ਤਾਜਾ ਖ਼ਬਰਾਂ


ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  9 minutes ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  44 minutes ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  50 minutes ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 1 hour ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 1 hour ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ...
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 2 hours ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 3 hours ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 3 hours ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 3 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 3 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 4 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 4 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਮਾਨਸਾ

ਪਰਾਲੀ ਨਾ ਸਾੜਨ ਦੇ ਵਿਰੋਧ 'ਚ ਜਥੇਬੰਦੀਆਂ ਵਲੋਂ ਕਿਸਾਨਾਂ ਦੀ ਲਾਮਬੱਧੀ ਜਾਰੀ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਦਿੱਤੇ ਜਾ ਰਹੇ ਆਦੇਸ਼ ਅਤੇ ਸਖ਼ਤ ਕਾਰਵਾਈ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਿਖ਼ਲਾਫ਼ ਕਿਸਾਨ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਾਪੇ ਨਿਯੁਕਤੀ ਪੱਤਰ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਦਿਨੀਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਬੇਰੁਜ਼ਗਾਰ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਧਰਮਪਾਲ ਗੁਪਤਾ ਵੱਲੋਂ ਨਿਯੁਕਤੀ ਪੱਤਰਾਂ ਦੀ ਵੰਡ ...

ਪੂਰੀ ਖ਼ਬਰ »

ਡੀ. ਡੀ. ਪੰਜਾਬੀ ਦੇ ਪ੍ਰੋਗਰਾਮ ਪ੍ਰਮੋਟਰ 'ਤੇ ਸ਼ਰਾਬੀ ਨੇ ਚਾੜਿ੍ਹਆ ਟਰੈਕਟਰ

ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਡੀ. ਡੀ. ਪੰਜਾਬੀ ਦੇ ਪ੍ਰੋਗਰਾਮ 'ਦੇਖਨਾ ਹੈ ਕਿਸਮੇਂ ਕਿਤਨਾ ਹੈ ਦਮ' ਦੇ ਪ੍ਰਮੋਟਰ ਰਮਨਦੀਪ ਜੋ ਇਸ ਖੇਤਰ ਦੀਆਂ ਵਿੱਦਿਅਕ ਸੰਸਥਾਵਾਂ ਅੰਦਰ ਪੋ੍ਰਗਰਾਮ ਦੀ ਪ੍ਰਮੋਸ਼ਨ ਅਤੇ ਪ੍ਰਚਾਰ ਲਈ ਕਲਾਕਾਰ ਬੱਚਿਆਂ ਨੂੰ ਜੋੜਨ ਹਿਤ ਆਏ ਹੋਏ ...

ਪੂਰੀ ਖ਼ਬਰ »

ਦੂਜੇ ਦਿਨ ਕਲਾਕਾਰਾਂ ਨੇ ਨਾਟਕਾਂ ਰਾਹੀਂ ਗੰਧਲੇ ਰਾਜਨੀਤਿਕ ਵਰਤਾਰੇ 'ਤੇ ਕੀਤਾ ਕਟਾਕਸ਼

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਨਸਾ ਜ਼ੋਨ ਦੇ ਤਿੰਨ ਦਿਨਾ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਨਾਟਕ ਤੇ ਮਮਿਕਰੀ ਦੀ ਪੇਸ਼ਕਾਰੀ ਦਾ ਦਰਸ਼ਕਾਂ ਨੇ ਖ਼ੂਬ ਆਨੰਦ ਮਾਣਿਆ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਚੇਤਨਾ ਪ੍ਰੀਖਿਆ 'ਚੋਂ ਅੱਵਲ ਰਹੇ ਵਿਦਿਆਰਥੀ ਦਾ ਸਨਮਾਨ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੀ ਲਈ ਗਈ ਚੇਤਨਾ ਪਰਖ ਪ੍ਰੀਖਿਆ ਦੇ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ | ਇੱਥੇ ਕਰਵਾਈ ਗਈ ਪ੍ਰੀਖਿਆ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਨੂੰ ਲੈ ਕੇ ਥਾਣਾ ਬੋਹਾ ਅੱਗੇ ਧਰਨਾ

ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਨਜ਼ਦੀਕੀ ਪਿੰਡ ਉੱਡਤ ਸੈਦੇਵਾਲਾ ਸਥਿਤ ਨਾਲੀ ਦੇ ਝਗੜੇ ਤੋਂ ਬਾਅਦ ਕਿਸਾਨ ਪਰਿਵਾਰ ਵਲੋਂ ਦਲਿਤ ਮਜ਼ਦੂਰ ਔਰਤ ਦੀ ਕੁੱਟਮਾਰ ਨੂੰ ਲੈ ਕੇ ਪਹਿਲਾਂ ਪਿੰਡ ਪੱਧਰ 'ਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਧਰਨਾ ਮਾਰਨ ਮਗਰੋਂ ਐਲਾਨੇ ਪ੍ਰੋਗਰਾਮ ਮੁਤਾਬਿਕ ਅੱਜ ਥਾਣਾ ਬੋਹਾ ਅੱਗੇ ਅਨੇਕਾਂ ਮਜ਼ਦੂਰਾਂ ਨੇ ਧਰਨਾ ਮਾਰਿਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਨੇ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਪ੍ਰਧਾਨ ਕਾ: ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਇਕ ਪਾਸੇ ਜ਼ਿਮੀਂਦਾਰ ਪਰਿਵਾਰ ਵੱਲੋਂ ਦਲਿਤ ਔਰਤ ਦੇ ਘਰ ਵਿਚ ਜਬਰੀ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਗਲੀ ਗਲੋਚ ਕੀਤਾ ਗਿਆ ਪਰ ਦੂਜੇ ਪਾਸੇ ਪੁਲਿਸ ਨੇ ਦੋਵਾਂ ਧਿਰਾਂ ਦੀ 7/51 'ਚ ਜ਼ਮਾਨਤ ਕਰਵਾ ਕੇ ਕਾਰਵਾਈ ਕਰਨ ਤੋਂ ਪਾਸਾ ਵੱਟ ਰੱਖਿਆ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਕਾ: ਜੀਤ ਸਿੰਘ ਬੋਹਾ, ਤਹਿਸੀਲ ਪ੍ਰਧਾਨ ਸੁਖਵਿੰਦਰ ਸਿੰਘ ਬੋਹਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਵਿਚ ਪੁਲਿਸ ਪ੍ਰਸ਼ਾਸਨ ਗ਼ਰੀਬਾਂ ਨੂੰ ਇਨਸਾਫ਼ ਦੇਣ ਬਜਾਏ ਸ਼ਰੇ੍ਹਆਮ ਦੋਸ਼ੀਆਂ ਦਾ ਪੱਖ ਪੂਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡ ਉੱਡਤ ਸੈਦੇਵਾਲਾ ਵਿਚ ਦਲਿਤ ਔਰਤ ਦੀ ਘਰ ਅੰਦਰ ਦਾਖ਼ਲ ਹੋ ਕੇ ਕੀਤੀ ਕੁੱਟਮਾਰ ਤੋਂ ਬਾਅਦ ਪੁਲਿਸ ਧਨਾਢਾਂ ਦਾ ਪੱਖ ਪੂਰ ਰਹੀ ਹੈ | ਉਨ੍ਹਾਂ ਕਿਹਾ ਕਿ ਮੌਕੇ 'ਤੇ ਮੌਜੂਦ ਗਵਾਹਾਂ ਵੱਲੋਂ ਗਵਾਹੀ ਦੇਣ ਦੇ ਬਾਵਜੂਦ ਦੋਸ਼ੀਆਂ ਿਖ਼ਲਾਫ਼ ਅਸਲ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ | ਪੁਲਿਸ ਨੇ 7/51 ਦੀ ਮਾਮੂਲੀ ਕਾਰਵਾਈ ਕਰ ਕੇ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ | ਜਿਸ ਤੋਂ ਬਾਅਦ ਦੋਸ਼ੀ ਫਿਰ ਪਿੰਡ ਅੰਦਰ ਔਰਤ ਦੇ ਪਰਿਵਾਰ ਨੂੰ ਸਬਕ ਸਿਖਾਉਣ ਦੀਆਂ ਧਮਕੀਆਂ ਦੇ ਰਹੇ ਹਨ | ਇਸ ਮੌਕੇ ਕਾਂ ਭਗਵੰਤ ਸਮਾਉਂ ਸਮੇਤ ਆਗੂਆਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਿਖ਼ਲਾਫ਼ ਐੱਸ. ਡੀ. ਐੱਸ. ਟੀ. ਐਕਟ ਅਤੇ 452 ਦੀ ਧਾਰਾ ਪਰਚੇ ਵਿਚ ਦਰਜ ਨਾ ਕੀਤੀ ਅਤੇ ਦੋਸ਼ੀਆਂ ਿਖ਼ਲਾਫ਼ ਬਣਦੀਆਂ ਧਰਾਵਾਂ ਦਰਜ ਨਾ ਕੀਤੀਆਂ ਤਾਂ ਉਹ 15 ਅਕਤੂਬਰ ਤੋਂ 17 ਤੱਕ ਐੱਸ. ਐੱਚ. ਓ. ਥਾਣਾ ਬੋਹਾ ਦੀਆਂ ਪਿੰਡਾਂ ਅੰਦਰ ਅਰਥੀਆਂ ਸਾੜਨਗੇ ਅਤੇ 26 ਅਕਤੂਬਰ ਨੂੰ ਡੀ. ਐੱਸ. ਪੀ. ਬੁਢਲਾਡਾ ਦਫ਼ਤਰ ਅੱਗੇ ਧਰਨਾ ਮਾਰਿਆ ਜਾਵੇਗਾ | ਇਸ ਮੌਕੇ ਥਾਣਾ ਬੋਹਾ ਦੇ ਐੱਸ. ਐੱਚ. ਓ. ਸ: ਗੁਰਵੀਰ ਸਿੰਘ ਨੇ ਦੱਸਿਆ ਕਿ ਉਹ ਭਲਕੇ ਪਿੰਡ ਉੱਡਤ ਸੈਦੇਵਾਲਾ ਵਿਖੇ ਖ਼ੁਦ ਜਾ ਕੇ ਕੇਸ ਦੀ ਪੜਤਾਲ ਕਰਨਗੇ ਅਤੇ ਲੋੜੀਂਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ | ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦੇ ਪ੍ਰਧਾਨ ਰਘਵੀਰ ਸਿੰਘ ਉੱਡਤ, ਦਵਿੰਦਰ ਸਿੰਘ, ਮਜ਼ਦੂਰ ਆਗੂ ਮੱਖਣ ਸਿੰਘ ਉੱਡਤ, ਜੁਗਰਾਜ ਸਿੰਘ ਦਰਸ਼ਨ ਸਿੰਘ ਹਾਕਮਵਾਲਾ, ਆਦਿ ਨੇ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਵਿਧਾਇਕ ਮਾਨਸ਼ਾਹੀਆ ਨੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਡੀ. ਸੀ. ਨਾਲ ਚਰਚਾ ਕੀਤੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਹਲਕਾ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਅੱਜ ਸਥਾਨਕ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਧਰਮਪਾਲ ਗੁਪਤਾ ਡਿਪਟੀ ਕਮਿਸ਼ਨਰ ਮਾਨਸਾ ਨਾਲ ਚਰਚਾ ਕੀਤੀ | ਉਨ੍ਹਾਂ ਅਧਿਕਾਰੀ ਦੇ ...

ਪੂਰੀ ਖ਼ਬਰ »

3 ਰੋਜ਼ਾ ਸਾਹਿਤਕ ਦਰਸ਼ਨ ਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀ. ਸੈ. ਵਿੱਦਿਆ ਮੰਦਰ ਵਿਖੇ ਤਿੰਨ ਰੋਜ਼ਾ ਸਾਹਿਤਕ ਦਰਸ਼ਨ ਅਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ | ਅੱਜ ਅਖੀਰਲੇ ਦਿਨ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਵਲੰਟੀਅਰ ਅਧਿਆਪਕਾਂ ਨੂੰ ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਹੀਰੋਂ ਖ਼ੁਰਦ, 12 ਅਕਤੂਬਰ (ਪ. ਪ.)- ਸੂਬੇ ਦੇ ਵੱਖ-ਵੱਖ ਸਕੂਲਾਂ ਵਿਚ ਕੰਮ ਕਰਨ ਵਾਲੇ ਈ.ਜੀ. ਐਸ./ਏ. ਆਈ. ਈ./ਐਸ. ਟੀ.ਆਰ ਵਲੰਟੀਅਰ ਅਧਿਆਪਕਾਂ ਨੂੰ ਪਿਛਲੇ 5-6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ | ਅਧਿਆਪਕ ਸ਼ੰਕਰ ਦਾਸ, ਮਹਿੰਦਰਪਾਲ ਕੌਰ, ਹਰਮੇਲ ਕੌਰ, ਕਮਲਜੀਤ ਕੌਰ, ਹਰਮੀਤ ...

ਪੂਰੀ ਖ਼ਬਰ »

ਸੂਬਾ ਪੱਧਰੀ ਰੋਸ ਧਰਨਾ 26 ਨੂੰ

ਮਾਨਸਾ, 12 ਅਕਤੂਬਰ (ਸ. ਰਿ.)- ਪਾਵਰਕਾਮ ਅਤੇ ਟਰਾਂਸਕੋ ਕੰਟਰੈਕਟ ਵਰਕਰ ਯੂਨੀਅਨ ਸਬ ਡਵੀਜ਼ਨ ਮਾਨਸਾ ਦੀ ਮੀਟਿੰਗ ਹੋਈ | ਇਸ ਮੌਕੇ ਕੰਟਰੈਕਟ 'ਤੇ ਕੰਮ ਕਰਦੇ ਮੀਟਰ ਰੀਡਰ, ਬਿੱਲ ਵੰਡਕ, ਖ਼ਜ਼ਾਨਚੀ ਅਤੇ ਕੰਪਿਊਟਰ ਅਪਰੇਟਰ ਦੀਆਂ ਸੇਵਾਵਾਂ ਪੱਕੀਆਂ ਨਾ ਕਰਨ ਵਜੋਂ ਉਨ੍ਹਾਂ ...

ਪੂਰੀ ਖ਼ਬਰ »

ਬਰਨਾਲਾ ਨੇ ਮਾਨਸਾ, ਦਿੱਲੀ ਨੇ ਜਾਖਲ ਅਤੇ ਹੁਸ਼ਿਆਰਪੁਰ ਨੇ ਮੋਹਾਲੀ ਨੂੰ ਹਰਾਇਆ

ਮਾਨਸਾ 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਸਥਾਨਕ ਖ਼ਾਲਸਾ ਸਕੂਲ ਦੇ ਗਰਾਊਾਡ ਕਰਵਾਏ ਜਾ ਰਹੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕਿ੍ਕਟ ਟੂਰਨਾਮੈਂਟ ਦੇ ਚੌਥੇ ਦਿਨ ਮੁਕਾਬਲੇ ਰੌਚਕ ਤੇ ਫਸਵੇਂ ਰਹੇ | ਅੱਜ ...

ਪੂਰੀ ਖ਼ਬਰ »

ਬੁਢਲਾਡਾ ਦਾ 2000 ਏਕੜ ਰਕਬਾ ਬੰਜਰ ਹੋਣ ਕਿਨਾਰੇ

ਬੁਢਲਾਡਾ, 12 ਅਕਤੂਬਰ (ਦਰਸ਼ਨ ਸਿੰਘ ਬਰ੍ਹੇ)- ਇਸ ਖੇਤਰ ਅੰਦਰ ਧਰਤੀ ਹੇਠਲਾ ਪਾਣੀ ਮਾੜਾ ਹੋਣ ਕਰ ਕੇ ਇੱਥੋਂ ਦੀ ਕਿਸਾਨੀ ਨਹਿਰੀ ਪਾਣੀ ਤੇ ਨਿਰਭਰ ਹੈ ਪ੍ਰੰਤੂ ਇੱਥੋਂ ਦੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਨਸੀਬ ਹੀ ਨਹੀਂ ਹੋ ਰਿਹਾ | ਬੁਢਲਾਡਾ ਬਰਾਂਚ ਦੀ ...

ਪੂਰੀ ਖ਼ਬਰ »

'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਨੇ ਵਰਕਸ਼ਾਪ ਲਗਾਈ ਗਈ

ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਸਥਾਨਕ 'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਚੰਡੀਗੜ੍ਹ ਵੱਲੋਂ ਸੇਫ਼ ਸਕੂਲ ਵਾਹਨ ਤਹਿਤ ਵਰਕਸ਼ਾਪ ਲਗਾਈ ਗਈ | ਕੰਪਨੀ ਅਧਿਕਾਰੀ ਵਨੀਤ ਗਰੋਵਰ ਤੇ ਮੈਡਮ ਮਮਤਾ ਨੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਬੱਚਿਆਂ ਪ੍ਰਤੀ ਵਰਤਾਓ ਬਾਰੇ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਸੰਗਤ ਮੰਡੀ, 12 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸਬ ਡਿਵੀਜ਼ਨ ਸੰਗਤ ਅਧੀਨ ਪੈਂਦੇ ਬਿਜਲੀ ਘਰਾਂ ਮਹਿਤਾ ਅਤੇ ਪੱਕਾ ਕਲਾਂ ਦੀ ਬਿਜਲੀ ਸਪਲਾਈ 13 ਅਕਤੂਬਰ ਨੂੰ ਚਾਰ ਘੰਟਿਆਂ ਲਈ ਬੰਦ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ. ਸੰਗਤ ਇੰਜੀਨੀਅਰ ਬਲਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ

ਮਾਨਸਾ, 12 ਅਕਤੂਬਰ (ਸ. ਰਿ.)- ਜ਼ਿਲ੍ਹਾ ਮੈਜਿਸਟੇ੍ਰਟ ਧਰਮਪਾਲ ਗੁਪਤਾ ਨੇ ਮਿਊਾਸਪਲ ਕਮੇਟੀ ਦੀਆਂ ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ | ਹੁਕਮ ਵਿਚ ਉਨ੍ਹਾਂ ਕਿਹਾ ਕਿ ਜਨਰੇਟਰ ਘਰ ਦੀ ਚਾਰ ਦੀਵਾਰੀ ਵਿਚ ਰੱਖੇ ਜਾਣ ਅਤੇ ਧੂੰਏਾ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਤਰੱਕੀਆਂ ਦੇ ਮਾਮਲੇ 'ਚ ਬੇਇਨਸਾਫ਼ੀ ਸਹਿਣ ਨਹੀਂ ਕਰੇਗੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਨੇ ਅਹਿਦ ਕੀਤਾ ਹੈ ਕਿ ਜਥੇਬੰਦੀ ਹੱਕੀ ਮੰਗਾਂ ਲਈ ਤਿੱਖਾ ਸੰਘਰਸ਼ ਕਰੇਗੀ | ਉਨ੍ਹਾਂ ਸਪਸ਼ਟ ਕਿਹਾ ਕਿ ਵੱਖ ਵੱਖ ਵਿਭਾਗਾਂ 'ਚ ਤਰੱਕੀਆਂ ਸਮੇਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸਰ ਜੈਫਰੀ ਇੰਸਟੀਚਿਊਟ ਦੇ 2 ਵਿਦਿਆਰਥੀਆਂ ਨੇ ਆਈਲੈਟਸ ਟੈਸਟ 'ਚ ਬਾਜ਼ੀ ਮਾਰੀ

ਮਾਨਸਾ, 12 ਅਕਤੂਬਰ (ਧਾਲੀਵਾਲ)- ਸਥਾਨਕ ਸਰ ਜੈਫਰੀ ਇੰਸਟੀਚਿਊਟ ਦੇ 2 ਹੋਰ ਵਿਦਿਆਰਥੀਆਂ ਨੇ ਆਈਲੈਟਸ ਟੈੱਸਟ 'ਚ ਬਾਜ਼ੀ ਮਾਰੀ ਹੈ | ਸੰਸਥਾ ਦੇ ਚੇਅਰਮੈਨ ਲਖਵਿੰਦਰ ਸਿੰਘ ਮੂਸਾ ਨੇ ਦੱਸਿਆ ਕਿ ਮੋਨਾ ਵਾਲੀਆ ਨੇ ਓਵਰਆਲ 7 ਅਤੇ ਨਵਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ ਕਰ ਕੇ ਵੱਖ-ਵੱਖ ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਥਾਣਾ ਸ਼ਹਿਰ ਪੁਲਿਸ-1 ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਇਕੱਤਰਤਾ

ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਸਥਾਨਕ ਸ਼ਹਿਰ ਵਿਖੇ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਅਗਵਾਈ'ਚ ਹੋਈ | ਇਸ ਦੌਰਾਨ ਨੰਬਰਦਾਰਾਂ ਲਟਕਦੀਆਂ ਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ ਭਗਵਾਨ ਸਿੰਘ ਭਾਟੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੰਨੀਆਂ ਮੰਗਾਂ ਨੂੰ ਤੁਰੰਤ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਏ

ਮਾਨਸਾ, 12 ਅਕਤੂਬਰ (ਧਾਲੀਵਾਲ)- ਸਰਕਾਰੀ ਹਾਈ ਸਕੂਲ ਮਾਖਾ ਦੇ ਮੁਖੀ ਬਲਜਿੰਦਰ ਸਿੰਘ ਦੀ ਅਗਵਾਈ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਦੀਆਂ ਸਾਂਝੀਆ ਥਾਵਾਂ 'ਤੇ ਬੂਟੇ ਲਗਾਏ ਗਏ | ਸਮਾਜ ਦੀ ਤਰੱਕੀ ਵਿੱਚ ਕੁੜੀਆਂ ਦੇ ...

ਪੂਰੀ ਖ਼ਬਰ »

ਆਂਗਣਵੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਪਟਿਆਲਾ 'ਚ ਪੱਕਾ ਧਰਨਾ 23 ਤੋਂ

ਮਾਨਸਾ, 12 ਅਕਤੂਬਰ (ਸ. ਰਿ.)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਮੋਤੀ ਮਹਿਲ ਪਟਿਆਲਾ ਅੱਗੇ ਪੱਕਾ ਧਰਨਾ 23 ਅਕਤੂਬਰ ਤੋਂ ਲਗਾਇਆ ਜਾਵੇਗਾ | ਇਹ ਪ੍ਰਗਟਾਵਾ ਜਥੇਬੰਦੀ ਦੀ ਇਕੱਤਰਤਾ 'ਚ ਜ਼ਿਲ੍ਹਾ ਸਕੱਤਰ ਚਰਨਜੀਤ ਕੌਰ ਨੇ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ-ਡਾ: ਅਨਿਲ ਕੁਮਾਰ

ਤਲਵੰਡੀ ਸਾਬੋ, 12 ਅਕਤੂਬਰ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਹੁਣ ਅਪ੍ਰੇਸ਼ਨ ਕਰਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਭੀਖੀ 'ਚ ਰੋਸ ਪ੍ਰਦਰਸ਼ਨ

ਭੀਖੀ, 12 ਅਕਤੂਬਰ (ਬਲਦੇਵ ਸਿੰਘ ਸਿੱਧੂ)- ਸੂਬਾ ਕਮੇਟੀ ਦੇ ਸੱਦੇ ਤੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਭੀਖੀ ਵੱਲੋਂ ਜੀ. ਐਸ. ਟੀ. ਅਤੇ ਕਾਲੇ ਕਾਨੰੂਨਾਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ...

ਪੂਰੀ ਖ਼ਬਰ »

ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਕੰਮ ਦੀ ਸ਼ੁਰੂਆਤ

ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਦੇ ਕੰਮ ਦੀ ਮੁੜ ਤੋਂ ਸ਼ੁਰੂਆਤ ਹੋਈ | ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੇਲ ਸਿੰਘ ਨੇ ਮੌਕੇ 'ਤੇ ਜਾ ਕੇ ਕੰਮ ਦਾ ਜਾਇਜ਼ਾ ਲਿਆ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਨੂੰ ਦਿੱਤੇ ਜਾਂਦੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸਮਾਗਮ ਕਰਵਾਇਆ

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਸਥਾਨਕ ਸਬਡਵੀਜ਼ਨਲ ਸਿਵਲ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਧੀਆਂ ਰੱਬ ਦੀ ਦਿੱਤੀ ਅਨਮੋਲ ਦਾਤ ਹਨ, ਜਿਸ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਬਰੇਟਾ, 12 ਅਕਤੂਬਰ (ਰਵਿੰਦਰ ਕੌਰ ਮੰਡੇਰ)- ਪਿੰਡ ਸ਼ੇਖੂਪੁਰ ਖੁਡਾਲ ਦੇ ਖੇਤਾਂ ਵਿਚੋਂ ਇੱਕੋ ਰਾਤ ਵਿਚ 3 ਟਰਾਂਸਫ਼ਾਰਮਰਾਂ ਵਿਚੋਂ ਕੀਮਤੀ ਸਮਾਨ ਚੋਰੀ ਹੋਣ ਦੀ ਸਮਾਚਾਰ ਮਿਲਿਆ ਹੈ ਅਤੇ ਇਕ ਹੋਰ ਟਰਾਂਸਫ਼ਾਰਮਰ ਵੀ ਜੋ ਖੋਲਿ੍ਹਆ ਸੀ 'ਚ ਵਿਚ ਐਲੂਮੀਨੀਅਮ ਪਾਇਆ ਹੋਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX