ਤਾਜਾ ਖ਼ਬਰਾਂ


ਆਮਦਨ ਕਰ ਵਿਭਾਗ ਵਲੋਂ ਅੰਮ੍ਰਿਤ ਗਰੁੱਪ ਦੇ ਸ਼ੋ-ਰੂਮਾਂ 'ਤੇ ਛਾਪੇਮਾਰੀ
. . .  28 minutes ago
ਐੱਸ. ਏ. ਐੱਸ. ਨਗਰ, 22 ਫਰਵਰੀ -ਆਮਦਨ ਕਰ ਵਿਭਾਗ ਦੇ ਪ੍ਰਿੰਸੀਪਲ ਕਮਿਸ਼ਨਰ-2 ਪੂਨਮ. ਕੇ. ਸਿੱਧੂ ਅਤੇ ਅਸਿਸਟੈਂਟ ਕਮਿਸ਼ਨਰ ਕੁਲਤੇਜ ਸਿੰਘ ਬੈਂਸ ਦੇ ਹੁਕਮਾਂ 'ਤੇ ਆਮਦਨ ਕਰ ਦੀ ਵਿਸ਼ੇਸ਼ ਟੀਮ ਵਲੋਂ ਮੁਹਾਲੀ ਵਿਚਲੇ ਫ਼ੇਜ਼5 ਵਿਚ...
ਰੋਟੋਮੈਕ ਦੇ ਮਾਲਕ ਵਿਕਰਮ ਕੋਠਾਰੀ ਤੇ ਬੇਟਾ ਰਾਹੁਲ ਕੋਠਾਰੀ ਗ੍ਰਿਫਤਾਰ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਸੀਬੀਆਈ ਨੇ ਰੋਟੋਮੈਕ ਪਿੱਨ ਨੇ ਮਾਲਕ ਵਿਕਰਮ ਕੋਠਾਰੀ ਤੇ ਉਨ੍ਹਾਂ ਦੇ ਬੇਟੇ ਰਾਹੁਲ ਕੋਠਾਰੀ ਨੂੰ ਗ੍ਰਿਫਤਾਰ...
ਰੇਲਵੇ 90,000 ਲੋਕਾਂ ਨੂੰ ਦੇਵੇਗਾ ਨੌਕਰੀ- ਗੋਇਲ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਆਉਣ ਵਾਲੇ ਦਿਨਾਂ 'ਚ 90 ਹਜ਼ਾਰ ਲੋਕਾਂ ਨੂੰ ਨੌਕਰੀ...
ਪੁਲਿਸ ਨੇ ਆਪਣੀ ਦੇਖ ਰੇਖ 'ਚ ਕਿਸਾਨਾਂ ਦਾ ਕਾਫ਼ਲਾ ਤੋਰਿਆ
. . .  about 1 hour ago
ਭਵਾਨੀਗੜ੍ਹ, 22 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਵਿਖੇ ਸਵੇਰੇ ਤੋਂ ਪੁਲਿਸ ਵੱਲੋਂ ਰੋਕੇ ਕਿਸਾਨਾਂ ਦਾ ਕਾਫ਼ਲਾ ਥਾਣਾ ਮੁਖੀ ਨੇ ਆਪਣੀ ਦੇਖ ਰੇਖ ਵਿਚ ਤੋਰਿਆ । ਉਨ੍ਹਾਂ ਕਿਸਾਨਾਂ ਦੇ ਕਾਫ਼ਲੇ ਨਾਲ ਆਪਣੀ ਗੱਡੀ ਲਗਾਉਂਦਿਆਂ ਕਿਹਾ ਕਿ ਉਹ...
ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ ਦੇ ਸਬੰਧ ਵਿਚ ਸਬੰਧਿਤ ਹਲਕਿਆਂ ਵਿਚ 24 ਦੀ ਛੁੱਟੀ ਦਾ ਐਲਾਨ
. . .  about 2 hours ago
ਗੁਰਦਾਸਪੁਰ, 22 ਫਰਵਰੀ (ਆਰਿਫ਼)-ਪੰਜਾਬ ਭਰ ਦੇ ਵੱਖ-ਵੱਖ ਜ਼ਿਲਿਆਂ ਅੰਦਰ ਪੈਂਦੇ ਉਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ ਕੀਤਾ ਹੈ। ਜਿਨ੍ਹਾਂ ਹਲਕਿਆਂ ਅੰਦਰ ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ...
ਬੈਂਕ ਘੁਟਾਲਾ : ਗ੍ਰਿਫ਼ਤਾਰ 12 ਵਿਅਕਤੀਆਂ ਤੋਂ ਸੀ.ਬੀ.ਆਈ. ਕਰ ਰਹੀ ਹੈ ਪੁੱਛਗਿੱਛ
. . .  about 3 hours ago
ਮੁੰਬਈ, 22 ਫਰਵਰੀ- ਪੀ.ਐਨ.ਬੀ.ਬੈਂਕ ਘੁਟਾਲੇ ਮਾਮਲੇ 'ਚ ਸੀ.ਬੀ.ਆਈ.12 ਵਿਅਕਤੀਆਂ ਤੋਂ ਪੁੱਛਗਿੱਛ...
ਅਮਾਨਤੁਲਾਹ ਖ਼ਾਨ ਅਤੇ ਪ੍ਰਕਾਸ਼ ਜਰਵਾਲ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
. . .  about 4 hours ago
ਨਵੀਂ ਦਿੱਲੀ, 22 ਫਰਵਰੀ- ਦਿੱਲੀ ਦੇ ਮੁੱਖ ਸਕੱਤਰ ਆਂਸ਼ੂ ਪ੍ਰਕਾਸ਼ ਨਾਲ ਕੁੱਟਮਾਰ ਦੇ ਮਾਮਲੇ 'ਚ ਆਪ ਵਿਧਾਇਕ ੂ ਅਮਾਨਤੁਲਾਹ ਖ਼ਾਨ ਅਤੇ ਪ੍ਰਕਾਸ਼ ਜਰਵਾਲ ਨੂੰ 14 ਦਿਨ ਦੀ ਨਿਆਇਕ ਹਿਰਾਸਤ...
ਸੱਜਣ ਕੁਮਾਰ ਦੀ ਜ਼ਮਾਨਤ ਖ਼ਾਰਜ ਕਰਵਾਉਣ ਵਾਲੀ ਪਟੀਸ਼ਨ ਦਿੱਲੀ ਹਾਈ ਕੋਰਟ ਵੱਲੋਂ ਰੱਦ
. . .  about 4 hours ago
ਨਵੀਂ ਦਿੱਲੀ, 22 ਫਰਵਰੀ- ਦਿੱਲੀ ਹਾਈ ਕੋਰਟ ਨੇ ਐੱਸ.ਆਈ.ਟੀ. ਦੀ ਉਹ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਜਿਸ 'ਚ ਸਿੱਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰਨ...
ਨਸੀਮੁਦੀਨ ਸਿਦੀਕੀ ਕਾਂਗਰਸ 'ਚ ਸ਼ਾਮਿਲ
. . .  about 5 hours ago
15 ਟਰੈਕਟਰ-ਟਰਾਲੀਆਂ 'ਚ ਸਵਾਰ ਹੋ ਕੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਰਤੱਵ ਦਾ ਪਾਲਣ ਕਰਨ ਵਾਲੇ ਵਿਅਕਤੀ ਕਦੇ ਵੀ ਨਿਰਾਸ਼ ਨਹੀਂ ਹੁੰਦੇ। -ਸਰਦਾਰ ਪਟੇਲ
  •     Confirm Target Language  

ਪਹਿਲਾ ਸਫ਼ਾ

ਪੰਜਾਬ 'ਚ ਦੀਵਾਲੀ ਮੌਕੇ ਪਿਛਲੇ ਸਾਲ ਦੇ 70 ਦੇ ਮੁਕਾਬਲੇ ਇਸ ਵਾਰ ਹਵਾ ਪ੍ਰਦੂਸ਼ਣ 24 ਫ਼ੀਸਦੀ ਰਿਹਾ

ਲੁਧਿਆਣਾ 'ਚ 416 ਤੇ ਅੰਮਿ੍ਤਸਰ 'ਚ 333 ਏਅਰ ਕੁਆਲਿਟੀ ਇੰਡੈਕਸ ਮਾਪਿਆ ਪੁਨੀਤ ਬਾਵਾ, ਸ਼ਿਵ ਸ਼ਰਮਾ ਲੁਧਿਆਣਾ/ਜਲੰਧਰ, 20 ਅਕਤੂਬਰ -ਪੰਜਾਬ ਅੰਦਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪਟਾਕੇ ਵੇਚਣ ਤੇ ਲਗਾਈ ਪਾਬੰਦੀ ਤੇ ਚਲਾਉਣ ਲਈ ਸਮਾਂ ਨਿਸ਼ਚਿਤ ਕਰਨ ਦੇ ਬਾਵਜੂਦ ਹਵਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਸਰਕਾਰ ਆਮਦਨ ਗਹਿਣੇ ਕਰੇਗੀ

ਮੇਜਰ ਸਿੰਘ ਜਲੰਧਰ, 20 ਅਕਤੂਬਰ-ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਜਦ ਕਿਧਰੋਂ ਵੀ ਧੇਲਾ ਨਹੀਂ ਮਿਲਿਆ ਤਾਂ ਉਸ ਨੇ ਅਕਾਲੀ ਸਰਕਾਰ ਦੇ ਕਦਮ ਚਿੰਨ੍ਹਾਂ ਉੱਪਰ ਚਲਦਿਆਂ ਮੰਡੀ ਬੋਰਡ ਦੀ ਆਮਦਨ ਹੀ ਗਹਿਣੇ ਧਰਨ ਦਾ ਫ਼ੈਸਲਾ ਕਰ ਲਿਆ ਹੈ ਤੇ ਇਸ ਮਕਸਦ ...

ਪੂਰੀ ਖ਼ਬਰ »

ਪੰਜਾਬ ਦੇ 800 ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫ਼ੈਸਲਾ

ਹਰਦੀਪ ਸਿੰਘ ਢੀਂਡਸਾ ਨੂਰਪੁਰ ਬੇਦੀ, 20 ਅਕਤੂਬਰ-ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਘਟ ਰਹੀ ਗਿਣਤੀ ਕਾਰਨ ਸਿੱਖਿਆ ਵਿਭਾਗ ਨੇ ਸੂਬੇ ਦੇ 20 ਤੋਂ ਘੱਟ ਗਿਣਤੀ ਵਾਲੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਕੇ ਨੇੜਲੇ ਸਰਕਾਰੀ ...

ਪੂਰੀ ਖ਼ਬਰ »

ਆਰ. ਐਸ. ਐਸ. ਆਗੂ ਹੱਤਿਆ ਮਾਮਲੇ ਦੀ ਜਾਂਚ ਐਨ. ਆਈ. ਏ. ਹਵਾਲੇ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਗਨਦੀਪ ਕਾਲੋਨੀ ਵਿਚ ਪਿਛਲੇ ਦਿਨੀਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਆਰ. ਐਸ. ਐਸ. ਆਗੂ ਸ੍ਰੀ ਰਵਿੰਦਰ ਗੁਸਾਈਾ ਦੀ ਕੀਤੀ ਹੱਤਿਆ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਕਰੇਗੀ | ਜਾਣਕਾਰੀ ...

ਪੂਰੀ ਖ਼ਬਰ »

ਹਿਮਾਚਲ 'ਚ ਕਾਂਗਰਸ ਤੇ ਭਾਜਪਾ ਦੋਵਾਂ ਨੇ ਸਿੱਖਾਂ ਤੇ ਮੁਸਲਮਾਨਾਂ ਨੂੰ ਠੁਕਰਾਇਆ

ਐਨ.ਐਸ. ਪਰਵਾਨਾ ਚੰਡੀਗੜ੍ਹ, 20 ਅਕਤੂਬਰ-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ 9 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ 'ਚ 2 ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਦੇਸ਼ ਦੀਆਂ 2 ਘੱਟ ਗਿਣਤੀਆਂ ਸਿੱਖਾਂ ਤੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੀਆਂ ਦੋ ਮਸਜਿਦਾਂ 'ਚ ਆਤਮਘਾਤੀ ਹਮਲੇ-63 ਮੌਤਾਂ

ਕਾਬੁਲ, 20 ਅਕਤੂਬਰ (ਏਜੰਸੀ)-ਅਫ਼ਗਾਨਿਸਤਾਨ 'ਚ ਅੱਜ ਦੋ ਵੱਖ-ਵੱਖ ਮਸਜਿਦਾਂ 'ਚ ਹੋਏ ਆਤਮਘਾਤੀ ਹਮਲਿਆਂ 'ਚ 63 ਲੋਕ ਮਾਰੇ ਗਏ | ਅਫ਼ਗਾਨਿਸਤਾਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਮੇਜਰ ਜਨਰਲ ਅਲੀ ਮਸਤ ਮੋਮਾਂਦ ਨੇ ਦੱਸਿਆ ਕਿ ਪਹਿਲਾ ਧਮਾਕਾ ਕਾਬੁਲ ਦੀ ਇਮਾਮ-ਜ਼ਮਨ ਮਸਜਿਦ ...

ਪੂਰੀ ਖ਼ਬਰ »

ਤਾਜ ਮਹੱਲ ਇਕ ਸੁੰਦਰ ਕਬਰਸਤਾਨ- ਅਨਿਲ ਵਿੱਜ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਹਰਿਆਣਾ ਸਰਕਾਰ ਦੇ ਵਿਗਿਆਨ ਤੇ ਤਕਨੀਕੀ ਮੰਤਰੀ ਅਨਿਲ ਵਿੱਜ ਨੇ ਤਾਜ ਮਹੱਲ ਨੂੰ ਕਬਰਸਤਾਨ ਦੱਸਿਆ ਹੈ | ਉਨ੍ਹਾਂ ਕਿਹਾ ਕਿ ਤਾਜ ਮਹੱਲ ਇਕ ਸੁੰਦਰ ਕਬਰਸਤਾਨ ਹੈ | ਇਹੀ ਕਾਰਨ ਹੈ ਇਕ ਇਸ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ | ਇਸ ਦੀ ਫ਼ੋਟੋ, ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਖਿਲਾਫ਼ ਭਿ੍ਸ਼ਟਾਚਾਰ ਦੇ ਤੀਸਰੇ ਮਾਮਲੇ 'ਚ ਦੋਸ਼ ਆਇਦ

ਇਸਲਾਮਾਬਾਦ, 20 ਅਕਤੂਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਅਹੁਦੇ ਤੋਂ ਹਟਾਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਖਿਲਾਫ਼ ਵਿਦੇਸ਼ ਵਿਚ ਨਿਵੇਸ਼ ਅਤੇ ਦੂਸਰੀਆਂ ਵਿਦੇਸ਼ੀ ਕੰਪਨੀਆਂ ਨਾਲ ਸਬੰਧਤ ਭਿ੍ਸ਼ਟਾਚਾਰ ਦੇ ਤੀਸਰੇ ਮਾਮਲੇ ਵਿਚ ਭਿ੍ਸ਼ਟਾਚਾਰ ਵਿਰੋਧੀ ਅਦਾਲਤ ਨੇ ਅੱਜ ...

ਪੂਰੀ ਖ਼ਬਰ »

ਵੀਰਭੱਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਕੁਨਿਹਾਰ, 20 ਅਕਤੂਬਰ (ਦੀਪਕ ਚੌਧਰੀ)-ਮੱੁਖ ਮੰਤਰੀ ਵੀਰਭੱਦਰ ਸਿੰਘ ਨੇ 9 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਆਰਕੀ ਵਿਧਾਨ ਸਭਾ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕੀਤਾ | ਇਸ ਮੌਕੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ...

ਪੂਰੀ ਖ਼ਬਰ »

ਸਾਲਿਸਟਰ ਜਨਰਲ ਰਣਜੀਤ ਕੁਮਾਰ ਵਲੋਂ ਅਸਤੀਫ਼ਾ

ਨਵੀਂ ਦਿੱਲੀ, 20 ਅਕਤੂਬਰ (ਉਪਮਾ ਡਾਗਾ ਪਾਰਥ)-ਸਾਲਿਸਟਰ ਜਨਰਲ ਰਣਜੀਤ ਕੁਮਾਰ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਣਜੀਤ ਕੁਮਾਰ ਨੇ ਆਪਣੇ ਅਸਤੀਫ਼ੇ 'ਚ 'ਨਿੱਜੀ ਕਾਰਨਾਂ' ਦਾ ਹੀ ਹਵਾਲਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਹੁਦੇ ਕਾਰਨ ਉਹ ...

ਪੂਰੀ ਖ਼ਬਰ »

ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧਾ ਸੰਭਵ

ਚੰਡੀਗੜ੍ਹ, 20 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਤੇ ਹਰਿਆਣਾ ਜੋ ਦੋਵੇਂ ਹੀ ਖੇਤੀ ਪ੍ਰਧਾਨ ਰਾਜ ਹਨ, ਨਾਲ ਸਬੰਧਤ ਸੀਨੀਅਰ ਸਰਕਾਰੀ ਅਧਿਕਾਰੀ ਤੇ ਮੰਤਰੀ ਇਹ ਉਮੀਦ ਲਾਈ ਬੈਠੇ ਹਨ ਕਿ ਅਗਲੇ ਕੁਝ ਹੀ ਦਿਨਾਂ ਵਿਚ ਕੇਂਦਰ ਸਰਕਾਰ ਕਣਕ ਦੇ ਅਗਲੇ ਮੌਸਮ ਲਈ ਘੱਟੋ ਘੱਟ ਸਮਰਥਨ ...

ਪੂਰੀ ਖ਼ਬਰ »

ਕਿਸਾਨ ਕਰਜ਼ਾ ਮੁਆਫ਼ੀ ਲਈ ਗਜ਼ਟ ਨੋਟੀਫ਼ਿਕੇਸ਼ਨ ਸੋਮਵਾਰ ਤੱਕ ਸੰਭਵ

ਖੇਤੀ ਵਿਭਾਗ ਵਲੋਂ ਪ੍ਰਵਾਨਗੀ
ਹਰਕਵਲਜੀਤ ਸਿੰਘ
ਚੰਡੀਗੜ੍ਹ, 20 ਅਕਤੂਬਰ-ਪੰਜਾਬ ਸਰਕਾਰ ਵਲੋਂ ਰਾਜ ਵਿਚ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਤੱਕ ਦੀ ਕਰਜ਼ਾ ਮੁਆਫ਼ੀ ਸਕੀਮ ਸੋਮਵਾਰ 23 ਅਕਤੂਬਰ ਤੱਕ ਨੋਟੀਫਾਈ ਹੋਣਾ ਸੰਭਵ ਹੋਵੇਗਾ | ਹਾਲਾਂਕਿ ਵਿਭਾਗ ਵਲੋਂ ਨੋਟੀਫ਼ਿਕੇਸ਼ਨ ਨੂੰ 17 ਅਕਤੂਬਰ ਨੂੰ ਪ੍ਰਵਾਨਗੀ ਮਿਲਣ ਤੋਂ ਬਾਅਦ ਦੀਵਾਲੀ ਦੀਆਂ ਛੁੱਟੀਆਂ ਕਾਰਨ ਨੋਟੀਫ਼ਿਕੇਸ਼ਨ ਨੂੰ ਗਜ਼ਟ ਵਿਚ ਛਾਪਿਆ ਨਹੀਂ ਜਾ ਸਕਿਆ | ਰਾਜ ਦੇ ਖੇਤੀ ਵਿਭਾਗ ਵਲੋਂ ਜਾਰੀ ਕੀਤੇ 5 ਸਫ਼ਿਆਂ ਦੇ ਇਸ ਨੋਟੀਫ਼ਿਕੇਸ਼ਨ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਨੋਟੀਫਿਕੇਸ਼ਨ ਉਸ ਦਿਨ ਤੋਂ ਲਾਗੂ ਸਮਝਿਆ ਜਾਵੇਗਾ ਜਿਸ ਦਿਨ ਇਹ ਗਜ਼ਟ ਵਿਚ ਛਪ ਜਾਵੇਗਾ, ਜਿਸ ਤੋਂ ਸਪੱਸ਼ਟ ਹੈ ਕਿ ਇਹ ਨੋਟੀਫ਼ਿਕੇਸ਼ਨ 23 ਅਕਤੂਬਰ ਤੋਂ ਲਾਗੂ ਸਮਝਿਆ ਜਾ ਸਕੇਗਾ | ਨੋਟੀਫ਼ਿਕੇਸ਼ਨ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਖੇਤੀ ਕਰਜ਼ੇ ਜੋ ਸਹਿਕਾਰੀ ਬੈਂਕਾਂ, ਖੇਤਰੀ ਦਿਹਾਤੀ ਬੈਂਕਾਂ, ਸਹਿਕਾਰੀ ਸੰਸਥਾਵਾਂ, ਕਿਸਾਨ ਕ੍ਰੈਡਿਟ ਕਾਰਡ ਰਾਹੀਂ ਪ੍ਰਾਪਤ ਕਰਜ਼ੇ ਅਤੇ ਕਮਰਸ਼ੀਅਲ ਬੈਂਕਾਂ ਵਲੋਂ ਦਿੱਤੇ ਗਏ ਹਨ ਲਈ ਕਿਸਾਨਾਂ ਨੂੰ ਰਾਹਤ ਮਿਲ ਸਕੇਗੀ | ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਰਜ਼ਾ ਮੁਆਫ਼ੀ ਕੇਵਲ ਫ਼ਸਲੀ ਕਰਜ਼ੇ ਲਈ ਹੋਵੇਗੀ, ਜਦੋਂਕਿ ਜਿਨ੍ਹਾਂ ਕਿਸਾਨਾਂ ਵਲੋਂ ਫ਼ਸਲ ਤੋਂ ਇਲਾਵਾ ਜ਼ਮੀਨ ਨੂੰ ਗਿਰਵੀਂ ਰੱਖ ਕੇ ਜੇਕਰ ਫ਼ਸਲ ਤੋਂ ਇਲਾਵਾ ਕਿਸੇ ਹੋਰ ਮੰਤਵ ਲਈ ਕਰਜ਼ਾ ਚੁੱਕਿਆ ਹੋਵੇਗਾ ਉਹ ਇਸ ਸਕੀਮ ਅਧੀਨ ਲਾਭਪਾਤਰੀ ਨਹੀਂ ਬਣ ਸਕਣਗੇ | ਨੋਟੀਫ਼ਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਇਹ ਕਰਜ਼ਾ ਮੁਆਫ਼ੀ ਸਕੀਮ ਕੇਵਲ 5 ਏਕੜ ਤੱਕ ਦੀ ਮਲਕੀਅਤ ਵਾਲੇ ਕਿਸਾਨਾਂ ਲਈ ਹੋਵੇਗੀ ਅਤੇ ਉਕਤ ਮਲਕੀਅਤ ਵਿਚ ਜੇਕਰ ਇੱਕ ਤੋਂ ਵੱਧ ਕਿਸਾਨਾਂ ਦੇ ਨਾਂਅ ਵੀ ਹੋਣਗੇ ਤਾਂ ਉਹ ਵੀ ਸਕੀਮ ਦਾ ਲਾਭ ਲੈ ਸਕਣਗੇ | ਕਿਸਾਨਾਂ ਨੂੰ 1 ਅਪ੍ਰੈਲ 2017 ਤੱਕ ਬਕਾਇਆ ਕਰਜ਼ਿਆਂ ਅਤੇ ਨੋਟੀਫ਼ਿਕੇਸ਼ਨ ਦੇ ਜਾਰੀ ਹੋਣ ਦੀ ਤਾਰੀਕ
ਤੱਕ ਦਾ ਵਿਆਜ ਦਾ ਲਾਭ ਮਿਲ ਸਕੇਗਾ | ਨੋਟੀਫ਼ਿਕੇਸ਼ਨ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਕਿਸਾਨਾਂ ਵਲੋਂ ਆਪਣੀ ਖੜ੍ਹੀ ਫ਼ਸਲ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਹੋਰ ਖੇਤੀ ਉਪਜ ਨੂੰ ਗਿਰਵੀ ਰੱਖ ਕੇ ਕਰਜ਼ੇ ਚੁੱਕੇ ਹੋਣਗੇ ਉਹ ਇਸ ਸਕੀਮ ਹੇਠ ਲਾਭ ਨਹੀਂ ਲੈ ਸਕਣਗੇ | ਜਿਸ ਤੋਂ ਸਪੱਸ਼ਟ ਹੈ ਕਿ ਜਿਨ੍ਹਾਂ ਕਿਸਾਨਾਂ ਵਲੋਂ ਫ਼ਸਲੀ ਕਰਜ਼ੇ ਤੋਂ ਇਲਾਵਾ ਮੱਛੀ ਪਾਲਣ, ਸੂਰ ਪਾਲਣ ਜਾਂ ਪੋਲਟਰੀ ਅਤੇ ਡੇਅਰੀ ਆਦਿ ਲਈ ਕਰਜ਼ੇ ਚੁੱਕੇ ਹੋਏ ਹਨ ਉਹ ਇਸ ਸਕੀਮ ਵਿਚ ਲਾਭਪਾਤਰੀ ਨਹੀਂ ਬਣ ਸਕਣਗੇ, ਕਿਉਂਕਿ ਇਹ ਕਰਜ਼ਾ ਕੇਵਲ ਮਗਰਲੀ ਫ਼ਸਲ ਲਈ ਐਡਵਾਂਸ ਸਬੰਧੀ ਮੰਨਿਆ ਜਾਵੇਗਾ, ਜਿਸ ਲਈ ਸਰਕਾਰ ਵਲੋਂ 40 ਹਜ਼ਾਰ ਪ੍ਰਤੀ ਏਕੜ ਦੀ ਹੱਦ ਨਿਸ਼ਚਿਤ ਕੀਤੀ ਹੋਈ ਹੈ | ਕਰਜ਼ਾ ਮੁਆਫ਼ੀ ਸਕੀਮ ਨੂੰ ਅਮਲ ਹੇਠ ਲਿਆਉਣ ਲਈ ਨੋਟੀਫ਼ਿਕੇਸ਼ਨ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਕਰਜ਼ੇ ਦੇਣ ਵਾਲਾ ਹਰੇਕ ਦਿਹਾਤੀ, ਸਹਿਕਾਰੀ ਜਾਂ ਕਮਰਸ਼ੀਅਲ ਬੈਂਕ ਜਾਂ ਕਰਜ਼ਾ ਦੇਣ ਵਾਲੀ ਸੰਸਥਾ ਲਈ ਇਹ ਜ਼ਰੂਰੀ ਹੋਵੇਗਾ ਕਿ ਉਹ ਕਰਜ਼ਾ ਮੁਆਫ਼ੀ ਲਈ ਲਾਭਪਾਤਰੀ ਕਿਸਾਨਾਂ ਦੀ ਸੂਚੀ ਅਧਾਰ ਨੰਬਰ ਨਾਲ ਿਲੰਕ ਕਰਕੇ ਤਿਆਰ ਕਰਨ ਤਾਂ ਜੋ 2 ਵਾਰ ਕੋਈ ਲਾਭਪਾਤਰੀ ਨਾ ਬਣ ਸਕੇ | ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਬੈਂਕ ਅਤੇ ਕਰਜ਼ੇ ਦੇਣ ਵਾਲੀਆਂ ਸੰਸਥਾਵਾਂ ਬਣਾਈਆਂ ਗਈਆਂ ਸੂਚੀਆਂ ਲਈ ਜ਼ਿੰਮੇਵਾਰ ਮੰਨੀਆਂ ਜਾਣਗੀਆਂ ਅਤੇ ਉਨ੍ਹਾਂ ਵਲੋਂ ਬਣਾਈਆਂ ਜਾਣ ਵਾਲੀਆਂ ਸੂਚੀਆਂ ਬੈਂਕਾਂ, ਕੋਆਪਰੇਟਿਵ ਸੁਸਾਇਟੀਆਂ ਆਦਿ ਵਿਚ ਲਗਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਕਿਸਾਨ ਉਨ੍ਹਾਂ ਨੂੰ ਵੇਖਣ ਤੋਂ ਬਾਅਦ ਆਪਣੇ ਇਤਰਾਜ਼ ਦਾਇਰ ਕਰ ਸਕੇ | ਸਾਰੇ ਬੈਂਕਾਂ ਅਤੇ ਕਰਜ਼ੇ ਦੇਣ ਵਾਲੀਆਂ ਸੰਸਥਾਵਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਸ਼ਿਕਾਇਤ ਨਿਵਾਰਨ ਲਈ ਵੀ ਇੱਕ ਅਧਿਕਾਰੀ ਨਿਯੁਕਤ ਕਰਨ, ਜੋ 30 ਦਿਨਾਂ ਵਿਚ ਹਰੇਕ ਸ਼ਿਕਾਇਤ 'ਤੇ ਫ਼ੈਸਲਾ ਕਰਨ ਦਾ ਪਾਬੰਦ ਹੋਵੇਗਾ | ਉਕਤ ਸੂਚੀਆਂ ਬਣਨ ਤੋਂ ਬਾਅਦ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਸਾਰੀਆਂ ਸੰਸਥਾਵਾਂ ਨਾਲ ਮੀਟਿੰਗਾਂ ਕਰ ਕੇ ਇਨ੍ਹਾਂ ਸੂਚੀਆਂ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਰਾਜ ਦੇ ਖੇਤੀ ਵਿਭਾਗ ਨੂੰ ਇਹ ਸੂਚੀਆਂ ਭੇਜਣਗੇ, ਤਾਂ ਜੋ ਉਨ੍ਹਾਂ ਦੇ ਕਰਜ਼ਿਆਂ ਦੀ ਮੁਆਫ਼ੀ ਲਈ ਅਗਲੇਰੀ ਕਾਰਵਾਈ ਹੋ ਸਕੇ | ਰਾਜ ਸਰਕਾਰ ਵਲੋਂ ਰਾਜ ਦੇ ਮੁੱਖ ਸਕੱਤਰ ਦੀ ਅਗਵਾਈ ਵਿਚ ਇੱਕ 11 ਮੈਂਬਰੀ ਸੂਬਾ ਪੱਧਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ ਜੋ ਕਰਜ਼ਾ ਮੁਆਫ਼ੀ ਦੀ ਸਕੀਮ 'ਤੇ ਅਮਲ ਲਈ ਸਮੁੱਚੀ ਪ੍ਰਕਿਰਿਆ 'ਤੇ ਨਜ਼ਰਸਾਨੀ ਕਰਦੀ ਰਹੇਗੀ | ਰਾਜ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਖੇਤੀ ਵਿਭਾਗ ਨੂੰ ਜ਼ਿਲ੍ਹਾ ਪੱਧਰ ਤੋਂ ਇਹ ਸੂਚੀਆਂ ਦਸੰਬਰ 2017 ਵਿਚ ਮਿਲ ਸਕਣਗੀਆਂ ਅਤੇ ਉਸ ਤੋਂ ਬਾਅਦ ਹੀ ਕਰਜ਼ਾ ਮੁਆਫ਼ੀ ਦੇ ਲਾਭਪਾਤਰੀਆਂ ਅਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਕਰਜ਼ਾ ਮੁਆਫ਼ੀ ਸਬੰਧੀ ਰਾਸ਼ੀ ਬਾਰੇ ਸਮੁੱਚੀ ਤਸਵੀਰ ਸਪੱਸ਼ਟ ਹੋ ਸਕੇਗੀ | ਬੁਲਾਰੇ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਕੇਂਦਰ ਵਲੋਂ ਕਰਜ਼ਾ ਚੁੱਕਣ ਲਈ ਪ੍ਰਵਾਨਗੀ ਵਿਚ ਦੇਰੀ ਹੋਣ ਕਾਰਨ ਆਪਣੇ ਤੌਰ 'ਤੇ ਵਿੱਤੀ ਸਾਧਨ ਜੁਟਾਉਣ ਹਿੱਤ ਜੋ ਬਦਲਵੇਂ ਕੁਝ ਇੱਕ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਅਧੀਨ ਦਸੰਬਰ ਤੱਕ ਰਾਜ ਸਰਕਾਰ ਇਸ ਸਥਿਤੀ ਵਿਚ ਹੋਵੇਗੀ ਕਿ ਬੈਂਕਾਂ ਨੂੰ ਕਰਜ਼ਾ ਮੁਆਫ਼ੀ ਲਈ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਜਾਵੇ | ਲੇਕਿਨ ਬੈਂਕਾਂ ਵਲੋਂ ਦਿੱਤੇ ਗਏ ਅਨੁਮਾਨਾਂ ਅਨੁਸਾਰ ਲਾਭਪਾਤਰੀ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕੋਈ 9500 ਕਰੋੜ ਦੀ ਰਾਸ਼ੀ ਲਈ ਰਾਜ ਸਰਕਾਰ ਕੋਲ ਹਾਲ ਦੀ ਘੜੀ ਕੋਈ ਵਿੱਤੀ ਪ੍ਰਬੰਧ ਜਾਂ ਜੁਗਾੜ ਨਹੀਂ ਹੋ ਸਕਿਆ, ਜਿਸ ਕਾਰਨ ਕਿਸੇ ਨੂੰ ਵੀ ਇਹ ਸਪੱਸ਼ਟ ਨਹੀਂ ਕਿ ਰਾਜ ਸਰਕਾਰ ਕਰਜ਼ਾ ਮੁਆਫ਼ੀ ਦੀ ਉਕਤ ਰਾਸ਼ੀ ਬੈਂਕਾਂ ਅਤੇ ਦੂਜੀਆਂ ਵਿੱਤੀ ਸੰਸਥਾਵਾਂ ਨੂੰ ਕਿਵੇਂ ਚੁਕਾ ਸਕੇਗੀ |


ਖ਼ਬਰ ਸ਼ੇਅਰ ਕਰੋ

ਯਮਨ 'ਚ ਅਲਕਾਇਦਾ ਦੇ ਪੰਜ ਅੱਤਵਾਦੀ ਹਲਾਕ

ਯਮਨ, 20 ਅਕਤੂਬਰ (ਏਜੰਸੀ)-ਯਮਨ 'ਚ ਸਥਿਤ ਅਲਬਾਇਦਾ ਸੂਬੇ 'ਚ ਅਮਰੀਕੀ ਡਰੋਨ ਹਮਲੇ 'ਚ ਅਲਕਾਇਦਾ ਦੇ ਪੰਜ ਅੱਤਵਾਦੀ ਮਾਰੇ ਗਏ ਹਨ | ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕੀ ਡਰੋਨ ਨੇ ਅੱਤਵਾਦੀਆਂ ਦੇ ਵਾਹਨ 'ਤੇ ਹਮਲੇ ਕੀਤੇ ਹਨ | ਪਾਇਲਟ ਰਹਿਤ ਜਹਾਜ਼ ਨੇ ਅਲਕਾਇਦਾ ...

ਪੂਰੀ ਖ਼ਬਰ »

ਤਰਾਲ 'ਚ ਵਿਧਾਇਕ ਦੇ ਘਰ 'ਤੇ ਗ੍ਰਨੇਡ ਨਾਲ ਹਮਲਾ

ਸ੍ਰੀਨਗਰ, 20 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਨੇ ਵਿਧਾਇਕ ਦੇ ਘਰ 'ਤੇ ਸ਼ੁੱਕਰਵਾਰ ਨੂੰ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ | ਪੁਲਿਸ ਅਨੁਸਾਰ ਹਲਕਾ ਤਰਾਲ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ 'ਚ ਕੀਤੀ ਪੂਜਾ

ਕਮਲ ਸ਼ਰਮਾ ਕੇਦਾਰਨਾਥ, 20 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸ੍ਰੀ ਕੇਦਾਰਨਾਥ ਧਾਮ 'ਚ ਸ੍ਰੀ ਕੇਦਾਰਪੁਰੀ ਦੇ ਪੁਨਰ ਨਿਰਮਾਣ ਨਾਲ ਸਬੰਧਿਤ ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ 'ਤੇ ਰਾਜਪਾਲ ਡਾ. ਕ੍ਰਿਸ਼ਨ ਕਾਂਤ ਪਾਲ ਤੇ ਮੁੱਖ ...

ਪੂਰੀ ਖ਼ਬਰ »

ਐਮ. ਪੀ. ਵਰਿੰਦਰ ਸ਼ਰਮਾ ਵਲੋਂ ਬਰਤਾਨਵੀ ਸਰਕਾਰ ਤੋਂ ਜਲਿ੍ਹਆਂਵਾਲਾ ਬਾਗ ਕਾਂਡ ਲਈ ਮੁਆਫ਼ੀ ਮੰਗਣ ਦੀ ਮੰਗ

ਸੰਸਦ 'ਚ 'ਅਰਲੀ ਡੇਅ ਮੋਸ਼ਨ ਰਾਹੀਂ ਮਤਾ ਨੰਬਰ 413' ਲਿਆਂਦਾ ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਮ. ਪੀ. ਵਰਿੰਦਰ ਸ਼ਰਮਾਂ ਨੇ 13 ਅਪ੍ਰੈਲ 1919 ਦੇ ਵਿਸਾਖੀ ਵਾਲੇ ਦਿਨ ਸ੍ਰੀ ਅੰਮਿ੍ਤਸਰ ਸਾਹਿਬ ਦੇ ਜਲਿ•ਆਂਵਾਲਾ ਬਾਗ ਵਿੱਚ ਹੋਈ ਖੂਨੀ ਕਾਂਡ ਲਈ ਬਰਤਾਨੀਆਂ ਦੀ ...

ਪੂਰੀ ਖ਼ਬਰ »

ਭਾਰਤ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ

• ਪਾਬੰਦੀ ਦੇ ਬਾਵਜੂਦ ਦਿੱਲੀ 'ਚ ਜੰਮ ਕੇ ਹੋਈ ਆਤਿਸ਼ਬਾਜ਼ੀ • 2015 'ਚ ਹੋਈਆਂ 25 ਲੱਖ ਮੌਤਾਂ-ਸਰਵੇਖਣ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 20 ਅਕਤੂਬਰ-ਐਨ. ਸੀ. ਆਰ. 'ਚ ਵੱਧਦੇ ਪ੍ਰਦੂਸ਼ਣ ਦੀ ਵਜ੍ਹਾ ਕਾਰਨ ਸੁਪਰੀਮ ਕੋਰਟ ਦੁਆਰਾ ਦੀਵਾਲੀ 'ਤੇ ਪਟਾਕਿਆਂ ਦੀ ਵਿਕਰੀ 'ਤੇ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਨੇ ਨਹੀਂ ਦਿੱਤਾ ਆਧਾਰ ਨੂੰ ਬੈਂਕ ਖਾਤਿਆਂ ਨਾਲ ਜੋੜਨ ਦਾ ਆਦੇਸ਼

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਨੇ ਇਹ ਸਪੱਸ਼ਟ ਕੀਤਾ ਹੈ ਕਿ ਉਸ ਨੇ ਕਦੇ ਵੀ ਆਧਾਰ ਨੰਬਰ ਨੂੰ ਬੈਂਕ ਖਾਤੇ ਨਾਲ ਜੋੜਨ ਨੂੰ ਜ਼ਰੂਰੀ ਬਣਾਏ ਜਾਣ ਸਬੰਧੀ ਕੋਈ ਵੀ ਆਦੇਸ਼ ਨਹੀਂ ਦਿੱਤਾ ਹੈ | ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਕਿਹਾ ਜਾ ਰਿਹਾ ਸੀ ਕਿ ...

ਪੂਰੀ ਖ਼ਬਰ »

ਚੰਬਾ ਨੂੰ ਪਠਾਨਕੋਟ ਨਾਲ ਜੋੜਨ ਵਾਲਾ 15 ਸਾਲ ਪੁਰਾਣਾ ਪੁਲ ਡਿੱਗਾ-6 ਜ਼ਖ਼ਮੀ

ਸ਼ਿਮਲਾ, 20 ਅਕਤੂਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਚੰਬਾ ਕਸਬੇ ਨੂੰ ਪੰਜਾਬ ਦੇ ਪਠਾਨਕੋਟ ਨਾਲ ਜੋੜਨ ਵਾਲਾ ਕੰਕਰੀਟ ਨਾਲ ਬਣਿਆ ਮਹੱਤਵਪੂਰਨ ਪੁਲ ਡਿੱਗ ਗਿਆ, ਜਿਸ ਨਾਲ ਘੱਟੋ-ਘੱਟ ਛੇ ਲੋਕ ਜ਼ਖ਼ਮੀ ਹੋ ਗਏ | ਚੰਬਾ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਵਿਚਾਲੇ ਬਣਿਆ ਇਹ ...

ਪੂਰੀ ਖ਼ਬਰ »

ਖਾਲਿਦਾ ਜ਼ਿਆ ਵਲੋਂ ਆਤਮ ਸਮਰਪਣ-ਜ਼ਮਾਨਤ ਮਿਲੀ

ਢਾਕਾ, 20 ਅਕਤੂਬਰ (ਪੀ. ਟੀ. ਆਈ.)-ਪ੍ਰੇਸ਼ਾਨੀ 'ਚ ਘਿਰੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਨੇ ਰਿਸ਼ਵਤ ਤੇ ਮਾਣਹਾਨੀ ਮਾਮਲੇ ਵਿਚ ਇਕ ਸਥਾਨਕ ਅਦਾਲਤ ਸਾਹਮਣੇ ਆਤਮ -ਸਮਰਪਣ ਕਰ ਦਿੱਤਾ ਜਿਸ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ | ਇਕ ਹਫ਼ਤਾ ...

ਪੂਰੀ ਖ਼ਬਰ »

ਭਾਰਤ-ਰੂਸ ਦੀਆਂ ਤਿੰਨੇ ਸੈਨਾਵਾਂ ਵਲੋਂ ਪਹਿਲਾ ਸਾਂਝਾ ਜੰਗੀ ਅਭਿਆਸ ਸ਼ੁਰੂ

ਨਵੀਂ ਦਿੱਲੀ, 20 ਅਕੂਤਬਰ (ਪੀ. ਟੀ. ਆਈ.)-ਭਾਰਤ ਅਤੇ ਰੂਸ ਨੇ ਆਪਣੀ ਸੈਨਿਕ ਕਾਰਵਾਈ ਤਾਲਮੇਲ ਵਧਾਉਣ ਦੇ ਉਦੇਸ਼ ਨਾਲ ਤਿੰਨੇ ਸੈਨਾਵਾਂ ਫ਼ੌਜ, ਜਲ ਸੈਨਾ ਅਤੇ ਹਵਾਈ ਫ਼ੌਜ ਦੀ ਸ਼ਮੂਲੀਅਤ ਨਾਲ ਪਹਿਲਾ ਜੰਗੀ ਅਭਿਆਸ ਸ਼ੁਰੂ ਕੀਤਾ ਹੈ | 10 ਦਿਨਾ ਜੰਗੀ ਅਭਿਆਸ ਵਿਚ ਭਾਰਤੀ ...

ਪੂਰੀ ਖ਼ਬਰ »

ਆਗਰਾ-ਲਖਨਊ ਐਕਸਪ੍ਰੈੱਸ-ਵੇਅ 'ਤੇ ਉਤਾਰੇ ਜਾਣਗੇ ਲੜਾਕੂ ਜਹਾਜ਼

ਲਖਨਊ, 20 ਅਕਤੂਬਰ (ਏਜੰਸੀ)-ਦੇਸ਼ ਦੀਆਂ ਬੇਹਤਰੀਨ ਸੜਕਾਂ 'ਚ ਸ਼ੁਮਾਰ ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਆਉਣ ਵਾਲੇ 24 ਅਕਤੂਬਰ ਨੂੰ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੂੰ ਉਤਾਰਨ ਦੇ ਮੱਦੇਨਜ਼ਰ ਅੱਜ ਤੋਂ ਇਸ 'ਤੇ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਾ ਦਿੱਤੀ ਗਈ ਹੈ | ਹਵਾਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਗੁਰੇਜ਼ ਸੈਕਟਰ 'ਚ ਫ਼ੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਸ੍ਰੀਨਗਰ, 20 ਅਕਤੂਬਰ (ਮਨਜੀਤ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੀ ਕੰਟਰੋਲ ਰੇਖਾ 'ਤੇ ਗੁਰੇਜ਼ ਸੈਕਟਰ 'ਚ ਤਾਇਨਾਤ ਬੀ. ਐਸ. ਐਫ ਅਤੇ ਫ਼ੌਜੀ ਜਵਾਨਾਂ ਨਾਲ ਦੀਵਾਲੀ ਮਨਾਈ | ਸੂਬਾ ਸਰਕਾਰ ਅਤੇ ਫ਼ੌਜ ਨੂੰ ਇਸ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX