ਤਾਜਾ ਖ਼ਬਰਾਂ


ਅਫ਼ਗਾਨਿਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  3 minutes ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  39 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  47 minutes ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  48 minutes ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  56 minutes ago
ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਅੱਜ ਨਸ਼ਿਆਂ ਦੇ ਓਵਰਡੋਜ਼ ਕਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਪਹਿਲਾਂ ਨਸ਼ਿਆਂ ਕਾਰਨ ਕਾਬਲ ਸਿੰਘ ਵਾਸੀ ਰੁਕਣਾ ਬੇਗੂ ਅਤੇ ਮਲਕੀਤ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਦੀ..
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  about 1 hour ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  about 1 hour ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਦੋ ਕੈਦੀਆਂ ਵਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਲੰਘੇ ਦਿਨ ਡੇਰਾ ਪ੍ਰੇਮੀਆਂ ਵਲੋਂ ਆਪਣੀਆਂ ਕੁਝ ਮੰਗਾਂ ਕਾਰਨ ਰੋਕ ਦਿੱਤਾ ਗਿਆ ਸੀ। ਅੱਜ ਜ਼ਿਲ੍ਹਾ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 24 ਜੂਨ (ਧਾਲੀਵਾਲ)- ਇੱਥੇ ਅੱਜ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਜਲ ਸਰੋਤ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਖ਼ਿਲਾਫ਼ ਵਿਭਾਗ ਦੇ ਉਪ ਮੰਡਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  about 1 hour ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਝਬਾਲ, 24 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ-ਭਿੱਖੀਵਿੰਡ ਰੋਡ 'ਤੇ ਸਥਿਤ ਪਿੰਡ ਭੁੱਜੜਾ ਵਾਲਾ ਨੇੜਿਓਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਦਿਨ-ਦਿਹਾੜੇ ਹਵਾਈ ਫਾਇਰ ਕਰਕੇ ਇੱਕ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 7 ਲੱਖ, 23 ਹਜ਼ਾਰ, 400 ਰੁਪਏ ਦੀ
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  about 2 hours ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  about 2 hours ago
ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ- ਨੂਰਪੁਰ ਬੇਦੀ ਵਾਇਆ ਭੱਦੀ ਸੜਕ ਦੇ ਨਵ ਨਿਰਮਾਣ ਕੰਮ ਕੁੱਝ ਸਮੇਂ ਤੋਂ ਕੱਛੂ-ਕਾਮੇ ਵਾਲੀ ਚਾਲ ਚੱਲ ਰਿਹਾ ਹੈ। ਇਸ ਤੋਂ ਅਕਾਲੀ ਆਗੂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਅਕਾਲੀ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  about 2 hours ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  about 2 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਜੇਲ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਪੇਸ਼ੀ ਲਈ ਲਿਜਾਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਜਗਵੀਰ ਸਿੰਘ ਪੁੱਤਰ ਸਰਬਜੀਤ ਸਿੰਘ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  about 2 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  about 2 hours ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  about 2 hours ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  about 2 hours ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਸਨਅਤ ਤੇ ਵਪਾਰ

ਸੈਂਸੈਕਸ 'ਚ 348 ਅੰਕਾਂ ਦੀ ਤੇਜ਼ੀ

ਮੁੰਬਈ, 12 ਅਕਤੂਬਰ (ਏਜੰਸੀ)- ਦੇਸ਼ ਦੇ ਸ਼ੇਅਰ ਬਾਜ਼ਾਰਾਂ 'ਚ ਅੱਜ ਮਜ਼ਬੂਤੀ ਦਰਜ ਕੀਤੀ ਗਈ | ਪ੍ਰਮੁੱਖ ਸੂਚਕ ਅੰਕ ਸੈਂਸੈਕਸ 348.23 ਅੰਕਾਂ ਦੀ ਮਜ਼ਬੂਤੀ ਨਾਲ 32,182.22 'ਤੇ ਅਤੇ ਨਿਫ਼ਟੀ 111.60 ਅੰਕਾਂ ਦੀ ਮਜ਼ਬੂਤੀ ਨਾਲ 10096.40 'ਤੇ ਬੰਦ ਹੋਇਆ | ਬੰਬਈ ਸਟਾਕ ਐਕਸਚੈਂਜ ਦਾ 30 ਸ਼ੇਅਰਾਂ ...

ਪੂਰੀ ਖ਼ਬਰ »

ਹਾਰਲੇ-ਡੇਵਿਡਸਨ ਵਲੋਂ 4 ਨਵੇਂ ਮੋਟਰਸਾਈਕਲ ਲਾਂਚ

ਚੰਡੀਗੜ੍ਹ, 12 ਅਕਤੂਬਰ (ਅ.ਬ.)- ਹਾਰਲੇ-ਡੇਵਿਡਸਨ ਦਾ 115ਵੀਂ ਵਰ੍ਹੇਗੰਢ ਮਨਾਉਣ ਲਈ ਭਾਰਤ ਦੀ ਮੋਟਰ ਕੰਪਨੀ ਨੇ ਇਕ ਪੂਰੀ ਤਰ੍ਹਾਾ ਤਿਆਰ ਕੀਤੀ ਗਈ ਕ੍ਰਾਾਤੀ ਦੀ ਸ਼ੁਰੂਆਤ ਕੀਤੀ ਹੈ ¢ ਹਾਰਲੇ-ਡੇਵਿਡਸਨ ਦੇ ਚਾਰ ਮੋਟਰਸਾਈਕਲਾਂ ਫੈਟ ਬੌਇਡ੍ਰ, ਹੈਰੀਟੇਜ ਕਲਾਸਿਕ, ਫੈਟ ਬਾਬ੍ ਤੇ ਸਟ੍ਰੀਟ ਬਾਬ੍ਰ ਭਾਰਤ ਵਿਚ ਉਪਲਬਧ ਹੋਣਗੇ ¢ ਹਾਰਲੇ-ਡੇਵਿਡਸਨ ਭਾਰਤ ਤੇ ਚੀਨ ਦੇ ਮੈਨੇਜਿੰਗ ਡਾਇਰੈਕਟਰ ਪੀਟਰ ਮੈਕੇਂਜੀ ਨੇ ਕਿਹਾ ਕਿ ਸਾਡੇ ਨਵੇਂ ਆਧੁਨਿਕ ਮੋਟਰਸਾਈਕਲ ਉਤਸਵ ਅਤੇ ਉਤਸ਼ਾਹੀ ਰਾਈਡਰਜ਼ ਲਈ ਉਤਪਾਦਾਂ ਦੀ ਖੋਜ ਕਰਨ 'ਤੇ ਹਾਰਲੇ-ਡੇਵਿਡਸਨ ਦੇ ਫੋਕਸ ਨੂੰ ਜ਼ੋਰਦਾਰ ਤਰੀਕੇ ਨਾਲ ਦਰਸਾਉਂਦੇ ਹਨ ¢ 2018 ਸੌਫਟੈਲ੍ ਕਸਟਮ ਮੋਟਰਸਾਈਕਲਾਂ ਨੂੰ ਹਾਰਲੇ-ਡੇਵਿਡਸਨ ਦੇ ਇਤਿਹਾਸ, ਪ੍ਰਮਾਣਿਕਤਾ ਤੇ ਆਧੁਨਿਕ ਲੈਂਸ ਦੁਆਰਾ ਡੀ. ਐੱਨ. ਏ. ਦੀ ਪ੍ਰੇਰਨਾ ਤੋਂ ਪ੍ਰੇਰਿਤ ਕੀਤਾ ਗਿਆ ਹੈ | ਪਹਿਲੇ ਪਹਿਲੂ ਪ੍ਰਤੀ ਹੁੰਗਾਰਾ ਬਹੁਤ ਸਕਾਰਾਤਮਕ ਰਿਹਾ ਤੇ ਸਾਨੂੰ ਭਰੋਸਾ ਹੈ ਕਿ ਮੋਟਰਸਾਈਕਲ ਭਾਰਤ ਵਿਚ ਮਨੋਰੰਜਨ ਮੋਟਰਸਾਈਕਲ ਦੀ ਖੇਡ ਨੂੰ ਹੋਰ ਵਧਾਏਗਾ |


ਖ਼ਬਰ ਸ਼ੇਅਰ ਕਰੋ

ਦਿੱਲੀ ਐੱਨ.ਸੀ.ਆਰ. 'ਚ ਕਾਰੋਬਾਰੀਆਂ ਨੇ ਪਟਾਕੇ ਵੇਚਣ ਦਾ ਲੱਭਿਆ ਨਵਾਂ ਤਰੀਕਾ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਸੁਪਰੀਮ ਕੋਰਟ ਵਲੋਂ ਦਿੱਲੀ ਐੱਨ. ਸੀ. ਆਰ. 'ਚ ਦੀਵਾਲੀ ਮੌਕੇ ਪਕਾਕਿਆਂ 'ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਪਟਾਕਾ ਕਾਰੋਬਾਰੀਆਂ ਨੇ ਆਪਣੇ ਸਮੱਗਰੀ ਨੂੰ ਕੱਢਣ ਲਈ ਨਵੇਂ ਤਰੀਕੇ ਦੀ ਖੋਜ ਕਰ ਲਈ ਹੈ | ਇਸ ਤਹਿਤ ਪਟਾਕਾਂ ਕਾਰੋਬਾਰੀਆਂ ...

ਪੂਰੀ ਖ਼ਬਰ »

ਪਸ਼ੂ ਚਾਰਾ ਕਾਰੋਬਾਰ 'ਚ ਉੱਤਰੀ ਪਤੰਜਲੀ ਨੂੰ ਅਮੁਲ ਤੋਂ ਮਿਲਿਆ ਵੱਡਾ ਆਰਡਰ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਕਈ ਉਤਪਾਦ ਤਿਆਰ ਕਰਨ ਤੋਂ ਬਾਅਦ ਯੋਗ ਗੁਰੂ ਰਾਮਦੇਵ ਦੀ ਕੰਪਨੀ ਵੱਡੇ ਪੈਮਾਨੇ 'ਤੇ ਚਾਰਾ ਕਾਰੋਬਾਰ 'ਚ ਵੀ ਉੱਤਰ ਆਈ ਹੈ | ਉਸ ਨੂੰ ਡੇਅਰੀ ਬ੍ਰਾਂਡ ਅਮੁਲ ਤੋਂ ਵੱਡੇ ਪੈਮਾਨੇ 'ਤੇ ਆਰਡਰ ਮਿਲਿਆ ਹੈ | ਪਤੰਜਲੀ ਆਯੁਰਵੇਦ ਦੀ ਇਕਾਈ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਮਿਲ ਸਕਦੀ ਹੈ 2,600 ਰੁਪਏ ਦੀ ਸਾਲਾਨਾ ਮੁੱਢਲੀ ਆਮਦਨ-ਆਈ.ਐੱਮ.ਐੱਫ.

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਅੰਤਰਰਾਸ਼ਟਰੀ ਮਾਨਿਟਰੀ ਫੰਡ (ਆਈ. ਐੱਮ. ਐੱਫ.) ਦਾ ਕਹਿਣਾ ਹੈ ਕਿ ਜੇਕਰ ਭਾਰਤ ਖ਼ੁਰਾਕ ਤੇ ਊਰਜਾ 'ਤੇ ਸਬਸਿਡੀ ਬੰਦ ਕਰ ਦਿੰਦਾ ਹੈ ਤਾਂ ਦੇਸ਼ ਦੇ ਹਰ ਵਿਅਕਤੀ ਨੂੰ 2,600 ਰੁਪਏ ਦੀ ਯੂਨੀਵਰਸਲ ਸਾਲਾਨਾ ਮੁੱਢਲੀ ਆਮਦਨ (ਯੂ. ਬੀ. ਆਈ.) ਉਪਲਬਧ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ 'ਚ ਏਅਰਲਾਈਨਜ਼ ਕੰਪਨੀਆਂ ਵਲੋਂ ਟਿਕਟਾਂ 'ਤੇ ਭਾਰੀ ਛੋਟ

ਨਵੀਂ ਦਿੱਲੀ, 12 ਅਕਤਬਰ (ਏਜੰਸੀ)- ਤਿਉਹਾਰੀ ਸੀਜ਼ਨ 'ਚ ਕਈ ਏਅਰਲਾਈਨਜ਼ ਕੰਪਨੀਆਂ ਜਹਾਜ਼ ਯਾਤਰਾ 'ਤੇ ਭਾਰੀ ਛੋਟ ਕਰ ਰਹੀਆਂ ਹਨ | ਫੈਸਟੀਵ ਸੇਲ 'ਚ ਕੰਪਨੀਆਂ ਸਸਤੀਆਂ ਦਰਾਂ 'ਤੇ ਲਿਮੀਟਡ ਟਿਕਟਾਂ ਉਪਲਬਧ ਕਰਵਾ ਰਹੀਆਂ ਹਨ | ਇਨ੍ਹਾਂ ਟਿਕਟਾਂ ਨੂੰ ਬੁਕ ਕਰਵਾਉਣ ਲਈ ...

ਪੂਰੀ ਖ਼ਬਰ »

ਬਿੱਗ ਬਾਜ਼ਾਰ ਫੈਸਟੀਵਲ ਸੇਲ ਦਾ ਹਿੱਸਾ ਬਣਨਗੇ ਰੈਡਮੀ ਨੋਟ-4 ਤੇ ਰੈਡਮੀ-4

ਚੰਡੀਗੜ੍ਹ, 12 ਅਕਤੂਬਰ (ਅ. ਬ.)- ਫਿਊਚਰ ਗਰੁੱਪ ਦੀ ਪ੍ਰਮੁੱਖ ਸੁਪਰਮਾਰਕੀਟ ਚੇਨ ਬਿੱਗ ਬਾਜ਼ਾਰ ਜਿਸ ਦੇ ਭਾਰਤ 'ਚ 240 ਤੋਂ ਵੱਧ ਸਟੋਰ ਹਨ, ਨੇ ਫੈਸਟੀਵਲ ਸੀਜ਼ਨ ਦੀ ਵਿਕਰੀ ਲਈ ਜ਼ਿਆਓਮੀ ਦੇ ਨਾਲ ਹਿੱਸੇਦਾਰੀ ਸਾਂਝੀ ਕੀਤੀ ਹੈ | ਇਸ ਸਾਂਝਦਾਰੀ ਦੇ ਮਾਧਿਅਮ ਰਾਹੀਂ ਰੈਡਮੀ ...

ਪੂਰੀ ਖ਼ਬਰ »

ਸੀ.ਐਨ.ਜੀ. ਗਾਹਕਾਂ ਲਈ ਸਰਕਾਰ ਪੇਸ਼ ਕਰੇਗੀ ਆਈ.ਜੀ.ਐਲ. ਸਮਾਰਟ ਕਾਰਡ

ਲੰਮੀਆਂ ਕਤਾਰਾਂ ਤੋਂ ਮਿਲੇਗਾ ਛੁਟਕਾਰਾ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਪ੍ਰੀਪੇਡ ਆਈ. ਜੀ. ਐਲ. ਸਮਾਰਟ ਕਾਰਡ ਲਾਂਚ ਕਰਨ ਜਾ ਰਹੇ ਹਨ | ਇਸ ਨਾਲ ਸੀ. ਐਨ. ਜੀ. ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੇਗੀ | ਕਾਰਡ ਦੀ ਮਦਦ ਨਾਲ ਗਾਹਕਾਂ ਨੂੰ ਸੀ. ਐਨ. ਜੀ. ਗੈਸ ਸਟੇਸ਼ਨਾਂ 'ਤੇ ...

ਪੂਰੀ ਖ਼ਬਰ »

ਆਖ਼ਰੀ ਦਿਨ 43 ਲੱਖ ਕਰਦਾਤਾਵਾਂ ਨੇ ਦਾਖ਼ਲ ਕੀਤੀਆਂ ਜੀ.ਐਸ.ਟੀ. ਰਿਟਰਨਾਂ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਵਸਤੂ ਦੇ ਸੇਵਾ ਕਰ (ਜੀ.ਐਸ.ਟੀ.) ਰਿਟਰਨ ਦਾਿਖ਼ਲ ਕਰਨ ਦੀ ਆਿਖ਼ਰੀ ਤਾਰੀਕ 10 ਅਕਤੂਬਰ ਨੂੰ ਦੇਰ ਸ਼ਾਮ ਤੱਕ ਦੇਸ਼ ਭਰ 'ਚ ਕਰੀਬ 43 ਲੱਖ ਕਰਦਾਤਾਵਾਂ ਨੇ ਜੁਲਾਈ ਮਹੀਨੇ ਦੀ ਰਿਟਰਨਾਂ ਦਾਖ਼ਲ ਕੀਤੀਆਂ ਹਨ | ਅਧਿਕਾਰੀਆਂ ਨੇ ਦੱਸਿਆ ਕਿ ਕੁੱਲ ...

ਪੂਰੀ ਖ਼ਬਰ »

ਪਹਿਲੀ ਛਮਾਹੀ ਸਰਕਾਰ ਨੂੰ 15.8 ਫੀਸਦੀ ਜ਼ਿਆਦਾ ਸਿੱਧਾ ਕਰ ਮਿਲਿਆ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਇਸ ਸਾਲ ਅਪ੍ਰੈਲ ਤੋਂ ਸਤੰਬਰ ਵਿਚਕਾਰ ਸਿੱਧੀ ਕਰ ਕਲੈਕਸ਼ਨ 15.8 ਫੀਸਦੀ ਵਧ ਕੇ 3.86 ਲੱਖ ਕਰੋੜ ਰੁਪਏ ਦੀ ਹੋ ਗਈ ਹੈ | ਵਿੱਤੀ ਮੰਤਰਾਲੇ ਨੇ ਕਿਹਾ ਕਿ ਇਸ ਦਾ ਕਾਰਨ ਅਗਾਊਾ ਕਰ ਕਲੈਕਸ਼ਨ 'ਚ ਆਈ ਤੇਜ਼ੀ ਹੈ | ਮੰਤਰਾਲੇ ਵਲੋਂ ਅੱਜ ਜਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX