ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  19 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  31 minutes ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  39 minutes ago
ਇੰਦੌਰ, 26 ਜੂਨ - ਖਸਤਾ ਹਾਲਤ ਮਕਾਨ ਢਾਹੁਣ ਗਈ ਇੰਦੌਰ ਨਗਰ ਨਿਗਮ ਦੀ ਟੀਮ ਦੇ ਨਾਲ ਵਿਵਾਦ ਦੌਰਾਨ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਵਿਧਾਇਕ ਆਕਾਸ਼ ਵਿਜੈਵਰਗੀਏ ਨੇ ਨਗਰ ਨਿਗਮ ਦੇ ਇਕ ਅਫ਼ਸਰ ਨੂੰ ਕ੍ਰਿਕਟ ਬੈਟ ਨਾਲ ਕੁੱਟਿਆ ਸੀ। ਕੁੱਟਮਾਰ ਕਰਨ 'ਤੇ...
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  50 minutes ago
ਨਵੀਂ ਦਿੱਲੀ, 26 ਜੂਨ - ਰੱਖਿਆ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਹਵਾਈ ਫੌਜ ਦੇ 2016 ਤੋਂ ਹੁਣ ਤੱਕ 27 ਏਅਰਕ੍ਰਾਫਟ ਹਾਦਸਾਗ੍ਰਸਤ ਹੋਏ ਹਨ। ਜਿਨ੍ਹਾਂ ਵਿਚ 15 ਲੜਾਕੂ ਜਹਾਜ਼...
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  about 1 hour ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  about 1 hour ago
ਜਲੰਧਰ, 26 ਜੂਨ - ਜਲੰਧਰ ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਫੋਕਲ ਪੁਆਇੰਟ ਪਿੰਡ ਨੌਗੱਜਾ ਦੇ ਨਜ਼ਦੀਕ 2 ਡਰੱਗ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਟਰੱਕ ਅੰਦਰ ਬਣੇ ਸਪੈਸ਼ਲ ਕੈਬਿਨ ਵਿਚੋਂ 400 ਕਿੱਲੋਗ੍ਰਾਮ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  about 1 hour ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  about 1 hour ago
ਨਵੀਂ ਦਿੱਲੀ, 26 ਜੂਨ - ਝਾਰਖੰਡ 'ਚ ਇਕ ਮੁਸਲਿਮ ਨੌਜਵਾਨ ਦੀ ਭੀੜ ਵਲੋਂ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਅੱਜ ਲੋਕ ਸਭਾ ਕੁਝ ਮੈਂਬਰਾਂ ਨੇ ਕੇਂਦਰ ਕੋਲੋਂ ਰਾਜ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ। ਉੱਥੇ ਹੀ, ਪ੍ਰਧਾਨ ਮੰਤਰੀ ਮੋਦੀ...
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  about 1 hour ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  about 2 hours ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  about 2 hours ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 3 hours ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 3 hours ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 minute ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 4 hours ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਸਨਅਤ ਤੇ ਵਪਾਰ

ਸੈਂਸੈਕਸ 'ਚ 348 ਅੰਕਾਂ ਦੀ ਤੇਜ਼ੀ

ਮੁੰਬਈ, 12 ਅਕਤੂਬਰ (ਏਜੰਸੀ)- ਦੇਸ਼ ਦੇ ਸ਼ੇਅਰ ਬਾਜ਼ਾਰਾਂ 'ਚ ਅੱਜ ਮਜ਼ਬੂਤੀ ਦਰਜ ਕੀਤੀ ਗਈ | ਪ੍ਰਮੁੱਖ ਸੂਚਕ ਅੰਕ ਸੈਂਸੈਕਸ 348.23 ਅੰਕਾਂ ਦੀ ਮਜ਼ਬੂਤੀ ਨਾਲ 32,182.22 'ਤੇ ਅਤੇ ਨਿਫ਼ਟੀ 111.60 ਅੰਕਾਂ ਦੀ ਮਜ਼ਬੂਤੀ ਨਾਲ 10096.40 'ਤੇ ਬੰਦ ਹੋਇਆ | ਬੰਬਈ ਸਟਾਕ ਐਕਸਚੈਂਜ ਦਾ 30 ਸ਼ੇਅਰਾਂ ...

ਪੂਰੀ ਖ਼ਬਰ »

ਹਾਰਲੇ-ਡੇਵਿਡਸਨ ਵਲੋਂ 4 ਨਵੇਂ ਮੋਟਰਸਾਈਕਲ ਲਾਂਚ

ਚੰਡੀਗੜ੍ਹ, 12 ਅਕਤੂਬਰ (ਅ.ਬ.)- ਹਾਰਲੇ-ਡੇਵਿਡਸਨ ਦਾ 115ਵੀਂ ਵਰ੍ਹੇਗੰਢ ਮਨਾਉਣ ਲਈ ਭਾਰਤ ਦੀ ਮੋਟਰ ਕੰਪਨੀ ਨੇ ਇਕ ਪੂਰੀ ਤਰ੍ਹਾਾ ਤਿਆਰ ਕੀਤੀ ਗਈ ਕ੍ਰਾਾਤੀ ਦੀ ਸ਼ੁਰੂਆਤ ਕੀਤੀ ਹੈ ¢ ਹਾਰਲੇ-ਡੇਵਿਡਸਨ ਦੇ ਚਾਰ ਮੋਟਰਸਾਈਕਲਾਂ ਫੈਟ ਬੌਇਡ੍ਰ, ਹੈਰੀਟੇਜ ਕਲਾਸਿਕ, ਫੈਟ ...

ਪੂਰੀ ਖ਼ਬਰ »

ਦਿੱਲੀ ਐੱਨ.ਸੀ.ਆਰ. 'ਚ ਕਾਰੋਬਾਰੀਆਂ ਨੇ ਪਟਾਕੇ ਵੇਚਣ ਦਾ ਲੱਭਿਆ ਨਵਾਂ ਤਰੀਕਾ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਸੁਪਰੀਮ ਕੋਰਟ ਵਲੋਂ ਦਿੱਲੀ ਐੱਨ. ਸੀ. ਆਰ. 'ਚ ਦੀਵਾਲੀ ਮੌਕੇ ਪਕਾਕਿਆਂ 'ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਪਟਾਕਾ ਕਾਰੋਬਾਰੀਆਂ ਨੇ ਆਪਣੇ ਸਮੱਗਰੀ ਨੂੰ ਕੱਢਣ ਲਈ ਨਵੇਂ ਤਰੀਕੇ ਦੀ ਖੋਜ ਕਰ ਲਈ ਹੈ | ਇਸ ਤਹਿਤ ਪਟਾਕਾਂ ਕਾਰੋਬਾਰੀਆਂ ...

ਪੂਰੀ ਖ਼ਬਰ »

ਪਸ਼ੂ ਚਾਰਾ ਕਾਰੋਬਾਰ 'ਚ ਉੱਤਰੀ ਪਤੰਜਲੀ ਨੂੰ ਅਮੁਲ ਤੋਂ ਮਿਲਿਆ ਵੱਡਾ ਆਰਡਰ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਕਈ ਉਤਪਾਦ ਤਿਆਰ ਕਰਨ ਤੋਂ ਬਾਅਦ ਯੋਗ ਗੁਰੂ ਰਾਮਦੇਵ ਦੀ ਕੰਪਨੀ ਵੱਡੇ ਪੈਮਾਨੇ 'ਤੇ ਚਾਰਾ ਕਾਰੋਬਾਰ 'ਚ ਵੀ ਉੱਤਰ ਆਈ ਹੈ | ਉਸ ਨੂੰ ਡੇਅਰੀ ਬ੍ਰਾਂਡ ਅਮੁਲ ਤੋਂ ਵੱਡੇ ਪੈਮਾਨੇ 'ਤੇ ਆਰਡਰ ਮਿਲਿਆ ਹੈ | ਪਤੰਜਲੀ ਆਯੁਰਵੇਦ ਦੀ ਇਕਾਈ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਮਿਲ ਸਕਦੀ ਹੈ 2,600 ਰੁਪਏ ਦੀ ਸਾਲਾਨਾ ਮੁੱਢਲੀ ਆਮਦਨ-ਆਈ.ਐੱਮ.ਐੱਫ.

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਅੰਤਰਰਾਸ਼ਟਰੀ ਮਾਨਿਟਰੀ ਫੰਡ (ਆਈ. ਐੱਮ. ਐੱਫ.) ਦਾ ਕਹਿਣਾ ਹੈ ਕਿ ਜੇਕਰ ਭਾਰਤ ਖ਼ੁਰਾਕ ਤੇ ਊਰਜਾ 'ਤੇ ਸਬਸਿਡੀ ਬੰਦ ਕਰ ਦਿੰਦਾ ਹੈ ਤਾਂ ਦੇਸ਼ ਦੇ ਹਰ ਵਿਅਕਤੀ ਨੂੰ 2,600 ਰੁਪਏ ਦੀ ਯੂਨੀਵਰਸਲ ਸਾਲਾਨਾ ਮੁੱਢਲੀ ਆਮਦਨ (ਯੂ. ਬੀ. ਆਈ.) ਉਪਲਬਧ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ 'ਚ ਏਅਰਲਾਈਨਜ਼ ਕੰਪਨੀਆਂ ਵਲੋਂ ਟਿਕਟਾਂ 'ਤੇ ਭਾਰੀ ਛੋਟ

ਨਵੀਂ ਦਿੱਲੀ, 12 ਅਕਤਬਰ (ਏਜੰਸੀ)- ਤਿਉਹਾਰੀ ਸੀਜ਼ਨ 'ਚ ਕਈ ਏਅਰਲਾਈਨਜ਼ ਕੰਪਨੀਆਂ ਜਹਾਜ਼ ਯਾਤਰਾ 'ਤੇ ਭਾਰੀ ਛੋਟ ਕਰ ਰਹੀਆਂ ਹਨ | ਫੈਸਟੀਵ ਸੇਲ 'ਚ ਕੰਪਨੀਆਂ ਸਸਤੀਆਂ ਦਰਾਂ 'ਤੇ ਲਿਮੀਟਡ ਟਿਕਟਾਂ ਉਪਲਬਧ ਕਰਵਾ ਰਹੀਆਂ ਹਨ | ਇਨ੍ਹਾਂ ਟਿਕਟਾਂ ਨੂੰ ਬੁਕ ਕਰਵਾਉਣ ਲਈ ...

ਪੂਰੀ ਖ਼ਬਰ »

ਬਿੱਗ ਬਾਜ਼ਾਰ ਫੈਸਟੀਵਲ ਸੇਲ ਦਾ ਹਿੱਸਾ ਬਣਨਗੇ ਰੈਡਮੀ ਨੋਟ-4 ਤੇ ਰੈਡਮੀ-4

ਚੰਡੀਗੜ੍ਹ, 12 ਅਕਤੂਬਰ (ਅ. ਬ.)- ਫਿਊਚਰ ਗਰੁੱਪ ਦੀ ਪ੍ਰਮੁੱਖ ਸੁਪਰਮਾਰਕੀਟ ਚੇਨ ਬਿੱਗ ਬਾਜ਼ਾਰ ਜਿਸ ਦੇ ਭਾਰਤ 'ਚ 240 ਤੋਂ ਵੱਧ ਸਟੋਰ ਹਨ, ਨੇ ਫੈਸਟੀਵਲ ਸੀਜ਼ਨ ਦੀ ਵਿਕਰੀ ਲਈ ਜ਼ਿਆਓਮੀ ਦੇ ਨਾਲ ਹਿੱਸੇਦਾਰੀ ਸਾਂਝੀ ਕੀਤੀ ਹੈ | ਇਸ ਸਾਂਝਦਾਰੀ ਦੇ ਮਾਧਿਅਮ ਰਾਹੀਂ ਰੈਡਮੀ ...

ਪੂਰੀ ਖ਼ਬਰ »

ਸੀ.ਐਨ.ਜੀ. ਗਾਹਕਾਂ ਲਈ ਸਰਕਾਰ ਪੇਸ਼ ਕਰੇਗੀ ਆਈ.ਜੀ.ਐਲ. ਸਮਾਰਟ ਕਾਰਡ

ਲੰਮੀਆਂ ਕਤਾਰਾਂ ਤੋਂ ਮਿਲੇਗਾ ਛੁਟਕਾਰਾ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਪ੍ਰੀਪੇਡ ਆਈ. ਜੀ. ਐਲ. ਸਮਾਰਟ ਕਾਰਡ ਲਾਂਚ ਕਰਨ ਜਾ ਰਹੇ ਹਨ | ਇਸ ਨਾਲ ਸੀ. ਐਨ. ਜੀ. ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੇਗੀ | ਕਾਰਡ ਦੀ ਮਦਦ ਨਾਲ ਗਾਹਕਾਂ ਨੂੰ ਸੀ. ਐਨ. ਜੀ. ਗੈਸ ਸਟੇਸ਼ਨਾਂ 'ਤੇ ਲੰਬੀਆਂ ਲਾਇਨਾਂ 'ਚ ਨਹੀਂ ਲੱਗਣਾ ਪਵੇਗਾ | ਇਸ ਕਾਰਡ ਨਾਲ ਲੰਬੀਆਂ ਲਾਇਨਾਂ ਤੋਂ ਛੁਟਕਾਰਾ ਮਿਲ ਜਾਵੇਗਾ | ਪੈਟਰੋਲੀਅਮ ਮੰਤਰੀ ਇਸ ਕਾਰਡ ਨੂੰ ਦਿੱਲੀ 'ਚ ਪੇਸ਼ ਕਰਨ ਵਾਲੇ ਹਨ | ਆਈ. ਜੀ. ਐਲ ਸਮਾਰਟ ਕਾਰਡ ਨੂੰ ਸੀ. ਐਨ. ਜੀ. ਸਟੇਸ਼ਨ 'ਤੇ ਰਿਟੇਲ ਗਾਹਕਾਂ ਵਲੋਂ ਭੁਗਤਾਨ ਲਈ ਡਿਜ਼ਾਇਨ ਕੀਤਾ ਗਿਆ ਹੈ | ਇਸ ਨਾਲ ਭੁਗਤਾਨ ਕਰਨ 'ਚ ਆਸਾਨੀ ਹੋਵੇਗੀ ਤੇ ਲੈਣ ਦੇਣ ਪਾਰਦਰਸ਼ੀ ਅਤੇ ਸੁਵਿਧਾਜਨਕ ਹੋਵੇਗਾ | ਇਸ ਕਾਰਡ ਨੂੰ ਗਾਹਕ ਸੀ.ਐਨ.ਜੀ. ਸਟੇਸ਼ਨ ਤੋਂ ਖਰੀਦ ਸਕਦੇ ਹਨ | ਇਸ ਨਾਲ ਗਾਹਕ ਕੈਸ਼ਲੈੱਸ ਭੁਗਤਾਨ ਕਰ ਸਕਣਗੇ |


ਖ਼ਬਰ ਸ਼ੇਅਰ ਕਰੋ

ਆਖ਼ਰੀ ਦਿਨ 43 ਲੱਖ ਕਰਦਾਤਾਵਾਂ ਨੇ ਦਾਖ਼ਲ ਕੀਤੀਆਂ ਜੀ.ਐਸ.ਟੀ. ਰਿਟਰਨਾਂ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਵਸਤੂ ਦੇ ਸੇਵਾ ਕਰ (ਜੀ.ਐਸ.ਟੀ.) ਰਿਟਰਨ ਦਾਿਖ਼ਲ ਕਰਨ ਦੀ ਆਿਖ਼ਰੀ ਤਾਰੀਕ 10 ਅਕਤੂਬਰ ਨੂੰ ਦੇਰ ਸ਼ਾਮ ਤੱਕ ਦੇਸ਼ ਭਰ 'ਚ ਕਰੀਬ 43 ਲੱਖ ਕਰਦਾਤਾਵਾਂ ਨੇ ਜੁਲਾਈ ਮਹੀਨੇ ਦੀ ਰਿਟਰਨਾਂ ਦਾਖ਼ਲ ਕੀਤੀਆਂ ਹਨ | ਅਧਿਕਾਰੀਆਂ ਨੇ ਦੱਸਿਆ ਕਿ ਕੁੱਲ ...

ਪੂਰੀ ਖ਼ਬਰ »

ਪਹਿਲੀ ਛਮਾਹੀ ਸਰਕਾਰ ਨੂੰ 15.8 ਫੀਸਦੀ ਜ਼ਿਆਦਾ ਸਿੱਧਾ ਕਰ ਮਿਲਿਆ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਇਸ ਸਾਲ ਅਪ੍ਰੈਲ ਤੋਂ ਸਤੰਬਰ ਵਿਚਕਾਰ ਸਿੱਧੀ ਕਰ ਕਲੈਕਸ਼ਨ 15.8 ਫੀਸਦੀ ਵਧ ਕੇ 3.86 ਲੱਖ ਕਰੋੜ ਰੁਪਏ ਦੀ ਹੋ ਗਈ ਹੈ | ਵਿੱਤੀ ਮੰਤਰਾਲੇ ਨੇ ਕਿਹਾ ਕਿ ਇਸ ਦਾ ਕਾਰਨ ਅਗਾਊਾ ਕਰ ਕਲੈਕਸ਼ਨ 'ਚ ਆਈ ਤੇਜ਼ੀ ਹੈ | ਮੰਤਰਾਲੇ ਵਲੋਂ ਅੱਜ ਜਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX