ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 7 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਧਰਮ ਦੇ ਆਧਾਰ 'ਤੇ ਅੰਕੜੇ ਇਕੱਠੇ ਕਰਨ 'ਚ ਅਸਫ਼ਲ ਰਹੀ ਬਰਤਾਨਵੀ ਸਰਕਾਰ

ਐੱਮ. ਪੀ. ਪ੍ਰੀਤ ਕੌਰ ਗਿੱਲ ਨੇ ਮੁੜ ਉਠਾਇਆ ਸਿੱਖ ਮੁੱਦਾ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨਵੀ ਸਰਕਾਰ ਵਲੋਂ ਜਾਰੀ ਕੀਤੇ ਅੰਕੜਿਆਂ ਵਿਚ ਇਕ ਵਾਰ ਫਿਰ ਧਰਮ ਦੇ ਆਧਾਰ 'ਤੇ ਘੱਟ ਗਿਣਤੀਆਂ ਨੂੰ ਨਹੀਂ ਰੱਖਿਆ ਗਿਆ | ਇਹ ਅੰਕੜੇ ਸਿਰਫ਼ ਦੇਸ਼ ਤੇ ਖਿੱਤਿਆਂ ਦੇ ਆਧਾਰ 'ਤੇ ਹੀ ਕੀਤੇ ਗਏ ਹਨ, ਜਦਕਿ ਪ੍ਰਧਾਨ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਭਾਰਤੀਆਂ ਦੇ ਘਰ ਬਣੇ ਰਾਖ ਦਾ ਢੇਰ

ਫਾਊਟੇਨਗ੍ਰੋਵ, 12 ਅਕਤੂਬਰ (ਏਜੰਸੀ)- ਕੈਲੀਫੋਰਨੀਆ ਦੇ ਫਾਊਟੇਨਗ੍ਰੋਵ 'ਚ ਭਿਆਨਕ ਅੱਗ ਕਾਰਨ ਭਾਰਤੀ-ਅਮਰੀਕੀਆਂ ਦੇ ਘਰ ਰਾਖ ਦੇ ਢੇਰ ਬਣ ਗਏ ਹਨ | 9 ਅਕਤੂਬਰ ਨੂੰ ਸਵੇਰ ਸਮੇਂ ਭਾਰਤੀ-ਅਮਰੀਕੀ ਪਾਲੋਮੀ ਸ਼ਾਹ ਜੋ ਬੱਚਿਆਂ ਦੇ ਰੋਗਾਂ ਦੀ ਮਾਹਿਰ ਹੈ, ਇੱਥੇ ਆਪਣੇ ਘਰ 'ਚ ...

ਪੂਰੀ ਖ਼ਬਰ »

ਬਾਹਰੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ 'ਚ ਅੰਗਰੇਜ਼ੀ ਦੀ ਪ੍ਰੀਖਿਆ ਪਾਸ ਕਰਨਾ ਜ਼ਰੂਰੀ

ਬਿ੍ਸਬੇਨ/ਮੈਲਬੌਰਨ, 12 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ, ਸਰਤਾਜ ਸਿੰਘ ਧੌਲ)-ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 2018 ਤੋਂ ਅੰਗਰੇਜ਼ੀ ਭਾਸ਼ਾ ਦਾ ਨਵੇਂ ਸਟੈਂਡਰਡ ਦਾ ਟੈਸਟ ਪਾਸ ਕਰਨਾ ਹੋਵੇਗਾ | ਅਗਲੇ ਸਾਲ ਡੇਢ ਸਾਲ ਦੇ ਕਰੀਬ ਅੰਤਰਰਾਸ਼ਟਰੀ ਵਿਦਿਆਰਥੀ ...

ਪੂਰੀ ਖ਼ਬਰ »

ਵੀਅਤਨਾਮ 'ਚ ਹੜ੍ਹ ਤੇ ਜ਼ਮੀਨ ਖਿਸਕਣ ਨਾਲ 37 ਮੌਤਾਂ

ਹਨੋਈ, 12 ਅਕਤੂਬਰ (ਏਜੰਸੀ)- ਵੀਅਤਨਾਮ 'ਚ ਪਿਛਲੇ ਚਾਰ ਦਿਨਾਂ ਤੋਂ ਭਾਰੀ ਬਾਰਿਸ਼ ਕਾਰਨ ਆਏ ਹੜ੍ਹ ਤੇ ਜ਼ਮੀਨ ਖਿਸਕਣ ਨਾਲ ਘੱਟ-ਘੱਟ 37 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 40 ਦੇ ਕਰੀਬ ਲੋਕ ਲਾਪਤਾ ਹੋ ਗਏ ਹਨ | ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ 16,700 ...

ਪੂਰੀ ਖ਼ਬਰ »

ਮਲਾਲਾ ਯੂਸਫਜ਼ਾਈ ਨੇ ਯੂਨੀਵਰਸਿਟੀ 'ਚ ਸ਼ੁਰੂ ਕੀਤੀ ਪੜ੍ਹਾਈ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਔਰਤਾਂ ਤੇ ਲੜਕੀਆਂ ਦੀ ਸਿੱਖਿਆ ਲਈ ਜੱਦੋ-ਜਹਿਦ ਕਰਨ ਵਾਲੀ ਤੇ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੀ ਨੋਬਲ ਪੁਰਸਕਾਰ ਜੇਤੂ 20 ਸਾਲਾ ਮਲਾਲਾ ਯੂਸਫਜ਼ਾਈ ਨੇ ਆਪਣੀ ਉਚੇਰੀ ਵਿੱਦਿਆ ਹਾਸਲ ਕਰਨ ਲਈ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਜੈਸ਼ ਪ੍ਰਜਾਪਤੀ ਕਤਲ ਮਾਮਲਾ

ਮੈਕਸ ਐਡਵਿਨ ਟੁੱਟੀਵਨ ਦੋਸ਼ੀ ਕਰਾਰ

ਟੋਰਾਂਟੋ, 12 ਅਕਤੂਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਟੋਰਾਂਟੋ ਵਿਖੇ 25 ਸਤੰਬਰ 2012 ਨੂੰ ਰਾਤ 9 ਕੁ ਵਜੇ ਦੀ ਘਟਨਾ 'ਚ ਪੈਟਰੋਲ ਪੰਪ 'ਤੇ ਕੰਮ ਕਰਦਾ ਭਾਰਤੀ ਮੂਲ ਦਾ ਜੈਸ਼ ਪ੍ਰਜਾਪਤੀ (44) ਦੀ ਦਰਦਨਾਕ ਮੌਤ ਹੋ ਗਈ ਸੀ | ਮੈਕਸ ਐਡਵਿਨ ਟੁੱਟੀਵਨ (ਉਮਰ 39) ਨੇ ਆਪਣੀ ਗੱਡੀ ਦੀ ...

ਪੂਰੀ ਖ਼ਬਰ »

ਪ੍ਰਭਦੀਪ ਸਿੰਘ 'ਤੇ ਔਰਤ ਗੁਲਾਮ ਬਣਾ ਕੇ ਰੱਖਣ ਤੇ ਬੱਚੇ ਦੀਆਂ ਅਸ਼ਲੀਲ ਤਸਵੀਰਾਂ ਮਿਲਣ ਦੇ ਦੋਸ਼

ਬਿ੍ਸਬੇਨ/ਮੈਲਬੌਰਨ, 12 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ, ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਇਲਾਕੇ ਪੈਕਨਮ ਦੇ 31 ਸਾਲਾ ਪ੍ਰਭਦੀਪ ਸਿੰਘ ਵੱਖ-ਵੱਖ ਕਥਿਤ ਦੋਸ਼ਾਂ ਅਧੀਨ ਅਦਾਲਤ 'ਚ ਪੇਸ਼ ਹੋਇਆ | ਉਸ ਉੱਪਰ ਦੋਸ਼ ਹੈ ਕਿ ਉਸ ਨੇ ਇਕ ਔਰਤ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਦਰਬਾਰ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਦੀ ਚੋਣ

* ਸੁਰਿੰਦਰ ਸਿੰਘ ਚਾਹਲ ਬਣੇ ਨਵੇਂ ਪ੍ਰਧਾਨ ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਬੈਲਵੀਡੀਅਰ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਬੀਤੇ ਦਿਨੀ ਚੋਣ ਹੋਈ ਜਿਸ ਵਿਚ ਕਾਰ ਪਾਰਟੀ ਦੇ 8 ਤੇ ਸ਼ੇਰ ਗਰੁੱਪ ਦੇ 2 ਮੈਂਬਰ ਨੂੰ ਜਿੱਤ ...

ਪੂਰੀ ਖ਼ਬਰ »

ਸੰਗੀਤ ਰੱਬ ਦਾ ਦੂਜਾ ਨਾਂਅ ਹੈ-ਦਿਲਖੁਸ਼ ਥਿੰਦ

ਟੋਰਾਂਟੋਂ, 12 ਅਕਤੂਬਰ (ਹਰਜੀਤ ਸਿੰਘ ਬਾਜਵਾ)- ਸੰਗੀਤ ਤਪੱਸਿਆ ਹੈ, ਸੰਗੀਤ ਰੱਬ ਦਾ ਦੂਜਾ ਨਾਂਅ ਹੈ ਤੇ ਸੰਗੀਤ ਸਮੁੰਦਰ ਵਿਚ ਗੋਤੇ ਲਗਾਉਣ ਲਈ ਆਪਣੇ-ਆਪ ਨੂੰ ਸੰਗੀਤ ਵੱਲ ਸਮਰਪਿਤ ਕਰਨਾ ਪੈਂਦਾ ਹੈ | ਨਿਰੰਤਰ ਕਈ-ਕਈ ਘੰਟੇ ਰਿਆਜ਼ ਕਰਨਾ ਪੈਂਦਾ ਹੈ | ਜੇਕਰ ਤੁਸੀਂ ...

ਪੂਰੀ ਖ਼ਬਰ »

ਆਕਸਫੋਰਡ ਮਰਾਥਨ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਲਈ ਪੰਜਾਬੀਆਂ ਨੇ ਹਿੱਸਾ ਲਿਆ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੁਨੀਆਂ ਭਰ ਵਿਚ ਪੰਜਾਬੀਆਂ ਵਲੋਂ ਲੋੜਵੰਦਾਂ ਲਈ ਕੀਤੀਆਂ ਜਾਂਦੀਆਂ ਸੇਵਾਵਾਂ ਦੇ ਅੱਜ ਚਰਚੇ ਹਨ | ਬਰਤਾਨੀਆਂ ਵਿਚ ਹੋਣ ਵਾਲੀਆਂ ਵੱਖ-ਵੱਖ ਮੈਰਾਥਨ ਦੌੜਾਂ ਵਿਚ ਲੋਕ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਲਈ ਬਹੁਤ ਸਾਰੇ ਪੰਜਾਬੀ ਹਿੱਸਾ ਲੈਂਦੇ ਹਨ ਤੇ ਇਸ ਮੌਕੇ ਇਕੱਤਰ ਕੀਤੀ ਜਾਂਦੀ ਰਾਸ਼ੀ ਸਮਾਜ ਸੇਵੀ ਸੰਸਥਾਵਾਂ ਨੂੰ ਭੇਟ ਕਰਦੇ ਹਨ | ਆਕਸਫੋਰਡ ਮੈਰਾਥਨ ਵਿਚ ਵੀ ਸਿੱਖ ਭਾਈਚਾਰੇ ਵਲੋਂ ਚਲਾਈਆਂ ਜਾਂਦੀਆਂ ਸਮਾਜ ਸੇਵੀ ਸੰਸਥਾਵਾਂ ਜਿਨ੍ਹਾਂ ਵਿਚ ਸਿੱਖ ਰਲੀਫ਼, ਟੀਮ ਫੌਜ਼ਾਂ ਤੇ ਵਰਲਡ ਕੈਂਸਰ ਕੇਅਰ ਲਈ ਪੰਜਾਬੀਆਂ ਵਲੋਂ ਦੌੜ ਕੇ ਹਿੱਸਾ ਪਾਇਆ ਗਿਆ | ਇਨ੍ਹਾਂ ਦੌੜਾਕਾਂ ਵਿਚ ਬਹੁਤੇ ਪੰਜਾਬੀਆਂ ਨੇ ਕੇਸਰੀ ਦਸਤਾਰਾਂ ਬੰਨ੍ਹੀਆਂ ਹੋਈਆਂ ਸਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਰਾਥਨ ਦੌੜਾਕ ਗੁਰਪ੍ਰੀਤ ਸਿੰਘ ਟਾਂਡੀ ਨੇ ਕਿਹਾ ਕਿ ਦਸਤਾਰ ਸਾਡੀ ਪਹਿਚਾਣ ਹੈ ਤੇ ਜਿੱਥੇ ਚੰਗੇ ਸਮਾਜ ਦੀ ਸਿਰਜਨਾ ਲਈ ਅਸੀਂ ਕੋਸ਼ਿਸ਼ ਕਰਦੇ ਹਾ, ਉੱਥੇ ਆਪਣੀ ਦਸਤਾਰ ਦੀ ਅਹਿਮੀਅਤ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦਾ ਮੌਕਾ ਮਿਲਦਾ ਹੈ | ਉਨ੍ਹਾਂ ਕਿਹਾ ਕਿ ਇਸ ਦੀ ਪ੍ਰੇਰਣਾ ਗੁਰਪਾਲ ਸਿੰਘ ਉੱਪਲ ਤੇ ਕੁਲਵੰਤ ਸਿੰਘ ਧਾਲੀਵਾਲ ਤੋਂ ਮਿਲੀ ਹੈ | ਇਸ ਦੌੜ ਵਿਚ ਬੂਟਾ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਪ੍ਰੀਤਕੰਵਲ ਤੇ ਕੁਲਜਿੰਦਰ ਸਿੰਘ ਕੈਪਟਨ ਆਦਿ ਨੇ ਹਿੱਸਾ ਲਿਆ | ਇਸੇ ਤਰ੍ਹਾਂ ਕਪੂਰਥਲਾ ਜਿਲ੍ਹੇ ਦੇ ਬੇਗੋਵਾਲ ਦੇ ਹਿਤੇਸ਼ ਕੁਮਾਰ ਨੇ ਬਾਰਨਮਾਊਥ ਮੈਰਾਥਨ ਦੀਆਂ ਤਿੰਨ ਦੌੜਾਂ ਵਿਚ ਤਿੰਨ ਦਿਨ ਲਗਾਤਾਰ ਹਿੱਸਾ ਲੈ ਕੇ ਪੰਜਾਬੀਆਂ ਦਾ ਨਾਂਅ ਰੌਸ਼ਨ ਕੀਤਾ, ਹਿਤੇਸ਼ ਨੇ 5, 10 ਤੇ 42 ਕਿਲੋਮੀਟਰ ਮੈਰਾਥਨ ਤਿੰਨ ਦਿਨ ਲਗਾਤਾਰ ਦੌੜੀਆਂ ਹਨ |


ਖ਼ਬਰ ਸ਼ੇਅਰ ਕਰੋ

ਗੁਰਦੁਆਰਾ ਨਾਨਕਸਰ ਠਾਠ ਵਿਖੇ ਕਥਾ ਵਾਚਕਾਂ ਦਾ ਸਨਮਾਨ

ਮੈਲਬੌਰਨ, 12 ਅਕਤੂਬਰ (ਸਰਤਾਰ ਸਿੰਘ ਧੌਲ)-ਕਥਾਵਾਚਕ ਡਾ: ਹਰਜਿੰਦਰ ਸਿੰਘ ਪੱਟੀ ਤੇ ਭਾਈ ਗੁਰਬਖਸ਼ ਸਿੰਘ ਯੂ. ਕੇ. ਵਾਲਿਆਂ ਦਾ ਇਥੇ ਗੁਰਦੁਆਰਾ ਨਾਨਕਸਰ ਠਾਠ ਕਰੇਨਬਰਨ ਵਿਖੇ ਸਨਮਾਨ ਕੀਤਾ ਗਿਆ | ਇਸ ਗੁਰੂ ਘਰ ਦੇ ਸਰਪ੍ਰਸਤ ਬਾਬਾ ਅਮਰ ਸਿੰਘ ਨੇ ਇਨ੍ਹਾਂ ਕਥਾਵਾਚਕਾਂ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਮਹਾਨ ਸਮਾਗਮ ਅੱਜ ਤੋਂ

ਬਰੇਸੀਆ (ਇਟਲੀ), 12 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ (ਇਟਲੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਰੇਸ਼ੀਆ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਸਦਕਾ ਤੇ ਨੌਜਵਾਨ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ 5 ਸਾਲ ਸਜ਼ਾ

ਮੈਲਬੌਰਨ, 12 ਅਕਤੂਬਰ (ਸਰਤਾਜ ਸਿੰਘ ਧੌਲ)- ਫ਼ਰਜ਼ੀ ਕਾਗਜ਼ ਦਿਖਾ ਕੇ 500 ਦੇ ਕਰੀਬ ਅਰਜ਼ੀਆਂ ਰਾਹੀਂ 170 ਮਿਲੀਅਨ ਡਾਲਰ ਦਾ ਕਰਜ਼ਾ ਪਾਸ ਕਰਵਾਉਣ ਵਾਲੇ ਭਾਰਤੀ ਮੂਲ ਦੇ 58 ਸਾਲਾਂ ਦੇ ਇਕ ਦਲਾਲ ਨੂੰ ਵਿਕਟੋਰੀਆ ਦੀ ਇਕ ਅਦਾਲਤ (ਕਾਊਾਟੀ ਕੋਰਟ) ਵਲੋਂ 5 ਸਾਲ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 27 ਨੂੰ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੀ ਬਰਾਂਚ ਸਿੱਖਜ਼ ਫਾਰ ਲੇਬਰ ਵੱਲੋਂ 27 ਅਕਤੂਬਰ ਨੂੰ ਬੰਦੀ ਛੋੜ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਾਂਝੇ ਤੌਰ 'ਤੇ ਟੈਰੀ ਡੁਫੇ ਹਾਊਸ ਵੈਸਟ ਬਰਾਂਮਿਚ ਵਿਖੇ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸਿਡਨੀ ਯੂਨੀਵਰਸਿਟੀ 'ਚ ਏ.ਐੱਸ.ਏ. ਨੇ ਲੰਗਰ ਲਗਾਇਆ

ਸਿਡਨੀ, 12 ਅਕਤੂਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਵੱਲੋਂ ਸਿੱਖੀ ਅਤੇ ਸਿੱਖ ਫਲਸਫੇ ਦੇ ਪ੍ਰਚਾਰ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਕਾਰਜ ਕੀਤੇ ਜਾਂਦੇ ਹਨ | ਵੱਖ-ਵੱਖ ਭਾਈਚਾਰੇ ਨਾਲ ਸੰਬੰਧਿਤ ਯੂਨੀਵਰਸਿਟੀ 'ਚ ਪੜ੍ਹਦੇ ਬੱਚਿਆਂ ਨੂੰ ਸਿੱਖੀ ਦੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ 20 ਤੇ 21 ਨੂੰ ਮਨਾਉਣ ਦੀਆਂ ਤਿਆਰੀਆਂ

ਸਿਆਟਲ, 12 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਬਾਬਾ ਬੁੱਢਾ ਐਸੋਸੀਏਸ਼ਨ ਆਫ਼ ਅਮਰੀਕਾ ਵੱਲੋਂ ਸਿਆਟਲ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਖੇ 20, 21 ਤੇ 22 ਅਕਤੂਬਰ ਨੂੰ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX