ਤਾਜਾ ਖ਼ਬਰਾਂ


ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  17 minutes ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  32 minutes ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  43 minutes ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  16 minutes ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 1 hour ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 1 hour ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 2 hours ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 2 hours ago
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਹੋਈ ਹਿੰਸਾ ਦਾ ਮਾਮਲਾ ਅੱਜ ਸੁਪਰੀਮ ਕੋਰਟ 'ਚ ਪਹੁੰਚਿਆ। ਸੁਪਰੀਮ ਕੋਰਟ ਦੀ ਸੀਨੀਅਰ ਵਕੀਲ ਇੰਦਰਾ ਜੈਅਸਿੰਘ ਨੇ ਵਿਦਿਆਰਥੀਆਂ...
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 2 hours ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਅੱਜ ਵੱਡੀ ਗਿਣਤੀ 'ਚ ਇਲਾਕਾ ਵਾਸੀ ਸਕੂਲ ਦੇ ਮੂਹਰੇ...
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਨਗਰ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਲੰਘੇ ਹੋਏ ਹਿੰਸਕ ਪ੍ਰਦਰਸ਼ਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਐੱਫ. ਆਈ. ਆਰ. ਦਰਜ ਕੀਤੀਆਂ ਹਨ। ਦਿੱਲੀ ਪੁਲਿਸ ਨੇ...
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 3 hours ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਦੇ ਮਾਮਲੇ 'ਚ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 3 hours ago
ਬਟਾਲਾ, 16 ਦਸੰਬਰ (ਕਮਲ ਕਾਹਲੋਂ)- ਪੋਹ ਮਹੀਨੇ ਦੀ ਸੰਗਰਾਂਦ ਦੀ ਦਿਹਾੜਾ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਭਾਰਤ...
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 4 hours ago
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 5 hours ago
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਦਿੱਲੀ

ਕੇਰਲ ਹਿੰਸਾ ਦੇ ਖਾਤਮੇ ਤੱਕ ਸੰਘਰਸ਼ ਜਾਰੀ ਰਹੇਗਾ - ਦਿੱਲੀ ਭਾਜਪਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਦੀ ਅਗਵਾਈ 'ਚ ਕੇਰਲ ਹਿੰਸਾ ਿਖ਼ਲਾਫ ਪਿਛਲੇ 4 ਅਕਤੂਬਰ ਤੋਂ ਜਨ-ਰੱਖਿਆ ਯਾਤਰਾ ਮੁਹਿੰਮ ਚਲਾਈ ਜਾ ਰਹੀ ਹੈ | ਜਨ-ਰੱਖਿਆ ਤਹਿਤ ਅੱਜ ਪੱਛਮੀ ਜ਼ਿਲ੍ਹਾ ਦੇ ਵਰਕਰਾਂ ਨੇ ਭਾਈ ਵੀਰ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਆੜ੍ਹਤੀ ਵਲੋਂ ਆਪਣੇ ਮੁਨੀਮ ਦੀ ਕੀਤੀ ਗਈ ਮਾਰਕੱੁਟ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)- ਨਵੀਂ ਦਾਣਾ ਮੰਡੀ 'ਚ ਇਕ ਆੜਤੀ ਵੱਲੋਂ ਆਪਣੇ ਮੁਨੀਮ ਨੂੰ ਕੁੱਟ ਦਿਤੇ ਜਾਣ ਤੋਂ ਬਾਅਦ ਮੰਡੀ 'ਚ ਆੜਤੀਆਂ ਦੇ ਸਾਰੇ ਹੀ ਮੁਨੀਮਾਂ ਨੇ ਕੰਮਕਾਜ ਠੱਪ ਕਰਕੇ ਜਮ ਕੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸੁਅਰ ਬਾੜੇ 'ਚ ਹੀ ਰੱਖੇ ਜਾਣ, ਨਹੀਂ ਤਾਂ ਫੜ ਕੇ ਜੰਗਲ 'ਚ ਛੱਡ ਦਿੱਤੇ ਜਾਣਗੇ-ਪ੍ਰਸ਼ਾਸਨ

ਕੁਰੂਕਸ਼ੇਤਰ/ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਨਗਰਪਾਲਿਕਾ ਦੇ ਪ੍ਰਧਾਨ ਬਲਦੇਵ ਰਾਜ ਚਾਵਲਾ ਨੇ ਕਿਹਾ ਕਿ ਤਿਉਹਾਰਾਂ ਤੋਂ ਬਾਅਦ ਸ਼ਹਿਰ 'ਚ ਵੱਡੇ ਵਾਹਨਾਂ ਦੇ ਦਾਖਲ ਹੋਣ 'ਤੇ ਰੋਕ ਲਗਾਈ ਜਾਵੇਗੀ | ਇਸ ਲਈ ਕੁਝ ਥਾਵਾਂ ਚੁਣੀਆਂ ਗਈਆਂ ਹਨ, ਜਿੱਥੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਮੈਂਬਰਾਂ ਨੂੰ ਆਰ.ਐੱਸ.ਐੱਸ. ਦੇ ਪ੍ਰੋਗਰਾਮ ਤੋਂ ਦੂਰ ਰਹਿਣ ਦੀ ਸਖਤ ਹਦਾਇਤ ਕਰਨ ਕਮੇਟੀ ਪ੍ਰਧਾਨ ਜੀ.ਕੇ. -ਸਿੱਖ ਮਿਸ਼ਨ ਫਾਊਾਡੇਸ਼ਨ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸਿੱਖ ਮਿਸ਼ਨ ਫਾਊਾਡੇਸ਼ਨ ਦੇ ਮੁਖੀ ਇੰਦਰਜੀਤ ਸਿੰਘ ਵਿਕਾਸ ਪੁਰੀ ਤੇ ਰਾਜਿੰਦਰ ਸਿੰਘ ਲਾਡੀ ਨੇ ਸਾਂਝੇ ਤੌਰ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਪੋਿਲੰਗ ਦੌਰਾਨ ਅਕਾਲੀ-ਭਾਜਪਾ ਪੋਿਲੰਗ ਏਜੰਟ ਨੂੰ ਕੀਤਾ ਜ਼ਖ਼ਮੀ

ਕਾਹਨੂੰਵਾਨ, 12 ਅਕਤੂਬਰ (ਜੱਜ)- ਪਿੰਡ ਭਿੱਟੇਵੱਢ ਕੇ ਪ੍ਰਾਇਮਰੀ ਸਕੂਲ 'ਚ ਪੈ ਰਹੀਆਂ ਵੋਟਾਂ ਮੌਕੇ ਅਕਾਲੀ-ਭਾਜਪਾ ਪਾਰਟੀ ਦੇ ਇਕ ਪੋਿਲੰਗ ਏਜੰਟ ਨੂੰ ਬੂਥ ਅੰਦਰ ਹੀ ਕਾਬੂ ਕਰਕੇ ਕੁਝ ਹਮਲਾਵਰਾਂ ਨੇ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ...

ਪੂਰੀ ਖ਼ਬਰ »

ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਨੇ ਮੈਟਰੋ ਕਿਰਾਏ ਦੇ ਵਿਰੋਧ ਨੂੰ ਡਰਾਮਾ ਕਰਾਰ ਦਿੱਤਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਮੈਟਰੋ ਦੇ ਕਿਰਾਏ 'ਚ ਵਾਧੇ ਦੇ ਿਖ਼ਲਾਫ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਡਰਾਮਾ ਕਰਾਰ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੰਦਗੀ ਤੇ ਕੂੜੇਦਾਨਾਂ 'ਚ ਅੱਗ ਲਗਾਏ ਜਾਣ 'ਤੇ ਪ੍ਰਸ਼ਾਸਨ ਚੁੱਪ

ਕੁਰੂਕਸ਼ੇਤਰ/ ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਪ੍ਰਸ਼ਾਸਨ ਕਿਸਾਨਾਂ ਵੱਲੋਂ ਖੇਤਾਂ 'ਚ ਫਾਨੇ ਸਾੜਨ 'ਤੇ ਸਖ਼ਤੀ ਵਰਤ ਰਿਹਾ ਹੈ ਅਤੇ ਸਜ਼ਾ ਤੇ ਜੁਰਮਾਨੇ ਦਾ ਪ੍ਰਬੰਧ ਕੀਤਾ ਹੈ ਪਰ ਸ਼ਾਹਾਬਾਦ 'ਚ ਬਰਾੜਾ ਰੋਡ 'ਤੇ ਪਈ ਗੰਦਗੀ 'ਚ ਲੱਗੀ ਅੱਗ ਤੋਂ ਉੱਡਣ ਵਾਲਾ ...

ਪੂਰੀ ਖ਼ਬਰ »

ਪ੍ਰਦੂਸ਼ਣ ਦੇ ਨਜ਼ਰੀਏ ਨਾਲ ਅਦਾਲਤ ਦਾ ਫ਼ੈਸਲਾ ਸ਼ਲਾਘਾਯੋਗ ਪਰ ਕਾਰੋਬਾਰੀਆਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾਵੇ - ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜਥੇਦਾਰ ਰਛਪਾਲ ਸਿੰਘ ਅਤੇ ਯੂਥ ਵਿੰਗ ਪ੍ਰਧਾਨ ਜਸਵਿੰਦਰ ਸਿੰਘ ਹਨੀ ਨੇ ਸੁਪਰੀਮ ਕੋਰਟ ਦੇ ਉਸ ਆਦੇਸ਼ ਦਾ ਸਵਾਗਤ ਕੀਤਾ ਹੈ ਜਿਸ ਆਦੇਸ਼ ਤਹਿਤ ਲਗਾਤਾਰ ਵੱਧ ਰਹੇ ...

ਪੂਰੀ ਖ਼ਬਰ »

ਬਾਠ 'ਤੇ ਹਮਲਾ ਕਰਨ ਵਾਲਿਆਂ ਨੂੰ ਹਿਰਾਸਤ 'ਚ ਨਾ ਲੈਣ ਦੀ ਸੂਰਤ ਭਾਜਪਾ ਸਿੱਖ ਸੈੱਲ ਵਲੋਂ ਥਾਣੇ ਮੂਹਰੇ ਧਰਨੇ ਦਾ ਐਲਾਨ

ਨਵੀਂ ਦਿੱਲੀ,12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਦੇ ਮੀਤ ਪ੍ਰਧਾਨ 'ਤੇ ਜਾਨਲੇਵਾ ਹਮਲੇ ਦੀ ਭਾਜਪਾ ਸਿੱਖ ਸੈੱਲ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ | ਸਿੱਖ ਸੈੱਲ ਦੇ ਸੰਯੋਜਕ ਕੁਲਦੀਪ ਸਿੰਘ ਅਤੇ ਸਹਿ-ਸੰਯੋਜਕ ਜਸਪ੍ਰੀਤ ਸਿੰਘ ਮਾਟਾ ਨੇ ਉਕਤ ਹਮਲੇ ਦੀ ...

ਪੂਰੀ ਖ਼ਬਰ »

ਕੁਲਦੀਪ ਨਈਅਰ ਦੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਟਿੱਪਣੀ ਮੰਦਭਾਗੀ - ਚਮਨ ਸਿੰਘ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਅੰਤਿ੍ਗ ਬੋਰਡ ਦੇ ਮੈਂਬਰ ਚਮਨ ਸਿੰਘ ਨੇ, ਕਾਲਮ ਨਵੀਸ ਕੁਲਦੀਪ ਨਈਅਰ ਦੀ ਉਸ ਟਿੱਪਣੀ ਦੀ ਸਖਤ ਨਿਖੇਧੀ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਰਾਮ ਰਹੀਮ ਦੀ ਤੁਲਨਾ ਸੰਤ ਜਰਨੈਲ ਸਿੰਘ ...

ਪੂਰੀ ਖ਼ਬਰ »

ਪੂਰਬੀ ਦਿੱਲੀ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਦੂਜੇ ਦਿਨ ਵੀ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਪੂਰਬੀ ਦਿੱਲੀ ਦੇ ਸਫਾਈ ਕਰਮੀਆਂ ਦੀ ਹੜਤਾਲ ਦਾ ਅੱਜ ਦੂਜੇ ਦਿਨ ਵੀ ਜਾਰੀ ਰਹੀ ਤੇ ਸਫਾਈ ਕਰਮੀਆਂ ਨੇ ਪੂਰਬੀ ਦਿੱਲੀ ਦੀ ਮੇਅਰ ਨੀਮਾ ਭਗਤ ਦੀ ਰਿਹਾਇਸ਼ ਦਾ ਘਿਰਾਓ ਕੀਤਾ | ਇਸ ਘਿਰਾਓ ਦੌਰਾਨ ਕਰਮੀਆਂ ਨੇ ਜ਼ੋਰਦਾਰ ...

ਪੂਰੀ ਖ਼ਬਰ »

ਸਵੈਰੁਜ਼ਗਾਰ ਲਈ ਕਰਜ਼ਾ ਤੇ ਰੁਜ਼ਗਾਰ ਮੇਲਾ ਅੱਜ ਤੋਂ

ਥਾਨੇਸਰ, 12 ਅਕਤੂਬਰ (ਅਜੀਤ ਬਿਊਰੋ)- ਗੌਰਮਿੰਟ ਉਦਯੌਗਿਕ ਸਿਖ਼ਲਾਈ ਕੁਰੂਕਸ਼ੇਤਰ ਅਤੇ ਮਹਿਲਾ ਸਰਕਾਰੀ ਉਦਯੌਗਿਕ ਸਿਖ਼ਲਾਈ ਸੰਸਥਾਨ ਕੁਰੂਕਸ਼ੇਤਰ ਵਲੋਂ ਮਿਸ਼ਨ ਅੰਤੋਦਿਆ ਗ੍ਰਾਮ ਸਮਿ੍ੱਧੀ ਯੋਜਨਾ ਅਤੇ ਸਫ਼ਾਈ ਪੰਦਰਵਾੜੇ ਤਹਿਤ ਇਕ ਰੁਜ਼ਗਾਰ ਅਤੇ ਕਰਜ਼ਾ ਮੇਲਾ ...

ਪੂਰੀ ਖ਼ਬਰ »

ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਦਾ ਪ੍ਰਕੋਪ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਬੁਖ਼ਾਰ ਫੈਲਣ ਦੀ ਖ਼ਬਰ ਹੈ | ਇਸ ਬੁਖ਼ਾਰ ਦੇ ਵੱਧਦੇ ਹਮਲੇ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ | ਇੰਨਾ ਹੀ ਨਹੀਂ, ਲੋਕ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਗੁੰਮਨਾਮ ਪੱਤਰ 'ਚ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਤੇ ਅਧਿਆਪਕਾਂ ਨਾਲ ਸਰੀਰਕ ਸ਼ੋਸ਼ਣ ਦਾ ਦੋਸ਼

ਰਤੀਆ, 12 ਅਕਤੂਬਰ (ਅਜੀਤ ਬਿਊਰੋ)– ਡੇਰਾ ਸਿਰਸਾ ਦੀ 2 ਸਾਧਵੀਆਂ ਦੇ ਅੰਦਾਜ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਡੀ.ਸੀ. ਇਕ ਔਰਤ ਨੇ ਗੁਮਨਾਮ ਪੱਤਰ ਲਿਖਿਆ ਹੈ | ਇਸ ਪੱਤਰ 'ਚ ਸਾਬਕਾ ਅਧਿਆਪਿਕਾ ਨੇ ਸ਼ਹਿਰ ਦੇ ਇਕ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਅਤੇ ਅਧਿਆਪਿਕਾਵਾਂ ਦੇ ...

ਪੂਰੀ ਖ਼ਬਰ »

ਇਤਿਹਾਸ ਵਿਭਾਗ ਅਤੇ ਹਿੰਦੀ ਵਿਭਾਗ ਦੇ ਐਮ.ਫਿਲ ਦਾਖ਼ਲਾ ਪ੍ਰੀਖਿਆ ਦਾ ਬਦਲਿਆ ਸਮਾਂ

ਥਾਨੇਸਰ 12 ਅਕਤੂਬਰ (ਅਜੀਤ ਬਿਊਰੋ)– ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਐਸ. ਕੇ. ਚਹਿਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਕਾਰਨਾਂ ਕਾਰਣ ਵਿਭਾਗ 'ਚ 14 ਅਕਤੂਬਰ ਨੂੰ ਸਵੇਰੇ 11 ਵਜੇ ਹੋਣ ਵਾਲੀ ਐਮ.ਫਿਲ ਇਤਿਹਾਸ ਕੋਰਸ 'ਚ ਦਾਖ਼ਲੇ ਦੇ ਪ੍ਰੀਖਿਆ ...

ਪੂਰੀ ਖ਼ਬਰ »

ਮਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਇਕ ਵਾਰ ਫਿਰ ਮਿਲੀ ਨਮੋਸ਼ੀ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਮਾਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਅੱਜ ਇਕ ਵਾਰ ਫਿਰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ | ਓ.ਐਸ.ਡੀ. ਜਵਾਹਰ ਯਾਦਵ ਨੇ ਸਰਕਾਰ ਵਲੋਂ ਟੀਚਰਾਂ ਦੀ ਮੰਗ ਮੰਨ ਲਏ ਜਾਣ ਦੇ ਦਿੱਤੇ ...

ਪੂਰੀ ਖ਼ਬਰ »

ਪੁਰਾਣੇ ਰਿਹਾਇਸ਼ੀ ਇਲਾਕਿਆਂ 'ਚ ਚੱਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹੁਣ ਕਰਵਾਉਣਾ ਹੋਏਗਾ ਰੈਗੂਲਰ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਅਧੀਨ ਆਉਂਦੇ ਪੁਰਾਣੇ ਰਿਹਾਇਸ਼ੀ ਖੇਤਰਾਂ 'ਚ ਗੈਰ ਕਾਨੂੰਨੀ ਚਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹਰਿਆਣਾ ਸਰਕਾਰ ਦੀ ਨਵੀ ਪਾਲਿਸੀ ਤਹਿਤ ਹੁਣ ਰੈਗੁਲਰ ਕਰਵਾਉਣਾ ਜ਼ਰੂਰੀ ਕੀਤਾ ਗਿਆ ਹੈ | ਇਸ ਸਬੰਧ 'ਚ ਸਰਕਾਰ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਸ਼ੇਰਪੁਰ, 12 ਅਕਤੂਬਰ (ਸੁਰਿੰਦਰ ਚਹਿਲ)-ਬੀਤੇ ਦਿਨੀਂ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਇਕ ਨੌਜਵਾਨ ਕਿਸਾਨ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ | ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਮੰਡ ਤੇ ਉਸ ਦੇ ਸਾਥੀਆਂ ਵਲੋਂ ਮਰਿਆਦਾ ਭੰਗ ਕਰਨਾ ਮੰਦਭਾਗਾ-ਪ੍ਰੋ: ਬਡੰੂਗਰ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ, ਅਮਰੀਕ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨਾਲ ਹੋਈ ਝੜਪ ਦਾ ਜ਼ਿਕਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੰੂਗਰ ਨੇ ਕਿਹਾ ਕਿ ਇਨ੍ਹਾਂ ਵਲੋਂ ਸਮੇਂ-ਸਮੇਂ 'ਤੇ ਪੰਥ ਨੂੰ ਬਦਨਾਮ ਕਰਨ ਲਈ ਗੁਰਦੁਆਰਾ ਸਾਹਿਬਾਨ ਅੰਦਰ ਲੜਾਈ ਝਗੜੇ ਕਰਕੇ ਮਾਹੌਲ ਖ਼ਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਗੁਰੂ ਘਰ ਦੀ ਮਰਿਆਦਾ ਭੰਗ ਹੋਈ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ ਕਰਨ ਦੀ ਇਕ ਮਰਿਆਦਾ ਤੇ ਵਿਧੀ ਵਿਧਾਨ ਹੈ ਜਿਸ ਅਨੁਸਾਰ ਕੌਮ ਦੀ ਇਹ ਮਾਣਮੱਤੀ ਸੇਵਾ ਪ੍ਰਾਪਤ ਹੁੰਦੀ ਹੈ ਪਰ ਇਨ੍ਹਾਂ ਆਪੂ ਬਣੇ ਜਥੇਦਾਰਾਂ ਵਲੋਂ ਲਗਾਤਾਰ ਗੁਰਮਤਿ ਦੇ ਉਲਟ ਕਾਰਵਾਈਆਂ ਕਰਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ | ਉਹ ਅੱਜ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਚ ਸਿੱਖ ਕੌਮ ਤੇ ਸਮਾਜ ਨੂੰ ਦਰਪੇਸ਼ ਚੁਣੌਤੀਆਂ ਤੇ ਸਮੱਸਿਆਵਾਂ ਬਾਰੇ ਸਿੱਖ ਬੁੱਧੀਜੀਵੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਤੋਂ ਪਹਿਲਾ ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਸਿੱਖ ਨੌਜਵਾਨ ਬੁੱਧੀਜੀਵੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਸਿੱਖ ਕੌਮ ਅਤੇ ਸਮਾਜ ਨੂੰ ਦਰਪੇਸ਼ ਚੁਣੌਤੀਆਂ ਤੇ ਸਮੱਸਿਆਵਾਂ ਦੇ ਹੱਲ ਲਈ ਸਿੱਖ ਸਕਾਲਰ ਅੱਗੇ ਆਉਣ ਅਤੇ ਇਨ੍ਹਾਂ ਸਮੱਸਿਆਵਾਂ ਦੀ ਨਿਸ਼ਾਨਦੇਹੀ ਕਰਕੇ ਗੁਰਮਤਿ ਦੀ ਰੌਸ਼ਨੀ ਵਿਚ ਹੱਲ ਸੁਝਾਉਣ ਦੀ ਪਹਿਲਕਦਮੀ ਕਰਨ | ਇਸ ਸਮੇਂ ਡਾ. ਪ੍ਰਭਜੋਤ ਕੌਰ ਚੰਡੀਗੜ੍ਹ ਨੇ ਪ੍ਰੋ: ਬਡੂੰਗਰ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ | ਇਸ ਮੌਕੇ ਹਾਜ਼ਰ ਸਿੱਖ ਬੁੱਧੀਜੀਵੀਆਂ ਵਿਚੋਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਤੋਂ ਡਾ. ਪਰਮਜੀਤ ਕੌਰ, ਗੁਰਮਤਿ ਕਾਲਜ ਪਟਿਆਲਾ ਤੋਂ ਡਾ. ਅਸਪ੍ਰੀਤ ਕੌਰ, ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਤੋਂ ਡਾ. ਸਤਿੰਦਰ ਸਿੰਘ, ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਝਾੜ ਸਾਹਿਬ ਤੋਂ ਬੀਬੀ ਬਲਜਿੰਦਰ ਕੌਰ, ਗੁਰੂ ਨਾਨਕ ਕਾਲਜ ਬੁਢਲਾਡਾ ਤੋਂ ਲਖਵਿੰਦਰ ਸਿੰਘ, ਵਿਸ਼ਵਕਰਮਾ ਕਾਲਜ ਦਿੜ੍ਹਬਾ ਤੋਂ ਬੀਬੀ ਸੁਖਜਿੰਦਰ ਕੌਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਤੋਂ ਡਾ. ਜੋਗਿੰਦਰ ਸਿੰਘ, ਅਮਨ ਸਿੰਘ ਤੇ ਗੁਰਪ੍ਰਤਾਪ ਸਿੰਘ, ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਮਦਮਾ ਸਾਹਿਬ ਤੋਂ ਡਾ. ਜਸਵੰਤ ਸਿੰਘ, ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਤਲਵੰਡੀ ਸਾਬੋ ਤੋਂ ਡਾ. ਗੁਰਤੇਜ ਸਿੰਘ ਠੀਕਰੀਵਾਲਾ ਤੇ ਡਾ. ਦਿਲਬਰ ਸਿੰਘ ਨੇ ਜਿੱਥੇ ਸਿੱਖ ਕੌਮ ਨੂੰ ਦਰਪੇਸ਼ ਅਜੋਕੀਆਂ ਸਮੱਸਿਆਵਾਂ ਬਾਰੇ ਚਾਨਣਾ ਪਾਇਆ ਉੱਥੇ ਹੀ ਇਨ੍ਹਾਂ ਦੇ ਢੁਕਵੇਂ ਹੱਲ ਲਈ ਸੁਝਾਅ ਪੇਸ਼ ਕੀਤੇ | ਇਸ ਸਮੇਂ ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਪ੍ਰੋਫੈਸਰ ਡਾ. ਕਿਰਨਦੀਪ ਕੌਰ ਨੇ ਨਿਭਾਈ | ਇਸ ਮੌਕੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਈ.ਏ.ਐੱਸ. ਵਰਧਨ ਨੇ ਕਿਹਾ ਮੂਰਥਲ 'ਚ 9 ਜਬਰ ਜਨਾਹ ਹੋਏ ਐਮਾਈਕਸ ਕਿਊਰੀ ਨੇ ਹਾਈਕੋਰਟ 'ਚ ਕੀਤਾ ਦਾਅਵਾ

ਚੰਡੀਗੜ੍ਹ, 12 ਅਕਤੂਬਰ (ਸੁਰਜੀਤ ਸਿੰਘ ਸੱਤੀ)- ਜਾਟ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਮਹੀਨੇ ਵਿਚ ਹਰਿਆਣਾ 'ਚ ਹੋਏ ਹਿੰਸਕ ਅੰਦੋਲਨ ਦੌਰਾਨ ਮੂਰਥਲ ਵਿਖੇ ਕਥਿਤ ਤੌਰ 'ਤੇ ਜਬਰ ਜਨਾਹ ਹੋਣ ਸਬੰਧੀ ਖ਼ਬਰ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਪੇ ...

ਪੂਰੀ ਖ਼ਬਰ »

ਸੀਨੀਅਰ ਵਕੀਲ ਦਾ ਦਰਜਾ ਹਾਸਲ ਕਰਨਾ ਨਹੀਂ ਰਿਹਾ ਸੌਖਾ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸੀਨੀਅਰ ਵਕੀਲ ਦਾ ਦਰਜਾ ਦੇਣ ਦਾ ਅਖਤਿਆਰ ਹੁਣ ਸਿਰਫ਼ ਜੱਜਾਂ ਦੇ ਹੱਥ ਨਹੀਂ ਹੋਏਗਾ ਸਗੋਂ ਇਸ ਲਈ ਇਕ ਸਥਾਈ ਕਮੇਟੀ ਬਣਾਈ ਜਾਵੇਗੀ, ਜਿਸ ਦੀ ਅਗਵਾਈ ਭਾਰਤ ਦੇ ਚੀਫ਼ ਜਸਟਿਸ ਕਰਨਗੇ | ਚੀਫ਼ ਜਸਟਿਸ ਤੋਂ ਇਲਾਵਾ ਸੁਪਰੀਮ ...

ਪੂਰੀ ਖ਼ਬਰ »

ਆਲੂ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ

ਜਲੰਧਰ, 12 ਅਕਤੂਬਰ (ਅਜੀਤ ਬਿਊਰੋ)- ਇੰਡੋ-ਡੱਚ ਪ੍ਰਾਜੈਕਟ ਅਧੀਨ ਬਾਗਬਾਨੀ ਵਿਭਾਗ ਪੰਜਾਬ ਵਲੋਂ ਬਣਾਏ ਗਏ 'ਸੈਂਟਰ ਆਫ਼ ਐਕਸੀਲੈਂਸ ਫਾਰ ਪੋਟੈਟੋ' ਪਿੰਡ ਧੋਗੜ੍ਹੀ (ਜਲੰਧਰ) 'ਚ ਆਲੂ ਉਤਪਾਦਕਾਂ ਨੂੰ ਆਲੂਆਂ ਦੀ ਖੇਤੀ ਸਬੰਧੀ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ...

ਪੂਰੀ ਖ਼ਬਰ »

ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਸਵੈ-ਜੀਵਨੀ ਦਾ ਤੀਜਾ ਹਿੱਸਾ ਅੱਜ ਹੋਵੇਗਾ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਸ਼ੁੱਕਰਵਾਰ ਨੂੰ ਆਪਣੀ ਆਤਮਕਥਾ ਦਾ ਤੀਜਾ ਹਿੱਸਾ ਜਾਰੀ ਕਰਨਗੇ | ਰੂਪਾ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਇਸ ਆਤਮਕਥਾ ਦੇ ਤੀਜੇ ਹਿੱਸੇ 'ਦ ਕੁਲੇਸ਼ਨ ਈਅਰ-1996-2012' 'ਚ ਪ੍ਰਣਾਬ ਮੁਖਰਜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX