ਤਾਜਾ ਖ਼ਬਰਾਂ


ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  3 minutes ago
ਲੋਪੋਕੇ, 17 (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਲੋਪੋਕੇ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਚੋਰ ਗੁਰਦੁਆਰੇ ਸਾਹਿਬ ਦੀ ਗੋਲਕ ਭੰਨ ਕੇ ਇੱਕ ਲੱਖ ਦੇ ਕਰੀਬ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਸਬੰਧੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  11 minutes ago
ਪਟਨਾ, 17 ਜੂਨ- ਬਿਹਾਰ ਦਾ ਰਾਸ਼ਟਰਪਤੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ....
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  13 minutes ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  11 minutes ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ .....
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  39 minutes ago
ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ...
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  42 minutes ago
ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ .....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  58 minutes ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  59 minutes ago
ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ....
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 1 hour ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ...
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਸਤੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ...
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 1 hour ago
ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ....
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ....
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 2 hours ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 1 hour ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 2 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 3 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਸਨਅਤ ਤੇ ਵਪਾਰ

ਸੈਂਸੈਕਸ 'ਚ 348 ਅੰਕਾਂ ਦੀ ਤੇਜ਼ੀ

ਮੁੰਬਈ, 12 ਅਕਤੂਬਰ (ਏਜੰਸੀ)- ਦੇਸ਼ ਦੇ ਸ਼ੇਅਰ ਬਾਜ਼ਾਰਾਂ 'ਚ ਅੱਜ ਮਜ਼ਬੂਤੀ ਦਰਜ ਕੀਤੀ ਗਈ | ਪ੍ਰਮੁੱਖ ਸੂਚਕ ਅੰਕ ਸੈਂਸੈਕਸ 348.23 ਅੰਕਾਂ ਦੀ ਮਜ਼ਬੂਤੀ ਨਾਲ 32,182.22 'ਤੇ ਅਤੇ ਨਿਫ਼ਟੀ 111.60 ਅੰਕਾਂ ਦੀ ਮਜ਼ਬੂਤੀ ਨਾਲ 10096.40 'ਤੇ ਬੰਦ ਹੋਇਆ | ਬੰਬਈ ਸਟਾਕ ਐਕਸਚੈਂਜ ਦਾ 30 ਸ਼ੇਅਰਾਂ ...

ਪੂਰੀ ਖ਼ਬਰ »

ਹਾਰਲੇ-ਡੇਵਿਡਸਨ ਵਲੋਂ 4 ਨਵੇਂ ਮੋਟਰਸਾਈਕਲ ਲਾਂਚ

ਚੰਡੀਗੜ੍ਹ, 12 ਅਕਤੂਬਰ (ਅ.ਬ.)- ਹਾਰਲੇ-ਡੇਵਿਡਸਨ ਦਾ 115ਵੀਂ ਵਰ੍ਹੇਗੰਢ ਮਨਾਉਣ ਲਈ ਭਾਰਤ ਦੀ ਮੋਟਰ ਕੰਪਨੀ ਨੇ ਇਕ ਪੂਰੀ ਤਰ੍ਹਾਾ ਤਿਆਰ ਕੀਤੀ ਗਈ ਕ੍ਰਾਾਤੀ ਦੀ ਸ਼ੁਰੂਆਤ ਕੀਤੀ ਹੈ ¢ ਹਾਰਲੇ-ਡੇਵਿਡਸਨ ਦੇ ਚਾਰ ਮੋਟਰਸਾਈਕਲਾਂ ਫੈਟ ਬੌਇਡ੍ਰ, ਹੈਰੀਟੇਜ ਕਲਾਸਿਕ, ਫੈਟ ...

ਪੂਰੀ ਖ਼ਬਰ »

ਦਿੱਲੀ ਐੱਨ.ਸੀ.ਆਰ. 'ਚ ਕਾਰੋਬਾਰੀਆਂ ਨੇ ਪਟਾਕੇ ਵੇਚਣ ਦਾ ਲੱਭਿਆ ਨਵਾਂ ਤਰੀਕਾ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਸੁਪਰੀਮ ਕੋਰਟ ਵਲੋਂ ਦਿੱਲੀ ਐੱਨ. ਸੀ. ਆਰ. 'ਚ ਦੀਵਾਲੀ ਮੌਕੇ ਪਕਾਕਿਆਂ 'ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਪਟਾਕਾ ਕਾਰੋਬਾਰੀਆਂ ਨੇ ਆਪਣੇ ਸਮੱਗਰੀ ਨੂੰ ਕੱਢਣ ਲਈ ਨਵੇਂ ਤਰੀਕੇ ਦੀ ਖੋਜ ਕਰ ਲਈ ਹੈ | ਇਸ ਤਹਿਤ ਪਟਾਕਾਂ ਕਾਰੋਬਾਰੀਆਂ ...

ਪੂਰੀ ਖ਼ਬਰ »

ਪਸ਼ੂ ਚਾਰਾ ਕਾਰੋਬਾਰ 'ਚ ਉੱਤਰੀ ਪਤੰਜਲੀ ਨੂੰ ਅਮੁਲ ਤੋਂ ਮਿਲਿਆ ਵੱਡਾ ਆਰਡਰ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਕਈ ਉਤਪਾਦ ਤਿਆਰ ਕਰਨ ਤੋਂ ਬਾਅਦ ਯੋਗ ਗੁਰੂ ਰਾਮਦੇਵ ਦੀ ਕੰਪਨੀ ਵੱਡੇ ਪੈਮਾਨੇ 'ਤੇ ਚਾਰਾ ਕਾਰੋਬਾਰ 'ਚ ਵੀ ਉੱਤਰ ਆਈ ਹੈ | ਉਸ ਨੂੰ ਡੇਅਰੀ ਬ੍ਰਾਂਡ ਅਮੁਲ ਤੋਂ ਵੱਡੇ ਪੈਮਾਨੇ 'ਤੇ ਆਰਡਰ ਮਿਲਿਆ ਹੈ | ਪਤੰਜਲੀ ਆਯੁਰਵੇਦ ਦੀ ਇਕਾਈ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਮਿਲ ਸਕਦੀ ਹੈ 2,600 ਰੁਪਏ ਦੀ ਸਾਲਾਨਾ ਮੁੱਢਲੀ ਆਮਦਨ-ਆਈ.ਐੱਮ.ਐੱਫ.

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਅੰਤਰਰਾਸ਼ਟਰੀ ਮਾਨਿਟਰੀ ਫੰਡ (ਆਈ. ਐੱਮ. ਐੱਫ.) ਦਾ ਕਹਿਣਾ ਹੈ ਕਿ ਜੇਕਰ ਭਾਰਤ ਖ਼ੁਰਾਕ ਤੇ ਊਰਜਾ 'ਤੇ ਸਬਸਿਡੀ ਬੰਦ ਕਰ ਦਿੰਦਾ ਹੈ ਤਾਂ ਦੇਸ਼ ਦੇ ਹਰ ਵਿਅਕਤੀ ਨੂੰ 2,600 ਰੁਪਏ ਦੀ ਯੂਨੀਵਰਸਲ ਸਾਲਾਨਾ ਮੁੱਢਲੀ ਆਮਦਨ (ਯੂ. ਬੀ. ਆਈ.) ਉਪਲਬਧ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ 'ਚ ਏਅਰਲਾਈਨਜ਼ ਕੰਪਨੀਆਂ ਵਲੋਂ ਟਿਕਟਾਂ 'ਤੇ ਭਾਰੀ ਛੋਟ

ਨਵੀਂ ਦਿੱਲੀ, 12 ਅਕਤਬਰ (ਏਜੰਸੀ)- ਤਿਉਹਾਰੀ ਸੀਜ਼ਨ 'ਚ ਕਈ ਏਅਰਲਾਈਨਜ਼ ਕੰਪਨੀਆਂ ਜਹਾਜ਼ ਯਾਤਰਾ 'ਤੇ ਭਾਰੀ ਛੋਟ ਕਰ ਰਹੀਆਂ ਹਨ | ਫੈਸਟੀਵ ਸੇਲ 'ਚ ਕੰਪਨੀਆਂ ਸਸਤੀਆਂ ਦਰਾਂ 'ਤੇ ਲਿਮੀਟਡ ਟਿਕਟਾਂ ਉਪਲਬਧ ਕਰਵਾ ਰਹੀਆਂ ਹਨ | ਇਨ੍ਹਾਂ ਟਿਕਟਾਂ ਨੂੰ ਬੁਕ ਕਰਵਾਉਣ ਲਈ ...

ਪੂਰੀ ਖ਼ਬਰ »

ਬਿੱਗ ਬਾਜ਼ਾਰ ਫੈਸਟੀਵਲ ਸੇਲ ਦਾ ਹਿੱਸਾ ਬਣਨਗੇ ਰੈਡਮੀ ਨੋਟ-4 ਤੇ ਰੈਡਮੀ-4

ਚੰਡੀਗੜ੍ਹ, 12 ਅਕਤੂਬਰ (ਅ. ਬ.)- ਫਿਊਚਰ ਗਰੁੱਪ ਦੀ ਪ੍ਰਮੁੱਖ ਸੁਪਰਮਾਰਕੀਟ ਚੇਨ ਬਿੱਗ ਬਾਜ਼ਾਰ ਜਿਸ ਦੇ ਭਾਰਤ 'ਚ 240 ਤੋਂ ਵੱਧ ਸਟੋਰ ਹਨ, ਨੇ ਫੈਸਟੀਵਲ ਸੀਜ਼ਨ ਦੀ ਵਿਕਰੀ ਲਈ ਜ਼ਿਆਓਮੀ ਦੇ ਨਾਲ ਹਿੱਸੇਦਾਰੀ ਸਾਂਝੀ ਕੀਤੀ ਹੈ | ਇਸ ਸਾਂਝਦਾਰੀ ਦੇ ਮਾਧਿਅਮ ਰਾਹੀਂ ਰੈਡਮੀ ਨੋਟ-4 ਤੇ ਰੈਡਮੀ-4 ਦੇਸ਼ ਦੇ ਸਾਰੇ ਬਿੱਗ ਬਾਜ਼ਾਰ ਸਟੋਰਾਂ 'ਚ ਆਕਰਸ਼ਕ ਆਫ਼ਰ ਦੇ ਨਾਲ ਉਪਲਬਧ ਹੋਣਗੇ | ਬਿੱਗ ਬਾਜ਼ਾਰ ਕਈ ਸਾਲਾਂ ਦੇ ਬਾਅਦ ਸਮਾਰਟਫੋਨ ਦੀ ਰਿਟੇਲ ਵਿਕਰੀ 'ਚ ਵਾਪਸ ਆਇਆ ਹੈ | ਜ਼ਿਆਓਮੀ ਇੰਡੀਆ ਦੇ ਦੱਖਣੀ ਤੇ ਪੂਰਬੀ ਆਫ਼ਲਾਈਨ ਸੇਲਜ਼ ਮੁਖੀ ਸ੍ਰੀ ਸੁਨੀਲ ਬਾਬੂ ਨੇ ਕਿਹਾ ਕਿ ਅਸੀਂ ਬਿੱਗ ਬਾਜ਼ਾਰ ਨਾਲ ਕੰਮ ਕਰਕੇ ਖ਼ੁਸ਼ ਹਾਂ ਕਿਉੁਾਕਿ ਇਹ ਭਾਰਤ ਦੀ ਮੋਹਰੀ ਰਿਟੇਲ ਚੇਨਾਂ 'ਚੋਂ ਇਕ ਹੈ | ਬਿੱਗ ਬਾਜ਼ਾਰ ਦਾ ਭਾਰਤ ਦੇ ਘਰ-ਘਰ 'ਚ ਨਾਂਅ ਹੈ ਤੇ ਇਸ ਨੂੰ ਆਮ ਜਨਤਾ ਦੇ ਬ੍ਰਾਂਡ ਦੇ ਰੂਪ 'ਚ ਜਾਣਿਆ ਜਾਂਦਾ ਹੈ ਜੋ ਪੈਸੇ ਦਾ ਪੂਰਾ ਮੁੱਲ ਮੋੜਦਾ ਹੈ | ਤਿਉਹਾਰੀ ਵਿਕਰੀ ਲਈ ਸਾਡੀ ਸਾਂਝਦਾਰੀ ਦਾ ਇਕ ਮੁਖ ਕਾਰਨ ਸੀ ਆਪਣੇ ਉਪਭੋਗਤਾਵਾਂ ਦੇ ਬਾਰੇ ਸਾਡਾ ਬਰਾਬਰ ਦਿ੍ਸ਼ਟੀਕੋਣ | ਅਸੀਂ ਬਿੱਗ ਬਾਜ਼ਾਰ ਦੀ ਸਹਾਇਤਾ ਨਾਲ ਜ਼ਿਆਓਮੀ ਤਕਨੀਕ ਦੇ ਨਾਲ ਅੱਗੇ ਵੀ ਆਪਣੇ ਪ੍ਰਸੰਸਕਾਂ ਨੂੰ ਖ਼ੁਸ਼ ਰੱਖਣ ਦੀ ਉਮੀਦ ਕਰਦੇ ਹਾਂ |


ਖ਼ਬਰ ਸ਼ੇਅਰ ਕਰੋ

ਸੀ.ਐਨ.ਜੀ. ਗਾਹਕਾਂ ਲਈ ਸਰਕਾਰ ਪੇਸ਼ ਕਰੇਗੀ ਆਈ.ਜੀ.ਐਲ. ਸਮਾਰਟ ਕਾਰਡ

ਲੰਮੀਆਂ ਕਤਾਰਾਂ ਤੋਂ ਮਿਲੇਗਾ ਛੁਟਕਾਰਾ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਪ੍ਰੀਪੇਡ ਆਈ. ਜੀ. ਐਲ. ਸਮਾਰਟ ਕਾਰਡ ਲਾਂਚ ਕਰਨ ਜਾ ਰਹੇ ਹਨ | ਇਸ ਨਾਲ ਸੀ. ਐਨ. ਜੀ. ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੇਗੀ | ਕਾਰਡ ਦੀ ਮਦਦ ਨਾਲ ਗਾਹਕਾਂ ਨੂੰ ਸੀ. ਐਨ. ਜੀ. ਗੈਸ ਸਟੇਸ਼ਨਾਂ 'ਤੇ ...

ਪੂਰੀ ਖ਼ਬਰ »

ਆਖ਼ਰੀ ਦਿਨ 43 ਲੱਖ ਕਰਦਾਤਾਵਾਂ ਨੇ ਦਾਖ਼ਲ ਕੀਤੀਆਂ ਜੀ.ਐਸ.ਟੀ. ਰਿਟਰਨਾਂ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਵਸਤੂ ਦੇ ਸੇਵਾ ਕਰ (ਜੀ.ਐਸ.ਟੀ.) ਰਿਟਰਨ ਦਾਿਖ਼ਲ ਕਰਨ ਦੀ ਆਿਖ਼ਰੀ ਤਾਰੀਕ 10 ਅਕਤੂਬਰ ਨੂੰ ਦੇਰ ਸ਼ਾਮ ਤੱਕ ਦੇਸ਼ ਭਰ 'ਚ ਕਰੀਬ 43 ਲੱਖ ਕਰਦਾਤਾਵਾਂ ਨੇ ਜੁਲਾਈ ਮਹੀਨੇ ਦੀ ਰਿਟਰਨਾਂ ਦਾਖ਼ਲ ਕੀਤੀਆਂ ਹਨ | ਅਧਿਕਾਰੀਆਂ ਨੇ ਦੱਸਿਆ ਕਿ ਕੁੱਲ ...

ਪੂਰੀ ਖ਼ਬਰ »

ਪਹਿਲੀ ਛਮਾਹੀ ਸਰਕਾਰ ਨੂੰ 15.8 ਫੀਸਦੀ ਜ਼ਿਆਦਾ ਸਿੱਧਾ ਕਰ ਮਿਲਿਆ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਇਸ ਸਾਲ ਅਪ੍ਰੈਲ ਤੋਂ ਸਤੰਬਰ ਵਿਚਕਾਰ ਸਿੱਧੀ ਕਰ ਕਲੈਕਸ਼ਨ 15.8 ਫੀਸਦੀ ਵਧ ਕੇ 3.86 ਲੱਖ ਕਰੋੜ ਰੁਪਏ ਦੀ ਹੋ ਗਈ ਹੈ | ਵਿੱਤੀ ਮੰਤਰਾਲੇ ਨੇ ਕਿਹਾ ਕਿ ਇਸ ਦਾ ਕਾਰਨ ਅਗਾਊਾ ਕਰ ਕਲੈਕਸ਼ਨ 'ਚ ਆਈ ਤੇਜ਼ੀ ਹੈ | ਮੰਤਰਾਲੇ ਵਲੋਂ ਅੱਜ ਜਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX