ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤਾ ਅਸਤੀਫ਼ਾ
. . .  0 minutes ago
ਨਵੀਂ ਦਿੱਲੀ, 25 ਮਈ- ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਆਪਣੇ...
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  3 minutes ago
ਨਵੀਂ ਦਿੱਲੀ, 25 ਮਈ- ਸੰਸਦ ਭਵਨ ਦੇ ਸੈਂਟਰਲ ਹਾਲ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨਰਿੰਦਰ ਮੋਦੀ ਸਮੇਤ ਐੱਨ. ਡੀ. ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ...
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  37 minutes ago
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ...
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  57 minutes ago
ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ...
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ...
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ...
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 1 hour ago
ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 2 hours ago
ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ...
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 2 hours ago
ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ...
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 2 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ...
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ...
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 3 hours ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼...
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 3 hours ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ...
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 4 hours ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਹਸਤਾਖ਼ਰ ਕਰ ਦਿੱਤੇ ਹਨ। ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ਦੀ ਸਲਾਹ 'ਤੇ ਅੱਜ ਇਸ ਹੁਕਮ 'ਤੇ ਹਸਤਾਖ਼ਰ ਕੀਤੇ ਹਨ। ਦੱਸਣਯੋਗ ਹੈ ਕਿ 16ਵੀਂ ਲੋਕ...
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 4 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 4 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 5 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਦਿੱਲੀ

ਕੇਰਲ ਹਿੰਸਾ ਦੇ ਖਾਤਮੇ ਤੱਕ ਸੰਘਰਸ਼ ਜਾਰੀ ਰਹੇਗਾ - ਦਿੱਲੀ ਭਾਜਪਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਦੀ ਅਗਵਾਈ 'ਚ ਕੇਰਲ ਹਿੰਸਾ ਿਖ਼ਲਾਫ ਪਿਛਲੇ 4 ਅਕਤੂਬਰ ਤੋਂ ਜਨ-ਰੱਖਿਆ ਯਾਤਰਾ ਮੁਹਿੰਮ ਚਲਾਈ ਜਾ ਰਹੀ ਹੈ | ਜਨ-ਰੱਖਿਆ ਤਹਿਤ ਅੱਜ ਪੱਛਮੀ ਜ਼ਿਲ੍ਹਾ ਦੇ ਵਰਕਰਾਂ ਨੇ ਭਾਈ ਵੀਰ ਸਿੰਘ ਮਾਰਗ ਸਥਿਤ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਮੁੱਖ ਦਫ਼ਤਰ ਤੱਕ ਪੈਦਲ ਯਾਤਰਾ ਕੱਢੀ | ਇਸ ਦੌਰਾਨ ਵਰਕਰਾਂ ਨੂੰ ਭਾਜਪਾ ਦੇ ਸੀਨੀਅਰ ਆਗੂ ਕੈਲਾਸ਼ ਵਿਜੈ ਵਰਗੀਏ, ਕੇਂਦਰੀ ਮੰਤਰੀ ਵਿਜੈ ਗੋਇਲ ਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਸਮੇਤ ਹੋਰਨਾਂ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ | ਕੈਲਾਸ਼ ਵਿਜੈ ਵਰਗੀਏ ਨੇ ਕਿਹਾ ਕਿ ਉਹ ਕੇਰਲ ਜਨ-ਰੱਖਿਆ ਯਾਤਰਾ ਵਿਚ ਸ਼ਾਮਿਲ ਹੋਣ ਲਈ ਗਏ ਸਨ ਅਤੇ ਉੱਥੇ ਸੰਘ ਦੇ ਦਫ਼ਤਰ ਵਿਚ 164 ਵਰਕਰਾਂ ਦੀਆਂ ਤਸਵੀਰਾਂ ਵੇਖੀਆਂ ਜਿਨ੍ਹਾਂ ਦੀ ਹੱਤਿਆ ਖੱਬੇਪੱਖੀ ਜਾਲਮ ਹਿੰਸਾ ਦੇ ਦੌਰਾਨ ਹੋਈ ਸੀ | ਉਨ੍ਹਾਂ ਕਿਹਾ ਕਿ ਤਸਵੀਰਾਂ ਵੇਖ ਕੇ ਰੂਹ ਕੰਬ ਜਾਂਦੀ ਹੈ | ਖੱਬੇਪੱਖੀਆਂ ਨੇ ਜਿਨ੍ਹਾਂ ਦੀ ਹੱਤਿਆ ਕੀਤੀ ਉਨ੍ਹਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਰਾਸ਼ਟਰਵਾਦੀ ਵਿਚਾਰਧਾਰਾ ਦੇ ਲਈ ਕੰਮ ਕਰਦੇ ਸਨ ਅਤੇ ਕੇਰਲ ਦੇ ਵਿਕਾਸ ਦੀ ਗਤੀ ਵਧਾਉਣਾ ਚਾਹੁੰਦੇ ਸਨ | ਕੇਂਦਰੀ ਮੰਤਰੀ ਵਿਜੈ ਗੋਇਲ ਨੇ ਕਿਹਾ ਕਿ ਖੱਬੇਪੱਖੀਆਂ ਦੀ ਖੂਨੀ ਖੇਡ ਬੇਨਕਾਬ ਹੋ ਚੁੱਕੀ ਹੈ ਅਤੇ ਉਨ੍ਹਾਂ ਦੇ ਝੰਡੇ ਦਾ ਲਾਲ ਰੰਗ ਬੇਗੁਨਾਹ ਅਤੇ ਬੇਕਸੂਰ ਲੋਕਾਂ ਦੇ ਖੂਨ ਨਾਲ ਰੰਗਿਆ ਗਿਆ ਹੈ ਜਿਸ ਨੂੰ ਦੇਸ਼ ਬਰਦਾਸ਼ਤ ਨਹੀਂ ਕਰੇਗਾ | ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਕਿਹਾ ਕਿ ਕੇਰਲ ਦੀ ਹਿੰਸਾ ਮਨੁੱਖਤਾ 'ਤੇ ਕਲੰਕ ਹੈ ਅਤੇ ਸੰਵਿਧਾਨ ਲਈ ਖਤਰਾ ਹੈ | ਉਨ੍ਹਾਂ ਕਿਹਾ ਕਿ ਕੇਰਲ ਹਿੰਸਾ ਿਖ਼ਲਾਫ ਭਾਜਪਾ ਵਰਕਰਾਂ ਦੇ ਉਤਸਾਹ ਤੋਂ ਪ੍ਰਤੀਤ ਹੁੰਦਾ ਹੈ ਕਿ ਖੱਬੇਪੱਖੀ ਜਾਲਮ ਵਿਚਾਰਧਾਰਾ ਦਾ ਅੰਤ ਹੁਣ ਨੇੜੇ ਹੀ ਹੈ | ਜਨ ਰੱਖਿਆ ਯਾਤਰਾ 'ਚ ਅੱਜ ਕੁਲਜੀਤ ਸਿੰਘ ਚਹਿਲ, ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਰੇਖਾ ਗੁਪਤਾ, ਨਰਿੰਦਰ ਟੰਡਨ, ਮੇਅਰ ਸ਼ਿਆਮ ਸ਼ਰਮਾ ਸਮੇਤ ਹੋਰਨਾ ਨੇ ਵੀ ਸ਼ਮੂਲੀਅਤ ਕੀਤੀ |


ਖ਼ਬਰ ਸ਼ੇਅਰ ਕਰੋ

ਦਾਣਾ ਮੰਡੀ 'ਚ ਆੜ੍ਹਤੀ ਵਲੋਂ ਆਪਣੇ ਮੁਨੀਮ ਦੀ ਕੀਤੀ ਗਈ ਮਾਰਕੱੁਟ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)- ਨਵੀਂ ਦਾਣਾ ਮੰਡੀ 'ਚ ਇਕ ਆੜਤੀ ਵੱਲੋਂ ਆਪਣੇ ਮੁਨੀਮ ਨੂੰ ਕੁੱਟ ਦਿਤੇ ਜਾਣ ਤੋਂ ਬਾਅਦ ਮੰਡੀ 'ਚ ਆੜਤੀਆਂ ਦੇ ਸਾਰੇ ਹੀ ਮੁਨੀਮਾਂ ਨੇ ਕੰਮਕਾਜ ਠੱਪ ਕਰਕੇ ਜਮ ਕੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸੁਅਰ ਬਾੜੇ 'ਚ ਹੀ ਰੱਖੇ ਜਾਣ, ਨਹੀਂ ਤਾਂ ਫੜ ਕੇ ਜੰਗਲ 'ਚ ਛੱਡ ਦਿੱਤੇ ਜਾਣਗੇ-ਪ੍ਰਸ਼ਾਸਨ

ਕੁਰੂਕਸ਼ੇਤਰ/ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਨਗਰਪਾਲਿਕਾ ਦੇ ਪ੍ਰਧਾਨ ਬਲਦੇਵ ਰਾਜ ਚਾਵਲਾ ਨੇ ਕਿਹਾ ਕਿ ਤਿਉਹਾਰਾਂ ਤੋਂ ਬਾਅਦ ਸ਼ਹਿਰ 'ਚ ਵੱਡੇ ਵਾਹਨਾਂ ਦੇ ਦਾਖਲ ਹੋਣ 'ਤੇ ਰੋਕ ਲਗਾਈ ਜਾਵੇਗੀ | ਇਸ ਲਈ ਕੁਝ ਥਾਵਾਂ ਚੁਣੀਆਂ ਗਈਆਂ ਹਨ, ਜਿੱਥੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਮੈਂਬਰਾਂ ਨੂੰ ਆਰ.ਐੱਸ.ਐੱਸ. ਦੇ ਪ੍ਰੋਗਰਾਮ ਤੋਂ ਦੂਰ ਰਹਿਣ ਦੀ ਸਖਤ ਹਦਾਇਤ ਕਰਨ ਕਮੇਟੀ ਪ੍ਰਧਾਨ ਜੀ.ਕੇ. -ਸਿੱਖ ਮਿਸ਼ਨ ਫਾਊਾਡੇਸ਼ਨ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸਿੱਖ ਮਿਸ਼ਨ ਫਾਊਾਡੇਸ਼ਨ ਦੇ ਮੁਖੀ ਇੰਦਰਜੀਤ ਸਿੰਘ ਵਿਕਾਸ ਪੁਰੀ ਤੇ ਰਾਜਿੰਦਰ ਸਿੰਘ ਲਾਡੀ ਨੇ ਸਾਂਝੇ ਤੌਰ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਪੋਿਲੰਗ ਦੌਰਾਨ ਅਕਾਲੀ-ਭਾਜਪਾ ਪੋਿਲੰਗ ਏਜੰਟ ਨੂੰ ਕੀਤਾ ਜ਼ਖ਼ਮੀ

ਕਾਹਨੂੰਵਾਨ, 12 ਅਕਤੂਬਰ (ਜੱਜ)- ਪਿੰਡ ਭਿੱਟੇਵੱਢ ਕੇ ਪ੍ਰਾਇਮਰੀ ਸਕੂਲ 'ਚ ਪੈ ਰਹੀਆਂ ਵੋਟਾਂ ਮੌਕੇ ਅਕਾਲੀ-ਭਾਜਪਾ ਪਾਰਟੀ ਦੇ ਇਕ ਪੋਿਲੰਗ ਏਜੰਟ ਨੂੰ ਬੂਥ ਅੰਦਰ ਹੀ ਕਾਬੂ ਕਰਕੇ ਕੁਝ ਹਮਲਾਵਰਾਂ ਨੇ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ...

ਪੂਰੀ ਖ਼ਬਰ »

ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਨੇ ਮੈਟਰੋ ਕਿਰਾਏ ਦੇ ਵਿਰੋਧ ਨੂੰ ਡਰਾਮਾ ਕਰਾਰ ਦਿੱਤਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਮੈਟਰੋ ਦੇ ਕਿਰਾਏ 'ਚ ਵਾਧੇ ਦੇ ਿਖ਼ਲਾਫ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਡਰਾਮਾ ਕਰਾਰ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੰਦਗੀ ਤੇ ਕੂੜੇਦਾਨਾਂ 'ਚ ਅੱਗ ਲਗਾਏ ਜਾਣ 'ਤੇ ਪ੍ਰਸ਼ਾਸਨ ਚੁੱਪ

ਕੁਰੂਕਸ਼ੇਤਰ/ ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਪ੍ਰਸ਼ਾਸਨ ਕਿਸਾਨਾਂ ਵੱਲੋਂ ਖੇਤਾਂ 'ਚ ਫਾਨੇ ਸਾੜਨ 'ਤੇ ਸਖ਼ਤੀ ਵਰਤ ਰਿਹਾ ਹੈ ਅਤੇ ਸਜ਼ਾ ਤੇ ਜੁਰਮਾਨੇ ਦਾ ਪ੍ਰਬੰਧ ਕੀਤਾ ਹੈ ਪਰ ਸ਼ਾਹਾਬਾਦ 'ਚ ਬਰਾੜਾ ਰੋਡ 'ਤੇ ਪਈ ਗੰਦਗੀ 'ਚ ਲੱਗੀ ਅੱਗ ਤੋਂ ਉੱਡਣ ਵਾਲਾ ...

ਪੂਰੀ ਖ਼ਬਰ »

ਪ੍ਰਦੂਸ਼ਣ ਦੇ ਨਜ਼ਰੀਏ ਨਾਲ ਅਦਾਲਤ ਦਾ ਫ਼ੈਸਲਾ ਸ਼ਲਾਘਾਯੋਗ ਪਰ ਕਾਰੋਬਾਰੀਆਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾਵੇ - ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜਥੇਦਾਰ ਰਛਪਾਲ ਸਿੰਘ ਅਤੇ ਯੂਥ ਵਿੰਗ ਪ੍ਰਧਾਨ ਜਸਵਿੰਦਰ ਸਿੰਘ ਹਨੀ ਨੇ ਸੁਪਰੀਮ ਕੋਰਟ ਦੇ ਉਸ ਆਦੇਸ਼ ਦਾ ਸਵਾਗਤ ਕੀਤਾ ਹੈ ਜਿਸ ਆਦੇਸ਼ ਤਹਿਤ ਲਗਾਤਾਰ ਵੱਧ ਰਹੇ ...

ਪੂਰੀ ਖ਼ਬਰ »

ਬਾਠ 'ਤੇ ਹਮਲਾ ਕਰਨ ਵਾਲਿਆਂ ਨੂੰ ਹਿਰਾਸਤ 'ਚ ਨਾ ਲੈਣ ਦੀ ਸੂਰਤ ਭਾਜਪਾ ਸਿੱਖ ਸੈੱਲ ਵਲੋਂ ਥਾਣੇ ਮੂਹਰੇ ਧਰਨੇ ਦਾ ਐਲਾਨ

ਨਵੀਂ ਦਿੱਲੀ,12 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਦੇ ਮੀਤ ਪ੍ਰਧਾਨ 'ਤੇ ਜਾਨਲੇਵਾ ਹਮਲੇ ਦੀ ਭਾਜਪਾ ਸਿੱਖ ਸੈੱਲ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ | ਸਿੱਖ ਸੈੱਲ ਦੇ ਸੰਯੋਜਕ ਕੁਲਦੀਪ ਸਿੰਘ ਅਤੇ ਸਹਿ-ਸੰਯੋਜਕ ਜਸਪ੍ਰੀਤ ਸਿੰਘ ਮਾਟਾ ਨੇ ਉਕਤ ਹਮਲੇ ਦੀ ...

ਪੂਰੀ ਖ਼ਬਰ »

ਕੁਲਦੀਪ ਨਈਅਰ ਦੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਟਿੱਪਣੀ ਮੰਦਭਾਗੀ - ਚਮਨ ਸਿੰਘ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਅੰਤਿ੍ਗ ਬੋਰਡ ਦੇ ਮੈਂਬਰ ਚਮਨ ਸਿੰਘ ਨੇ, ਕਾਲਮ ਨਵੀਸ ਕੁਲਦੀਪ ਨਈਅਰ ਦੀ ਉਸ ਟਿੱਪਣੀ ਦੀ ਸਖਤ ਨਿਖੇਧੀ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਰਾਮ ਰਹੀਮ ਦੀ ਤੁਲਨਾ ਸੰਤ ਜਰਨੈਲ ਸਿੰਘ ...

ਪੂਰੀ ਖ਼ਬਰ »

ਪੂਰਬੀ ਦਿੱਲੀ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਦੂਜੇ ਦਿਨ ਵੀ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)- ਪੂਰਬੀ ਦਿੱਲੀ ਦੇ ਸਫਾਈ ਕਰਮੀਆਂ ਦੀ ਹੜਤਾਲ ਦਾ ਅੱਜ ਦੂਜੇ ਦਿਨ ਵੀ ਜਾਰੀ ਰਹੀ ਤੇ ਸਫਾਈ ਕਰਮੀਆਂ ਨੇ ਪੂਰਬੀ ਦਿੱਲੀ ਦੀ ਮੇਅਰ ਨੀਮਾ ਭਗਤ ਦੀ ਰਿਹਾਇਸ਼ ਦਾ ਘਿਰਾਓ ਕੀਤਾ | ਇਸ ਘਿਰਾਓ ਦੌਰਾਨ ਕਰਮੀਆਂ ਨੇ ਜ਼ੋਰਦਾਰ ...

ਪੂਰੀ ਖ਼ਬਰ »

ਸਵੈਰੁਜ਼ਗਾਰ ਲਈ ਕਰਜ਼ਾ ਤੇ ਰੁਜ਼ਗਾਰ ਮੇਲਾ ਅੱਜ ਤੋਂ

ਥਾਨੇਸਰ, 12 ਅਕਤੂਬਰ (ਅਜੀਤ ਬਿਊਰੋ)- ਗੌਰਮਿੰਟ ਉਦਯੌਗਿਕ ਸਿਖ਼ਲਾਈ ਕੁਰੂਕਸ਼ੇਤਰ ਅਤੇ ਮਹਿਲਾ ਸਰਕਾਰੀ ਉਦਯੌਗਿਕ ਸਿਖ਼ਲਾਈ ਸੰਸਥਾਨ ਕੁਰੂਕਸ਼ੇਤਰ ਵਲੋਂ ਮਿਸ਼ਨ ਅੰਤੋਦਿਆ ਗ੍ਰਾਮ ਸਮਿ੍ੱਧੀ ਯੋਜਨਾ ਅਤੇ ਸਫ਼ਾਈ ਪੰਦਰਵਾੜੇ ਤਹਿਤ ਇਕ ਰੁਜ਼ਗਾਰ ਅਤੇ ਕਰਜ਼ਾ ਮੇਲਾ ...

ਪੂਰੀ ਖ਼ਬਰ »

ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਦਾ ਪ੍ਰਕੋਪ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਪਿਪਲੀ ਗ੍ਰਾਮ ਪੰਚਾਇਤ ਤਹਿਤ ਆਉਣ ਵਾਲੀ ਕਈ ਕਾਲੋਨੀਆਂ 'ਚ ਡੇਂਗੂ ਬੁਖ਼ਾਰ ਫੈਲਣ ਦੀ ਖ਼ਬਰ ਹੈ | ਇਸ ਬੁਖ਼ਾਰ ਦੇ ਵੱਧਦੇ ਹਮਲੇ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ | ਇੰਨਾ ਹੀ ਨਹੀਂ, ਲੋਕ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਗੁੰਮਨਾਮ ਪੱਤਰ 'ਚ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਤੇ ਅਧਿਆਪਕਾਂ ਨਾਲ ਸਰੀਰਕ ਸ਼ੋਸ਼ਣ ਦਾ ਦੋਸ਼

ਰਤੀਆ, 12 ਅਕਤੂਬਰ (ਅਜੀਤ ਬਿਊਰੋ)– ਡੇਰਾ ਸਿਰਸਾ ਦੀ 2 ਸਾਧਵੀਆਂ ਦੇ ਅੰਦਾਜ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਡੀ.ਸੀ. ਇਕ ਔਰਤ ਨੇ ਗੁਮਨਾਮ ਪੱਤਰ ਲਿਖਿਆ ਹੈ | ਇਸ ਪੱਤਰ 'ਚ ਸਾਬਕਾ ਅਧਿਆਪਿਕਾ ਨੇ ਸ਼ਹਿਰ ਦੇ ਇਕ ਸਕੂਲ ਸੰਚਾਲਕ 'ਤੇ ਵਿਦਿਆਰਥਣਾਂ ਅਤੇ ਅਧਿਆਪਿਕਾਵਾਂ ਦੇ ...

ਪੂਰੀ ਖ਼ਬਰ »

ਇਤਿਹਾਸ ਵਿਭਾਗ ਅਤੇ ਹਿੰਦੀ ਵਿਭਾਗ ਦੇ ਐਮ.ਫਿਲ ਦਾਖ਼ਲਾ ਪ੍ਰੀਖਿਆ ਦਾ ਬਦਲਿਆ ਸਮਾਂ

ਥਾਨੇਸਰ 12 ਅਕਤੂਬਰ (ਅਜੀਤ ਬਿਊਰੋ)– ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਐਸ. ਕੇ. ਚਹਿਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਕਾਰਨਾਂ ਕਾਰਣ ਵਿਭਾਗ 'ਚ 14 ਅਕਤੂਬਰ ਨੂੰ ਸਵੇਰੇ 11 ਵਜੇ ਹੋਣ ਵਾਲੀ ਐਮ.ਫਿਲ ਇਤਿਹਾਸ ਕੋਰਸ 'ਚ ਦਾਖ਼ਲੇ ਦੇ ਪ੍ਰੀਖਿਆ ...

ਪੂਰੀ ਖ਼ਬਰ »

ਮਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਇਕ ਵਾਰ ਫਿਰ ਮਿਲੀ ਨਮੋਸ਼ੀ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਮਾਰਨ ਵਰਤ 'ਤੇ ਬੈਠੇ ਜੇ.ਬੀ.ਟੀ.ਟੀਚਰਾਂ ਨੂੰ ਅੱਜ ਇਕ ਵਾਰ ਫਿਰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ | ਓ.ਐਸ.ਡੀ. ਜਵਾਹਰ ਯਾਦਵ ਨੇ ਸਰਕਾਰ ਵਲੋਂ ਟੀਚਰਾਂ ਦੀ ਮੰਗ ਮੰਨ ਲਏ ਜਾਣ ਦੇ ਦਿੱਤੇ ...

ਪੂਰੀ ਖ਼ਬਰ »

ਪੁਰਾਣੇ ਰਿਹਾਇਸ਼ੀ ਇਲਾਕਿਆਂ 'ਚ ਚੱਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹੁਣ ਕਰਵਾਉਣਾ ਹੋਏਗਾ ਰੈਗੂਲਰ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਅਧੀਨ ਆਉਂਦੇ ਪੁਰਾਣੇ ਰਿਹਾਇਸ਼ੀ ਖੇਤਰਾਂ 'ਚ ਗੈਰ ਕਾਨੂੰਨੀ ਚਲ ਰਹੇ ਨਰਸਿੰਗ ਹੋਮ ਸੰਚਾਲਕਾਂ ਨੂੰ ਹਰਿਆਣਾ ਸਰਕਾਰ ਦੀ ਨਵੀ ਪਾਲਿਸੀ ਤਹਿਤ ਹੁਣ ਰੈਗੁਲਰ ਕਰਵਾਉਣਾ ਜ਼ਰੂਰੀ ਕੀਤਾ ਗਿਆ ਹੈ | ਇਸ ਸਬੰਧ 'ਚ ਸਰਕਾਰ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਸ਼ੇਰਪੁਰ, 12 ਅਕਤੂਬਰ (ਸੁਰਿੰਦਰ ਚਹਿਲ)-ਬੀਤੇ ਦਿਨੀਂ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਇਕ ਨੌਜਵਾਨ ਕਿਸਾਨ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ | ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਮੰਡ ਤੇ ਉਸ ਦੇ ਸਾਥੀਆਂ ਵਲੋਂ ਮਰਿਆਦਾ ਭੰਗ ਕਰਨਾ ਮੰਦਭਾਗਾ-ਪ੍ਰੋ: ਬਡੰੂਗਰ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ, ਅਮਰੀਕ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨਾਲ ਹੋਈ ਝੜਪ ਦਾ ਜ਼ਿਕਰ ...

ਪੂਰੀ ਖ਼ਬਰ »

ਆਈ.ਏ.ਐੱਸ. ਵਰਧਨ ਨੇ ਕਿਹਾ ਮੂਰਥਲ 'ਚ 9 ਜਬਰ ਜਨਾਹ ਹੋਏ ਐਮਾਈਕਸ ਕਿਊਰੀ ਨੇ ਹਾਈਕੋਰਟ 'ਚ ਕੀਤਾ ਦਾਅਵਾ

ਚੰਡੀਗੜ੍ਹ, 12 ਅਕਤੂਬਰ (ਸੁਰਜੀਤ ਸਿੰਘ ਸੱਤੀ)- ਜਾਟ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਮਹੀਨੇ ਵਿਚ ਹਰਿਆਣਾ 'ਚ ਹੋਏ ਹਿੰਸਕ ਅੰਦੋਲਨ ਦੌਰਾਨ ਮੂਰਥਲ ਵਿਖੇ ਕਥਿਤ ਤੌਰ 'ਤੇ ਜਬਰ ਜਨਾਹ ਹੋਣ ਸਬੰਧੀ ਖ਼ਬਰ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਪੇ ...

ਪੂਰੀ ਖ਼ਬਰ »

ਸੀਨੀਅਰ ਵਕੀਲ ਦਾ ਦਰਜਾ ਹਾਸਲ ਕਰਨਾ ਨਹੀਂ ਰਿਹਾ ਸੌਖਾ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸੀਨੀਅਰ ਵਕੀਲ ਦਾ ਦਰਜਾ ਦੇਣ ਦਾ ਅਖਤਿਆਰ ਹੁਣ ਸਿਰਫ਼ ਜੱਜਾਂ ਦੇ ਹੱਥ ਨਹੀਂ ਹੋਏਗਾ ਸਗੋਂ ਇਸ ਲਈ ਇਕ ਸਥਾਈ ਕਮੇਟੀ ਬਣਾਈ ਜਾਵੇਗੀ, ਜਿਸ ਦੀ ਅਗਵਾਈ ਭਾਰਤ ਦੇ ਚੀਫ਼ ਜਸਟਿਸ ਕਰਨਗੇ | ਚੀਫ਼ ਜਸਟਿਸ ਤੋਂ ਇਲਾਵਾ ਸੁਪਰੀਮ ...

ਪੂਰੀ ਖ਼ਬਰ »

ਆਲੂ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ

ਜਲੰਧਰ, 12 ਅਕਤੂਬਰ (ਅਜੀਤ ਬਿਊਰੋ)- ਇੰਡੋ-ਡੱਚ ਪ੍ਰਾਜੈਕਟ ਅਧੀਨ ਬਾਗਬਾਨੀ ਵਿਭਾਗ ਪੰਜਾਬ ਵਲੋਂ ਬਣਾਏ ਗਏ 'ਸੈਂਟਰ ਆਫ਼ ਐਕਸੀਲੈਂਸ ਫਾਰ ਪੋਟੈਟੋ' ਪਿੰਡ ਧੋਗੜ੍ਹੀ (ਜਲੰਧਰ) 'ਚ ਆਲੂ ਉਤਪਾਦਕਾਂ ਨੂੰ ਆਲੂਆਂ ਦੀ ਖੇਤੀ ਸਬੰਧੀ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ...

ਪੂਰੀ ਖ਼ਬਰ »

ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਸਵੈ-ਜੀਵਨੀ ਦਾ ਤੀਜਾ ਹਿੱਸਾ ਅੱਜ ਹੋਵੇਗਾ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਸ਼ੁੱਕਰਵਾਰ ਨੂੰ ਆਪਣੀ ਆਤਮਕਥਾ ਦਾ ਤੀਜਾ ਹਿੱਸਾ ਜਾਰੀ ਕਰਨਗੇ | ਰੂਪਾ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਇਸ ਆਤਮਕਥਾ ਦੇ ਤੀਜੇ ਹਿੱਸੇ 'ਦ ਕੁਲੇਸ਼ਨ ਈਅਰ-1996-2012' 'ਚ ਪ੍ਰਣਾਬ ਮੁਖਰਜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX