ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਦਿੱਤੇ ਜਾ ਰਹੇ ਆਦੇਸ਼ ਅਤੇ ਸਖ਼ਤ ਕਾਰਵਾਈ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਿਖ਼ਲਾਫ਼ ਕਿਸਾਨ ਜਥੇਬੰਦੀਆਂ ਵਲੋਂ ...
ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਦਿਨੀਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਬੇਰੁਜ਼ਗਾਰ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਧਰਮਪਾਲ ਗੁਪਤਾ ਵੱਲੋਂ ਨਿਯੁਕਤੀ ਪੱਤਰਾਂ ਦੀ ਵੰਡ ...
ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਡੀ. ਡੀ. ਪੰਜਾਬੀ ਦੇ ਪ੍ਰੋਗਰਾਮ 'ਦੇਖਨਾ ਹੈ ਕਿਸਮੇਂ ਕਿਤਨਾ ਹੈ ਦਮ' ਦੇ ਪ੍ਰਮੋਟਰ ਰਮਨਦੀਪ ਜੋ ਇਸ ਖੇਤਰ ਦੀਆਂ ਵਿੱਦਿਅਕ ਸੰਸਥਾਵਾਂ ਅੰਦਰ ਪੋ੍ਰਗਰਾਮ ਦੀ ਪ੍ਰਮੋਸ਼ਨ ਅਤੇ ਪ੍ਰਚਾਰ ਲਈ ਕਲਾਕਾਰ ਬੱਚਿਆਂ ਨੂੰ ਜੋੜਨ ਹਿਤ ਆਏ ਹੋਏ ...
ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਨਸਾ ਜ਼ੋਨ ਦੇ ਤਿੰਨ ਦਿਨਾ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਨਾਟਕ ਤੇ ਮਮਿਕਰੀ ਦੀ ਪੇਸ਼ਕਾਰੀ ਦਾ ਦਰਸ਼ਕਾਂ ਨੇ ਖ਼ੂਬ ਆਨੰਦ ਮਾਣਿਆ ...
ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੀ ਲਈ ਗਈ ਚੇਤਨਾ ਪਰਖ ਪ੍ਰੀਖਿਆ ਦੇ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ | ਇੱਥੇ ਕਰਵਾਈ ਗਈ ਪ੍ਰੀਖਿਆ ...
ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਨਜ਼ਦੀਕੀ ਪਿੰਡ ਉੱਡਤ ਸੈਦੇਵਾਲਾ ਸਥਿਤ ਨਾਲੀ ਦੇ ਝਗੜੇ ਤੋਂ ਬਾਅਦ ਕਿਸਾਨ ਪਰਿਵਾਰ ਵਲੋਂ ਦਲਿਤ ਮਜ਼ਦੂਰ ਔਰਤ ਦੀ ਕੁੱਟਮਾਰ ਨੂੰ ਲੈ ਕੇ ਪਹਿਲਾਂ ਪਿੰਡ ਪੱਧਰ 'ਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਧਰਨਾ ਮਾਰਨ ਮਗਰੋਂ ਐਲਾਨੇ ...
ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਹਲਕਾ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਅੱਜ ਸਥਾਨਕ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਧਰਮਪਾਲ ਗੁਪਤਾ ਡਿਪਟੀ ਕਮਿਸ਼ਨਰ ਮਾਨਸਾ ਨਾਲ ਚਰਚਾ ਕੀਤੀ | ਉਨ੍ਹਾਂ ਅਧਿਕਾਰੀ ਦੇ ...
ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀ. ਸੈ. ਵਿੱਦਿਆ ਮੰਦਰ ਵਿਖੇ ਤਿੰਨ ਰੋਜ਼ਾ ਸਾਹਿਤਕ ਦਰਸ਼ਨ ਅਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ | ਅੱਜ ਅਖੀਰਲੇ ਦਿਨ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ...
ਹੀਰੋਂ ਖ਼ੁਰਦ, 12 ਅਕਤੂਬਰ (ਪ. ਪ.)- ਸੂਬੇ ਦੇ ਵੱਖ-ਵੱਖ ਸਕੂਲਾਂ ਵਿਚ ਕੰਮ ਕਰਨ ਵਾਲੇ ਈ.ਜੀ. ਐਸ./ਏ. ਆਈ. ਈ./ਐਸ. ਟੀ.ਆਰ ਵਲੰਟੀਅਰ ਅਧਿਆਪਕਾਂ ਨੂੰ ਪਿਛਲੇ 5-6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ | ਅਧਿਆਪਕ ਸ਼ੰਕਰ ਦਾਸ, ਮਹਿੰਦਰਪਾਲ ਕੌਰ, ਹਰਮੇਲ ਕੌਰ, ਕਮਲਜੀਤ ਕੌਰ, ਹਰਮੀਤ ...
ਮਾਨਸਾ, 12 ਅਕਤੂਬਰ (ਸ. ਰਿ.)- ਪਾਵਰਕਾਮ ਅਤੇ ਟਰਾਂਸਕੋ ਕੰਟਰੈਕਟ ਵਰਕਰ ਯੂਨੀਅਨ ਸਬ ਡਵੀਜ਼ਨ ਮਾਨਸਾ ਦੀ ਮੀਟਿੰਗ ਹੋਈ | ਇਸ ਮੌਕੇ ਕੰਟਰੈਕਟ 'ਤੇ ਕੰਮ ਕਰਦੇ ਮੀਟਰ ਰੀਡਰ, ਬਿੱਲ ਵੰਡਕ, ਖ਼ਜ਼ਾਨਚੀ ਅਤੇ ਕੰਪਿਊਟਰ ਅਪਰੇਟਰ ਦੀਆਂ ਸੇਵਾਵਾਂ ਪੱਕੀਆਂ ਨਾ ਕਰਨ ਵਜੋਂ ਉਨ੍ਹਾਂ ...
ਮਾਨਸਾ 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਸਥਾਨਕ ਖ਼ਾਲਸਾ ਸਕੂਲ ਦੇ ਗਰਾਊਾਡ ਕਰਵਾਏ ਜਾ ਰਹੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕਿ੍ਕਟ ਟੂਰਨਾਮੈਂਟ ਦੇ ਚੌਥੇ ਦਿਨ ਮੁਕਾਬਲੇ ਰੌਚਕ ਤੇ ਫਸਵੇਂ ਰਹੇ | ਅੱਜ ...
ਬੁਢਲਾਡਾ, 12 ਅਕਤੂਬਰ (ਦਰਸ਼ਨ ਸਿੰਘ ਬਰ੍ਹੇ)- ਇਸ ਖੇਤਰ ਅੰਦਰ ਧਰਤੀ ਹੇਠਲਾ ਪਾਣੀ ਮਾੜਾ ਹੋਣ ਕਰ ਕੇ ਇੱਥੋਂ ਦੀ ਕਿਸਾਨੀ ਨਹਿਰੀ ਪਾਣੀ ਤੇ ਨਿਰਭਰ ਹੈ ਪ੍ਰੰਤੂ ਇੱਥੋਂ ਦੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਨਸੀਬ ਹੀ ਨਹੀਂ ਹੋ ਰਿਹਾ | ਬੁਢਲਾਡਾ ਬਰਾਂਚ ਦੀ ਮਾਈਨਰ ਨੰਬਰ 8 ਅਧੀਨ ਆਉਂਦੇ 2000 ਏਕੜ ਰਕਬਾ ਬੰਜਰ ਹੋਣ ਦੇ ਕਿਨਾਰੇ ਹੈ ਜਿਸ ਰਕਬੇ ਵਿੱਚ ਪਿੰਡ ਮੱਲ ਸਿੰਘ ਵਾਲਾ, ਕਾਸਮਪੁਰ ਛੀਨਾ ਅਤੇ ਬੋਹਾ ਦਾ ਰਕਬਾ ਸ਼ਾਮਿਲ ਹੈ | ਇਥੋਂ ਦੇ ਕਿਸਾਨ ਨਿਰੰਜਨ ਸਿੰਘ ਭਦੌੜੀਆ ਅਤੇ ਸੁਰਜਨ ਸਿੰਘ ਦੇ ਦੱਸਣ ਮੁਤਾਬਿਕ ਇਨ੍ਹਾਂ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ 20 ਸਾਲਾਂ ਤੋਂ ਨਹੀਂ ਮਿਲ ਰਿਹਾ ਕਿਉਂਕਿ ਇਹ ਪਿੰਡ ਇਸ ਮਾਈਨਰ ਦੀ ਟੇਲ 'ਤੇ ਪੈਂਦੇ ਹਨ | ਉਨ੍ਹਾਂ ਦੱਸਿਆ ਕਿ ਪਿੰਡ ਨੂੰ ਵਿਕਾਊ ਕੀਤੇ ਜਾਣ ਦਾ ਢੰਡੋਰਾ ਪਿੱਟੇ ਜਾਣ ਤੋਂ ਬਾਅਦ ਸਾਲ 2005 ਵਿਚ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲ 'ਤੇ ਕੁਝ ਸਮਾਂ ਪਾਣੀ ਪੂਰਾ ਕਰ ਦਿੱਤਾ ਸੀ ਪਰ ਜਿਹੜਾ ਸਰਕਾਰ ਬਦਲ ਜਾਣ ਦੇ ਨਾਲ ਹੀ ਬੰਦ ਹੋ ਗਿਆ ਉਸ ਤੋਂ ਬਾਅਦ ਬਾਦਲ ਸਰਕਾਰ ਦੇ 10 ਸਾਲ ਦਾ ਕਾਰਜਕਾਲ ਵੀ ਇਨ੍ਹਾਂ ਪਿੰਡਾਂ ਦੀ ਇਸ ਸਮੱਸਿਆ ਲਈ ਕੁਝ ਨਹੀਂ ਕਰ ਸਕਿਆ | ਭਾਵੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਇਸ ਮੌਕੇ 'ਤੇ ਦੋ ਡੂੰਘੇ ਟਿਊਬਵੈੱਲ ਲਗਵਾ ਕੇ ਇਸ ਸਮੱਸਿਆ ਨੂੰ ਦੂਰ ਕਰਨ ਦਾ ਯਤਨ ਕੀਤਾ ਸੀ ਪ੍ਰੰਤੂ ਉਨ੍ਹਾਂ ਟਿਊਬੈਵੈੱਲਾਂ ਦੇ ਮਾੜੇ ਪਾਣੀ ਦਾ ਅਸਰ ਜ਼ਮੀਨ ਤੇ ਪੈਣ ਲੱਗਾ ਹੈ ਜਿਸ ਕਰਕੇ ਇਸ ਖੇਤਰ ਅੰਦਰ ਨਰਮੇ ਦੀ ਫ਼ਸਲ ਖ਼ਰਾਬ ਹੋ ਗਈ | ਟੇਲ ਤੇ ਪਾਣੀ ਪੂਰਾ ਨਾ ਹੋਣ ਦਾ ਕਾਰਨ ਪੁੱਛੇ ਜਾਣ 'ਤੇ ਉਕਤ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਪਿੰਡਾਂ ਦੇ ਕਿਸਾਨਾਂ ਵਲੋਂ ਪਾਣੀ ਦੀ ਸ਼ਰੇਆਮ ਚੋਰੀ ਕੀਤੀ ਜਾਂਦੀ ਹੈ | ਦੂਸਰਾ ਕਾਰਨ ਸੂਏ ਦਾ ਪੱਧਰ ਵੀ ਸਹੀ ਨਾ ਹੋਣਾ ਦੱਸਿਆ | ਕਿਸਾਨਾਂ ਨੇ ਕੈਪਟਨ ਸਰਕਾਰ ਤੋ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਸਿੰਚਾਈ ਲਈ ਜਾਂ ਤਾਂ ਤੇ ਟੇਲ 'ਤੇ ਪਾਣੀ ਪੂਰਾ ਦਿੱਤਾ ਜਾਵੇ ਜਾਂ ਭਾਖੜਾ ਨਹਿਰ ਵਿਚੋਂ ਮੋਘਾ ਲਾ ਕੇ ਇਸ ਵੱਡੇ ਕਰਬੇ ਨੂੰ ਬੰਜਰ ਹੋਣ ਤੋ ਬਚਾਇਆ ਜਾਵੇ | ਇਸ ਸਬੰਧੀ ਜਦੋਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਟੇਲ ਤੇ ਪਾਣੀ ਪੂਰਾ ਰੱਖਣ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ ਕਿਤੇ ਵੀ ਪਾਣੀ ਚੋਰੀ ਕੀਤੇ ਜਾਣ ਦੀ ਉਨ੍ਹਾਂ ਕੋਲ ਕੋਈ ਖ਼ਬਰ ਨਹੀਂ | ਇਸ ਮੌਕੇ ਗੁਰਚਰਨ ਸਿੰਘ, ਪਿਆਰਾ ਸਿੰਘ, ਬਾਰੂ ਸਿੰਘ, ਅਮਰਜੀਤ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ |
ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਸਥਾਨਕ 'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਚੰਡੀਗੜ੍ਹ ਵੱਲੋਂ ਸੇਫ਼ ਸਕੂਲ ਵਾਹਨ ਤਹਿਤ ਵਰਕਸ਼ਾਪ ਲਗਾਈ ਗਈ | ਕੰਪਨੀ ਅਧਿਕਾਰੀ ਵਨੀਤ ਗਰੋਵਰ ਤੇ ਮੈਡਮ ਮਮਤਾ ਨੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਬੱਚਿਆਂ ਪ੍ਰਤੀ ਵਰਤਾਓ ਬਾਰੇ ...
ਸੰਗਤ ਮੰਡੀ, 12 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸਬ ਡਿਵੀਜ਼ਨ ਸੰਗਤ ਅਧੀਨ ਪੈਂਦੇ ਬਿਜਲੀ ਘਰਾਂ ਮਹਿਤਾ ਅਤੇ ਪੱਕਾ ਕਲਾਂ ਦੀ ਬਿਜਲੀ ਸਪਲਾਈ 13 ਅਕਤੂਬਰ ਨੂੰ ਚਾਰ ਘੰਟਿਆਂ ਲਈ ਬੰਦ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ. ਸੰਗਤ ਇੰਜੀਨੀਅਰ ਬਲਜਿੰਦਰ ਸਿੰਘ ਨੇ ...
ਮਾਨਸਾ, 12 ਅਕਤੂਬਰ (ਸ. ਰਿ.)- ਜ਼ਿਲ੍ਹਾ ਮੈਜਿਸਟੇ੍ਰਟ ਧਰਮਪਾਲ ਗੁਪਤਾ ਨੇ ਮਿਊਾਸਪਲ ਕਮੇਟੀ ਦੀਆਂ ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ | ਹੁਕਮ ਵਿਚ ਉਨ੍ਹਾਂ ਕਿਹਾ ਕਿ ਜਨਰੇਟਰ ਘਰ ਦੀ ਚਾਰ ਦੀਵਾਰੀ ਵਿਚ ਰੱਖੇ ਜਾਣ ਅਤੇ ਧੂੰਏਾ ...
ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਨੇ ਅਹਿਦ ਕੀਤਾ ਹੈ ਕਿ ਜਥੇਬੰਦੀ ਹੱਕੀ ਮੰਗਾਂ ਲਈ ਤਿੱਖਾ ਸੰਘਰਸ਼ ਕਰੇਗੀ | ਉਨ੍ਹਾਂ ਸਪਸ਼ਟ ਕਿਹਾ ਕਿ ਵੱਖ ਵੱਖ ਵਿਭਾਗਾਂ 'ਚ ਤਰੱਕੀਆਂ ਸਮੇਂ ਕੀਤੀਆਂ ਜਾ ਰਹੀਆਂ ...
ਮਾਨਸਾ, 12 ਅਕਤੂਬਰ (ਧਾਲੀਵਾਲ)- ਸਥਾਨਕ ਸਰ ਜੈਫਰੀ ਇੰਸਟੀਚਿਊਟ ਦੇ 2 ਹੋਰ ਵਿਦਿਆਰਥੀਆਂ ਨੇ ਆਈਲੈਟਸ ਟੈੱਸਟ 'ਚ ਬਾਜ਼ੀ ਮਾਰੀ ਹੈ | ਸੰਸਥਾ ਦੇ ਚੇਅਰਮੈਨ ਲਖਵਿੰਦਰ ਸਿੰਘ ਮੂਸਾ ਨੇ ਦੱਸਿਆ ਕਿ ਮੋਨਾ ਵਾਲੀਆ ਨੇ ਓਵਰਆਲ 7 ਅਤੇ ਨਵਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ...
ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ ਕਰ ਕੇ ਵੱਖ-ਵੱਖ ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਥਾਣਾ ਸ਼ਹਿਰ ਪੁਲਿਸ-1 ...
ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਸਥਾਨਕ ਸ਼ਹਿਰ ਵਿਖੇ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਅਗਵਾਈ'ਚ ਹੋਈ | ਇਸ ਦੌਰਾਨ ਨੰਬਰਦਾਰਾਂ ਲਟਕਦੀਆਂ ਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ...
ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ ਭਗਵਾਨ ਸਿੰਘ ਭਾਟੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੰਨੀਆਂ ਮੰਗਾਂ ਨੂੰ ਤੁਰੰਤ ...
ਮਾਨਸਾ, 12 ਅਕਤੂਬਰ (ਧਾਲੀਵਾਲ)- ਸਰਕਾਰੀ ਹਾਈ ਸਕੂਲ ਮਾਖਾ ਦੇ ਮੁਖੀ ਬਲਜਿੰਦਰ ਸਿੰਘ ਦੀ ਅਗਵਾਈ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਦੀਆਂ ਸਾਂਝੀਆ ਥਾਵਾਂ 'ਤੇ ਬੂਟੇ ਲਗਾਏ ਗਏ | ਸਮਾਜ ਦੀ ਤਰੱਕੀ ਵਿੱਚ ਕੁੜੀਆਂ ਦੇ ...
ਮਾਨਸਾ, 12 ਅਕਤੂਬਰ (ਸ. ਰਿ.)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਮੋਤੀ ਮਹਿਲ ਪਟਿਆਲਾ ਅੱਗੇ ਪੱਕਾ ਧਰਨਾ 23 ਅਕਤੂਬਰ ਤੋਂ ਲਗਾਇਆ ਜਾਵੇਗਾ | ਇਹ ਪ੍ਰਗਟਾਵਾ ਜਥੇਬੰਦੀ ਦੀ ਇਕੱਤਰਤਾ 'ਚ ਜ਼ਿਲ੍ਹਾ ਸਕੱਤਰ ਚਰਨਜੀਤ ਕੌਰ ਨੇ ...
ਤਲਵੰਡੀ ਸਾਬੋ, 12 ਅਕਤੂਬਰ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਹੁਣ ਅਪ੍ਰੇਸ਼ਨ ਕਰਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...
ਭੀਖੀ, 12 ਅਕਤੂਬਰ (ਬਲਦੇਵ ਸਿੰਘ ਸਿੱਧੂ)- ਸੂਬਾ ਕਮੇਟੀ ਦੇ ਸੱਦੇ ਤੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਭੀਖੀ ਵੱਲੋਂ ਜੀ. ਐਸ. ਟੀ. ਅਤੇ ਕਾਲੇ ਕਾਨੰੂਨਾਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ...
ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਦੇ ਕੰਮ ਦੀ ਮੁੜ ਤੋਂ ਸ਼ੁਰੂਆਤ ਹੋਈ | ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੇਲ ਸਿੰਘ ਨੇ ਮੌਕੇ 'ਤੇ ਜਾ ਕੇ ਕੰਮ ਦਾ ਜਾਇਜ਼ਾ ਲਿਆ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਨੂੰ ਦਿੱਤੇ ਜਾਂਦੇ ...
ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਸਥਾਨਕ ਸਬਡਵੀਜ਼ਨਲ ਸਿਵਲ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਧੀਆਂ ਰੱਬ ਦੀ ਦਿੱਤੀ ਅਨਮੋਲ ਦਾਤ ਹਨ, ਜਿਸ ...
ਬਰੇਟਾ, 12 ਅਕਤੂਬਰ (ਰਵਿੰਦਰ ਕੌਰ ਮੰਡੇਰ)- ਪਿੰਡ ਸ਼ੇਖੂਪੁਰ ਖੁਡਾਲ ਦੇ ਖੇਤਾਂ ਵਿਚੋਂ ਇੱਕੋ ਰਾਤ ਵਿਚ 3 ਟਰਾਂਸਫ਼ਾਰਮਰਾਂ ਵਿਚੋਂ ਕੀਮਤੀ ਸਮਾਨ ਚੋਰੀ ਹੋਣ ਦੀ ਸਮਾਚਾਰ ਮਿਲਿਆ ਹੈ ਅਤੇ ਇਕ ਹੋਰ ਟਰਾਂਸਫ਼ਾਰਮਰ ਵੀ ਜੋ ਖੋਲਿ੍ਹਆ ਸੀ 'ਚ ਵਿਚ ਐਲੂਮੀਨੀਅਮ ਪਾਇਆ ਹੋਣ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX