ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਧਰਮ ਦੇ ਆਧਾਰ 'ਤੇ ਅੰਕੜੇ ਇਕੱਠੇ ਕਰਨ 'ਚ ਅਸਫ਼ਲ ਰਹੀ ਬਰਤਾਨਵੀ ਸਰਕਾਰ

ਐੱਮ. ਪੀ. ਪ੍ਰੀਤ ਕੌਰ ਗਿੱਲ ਨੇ ਮੁੜ ਉਠਾਇਆ ਸਿੱਖ ਮੁੱਦਾ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨਵੀ ਸਰਕਾਰ ਵਲੋਂ ਜਾਰੀ ਕੀਤੇ ਅੰਕੜਿਆਂ ਵਿਚ ਇਕ ਵਾਰ ਫਿਰ ਧਰਮ ਦੇ ਆਧਾਰ 'ਤੇ ਘੱਟ ਗਿਣਤੀਆਂ ਨੂੰ ਨਹੀਂ ਰੱਖਿਆ ਗਿਆ | ਇਹ ਅੰਕੜੇ ਸਿਰਫ਼ ਦੇਸ਼ ਤੇ ਖਿੱਤਿਆਂ ਦੇ ਆਧਾਰ 'ਤੇ ਹੀ ਕੀਤੇ ਗਏ ਹਨ, ਜਦਕਿ ਪ੍ਰਧਾਨ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਭਾਰਤੀਆਂ ਦੇ ਘਰ ਬਣੇ ਰਾਖ ਦਾ ਢੇਰ

ਫਾਊਟੇਨਗ੍ਰੋਵ, 12 ਅਕਤੂਬਰ (ਏਜੰਸੀ)- ਕੈਲੀਫੋਰਨੀਆ ਦੇ ਫਾਊਟੇਨਗ੍ਰੋਵ 'ਚ ਭਿਆਨਕ ਅੱਗ ਕਾਰਨ ਭਾਰਤੀ-ਅਮਰੀਕੀਆਂ ਦੇ ਘਰ ਰਾਖ ਦੇ ਢੇਰ ਬਣ ਗਏ ਹਨ | 9 ਅਕਤੂਬਰ ਨੂੰ ਸਵੇਰ ਸਮੇਂ ਭਾਰਤੀ-ਅਮਰੀਕੀ ਪਾਲੋਮੀ ਸ਼ਾਹ ਜੋ ਬੱਚਿਆਂ ਦੇ ਰੋਗਾਂ ਦੀ ਮਾਹਿਰ ਹੈ, ਇੱਥੇ ਆਪਣੇ ਘਰ 'ਚ ...

ਪੂਰੀ ਖ਼ਬਰ »

ਬਾਹਰੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ 'ਚ ਅੰਗਰੇਜ਼ੀ ਦੀ ਪ੍ਰੀਖਿਆ ਪਾਸ ਕਰਨਾ ਜ਼ਰੂਰੀ

ਬਿ੍ਸਬੇਨ/ਮੈਲਬੌਰਨ, 12 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ, ਸਰਤਾਜ ਸਿੰਘ ਧੌਲ)-ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 2018 ਤੋਂ ਅੰਗਰੇਜ਼ੀ ਭਾਸ਼ਾ ਦਾ ਨਵੇਂ ਸਟੈਂਡਰਡ ਦਾ ਟੈਸਟ ਪਾਸ ਕਰਨਾ ਹੋਵੇਗਾ | ਅਗਲੇ ਸਾਲ ਡੇਢ ਸਾਲ ਦੇ ਕਰੀਬ ਅੰਤਰਰਾਸ਼ਟਰੀ ਵਿਦਿਆਰਥੀ ...

ਪੂਰੀ ਖ਼ਬਰ »

ਵੀਅਤਨਾਮ 'ਚ ਹੜ੍ਹ ਤੇ ਜ਼ਮੀਨ ਖਿਸਕਣ ਨਾਲ 37 ਮੌਤਾਂ

ਹਨੋਈ, 12 ਅਕਤੂਬਰ (ਏਜੰਸੀ)- ਵੀਅਤਨਾਮ 'ਚ ਪਿਛਲੇ ਚਾਰ ਦਿਨਾਂ ਤੋਂ ਭਾਰੀ ਬਾਰਿਸ਼ ਕਾਰਨ ਆਏ ਹੜ੍ਹ ਤੇ ਜ਼ਮੀਨ ਖਿਸਕਣ ਨਾਲ ਘੱਟ-ਘੱਟ 37 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 40 ਦੇ ਕਰੀਬ ਲੋਕ ਲਾਪਤਾ ਹੋ ਗਏ ਹਨ | ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ 16,700 ...

ਪੂਰੀ ਖ਼ਬਰ »

ਮਲਾਲਾ ਯੂਸਫਜ਼ਾਈ ਨੇ ਯੂਨੀਵਰਸਿਟੀ 'ਚ ਸ਼ੁਰੂ ਕੀਤੀ ਪੜ੍ਹਾਈ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਔਰਤਾਂ ਤੇ ਲੜਕੀਆਂ ਦੀ ਸਿੱਖਿਆ ਲਈ ਜੱਦੋ-ਜਹਿਦ ਕਰਨ ਵਾਲੀ ਤੇ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੀ ਨੋਬਲ ਪੁਰਸਕਾਰ ਜੇਤੂ 20 ਸਾਲਾ ਮਲਾਲਾ ਯੂਸਫਜ਼ਾਈ ਨੇ ਆਪਣੀ ਉਚੇਰੀ ਵਿੱਦਿਆ ਹਾਸਲ ਕਰਨ ਲਈ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਜੈਸ਼ ਪ੍ਰਜਾਪਤੀ ਕਤਲ ਮਾਮਲਾ

ਮੈਕਸ ਐਡਵਿਨ ਟੁੱਟੀਵਨ ਦੋਸ਼ੀ ਕਰਾਰ

ਟੋਰਾਂਟੋ, 12 ਅਕਤੂਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਟੋਰਾਂਟੋ ਵਿਖੇ 25 ਸਤੰਬਰ 2012 ਨੂੰ ਰਾਤ 9 ਕੁ ਵਜੇ ਦੀ ਘਟਨਾ 'ਚ ਪੈਟਰੋਲ ਪੰਪ 'ਤੇ ਕੰਮ ਕਰਦਾ ਭਾਰਤੀ ਮੂਲ ਦਾ ਜੈਸ਼ ਪ੍ਰਜਾਪਤੀ (44) ਦੀ ਦਰਦਨਾਕ ਮੌਤ ਹੋ ਗਈ ਸੀ | ਮੈਕਸ ਐਡਵਿਨ ਟੁੱਟੀਵਨ (ਉਮਰ 39) ਨੇ ਆਪਣੀ ਗੱਡੀ ਦੀ ਟੈਂਕੀ ਤੇਲ ਨਾਲ ਭਰੀ | ਕੈਮਰਿਆਂ ਦੀ ਫੁਟੇਜ ਵਿਚ ਟੁੱਟੀਵਨ ਗੱਡੀ ਦੀ ਟੈਂਕੀ ਭਰਨ ਤੋਂ ਬਾਅਦ ਇਕ ਲਾਲ ਰੰਗ ਦੀ ਕੈਨੀ ਵਿਚ ਵੀ ਤੇਲ ਭਰਦਾ ਦਿਸਦਾ ਹੈ | ਤੇਲ ਦੀ ਭਰੀ ਕੈਨੀ ਗੱਡੀ ਵਿਚ ਰੱਖ ਕੇ ਉਹ ਪੈਸੇ (ਕੁੱਲ 112 ਡਾਲਰ 85 ਸੈਂਟ) ਦੇਣ ਤੋਂ ਬਿਨਾਂ ਹੀ ਗੱਡੀ ਭਜਾਉਂਦਾ ਹੈ | ਜੈਸ਼ ਮੌਕੇ 'ਤੇ ਹਾਜ਼ਰ ਸੀ ਜਿਸ ਨੇ ਚੱਲਦੀ ਗੱਡੀ ਦੇ ਅੱਗੇ ਹੋ ਕੇ ਟੁੱਟੀਵਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਟੁੱਟੀਵਨ ਉਸ ਨੂੰ ਦੂਰ ਤੱਕ ਘੜੀਸਦਾ ਗੱਡੀ ਭਜਾ ਕੇ ਲੈ ਗਿਆ | ਲਹੂ-ਲੁਹਾਣ ਹੋਏ ਜੈਸ਼ ਨੂੰ ਐਾਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ | ਇਸ ਤੋਂ ਬਾਅਦ ਪੁਲਿਸ ਤਿੰਨ ਸਾਲਾਂ ਤੱਕ ਟੁੱਟੀਵਨ ਦੀ ਭਾਲ 'ਚ ਲੱਗੀ ਰਹੀ | ਸਤੰਬਰ 2015 'ਚ ਟੋਰਾਂਟੋ ਪੁਲਿਸ ਨੇ ਉਸ ਦੀ ਸੂਹ ਦਾ ਇਨਾਮ 25,000 ਡਾਲਰ ਰੱਖ ਦਿੱਤਾ | ਇਨਾਮ ਰੱਖਣ ਤੋਂ ਦੋ ਦਿਨਾਂ ਬਾਅਦ ਮਾਂਟਰੀਅਲ ਵਿਚ ਉਸ ਦੀ ਗਿ੍ਫ਼ਤਾਰੀ ਹੋ ਗਈ | ਮਾਂਟਰੀਅਲ ਤੋਂ ਟੋਰਾਂਟੋ ਲਿਆ ਕੇ ਉਸ ਵਿਰੁੱਧ ਕਤਲ ਦਾ ਕੇਸ ਚਲਾਇਆ ਗਿਆ ਜਿੱਥੇ ਬੀਤੇ ਮੰਗਲਵਾਰ (10 ਅਕਤੂਬਰ) ਨੂੰ ਜੱਜਾਂ ਨੇ ਉਸ ਨੂੰ ਕਤਲ ਦਾ ਦੋਸ਼ੀ ਕਰਾਰ ਦੇ ਦਿੱਤਾ | ਮੁਕੱਦਮੇ ਦੀ ਸੁਣਵਾਈ ਦੌਰਾਨ ਕਮਾਲ ਦੀ ਗੱਲ ਇਹ ਸਾਹਮਣੇ ਆਈ ਕਿ ਟੁੱਟੀਵਨ ਆਦਤਨ ਤੇਲ ਚੋਰ ਸੀ | ਉਸ ਨੇ ਲਗਭਗ 800 ਵਾਰੀ ਤੇਲ ਭਰਵਾ ਕੇ ਪੈਸੇ ਨਾ ਦੇਣ ਦੀ ਗੱਲ ਮੰਨੀ ਹੈ | ਕਾਰਾਂ ਚੋਰੀ ਕਰਨਾ, ਘਰਾਂ 'ਚ ਵੜ ਕੇ ਲੁੱਟਣਾ, ਮਹਿੰਗੇ ਫੋਨ ਚੋਰੀ ਕਰਕੇ ਵੇਚਣਾ ਤੇ ਧੋਖਾਧੜੀਆਂ ਕਰਨਾ ਉਸ ਦਾ ਜੀਵਨ ਰਿਹਾ | ਜੈਸ਼ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਵੈਸ਼ਾਲੀ ਟੋਰਾਂਟੋ ਵਿਚ ਆਪਣੇ ਬੇਟੇ (ਹੁਣ ਟੀਨਏਜਰ) ਨਾਲ ਰਹਿ ਰਹੀ ਹੈ | ਟੁੱਟੀਵਨ ਨੂੰ ਆਪਣੇ ਪਤੀ ਦੇ ਕਤਲ ਦਾ ਦੋਸ਼ੀ ਪਾਏ ਜਾਣ ਦੇ ਫੈਸਲੇ ਤੋਂ ਬਾਅਦ ਵੈਸ਼ਾਲੀ ਨੇ ਕੁਝ ਰਾਹਤ ਮਹਿਸੂਸ ਕੀਤੀ | ਤੇਲ ਚੋਰਾਂ ਨੂੰ ਨੱਥਣ ਲਈ ਵਿਧਾਨ ਸਭਾ 'ਚ ਨਵਾਂ ਬਿੱਲ ਪਾਸ ਕੀਤਾ ਗਿਆ | ਉਂਟਾਰੀਓ ਇੰਪਲਾਇਮੈਂਟ ਸਟੈਂਡਰਡਜ਼ ਐਕਟ ਸੋਧਿਆ ਗਿਆ | ਸ਼ਰਧਾਂਜਲੀ ਵਜੋਂ ਨਵੇਂ ਕਾਨੂੰਨ ਦਾ ਨਾਂਅ ਜੈਸ਼ ਦੇ ਨਾਂਅ 'ਤੇ ਰੱਖਿਆ ਗਿਆ | ਜ਼ਿਕਰਯੋਗ ਹੈ ਕਿ ਟੁੱਟੀਵਨ ਨੂੰ ਸਜ਼ਾ ਇਕ ਨਵੰਬਰ ਨੂੰ ਸੁਣਾਈ ਜਾਵਗੀ |


ਖ਼ਬਰ ਸ਼ੇਅਰ ਕਰੋ

ਪ੍ਰਭਦੀਪ ਸਿੰਘ 'ਤੇ ਔਰਤ ਗੁਲਾਮ ਬਣਾ ਕੇ ਰੱਖਣ ਤੇ ਬੱਚੇ ਦੀਆਂ ਅਸ਼ਲੀਲ ਤਸਵੀਰਾਂ ਮਿਲਣ ਦੇ ਦੋਸ਼

ਬਿ੍ਸਬੇਨ/ਮੈਲਬੌਰਨ, 12 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ, ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਇਲਾਕੇ ਪੈਕਨਮ ਦੇ 31 ਸਾਲਾ ਪ੍ਰਭਦੀਪ ਸਿੰਘ ਵੱਖ-ਵੱਖ ਕਥਿਤ ਦੋਸ਼ਾਂ ਅਧੀਨ ਅਦਾਲਤ 'ਚ ਪੇਸ਼ ਹੋਇਆ | ਉਸ ਉੱਪਰ ਦੋਸ਼ ਹੈ ਕਿ ਉਸ ਨੇ ਇਕ ਔਰਤ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਦਰਬਾਰ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਦੀ ਚੋਣ

* ਸੁਰਿੰਦਰ ਸਿੰਘ ਚਾਹਲ ਬਣੇ ਨਵੇਂ ਪ੍ਰਧਾਨ ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਬੈਲਵੀਡੀਅਰ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਬੀਤੇ ਦਿਨੀ ਚੋਣ ਹੋਈ ਜਿਸ ਵਿਚ ਕਾਰ ਪਾਰਟੀ ਦੇ 8 ਤੇ ਸ਼ੇਰ ਗਰੁੱਪ ਦੇ 2 ਮੈਂਬਰ ਨੂੰ ਜਿੱਤ ...

ਪੂਰੀ ਖ਼ਬਰ »

ਸੰਗੀਤ ਰੱਬ ਦਾ ਦੂਜਾ ਨਾਂਅ ਹੈ-ਦਿਲਖੁਸ਼ ਥਿੰਦ

ਟੋਰਾਂਟੋਂ, 12 ਅਕਤੂਬਰ (ਹਰਜੀਤ ਸਿੰਘ ਬਾਜਵਾ)- ਸੰਗੀਤ ਤਪੱਸਿਆ ਹੈ, ਸੰਗੀਤ ਰੱਬ ਦਾ ਦੂਜਾ ਨਾਂਅ ਹੈ ਤੇ ਸੰਗੀਤ ਸਮੁੰਦਰ ਵਿਚ ਗੋਤੇ ਲਗਾਉਣ ਲਈ ਆਪਣੇ-ਆਪ ਨੂੰ ਸੰਗੀਤ ਵੱਲ ਸਮਰਪਿਤ ਕਰਨਾ ਪੈਂਦਾ ਹੈ | ਨਿਰੰਤਰ ਕਈ-ਕਈ ਘੰਟੇ ਰਿਆਜ਼ ਕਰਨਾ ਪੈਂਦਾ ਹੈ | ਜੇਕਰ ਤੁਸੀਂ ...

ਪੂਰੀ ਖ਼ਬਰ »

ਆਕਸਫੋਰਡ ਮਰਾਥਨ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਲਈ ਪੰਜਾਬੀਆਂ ਨੇ ਹਿੱਸਾ ਲਿਆ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੁਨੀਆਂ ਭਰ ਵਿਚ ਪੰਜਾਬੀਆਂ ਵਲੋਂ ਲੋੜਵੰਦਾਂ ਲਈ ਕੀਤੀਆਂ ਜਾਂਦੀਆਂ ਸੇਵਾਵਾਂ ਦੇ ਅੱਜ ਚਰਚੇ ਹਨ | ਬਰਤਾਨੀਆਂ ਵਿਚ ਹੋਣ ਵਾਲੀਆਂ ਵੱਖ-ਵੱਖ ਮੈਰਾਥਨ ਦੌੜਾਂ ਵਿਚ ਲੋਕ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਲਈ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਠਾਠ ਵਿਖੇ ਕਥਾ ਵਾਚਕਾਂ ਦਾ ਸਨਮਾਨ

ਮੈਲਬੌਰਨ, 12 ਅਕਤੂਬਰ (ਸਰਤਾਰ ਸਿੰਘ ਧੌਲ)-ਕਥਾਵਾਚਕ ਡਾ: ਹਰਜਿੰਦਰ ਸਿੰਘ ਪੱਟੀ ਤੇ ਭਾਈ ਗੁਰਬਖਸ਼ ਸਿੰਘ ਯੂ. ਕੇ. ਵਾਲਿਆਂ ਦਾ ਇਥੇ ਗੁਰਦੁਆਰਾ ਨਾਨਕਸਰ ਠਾਠ ਕਰੇਨਬਰਨ ਵਿਖੇ ਸਨਮਾਨ ਕੀਤਾ ਗਿਆ | ਇਸ ਗੁਰੂ ਘਰ ਦੇ ਸਰਪ੍ਰਸਤ ਬਾਬਾ ਅਮਰ ਸਿੰਘ ਨੇ ਇਨ੍ਹਾਂ ਕਥਾਵਾਚਕਾਂ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਮਹਾਨ ਸਮਾਗਮ ਅੱਜ ਤੋਂ

ਬਰੇਸੀਆ (ਇਟਲੀ), 12 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ (ਇਟਲੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਰੇਸ਼ੀਆ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਸਦਕਾ ਤੇ ਨੌਜਵਾਨ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ 5 ਸਾਲ ਸਜ਼ਾ

ਮੈਲਬੌਰਨ, 12 ਅਕਤੂਬਰ (ਸਰਤਾਜ ਸਿੰਘ ਧੌਲ)- ਫ਼ਰਜ਼ੀ ਕਾਗਜ਼ ਦਿਖਾ ਕੇ 500 ਦੇ ਕਰੀਬ ਅਰਜ਼ੀਆਂ ਰਾਹੀਂ 170 ਮਿਲੀਅਨ ਡਾਲਰ ਦਾ ਕਰਜ਼ਾ ਪਾਸ ਕਰਵਾਉਣ ਵਾਲੇ ਭਾਰਤੀ ਮੂਲ ਦੇ 58 ਸਾਲਾਂ ਦੇ ਇਕ ਦਲਾਲ ਨੂੰ ਵਿਕਟੋਰੀਆ ਦੀ ਇਕ ਅਦਾਲਤ (ਕਾਊਾਟੀ ਕੋਰਟ) ਵਲੋਂ 5 ਸਾਲ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 27 ਨੂੰ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੀ ਬਰਾਂਚ ਸਿੱਖਜ਼ ਫਾਰ ਲੇਬਰ ਵੱਲੋਂ 27 ਅਕਤੂਬਰ ਨੂੰ ਬੰਦੀ ਛੋੜ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਾਂਝੇ ਤੌਰ 'ਤੇ ਟੈਰੀ ਡੁਫੇ ਹਾਊਸ ਵੈਸਟ ਬਰਾਂਮਿਚ ਵਿਖੇ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸਿਡਨੀ ਯੂਨੀਵਰਸਿਟੀ 'ਚ ਏ.ਐੱਸ.ਏ. ਨੇ ਲੰਗਰ ਲਗਾਇਆ

ਸਿਡਨੀ, 12 ਅਕਤੂਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਵੱਲੋਂ ਸਿੱਖੀ ਅਤੇ ਸਿੱਖ ਫਲਸਫੇ ਦੇ ਪ੍ਰਚਾਰ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਕਾਰਜ ਕੀਤੇ ਜਾਂਦੇ ਹਨ | ਵੱਖ-ਵੱਖ ਭਾਈਚਾਰੇ ਨਾਲ ਸੰਬੰਧਿਤ ਯੂਨੀਵਰਸਿਟੀ 'ਚ ਪੜ੍ਹਦੇ ਬੱਚਿਆਂ ਨੂੰ ਸਿੱਖੀ ਦੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ 20 ਤੇ 21 ਨੂੰ ਮਨਾਉਣ ਦੀਆਂ ਤਿਆਰੀਆਂ

ਸਿਆਟਲ, 12 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਬਾਬਾ ਬੁੱਢਾ ਐਸੋਸੀਏਸ਼ਨ ਆਫ਼ ਅਮਰੀਕਾ ਵੱਲੋਂ ਸਿਆਟਲ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਖੇ 20, 21 ਤੇ 22 ਅਕਤੂਬਰ ਨੂੰ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX