ਤਾਜਾ ਖ਼ਬਰਾਂ


ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  0 minutes ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  5 minutes ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  35 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  42 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 1 hour ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ...
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 1 hour ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 1 hour ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 1 hour ago
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ...
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ...
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 2 hours ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 2 hours ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 3 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਮਾਨਸਾ

ਪਰਾਲੀ ਨਾ ਸਾੜਨ ਦੇ ਵਿਰੋਧ 'ਚ ਜਥੇਬੰਦੀਆਂ ਵਲੋਂ ਕਿਸਾਨਾਂ ਦੀ ਲਾਮਬੱਧੀ ਜਾਰੀ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਦਿੱਤੇ ਜਾ ਰਹੇ ਆਦੇਸ਼ ਅਤੇ ਸਖ਼ਤ ਕਾਰਵਾਈ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਿਖ਼ਲਾਫ਼ ਕਿਸਾਨ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਾਪੇ ਨਿਯੁਕਤੀ ਪੱਤਰ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਦਿਨੀਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਬੇਰੁਜ਼ਗਾਰ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਧਰਮਪਾਲ ਗੁਪਤਾ ਵੱਲੋਂ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ | ਐੱਲ.ਐਾਡ ਟੀ. ਕੰਪਨੀ ਵੱਲੋਂ ਨੌਜਵਾਨਾਂ ਦੀ ਚੋਣ ਕੀਤੀ ਗਈ ਹੈ | ਬੱਚਤ ਭਵਨ ਮਾਨਸਾ ਵਿਖੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਘਰਸ਼ ਅਤੇ ਸਖ਼ਤ ਮਿਹਨਤ ਨਾਲ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ | ਮਿਹਨਤੀ ਵਿਅਕਤੀ ਕਦੇ ਵੀ ਜ਼ਿੰਦਗੀ ਵਿੱਚ ਹਾਰ ਨਹੀਂ ਮੰਨਦਾ ਅਤੇ ਹਮੇਸ਼ਾ ਆਪਣੀ ਮੰਜ਼ਿਲ ਨੂੰ ਹਾਸਲ ਕਰਦਾ ਹੈ | ਡਿਪਟੀ ਕਮਿਸ਼ਨਰ ਗੁਪਤਾ ਨੇ ਕਿਹਾ ਕਿ ਐਲ.ਐਾਡ ਟੀ. ਇੱਕ ਮਲਟੀਨੈਸ਼ਨਲ ਕੰਪਨੀ ਹੈ, ਜਿਸ ਦਾ ਅੰਤਰ ਰਾਸ਼ਟਰੀ ਪੱਧਰ 'ਤੇ ਵਪਾਰ ਹੈ | ਉਨ੍ਹਾਂ ਕਿਹਾ ਕਿ ਨਿਯੁਕਤ ਵਿਅਕਤੀਆਂ ਨੂੰ ਜ਼ਰੂਰ ਕੰਪਨੀ ਜੁਆਇਨ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਇਹ ਮੌਕਾ ਗਵਾਉਣਾ ਨਹੀਂ ਚਾਹੀਦਾ | ਉਨ੍ਹਾਂ ਕਿਹਾ ਕਿ ਕੰਪਨੀ ਆਪਣੇ ਮੁਲਾਜ਼ਮਾਂ ਦੇ ਕੰਮ ਅਤੇ ਮਿਹਨਤ ਦੀ ਕਦਰ ਕਰਦੀ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣੇ ਦੇਸ਼ ਤੋਂ ਇਲਾਵਾ ਦੂਜੇ ਦੇਸ਼ਾਂ ਵਿੱਚ ਵੀ ਚੰਗੀ ਤਨਖ਼ਾਹ 'ਤੇ ਕੰਮ ਕਰਨ ਦਾ ਮੌਕਾ ਦਿੰਦੀ ਹੈ | ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਮੇਜਰ ਹਰਪੀ੍ਰਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਰੁਜ਼ਗਾਰ ਮੇਲੇ ਦੌਰਾਨ ਐੱਲ. ਐਾਡ ਟੀ. ਕੰਪਨੀ ਵੱਲੋਂ ਚੁਣੇ ਨੌਜਵਾਨਾਂ ਨੂੰ 3 ਮਹੀਨੇ ਦੀ ਸਿਖਲਾਈ ਦੇਣ ਉਪਰੰਤ ਯੋਗਤਾ ਅਨੁਸਾਰ ਵੱਖ-ਵੱਖ ਕਿੱਤਿਆਂ ਵਿੱਚ ਪਲੇਸਮੈਂਟ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 80 ਨੌਜਵਾਨਾਂ ਨੂੰ ਰਾਏਗੜ੍ਹ ਮਹਾਰਾਸ਼ਟਰ ਅਤੇ ਬਾਕੀਆਂ ਨੂੰ ਕਾਂਚੀਪੁਰਮ ਤਾਮਿਲਨਾਡੂ ਵਿਖੇ ਸਿਖਲਾਈ ਦਿੱਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਨੂੰ ਖਾਣਾ-ਪੀਣਾ, ਰਹਿਣਾ ਮੁਫ਼ਤ ਵਿੱਚ ਦਿੱਤਾ ਜਾਵੇਗਾ ਅਤੇ 3 ਮਹੀਨੇ ਤੱਕ 500 ਰੁਪਏ ਮਹੀਨਾ ਭੱਤਾ ਵੀ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 4 ਸਾਲ ਬਾਅਦ ਜੇਕਰ ਕਰਮਚਾਰੀ ਦਾ ਕੰਮ ਤਸੱਲੀ ਬਖ਼ਸ਼ ਪਾਇਆ ਜਾਂਦਾ ਹੈ ਤਾਂ ਬਾਅਦ ਵਿੱਚ ਉਨ੍ਹਾਂ ਨੂੰ ਸੁਪਰਵਾਈਜ਼ਰ ਦੀ ਅਸਾਮੀ ਲਈ ਤਰੱਕੀ ਵੀ ਦਿੱਤੀ ਜਾ ਸਕਦੀ ਹੈ | ਕੰਪਨੀ ਵੱਲੋਂ ਕਰਮਚਾਰੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਬੀਮਾ ਮੁਫ਼ਤ ਕੀਤਾ ਜਾਵੇਗਾ ਅਤੇ ਬਿਮਾਰ ਹੋਣ ਦੀ ਸੂਰਤ ਵਿਚ ਸਾਰਾ ਇਲਾਜ ਦਾ ਖਰਚਾ ਕੰਪਨੀ ਦੇਵੇਗੀ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਿੰਦਰ ਪਾਲ ਸਿੰਘ ਸਹੋਤਾ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਡੀ. ਡੀ. ਪੰਜਾਬੀ ਦੇ ਪ੍ਰੋਗਰਾਮ ਪ੍ਰਮੋਟਰ 'ਤੇ ਸ਼ਰਾਬੀ ਨੇ ਚਾੜਿ੍ਹਆ ਟਰੈਕਟਰ

ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਡੀ. ਡੀ. ਪੰਜਾਬੀ ਦੇ ਪ੍ਰੋਗਰਾਮ 'ਦੇਖਨਾ ਹੈ ਕਿਸਮੇਂ ਕਿਤਨਾ ਹੈ ਦਮ' ਦੇ ਪ੍ਰਮੋਟਰ ਰਮਨਦੀਪ ਜੋ ਇਸ ਖੇਤਰ ਦੀਆਂ ਵਿੱਦਿਅਕ ਸੰਸਥਾਵਾਂ ਅੰਦਰ ਪੋ੍ਰਗਰਾਮ ਦੀ ਪ੍ਰਮੋਸ਼ਨ ਅਤੇ ਪ੍ਰਚਾਰ ਲਈ ਕਲਾਕਾਰ ਬੱਚਿਆਂ ਨੂੰ ਜੋੜਨ ਹਿਤ ਆਏ ਹੋਏ ...

ਪੂਰੀ ਖ਼ਬਰ »

ਦੂਜੇ ਦਿਨ ਕਲਾਕਾਰਾਂ ਨੇ ਨਾਟਕਾਂ ਰਾਹੀਂ ਗੰਧਲੇ ਰਾਜਨੀਤਿਕ ਵਰਤਾਰੇ 'ਤੇ ਕੀਤਾ ਕਟਾਕਸ਼

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਨਸਾ ਜ਼ੋਨ ਦੇ ਤਿੰਨ ਦਿਨਾ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਨਾਟਕ ਤੇ ਮਮਿਕਰੀ ਦੀ ਪੇਸ਼ਕਾਰੀ ਦਾ ਦਰਸ਼ਕਾਂ ਨੇ ਖ਼ੂਬ ਆਨੰਦ ਮਾਣਿਆ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਚੇਤਨਾ ਪ੍ਰੀਖਿਆ 'ਚੋਂ ਅੱਵਲ ਰਹੇ ਵਿਦਿਆਰਥੀ ਦਾ ਸਨਮਾਨ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੀ ਲਈ ਗਈ ਚੇਤਨਾ ਪਰਖ ਪ੍ਰੀਖਿਆ ਦੇ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ | ਇੱਥੇ ਕਰਵਾਈ ਗਈ ਪ੍ਰੀਖਿਆ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਨੂੰ ਲੈ ਕੇ ਥਾਣਾ ਬੋਹਾ ਅੱਗੇ ਧਰਨਾ

ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਨਜ਼ਦੀਕੀ ਪਿੰਡ ਉੱਡਤ ਸੈਦੇਵਾਲਾ ਸਥਿਤ ਨਾਲੀ ਦੇ ਝਗੜੇ ਤੋਂ ਬਾਅਦ ਕਿਸਾਨ ਪਰਿਵਾਰ ਵਲੋਂ ਦਲਿਤ ਮਜ਼ਦੂਰ ਔਰਤ ਦੀ ਕੁੱਟਮਾਰ ਨੂੰ ਲੈ ਕੇ ਪਹਿਲਾਂ ਪਿੰਡ ਪੱਧਰ 'ਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਧਰਨਾ ਮਾਰਨ ਮਗਰੋਂ ਐਲਾਨੇ ...

ਪੂਰੀ ਖ਼ਬਰ »

ਵਿਧਾਇਕ ਮਾਨਸ਼ਾਹੀਆ ਨੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਡੀ. ਸੀ. ਨਾਲ ਚਰਚਾ ਕੀਤੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਹਲਕਾ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਅੱਜ ਸਥਾਨਕ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਧਰਮਪਾਲ ਗੁਪਤਾ ਡਿਪਟੀ ਕਮਿਸ਼ਨਰ ਮਾਨਸਾ ਨਾਲ ਚਰਚਾ ਕੀਤੀ | ਉਨ੍ਹਾਂ ਅਧਿਕਾਰੀ ਦੇ ...

ਪੂਰੀ ਖ਼ਬਰ »

3 ਰੋਜ਼ਾ ਸਾਹਿਤਕ ਦਰਸ਼ਨ ਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀ. ਸੈ. ਵਿੱਦਿਆ ਮੰਦਰ ਵਿਖੇ ਤਿੰਨ ਰੋਜ਼ਾ ਸਾਹਿਤਕ ਦਰਸ਼ਨ ਅਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ | ਅੱਜ ਅਖੀਰਲੇ ਦਿਨ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਵਲੰਟੀਅਰ ਅਧਿਆਪਕਾਂ ਨੂੰ ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਹੀਰੋਂ ਖ਼ੁਰਦ, 12 ਅਕਤੂਬਰ (ਪ. ਪ.)- ਸੂਬੇ ਦੇ ਵੱਖ-ਵੱਖ ਸਕੂਲਾਂ ਵਿਚ ਕੰਮ ਕਰਨ ਵਾਲੇ ਈ.ਜੀ. ਐਸ./ਏ. ਆਈ. ਈ./ਐਸ. ਟੀ.ਆਰ ਵਲੰਟੀਅਰ ਅਧਿਆਪਕਾਂ ਨੂੰ ਪਿਛਲੇ 5-6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ | ਅਧਿਆਪਕ ਸ਼ੰਕਰ ਦਾਸ, ਮਹਿੰਦਰਪਾਲ ਕੌਰ, ਹਰਮੇਲ ਕੌਰ, ਕਮਲਜੀਤ ਕੌਰ, ਹਰਮੀਤ ...

ਪੂਰੀ ਖ਼ਬਰ »

ਸੂਬਾ ਪੱਧਰੀ ਰੋਸ ਧਰਨਾ 26 ਨੂੰ

ਮਾਨਸਾ, 12 ਅਕਤੂਬਰ (ਸ. ਰਿ.)- ਪਾਵਰਕਾਮ ਅਤੇ ਟਰਾਂਸਕੋ ਕੰਟਰੈਕਟ ਵਰਕਰ ਯੂਨੀਅਨ ਸਬ ਡਵੀਜ਼ਨ ਮਾਨਸਾ ਦੀ ਮੀਟਿੰਗ ਹੋਈ | ਇਸ ਮੌਕੇ ਕੰਟਰੈਕਟ 'ਤੇ ਕੰਮ ਕਰਦੇ ਮੀਟਰ ਰੀਡਰ, ਬਿੱਲ ਵੰਡਕ, ਖ਼ਜ਼ਾਨਚੀ ਅਤੇ ਕੰਪਿਊਟਰ ਅਪਰੇਟਰ ਦੀਆਂ ਸੇਵਾਵਾਂ ਪੱਕੀਆਂ ਨਾ ਕਰਨ ਵਜੋਂ ਉਨ੍ਹਾਂ ...

ਪੂਰੀ ਖ਼ਬਰ »

ਬਰਨਾਲਾ ਨੇ ਮਾਨਸਾ, ਦਿੱਲੀ ਨੇ ਜਾਖਲ ਅਤੇ ਹੁਸ਼ਿਆਰਪੁਰ ਨੇ ਮੋਹਾਲੀ ਨੂੰ ਹਰਾਇਆ

ਮਾਨਸਾ 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਸਥਾਨਕ ਖ਼ਾਲਸਾ ਸਕੂਲ ਦੇ ਗਰਾਊਾਡ ਕਰਵਾਏ ਜਾ ਰਹੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕਿ੍ਕਟ ਟੂਰਨਾਮੈਂਟ ਦੇ ਚੌਥੇ ਦਿਨ ਮੁਕਾਬਲੇ ਰੌਚਕ ਤੇ ਫਸਵੇਂ ਰਹੇ | ਅੱਜ ...

ਪੂਰੀ ਖ਼ਬਰ »

ਬੁਢਲਾਡਾ ਦਾ 2000 ਏਕੜ ਰਕਬਾ ਬੰਜਰ ਹੋਣ ਕਿਨਾਰੇ

ਬੁਢਲਾਡਾ, 12 ਅਕਤੂਬਰ (ਦਰਸ਼ਨ ਸਿੰਘ ਬਰ੍ਹੇ)- ਇਸ ਖੇਤਰ ਅੰਦਰ ਧਰਤੀ ਹੇਠਲਾ ਪਾਣੀ ਮਾੜਾ ਹੋਣ ਕਰ ਕੇ ਇੱਥੋਂ ਦੀ ਕਿਸਾਨੀ ਨਹਿਰੀ ਪਾਣੀ ਤੇ ਨਿਰਭਰ ਹੈ ਪ੍ਰੰਤੂ ਇੱਥੋਂ ਦੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਨਸੀਬ ਹੀ ਨਹੀਂ ਹੋ ਰਿਹਾ | ਬੁਢਲਾਡਾ ਬਰਾਂਚ ਦੀ ...

ਪੂਰੀ ਖ਼ਬਰ »

'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਨੇ ਵਰਕਸ਼ਾਪ ਲਗਾਈ ਗਈ

ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਸਥਾਨਕ 'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਚੰਡੀਗੜ੍ਹ ਵੱਲੋਂ ਸੇਫ਼ ਸਕੂਲ ਵਾਹਨ ਤਹਿਤ ਵਰਕਸ਼ਾਪ ਲਗਾਈ ਗਈ | ਕੰਪਨੀ ਅਧਿਕਾਰੀ ਵਨੀਤ ਗਰੋਵਰ ਤੇ ਮੈਡਮ ਮਮਤਾ ਨੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਬੱਚਿਆਂ ਪ੍ਰਤੀ ਵਰਤਾਓ ਬਾਰੇ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਸੰਗਤ ਮੰਡੀ, 12 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸਬ ਡਿਵੀਜ਼ਨ ਸੰਗਤ ਅਧੀਨ ਪੈਂਦੇ ਬਿਜਲੀ ਘਰਾਂ ਮਹਿਤਾ ਅਤੇ ਪੱਕਾ ਕਲਾਂ ਦੀ ਬਿਜਲੀ ਸਪਲਾਈ 13 ਅਕਤੂਬਰ ਨੂੰ ਚਾਰ ਘੰਟਿਆਂ ਲਈ ਬੰਦ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ. ਸੰਗਤ ਇੰਜੀਨੀਅਰ ਬਲਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ

ਮਾਨਸਾ, 12 ਅਕਤੂਬਰ (ਸ. ਰਿ.)- ਜ਼ਿਲ੍ਹਾ ਮੈਜਿਸਟੇ੍ਰਟ ਧਰਮਪਾਲ ਗੁਪਤਾ ਨੇ ਮਿਊਾਸਪਲ ਕਮੇਟੀ ਦੀਆਂ ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ | ਹੁਕਮ ਵਿਚ ਉਨ੍ਹਾਂ ਕਿਹਾ ਕਿ ਜਨਰੇਟਰ ਘਰ ਦੀ ਚਾਰ ਦੀਵਾਰੀ ਵਿਚ ਰੱਖੇ ਜਾਣ ਅਤੇ ਧੂੰਏਾ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਤਰੱਕੀਆਂ ਦੇ ਮਾਮਲੇ 'ਚ ਬੇਇਨਸਾਫ਼ੀ ਸਹਿਣ ਨਹੀਂ ਕਰੇਗੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਨੇ ਅਹਿਦ ਕੀਤਾ ਹੈ ਕਿ ਜਥੇਬੰਦੀ ਹੱਕੀ ਮੰਗਾਂ ਲਈ ਤਿੱਖਾ ਸੰਘਰਸ਼ ਕਰੇਗੀ | ਉਨ੍ਹਾਂ ਸਪਸ਼ਟ ਕਿਹਾ ਕਿ ਵੱਖ ਵੱਖ ਵਿਭਾਗਾਂ 'ਚ ਤਰੱਕੀਆਂ ਸਮੇਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸਰ ਜੈਫਰੀ ਇੰਸਟੀਚਿਊਟ ਦੇ 2 ਵਿਦਿਆਰਥੀਆਂ ਨੇ ਆਈਲੈਟਸ ਟੈਸਟ 'ਚ ਬਾਜ਼ੀ ਮਾਰੀ

ਮਾਨਸਾ, 12 ਅਕਤੂਬਰ (ਧਾਲੀਵਾਲ)- ਸਥਾਨਕ ਸਰ ਜੈਫਰੀ ਇੰਸਟੀਚਿਊਟ ਦੇ 2 ਹੋਰ ਵਿਦਿਆਰਥੀਆਂ ਨੇ ਆਈਲੈਟਸ ਟੈੱਸਟ 'ਚ ਬਾਜ਼ੀ ਮਾਰੀ ਹੈ | ਸੰਸਥਾ ਦੇ ਚੇਅਰਮੈਨ ਲਖਵਿੰਦਰ ਸਿੰਘ ਮੂਸਾ ਨੇ ਦੱਸਿਆ ਕਿ ਮੋਨਾ ਵਾਲੀਆ ਨੇ ਓਵਰਆਲ 7 ਅਤੇ ਨਵਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ ਕਰ ਕੇ ਵੱਖ-ਵੱਖ ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਥਾਣਾ ਸ਼ਹਿਰ ਪੁਲਿਸ-1 ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਇਕੱਤਰਤਾ

ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਸਥਾਨਕ ਸ਼ਹਿਰ ਵਿਖੇ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਅਗਵਾਈ'ਚ ਹੋਈ | ਇਸ ਦੌਰਾਨ ਨੰਬਰਦਾਰਾਂ ਲਟਕਦੀਆਂ ਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ ਭਗਵਾਨ ਸਿੰਘ ਭਾਟੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੰਨੀਆਂ ਮੰਗਾਂ ਨੂੰ ਤੁਰੰਤ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਏ

ਮਾਨਸਾ, 12 ਅਕਤੂਬਰ (ਧਾਲੀਵਾਲ)- ਸਰਕਾਰੀ ਹਾਈ ਸਕੂਲ ਮਾਖਾ ਦੇ ਮੁਖੀ ਬਲਜਿੰਦਰ ਸਿੰਘ ਦੀ ਅਗਵਾਈ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਦੀਆਂ ਸਾਂਝੀਆ ਥਾਵਾਂ 'ਤੇ ਬੂਟੇ ਲਗਾਏ ਗਏ | ਸਮਾਜ ਦੀ ਤਰੱਕੀ ਵਿੱਚ ਕੁੜੀਆਂ ਦੇ ...

ਪੂਰੀ ਖ਼ਬਰ »

ਆਂਗਣਵੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਪਟਿਆਲਾ 'ਚ ਪੱਕਾ ਧਰਨਾ 23 ਤੋਂ

ਮਾਨਸਾ, 12 ਅਕਤੂਬਰ (ਸ. ਰਿ.)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਮੋਤੀ ਮਹਿਲ ਪਟਿਆਲਾ ਅੱਗੇ ਪੱਕਾ ਧਰਨਾ 23 ਅਕਤੂਬਰ ਤੋਂ ਲਗਾਇਆ ਜਾਵੇਗਾ | ਇਹ ਪ੍ਰਗਟਾਵਾ ਜਥੇਬੰਦੀ ਦੀ ਇਕੱਤਰਤਾ 'ਚ ਜ਼ਿਲ੍ਹਾ ਸਕੱਤਰ ਚਰਨਜੀਤ ਕੌਰ ਨੇ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ-ਡਾ: ਅਨਿਲ ਕੁਮਾਰ

ਤਲਵੰਡੀ ਸਾਬੋ, 12 ਅਕਤੂਬਰ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਹੁਣ ਅਪ੍ਰੇਸ਼ਨ ਕਰਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਭੀਖੀ 'ਚ ਰੋਸ ਪ੍ਰਦਰਸ਼ਨ

ਭੀਖੀ, 12 ਅਕਤੂਬਰ (ਬਲਦੇਵ ਸਿੰਘ ਸਿੱਧੂ)- ਸੂਬਾ ਕਮੇਟੀ ਦੇ ਸੱਦੇ ਤੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਭੀਖੀ ਵੱਲੋਂ ਜੀ. ਐਸ. ਟੀ. ਅਤੇ ਕਾਲੇ ਕਾਨੰੂਨਾਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ...

ਪੂਰੀ ਖ਼ਬਰ »

ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਕੰਮ ਦੀ ਸ਼ੁਰੂਆਤ

ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਦੇ ਕੰਮ ਦੀ ਮੁੜ ਤੋਂ ਸ਼ੁਰੂਆਤ ਹੋਈ | ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੇਲ ਸਿੰਘ ਨੇ ਮੌਕੇ 'ਤੇ ਜਾ ਕੇ ਕੰਮ ਦਾ ਜਾਇਜ਼ਾ ਲਿਆ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਨੂੰ ਦਿੱਤੇ ਜਾਂਦੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸਮਾਗਮ ਕਰਵਾਇਆ

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਸਥਾਨਕ ਸਬਡਵੀਜ਼ਨਲ ਸਿਵਲ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਧੀਆਂ ਰੱਬ ਦੀ ਦਿੱਤੀ ਅਨਮੋਲ ਦਾਤ ਹਨ, ਜਿਸ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਬਰੇਟਾ, 12 ਅਕਤੂਬਰ (ਰਵਿੰਦਰ ਕੌਰ ਮੰਡੇਰ)- ਪਿੰਡ ਸ਼ੇਖੂਪੁਰ ਖੁਡਾਲ ਦੇ ਖੇਤਾਂ ਵਿਚੋਂ ਇੱਕੋ ਰਾਤ ਵਿਚ 3 ਟਰਾਂਸਫ਼ਾਰਮਰਾਂ ਵਿਚੋਂ ਕੀਮਤੀ ਸਮਾਨ ਚੋਰੀ ਹੋਣ ਦੀ ਸਮਾਚਾਰ ਮਿਲਿਆ ਹੈ ਅਤੇ ਇਕ ਹੋਰ ਟਰਾਂਸਫ਼ਾਰਮਰ ਵੀ ਜੋ ਖੋਲਿ੍ਹਆ ਸੀ 'ਚ ਵਿਚ ਐਲੂਮੀਨੀਅਮ ਪਾਇਆ ਹੋਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX