ਤਾਜਾ ਖ਼ਬਰਾਂ


ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਗੁਰੂ ਹਰਸਹਾਏ, 19 ਨਵੰਬਰ (ਕਪਿਲ ਕੰਧਾਰੀ) - ਆਏ ਦਿਨ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫ਼ਿਰੋਜ਼ਪੁਰ...
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਮੱਤੇਵਾਲ, 19 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਅੱਜ ਅੰਮ੍ਰਿਤਸਰ ਮਹਿਤਾ ਰੋਡ ਤੇ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵੱਲੋਂਂ ਆ ਰਹੇ ਟਰੈਕਟਰ ਟਰਾਲੀ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 day ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  1 day ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  1 day ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  1 day ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  1 day ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  1 day ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  1 day ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  1 day ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  1 day ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  1 day ago
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  1 day ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਦਿੱਲੀ

ਕੇਰਲ ਹਿੰਸਾ ਦੇ ਖਾਤਮੇ ਤੱਕ ਸੰਘਰਸ਼ ਜਾਰੀ ਰਹੇਗਾ - ਦਿੱਲੀ ਭਾਜਪਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਦੀ ਅਗਵਾਈ 'ਚ ਕੇਰਲ ਹਿੰਸਾ ਿਖ਼ਲਾਫ ਪਿਛਲੇ 4 ਅਕਤੂਬਰ ਤੋਂ ਜਨ-ਰੱਖਿਆ ਯਾਤਰਾ ਮੁਹਿੰਮ ਚਲਾਈ ਜਾ ਰਹੀ ਹੈ | ਜਨ-ਰੱਖਿਆ ਤਹਿਤ ਅੱਜ ਪੱਛਮੀ ਜ਼ਿਲ੍ਹਾ ਦੇ ਵਰਕਰਾਂ ਨੇ ਭਾਈ ਵੀਰ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਆੜ੍ਹਤੀ ਵਲੋਂ ਆਪਣੇ ਮੁਨੀਮ ਦੀ ਕੀਤੀ ਗਈ ਮਾਰਕੱੁਟ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)- ਨਵੀਂ ਦਾਣਾ ਮੰਡੀ 'ਚ ਇਕ ਆੜਤੀ ਵੱਲੋਂ ਆਪਣੇ ਮੁਨੀਮ ਨੂੰ ਕੁੱਟ ਦਿਤੇ ਜਾਣ ਤੋਂ ਬਾਅਦ ਮੰਡੀ 'ਚ ਆੜਤੀਆਂ ਦੇ ਸਾਰੇ ਹੀ ਮੁਨੀਮਾਂ ਨੇ ਕੰਮਕਾਜ ਠੱਪ ਕਰਕੇ ਜਮ ਕੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸੁਅਰ ਬਾੜੇ 'ਚ ਹੀ ਰੱਖੇ ਜਾਣ, ਨਹੀਂ ਤਾਂ ਫੜ ਕੇ ਜੰਗਲ 'ਚ ਛੱਡ ਦਿੱਤੇ ਜਾਣਗੇ-ਪ੍ਰਸ਼ਾਸਨ

ਕੁਰੂਕਸ਼ੇਤਰ/ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਨਗਰਪਾਲਿਕਾ ਦੇ ਪ੍ਰਧਾਨ ਬਲਦੇਵ ਰਾਜ ਚਾਵਲਾ ਨੇ ਕਿਹਾ ਕਿ ਤਿਉਹਾਰਾਂ ਤੋਂ ਬਾਅਦ ਸ਼ਹਿਰ 'ਚ ਵੱਡੇ ਵਾਹਨਾਂ ਦੇ ਦਾਖਲ ਹੋਣ 'ਤੇ ਰੋਕ ਲਗਾਈ ਜਾਵੇਗੀ | ਇਸ ਲਈ ਕੁਝ ਥਾਵਾਂ ਚੁਣੀਆਂ ਗਈਆਂ ਹਨ, ਜਿੱਥੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਮੈਂਬਰਾਂ ਨੂੰ ਆਰ.ਐੱਸ.ਐੱਸ. ਦੇ ਪ੍ਰੋਗਰਾਮ ਤੋਂ ਦੂਰ ਰਹਿਣ ਦੀ ਸਖਤ ਹਦਾਇਤ ਕਰਨ ਕਮੇਟੀ ਪ੍ਰਧਾਨ ਜੀ.ਕੇ. -ਸਿੱਖ ਮਿਸ਼ਨ ਫਾਊਾਡੇਸ਼ਨ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸਿੱਖ ਮਿਸ਼ਨ ਫਾਊਾਡੇਸ਼ਨ ਦੇ ਮੁਖੀ ਇੰਦਰਜੀਤ ਸਿੰਘ ਵਿਕਾਸ ਪੁਰੀ ਤੇ ਰਾਜਿੰਦਰ ਸਿੰਘ ਲਾਡੀ ਨੇ ਸਾਂਝੇ ਤੌਰ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਪੋਿਲੰਗ ਦੌਰਾਨ ਅਕਾਲੀ-ਭਾਜਪਾ ਪੋਿਲੰਗ ਏਜੰਟ ਨੂੰ ਕੀਤਾ ਜ਼ਖ਼ਮੀ

ਕਾਹਨੂੰਵਾਨ, 12 ਅਕਤੂਬਰ (ਜੱਜ)- ਪਿੰਡ ਭਿੱਟੇਵੱਢ ਕੇ ਪ੍ਰਾਇਮਰੀ ਸਕੂਲ 'ਚ ਪੈ ਰਹੀਆਂ ਵੋਟਾਂ ਮੌਕੇ ਅਕਾਲੀ-ਭਾਜਪਾ ਪਾਰਟੀ ਦੇ ਇਕ ਪੋਿਲੰਗ ਏਜੰਟ ਨੂੰ ਬੂਥ ਅੰਦਰ ਹੀ ਕਾਬੂ ਕਰਕੇ ਕੁਝ ਹਮਲਾਵਰਾਂ ਨੇ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ...

ਪੂਰੀ ਖ਼ਬਰ »

ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਨੇ ਮੈਟਰੋ ਕਿਰਾਏ ਦੇ ਵਿਰੋਧ ਨੂੰ ਡਰਾਮਾ ਕਰਾਰ ਦਿੱਤਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਮੈਟਰੋ ਦੇ ਕਿਰਾਏ 'ਚ ਵਾਧੇ ਦੇ ਿਖ਼ਲਾਫ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਡਰਾਮਾ ਕਰਾਰ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੰਦਗੀ ਤੇ ਕੂੜੇਦਾਨਾਂ 'ਚ ਅੱਗ ਲਗਾਏ ਜਾਣ 'ਤੇ ਪ੍ਰਸ਼ਾਸਨ ਚੁੱਪ

ਕੁਰੂਕਸ਼ੇਤਰ/ ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਪ੍ਰਸ਼ਾਸਨ ਕਿਸਾਨਾਂ ਵੱਲੋਂ ਖੇਤਾਂ 'ਚ ਫਾਨੇ ਸਾੜਨ 'ਤੇ ਸਖ਼ਤੀ ਵਰਤ ਰਿਹਾ ਹੈ ਅਤੇ ਸਜ਼ਾ ਤੇ ਜੁਰਮਾਨੇ ਦਾ ਪ੍ਰਬੰਧ ਕੀਤਾ ਹੈ ਪਰ ਸ਼ਾਹਾਬਾਦ 'ਚ ਬਰਾੜਾ ਰੋਡ 'ਤੇ ਪਈ ਗੰਦਗੀ 'ਚ ਲੱਗੀ ਅੱਗ ਤੋਂ ਉੱਡਣ ਵਾਲਾ ...

ਪੂਰੀ ਖ਼ਬਰ »

ਪ੍ਰਦੂਸ਼ਣ ਦੇ ਨਜ਼ਰੀਏ ਨਾਲ ਅਦਾਲਤ ਦਾ ਫ਼ੈਸਲਾ ਸ਼ਲਾਘਾਯੋਗ ਪਰ ਕਾਰੋਬਾਰੀਆਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾਵੇ - ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜਥੇਦਾਰ ਰਛਪਾਲ ਸਿੰਘ ਅਤੇ ਯੂਥ ਵਿੰਗ ਪ੍ਰਧਾਨ ਜਸਵਿੰਦਰ ਸਿੰਘ ਹਨੀ ਨੇ ਸੁਪਰੀਮ ਕੋਰਟ ਦੇ ਉਸ ਆਦੇਸ਼ ਦਾ ਸਵਾਗਤ ਕੀਤਾ ਹੈ ਜਿਸ ਆਦੇਸ਼ ਤਹਿਤ ਲਗਾਤਾਰ ਵੱਧ ਰਹੇ ਪ੍ਰਦੂਸ਼ਣ 'ਤੇ ਕੰਟਰੋਲ ਕਰਨ ਲਈ ਦਿੱਲੀ-ਐਨ.ਸੀ.ਆਰ. 'ਚ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ | ਉਕਤ ਆਗੂਆਂ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਕਾਬੂ ਕਰਨ ਦੇ ਨਜ਼ਰੀਏ ਨਾਲ ਤਾਂ ਅਦਾਲਤ ਦਾ ਫੈਸਲਾ ਸ਼ਲਾਘਾਯੋਗ ਹੈ ਪਰ ਅਦਾਲਤ ਵੱਲੋਂ ਇਹ ਆਦੇਸ਼ ਉਸ ਸਮੇਂ ਦਿੱਤਾ ਗਿਆ ਜਦ ਪਟਾਕਾ ਕਾਰੋਬਾਰੀ ਮਾਲ ਦੀ ਖਰੀਦ ਕਰ ਚੁੱਕੇ ਸਨ ਅਤੇ ਹੁਣ ਜੇਕਰ ਅਦਾਲਤ ਵੱਲੋਂ ਇਨ੍ਹਾਂ ਕਾਰੋਬਾਰੀਆਂ ਨੂੰ ਕੋਈ ਰਾਹਤ ਨਹੀਂ ਮਿਲਦੀ ਤਾਂ ਇਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਜਾਵੇਗਾ | ਸ. ਹਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦਿੱਲੀ ਵਿਚ ਪ੍ਰਦੂਸ਼ਣ ਘੱਟ ਕਰਨ ਦੇ ਹੱਕ ਵਿਚ ਹੈ ਪਰ ਅਸੀਂ ਇਹ ਵੀ ਨਹੀਂ ਚਾਹੁੰਦੇ ਕਿ ਕਾਰੋਬਾਰੀਆਂ ਨੂੰ ਵੱਡਾ ਆਰਥਿਕ ਨੁਕਸਾਨ ਉਠਾਉਣਾ ਪਵੇ | ਉਨ੍ਹਾਂ ਕਿਹਾ ਕਿ ਜੇਕਰ ਅਦਾਲਤ ਵੱਲੋਂ ਇਹ ਆਦੇਸ਼ ਕੁੱਝ ਸਮਾਂ ਪਹਿਲਾਂ ਆ ਜਾਂਦਾ ਤਾਂ ਪਟਾਕਾ ਕਾਰੋਬਾਰੀਆਂ ਨੇ ਇਨ੍ਹਾਂ ਦੀ ਖਰੀਦ ਤੋਂ ਗੁਰੇਜ਼ ਕਰਨਾ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਇਹ ਆਦੇਸ਼ ਦੀਵਾਲੀ ਤੋਂ ਮਹਿਜ ਦਸ ਦਿਨ ਪਹਿਲਾਂ ਦਿੱਤਾ ਗਿਆ ਜਦ ਸਾਰੇ ਪਟਾਕਾ-ਕਾਰੋਬਾਰੀ ਪਟਾਕਿਆਂ ਦੀ ਖਰੀਦ ਕਰ ਚੁੱਕੇ ਸਨ | ਹੁਣ ਜਦ ਕੋਰਟ ਦੇ ਆਦੇਸ਼ ਮੁਤਾਬਿਕ ਵਿਕਰੀ 'ਤੇ ਪਾਬੰਦੀ ਲੱਗ ਗਈ ਹੈ ਤਾਂ ਪਟਾਕਾ ਕਾਰੋਬਾਰੀਆਂ ਨੂੰ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਪੈਦਾ ਹੋ ਗਈ ਹੈ | ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਪ੍ਰਦਸ਼ੂਣ ਨੂੰ ਕੰਟਰੋਲ 'ਚ ਕਰਨ ਲਈ ਬੇਸ਼ੱਕ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਪਰ ਕਾਰੋਬਾਰੀਆਂ ਨੂੰ ਵੱਡੇ ਆਰਥਿਕ ਨੁਕਸਾਨ ਤੋਂ ਬਚਾਉਣ ਦੇ ਯਤਨ ਵੀ ਜ਼ਰੂਰੀ ਹਨ |


ਖ਼ਬਰ ਸ਼ੇਅਰ ਕਰੋ

ਬਾਠ 'ਤੇ ਹਮਲਾ ਕਰਨ ਵਾਲਿਆਂ ਨੂੰ ਹਿਰਾਸਤ 'ਚ ਨਾ ਲੈਣ ਦੀ ਸੂਰਤ ਭਾਜਪਾ ਸਿੱਖ ਸੈੱਲ ਵਲੋਂ ਥਾਣੇ ਮੂਹਰੇ ਧਰਨੇ ਦਾ ਐਲਾਨ

ਨਵੀਂ ਦਿੱਲੀ,12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਦੇ ਮੀਤ ਪ੍ਰਧਾਨ 'ਤੇ ਜਾਨਲੇਵਾ ਹਮਲੇ ਦੀ ਭਾਜਪਾ ਸਿੱਖ ਸੈੱਲ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ | ਸਿੱਖ ਸੈੱਲ ਦੇ ਸੰਯੋਜਕ ਕੁਲਦੀਪ ਸਿੰਘ ਅਤੇ ਸਹਿ-ਸੰਯੋਜਕ ਜਸਪ੍ਰੀਤ ਸਿੰਘ ਮਾਟਾ ਨੇ ਉਕਤ ਹਮਲੇ ਦੀ ...

ਪੂਰੀ ਖ਼ਬਰ »

ਕੁਲਦੀਪ ਨਈਅਰ ਦੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਟਿੱਪਣੀ ਮੰਦਭਾਗੀ - ਚਮਨ ਸਿੰਘ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਅੰਤਿ੍ਗ ਬੋਰਡ ਦੇ ਮੈਂਬਰ ਚਮਨ ਸਿੰਘ ਨੇ, ਕਾਲਮ ਨਵੀਸ ਕੁਲਦੀਪ ਨਈਅਰ ਦੀ ਉਸ ਟਿੱਪਣੀ ਦੀ ਸਖਤ ਨਿਖੇਧੀ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਰਾਮ ਰਹੀਮ ਦੀ ਤੁਲਨਾ ਸੰਤ ਜਰਨੈਲ ਸਿੰਘ ...

ਪੂਰੀ ਖ਼ਬਰ »

ਪੂਰਬੀ ਦਿੱਲੀ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਦੂਜੇ ਦਿਨ ਵੀ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਪੂਰਬੀ ਦਿੱਲੀ ਦੇ ਸਫਾਈ ਕਰਮੀਆਂ ਦੀ ਹੜਤਾਲ ਦਾ ਅੱਜ ਦੂਜੇ ਦਿਨ ਵੀ ਜਾਰੀ ਰਹੀ ਤੇ ਸਫਾਈ ਕਰਮੀਆਂ ਨੇ ਪੂਰਬੀ ਦਿੱਲੀ ਦੀ ਮੇਅਰ ਨੀਮਾ ਭਗਤ ਦੀ ਰਿਹਾਇਸ਼ ਦਾ ਘਿਰਾਓ ਕੀਤਾ | ਇਸ ਘਿਰਾਓ ਦੌਰਾਨ ਕਰਮੀਆਂ ਨੇ ਜ਼ੋਰਦਾਰ ...

ਪੂਰੀ ਖ਼ਬਰ »

ਸਵੈਰੁਜ਼ਗਾਰ ਲਈ ਕਰਜ਼ਾ ਤੇ ਰੁਜ਼ਗਾਰ ਮੇਲਾ ਅੱਜ ਤੋਂ

ਥਾਨੇਸਰ, 12 ਅਕਤੂਬਰ (ਅਜੀਤ ਬਿਊਰੋ)- ਗੌਰਮਿੰਟ ਉਦਯੌਗਿਕ ਸਿਖ਼ਲਾਈ ਕੁਰੂਕਸ਼ੇਤਰ ਅਤੇ ਮਹਿਲਾ ਸਰਕਾਰੀ ਉਦਯੌਗਿਕ ਸਿਖ਼ਲਾਈ ਸੰਸਥਾਨ ਕੁਰੂਕਸ਼ੇਤਰ ਵਲੋਂ ਮਿਸ਼ਨ ਅੰਤੋਦਿਆ ਗ੍ਰਾਮ ਸਮਿ੍ੱਧੀ ਯੋਜਨਾ ਅਤੇ ਸਫ਼ਾਈ ਪੰਦਰਵਾੜੇ ਤਹਿਤ ਇਕ ਰੁਜ਼ਗਾਰ ਅਤੇ ਕਰਜ਼ਾ ਮੇਲਾ ...

ਪੂਰੀ ਖ਼ਬਰ »

ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਦਾ ਪ੍ਰਕੋਪ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਬੁਖ਼ਾਰ ਫੈਲਣ ਦੀ ਖ਼ਬਰ ਹੈ | ਇਸ ਬੁਖ਼ਾਰ ਦੇ ਵੱਧਦੇ ਹਮਲੇ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ | ਇੰਨਾ ਹੀ ਨਹੀਂ, ਲੋਕ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਗੁੰਮਨਾਮ ਪੱਤਰ 'ਚ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਤੇ ਅਧਿਆਪਕਾਂ ਨਾਲ ਸਰੀਰਕ ਸ਼ੋਸ਼ਣ ਦਾ ਦੋਸ਼

ਰਤੀਆ, 12 ਅਕਤੂਬਰ (ਅਜੀਤ ਬਿਊਰੋ)– ਡੇਰਾ ਸਿਰਸਾ ਦੀ 2 ਸਾਧਵੀਆਂ ਦੇ ਅੰਦਾਜ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਡੀ.ਸੀ. ਇਕ ਔਰਤ ਨੇ ਗੁਮਨਾਮ ਪੱਤਰ ਲਿਖਿਆ ਹੈ | ਇਸ ਪੱਤਰ 'ਚ ਸਾਬਕਾ ਅਧਿਆਪਿਕਾ ਨੇ ਸ਼ਹਿਰ ਦੇ ਇਕ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਅਤੇ ਅਧਿਆਪਿਕਾਵਾਂ ਦੇ ...

ਪੂਰੀ ਖ਼ਬਰ »

ਇਤਿਹਾਸ ਵਿਭਾਗ ਅਤੇ ਹਿੰਦੀ ਵਿਭਾਗ ਦੇ ਐਮ.ਫਿਲ ਦਾਖ਼ਲਾ ਪ੍ਰੀਖਿਆ ਦਾ ਬਦਲਿਆ ਸਮਾਂ

ਥਾਨੇਸਰ 12 ਅਕਤੂਬਰ (ਅਜੀਤ ਬਿਊਰੋ)– ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਐਸ. ਕੇ. ਚਹਿਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਕਾਰਨਾਂ ਕਾਰਣ ਵਿਭਾਗ 'ਚ 14 ਅਕਤੂਬਰ ਨੂੰ ਸਵੇਰੇ 11 ਵਜੇ ਹੋਣ ਵਾਲੀ ਐਮ.ਫਿਲ ਇਤਿਹਾਸ ਕੋਰਸ 'ਚ ਦਾਖ਼ਲੇ ਦੇ ਪ੍ਰੀਖਿਆ ...

ਪੂਰੀ ਖ਼ਬਰ »

ਮਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਇਕ ਵਾਰ ਫਿਰ ਮਿਲੀ ਨਮੋਸ਼ੀ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਮਾਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਅੱਜ ਇਕ ਵਾਰ ਫਿਰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ | ਓ.ਐਸ.ਡੀ. ਜਵਾਹਰ ਯਾਦਵ ਨੇ ਸਰਕਾਰ ਵਲੋਂ ਟੀਚਰਾਂ ਦੀ ਮੰਗ ਮੰਨ ਲਏ ਜਾਣ ਦੇ ਦਿੱਤੇ ...

ਪੂਰੀ ਖ਼ਬਰ »

ਪੁਰਾਣੇ ਰਿਹਾਇਸ਼ੀ ਇਲਾਕਿਆਂ 'ਚ ਚੱਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹੁਣ ਕਰਵਾਉਣਾ ਹੋਏਗਾ ਰੈਗੂਲਰ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਅਧੀਨ ਆਉਂਦੇ ਪੁਰਾਣੇ ਰਿਹਾਇਸ਼ੀ ਖੇਤਰਾਂ 'ਚ ਗੈਰ ਕਾਨੂੰਨੀ ਚਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹਰਿਆਣਾ ਸਰਕਾਰ ਦੀ ਨਵੀ ਪਾਲਿਸੀ ਤਹਿਤ ਹੁਣ ਰੈਗੁਲਰ ਕਰਵਾਉਣਾ ਜ਼ਰੂਰੀ ਕੀਤਾ ਗਿਆ ਹੈ | ਇਸ ਸਬੰਧ 'ਚ ਸਰਕਾਰ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਸ਼ੇਰਪੁਰ, 12 ਅਕਤੂਬਰ (ਸੁਰਿੰਦਰ ਚਹਿਲ)-ਬੀਤੇ ਦਿਨੀਂ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਇਕ ਨੌਜਵਾਨ ਕਿਸਾਨ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ | ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਮੰਡ ਤੇ ਉਸ ਦੇ ਸਾਥੀਆਂ ਵਲੋਂ ਮਰਿਆਦਾ ਭੰਗ ਕਰਨਾ ਮੰਦਭਾਗਾ-ਪ੍ਰੋ: ਬਡੰੂਗਰ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ, ਅਮਰੀਕ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨਾਲ ਹੋਈ ਝੜਪ ਦਾ ਜ਼ਿਕਰ ...

ਪੂਰੀ ਖ਼ਬਰ »

ਆਈ.ਏ.ਐੱਸ. ਵਰਧਨ ਨੇ ਕਿਹਾ ਮੂਰਥਲ 'ਚ 9 ਜਬਰ ਜਨਾਹ ਹੋਏ ਐਮਾਈਕਸ ਕਿਊਰੀ ਨੇ ਹਾਈਕੋਰਟ 'ਚ ਕੀਤਾ ਦਾਅਵਾ

ਚੰਡੀਗੜ੍ਹ, 12 ਅਕਤੂਬਰ (ਸੁਰਜੀਤ ਸਿੰਘ ਸੱਤੀ)- ਜਾਟ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਮਹੀਨੇ ਵਿਚ ਹਰਿਆਣਾ 'ਚ ਹੋਏ ਹਿੰਸਕ ਅੰਦੋਲਨ ਦੌਰਾਨ ਮੂਰਥਲ ਵਿਖੇ ਕਥਿਤ ਤੌਰ 'ਤੇ ਜਬਰ ਜਨਾਹ ਹੋਣ ਸਬੰਧੀ ਖ਼ਬਰ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਪੇ ...

ਪੂਰੀ ਖ਼ਬਰ »

ਸੀਨੀਅਰ ਵਕੀਲ ਦਾ ਦਰਜਾ ਹਾਸਲ ਕਰਨਾ ਨਹੀਂ ਰਿਹਾ ਸੌਖਾ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸੀਨੀਅਰ ਵਕੀਲ ਦਾ ਦਰਜਾ ਦੇਣ ਦਾ ਅਖਤਿਆਰ ਹੁਣ ਸਿਰਫ਼ ਜੱਜਾਂ ਦੇ ਹੱਥ ਨਹੀਂ ਹੋਏਗਾ ਸਗੋਂ ਇਸ ਲਈ ਇਕ ਸਥਾਈ ਕਮੇਟੀ ਬਣਾਈ ਜਾਵੇਗੀ, ਜਿਸ ਦੀ ਅਗਵਾਈ ਭਾਰਤ ਦੇ ਚੀਫ਼ ਜਸਟਿਸ ਕਰਨਗੇ | ਚੀਫ਼ ਜਸਟਿਸ ਤੋਂ ਇਲਾਵਾ ਸੁਪਰੀਮ ...

ਪੂਰੀ ਖ਼ਬਰ »

ਆਲੂ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ

ਜਲੰਧਰ, 12 ਅਕਤੂਬਰ (ਅਜੀਤ ਬਿਊਰੋ)- ਇੰਡੋ-ਡੱਚ ਪ੍ਰਾਜੈਕਟ ਅਧੀਨ ਬਾਗਬਾਨੀ ਵਿਭਾਗ ਪੰਜਾਬ ਵਲੋਂ ਬਣਾਏ ਗਏ 'ਸੈਂਟਰ ਆਫ਼ ਐਕਸੀਲੈਂਸ ਫਾਰ ਪੋਟੈਟੋ' ਪਿੰਡ ਧੋਗੜ੍ਹੀ (ਜਲੰਧਰ) 'ਚ ਆਲੂ ਉਤਪਾਦਕਾਂ ਨੂੰ ਆਲੂਆਂ ਦੀ ਖੇਤੀ ਸਬੰਧੀ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ...

ਪੂਰੀ ਖ਼ਬਰ »

ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਸਵੈ-ਜੀਵਨੀ ਦਾ ਤੀਜਾ ਹਿੱਸਾ ਅੱਜ ਹੋਵੇਗਾ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਸ਼ੁੱਕਰਵਾਰ ਨੂੰ ਆਪਣੀ ਆਤਮਕਥਾ ਦਾ ਤੀਜਾ ਹਿੱਸਾ ਜਾਰੀ ਕਰਨਗੇ | ਰੂਪਾ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਇਸ ਆਤਮਕਥਾ ਦੇ ਤੀਜੇ ਹਿੱਸੇ 'ਦ ਕੁਲੇਸ਼ਨ ਈਅਰ-1996-2012' 'ਚ ਪ੍ਰਣਾਬ ਮੁਖਰਜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX