ਤਾਜਾ ਖ਼ਬਰਾਂ


ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  11 minutes ago
ਮੁੰਬਈ, 11 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ...
ਅੱਜ ਦਾ ਵਿਚਾਰ
. . .  15 minutes ago
ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਮਾਨਸਾ

ਪਰਾਲੀ ਨਾ ਸਾੜਨ ਦੇ ਵਿਰੋਧ 'ਚ ਜਥੇਬੰਦੀਆਂ ਵਲੋਂ ਕਿਸਾਨਾਂ ਦੀ ਲਾਮਬੱਧੀ ਜਾਰੀ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਦਿੱਤੇ ਜਾ ਰਹੇ ਆਦੇਸ਼ ਅਤੇ ਸਖ਼ਤ ਕਾਰਵਾਈ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਿਖ਼ਲਾਫ਼ ਕਿਸਾਨ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਾਪੇ ਨਿਯੁਕਤੀ ਪੱਤਰ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਦਿਨੀਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਬੇਰੁਜ਼ਗਾਰ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਧਰਮਪਾਲ ਗੁਪਤਾ ਵੱਲੋਂ ਨਿਯੁਕਤੀ ਪੱਤਰਾਂ ਦੀ ਵੰਡ ...

ਪੂਰੀ ਖ਼ਬਰ »

ਡੀ. ਡੀ. ਪੰਜਾਬੀ ਦੇ ਪ੍ਰੋਗਰਾਮ ਪ੍ਰਮੋਟਰ 'ਤੇ ਸ਼ਰਾਬੀ ਨੇ ਚਾੜਿ੍ਹਆ ਟਰੈਕਟਰ

ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਡੀ. ਡੀ. ਪੰਜਾਬੀ ਦੇ ਪ੍ਰੋਗਰਾਮ 'ਦੇਖਨਾ ਹੈ ਕਿਸਮੇਂ ਕਿਤਨਾ ਹੈ ਦਮ' ਦੇ ਪ੍ਰਮੋਟਰ ਰਮਨਦੀਪ ਜੋ ਇਸ ਖੇਤਰ ਦੀਆਂ ਵਿੱਦਿਅਕ ਸੰਸਥਾਵਾਂ ਅੰਦਰ ਪੋ੍ਰਗਰਾਮ ਦੀ ਪ੍ਰਮੋਸ਼ਨ ਅਤੇ ਪ੍ਰਚਾਰ ਲਈ ਕਲਾਕਾਰ ਬੱਚਿਆਂ ਨੂੰ ਜੋੜਨ ਹਿਤ ਆਏ ਹੋਏ ...

ਪੂਰੀ ਖ਼ਬਰ »

ਦੂਜੇ ਦਿਨ ਕਲਾਕਾਰਾਂ ਨੇ ਨਾਟਕਾਂ ਰਾਹੀਂ ਗੰਧਲੇ ਰਾਜਨੀਤਿਕ ਵਰਤਾਰੇ 'ਤੇ ਕੀਤਾ ਕਟਾਕਸ਼

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਨਸਾ ਜ਼ੋਨ ਦੇ ਤਿੰਨ ਦਿਨਾ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਨਾਟਕ ਤੇ ਮਮਿਕਰੀ ਦੀ ਪੇਸ਼ਕਾਰੀ ਦਾ ਦਰਸ਼ਕਾਂ ਨੇ ਖ਼ੂਬ ਆਨੰਦ ਮਾਣਿਆ | ਨਾਟਕਾਂ ਦੀਆਂ ਜ਼ਿਆਦਾਤਰ ਪੇਸ਼ਕਾਰੀਆਂ ਰਾਹੀ ਵਿਦਿਆਰਥੀ ਕਲਾਕਾਰਾਂ ਨੇ ਸੁਨੇਹਾ ਦਿੱਤਾ ਕਿ ਕਿਸ ਤਰ੍ਹਾਂ ਦੇਸ਼ ਆਜ਼ਾਦ ਕਰਾਉਣ ਵਾਲੇ ਸੂਰਬੀਰਾਂ ਦੇ ਸੁਪਨੇ ਮਧੋਲ ਕੇ ਗੰਧਲੇ ਰਾਜਨੀਤਿਕ ਵਰਤਾਰੇ ਰਾਹੀ ਅੱਜ ਵੀ ਜਨਤਾ ਦੀ ਲੁੱਟ ਜਾਰੀ ਹੈ | ਅੱਜ ਉਦਘਾਟਨ ਜ਼ਿਲ੍ਹਾ ਪੁਲਿਸ ਮੁਖੀ ਮਾਨਸਾ ਪਰਮਵੀਰ ਸਿੰਘ ਪਰਮਾਰ ਨੇ ਕੀਤਾ ਜਦਕਿ ਪ੍ਰਧਾਨਗੀ ਗੁਰਵਿੰਦਰ ਸਿੰਘ ਸਰਾਓ ਨੇ ਕੀਤੀ | ਉਕਤ ਮਹਿਮਾਨਾਂ ਨੇ ਪੰਜਾਬੀ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਪੰਜਾਬੀ ਯੂਨੀਵਰਸਿਟੀ ਅਤੇ ਰੌਇਲ ਕਾਲਜ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਕਾਲਜ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਡਾ: ਸਰਬਜੀਤ ਕੌਰ ਸੋਹਲ ਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲਾਸੀਕਲ ਡਾਂਸ 'ਚੋਂ ਗੁਰੂ ਨਾਨਕ ਕਾਲਜ ਨੇ ਪਹਿਲਾ ਤੇ ਐੱਲ਼. ਬੀ. ਐੱਸ. ਮਹਿਲਾ ਕਾਲਜ ਬਰਨਾਲਾ ਨੇ ਦੂਜਾ, ਕਾਵਿ ਉਚਾਰਨ ਮੁਕਾਬਲਿਆਂ 'ਚ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਪਹਿਲੇ, ਐਜੂਕੇਸ਼ਨ ਕਾਲਜ ਦਲੇਲਵਾਲਾ ਦੂਜੇ, ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਤੀਜੇ ਅਤੇ ਰੌਇਲ ਕਾਲਜ ਬੋੜਾਵਾਲ ਤੇ ਗੁਰੂ ਨਾਨਕ ਕਾਲਜ ਬੁਢਲਾਡਾ ਚੌਥੇ ਸਥਾਨ 'ਤੇ ਰਹੇ | ਲੋਕ ਗੀਤ 'ਚ ਐੱਸ. ਡੀ. ਕਾਲਜ ਬਰਨਾਲਾ ਨੇ ਪਹਿਲਾ, ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਰਾਮਪੁਰਾ ਫੂਲ ਨੇ ਦੂਜਾ ਤੇ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਤੀਜਾ ਸਥਾਨ ਹਾਸਿਲ ਕੀਤਾ | ਲੋਕ ਸਾਜਾਂ 'ਤੇ ਆਧਾਰਿਤ ਆਰਕੈਸਟਰਾ ਵਿਚੋਂ ਗੁਰੂ ਨਾਨਕ ਕਾਲਜ ਬੁਢਲਾਡਾ, ਐੱਸ. ਡੀ. ਕਾਲਜ ਬਰਨਾਲਾ ਤੇ ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਰਾਮਪੁਰਾ ਫੂਲ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਪੱਛਮੀ ਸੋਲੋ ਗਾਇਨ 'ਚੋਂ ਐੱਸ. ਡੀ. ਐਜੂਕੇਸ਼ਨ ਕਾਲਜ ਬਰਨਾਲਾ ਪਹਿਲਾ, ਐੱਸ. ਡੀ. ਕਾਲਜ ਬਰਨਾਲਾ ਨੇ ਦੂਜਾ, ਗੁਰੂ ਨਾਨਕ ਕਾਲਜ ਬੁਢਲਾਡਾ ਨੇ ਤੀਜਾ, ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਰਾਮਪੁਰਾ ਫੂਲ ਨੇ ਚੌਥਾ ਸਥਾਨ ਹਾਸਿਲ ਕੀਤਾ | ਪੱਛਮੀ ਸੋਲੋ ਇੰਸਟਰੂਮੈਂਟ 'ਚ ਐੱਸ. ਡੀ. ਕਾਲਜ ਬਰਨਾਲਾ, ਗੁਰੂ ਨਾਨਕ ਕਾਲਜ, ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ ਰਾਮਪੁਰਾ ਫੂਲ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਕਲਾਸੀਕਲ ਇੰਸਟਰੂਮੈਂਟ (ਨਾਨ ਪ੍ਰਕਸ਼ਨ) ਵਿਚੋਂ ਗੁਰੂ ਨਾਨਕ ਕਾਲਜ ਨੇ ਪਹਿਲਾ ਸਥਾਨ | ਕਲਾਸੀਕਲ ਇੰਸਟਰੂਮੈਂਟ (ਪ੍ਰਕਸ਼ਨ) 'ਚ ਗੁਰੂ ਨਾਨਕ ਕਾਲਜ ਬੁਢਲਾਡਾ ਪਹਿਲਾ, ਐੱਸ. ਡੀ. ਕਾਲਜ ਬਰਨਾਲਾ ਨੇ ਦੂਜਾ ਤੇ ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ ਰਾਮਪੁਰਾ ਫੂਲ ਨੇ ਤੀਜਾ ਸਥਾਨ ਹਾਸਿਲ ਕੀਤਾ | ਪੱਛਮੀ ਸਮੂਹ ਗਾਇਨ 'ਚੋਂ ਐੱਸ. ਡੀ. ਕਾਲਜ ਬਰਨਾਲਾ, ਗੁਰੂ ਨਾਨਕ ਕਾਲਜ ਬੁਢਲਾਡਾ, ਐੱਸ. ਡੀ. ਐਜੂਕੇਸ਼ਨ ਕਾਲਜ ਬਰਨਾਲਾ ਤੇ ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ ਮਾਲਵਾ ਕਾਲਜ ਰਾਮਪੁਰਾ ਫੂਲ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਤੇ ਚੌਥਾ ਸਥਾਨ ਹਾਸਿਲ ਕੀਤਾ | ਸਮਾਗਮ ਦੌਰਾਨ ਰਾਜਿੰਦਰ ਸਿੰਘ ਸੋਹਲ ਐਸ. ਪੀ. ਮੋਹਾਲੀ, ਕਾਲਜ ਮੈਨੇਜਮੈਂਟ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ, ਆਲਮਜੀਤ ਸਿੰਘ, ਉੱਘੇ ਗਾਇਕ ਸੁਰਿੰਦਰ ਸਿੰਘ, ਪਿ੍ੰਸੀਪਲ ਡਾ. ਕੁਲਦੀਪ ਸਿੰਘ ਬੱਲ, ਐਡਵੋਕੇਟ ਬਲਵੰਤ ਸਿੰਘ ਭਾਟੀਆ, ਕੁਲਦੀਪ ਸਿੰਘ ਸਾਬਕਾ ਸਰਪੰਚ ਬੋੜਾਵਾਲ, ਸਰਪੰਚ ਸੂਰਤਾਂ ਸਿੰਘ ਬੋੜਾਵਾਲ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਪਿੰ੍ਰਸੀਪਲ ਤੇ ਯੁਵਾ ਪ੍ਰੋਗਰਾਮ ਕੋਆਰਡੀਨੇਟਰ ਮੌਜੂਦ ਸਨ | ਕਾਲਜ ਪਿ੍ੰਸੀਪਲ ਐੱਮ.ਆਰ.ਮਿੱਤਲ ਨੇ ਸਭਨਾਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਤਰਕਸ਼ੀਲ ਸੁਸਾਇਟੀ ਵਲੋਂ ਚੇਤਨਾ ਪ੍ਰੀਖਿਆ 'ਚੋਂ ਅੱਵਲ ਰਹੇ ਵਿਦਿਆਰਥੀ ਦਾ ਸਨਮਾਨ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੀ ਲਈ ਗਈ ਚੇਤਨਾ ਪਰਖ ਪ੍ਰੀਖਿਆ ਦੇ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ | ਇੱਥੇ ਕਰਵਾਈ ਗਈ ਪ੍ਰੀਖਿਆ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਨੂੰ ਲੈ ਕੇ ਥਾਣਾ ਬੋਹਾ ਅੱਗੇ ਧਰਨਾ

ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਨਜ਼ਦੀਕੀ ਪਿੰਡ ਉੱਡਤ ਸੈਦੇਵਾਲਾ ਸਥਿਤ ਨਾਲੀ ਦੇ ਝਗੜੇ ਤੋਂ ਬਾਅਦ ਕਿਸਾਨ ਪਰਿਵਾਰ ਵਲੋਂ ਦਲਿਤ ਮਜ਼ਦੂਰ ਔਰਤ ਦੀ ਕੁੱਟਮਾਰ ਨੂੰ ਲੈ ਕੇ ਪਹਿਲਾਂ ਪਿੰਡ ਪੱਧਰ 'ਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਧਰਨਾ ਮਾਰਨ ਮਗਰੋਂ ਐਲਾਨੇ ...

ਪੂਰੀ ਖ਼ਬਰ »

ਵਿਧਾਇਕ ਮਾਨਸ਼ਾਹੀਆ ਨੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਡੀ. ਸੀ. ਨਾਲ ਚਰਚਾ ਕੀਤੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਹਲਕਾ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਅੱਜ ਸਥਾਨਕ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਧਰਮਪਾਲ ਗੁਪਤਾ ਡਿਪਟੀ ਕਮਿਸ਼ਨਰ ਮਾਨਸਾ ਨਾਲ ਚਰਚਾ ਕੀਤੀ | ਉਨ੍ਹਾਂ ਅਧਿਕਾਰੀ ਦੇ ...

ਪੂਰੀ ਖ਼ਬਰ »

3 ਰੋਜ਼ਾ ਸਾਹਿਤਕ ਦਰਸ਼ਨ ਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀ. ਸੈ. ਵਿੱਦਿਆ ਮੰਦਰ ਵਿਖੇ ਤਿੰਨ ਰੋਜ਼ਾ ਸਾਹਿਤਕ ਦਰਸ਼ਨ ਅਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ | ਅੱਜ ਅਖੀਰਲੇ ਦਿਨ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਵਲੰਟੀਅਰ ਅਧਿਆਪਕਾਂ ਨੂੰ ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਹੀਰੋਂ ਖ਼ੁਰਦ, 12 ਅਕਤੂਬਰ (ਪ. ਪ.)- ਸੂਬੇ ਦੇ ਵੱਖ-ਵੱਖ ਸਕੂਲਾਂ ਵਿਚ ਕੰਮ ਕਰਨ ਵਾਲੇ ਈ.ਜੀ. ਐਸ./ਏ. ਆਈ. ਈ./ਐਸ. ਟੀ.ਆਰ ਵਲੰਟੀਅਰ ਅਧਿਆਪਕਾਂ ਨੂੰ ਪਿਛਲੇ 5-6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ | ਅਧਿਆਪਕ ਸ਼ੰਕਰ ਦਾਸ, ਮਹਿੰਦਰਪਾਲ ਕੌਰ, ਹਰਮੇਲ ਕੌਰ, ਕਮਲਜੀਤ ਕੌਰ, ਹਰਮੀਤ ...

ਪੂਰੀ ਖ਼ਬਰ »

ਸੂਬਾ ਪੱਧਰੀ ਰੋਸ ਧਰਨਾ 26 ਨੂੰ

ਮਾਨਸਾ, 12 ਅਕਤੂਬਰ (ਸ. ਰਿ.)- ਪਾਵਰਕਾਮ ਅਤੇ ਟਰਾਂਸਕੋ ਕੰਟਰੈਕਟ ਵਰਕਰ ਯੂਨੀਅਨ ਸਬ ਡਵੀਜ਼ਨ ਮਾਨਸਾ ਦੀ ਮੀਟਿੰਗ ਹੋਈ | ਇਸ ਮੌਕੇ ਕੰਟਰੈਕਟ 'ਤੇ ਕੰਮ ਕਰਦੇ ਮੀਟਰ ਰੀਡਰ, ਬਿੱਲ ਵੰਡਕ, ਖ਼ਜ਼ਾਨਚੀ ਅਤੇ ਕੰਪਿਊਟਰ ਅਪਰੇਟਰ ਦੀਆਂ ਸੇਵਾਵਾਂ ਪੱਕੀਆਂ ਨਾ ਕਰਨ ਵਜੋਂ ਉਨ੍ਹਾਂ ...

ਪੂਰੀ ਖ਼ਬਰ »

ਬਰਨਾਲਾ ਨੇ ਮਾਨਸਾ, ਦਿੱਲੀ ਨੇ ਜਾਖਲ ਅਤੇ ਹੁਸ਼ਿਆਰਪੁਰ ਨੇ ਮੋਹਾਲੀ ਨੂੰ ਹਰਾਇਆ

ਮਾਨਸਾ 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਸਥਾਨਕ ਖ਼ਾਲਸਾ ਸਕੂਲ ਦੇ ਗਰਾਊਾਡ ਕਰਵਾਏ ਜਾ ਰਹੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕਿ੍ਕਟ ਟੂਰਨਾਮੈਂਟ ਦੇ ਚੌਥੇ ਦਿਨ ਮੁਕਾਬਲੇ ਰੌਚਕ ਤੇ ਫਸਵੇਂ ਰਹੇ | ਅੱਜ ...

ਪੂਰੀ ਖ਼ਬਰ »

ਬੁਢਲਾਡਾ ਦਾ 2000 ਏਕੜ ਰਕਬਾ ਬੰਜਰ ਹੋਣ ਕਿਨਾਰੇ

ਬੁਢਲਾਡਾ, 12 ਅਕਤੂਬਰ (ਦਰਸ਼ਨ ਸਿੰਘ ਬਰ੍ਹੇ)- ਇਸ ਖੇਤਰ ਅੰਦਰ ਧਰਤੀ ਹੇਠਲਾ ਪਾਣੀ ਮਾੜਾ ਹੋਣ ਕਰ ਕੇ ਇੱਥੋਂ ਦੀ ਕਿਸਾਨੀ ਨਹਿਰੀ ਪਾਣੀ ਤੇ ਨਿਰਭਰ ਹੈ ਪ੍ਰੰਤੂ ਇੱਥੋਂ ਦੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਨਸੀਬ ਹੀ ਨਹੀਂ ਹੋ ਰਿਹਾ | ਬੁਢਲਾਡਾ ਬਰਾਂਚ ਦੀ ...

ਪੂਰੀ ਖ਼ਬਰ »

'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਨੇ ਵਰਕਸ਼ਾਪ ਲਗਾਈ ਗਈ

ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਸਥਾਨਕ 'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਚੰਡੀਗੜ੍ਹ ਵੱਲੋਂ ਸੇਫ਼ ਸਕੂਲ ਵਾਹਨ ਤਹਿਤ ਵਰਕਸ਼ਾਪ ਲਗਾਈ ਗਈ | ਕੰਪਨੀ ਅਧਿਕਾਰੀ ਵਨੀਤ ਗਰੋਵਰ ਤੇ ਮੈਡਮ ਮਮਤਾ ਨੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਬੱਚਿਆਂ ਪ੍ਰਤੀ ਵਰਤਾਓ ਬਾਰੇ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਸੰਗਤ ਮੰਡੀ, 12 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸਬ ਡਿਵੀਜ਼ਨ ਸੰਗਤ ਅਧੀਨ ਪੈਂਦੇ ਬਿਜਲੀ ਘਰਾਂ ਮਹਿਤਾ ਅਤੇ ਪੱਕਾ ਕਲਾਂ ਦੀ ਬਿਜਲੀ ਸਪਲਾਈ 13 ਅਕਤੂਬਰ ਨੂੰ ਚਾਰ ਘੰਟਿਆਂ ਲਈ ਬੰਦ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ. ਸੰਗਤ ਇੰਜੀਨੀਅਰ ਬਲਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ

ਮਾਨਸਾ, 12 ਅਕਤੂਬਰ (ਸ. ਰਿ.)- ਜ਼ਿਲ੍ਹਾ ਮੈਜਿਸਟੇ੍ਰਟ ਧਰਮਪਾਲ ਗੁਪਤਾ ਨੇ ਮਿਊਾਸਪਲ ਕਮੇਟੀ ਦੀਆਂ ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ | ਹੁਕਮ ਵਿਚ ਉਨ੍ਹਾਂ ਕਿਹਾ ਕਿ ਜਨਰੇਟਰ ਘਰ ਦੀ ਚਾਰ ਦੀਵਾਰੀ ਵਿਚ ਰੱਖੇ ਜਾਣ ਅਤੇ ਧੂੰਏਾ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਤਰੱਕੀਆਂ ਦੇ ਮਾਮਲੇ 'ਚ ਬੇਇਨਸਾਫ਼ੀ ਸਹਿਣ ਨਹੀਂ ਕਰੇਗੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਨੇ ਅਹਿਦ ਕੀਤਾ ਹੈ ਕਿ ਜਥੇਬੰਦੀ ਹੱਕੀ ਮੰਗਾਂ ਲਈ ਤਿੱਖਾ ਸੰਘਰਸ਼ ਕਰੇਗੀ | ਉਨ੍ਹਾਂ ਸਪਸ਼ਟ ਕਿਹਾ ਕਿ ਵੱਖ ਵੱਖ ਵਿਭਾਗਾਂ 'ਚ ਤਰੱਕੀਆਂ ਸਮੇਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸਰ ਜੈਫਰੀ ਇੰਸਟੀਚਿਊਟ ਦੇ 2 ਵਿਦਿਆਰਥੀਆਂ ਨੇ ਆਈਲੈਟਸ ਟੈਸਟ 'ਚ ਬਾਜ਼ੀ ਮਾਰੀ

ਮਾਨਸਾ, 12 ਅਕਤੂਬਰ (ਧਾਲੀਵਾਲ)- ਸਥਾਨਕ ਸਰ ਜੈਫਰੀ ਇੰਸਟੀਚਿਊਟ ਦੇ 2 ਹੋਰ ਵਿਦਿਆਰਥੀਆਂ ਨੇ ਆਈਲੈਟਸ ਟੈੱਸਟ 'ਚ ਬਾਜ਼ੀ ਮਾਰੀ ਹੈ | ਸੰਸਥਾ ਦੇ ਚੇਅਰਮੈਨ ਲਖਵਿੰਦਰ ਸਿੰਘ ਮੂਸਾ ਨੇ ਦੱਸਿਆ ਕਿ ਮੋਨਾ ਵਾਲੀਆ ਨੇ ਓਵਰਆਲ 7 ਅਤੇ ਨਵਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ ਕਰ ਕੇ ਵੱਖ-ਵੱਖ ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਥਾਣਾ ਸ਼ਹਿਰ ਪੁਲਿਸ-1 ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਇਕੱਤਰਤਾ

ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਸਥਾਨਕ ਸ਼ਹਿਰ ਵਿਖੇ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਅਗਵਾਈ'ਚ ਹੋਈ | ਇਸ ਦੌਰਾਨ ਨੰਬਰਦਾਰਾਂ ਲਟਕਦੀਆਂ ਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ ਭਗਵਾਨ ਸਿੰਘ ਭਾਟੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੰਨੀਆਂ ਮੰਗਾਂ ਨੂੰ ਤੁਰੰਤ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਏ

ਮਾਨਸਾ, 12 ਅਕਤੂਬਰ (ਧਾਲੀਵਾਲ)- ਸਰਕਾਰੀ ਹਾਈ ਸਕੂਲ ਮਾਖਾ ਦੇ ਮੁਖੀ ਬਲਜਿੰਦਰ ਸਿੰਘ ਦੀ ਅਗਵਾਈ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਦੀਆਂ ਸਾਂਝੀਆ ਥਾਵਾਂ 'ਤੇ ਬੂਟੇ ਲਗਾਏ ਗਏ | ਸਮਾਜ ਦੀ ਤਰੱਕੀ ਵਿੱਚ ਕੁੜੀਆਂ ਦੇ ...

ਪੂਰੀ ਖ਼ਬਰ »

ਆਂਗਣਵੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਪਟਿਆਲਾ 'ਚ ਪੱਕਾ ਧਰਨਾ 23 ਤੋਂ

ਮਾਨਸਾ, 12 ਅਕਤੂਬਰ (ਸ. ਰਿ.)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਮੋਤੀ ਮਹਿਲ ਪਟਿਆਲਾ ਅੱਗੇ ਪੱਕਾ ਧਰਨਾ 23 ਅਕਤੂਬਰ ਤੋਂ ਲਗਾਇਆ ਜਾਵੇਗਾ | ਇਹ ਪ੍ਰਗਟਾਵਾ ਜਥੇਬੰਦੀ ਦੀ ਇਕੱਤਰਤਾ 'ਚ ਜ਼ਿਲ੍ਹਾ ਸਕੱਤਰ ਚਰਨਜੀਤ ਕੌਰ ਨੇ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ-ਡਾ: ਅਨਿਲ ਕੁਮਾਰ

ਤਲਵੰਡੀ ਸਾਬੋ, 12 ਅਕਤੂਬਰ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਹੁਣ ਅਪ੍ਰੇਸ਼ਨ ਕਰਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਭੀਖੀ 'ਚ ਰੋਸ ਪ੍ਰਦਰਸ਼ਨ

ਭੀਖੀ, 12 ਅਕਤੂਬਰ (ਬਲਦੇਵ ਸਿੰਘ ਸਿੱਧੂ)- ਸੂਬਾ ਕਮੇਟੀ ਦੇ ਸੱਦੇ ਤੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਭੀਖੀ ਵੱਲੋਂ ਜੀ. ਐਸ. ਟੀ. ਅਤੇ ਕਾਲੇ ਕਾਨੰੂਨਾਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ...

ਪੂਰੀ ਖ਼ਬਰ »

ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਕੰਮ ਦੀ ਸ਼ੁਰੂਆਤ

ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਦੇ ਕੰਮ ਦੀ ਮੁੜ ਤੋਂ ਸ਼ੁਰੂਆਤ ਹੋਈ | ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੇਲ ਸਿੰਘ ਨੇ ਮੌਕੇ 'ਤੇ ਜਾ ਕੇ ਕੰਮ ਦਾ ਜਾਇਜ਼ਾ ਲਿਆ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਨੂੰ ਦਿੱਤੇ ਜਾਂਦੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸਮਾਗਮ ਕਰਵਾਇਆ

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਸਥਾਨਕ ਸਬਡਵੀਜ਼ਨਲ ਸਿਵਲ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਧੀਆਂ ਰੱਬ ਦੀ ਦਿੱਤੀ ਅਨਮੋਲ ਦਾਤ ਹਨ, ਜਿਸ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਬਰੇਟਾ, 12 ਅਕਤੂਬਰ (ਰਵਿੰਦਰ ਕੌਰ ਮੰਡੇਰ)- ਪਿੰਡ ਸ਼ੇਖੂਪੁਰ ਖੁਡਾਲ ਦੇ ਖੇਤਾਂ ਵਿਚੋਂ ਇੱਕੋ ਰਾਤ ਵਿਚ 3 ਟਰਾਂਸਫ਼ਾਰਮਰਾਂ ਵਿਚੋਂ ਕੀਮਤੀ ਸਮਾਨ ਚੋਰੀ ਹੋਣ ਦੀ ਸਮਾਚਾਰ ਮਿਲਿਆ ਹੈ ਅਤੇ ਇਕ ਹੋਰ ਟਰਾਂਸਫ਼ਾਰਮਰ ਵੀ ਜੋ ਖੋਲਿ੍ਹਆ ਸੀ 'ਚ ਵਿਚ ਐਲੂਮੀਨੀਅਮ ਪਾਇਆ ਹੋਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX