ਤਾਜਾ ਖ਼ਬਰਾਂ


ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  5 minutes ago
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  15 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  35 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  46 minutes ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਵੱਡੀ ਗੱਲ ਇਹ ਨਹੀਂ ਕਿ ਤੁਸੀਂ ਕਿੱਥੇ ਖੜ੍ਹੇ ਹੋ, ਅਸਲ ਵੱਡੀ ਗੱਲ ਇਹ ਹੈ ਕਿ ਤੁਸੀਂ ਕਿਸ ਦਿਸ਼ਾ ਵੱਲ ਜਾ ਰਹੇ ਹੋ। -ਉਲੀਵਰ ਵੇਡੇਲ ਹੋਮਸ

ਮਾਨਸਾ

ਪਰਾਲੀ ਨਾ ਸਾੜਨ ਦੇ ਵਿਰੋਧ 'ਚ ਜਥੇਬੰਦੀਆਂ ਵਲੋਂ ਕਿਸਾਨਾਂ ਦੀ ਲਾਮਬੱਧੀ ਜਾਰੀ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਦਿੱਤੇ ਜਾ ਰਹੇ ਆਦੇਸ਼ ਅਤੇ ਸਖ਼ਤ ਕਾਰਵਾਈ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਿਖ਼ਲਾਫ਼ ਕਿਸਾਨ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਾਪੇ ਨਿਯੁਕਤੀ ਪੱਤਰ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਦਿਨੀਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਬੇਰੁਜ਼ਗਾਰ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਧਰਮਪਾਲ ਗੁਪਤਾ ਵੱਲੋਂ ਨਿਯੁਕਤੀ ਪੱਤਰਾਂ ਦੀ ਵੰਡ ...

ਪੂਰੀ ਖ਼ਬਰ »

ਡੀ. ਡੀ. ਪੰਜਾਬੀ ਦੇ ਪ੍ਰੋਗਰਾਮ ਪ੍ਰਮੋਟਰ 'ਤੇ ਸ਼ਰਾਬੀ ਨੇ ਚਾੜਿ੍ਹਆ ਟਰੈਕਟਰ

ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਡੀ. ਡੀ. ਪੰਜਾਬੀ ਦੇ ਪ੍ਰੋਗਰਾਮ 'ਦੇਖਨਾ ਹੈ ਕਿਸਮੇਂ ਕਿਤਨਾ ਹੈ ਦਮ' ਦੇ ਪ੍ਰਮੋਟਰ ਰਮਨਦੀਪ ਜੋ ਇਸ ਖੇਤਰ ਦੀਆਂ ਵਿੱਦਿਅਕ ਸੰਸਥਾਵਾਂ ਅੰਦਰ ਪੋ੍ਰਗਰਾਮ ਦੀ ਪ੍ਰਮੋਸ਼ਨ ਅਤੇ ਪ੍ਰਚਾਰ ਲਈ ਕਲਾਕਾਰ ਬੱਚਿਆਂ ਨੂੰ ਜੋੜਨ ਹਿਤ ਆਏ ਹੋਏ ...

ਪੂਰੀ ਖ਼ਬਰ »

ਦੂਜੇ ਦਿਨ ਕਲਾਕਾਰਾਂ ਨੇ ਨਾਟਕਾਂ ਰਾਹੀਂ ਗੰਧਲੇ ਰਾਜਨੀਤਿਕ ਵਰਤਾਰੇ 'ਤੇ ਕੀਤਾ ਕਟਾਕਸ਼

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਨਸਾ ਜ਼ੋਨ ਦੇ ਤਿੰਨ ਦਿਨਾ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਨਾਟਕ ਤੇ ਮਮਿਕਰੀ ਦੀ ਪੇਸ਼ਕਾਰੀ ਦਾ ਦਰਸ਼ਕਾਂ ਨੇ ਖ਼ੂਬ ਆਨੰਦ ਮਾਣਿਆ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਚੇਤਨਾ ਪ੍ਰੀਖਿਆ 'ਚੋਂ ਅੱਵਲ ਰਹੇ ਵਿਦਿਆਰਥੀ ਦਾ ਸਨਮਾਨ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੀ ਲਈ ਗਈ ਚੇਤਨਾ ਪਰਖ ਪ੍ਰੀਖਿਆ ਦੇ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ | ਇੱਥੇ ਕਰਵਾਈ ਗਈ ਪ੍ਰੀਖਿਆ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਨੂੰ ਲੈ ਕੇ ਥਾਣਾ ਬੋਹਾ ਅੱਗੇ ਧਰਨਾ

ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਨਜ਼ਦੀਕੀ ਪਿੰਡ ਉੱਡਤ ਸੈਦੇਵਾਲਾ ਸਥਿਤ ਨਾਲੀ ਦੇ ਝਗੜੇ ਤੋਂ ਬਾਅਦ ਕਿਸਾਨ ਪਰਿਵਾਰ ਵਲੋਂ ਦਲਿਤ ਮਜ਼ਦੂਰ ਔਰਤ ਦੀ ਕੁੱਟਮਾਰ ਨੂੰ ਲੈ ਕੇ ਪਹਿਲਾਂ ਪਿੰਡ ਪੱਧਰ 'ਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਧਰਨਾ ਮਾਰਨ ਮਗਰੋਂ ਐਲਾਨੇ ...

ਪੂਰੀ ਖ਼ਬਰ »

ਵਿਧਾਇਕ ਮਾਨਸ਼ਾਹੀਆ ਨੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਡੀ. ਸੀ. ਨਾਲ ਚਰਚਾ ਕੀਤੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਹਲਕਾ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਅੱਜ ਸਥਾਨਕ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਧਰਮਪਾਲ ਗੁਪਤਾ ਡਿਪਟੀ ਕਮਿਸ਼ਨਰ ਮਾਨਸਾ ਨਾਲ ਚਰਚਾ ਕੀਤੀ | ਉਨ੍ਹਾਂ ਅਧਿਕਾਰੀ ਦੇ ...

ਪੂਰੀ ਖ਼ਬਰ »

3 ਰੋਜ਼ਾ ਸਾਹਿਤਕ ਦਰਸ਼ਨ ਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀ. ਸੈ. ਵਿੱਦਿਆ ਮੰਦਰ ਵਿਖੇ ਤਿੰਨ ਰੋਜ਼ਾ ਸਾਹਿਤਕ ਦਰਸ਼ਨ ਅਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ | ਅੱਜ ਅਖੀਰਲੇ ਦਿਨ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਵਲੰਟੀਅਰ ਅਧਿਆਪਕਾਂ ਨੂੰ ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਹੀਰੋਂ ਖ਼ੁਰਦ, 12 ਅਕਤੂਬਰ (ਪ. ਪ.)- ਸੂਬੇ ਦੇ ਵੱਖ-ਵੱਖ ਸਕੂਲਾਂ ਵਿਚ ਕੰਮ ਕਰਨ ਵਾਲੇ ਈ.ਜੀ. ਐਸ./ਏ. ਆਈ. ਈ./ਐਸ. ਟੀ.ਆਰ ਵਲੰਟੀਅਰ ਅਧਿਆਪਕਾਂ ਨੂੰ ਪਿਛਲੇ 5-6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ | ਅਧਿਆਪਕ ਸ਼ੰਕਰ ਦਾਸ, ਮਹਿੰਦਰਪਾਲ ਕੌਰ, ਹਰਮੇਲ ਕੌਰ, ਕਮਲਜੀਤ ਕੌਰ, ਹਰਮੀਤ ...

ਪੂਰੀ ਖ਼ਬਰ »

ਸੂਬਾ ਪੱਧਰੀ ਰੋਸ ਧਰਨਾ 26 ਨੂੰ

ਮਾਨਸਾ, 12 ਅਕਤੂਬਰ (ਸ. ਰਿ.)- ਪਾਵਰਕਾਮ ਅਤੇ ਟਰਾਂਸਕੋ ਕੰਟਰੈਕਟ ਵਰਕਰ ਯੂਨੀਅਨ ਸਬ ਡਵੀਜ਼ਨ ਮਾਨਸਾ ਦੀ ਮੀਟਿੰਗ ਹੋਈ | ਇਸ ਮੌਕੇ ਕੰਟਰੈਕਟ 'ਤੇ ਕੰਮ ਕਰਦੇ ਮੀਟਰ ਰੀਡਰ, ਬਿੱਲ ਵੰਡਕ, ਖ਼ਜ਼ਾਨਚੀ ਅਤੇ ਕੰਪਿਊਟਰ ਅਪਰੇਟਰ ਦੀਆਂ ਸੇਵਾਵਾਂ ਪੱਕੀਆਂ ਨਾ ਕਰਨ ਵਜੋਂ ਉਨ੍ਹਾਂ ...

ਪੂਰੀ ਖ਼ਬਰ »

ਬਰਨਾਲਾ ਨੇ ਮਾਨਸਾ, ਦਿੱਲੀ ਨੇ ਜਾਖਲ ਅਤੇ ਹੁਸ਼ਿਆਰਪੁਰ ਨੇ ਮੋਹਾਲੀ ਨੂੰ ਹਰਾਇਆ

ਮਾਨਸਾ 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਸਥਾਨਕ ਖ਼ਾਲਸਾ ਸਕੂਲ ਦੇ ਗਰਾਊਾਡ ਕਰਵਾਏ ਜਾ ਰਹੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕਿ੍ਕਟ ਟੂਰਨਾਮੈਂਟ ਦੇ ਚੌਥੇ ਦਿਨ ਮੁਕਾਬਲੇ ਰੌਚਕ ਤੇ ਫਸਵੇਂ ਰਹੇ | ਅੱਜ ...

ਪੂਰੀ ਖ਼ਬਰ »

ਬੁਢਲਾਡਾ ਦਾ 2000 ਏਕੜ ਰਕਬਾ ਬੰਜਰ ਹੋਣ ਕਿਨਾਰੇ

ਬੁਢਲਾਡਾ, 12 ਅਕਤੂਬਰ (ਦਰਸ਼ਨ ਸਿੰਘ ਬਰ੍ਹੇ)- ਇਸ ਖੇਤਰ ਅੰਦਰ ਧਰਤੀ ਹੇਠਲਾ ਪਾਣੀ ਮਾੜਾ ਹੋਣ ਕਰ ਕੇ ਇੱਥੋਂ ਦੀ ਕਿਸਾਨੀ ਨਹਿਰੀ ਪਾਣੀ ਤੇ ਨਿਰਭਰ ਹੈ ਪ੍ਰੰਤੂ ਇੱਥੋਂ ਦੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਨਸੀਬ ਹੀ ਨਹੀਂ ਹੋ ਰਿਹਾ | ਬੁਢਲਾਡਾ ਬਰਾਂਚ ਦੀ ...

ਪੂਰੀ ਖ਼ਬਰ »

'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਨੇ ਵਰਕਸ਼ਾਪ ਲਗਾਈ ਗਈ

ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਸਥਾਨਕ 'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਚੰਡੀਗੜ੍ਹ ਵੱਲੋਂ ਸੇਫ਼ ਸਕੂਲ ਵਾਹਨ ਤਹਿਤ ਵਰਕਸ਼ਾਪ ਲਗਾਈ ਗਈ | ਕੰਪਨੀ ਅਧਿਕਾਰੀ ਵਨੀਤ ਗਰੋਵਰ ਤੇ ਮੈਡਮ ਮਮਤਾ ਨੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਬੱਚਿਆਂ ਪ੍ਰਤੀ ਵਰਤਾਓ ਬਾਰੇ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਸੰਗਤ ਮੰਡੀ, 12 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸਬ ਡਿਵੀਜ਼ਨ ਸੰਗਤ ਅਧੀਨ ਪੈਂਦੇ ਬਿਜਲੀ ਘਰਾਂ ਮਹਿਤਾ ਅਤੇ ਪੱਕਾ ਕਲਾਂ ਦੀ ਬਿਜਲੀ ਸਪਲਾਈ 13 ਅਕਤੂਬਰ ਨੂੰ ਚਾਰ ਘੰਟਿਆਂ ਲਈ ਬੰਦ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ. ਸੰਗਤ ਇੰਜੀਨੀਅਰ ਬਲਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ

ਮਾਨਸਾ, 12 ਅਕਤੂਬਰ (ਸ. ਰਿ.)- ਜ਼ਿਲ੍ਹਾ ਮੈਜਿਸਟੇ੍ਰਟ ਧਰਮਪਾਲ ਗੁਪਤਾ ਨੇ ਮਿਊਾਸਪਲ ਕਮੇਟੀ ਦੀਆਂ ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ | ਹੁਕਮ ਵਿਚ ਉਨ੍ਹਾਂ ਕਿਹਾ ਕਿ ਜਨਰੇਟਰ ਘਰ ਦੀ ਚਾਰ ਦੀਵਾਰੀ ਵਿਚ ਰੱਖੇ ਜਾਣ ਅਤੇ ਧੂੰਏਾ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਤਰੱਕੀਆਂ ਦੇ ਮਾਮਲੇ 'ਚ ਬੇਇਨਸਾਫ਼ੀ ਸਹਿਣ ਨਹੀਂ ਕਰੇਗੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਨੇ ਅਹਿਦ ਕੀਤਾ ਹੈ ਕਿ ਜਥੇਬੰਦੀ ਹੱਕੀ ਮੰਗਾਂ ਲਈ ਤਿੱਖਾ ਸੰਘਰਸ਼ ਕਰੇਗੀ | ਉਨ੍ਹਾਂ ਸਪਸ਼ਟ ਕਿਹਾ ਕਿ ਵੱਖ ਵੱਖ ਵਿਭਾਗਾਂ 'ਚ ਤਰੱਕੀਆਂ ਸਮੇਂ ਕੀਤੀਆਂ ਜਾ ਰਹੀਆਂ ਘਪਲੇਬਾਜ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਸ਼ਲ ਤੇ ਅਮਨਦੀਪ ਸ਼ਰਮਾ ਸੂਬਾ ਜਨਰਲ ਸਕੱਤਰ ਐਲੀਮੈਂਟਰੀ ਟੀਚਰ ਯੂਨੀਅਨ ਨੇ ਇੱਥੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਕੱਤਰਤਾ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਰਲ ਵਰਗ ਦੇ ਕਰਮਚਾਰੀ ਹੱਕਾਂ ਦੀ ਪ੍ਰਾਪਤੀ ਤੱਕ ਲਾਮਬੰਦੀ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਜੇਕਰ ਸੀਨੀਆਰਤਾ ਦੇ ਮਾਮਲੇ 'ਚ ਸਿੱਖਿਆ ਵਿਭਾਗ ਨੇ ਖ਼ਾਮੀਆਂ ਦੂਰ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ | ਉਪਰੋਕਤ ਆਗੂਆਂ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਾਨਸਾ ਨੂੰ ਮਿਲੇ ਵਫ਼ਦ ਨੇ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਦੀਆਂ ਸੀਨੀਅਰਤਾ ਠੀਕ ਕਰ ਕੇ ਤਰੱਕੀਆਂ ਕਰਨ ਦਾ ਮਾਮਲਾ ਵਿਚਾਰਿਆ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜੋ ਐਲੀਮੈਂਟਰੀ ਟੀਚਰ/ ਹੈੱਡ ਟੀਚਰ/ ਸੈਂਟਰ ਹੈੱਡ ਟੀਚਰਾਂ ਦੀਆਂ ਸੀਨੀਅਰਤਾ ਸੂਚੀਆਂ ਵਿਭਾਗ ਦੀ ਵੈੱਬਸਾਈਟ ਐਸ. ਐਸ. ਏ. ਪੰਜਾਬ ਡਾਟ ਓ. ਆਰ. ਜੀ. 'ਤੇ ਅੱਪਲੋਡ ਕੀਤੀਆਂ ਹਨ, 'ਚ ਬਹੁਤ ਖ਼ਾਮੀਆਂ ਹਨ, ਜਿਸ ਨਾਲ ਜਨਰਲ ਵਰਗ ਦੇ ਕਰਮਚਾਰੀਆਂ ਨੂੰ ਤਰੱਕੀਆਂ ਵਿੱਚ ਬਹੁਤ ਵੱਡਾ ਨੁਕਸਾਨ ਹੁੰਦਾ ਹੈ | ਉਨ੍ਹਾਂ ਵੱਲੋਂ ਸੀਨੀਅਰਤਾ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਪੱਤਰ ਅਨੁਸਾਰ ਬਣਾ ਕੇ ਸੀਨੀਅਰਤਾ ਸੂਚੀਆਂ ਵਿੱਚ ਸੋਧ ਕਰ ਕੇ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ ਇਹ ਵੀ ਮੰਗ ਕੀਤੀ ਗਈ ਕਿ ਔਰਤ ਕਰਮਚਾਰਨਾਂ ਜੋ ਵਿਆਹ ਉਪਰੰਤ ਜ਼ਿਲ੍ਹਾ ਬਦਲ ਕੇ ਮਾਨਸਾ ਜ਼ਿਲੇ੍ਹ ਅਧੀਨ ਤੈਨਾਤ ਹੋਈਆ ਹਨ, ਦੀ ਬਤੌਰ ਭਰਤੀ ਸਮੇਂ ਦੀ ਸੀਨੀਅਰਤਾ ਬਹਾਲ ਕੀਤੀ ਜਾਵੇ | ਸਿੱਖਿਆ ਅਧਿਕਾਰੀ ਨੇ ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਸੀਨੀਅਰਤਾ ਸੂਚੀਆਂ ਵਿਚ ਖ਼ਾਮੀਆਂ ਦੂਰ ਕਰ ਕੇ ਕਰਮਚਾਰੀਆਂ ਨੂੰ ਜਲਦੀ ਹੀ ਪੱਦ ਉੱਨਤ ਕੀਤਾ ਜਾਵੇਗਾ | ਇਸ ਮੌਕੇ ਫੈਡਰੇਸ਼ਨ ਦੇ ਆਗੂ ਕਰਮਜੀਤ ਸਿੰਘ ਸਿੱਧੂ, ਸੁਖਚੈਨ ਸਿੰਘ, ਜਸਬੀਰ ਸਿੰਘ ਖ਼ਾਲਸਾ, ਰਾਜ ਕੁਮਾਰ, ਮਲਕੀਤ ਸਿੰਘ ਸਿੱਧੂ, ਅਸ਼ਵਨੀ ਕੁਮਾਰ, ਅਵਤਾਰ ਸਿੰਘ ਝੁਨੀਰ, ਨਿਤਿਨ ਸੋਢੀ, ਨਵਨੀਤ ਕੱਕੜ ਬੋਹਾ, ਬੱਸੋ ਧਾਲੀਵਾਲ, ਸੁਖਬੀਰ ਕੌਰ, ਸੁਨੀਤਾ ਰਾਣੀ, ਗੁਰਮੇਲ ਕੌਰ, ਬਲਵੀਰ ਕੌਰ, ਸੁਖਜੀਤ ਕੌਰ, ਬਿੰਦਰ ਕੌਰ ਖ਼ਾਲਸਾ, ਬਲਜਿੰਦਰ ਸਿੰਘ ਕਣਕਵਾਲ, ਜਗਵੰਤ ਸਿੰਘ, ਬੇਅੰਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰ ਜੈਫਰੀ ਇੰਸਟੀਚਿਊਟ ਦੇ 2 ਵਿਦਿਆਰਥੀਆਂ ਨੇ ਆਈਲੈਟਸ ਟੈਸਟ 'ਚ ਬਾਜ਼ੀ ਮਾਰੀ

ਮਾਨਸਾ, 12 ਅਕਤੂਬਰ (ਧਾਲੀਵਾਲ)- ਸਥਾਨਕ ਸਰ ਜੈਫਰੀ ਇੰਸਟੀਚਿਊਟ ਦੇ 2 ਹੋਰ ਵਿਦਿਆਰਥੀਆਂ ਨੇ ਆਈਲੈਟਸ ਟੈੱਸਟ 'ਚ ਬਾਜ਼ੀ ਮਾਰੀ ਹੈ | ਸੰਸਥਾ ਦੇ ਚੇਅਰਮੈਨ ਲਖਵਿੰਦਰ ਸਿੰਘ ਮੂਸਾ ਨੇ ਦੱਸਿਆ ਕਿ ਮੋਨਾ ਵਾਲੀਆ ਨੇ ਓਵਰਆਲ 7 ਅਤੇ ਨਵਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ ਕਰ ਕੇ ਵੱਖ-ਵੱਖ ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਥਾਣਾ ਸ਼ਹਿਰ ਪੁਲਿਸ-1 ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਇਕੱਤਰਤਾ

ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਸਥਾਨਕ ਸ਼ਹਿਰ ਵਿਖੇ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਅਗਵਾਈ'ਚ ਹੋਈ | ਇਸ ਦੌਰਾਨ ਨੰਬਰਦਾਰਾਂ ਲਟਕਦੀਆਂ ਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ ਭਗਵਾਨ ਸਿੰਘ ਭਾਟੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੰਨੀਆਂ ਮੰਗਾਂ ਨੂੰ ਤੁਰੰਤ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਏ

ਮਾਨਸਾ, 12 ਅਕਤੂਬਰ (ਧਾਲੀਵਾਲ)- ਸਰਕਾਰੀ ਹਾਈ ਸਕੂਲ ਮਾਖਾ ਦੇ ਮੁਖੀ ਬਲਜਿੰਦਰ ਸਿੰਘ ਦੀ ਅਗਵਾਈ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਦੀਆਂ ਸਾਂਝੀਆ ਥਾਵਾਂ 'ਤੇ ਬੂਟੇ ਲਗਾਏ ਗਏ | ਸਮਾਜ ਦੀ ਤਰੱਕੀ ਵਿੱਚ ਕੁੜੀਆਂ ਦੇ ...

ਪੂਰੀ ਖ਼ਬਰ »

ਆਂਗਣਵੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਪਟਿਆਲਾ 'ਚ ਪੱਕਾ ਧਰਨਾ 23 ਤੋਂ

ਮਾਨਸਾ, 12 ਅਕਤੂਬਰ (ਸ. ਰਿ.)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਮੋਤੀ ਮਹਿਲ ਪਟਿਆਲਾ ਅੱਗੇ ਪੱਕਾ ਧਰਨਾ 23 ਅਕਤੂਬਰ ਤੋਂ ਲਗਾਇਆ ਜਾਵੇਗਾ | ਇਹ ਪ੍ਰਗਟਾਵਾ ਜਥੇਬੰਦੀ ਦੀ ਇਕੱਤਰਤਾ 'ਚ ਜ਼ਿਲ੍ਹਾ ਸਕੱਤਰ ਚਰਨਜੀਤ ਕੌਰ ਨੇ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ-ਡਾ: ਅਨਿਲ ਕੁਮਾਰ

ਤਲਵੰਡੀ ਸਾਬੋ, 12 ਅਕਤੂਬਰ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਹੁਣ ਅਪ੍ਰੇਸ਼ਨ ਕਰਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਭੀਖੀ 'ਚ ਰੋਸ ਪ੍ਰਦਰਸ਼ਨ

ਭੀਖੀ, 12 ਅਕਤੂਬਰ (ਬਲਦੇਵ ਸਿੰਘ ਸਿੱਧੂ)- ਸੂਬਾ ਕਮੇਟੀ ਦੇ ਸੱਦੇ ਤੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਭੀਖੀ ਵੱਲੋਂ ਜੀ. ਐਸ. ਟੀ. ਅਤੇ ਕਾਲੇ ਕਾਨੰੂਨਾਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ...

ਪੂਰੀ ਖ਼ਬਰ »

ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਕੰਮ ਦੀ ਸ਼ੁਰੂਆਤ

ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਦੇ ਕੰਮ ਦੀ ਮੁੜ ਤੋਂ ਸ਼ੁਰੂਆਤ ਹੋਈ | ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੇਲ ਸਿੰਘ ਨੇ ਮੌਕੇ 'ਤੇ ਜਾ ਕੇ ਕੰਮ ਦਾ ਜਾਇਜ਼ਾ ਲਿਆ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਨੂੰ ਦਿੱਤੇ ਜਾਂਦੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸਮਾਗਮ ਕਰਵਾਇਆ

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਸਥਾਨਕ ਸਬਡਵੀਜ਼ਨਲ ਸਿਵਲ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਧੀਆਂ ਰੱਬ ਦੀ ਦਿੱਤੀ ਅਨਮੋਲ ਦਾਤ ਹਨ, ਜਿਸ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਬਰੇਟਾ, 12 ਅਕਤੂਬਰ (ਰਵਿੰਦਰ ਕੌਰ ਮੰਡੇਰ)- ਪਿੰਡ ਸ਼ੇਖੂਪੁਰ ਖੁਡਾਲ ਦੇ ਖੇਤਾਂ ਵਿਚੋਂ ਇੱਕੋ ਰਾਤ ਵਿਚ 3 ਟਰਾਂਸਫ਼ਾਰਮਰਾਂ ਵਿਚੋਂ ਕੀਮਤੀ ਸਮਾਨ ਚੋਰੀ ਹੋਣ ਦੀ ਸਮਾਚਾਰ ਮਿਲਿਆ ਹੈ ਅਤੇ ਇਕ ਹੋਰ ਟਰਾਂਸਫ਼ਾਰਮਰ ਵੀ ਜੋ ਖੋਲਿ੍ਹਆ ਸੀ 'ਚ ਵਿਚ ਐਲੂਮੀਨੀਅਮ ਪਾਇਆ ਹੋਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX