ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  8 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  23 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  33 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  51 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਦਿੱਲੀ

ਕੇਰਲ ਹਿੰਸਾ ਦੇ ਖਾਤਮੇ ਤੱਕ ਸੰਘਰਸ਼ ਜਾਰੀ ਰਹੇਗਾ - ਦਿੱਲੀ ਭਾਜਪਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਦੀ ਅਗਵਾਈ 'ਚ ਕੇਰਲ ਹਿੰਸਾ ਿਖ਼ਲਾਫ ਪਿਛਲੇ 4 ਅਕਤੂਬਰ ਤੋਂ ਜਨ-ਰੱਖਿਆ ਯਾਤਰਾ ਮੁਹਿੰਮ ਚਲਾਈ ਜਾ ਰਹੀ ਹੈ | ਜਨ-ਰੱਖਿਆ ਤਹਿਤ ਅੱਜ ਪੱਛਮੀ ਜ਼ਿਲ੍ਹਾ ਦੇ ਵਰਕਰਾਂ ਨੇ ਭਾਈ ਵੀਰ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਆੜ੍ਹਤੀ ਵਲੋਂ ਆਪਣੇ ਮੁਨੀਮ ਦੀ ਕੀਤੀ ਗਈ ਮਾਰਕੱੁਟ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)- ਨਵੀਂ ਦਾਣਾ ਮੰਡੀ 'ਚ ਇਕ ਆੜਤੀ ਵੱਲੋਂ ਆਪਣੇ ਮੁਨੀਮ ਨੂੰ ਕੁੱਟ ਦਿਤੇ ਜਾਣ ਤੋਂ ਬਾਅਦ ਮੰਡੀ 'ਚ ਆੜਤੀਆਂ ਦੇ ਸਾਰੇ ਹੀ ਮੁਨੀਮਾਂ ਨੇ ਕੰਮਕਾਜ ਠੱਪ ਕਰਕੇ ਜਮ ਕੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸੁਅਰ ਬਾੜੇ 'ਚ ਹੀ ਰੱਖੇ ਜਾਣ, ਨਹੀਂ ਤਾਂ ਫੜ ਕੇ ਜੰਗਲ 'ਚ ਛੱਡ ਦਿੱਤੇ ਜਾਣਗੇ-ਪ੍ਰਸ਼ਾਸਨ

ਕੁਰੂਕਸ਼ੇਤਰ/ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਨਗਰਪਾਲਿਕਾ ਦੇ ਪ੍ਰਧਾਨ ਬਲਦੇਵ ਰਾਜ ਚਾਵਲਾ ਨੇ ਕਿਹਾ ਕਿ ਤਿਉਹਾਰਾਂ ਤੋਂ ਬਾਅਦ ਸ਼ਹਿਰ 'ਚ ਵੱਡੇ ਵਾਹਨਾਂ ਦੇ ਦਾਖਲ ਹੋਣ 'ਤੇ ਰੋਕ ਲਗਾਈ ਜਾਵੇਗੀ | ਇਸ ਲਈ ਕੁਝ ਥਾਵਾਂ ਚੁਣੀਆਂ ਗਈਆਂ ਹਨ, ਜਿੱਥੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਮੈਂਬਰਾਂ ਨੂੰ ਆਰ.ਐੱਸ.ਐੱਸ. ਦੇ ਪ੍ਰੋਗਰਾਮ ਤੋਂ ਦੂਰ ਰਹਿਣ ਦੀ ਸਖਤ ਹਦਾਇਤ ਕਰਨ ਕਮੇਟੀ ਪ੍ਰਧਾਨ ਜੀ.ਕੇ. -ਸਿੱਖ ਮਿਸ਼ਨ ਫਾਊਾਡੇਸ਼ਨ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸਿੱਖ ਮਿਸ਼ਨ ਫਾਊਾਡੇਸ਼ਨ ਦੇ ਮੁਖੀ ਇੰਦਰਜੀਤ ਸਿੰਘ ਵਿਕਾਸ ਪੁਰੀ ਤੇ ਰਾਜਿੰਦਰ ਸਿੰਘ ਲਾਡੀ ਨੇ ਸਾਂਝੇ ਤੌਰ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅਪੀਲ ਕੀਤੀ ਹੈ ਕਿ ਦਿੱਲੀ ਕਮੇਟੀ ਦੇ ਸਾਰੇ ਮੈਂਬਰਾਂ ਸਮੇਤ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਆਰ.ਐਸ.ਐਸ. ਦੇ ਪ੍ਰੋਗਰਾਮ ਤੋਂ ਦੂਰ ਰਹਿਣ ਦੀ ਸਖਤ ਹਦਾਇਤ ਕੀਤੀ ਜਾਵੇ | ਉਕਤ ਆਗੂਆਂ ਨੇ ਕਿਹਾ ਕਿ ਆਰ.ਐਸ.ਐਸ. ਦੇ ਕਿਸੇ ਵੀ ਪ੍ਰੋਗਰਾਮ 'ਚ ਹਿੱਸਾ ਨਾ ਲੈਣ ਦੇ ਅਕਾਲ ਤਖ਼ਤ ਦੇ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ ਅਤੇ ਕਮੇਟੀ ਪ੍ਰਧਾਨ ਨੂੰ ਚਾਹੀਦਾ ਹੈ ਕਿ ਇਸ ਆਦੇਸ਼ 'ਤੇ ਸਖਤੀ ਨਾਲ ਪਹਿਰਾ ਦਿੱਤਾ ਜਾਵੇ | ਜੇਕਰ ਕੋਈ ਵੀ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਿਖ਼ਲਾਫ ਸਖਤ ਕਾਰਵਾਈ ਕੀਤੀ ਜਾਵੇ | ਉਕਤ ਆਗੂਆਂ ਨੇ ਇਹ ਵੀ ਆਖਿਆ ਕਿ ਜੇਕਰ ਆਰ.ਐਸ.ਐਸ. ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ 'ਚ ਸਿੱਧੇ ਤੌਰ 'ਤੇ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਕਤ ਦੋਵਾਂ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਦਿਨੀਂ ਭਾਜਪਾ ਦਿੱਲੀ ਪ੍ਰਦੇਸ਼ ਦੇ ਸਿੱਖ ਸੈੱਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਇਹ ਬਹੁਤ ਹੀ ਸੋਚੀ ਸਮਝੀ ਸਾਜਿਸ਼ ਹੈ ਜਿਸ ਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰੇਗਾ | ਇੰਦਰਜੀਤ ਸਿੰਘ ਤੇ ਰਾਜਿੰਦਰ ਸਿੰਘ ਲਾਡੀ ਨੇ ਸਮੁੱਚੀ ਸਿੱਖ ਸੰਗਤਾਂ ਅਤੇ ਵਿਸ਼ੇਸ਼ਕਰ ਸਿੱਖ ਲੀਡਰਸ਼ਿਪ ਨੂੰ ਇੱਕਜੁਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਹੁਣ ਵੀ ਸਿੱਖ ਲੀਡਰ ਆਪਸੀ ਖਾਨਾਜੰਗੀ 'ਚ ਉਲਝੇ ਰਹੇ ਤਾਂ ਭਵਿੱਖ 'ਚ ਸਿੱਖ ਕੌਮ ਵਾਸਤੇ ਇਸ ਦੇ ਨਤੀਜੇ ਬਹੁਤ ਹੀ ਘਾਤਕ ਸਾਬਤ ਹੋਣਗੇ |


ਖ਼ਬਰ ਸ਼ੇਅਰ ਕਰੋ

ਪੋਿਲੰਗ ਦੌਰਾਨ ਅਕਾਲੀ-ਭਾਜਪਾ ਪੋਿਲੰਗ ਏਜੰਟ ਨੂੰ ਕੀਤਾ ਜ਼ਖ਼ਮੀ

ਕਾਹਨੂੰਵਾਨ, 12 ਅਕਤੂਬਰ (ਜੱਜ)- ਪਿੰਡ ਭਿੱਟੇਵੱਢ ਕੇ ਪ੍ਰਾਇਮਰੀ ਸਕੂਲ 'ਚ ਪੈ ਰਹੀਆਂ ਵੋਟਾਂ ਮੌਕੇ ਅਕਾਲੀ-ਭਾਜਪਾ ਪਾਰਟੀ ਦੇ ਇਕ ਪੋਿਲੰਗ ਏਜੰਟ ਨੂੰ ਬੂਥ ਅੰਦਰ ਹੀ ਕਾਬੂ ਕਰਕੇ ਕੁਝ ਹਮਲਾਵਰਾਂ ਨੇ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ...

ਪੂਰੀ ਖ਼ਬਰ »

ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਨੇ ਮੈਟਰੋ ਕਿਰਾਏ ਦੇ ਵਿਰੋਧ ਨੂੰ ਡਰਾਮਾ ਕਰਾਰ ਦਿੱਤਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਮੈਟਰੋ ਦੇ ਕਿਰਾਏ 'ਚ ਵਾਧੇ ਦੇ ਿਖ਼ਲਾਫ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਡਰਾਮਾ ਕਰਾਰ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੰਦਗੀ ਤੇ ਕੂੜੇਦਾਨਾਂ 'ਚ ਅੱਗ ਲਗਾਏ ਜਾਣ 'ਤੇ ਪ੍ਰਸ਼ਾਸਨ ਚੁੱਪ

ਕੁਰੂਕਸ਼ੇਤਰ/ ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਪ੍ਰਸ਼ਾਸਨ ਕਿਸਾਨਾਂ ਵੱਲੋਂ ਖੇਤਾਂ 'ਚ ਫਾਨੇ ਸਾੜਨ 'ਤੇ ਸਖ਼ਤੀ ਵਰਤ ਰਿਹਾ ਹੈ ਅਤੇ ਸਜ਼ਾ ਤੇ ਜੁਰਮਾਨੇ ਦਾ ਪ੍ਰਬੰਧ ਕੀਤਾ ਹੈ ਪਰ ਸ਼ਾਹਾਬਾਦ 'ਚ ਬਰਾੜਾ ਰੋਡ 'ਤੇ ਪਈ ਗੰਦਗੀ 'ਚ ਲੱਗੀ ਅੱਗ ਤੋਂ ਉੱਡਣ ਵਾਲਾ ...

ਪੂਰੀ ਖ਼ਬਰ »

ਪ੍ਰਦੂਸ਼ਣ ਦੇ ਨਜ਼ਰੀਏ ਨਾਲ ਅਦਾਲਤ ਦਾ ਫ਼ੈਸਲਾ ਸ਼ਲਾਘਾਯੋਗ ਪਰ ਕਾਰੋਬਾਰੀਆਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾਵੇ - ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜਥੇਦਾਰ ਰਛਪਾਲ ਸਿੰਘ ਅਤੇ ਯੂਥ ਵਿੰਗ ਪ੍ਰਧਾਨ ਜਸਵਿੰਦਰ ਸਿੰਘ ਹਨੀ ਨੇ ਸੁਪਰੀਮ ਕੋਰਟ ਦੇ ਉਸ ਆਦੇਸ਼ ਦਾ ਸਵਾਗਤ ਕੀਤਾ ਹੈ ਜਿਸ ਆਦੇਸ਼ ਤਹਿਤ ਲਗਾਤਾਰ ਵੱਧ ਰਹੇ ...

ਪੂਰੀ ਖ਼ਬਰ »

ਬਾਠ 'ਤੇ ਹਮਲਾ ਕਰਨ ਵਾਲਿਆਂ ਨੂੰ ਹਿਰਾਸਤ 'ਚ ਨਾ ਲੈਣ ਦੀ ਸੂਰਤ ਭਾਜਪਾ ਸਿੱਖ ਸੈੱਲ ਵਲੋਂ ਥਾਣੇ ਮੂਹਰੇ ਧਰਨੇ ਦਾ ਐਲਾਨ

ਨਵੀਂ ਦਿੱਲੀ,12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਦੇ ਮੀਤ ਪ੍ਰਧਾਨ 'ਤੇ ਜਾਨਲੇਵਾ ਹਮਲੇ ਦੀ ਭਾਜਪਾ ਸਿੱਖ ਸੈੱਲ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ | ਸਿੱਖ ਸੈੱਲ ਦੇ ਸੰਯੋਜਕ ਕੁਲਦੀਪ ਸਿੰਘ ਅਤੇ ਸਹਿ-ਸੰਯੋਜਕ ਜਸਪ੍ਰੀਤ ਸਿੰਘ ਮਾਟਾ ਨੇ ਉਕਤ ਹਮਲੇ ਦੀ ...

ਪੂਰੀ ਖ਼ਬਰ »

ਕੁਲਦੀਪ ਨਈਅਰ ਦੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਟਿੱਪਣੀ ਮੰਦਭਾਗੀ - ਚਮਨ ਸਿੰਘ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਅੰਤਿ੍ਗ ਬੋਰਡ ਦੇ ਮੈਂਬਰ ਚਮਨ ਸਿੰਘ ਨੇ, ਕਾਲਮ ਨਵੀਸ ਕੁਲਦੀਪ ਨਈਅਰ ਦੀ ਉਸ ਟਿੱਪਣੀ ਦੀ ਸਖਤ ਨਿਖੇਧੀ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਰਾਮ ਰਹੀਮ ਦੀ ਤੁਲਨਾ ਸੰਤ ਜਰਨੈਲ ਸਿੰਘ ...

ਪੂਰੀ ਖ਼ਬਰ »

ਪੂਰਬੀ ਦਿੱਲੀ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਦੂਜੇ ਦਿਨ ਵੀ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਪੂਰਬੀ ਦਿੱਲੀ ਦੇ ਸਫਾਈ ਕਰਮੀਆਂ ਦੀ ਹੜਤਾਲ ਦਾ ਅੱਜ ਦੂਜੇ ਦਿਨ ਵੀ ਜਾਰੀ ਰਹੀ ਤੇ ਸਫਾਈ ਕਰਮੀਆਂ ਨੇ ਪੂਰਬੀ ਦਿੱਲੀ ਦੀ ਮੇਅਰ ਨੀਮਾ ਭਗਤ ਦੀ ਰਿਹਾਇਸ਼ ਦਾ ਘਿਰਾਓ ਕੀਤਾ | ਇਸ ਘਿਰਾਓ ਦੌਰਾਨ ਕਰਮੀਆਂ ਨੇ ਜ਼ੋਰਦਾਰ ...

ਪੂਰੀ ਖ਼ਬਰ »

ਸਵੈਰੁਜ਼ਗਾਰ ਲਈ ਕਰਜ਼ਾ ਤੇ ਰੁਜ਼ਗਾਰ ਮੇਲਾ ਅੱਜ ਤੋਂ

ਥਾਨੇਸਰ, 12 ਅਕਤੂਬਰ (ਅਜੀਤ ਬਿਊਰੋ)- ਗੌਰਮਿੰਟ ਉਦਯੌਗਿਕ ਸਿਖ਼ਲਾਈ ਕੁਰੂਕਸ਼ੇਤਰ ਅਤੇ ਮਹਿਲਾ ਸਰਕਾਰੀ ਉਦਯੌਗਿਕ ਸਿਖ਼ਲਾਈ ਸੰਸਥਾਨ ਕੁਰੂਕਸ਼ੇਤਰ ਵਲੋਂ ਮਿਸ਼ਨ ਅੰਤੋਦਿਆ ਗ੍ਰਾਮ ਸਮਿ੍ੱਧੀ ਯੋਜਨਾ ਅਤੇ ਸਫ਼ਾਈ ਪੰਦਰਵਾੜੇ ਤਹਿਤ ਇਕ ਰੁਜ਼ਗਾਰ ਅਤੇ ਕਰਜ਼ਾ ਮੇਲਾ ...

ਪੂਰੀ ਖ਼ਬਰ »

ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਦਾ ਪ੍ਰਕੋਪ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਬੁਖ਼ਾਰ ਫੈਲਣ ਦੀ ਖ਼ਬਰ ਹੈ | ਇਸ ਬੁਖ਼ਾਰ ਦੇ ਵੱਧਦੇ ਹਮਲੇ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ | ਇੰਨਾ ਹੀ ਨਹੀਂ, ਲੋਕ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਗੁੰਮਨਾਮ ਪੱਤਰ 'ਚ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਤੇ ਅਧਿਆਪਕਾਂ ਨਾਲ ਸਰੀਰਕ ਸ਼ੋਸ਼ਣ ਦਾ ਦੋਸ਼

ਰਤੀਆ, 12 ਅਕਤੂਬਰ (ਅਜੀਤ ਬਿਊਰੋ)– ਡੇਰਾ ਸਿਰਸਾ ਦੀ 2 ਸਾਧਵੀਆਂ ਦੇ ਅੰਦਾਜ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਡੀ.ਸੀ. ਇਕ ਔਰਤ ਨੇ ਗੁਮਨਾਮ ਪੱਤਰ ਲਿਖਿਆ ਹੈ | ਇਸ ਪੱਤਰ 'ਚ ਸਾਬਕਾ ਅਧਿਆਪਿਕਾ ਨੇ ਸ਼ਹਿਰ ਦੇ ਇਕ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਅਤੇ ਅਧਿਆਪਿਕਾਵਾਂ ਦੇ ...

ਪੂਰੀ ਖ਼ਬਰ »

ਇਤਿਹਾਸ ਵਿਭਾਗ ਅਤੇ ਹਿੰਦੀ ਵਿਭਾਗ ਦੇ ਐਮ.ਫਿਲ ਦਾਖ਼ਲਾ ਪ੍ਰੀਖਿਆ ਦਾ ਬਦਲਿਆ ਸਮਾਂ

ਥਾਨੇਸਰ 12 ਅਕਤੂਬਰ (ਅਜੀਤ ਬਿਊਰੋ)– ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਐਸ. ਕੇ. ਚਹਿਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਕਾਰਨਾਂ ਕਾਰਣ ਵਿਭਾਗ 'ਚ 14 ਅਕਤੂਬਰ ਨੂੰ ਸਵੇਰੇ 11 ਵਜੇ ਹੋਣ ਵਾਲੀ ਐਮ.ਫਿਲ ਇਤਿਹਾਸ ਕੋਰਸ 'ਚ ਦਾਖ਼ਲੇ ਦੇ ਪ੍ਰੀਖਿਆ ...

ਪੂਰੀ ਖ਼ਬਰ »

ਮਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਇਕ ਵਾਰ ਫਿਰ ਮਿਲੀ ਨਮੋਸ਼ੀ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਮਾਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਅੱਜ ਇਕ ਵਾਰ ਫਿਰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ | ਓ.ਐਸ.ਡੀ. ਜਵਾਹਰ ਯਾਦਵ ਨੇ ਸਰਕਾਰ ਵਲੋਂ ਟੀਚਰਾਂ ਦੀ ਮੰਗ ਮੰਨ ਲਏ ਜਾਣ ਦੇ ਦਿੱਤੇ ...

ਪੂਰੀ ਖ਼ਬਰ »

ਪੁਰਾਣੇ ਰਿਹਾਇਸ਼ੀ ਇਲਾਕਿਆਂ 'ਚ ਚੱਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹੁਣ ਕਰਵਾਉਣਾ ਹੋਏਗਾ ਰੈਗੂਲਰ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਅਧੀਨ ਆਉਂਦੇ ਪੁਰਾਣੇ ਰਿਹਾਇਸ਼ੀ ਖੇਤਰਾਂ 'ਚ ਗੈਰ ਕਾਨੂੰਨੀ ਚਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹਰਿਆਣਾ ਸਰਕਾਰ ਦੀ ਨਵੀ ਪਾਲਿਸੀ ਤਹਿਤ ਹੁਣ ਰੈਗੁਲਰ ਕਰਵਾਉਣਾ ਜ਼ਰੂਰੀ ਕੀਤਾ ਗਿਆ ਹੈ | ਇਸ ਸਬੰਧ 'ਚ ਸਰਕਾਰ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਸ਼ੇਰਪੁਰ, 12 ਅਕਤੂਬਰ (ਸੁਰਿੰਦਰ ਚਹਿਲ)-ਬੀਤੇ ਦਿਨੀਂ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਇਕ ਨੌਜਵਾਨ ਕਿਸਾਨ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ | ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਮੰਡ ਤੇ ਉਸ ਦੇ ਸਾਥੀਆਂ ਵਲੋਂ ਮਰਿਆਦਾ ਭੰਗ ਕਰਨਾ ਮੰਦਭਾਗਾ-ਪ੍ਰੋ: ਬਡੰੂਗਰ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ, ਅਮਰੀਕ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨਾਲ ਹੋਈ ਝੜਪ ਦਾ ਜ਼ਿਕਰ ...

ਪੂਰੀ ਖ਼ਬਰ »

ਆਈ.ਏ.ਐੱਸ. ਵਰਧਨ ਨੇ ਕਿਹਾ ਮੂਰਥਲ 'ਚ 9 ਜਬਰ ਜਨਾਹ ਹੋਏ ਐਮਾਈਕਸ ਕਿਊਰੀ ਨੇ ਹਾਈਕੋਰਟ 'ਚ ਕੀਤਾ ਦਾਅਵਾ

ਚੰਡੀਗੜ੍ਹ, 12 ਅਕਤੂਬਰ (ਸੁਰਜੀਤ ਸਿੰਘ ਸੱਤੀ)- ਜਾਟ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਮਹੀਨੇ ਵਿਚ ਹਰਿਆਣਾ 'ਚ ਹੋਏ ਹਿੰਸਕ ਅੰਦੋਲਨ ਦੌਰਾਨ ਮੂਰਥਲ ਵਿਖੇ ਕਥਿਤ ਤੌਰ 'ਤੇ ਜਬਰ ਜਨਾਹ ਹੋਣ ਸਬੰਧੀ ਖ਼ਬਰ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਪੇ ...

ਪੂਰੀ ਖ਼ਬਰ »

ਸੀਨੀਅਰ ਵਕੀਲ ਦਾ ਦਰਜਾ ਹਾਸਲ ਕਰਨਾ ਨਹੀਂ ਰਿਹਾ ਸੌਖਾ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸੀਨੀਅਰ ਵਕੀਲ ਦਾ ਦਰਜਾ ਦੇਣ ਦਾ ਅਖਤਿਆਰ ਹੁਣ ਸਿਰਫ਼ ਜੱਜਾਂ ਦੇ ਹੱਥ ਨਹੀਂ ਹੋਏਗਾ ਸਗੋਂ ਇਸ ਲਈ ਇਕ ਸਥਾਈ ਕਮੇਟੀ ਬਣਾਈ ਜਾਵੇਗੀ, ਜਿਸ ਦੀ ਅਗਵਾਈ ਭਾਰਤ ਦੇ ਚੀਫ਼ ਜਸਟਿਸ ਕਰਨਗੇ | ਚੀਫ਼ ਜਸਟਿਸ ਤੋਂ ਇਲਾਵਾ ਸੁਪਰੀਮ ...

ਪੂਰੀ ਖ਼ਬਰ »

ਆਲੂ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ

ਜਲੰਧਰ, 12 ਅਕਤੂਬਰ (ਅਜੀਤ ਬਿਊਰੋ)- ਇੰਡੋ-ਡੱਚ ਪ੍ਰਾਜੈਕਟ ਅਧੀਨ ਬਾਗਬਾਨੀ ਵਿਭਾਗ ਪੰਜਾਬ ਵਲੋਂ ਬਣਾਏ ਗਏ 'ਸੈਂਟਰ ਆਫ਼ ਐਕਸੀਲੈਂਸ ਫਾਰ ਪੋਟੈਟੋ' ਪਿੰਡ ਧੋਗੜ੍ਹੀ (ਜਲੰਧਰ) 'ਚ ਆਲੂ ਉਤਪਾਦਕਾਂ ਨੂੰ ਆਲੂਆਂ ਦੀ ਖੇਤੀ ਸਬੰਧੀ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ...

ਪੂਰੀ ਖ਼ਬਰ »

ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਸਵੈ-ਜੀਵਨੀ ਦਾ ਤੀਜਾ ਹਿੱਸਾ ਅੱਜ ਹੋਵੇਗਾ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਸ਼ੁੱਕਰਵਾਰ ਨੂੰ ਆਪਣੀ ਆਤਮਕਥਾ ਦਾ ਤੀਜਾ ਹਿੱਸਾ ਜਾਰੀ ਕਰਨਗੇ | ਰੂਪਾ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਇਸ ਆਤਮਕਥਾ ਦੇ ਤੀਜੇ ਹਿੱਸੇ 'ਦ ਕੁਲੇਸ਼ਨ ਈਅਰ-1996-2012' 'ਚ ਪ੍ਰਣਾਬ ਮੁਖਰਜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX