ਤਾਜਾ ਖ਼ਬਰਾਂ


ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ
. . .  0 minutes ago
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)- ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਇਕ ਵਿਅਕਤੀ ਨੇ ਮਾਹਿਲਪੁਰ ਥਾਣੇ ਦੇ ਅੰਦਰ ਦਾਖਲ ਹੋ ਕੇ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਨਾਲ ਮੁਨਸ਼ੀ ਨੂੰ ਗੋਲੀ ਮਾਰ ਦਿੱਤੀ। ਦੂਜੀ ਗੋਲੀ ਉਸ ਨੇ ਥਾਣੇਦਾਰ ਦੇ ਮਾਰੀ ਪਰੰਤੂ ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  3 minutes ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  31 minutes ago
ਇਸਲਾਮਾਬਾਦ, 16 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੈਚ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ...
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  39 minutes ago
ਊਨਾ, 16 ਜੂਨ (ਹਰਪਾਲ ਸਿੰਘ ਕੋਟਲਾ)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ....
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  52 minutes ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 16 ਜੂਨ- ਮਕਬੂਜ਼ਾ ਕਸ਼ਮੀਰ ਦੇ ਮੁਜ਼ਫੱਰਾਬਾਦ ਸ਼ਹਿਰ 'ਚ ਪ੍ਰਦਰਸ਼ਨ ਕਰਨ ਵਾਲੇ ਘਟੋਂ-ਘੱਟ 60 ਪ੍ਰਦਰਸ਼ਨਕਾਰੀਆਂ ਅਤੇ ਹੱਥੋ ਪਾਈ ਕਰਨ ਵਾਲੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਇਸਲਾਮਾਬਾਦ ਨੂੰ...
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 1 hour ago
ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਆਚਾਰੀਆ ਮਹਾਰਾਜ ਦੀ ਤਸਵੀਰ ਨਾਲ ....
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 16 ਜੂਨ- ਕੱਲ੍ਹ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...
ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  about 2 hours ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  about 2 hours ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  about 1 hour ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 3 hours ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 3 hours ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 3 hours ago
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 4 hours ago
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਧਰਮ ਦੇ ਆਧਾਰ 'ਤੇ ਅੰਕੜੇ ਇਕੱਠੇ ਕਰਨ 'ਚ ਅਸਫ਼ਲ ਰਹੀ ਬਰਤਾਨਵੀ ਸਰਕਾਰ

ਐੱਮ. ਪੀ. ਪ੍ਰੀਤ ਕੌਰ ਗਿੱਲ ਨੇ ਮੁੜ ਉਠਾਇਆ ਸਿੱਖ ਮੁੱਦਾ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨਵੀ ਸਰਕਾਰ ਵਲੋਂ ਜਾਰੀ ਕੀਤੇ ਅੰਕੜਿਆਂ ਵਿਚ ਇਕ ਵਾਰ ਫਿਰ ਧਰਮ ਦੇ ਆਧਾਰ 'ਤੇ ਘੱਟ ਗਿਣਤੀਆਂ ਨੂੰ ਨਹੀਂ ਰੱਖਿਆ ਗਿਆ | ਇਹ ਅੰਕੜੇ ਸਿਰਫ਼ ਦੇਸ਼ ਤੇ ਖਿੱਤਿਆਂ ਦੇ ਆਧਾਰ 'ਤੇ ਹੀ ਕੀਤੇ ਗਏ ਹਨ, ਜਦਕਿ ਪ੍ਰਧਾਨ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਭਾਰਤੀਆਂ ਦੇ ਘਰ ਬਣੇ ਰਾਖ ਦਾ ਢੇਰ

ਫਾਊਟੇਨਗ੍ਰੋਵ, 12 ਅਕਤੂਬਰ (ਏਜੰਸੀ)- ਕੈਲੀਫੋਰਨੀਆ ਦੇ ਫਾਊਟੇਨਗ੍ਰੋਵ 'ਚ ਭਿਆਨਕ ਅੱਗ ਕਾਰਨ ਭਾਰਤੀ-ਅਮਰੀਕੀਆਂ ਦੇ ਘਰ ਰਾਖ ਦੇ ਢੇਰ ਬਣ ਗਏ ਹਨ | 9 ਅਕਤੂਬਰ ਨੂੰ ਸਵੇਰ ਸਮੇਂ ਭਾਰਤੀ-ਅਮਰੀਕੀ ਪਾਲੋਮੀ ਸ਼ਾਹ ਜੋ ਬੱਚਿਆਂ ਦੇ ਰੋਗਾਂ ਦੀ ਮਾਹਿਰ ਹੈ, ਇੱਥੇ ਆਪਣੇ ਘਰ 'ਚ ...

ਪੂਰੀ ਖ਼ਬਰ »

ਬਾਹਰੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ 'ਚ ਅੰਗਰੇਜ਼ੀ ਦੀ ਪ੍ਰੀਖਿਆ ਪਾਸ ਕਰਨਾ ਜ਼ਰੂਰੀ

ਬਿ੍ਸਬੇਨ/ਮੈਲਬੌਰਨ, 12 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ, ਸਰਤਾਜ ਸਿੰਘ ਧੌਲ)-ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 2018 ਤੋਂ ਅੰਗਰੇਜ਼ੀ ਭਾਸ਼ਾ ਦਾ ਨਵੇਂ ਸਟੈਂਡਰਡ ਦਾ ਟੈਸਟ ਪਾਸ ਕਰਨਾ ਹੋਵੇਗਾ | ਅਗਲੇ ਸਾਲ ਡੇਢ ਸਾਲ ਦੇ ਕਰੀਬ ਅੰਤਰਰਾਸ਼ਟਰੀ ਵਿਦਿਆਰਥੀ ਆਸਟ੍ਰੇਲੀਆ ਆਉਣਗੇ ਉਨ੍ਹਾਂ ਨੂੰ ਇਹ ਮੁਹਾਰਤ ਵਾਲਾ ਟੈਸਟ ਪਾਸ ਕਰਨਾ ਹੋਵੇਗਾ | ਸਿੱ ਖਿਆ ਮੰਤਰੀ ਸਾਈਮਨ ਬ੍ਰਮਿੰਗਹਮ ਨੇ ਦੱ ਸਿਆ ਕਿ ਸਰਕਾਰ ਇਹ ਨਵਾਂ ਟੈਸਟ ਲੈ ਕੇ ਆ ਰਹੀ ਹੈ | ਮੈਬੌਰਨ ਦੀ ਯੂਨੀਵਰਸਿਟੀ ਆਰ. ਐਮ. ਆਈ. ਟੀ. ਦੀ ਜੈਨੀ ਨੇ ਕਿਹਾ ਕਿ ਹਰ ਸਾਲ ਬਹੁਤ ਸਾਰੇ ਵਿਦਿਆਰਥੀ ਉਸ ਪਾਸ ਆਉਂਦੇ ਹਨ ਜਿਨ੍ਹਾਂ ਨੂੰ ਅਕਸਰ ਤਕਨੀਕੀ ਜਾਂ ਖਾਸ ਚੀਜ਼ ਸਮਝਣ ਵਿਚ ਕਾਫ਼ੀ ਸਮੱ ਸਿਆ ਆਉਂਦੀ ਹੈ | ਇਥੋਂ ਤੱਕ ਕਿ 6.5 ਬੈਂਡ ਲੈ ਕੇ ਟੈਸਟ ਪਾਸ ਕਰਨ ਵਾਲੇ ਵੀ ਅਕਸਰ ਸਮੱ ਸਿਆਵਾਂ ਵਿਚ ਘਿਰ ਜਾਂਦੇ ਹਨ | ਉਸ ਅਨੁਸਾਰ ਜੇਕਰ ਆਸਟ੍ਰੇਲੀਆ ਨੇ ਆਪਣੀਆਂ ਯੂਨੀਵਰਸਿਟੀਆਂ ਦੀ ਪੜ੍ਹਾਈ ਦਾ ਪੱਧਰ ਉੱਪਰ ਰੱਖਣਾ ਹੈ ਤਾਂ ਇਸ ਲਈ ਜ਼ਰੂਰੀ ਹੈ ਕਿ ਚੰਗੀ ਅੰਗਰੇਜ਼ੀ ਭਾਸ਼ਾ ਦਾ ਗਿਆਨ ਹੋਣਾ | ਅੰਤਰਰਾਸ਼ਟਰੀ ਵਿਦਿਆਰਥੀ ਕੌ ਾਸਲ ਦੇ ਪ੍ਰਧਾਨ ਸ੍ਰੀ ਪਿਡਾਥਿਲ ਅਨੁਸਾਰ ਇਸ ਨਾਲ ਵਿਦਿਆਰਥੀ ਕੁਝ ਘੱਟਣਗੇ ਪਰ ਗੁਣਵੱਤਾ ਚੰਗੀ ਹੋਵੇਗੀ | ਪਰ ਵਿਦਿਆਰਥੀਆਂ 'ਤੇ ਇਹ ਨਵਾਂ ਬੋਝ ਹੋਵੇਗਾ ਇਸ ਸਮੇਂ ਆਸਟ੍ਰੇਲੀਆ 28 ਬਿਲੀਅਨ ਡਾਲਰ ਦਾ ਪੜ੍ਹਾਈ ਦਾ ਕਾਰੋਬਾਰ ਕਰ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਵੀਅਤਨਾਮ 'ਚ ਹੜ੍ਹ ਤੇ ਜ਼ਮੀਨ ਖਿਸਕਣ ਨਾਲ 37 ਮੌਤਾਂ

ਹਨੋਈ, 12 ਅਕਤੂਬਰ (ਏਜੰਸੀ)- ਵੀਅਤਨਾਮ 'ਚ ਪਿਛਲੇ ਚਾਰ ਦਿਨਾਂ ਤੋਂ ਭਾਰੀ ਬਾਰਿਸ਼ ਕਾਰਨ ਆਏ ਹੜ੍ਹ ਤੇ ਜ਼ਮੀਨ ਖਿਸਕਣ ਨਾਲ ਘੱਟ-ਘੱਟ 37 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 40 ਦੇ ਕਰੀਬ ਲੋਕ ਲਾਪਤਾ ਹੋ ਗਏ ਹਨ | ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ 16,700 ...

ਪੂਰੀ ਖ਼ਬਰ »

ਮਲਾਲਾ ਯੂਸਫਜ਼ਾਈ ਨੇ ਯੂਨੀਵਰਸਿਟੀ 'ਚ ਸ਼ੁਰੂ ਕੀਤੀ ਪੜ੍ਹਾਈ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਔਰਤਾਂ ਤੇ ਲੜਕੀਆਂ ਦੀ ਸਿੱਖਿਆ ਲਈ ਜੱਦੋ-ਜਹਿਦ ਕਰਨ ਵਾਲੀ ਤੇ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੀ ਨੋਬਲ ਪੁਰਸਕਾਰ ਜੇਤੂ 20 ਸਾਲਾ ਮਲਾਲਾ ਯੂਸਫਜ਼ਾਈ ਨੇ ਆਪਣੀ ਉਚੇਰੀ ਵਿੱਦਿਆ ਹਾਸਲ ਕਰਨ ਲਈ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਜੈਸ਼ ਪ੍ਰਜਾਪਤੀ ਕਤਲ ਮਾਮਲਾ

ਮੈਕਸ ਐਡਵਿਨ ਟੁੱਟੀਵਨ ਦੋਸ਼ੀ ਕਰਾਰ

ਟੋਰਾਂਟੋ, 12 ਅਕਤੂਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਟੋਰਾਂਟੋ ਵਿਖੇ 25 ਸਤੰਬਰ 2012 ਨੂੰ ਰਾਤ 9 ਕੁ ਵਜੇ ਦੀ ਘਟਨਾ 'ਚ ਪੈਟਰੋਲ ਪੰਪ 'ਤੇ ਕੰਮ ਕਰਦਾ ਭਾਰਤੀ ਮੂਲ ਦਾ ਜੈਸ਼ ਪ੍ਰਜਾਪਤੀ (44) ਦੀ ਦਰਦਨਾਕ ਮੌਤ ਹੋ ਗਈ ਸੀ | ਮੈਕਸ ਐਡਵਿਨ ਟੁੱਟੀਵਨ (ਉਮਰ 39) ਨੇ ਆਪਣੀ ਗੱਡੀ ਦੀ ...

ਪੂਰੀ ਖ਼ਬਰ »

ਪ੍ਰਭਦੀਪ ਸਿੰਘ 'ਤੇ ਔਰਤ ਗੁਲਾਮ ਬਣਾ ਕੇ ਰੱਖਣ ਤੇ ਬੱਚੇ ਦੀਆਂ ਅਸ਼ਲੀਲ ਤਸਵੀਰਾਂ ਮਿਲਣ ਦੇ ਦੋਸ਼

ਬਿ੍ਸਬੇਨ/ਮੈਲਬੌਰਨ, 12 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ, ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਇਲਾਕੇ ਪੈਕਨਮ ਦੇ 31 ਸਾਲਾ ਪ੍ਰਭਦੀਪ ਸਿੰਘ ਵੱਖ-ਵੱਖ ਕਥਿਤ ਦੋਸ਼ਾਂ ਅਧੀਨ ਅਦਾਲਤ 'ਚ ਪੇਸ਼ ਹੋਇਆ | ਉਸ ਉੱਪਰ ਦੋਸ਼ ਹੈ ਕਿ ਉਸ ਨੇ ਇਕ ਔਰਤ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਦਰਬਾਰ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਦੀ ਚੋਣ

* ਸੁਰਿੰਦਰ ਸਿੰਘ ਚਾਹਲ ਬਣੇ ਨਵੇਂ ਪ੍ਰਧਾਨ ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਬੈਲਵੀਡੀਅਰ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਬੀਤੇ ਦਿਨੀ ਚੋਣ ਹੋਈ ਜਿਸ ਵਿਚ ਕਾਰ ਪਾਰਟੀ ਦੇ 8 ਤੇ ਸ਼ੇਰ ਗਰੁੱਪ ਦੇ 2 ਮੈਂਬਰ ਨੂੰ ਜਿੱਤ ...

ਪੂਰੀ ਖ਼ਬਰ »

ਸੰਗੀਤ ਰੱਬ ਦਾ ਦੂਜਾ ਨਾਂਅ ਹੈ-ਦਿਲਖੁਸ਼ ਥਿੰਦ

ਟੋਰਾਂਟੋਂ, 12 ਅਕਤੂਬਰ (ਹਰਜੀਤ ਸਿੰਘ ਬਾਜਵਾ)- ਸੰਗੀਤ ਤਪੱਸਿਆ ਹੈ, ਸੰਗੀਤ ਰੱਬ ਦਾ ਦੂਜਾ ਨਾਂਅ ਹੈ ਤੇ ਸੰਗੀਤ ਸਮੁੰਦਰ ਵਿਚ ਗੋਤੇ ਲਗਾਉਣ ਲਈ ਆਪਣੇ-ਆਪ ਨੂੰ ਸੰਗੀਤ ਵੱਲ ਸਮਰਪਿਤ ਕਰਨਾ ਪੈਂਦਾ ਹੈ | ਨਿਰੰਤਰ ਕਈ-ਕਈ ਘੰਟੇ ਰਿਆਜ਼ ਕਰਨਾ ਪੈਂਦਾ ਹੈ | ਜੇਕਰ ਤੁਸੀਂ ...

ਪੂਰੀ ਖ਼ਬਰ »

ਆਕਸਫੋਰਡ ਮਰਾਥਨ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਲਈ ਪੰਜਾਬੀਆਂ ਨੇ ਹਿੱਸਾ ਲਿਆ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੁਨੀਆਂ ਭਰ ਵਿਚ ਪੰਜਾਬੀਆਂ ਵਲੋਂ ਲੋੜਵੰਦਾਂ ਲਈ ਕੀਤੀਆਂ ਜਾਂਦੀਆਂ ਸੇਵਾਵਾਂ ਦੇ ਅੱਜ ਚਰਚੇ ਹਨ | ਬਰਤਾਨੀਆਂ ਵਿਚ ਹੋਣ ਵਾਲੀਆਂ ਵੱਖ-ਵੱਖ ਮੈਰਾਥਨ ਦੌੜਾਂ ਵਿਚ ਲੋਕ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਲਈ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਠਾਠ ਵਿਖੇ ਕਥਾ ਵਾਚਕਾਂ ਦਾ ਸਨਮਾਨ

ਮੈਲਬੌਰਨ, 12 ਅਕਤੂਬਰ (ਸਰਤਾਰ ਸਿੰਘ ਧੌਲ)-ਕਥਾਵਾਚਕ ਡਾ: ਹਰਜਿੰਦਰ ਸਿੰਘ ਪੱਟੀ ਤੇ ਭਾਈ ਗੁਰਬਖਸ਼ ਸਿੰਘ ਯੂ. ਕੇ. ਵਾਲਿਆਂ ਦਾ ਇਥੇ ਗੁਰਦੁਆਰਾ ਨਾਨਕਸਰ ਠਾਠ ਕਰੇਨਬਰਨ ਵਿਖੇ ਸਨਮਾਨ ਕੀਤਾ ਗਿਆ | ਇਸ ਗੁਰੂ ਘਰ ਦੇ ਸਰਪ੍ਰਸਤ ਬਾਬਾ ਅਮਰ ਸਿੰਘ ਨੇ ਇਨ੍ਹਾਂ ਕਥਾਵਾਚਕਾਂ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਮਹਾਨ ਸਮਾਗਮ ਅੱਜ ਤੋਂ

ਬਰੇਸੀਆ (ਇਟਲੀ), 12 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ (ਇਟਲੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਰੇਸ਼ੀਆ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਸਦਕਾ ਤੇ ਨੌਜਵਾਨ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ 5 ਸਾਲ ਸਜ਼ਾ

ਮੈਲਬੌਰਨ, 12 ਅਕਤੂਬਰ (ਸਰਤਾਜ ਸਿੰਘ ਧੌਲ)- ਫ਼ਰਜ਼ੀ ਕਾਗਜ਼ ਦਿਖਾ ਕੇ 500 ਦੇ ਕਰੀਬ ਅਰਜ਼ੀਆਂ ਰਾਹੀਂ 170 ਮਿਲੀਅਨ ਡਾਲਰ ਦਾ ਕਰਜ਼ਾ ਪਾਸ ਕਰਵਾਉਣ ਵਾਲੇ ਭਾਰਤੀ ਮੂਲ ਦੇ 58 ਸਾਲਾਂ ਦੇ ਇਕ ਦਲਾਲ ਨੂੰ ਵਿਕਟੋਰੀਆ ਦੀ ਇਕ ਅਦਾਲਤ (ਕਾਊਾਟੀ ਕੋਰਟ) ਵਲੋਂ 5 ਸਾਲ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 27 ਨੂੰ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੀ ਬਰਾਂਚ ਸਿੱਖਜ਼ ਫਾਰ ਲੇਬਰ ਵੱਲੋਂ 27 ਅਕਤੂਬਰ ਨੂੰ ਬੰਦੀ ਛੋੜ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਾਂਝੇ ਤੌਰ 'ਤੇ ਟੈਰੀ ਡੁਫੇ ਹਾਊਸ ਵੈਸਟ ਬਰਾਂਮਿਚ ਵਿਖੇ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸਿਡਨੀ ਯੂਨੀਵਰਸਿਟੀ 'ਚ ਏ.ਐੱਸ.ਏ. ਨੇ ਲੰਗਰ ਲਗਾਇਆ

ਸਿਡਨੀ, 12 ਅਕਤੂਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਵੱਲੋਂ ਸਿੱਖੀ ਅਤੇ ਸਿੱਖ ਫਲਸਫੇ ਦੇ ਪ੍ਰਚਾਰ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਕਾਰਜ ਕੀਤੇ ਜਾਂਦੇ ਹਨ | ਵੱਖ-ਵੱਖ ਭਾਈਚਾਰੇ ਨਾਲ ਸੰਬੰਧਿਤ ਯੂਨੀਵਰਸਿਟੀ 'ਚ ਪੜ੍ਹਦੇ ਬੱਚਿਆਂ ਨੂੰ ਸਿੱਖੀ ਦੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ 20 ਤੇ 21 ਨੂੰ ਮਨਾਉਣ ਦੀਆਂ ਤਿਆਰੀਆਂ

ਸਿਆਟਲ, 12 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਬਾਬਾ ਬੁੱਢਾ ਐਸੋਸੀਏਸ਼ਨ ਆਫ਼ ਅਮਰੀਕਾ ਵੱਲੋਂ ਸਿਆਟਲ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਖੇ 20, 21 ਤੇ 22 ਅਕਤੂਬਰ ਨੂੰ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX