼ਰੀਦ ਕੇਂਦਰਾਂ 'ਤੇ ਤਸੱਲੀਬਖ਼ਸ਼ ਪ੍ਰਬੰਧ ਦੀ ਚੈਕਿੰਗ ਕਰਨ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਵਿਜੀਲੈਂਸ ਵਿਭਾਗ ਦੀਆਂ ਟੀਮਾਂ ਦੀਆਂ ...

ਪੂਰੀ ਖ਼ਬਰ »

ਲੌ ਾਗਪੁਰੀ ਸਕੂਲ 'ਚ ਕਾਲਾ ਦਿਵਸ ਮਨਾਇਆ

ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਨਿੱਜੀ ਸਕੂਲਾਂ ਦੇ ਸੰਗਠਨ ਨੈਸ਼ਨਲ ਇੰਡੀਪੈਂਡੈਂਟ ਸਕੂਲ ਸੰਗਠਨ ਨਿਸ਼ਾ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਲਾਲ ਮਾਜਰਾ ਦੇ 88 ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਮਹਿਲ ਕਲਾਂ, 12 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਾਲਮਾਜਰਾ ਵਿਖੇ ਸਕੂਲ ਮੁੱਖ ਅਧਿਆਪਕ ਕਮਿੱਕਰ ਸਿੰਘ ਵਲੋਂ ਗ੍ਰਾਮ ਪੰਚਾਇਤ ਦੇ ਸਰਪੰਚ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਐਸ.ਸੀ., ਬੀ.ਸੀ. ਅਤੇ ਜਨਰਲ ਲੜਕੀਆਂ ਕੁੱਲ 88 ਵਿਦਿਆਰਥੀਆਂ ...

ਪੂਰੀ ਖ਼ਬਰ »

ਸੀਟੂ ਜਥੇ ਦਾ ਮਾਰਚ ਬਰਨਾਲਾ ਪਹੁੰਚਣ 'ਤੇ ਸੀਟੂ ਆਗੂਆਂ ਵਲੋਂ ਭਰਵਾਂ ਸਵਾਗਤ

ਬਰਨਾਲਾ, 12 ਅਕਤੂਬਰ (ਧਰਮਪਾਲ ਸਿੰਘ)-ਅੱਜ ਬਰਨਾਲਾ ਵਿਖੇ ਪੰਜਾਬ ਸੀਟੂ ਦਾ ਜਥਾ ਬਰਨਾਲਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਬਰਨਾਲਾ ਦੇ ਮਗਨਰੇਗਾ ਮਜ਼ਦੂਰਾਂ, ਉਸਾਰੀ ਮਜ਼ਦੂਰਾਂ, ਮਿਡ-ਡੇ-ਮੀਲ ਵਰਕਰਾਂ ਤੇ ਭੱਠਾਂ ਮਜ਼ਦੂਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ 'ਚ ਬੀ. ਕੇ. ਐੱਸ. ਕਾਲਜ ਮੁਹਾਰ ਦਾ ਨਾਟਕ ਅੱਵਲ

ਫ਼ਿਰੋਜ਼ਪੁਰ, 12 ਅਕਤੂਬਰ (ਮਲਕੀਅਤ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਕਰਵਾਏ 'ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ' ਵਿਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਪਹਿਲੇ ਸਥਾਨ 'ਤੇ ਰਿਹਾ ਅਤੇ ਸਮੁੱਚੇ ਭਾਰਤ ਦੀਆਂ 21 ਨਾਟਕਾਂ ਨੂੰ ਪਛਾੜਦਿਆਂ ਇਕ ਲੱਖ ...

ਪੂਰੀ ਖ਼ਬਰ »

ਰੋਜ਼ਵੈਲੀ ਸਕੂਲ ਵਿਖੇ ਮਾਪੇ- ਅਧਿਆਪਕ ਮਿਲਣੀ ਹੋਈ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਰੋਜਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਵਿਖੇ ਅਧਿਆਪਕ ਮਾਪੇ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਸਕੂਲ ਸਟਾਫ਼ ਵਲੋਂ ਬੱਚਿਆਂ ਦੇ ਮਾਪਿਆਂ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਬ ਡਵੀਜ਼ਨ ਸਹਿਣਾ ਦੇ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਬਿਜਲੀ ਮੁਲਾਜ਼ਮ ਏਕਤਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਗੋਲੀਆਂ ਚਲਾਈਆਂ

ਭਦੌੜ, 12 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਛੰਨਾ ਰੋਡ ਉੱਪਰ ਬੀਤੀ ਰਾਤ 1:15 ਵਜੇ ਦੇ ਕਰੀਬ 'ਤੇ ਇਕ ਵਿਅਕਤੀ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਜਾਨੀ ਨੁਕਸਾਨ ਹੋਣ ਤੋਂ ਪੂਰਾ ਬਚਾਅ ਰਿਹਾ | ਇਸ ਘਟਨਾ ਨੂੰ ਲੈ ਕੇ 11 ਵਜੇ ਦੇ ਕਰੀਬ ਡੀ.ਐਸ.ਪੀ. ਤਪਾ ਏ.ਆਰ. ਸ਼ਰਮਾ, ਐਸ.ਐੱਚ.ਓ ਪਰਗਟ ਸਿੰਘ ਨੇ ਘਟਨਾ ਸਥਾਨ 'ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ | ਘਰ ਦੇ ਮਾਲਕ ਜੁਗਰਾਜ ਸਿੰਘ ਪੁੱਤਰ ਬਲਵੰਤ ਸਿੰਘ ਨੇ ਦੱਸਿਆ ਕਿ ਅਸੀਂ ਆਪਣੇ ਘਰ ਵਿਚ ਸੁੱਤੇ ਪਏ ਸੀ, ਰਾਤ 1.15 ਵਜੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਤਾਂ ਮੈਂ ਤੇ ਮੇਰੀ ਪਤਨੀ ਨੇ ਜਦੋਂ ਆਪਣੇ ਕਮਰੇ ਦਾ ਪਰਦਾ ਹਟਾ ਕੇ ਦੇਖਿਆ ਤਾਂ ਬਹੁਤ ਜ਼ਿਆਦਾ ਘੱਟ ਸਪੀਡ 'ਤੇ ਗੱਡੀ ਜਾ ਰਹੀ ਸੀ, ਪਰ ਇਹ ਨਹੀਂ ਸੀ ਪਤਾ ਗੋਲੀਆਂ ਸਾਡੇ ਘਰ ਉੱਪਰ ਹੀ ਚੱਲੀਆਂ ਹਨ, ਅਸੀਂ ਇਸ ਗੱਲ ਨੂੰ ਅਣਗੌਲਿਆ ਕਰ ਕੇ ਸੌਾ ਗਏ , ਸਵੇਰੇ ਉੱਠ ਮੈਂ ਗੁਰਦੁਆਰਾ ਸਾਹਿਬ ਗਿਆ, ਮੈਨੂੰ ਫ਼ੋਨ ਆਇਆ ਕਿ ਤੁਹਾਡੇ ਘਰ ਦੇ ਗੇਟ ਉੱਪਰ ਗੋਲੀਆਂ ਦਾ ਨਿਸ਼ਾਨ ਪਏ ਹੋਏ ਹਨ ਜਦੋਂ ਮੈਂ ਆ ਕੇ ਵੇਖਿਆ ਤਾਂ ਘਰ ਅੱਗੇ ਗੁਆਂਢੀਆ ਦਾ ਇਕੱਠ ਹੋਇਆ ਪਿਆ ਸੀ, ਤੇ ਅਸੀਂ ਤੁਰੰਤ ਥਾਣਾ ਭਦੌੜ ਨੂੰ ਸੂਚਿਤ ਕੀਤਾ | ਘਟਨਾ ਸਥਾਨ 'ਤੇ ਪੁੱਜੇ ਡੀ.ਐਸ.ਪੀ. ਅੱਛਰੂ ਰਾਮ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੁਗਰਾਜ ਸਿੰਘ ਪੁੱਤਰ ਬਲਵੰਤ ਸਿੰਘ ਦੇ ਦੱਸਣ ਮੁਤਾਬਿਕ ਉਨ੍ਹਾਂ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਰੰਜਿਸ਼ ਨਹੀਂ ਹੈ ਉਹ ਰਾਤ ਸਮੇਂ ਖ਼ੁਦ ਇਸ ਘਟਨਾ ਤੋਂ ਅਣਜਾਣ ਸਨ, ਪੁਲਿਸ ਵਲੋਂ ਨਜ਼ਦੀਕ ਤੇ ਸੜਕ ਉੱਪਰ ਲੱਗੇ ਕੈਮਰਿਆਂ ਦੀ ਫੁਟੇਜ਼ ਲੈ ਕੇ ਪੜਤਾਲ ਕੀਤੀ ਜਾਵੇਗੀ ਕਿ ਉਸ ਸਮੇਂ ਕਿਹੜੀਆਂ ਗੱਡੀਆਂ ਸੜਕ ਉੱਪਰ ਦੀ ਲੰਘੀਆਂ ਸਨ ਤਾਂ ਜੋ ਇਸ ਘਟਨਾ ਦਾ ਸੱਚ ਸਾਹਮਣੇ ਆ ਸਕੇ | ਥਾਣਾ ਮੁਖੀ ਪਰਗਟ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਸਰਵੋਤਮ ਅਕੈਡਮੀ ਵਿਖੇ ਬੇਟੀ ਪੜ੍ਹਾਓ, ਬੇਟੀ ਬਚਾਓ ਦੇ ਵਿਸ਼ੇ ਤਹਿਤ ਪ੍ਰੋਗਰਾਮ ਕਰਵਾਇਆ

ਹੰਡਿਆਇਆ, 12 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਲੇਖ ਰਚਨਾ, ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਜਾਗਰੂਕ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬੇਟੀ ਪੜ੍ਹਾਉ ਬੇਟੀ ਬਚਾਓ ਸਕੀਮ ਤਹਿਤ ਗਰੈਫ਼ਿਟੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਤਪਾ ਮੰਡੀ, 12 ਅਕਤੂਬਰ (ਵਿਜੇ ਸ਼ਰਮਾ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਬਰਨਾਲਾ ਨੇ ਬੇਟੀ ਪੜ੍ਹਾਉ ਬੇਟੀ ਬਚਾਉ ਸਕੀਮ ਤਹਿਤ ਗਰੈਫ਼ਿਟੀ ਪ੍ਰੋਜੈਕਟ ਦੀ ਕੌਮੀ ਮਾਰਗ ਬਠਿੰਡਾ-ਬਰਨਾਲਾ 'ਤੇ ਫਲਾਈਓਵਰ ਹੇਠਾਂ ਵਾਲ ਪੇਂਟਿੰਗ ਬਣਾ ਕੇ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX