ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਦਿੱਲੀ

ਕੇਰਲ ਹਿੰਸਾ ਦੇ ਖਾਤਮੇ ਤੱਕ ਸੰਘਰਸ਼ ਜਾਰੀ ਰਹੇਗਾ - ਦਿੱਲੀ ਭਾਜਪਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਦੀ ਅਗਵਾਈ 'ਚ ਕੇਰਲ ਹਿੰਸਾ ਿਖ਼ਲਾਫ ਪਿਛਲੇ 4 ਅਕਤੂਬਰ ਤੋਂ ਜਨ-ਰੱਖਿਆ ਯਾਤਰਾ ਮੁਹਿੰਮ ਚਲਾਈ ਜਾ ਰਹੀ ਹੈ | ਜਨ-ਰੱਖਿਆ ਤਹਿਤ ਅੱਜ ਪੱਛਮੀ ਜ਼ਿਲ੍ਹਾ ਦੇ ਵਰਕਰਾਂ ਨੇ ਭਾਈ ਵੀਰ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਆੜ੍ਹਤੀ ਵਲੋਂ ਆਪਣੇ ਮੁਨੀਮ ਦੀ ਕੀਤੀ ਗਈ ਮਾਰਕੱੁਟ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)- ਨਵੀਂ ਦਾਣਾ ਮੰਡੀ 'ਚ ਇਕ ਆੜਤੀ ਵੱਲੋਂ ਆਪਣੇ ਮੁਨੀਮ ਨੂੰ ਕੁੱਟ ਦਿਤੇ ਜਾਣ ਤੋਂ ਬਾਅਦ ਮੰਡੀ 'ਚ ਆੜਤੀਆਂ ਦੇ ਸਾਰੇ ਹੀ ਮੁਨੀਮਾਂ ਨੇ ਕੰਮਕਾਜ ਠੱਪ ਕਰਕੇ ਜਮ ਕੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸੁਅਰ ਬਾੜੇ 'ਚ ਹੀ ਰੱਖੇ ਜਾਣ, ਨਹੀਂ ਤਾਂ ਫੜ ਕੇ ਜੰਗਲ 'ਚ ਛੱਡ ਦਿੱਤੇ ਜਾਣਗੇ-ਪ੍ਰਸ਼ਾਸਨ

ਕੁਰੂਕਸ਼ੇਤਰ/ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਨਗਰਪਾਲਿਕਾ ਦੇ ਪ੍ਰਧਾਨ ਬਲਦੇਵ ਰਾਜ ਚਾਵਲਾ ਨੇ ਕਿਹਾ ਕਿ ਤਿਉਹਾਰਾਂ ਤੋਂ ਬਾਅਦ ਸ਼ਹਿਰ 'ਚ ਵੱਡੇ ਵਾਹਨਾਂ ਦੇ ਦਾਖਲ ਹੋਣ 'ਤੇ ਰੋਕ ਲਗਾਈ ਜਾਵੇਗੀ | ਇਸ ਲਈ ਕੁਝ ਥਾਵਾਂ ਚੁਣੀਆਂ ਗਈਆਂ ਹਨ, ਜਿੱਥੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਮੈਂਬਰਾਂ ਨੂੰ ਆਰ.ਐੱਸ.ਐੱਸ. ਦੇ ਪ੍ਰੋਗਰਾਮ ਤੋਂ ਦੂਰ ਰਹਿਣ ਦੀ ਸਖਤ ਹਦਾਇਤ ਕਰਨ ਕਮੇਟੀ ਪ੍ਰਧਾਨ ਜੀ.ਕੇ. -ਸਿੱਖ ਮਿਸ਼ਨ ਫਾਊਾਡੇਸ਼ਨ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸਿੱਖ ਮਿਸ਼ਨ ਫਾਊਾਡੇਸ਼ਨ ਦੇ ਮੁਖੀ ਇੰਦਰਜੀਤ ਸਿੰਘ ਵਿਕਾਸ ਪੁਰੀ ਤੇ ਰਾਜਿੰਦਰ ਸਿੰਘ ਲਾਡੀ ਨੇ ਸਾਂਝੇ ਤੌਰ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਪੋਿਲੰਗ ਦੌਰਾਨ ਅਕਾਲੀ-ਭਾਜਪਾ ਪੋਿਲੰਗ ਏਜੰਟ ਨੂੰ ਕੀਤਾ ਜ਼ਖ਼ਮੀ

ਕਾਹਨੂੰਵਾਨ, 12 ਅਕਤੂਬਰ (ਜੱਜ)- ਪਿੰਡ ਭਿੱਟੇਵੱਢ ਕੇ ਪ੍ਰਾਇਮਰੀ ਸਕੂਲ 'ਚ ਪੈ ਰਹੀਆਂ ਵੋਟਾਂ ਮੌਕੇ ਅਕਾਲੀ-ਭਾਜਪਾ ਪਾਰਟੀ ਦੇ ਇਕ ਪੋਿਲੰਗ ਏਜੰਟ ਨੂੰ ਬੂਥ ਅੰਦਰ ਹੀ ਕਾਬੂ ਕਰਕੇ ਕੁਝ ਹਮਲਾਵਰਾਂ ਨੇ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ...

ਪੂਰੀ ਖ਼ਬਰ »

ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਨੇ ਮੈਟਰੋ ਕਿਰਾਏ ਦੇ ਵਿਰੋਧ ਨੂੰ ਡਰਾਮਾ ਕਰਾਰ ਦਿੱਤਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਮੈਟਰੋ ਦੇ ਕਿਰਾਏ 'ਚ ਵਾਧੇ ਦੇ ਿਖ਼ਲਾਫ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਡਰਾਮਾ ਕਰਾਰ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੰਦਗੀ ਤੇ ਕੂੜੇਦਾਨਾਂ 'ਚ ਅੱਗ ਲਗਾਏ ਜਾਣ 'ਤੇ ਪ੍ਰਸ਼ਾਸਨ ਚੁੱਪ

ਕੁਰੂਕਸ਼ੇਤਰ/ ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਪ੍ਰਸ਼ਾਸਨ ਕਿਸਾਨਾਂ ਵੱਲੋਂ ਖੇਤਾਂ 'ਚ ਫਾਨੇ ਸਾੜਨ 'ਤੇ ਸਖ਼ਤੀ ਵਰਤ ਰਿਹਾ ਹੈ ਅਤੇ ਸਜ਼ਾ ਤੇ ਜੁਰਮਾਨੇ ਦਾ ਪ੍ਰਬੰਧ ਕੀਤਾ ਹੈ ਪਰ ਸ਼ਾਹਾਬਾਦ 'ਚ ਬਰਾੜਾ ਰੋਡ 'ਤੇ ਪਈ ਗੰਦਗੀ 'ਚ ਲੱਗੀ ਅੱਗ ਤੋਂ ਉੱਡਣ ਵਾਲਾ ...

ਪੂਰੀ ਖ਼ਬਰ »

ਪ੍ਰਦੂਸ਼ਣ ਦੇ ਨਜ਼ਰੀਏ ਨਾਲ ਅਦਾਲਤ ਦਾ ਫ਼ੈਸਲਾ ਸ਼ਲਾਘਾਯੋਗ ਪਰ ਕਾਰੋਬਾਰੀਆਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾਵੇ - ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜਥੇਦਾਰ ਰਛਪਾਲ ਸਿੰਘ ਅਤੇ ਯੂਥ ਵਿੰਗ ਪ੍ਰਧਾਨ ਜਸਵਿੰਦਰ ਸਿੰਘ ਹਨੀ ਨੇ ਸੁਪਰੀਮ ਕੋਰਟ ਦੇ ਉਸ ਆਦੇਸ਼ ਦਾ ਸਵਾਗਤ ਕੀਤਾ ਹੈ ਜਿਸ ਆਦੇਸ਼ ਤਹਿਤ ਲਗਾਤਾਰ ਵੱਧ ਰਹੇ ...

ਪੂਰੀ ਖ਼ਬਰ »

ਬਾਠ 'ਤੇ ਹਮਲਾ ਕਰਨ ਵਾਲਿਆਂ ਨੂੰ ਹਿਰਾਸਤ 'ਚ ਨਾ ਲੈਣ ਦੀ ਸੂਰਤ ਭਾਜਪਾ ਸਿੱਖ ਸੈੱਲ ਵਲੋਂ ਥਾਣੇ ਮੂਹਰੇ ਧਰਨੇ ਦਾ ਐਲਾਨ

ਨਵੀਂ ਦਿੱਲੀ,12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਦੇ ਮੀਤ ਪ੍ਰਧਾਨ 'ਤੇ ਜਾਨਲੇਵਾ ਹਮਲੇ ਦੀ ਭਾਜਪਾ ਸਿੱਖ ਸੈੱਲ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ | ਸਿੱਖ ਸੈੱਲ ਦੇ ਸੰਯੋਜਕ ਕੁਲਦੀਪ ਸਿੰਘ ਅਤੇ ਸਹਿ-ਸੰਯੋਜਕ ਜਸਪ੍ਰੀਤ ਸਿੰਘ ਮਾਟਾ ਨੇ ਉਕਤ ਹਮਲੇ ਦੀ ...

ਪੂਰੀ ਖ਼ਬਰ »

ਕੁਲਦੀਪ ਨਈਅਰ ਦੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਟਿੱਪਣੀ ਮੰਦਭਾਗੀ - ਚਮਨ ਸਿੰਘ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਅੰਤਿ੍ਗ ਬੋਰਡ ਦੇ ਮੈਂਬਰ ਚਮਨ ਸਿੰਘ ਨੇ, ਕਾਲਮ ਨਵੀਸ ਕੁਲਦੀਪ ਨਈਅਰ ਦੀ ਉਸ ਟਿੱਪਣੀ ਦੀ ਸਖਤ ਨਿਖੇਧੀ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਰਾਮ ਰਹੀਮ ਦੀ ਤੁਲਨਾ ਸੰਤ ਜਰਨੈਲ ਸਿੰਘ ...

ਪੂਰੀ ਖ਼ਬਰ »

ਪੂਰਬੀ ਦਿੱਲੀ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਦੂਜੇ ਦਿਨ ਵੀ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਪੂਰਬੀ ਦਿੱਲੀ ਦੇ ਸਫਾਈ ਕਰਮੀਆਂ ਦੀ ਹੜਤਾਲ ਦਾ ਅੱਜ ਦੂਜੇ ਦਿਨ ਵੀ ਜਾਰੀ ਰਹੀ ਤੇ ਸਫਾਈ ਕਰਮੀਆਂ ਨੇ ਪੂਰਬੀ ਦਿੱਲੀ ਦੀ ਮੇਅਰ ਨੀਮਾ ਭਗਤ ਦੀ ਰਿਹਾਇਸ਼ ਦਾ ਘਿਰਾਓ ਕੀਤਾ | ਇਸ ਘਿਰਾਓ ਦੌਰਾਨ ਕਰਮੀਆਂ ਨੇ ਜ਼ੋਰਦਾਰ ...

ਪੂਰੀ ਖ਼ਬਰ »

ਸਵੈਰੁਜ਼ਗਾਰ ਲਈ ਕਰਜ਼ਾ ਤੇ ਰੁਜ਼ਗਾਰ ਮੇਲਾ ਅੱਜ ਤੋਂ

ਥਾਨੇਸਰ, 12 ਅਕਤੂਬਰ (ਅਜੀਤ ਬਿਊਰੋ)- ਗੌਰਮਿੰਟ ਉਦਯੌਗਿਕ ਸਿਖ਼ਲਾਈ ਕੁਰੂਕਸ਼ੇਤਰ ਅਤੇ ਮਹਿਲਾ ਸਰਕਾਰੀ ਉਦਯੌਗਿਕ ਸਿਖ਼ਲਾਈ ਸੰਸਥਾਨ ਕੁਰੂਕਸ਼ੇਤਰ ਵਲੋਂ ਮਿਸ਼ਨ ਅੰਤੋਦਿਆ ਗ੍ਰਾਮ ਸਮਿ੍ੱਧੀ ਯੋਜਨਾ ਅਤੇ ਸਫ਼ਾਈ ਪੰਦਰਵਾੜੇ ਤਹਿਤ ਇਕ ਰੁਜ਼ਗਾਰ ਅਤੇ ਕਰਜ਼ਾ ਮੇਲਾ ...

ਪੂਰੀ ਖ਼ਬਰ »

ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਦਾ ਪ੍ਰਕੋਪ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਬੁਖ਼ਾਰ ਫੈਲਣ ਦੀ ਖ਼ਬਰ ਹੈ | ਇਸ ਬੁਖ਼ਾਰ ਦੇ ਵੱਧਦੇ ਹਮਲੇ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ | ਇੰਨਾ ਹੀ ਨਹੀਂ, ਲੋਕ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਗੁੰਮਨਾਮ ਪੱਤਰ 'ਚ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਤੇ ਅਧਿਆਪਕਾਂ ਨਾਲ ਸਰੀਰਕ ਸ਼ੋਸ਼ਣ ਦਾ ਦੋਸ਼

ਰਤੀਆ, 12 ਅਕਤੂਬਰ (ਅਜੀਤ ਬਿਊਰੋ)– ਡੇਰਾ ਸਿਰਸਾ ਦੀ 2 ਸਾਧਵੀਆਂ ਦੇ ਅੰਦਾਜ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਡੀ.ਸੀ. ਇਕ ਔਰਤ ਨੇ ਗੁਮਨਾਮ ਪੱਤਰ ਲਿਖਿਆ ਹੈ | ਇਸ ਪੱਤਰ 'ਚ ਸਾਬਕਾ ਅਧਿਆਪਿਕਾ ਨੇ ਸ਼ਹਿਰ ਦੇ ਇਕ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਅਤੇ ਅਧਿਆਪਿਕਾਵਾਂ ਦੇ ...

ਪੂਰੀ ਖ਼ਬਰ »

ਇਤਿਹਾਸ ਵਿਭਾਗ ਅਤੇ ਹਿੰਦੀ ਵਿਭਾਗ ਦੇ ਐਮ.ਫਿਲ ਦਾਖ਼ਲਾ ਪ੍ਰੀਖਿਆ ਦਾ ਬਦਲਿਆ ਸਮਾਂ

ਥਾਨੇਸਰ 12 ਅਕਤੂਬਰ (ਅਜੀਤ ਬਿਊਰੋ)– ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਐਸ. ਕੇ. ਚਹਿਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਕਾਰਨਾਂ ਕਾਰਣ ਵਿਭਾਗ 'ਚ 14 ਅਕਤੂਬਰ ਨੂੰ ਸਵੇਰੇ 11 ਵਜੇ ਹੋਣ ਵਾਲੀ ਐਮ.ਫਿਲ ਇਤਿਹਾਸ ਕੋਰਸ 'ਚ ਦਾਖ਼ਲੇ ਦੇ ਪ੍ਰੀਖਿਆ ...

ਪੂਰੀ ਖ਼ਬਰ »

ਮਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਇਕ ਵਾਰ ਫਿਰ ਮਿਲੀ ਨਮੋਸ਼ੀ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਮਾਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਅੱਜ ਇਕ ਵਾਰ ਫਿਰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ | ਓ.ਐਸ.ਡੀ. ਜਵਾਹਰ ਯਾਦਵ ਨੇ ਸਰਕਾਰ ਵਲੋਂ ਟੀਚਰਾਂ ਦੀ ਮੰਗ ਮੰਨ ਲਏ ਜਾਣ ਦੇ ਦਿੱਤੇ ...

ਪੂਰੀ ਖ਼ਬਰ »

ਪੁਰਾਣੇ ਰਿਹਾਇਸ਼ੀ ਇਲਾਕਿਆਂ 'ਚ ਚੱਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹੁਣ ਕਰਵਾਉਣਾ ਹੋਏਗਾ ਰੈਗੂਲਰ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਅਧੀਨ ਆਉਂਦੇ ਪੁਰਾਣੇ ਰਿਹਾਇਸ਼ੀ ਖੇਤਰਾਂ 'ਚ ਗੈਰ ਕਾਨੂੰਨੀ ਚਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹਰਿਆਣਾ ਸਰਕਾਰ ਦੀ ਨਵੀ ਪਾਲਿਸੀ ਤਹਿਤ ਹੁਣ ਰੈਗੁਲਰ ਕਰਵਾਉਣਾ ਜ਼ਰੂਰੀ ਕੀਤਾ ਗਿਆ ਹੈ | ਇਸ ਸਬੰਧ 'ਚ ਸਰਕਾਰ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਸ਼ੇਰਪੁਰ, 12 ਅਕਤੂਬਰ (ਸੁਰਿੰਦਰ ਚਹਿਲ)-ਬੀਤੇ ਦਿਨੀਂ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਇਕ ਨੌਜਵਾਨ ਕਿਸਾਨ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ | ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਬੂਟਾ ਸਿੰਘ ਗੰਡੇਵਾਲ, ਪਿੰਡ ਇਕਾਈ ਦੇ ਪ੍ਰਧਾਨ ਨਿਰਮਲ ਸਿੰਘ, ਹਰਬੰਸ ਸਿੰਘ ਟਿੱਬਾ, ਗੁਰਦੇਵ ਸਿੰਘ ਟਿੱਬਾ, ਬਲਵੀਰ ਸਿੰਘ, ਗੁਰਮੇਲ ਸਿੰਘ ਟਿੱਬਾ ਆਦਿ ਆਗੂਆਂ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਕਿਸਾਨ ਕਰਨੈਲ ਸਿੰਘ (36) ਪੁੱਤਰ ਮੁਖਤਿਆਰ ਸਿੰਘ ਵਾਸੀ ਗੁਰਬਖਸਪੁਰਾ ਜੋ ਵੱਖ-ਵੱਖ ਬੈਂਕਾਂ ਅਤੇ ਆੜ੍ਹਤੀਆਂ ਦੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਰਹਿੰਦਾ ਸੀ ਨੇ ਆਪਣੇ ਖੇਤ ਵਿਚ ਪ੍ਰੇਸ਼ਾਨੀ ਕਾਰਨ ਕੋਈ ਜ਼ਹਿਰੀਲੀ ਚੀਜ਼ ਪੀ ਲਈ ਜਿਸ ਕਰ ਕੇ ਉਸ ਦੀ ਮੌਤ ਹੋ ਗਈ | ਮਿ੍ਤਕ ਕਿਸਾਨ ਪਾਸ 3 ਏਕੜ ਜ਼ਮੀਨ ਸੀ ਜਿਸ ਵਿਚੋਂ ਕਰਜ਼ੇ ਦੇ ਕਾਰਨ ਉਸ ਨੇ 1 ਏਕੜ ਜ਼ਮੀਨ ਪਹਿਲਾਂ ਵੇਚ ਦਿੱਤੀ ਸੀ | ਪੋਸਟ ਮਾਰਟਮ ਉਪਰੰਤ ਮਿ੍ਤਕ ਕਿਸਾਨ ਦਾ ਸੰਸਕਾਰ ਕਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਮੰਡ ਤੇ ਉਸ ਦੇ ਸਾਥੀਆਂ ਵਲੋਂ ਮਰਿਆਦਾ ਭੰਗ ਕਰਨਾ ਮੰਦਭਾਗਾ-ਪ੍ਰੋ: ਬਡੰੂਗਰ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ, ਅਮਰੀਕ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨਾਲ ਹੋਈ ਝੜਪ ਦਾ ਜ਼ਿਕਰ ...

ਪੂਰੀ ਖ਼ਬਰ »

ਆਈ.ਏ.ਐੱਸ. ਵਰਧਨ ਨੇ ਕਿਹਾ ਮੂਰਥਲ 'ਚ 9 ਜਬਰ ਜਨਾਹ ਹੋਏ ਐਮਾਈਕਸ ਕਿਊਰੀ ਨੇ ਹਾਈਕੋਰਟ 'ਚ ਕੀਤਾ ਦਾਅਵਾ

ਚੰਡੀਗੜ੍ਹ, 12 ਅਕਤੂਬਰ (ਸੁਰਜੀਤ ਸਿੰਘ ਸੱਤੀ)- ਜਾਟ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਮਹੀਨੇ ਵਿਚ ਹਰਿਆਣਾ 'ਚ ਹੋਏ ਹਿੰਸਕ ਅੰਦੋਲਨ ਦੌਰਾਨ ਮੂਰਥਲ ਵਿਖੇ ਕਥਿਤ ਤੌਰ 'ਤੇ ਜਬਰ ਜਨਾਹ ਹੋਣ ਸਬੰਧੀ ਖ਼ਬਰ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਪੇ ...

ਪੂਰੀ ਖ਼ਬਰ »

ਸੀਨੀਅਰ ਵਕੀਲ ਦਾ ਦਰਜਾ ਹਾਸਲ ਕਰਨਾ ਨਹੀਂ ਰਿਹਾ ਸੌਖਾ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸੀਨੀਅਰ ਵਕੀਲ ਦਾ ਦਰਜਾ ਦੇਣ ਦਾ ਅਖਤਿਆਰ ਹੁਣ ਸਿਰਫ਼ ਜੱਜਾਂ ਦੇ ਹੱਥ ਨਹੀਂ ਹੋਏਗਾ ਸਗੋਂ ਇਸ ਲਈ ਇਕ ਸਥਾਈ ਕਮੇਟੀ ਬਣਾਈ ਜਾਵੇਗੀ, ਜਿਸ ਦੀ ਅਗਵਾਈ ਭਾਰਤ ਦੇ ਚੀਫ਼ ਜਸਟਿਸ ਕਰਨਗੇ | ਚੀਫ਼ ਜਸਟਿਸ ਤੋਂ ਇਲਾਵਾ ਸੁਪਰੀਮ ...

ਪੂਰੀ ਖ਼ਬਰ »

ਆਲੂ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ

ਜਲੰਧਰ, 12 ਅਕਤੂਬਰ (ਅਜੀਤ ਬਿਊਰੋ)- ਇੰਡੋ-ਡੱਚ ਪ੍ਰਾਜੈਕਟ ਅਧੀਨ ਬਾਗਬਾਨੀ ਵਿਭਾਗ ਪੰਜਾਬ ਵਲੋਂ ਬਣਾਏ ਗਏ 'ਸੈਂਟਰ ਆਫ਼ ਐਕਸੀਲੈਂਸ ਫਾਰ ਪੋਟੈਟੋ' ਪਿੰਡ ਧੋਗੜ੍ਹੀ (ਜਲੰਧਰ) 'ਚ ਆਲੂ ਉਤਪਾਦਕਾਂ ਨੂੰ ਆਲੂਆਂ ਦੀ ਖੇਤੀ ਸਬੰਧੀ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ...

ਪੂਰੀ ਖ਼ਬਰ »

ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਸਵੈ-ਜੀਵਨੀ ਦਾ ਤੀਜਾ ਹਿੱਸਾ ਅੱਜ ਹੋਵੇਗਾ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਸ਼ੁੱਕਰਵਾਰ ਨੂੰ ਆਪਣੀ ਆਤਮਕਥਾ ਦਾ ਤੀਜਾ ਹਿੱਸਾ ਜਾਰੀ ਕਰਨਗੇ | ਰੂਪਾ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਇਸ ਆਤਮਕਥਾ ਦੇ ਤੀਜੇ ਹਿੱਸੇ 'ਦ ਕੁਲੇਸ਼ਨ ਈਅਰ-1996-2012' 'ਚ ਪ੍ਰਣਾਬ ਮੁਖਰਜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX