ਤਾਜਾ ਖ਼ਬਰਾਂ


ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  20 minutes ago
ਅਮੇਠੀ, 24 ਮਈ - ਲੋਕ ਸਭਾ ਚੋਣਾਂ 'ਚ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਹਰਾਉਣ ਤੋਂ ਬਾਅਦ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਇਹ ਅਮੇਠੀ ਦੇ ਲੋਕਾਂ ਲਈ...
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  23 minutes ago
ਨਵੀਂ ਦਿੱਲੀ, 24 ਮਈ - ਸੁਪਰੀਮ ਕੋਰਟ 'ਚ ਅੱਜ ਸਵੇਰੇ 10.30 ਵਜੇ 4 ਜੱਜ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਸੰਖਿਆ 31 ਹੋ ਜਾਵੇਗੀ ਤੇ ਸੁਪਰੀਮ ਕੋਰਟ...
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  46 minutes ago
ਨਵੀਂ ਦਿੱਲੀ, 24 ਮਈ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਕਿਹਾ ਕਿ ਉਹ ਕੈਨੇਡੀਅਨ...
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  52 minutes ago
ਸ੍ਰੀਨਗਰ, 24 ਮਈ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਅਨਸਰ-ਗਜ਼ਵਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਢੇਰ ਹੋ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੁਰੱਖਿਆ...
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਮੁੰਬਈ, 24 ਮਈ - ਮੁੰਬਈ ਦੇ ਭਿੰਡੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ...
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਨਵੀਂ ਦਿੱਲੀ, 24 ਮਈ - ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ, ਜਿਸ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਦਿੱਲੀ

ਕੇਰਲ ਹਿੰਸਾ ਦੇ ਖਾਤਮੇ ਤੱਕ ਸੰਘਰਸ਼ ਜਾਰੀ ਰਹੇਗਾ - ਦਿੱਲੀ ਭਾਜਪਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਦੀ ਅਗਵਾਈ 'ਚ ਕੇਰਲ ਹਿੰਸਾ ਿਖ਼ਲਾਫ ਪਿਛਲੇ 4 ਅਕਤੂਬਰ ਤੋਂ ਜਨ-ਰੱਖਿਆ ਯਾਤਰਾ ਮੁਹਿੰਮ ਚਲਾਈ ਜਾ ਰਹੀ ਹੈ | ਜਨ-ਰੱਖਿਆ ਤਹਿਤ ਅੱਜ ਪੱਛਮੀ ਜ਼ਿਲ੍ਹਾ ਦੇ ਵਰਕਰਾਂ ਨੇ ਭਾਈ ਵੀਰ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਆੜ੍ਹਤੀ ਵਲੋਂ ਆਪਣੇ ਮੁਨੀਮ ਦੀ ਕੀਤੀ ਗਈ ਮਾਰਕੱੁਟ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)- ਨਵੀਂ ਦਾਣਾ ਮੰਡੀ 'ਚ ਇਕ ਆੜਤੀ ਵੱਲੋਂ ਆਪਣੇ ਮੁਨੀਮ ਨੂੰ ਕੁੱਟ ਦਿਤੇ ਜਾਣ ਤੋਂ ਬਾਅਦ ਮੰਡੀ 'ਚ ਆੜਤੀਆਂ ਦੇ ਸਾਰੇ ਹੀ ਮੁਨੀਮਾਂ ਨੇ ਕੰਮਕਾਜ ਠੱਪ ਕਰਕੇ ਜਮ ਕੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸੁਅਰ ਬਾੜੇ 'ਚ ਹੀ ਰੱਖੇ ਜਾਣ, ਨਹੀਂ ਤਾਂ ਫੜ ਕੇ ਜੰਗਲ 'ਚ ਛੱਡ ਦਿੱਤੇ ਜਾਣਗੇ-ਪ੍ਰਸ਼ਾਸਨ

ਕੁਰੂਕਸ਼ੇਤਰ/ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਨਗਰਪਾਲਿਕਾ ਦੇ ਪ੍ਰਧਾਨ ਬਲਦੇਵ ਰਾਜ ਚਾਵਲਾ ਨੇ ਕਿਹਾ ਕਿ ਤਿਉਹਾਰਾਂ ਤੋਂ ਬਾਅਦ ਸ਼ਹਿਰ 'ਚ ਵੱਡੇ ਵਾਹਨਾਂ ਦੇ ਦਾਖਲ ਹੋਣ 'ਤੇ ਰੋਕ ਲਗਾਈ ਜਾਵੇਗੀ | ਇਸ ਲਈ ਕੁਝ ਥਾਵਾਂ ਚੁਣੀਆਂ ਗਈਆਂ ਹਨ, ਜਿੱਥੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਮੈਂਬਰਾਂ ਨੂੰ ਆਰ.ਐੱਸ.ਐੱਸ. ਦੇ ਪ੍ਰੋਗਰਾਮ ਤੋਂ ਦੂਰ ਰਹਿਣ ਦੀ ਸਖਤ ਹਦਾਇਤ ਕਰਨ ਕਮੇਟੀ ਪ੍ਰਧਾਨ ਜੀ.ਕੇ. -ਸਿੱਖ ਮਿਸ਼ਨ ਫਾਊਾਡੇਸ਼ਨ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸਿੱਖ ਮਿਸ਼ਨ ਫਾਊਾਡੇਸ਼ਨ ਦੇ ਮੁਖੀ ਇੰਦਰਜੀਤ ਸਿੰਘ ਵਿਕਾਸ ਪੁਰੀ ਤੇ ਰਾਜਿੰਦਰ ਸਿੰਘ ਲਾਡੀ ਨੇ ਸਾਂਝੇ ਤੌਰ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਪੋਿਲੰਗ ਦੌਰਾਨ ਅਕਾਲੀ-ਭਾਜਪਾ ਪੋਿਲੰਗ ਏਜੰਟ ਨੂੰ ਕੀਤਾ ਜ਼ਖ਼ਮੀ

ਕਾਹਨੂੰਵਾਨ, 12 ਅਕਤੂਬਰ (ਜੱਜ)- ਪਿੰਡ ਭਿੱਟੇਵੱਢ ਕੇ ਪ੍ਰਾਇਮਰੀ ਸਕੂਲ 'ਚ ਪੈ ਰਹੀਆਂ ਵੋਟਾਂ ਮੌਕੇ ਅਕਾਲੀ-ਭਾਜਪਾ ਪਾਰਟੀ ਦੇ ਇਕ ਪੋਿਲੰਗ ਏਜੰਟ ਨੂੰ ਬੂਥ ਅੰਦਰ ਹੀ ਕਾਬੂ ਕਰਕੇ ਕੁਝ ਹਮਲਾਵਰਾਂ ਨੇ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ...

ਪੂਰੀ ਖ਼ਬਰ »

ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਨੇ ਮੈਟਰੋ ਕਿਰਾਏ ਦੇ ਵਿਰੋਧ ਨੂੰ ਡਰਾਮਾ ਕਰਾਰ ਦਿੱਤਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਮੈਟਰੋ ਦੇ ਕਿਰਾਏ 'ਚ ਵਾਧੇ ਦੇ ਿਖ਼ਲਾਫ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਡਰਾਮਾ ਕਰਾਰ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੰਦਗੀ ਤੇ ਕੂੜੇਦਾਨਾਂ 'ਚ ਅੱਗ ਲਗਾਏ ਜਾਣ 'ਤੇ ਪ੍ਰਸ਼ਾਸਨ ਚੁੱਪ

ਕੁਰੂਕਸ਼ੇਤਰ/ ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਪ੍ਰਸ਼ਾਸਨ ਕਿਸਾਨਾਂ ਵੱਲੋਂ ਖੇਤਾਂ 'ਚ ਫਾਨੇ ਸਾੜਨ 'ਤੇ ਸਖ਼ਤੀ ਵਰਤ ਰਿਹਾ ਹੈ ਅਤੇ ਸਜ਼ਾ ਤੇ ਜੁਰਮਾਨੇ ਦਾ ਪ੍ਰਬੰਧ ਕੀਤਾ ਹੈ ਪਰ ਸ਼ਾਹਾਬਾਦ 'ਚ ਬਰਾੜਾ ਰੋਡ 'ਤੇ ਪਈ ਗੰਦਗੀ 'ਚ ਲੱਗੀ ਅੱਗ ਤੋਂ ਉੱਡਣ ਵਾਲਾ ...

ਪੂਰੀ ਖ਼ਬਰ »

ਪ੍ਰਦੂਸ਼ਣ ਦੇ ਨਜ਼ਰੀਏ ਨਾਲ ਅਦਾਲਤ ਦਾ ਫ਼ੈਸਲਾ ਸ਼ਲਾਘਾਯੋਗ ਪਰ ਕਾਰੋਬਾਰੀਆਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾਵੇ - ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜਥੇਦਾਰ ਰਛਪਾਲ ਸਿੰਘ ਅਤੇ ਯੂਥ ਵਿੰਗ ਪ੍ਰਧਾਨ ਜਸਵਿੰਦਰ ਸਿੰਘ ਹਨੀ ਨੇ ਸੁਪਰੀਮ ਕੋਰਟ ਦੇ ਉਸ ਆਦੇਸ਼ ਦਾ ਸਵਾਗਤ ਕੀਤਾ ਹੈ ਜਿਸ ਆਦੇਸ਼ ਤਹਿਤ ਲਗਾਤਾਰ ਵੱਧ ਰਹੇ ...

ਪੂਰੀ ਖ਼ਬਰ »

ਬਾਠ 'ਤੇ ਹਮਲਾ ਕਰਨ ਵਾਲਿਆਂ ਨੂੰ ਹਿਰਾਸਤ 'ਚ ਨਾ ਲੈਣ ਦੀ ਸੂਰਤ ਭਾਜਪਾ ਸਿੱਖ ਸੈੱਲ ਵਲੋਂ ਥਾਣੇ ਮੂਹਰੇ ਧਰਨੇ ਦਾ ਐਲਾਨ

ਨਵੀਂ ਦਿੱਲੀ,12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਦੇ ਮੀਤ ਪ੍ਰਧਾਨ 'ਤੇ ਜਾਨਲੇਵਾ ਹਮਲੇ ਦੀ ਭਾਜਪਾ ਸਿੱਖ ਸੈੱਲ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ | ਸਿੱਖ ਸੈੱਲ ਦੇ ਸੰਯੋਜਕ ਕੁਲਦੀਪ ਸਿੰਘ ਅਤੇ ਸਹਿ-ਸੰਯੋਜਕ ਜਸਪ੍ਰੀਤ ਸਿੰਘ ਮਾਟਾ ਨੇ ਉਕਤ ਹਮਲੇ ਦੀ ...

ਪੂਰੀ ਖ਼ਬਰ »

ਕੁਲਦੀਪ ਨਈਅਰ ਦੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਟਿੱਪਣੀ ਮੰਦਭਾਗੀ - ਚਮਨ ਸਿੰਘ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਅੰਤਿ੍ਗ ਬੋਰਡ ਦੇ ਮੈਂਬਰ ਚਮਨ ਸਿੰਘ ਨੇ, ਕਾਲਮ ਨਵੀਸ ਕੁਲਦੀਪ ਨਈਅਰ ਦੀ ਉਸ ਟਿੱਪਣੀ ਦੀ ਸਖਤ ਨਿਖੇਧੀ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਰਾਮ ਰਹੀਮ ਦੀ ਤੁਲਨਾ ਸੰਤ ਜਰਨੈਲ ਸਿੰਘ ...

ਪੂਰੀ ਖ਼ਬਰ »

ਪੂਰਬੀ ਦਿੱਲੀ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਦੂਜੇ ਦਿਨ ਵੀ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਪੂਰਬੀ ਦਿੱਲੀ ਦੇ ਸਫਾਈ ਕਰਮੀਆਂ ਦੀ ਹੜਤਾਲ ਦਾ ਅੱਜ ਦੂਜੇ ਦਿਨ ਵੀ ਜਾਰੀ ਰਹੀ ਤੇ ਸਫਾਈ ਕਰਮੀਆਂ ਨੇ ਪੂਰਬੀ ਦਿੱਲੀ ਦੀ ਮੇਅਰ ਨੀਮਾ ਭਗਤ ਦੀ ਰਿਹਾਇਸ਼ ਦਾ ਘਿਰਾਓ ਕੀਤਾ | ਇਸ ਘਿਰਾਓ ਦੌਰਾਨ ਕਰਮੀਆਂ ਨੇ ਜ਼ੋਰਦਾਰ ...

ਪੂਰੀ ਖ਼ਬਰ »

ਸਵੈਰੁਜ਼ਗਾਰ ਲਈ ਕਰਜ਼ਾ ਤੇ ਰੁਜ਼ਗਾਰ ਮੇਲਾ ਅੱਜ ਤੋਂ

ਥਾਨੇਸਰ, 12 ਅਕਤੂਬਰ (ਅਜੀਤ ਬਿਊਰੋ)- ਗੌਰਮਿੰਟ ਉਦਯੌਗਿਕ ਸਿਖ਼ਲਾਈ ਕੁਰੂਕਸ਼ੇਤਰ ਅਤੇ ਮਹਿਲਾ ਸਰਕਾਰੀ ਉਦਯੌਗਿਕ ਸਿਖ਼ਲਾਈ ਸੰਸਥਾਨ ਕੁਰੂਕਸ਼ੇਤਰ ਵਲੋਂ ਮਿਸ਼ਨ ਅੰਤੋਦਿਆ ਗ੍ਰਾਮ ਸਮਿ੍ੱਧੀ ਯੋਜਨਾ ਅਤੇ ਸਫ਼ਾਈ ਪੰਦਰਵਾੜੇ ਤਹਿਤ ਇਕ ਰੁਜ਼ਗਾਰ ਅਤੇ ਕਰਜ਼ਾ ਮੇਲਾ ...

ਪੂਰੀ ਖ਼ਬਰ »

ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਦਾ ਪ੍ਰਕੋਪ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਬੁਖ਼ਾਰ ਫੈਲਣ ਦੀ ਖ਼ਬਰ ਹੈ | ਇਸ ਬੁਖ਼ਾਰ ਦੇ ਵੱਧਦੇ ਹਮਲੇ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ | ਇੰਨਾ ਹੀ ਨਹੀਂ, ਲੋਕ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਰਵੱਈਏ ਤੋਂ ਵੀ ਪ੍ਰੇਸ਼ਾਨ ਹਨ | ਲੋਕਾਂ ਦਾ ਕਹਿਣਾ ਹੈ ਕਿ ਪਿਪਲੀ ਮੁੱਢਲੇ ਸਿਹਤ ਕੇਂਦਰ 'ਚ ਡੇਂਗੂ ਪੀੜਤਾਂ ਦੇ ਇਲਾਜ਼ ਦਾ ਕੋਈ ਵੀ ਪ੍ਰਬੰਧ ਨਹੀਂ ਹੈ | ਹਾਲਾਂਕਿ ਇੱਥੇ ਰਹਿਣ ਵਾਲੇ ਇਸ ਰੋਗ ਤੋਂ ਪੀੜਤ ਕੁਝ ਲੋਕ ਲੋਕਨਾਇਕ ਜੈ ਪ੍ਰਕਾਸ਼ ਹਸਪਤਾਲ ਅਤੇ ਨਿੱਜੀ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ | ਵਾਲਮੀਕਿ ਮੁਹੱਲਾ ਵਾਸੀ ਧਰਮਵੀਰ ਨੇ ਦੱਸਿਆ ਕਿ ਉਸ ਦੀ ਪਤਨੀ ਕਰਮਵਤੀ ਨੂੰ ਕਈ ਦਿਨ ਪਹਿਲਾਂ ਬੁਖਾਰ ਸੀ | ਬੁਖਾਰ ਠੀਕ ਨਾ ਹੋਣ 'ਤੇ ਜਦ ਖੂਨ ਦੀ ਜਾਂਚ ਕਰਵਾਈ, ਤਾਂ ਉਸ ਨੂੰ ਡੇਂਗੂ ਦੇ ਲੱਛਣ ਪਾਏ ਗਏ | ਧਰਮਵੀਰ ਦਾ ਕਹਿਣਾ ਹੈ ਕਿ ਉਹ ਖੁਦ ਵੀ ਕਈ ਦਿਨ ਤੋਂ ਟਾਈਫਾਈਡ ਤੋਂ ਪੀੜਤ ਰਿਹਾ ਅਤੇ ਉਸ ਦੀ 2 ਲੜਕੀਆਂ ਵੀ ਗੰਭੀਰ ਬੁਖਾਰ ਨਾਲ ਜੂਝ ਰਹੀ ਹਨ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਜਦ ਉਹ ਆਪਣੀਆਂ ਦੋਵੇਂ ਬੇਟੀਆਂ ਨੂੰ ਇਲਾਜ਼ ਲਈ ਸਰਕਾਰੀ ਹਸਪਤਾਲ 'ਚ ਲੈ ਕੇ ਗਿਆ, ਉਨ੍ਹਾਂ ਨੇ ਬਿਨਾਂ ਜਾਂਚ ਕੀਤੇ ਦਵਾਈ ਦੇ ਦਿੱਤੀ ਅਤੇ ਪਰਚੀ ਵੀ ਨਹੀਂ ਬਣਾਈ | ਇੱਥੇ ਰਹਿਣ ਵਾਲੇ ਅਨਿਲ ਕੁਮਾਰ ਨੇ ਦੱਸਿਆ ਕਿ ਉਸ ਦਾ ਬੇਟਾ ਰੋਹਿਤ ਵੀ ਡੇਂਗੂ ਤੋਂ ਪੀੜਤ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਕਾਲੋਨੀ 'ਚ ਸਫ਼ਾਈ ਵਿਵਸਥਾ ਮਾੜੀ ਹੋਣ ਕਾਰਨ ਹੀ ਡੇਂਗੂ ਵੱਧ ਰਿਹ ਹੈ | ਇਸ ਕਾਰਣ ਹੋਰ ਬਿਮਾਰੀਆਂ ਦੀ ਫੈਲ ਰਹੀਆ ਹਨ | ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਡੇਂਗੂ ਨਾਲ ਨਜਿੱਠਣ ਲਈ ਕੋਈ ਵੀ ਉਪਰਾਲਾ ਨਹੀਂ ਕਰ ਰਿਹਾ ਹੈ | ਰਜਨੀ, ਸਾਕਸ਼ੀ ਅਤੇ ਅਮਰਜੀਤ ਦਾ ਕਹਿਣਾ ਹੈ ਕਿ ਕਾਲੋਨੀ 'ਚ ਕਈ ਦਿਨਾਂ ਤੋਂ ਡੇਂਗੂ ਫੈਲਿਆ ਹੋਇਆ ਹੈ ਪਰ ਸਿਹਤ ਵਿਭਾਗ ਸਾਰ ਨਹੀਂ ਲੈ ਰਿਹਾ | ਧੋਬੀ ਮੁਹੱਲਾ ਵਾਸੀ ਅਨਿਲ ਨੇ ਕਿਹਾ ਕਿ ਉਸ ਦਾ ਬੇਟਾ ਕਈ ਦਿਨ ਤੋਂ ਡੇਂਗੂ ਦੀ ਲਪੇਟ 'ਚ ਹੈ | ਸਿਹਤ ਵਿਭਾਗ ਵੱਲੋਂ ਡੇਂਗੂ ਨਾਲ ਨਜਿੱਠਣ ਲਈ ਕੋਈ ਪ੍ਰਬੰਧ ਨਹੀ ਹੈ | ਨਾ ਕੋਈ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਲਈ ਪੁੱਜਿਆ | ਦੀਪਕ ਧਾਰੀਵਾਲ ਨੇ ਦੱਸਿਆ ਕਿ ਉਸ ਦੇ ਪਰਿਵਾਰ ਦੇ 5 ਮੈਂਬਰ ਕਈ ਦਿਨਾਂ ਤੋਂ ਬੁਖਾਰ ਤੋਂ ਪੀੜਤ ਹਨ |
ਡੇਂਗੂ ਨਾਲ ਨਜਿੱਠਣ ਲਈ ਮੰਗਲਵਾਰ ਨੂੰ ਪਿਪਲੀ ਮੁਢਲੇ ਸਿਹਤ ਕੇਂਦਰ 'ਚ ਬੈਠਕ
ਇਸ ਸਬੰਧ 'ਚ ਜਦ ਪਿਪਲੀ ਮੁੱਢਲੇ ਸਿਹਤ ਕੇਂਦਰ ਦੇ ਡਾਕਟਰ ਨਾਲ ਉਨ੍ਹਾਂ ਦਾ ਪੱਖ ਜਾਨਣ ਲਈ ਗੱਲ ਕਰਨ ਦਾ ਯਤਨ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ | ਇਸ ਤੋਂ ਬਾਅਦ ਮਥਾਨਾਂ ਸਥਿਤ ਜਨਤਕ ਸਿਹਤ ਕੇਂਦਰ ਦੇ ਇੰਚਾਰਜ ਡਾ. ਅਨੁਪਮਾ ਨਾਲ ਗੱਲ ਕਰਨੀ ਚਾਹੀ, ਤਾਂ ਉਥੇ ਤਾਇਨਾਤ ਕਰਮਚਾਰੀ ਨੇ ਦੱਸਿਆ ਕਿ ਅੱਜ ਮੈਡਮ ਛੁੱਟੀ 'ਤੇ ਹੈ | ਇਸ ਤੋਂ ਬਾਅਦ ਸੂਚਨਾ ਸਹਾਇਕ ਸਾਹਿਬ ਸਿੰਘ ਨਾਲ ਇਸ ਬਾਰੇ ਗੱਲ ਕੀਤੀ ਗਈ, ਤਾਂ ਉਨ੍ਹਾਂ ਦੱਸਿਆ ਕਿ ਡੇਂਗੂ ਨਾਲ ਨਜਿੱਠਣ ਲਈ ਮੰਗਲਵਾਰ ਨੂੰ ਪਿਪਲੀ ਸਿਹਤ ਕੇਂਦਰ 'ਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬੈਠਕ ਬੁਲਾਈ ਗਈ ਹੈ |
ਪਿਪਲੀ 'ਚ ਵੱਧ ਰਹੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ, ਅਧਿਕਾਰੀ ਨਹੀਂ ਸੁਣਦੇ–ਸਤਨਾਮ ਸਿੰਘ
ਸਮਾਜਿਕ ਵਰਕਰ ਤੇ ਪਿੰਡ ਪਿਪਲੀ ਤੋਂ ਪੰਚ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਪਿਪਲੀ ਦੀ ਸਮੱਸਿਆ ਨੂੰ ਉਹ ਪਹਿਲਾਂ ਵੀ ਕਈ ਵਾਰ ਤੇ ਲੋਕਾਂ ਨੇ ਚੁੱਕਿਆ ਹੈ ਪਰ ਸਮੱਸਿਆ ਓਾਵੇਂ ਹੀ ਹੈ | ਪੰਚਾਇਤ ਦੇ ਕੋਲ ਕੂੜਾ ਸੁੱਟਣ ਤੱਕ ਲਈ ਵੀ ਕੋਈ ਸਥਾਨ ਮੁਹੱਈਆ ਨਹੀਂ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਅਧਿਕਰੀ ਨਹੀਂ ਸੁਣਦੇ | ਪਿੰਡ 'ਚ ਡੇਂਗੂ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ | ਉਨ੍ਹਾਂ ਨੇ ਪਿੰਡ 'ਚ ਫੋਗਿੰਗ ਕਰਵਾਉਣ ਅਤੇ ਕੂੜਾ ਸਹੀਥਾਂ 'ਤੇ ਸੁੱਟਣ ਦਾ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ |
2 ਵਾਰ ਦਵਾਈ ਦਾ ਕਰਵਾਇਆ ਛਿੜਕਾਓ
ਪਿਪਲੀ ਸਰਪੰਚ ਪਤੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੇ ਸਿਹਤ ਕੇਂਦਰ ਪਿਪਲੀ ਦੇ ਸਿਹਤ ਅਧਿਕਾਰੀ ਨਾਲ ਗੱਲ ਹੋਈ ਸੀ ਅਤੇ ਦਵਾਈ ਦਾ ਛਿੜਕਾਓ 2 ਵਾਰ ਕੀਤਾ ਗਿਆ ਹੈ | ਫੌਗਿੰਗ ਵੀ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਾਂ | ਕਰੀਬ 20–25 ਹਜ਼ਾਰ ਦੀ ਆਬਾਦੀ 'ਤੇ ਪੰਚਾਇਤ ਕੋਲ ਕੇਵਲ 4 ਸਫ਼ਾਈ ਕਰਮੀ ਹਨ | ਫਿਰ ਵੀ ਸਫ਼ਾਈ ਵੱਲ ਧਿਆਨ ਦਿੱਤਾ ਜਾ ਰਿਹਾ ਹੈ | ਸਬੰਧਤ ਅਧਿਕਾਰੀ ਨਾਲ ਗੱਲ ਹੋ ਗਈ ਹੈ | ਉਨ੍ਹਾਂ ਨੇ ਕੂੜਾ ਸੁੱਟਣ ਲਈ ਛੇਤੀ ਹੀ ਥਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਗੁੰਮਨਾਮ ਪੱਤਰ 'ਚ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਤੇ ਅਧਿਆਪਕਾਂ ਨਾਲ ਸਰੀਰਕ ਸ਼ੋਸ਼ਣ ਦਾ ਦੋਸ਼

ਰਤੀਆ, 12 ਅਕਤੂਬਰ (ਅਜੀਤ ਬਿਊਰੋ)– ਡੇਰਾ ਸਿਰਸਾ ਦੀ 2 ਸਾਧਵੀਆਂ ਦੇ ਅੰਦਾਜ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਡੀ.ਸੀ. ਇਕ ਔਰਤ ਨੇ ਗੁਮਨਾਮ ਪੱਤਰ ਲਿਖਿਆ ਹੈ | ਇਸ ਪੱਤਰ 'ਚ ਸਾਬਕਾ ਅਧਿਆਪਿਕਾ ਨੇ ਸ਼ਹਿਰ ਦੇ ਇਕ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਅਤੇ ਅਧਿਆਪਿਕਾਵਾਂ ਦੇ ...

ਪੂਰੀ ਖ਼ਬਰ »

ਇਤਿਹਾਸ ਵਿਭਾਗ ਅਤੇ ਹਿੰਦੀ ਵਿਭਾਗ ਦੇ ਐਮ.ਫਿਲ ਦਾਖ਼ਲਾ ਪ੍ਰੀਖਿਆ ਦਾ ਬਦਲਿਆ ਸਮਾਂ

ਥਾਨੇਸਰ 12 ਅਕਤੂਬਰ (ਅਜੀਤ ਬਿਊਰੋ)– ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਐਸ. ਕੇ. ਚਹਿਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਕਾਰਨਾਂ ਕਾਰਣ ਵਿਭਾਗ 'ਚ 14 ਅਕਤੂਬਰ ਨੂੰ ਸਵੇਰੇ 11 ਵਜੇ ਹੋਣ ਵਾਲੀ ਐਮ.ਫਿਲ ਇਤਿਹਾਸ ਕੋਰਸ 'ਚ ਦਾਖ਼ਲੇ ਦੇ ਪ੍ਰੀਖਿਆ ...

ਪੂਰੀ ਖ਼ਬਰ »

ਮਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਇਕ ਵਾਰ ਫਿਰ ਮਿਲੀ ਨਮੋਸ਼ੀ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਮਾਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਅੱਜ ਇਕ ਵਾਰ ਫਿਰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ | ਓ.ਐਸ.ਡੀ. ਜਵਾਹਰ ਯਾਦਵ ਨੇ ਸਰਕਾਰ ਵਲੋਂ ਟੀਚਰਾਂ ਦੀ ਮੰਗ ਮੰਨ ਲਏ ਜਾਣ ਦੇ ਦਿੱਤੇ ...

ਪੂਰੀ ਖ਼ਬਰ »

ਪੁਰਾਣੇ ਰਿਹਾਇਸ਼ੀ ਇਲਾਕਿਆਂ 'ਚ ਚੱਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹੁਣ ਕਰਵਾਉਣਾ ਹੋਏਗਾ ਰੈਗੂਲਰ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਅਧੀਨ ਆਉਂਦੇ ਪੁਰਾਣੇ ਰਿਹਾਇਸ਼ੀ ਖੇਤਰਾਂ 'ਚ ਗੈਰ ਕਾਨੂੰਨੀ ਚਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹਰਿਆਣਾ ਸਰਕਾਰ ਦੀ ਨਵੀ ਪਾਲਿਸੀ ਤਹਿਤ ਹੁਣ ਰੈਗੁਲਰ ਕਰਵਾਉਣਾ ਜ਼ਰੂਰੀ ਕੀਤਾ ਗਿਆ ਹੈ | ਇਸ ਸਬੰਧ 'ਚ ਸਰਕਾਰ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਸ਼ੇਰਪੁਰ, 12 ਅਕਤੂਬਰ (ਸੁਰਿੰਦਰ ਚਹਿਲ)-ਬੀਤੇ ਦਿਨੀਂ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਇਕ ਨੌਜਵਾਨ ਕਿਸਾਨ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ | ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਮੰਡ ਤੇ ਉਸ ਦੇ ਸਾਥੀਆਂ ਵਲੋਂ ਮਰਿਆਦਾ ਭੰਗ ਕਰਨਾ ਮੰਦਭਾਗਾ-ਪ੍ਰੋ: ਬਡੰੂਗਰ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ, ਅਮਰੀਕ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨਾਲ ਹੋਈ ਝੜਪ ਦਾ ਜ਼ਿਕਰ ...

ਪੂਰੀ ਖ਼ਬਰ »

ਆਈ.ਏ.ਐੱਸ. ਵਰਧਨ ਨੇ ਕਿਹਾ ਮੂਰਥਲ 'ਚ 9 ਜਬਰ ਜਨਾਹ ਹੋਏ ਐਮਾਈਕਸ ਕਿਊਰੀ ਨੇ ਹਾਈਕੋਰਟ 'ਚ ਕੀਤਾ ਦਾਅਵਾ

ਚੰਡੀਗੜ੍ਹ, 12 ਅਕਤੂਬਰ (ਸੁਰਜੀਤ ਸਿੰਘ ਸੱਤੀ)- ਜਾਟ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਮਹੀਨੇ ਵਿਚ ਹਰਿਆਣਾ 'ਚ ਹੋਏ ਹਿੰਸਕ ਅੰਦੋਲਨ ਦੌਰਾਨ ਮੂਰਥਲ ਵਿਖੇ ਕਥਿਤ ਤੌਰ 'ਤੇ ਜਬਰ ਜਨਾਹ ਹੋਣ ਸਬੰਧੀ ਖ਼ਬਰ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਪੇ ...

ਪੂਰੀ ਖ਼ਬਰ »

ਸੀਨੀਅਰ ਵਕੀਲ ਦਾ ਦਰਜਾ ਹਾਸਲ ਕਰਨਾ ਨਹੀਂ ਰਿਹਾ ਸੌਖਾ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸੀਨੀਅਰ ਵਕੀਲ ਦਾ ਦਰਜਾ ਦੇਣ ਦਾ ਅਖਤਿਆਰ ਹੁਣ ਸਿਰਫ਼ ਜੱਜਾਂ ਦੇ ਹੱਥ ਨਹੀਂ ਹੋਏਗਾ ਸਗੋਂ ਇਸ ਲਈ ਇਕ ਸਥਾਈ ਕਮੇਟੀ ਬਣਾਈ ਜਾਵੇਗੀ, ਜਿਸ ਦੀ ਅਗਵਾਈ ਭਾਰਤ ਦੇ ਚੀਫ਼ ਜਸਟਿਸ ਕਰਨਗੇ | ਚੀਫ਼ ਜਸਟਿਸ ਤੋਂ ਇਲਾਵਾ ਸੁਪਰੀਮ ...

ਪੂਰੀ ਖ਼ਬਰ »

ਆਲੂ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ

ਜਲੰਧਰ, 12 ਅਕਤੂਬਰ (ਅਜੀਤ ਬਿਊਰੋ)- ਇੰਡੋ-ਡੱਚ ਪ੍ਰਾਜੈਕਟ ਅਧੀਨ ਬਾਗਬਾਨੀ ਵਿਭਾਗ ਪੰਜਾਬ ਵਲੋਂ ਬਣਾਏ ਗਏ 'ਸੈਂਟਰ ਆਫ਼ ਐਕਸੀਲੈਂਸ ਫਾਰ ਪੋਟੈਟੋ' ਪਿੰਡ ਧੋਗੜ੍ਹੀ (ਜਲੰਧਰ) 'ਚ ਆਲੂ ਉਤਪਾਦਕਾਂ ਨੂੰ ਆਲੂਆਂ ਦੀ ਖੇਤੀ ਸਬੰਧੀ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ...

ਪੂਰੀ ਖ਼ਬਰ »

ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਸਵੈ-ਜੀਵਨੀ ਦਾ ਤੀਜਾ ਹਿੱਸਾ ਅੱਜ ਹੋਵੇਗਾ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਸ਼ੁੱਕਰਵਾਰ ਨੂੰ ਆਪਣੀ ਆਤਮਕਥਾ ਦਾ ਤੀਜਾ ਹਿੱਸਾ ਜਾਰੀ ਕਰਨਗੇ | ਰੂਪਾ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਇਸ ਆਤਮਕਥਾ ਦੇ ਤੀਜੇ ਹਿੱਸੇ 'ਦ ਕੁਲੇਸ਼ਨ ਈਅਰ-1996-2012' 'ਚ ਪ੍ਰਣਾਬ ਮੁਖਰਜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX