ਤਾਜਾ ਖ਼ਬਰਾਂ


ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  11 minutes ago
ਫਿਲੌਰ, 21 ਫਰਵਰੀ (ਇੰਦਰਜੀਤ ਚੰਦੜ੍ਹ) - ਬੀਤੀ ਰਾਤ 8 ਵਜੇ ਦੇ ਕਰੀਬ ਨਜ਼ਦੀਕੀ ਗੰਨਾ ਪਿੰਡ ਵਿਖੇ ਸਲੂਨ 'ਤੇ ਕੰਮ ਕਰਨ ਵਾਲੇ ਇਕ 24 ਸਾਲਾ ਨੌਜਵਾਨ ਰਾਮ ਪਾਲ ਪੁੱਤਰ ਦੇਵ ਰਾਜ ਵਾਸੀ ਹਰੀਪੁਰ ਖਾਲਸਾ ਦਾ ਕੁੱਝ ਅਣਪਛਾਤੇ ਦਹਿਸ਼ਤਗਰਦਾਂ ਵੱਲੋਂ ਗੋਲੀਆਂ ਮਾਰ ਕੇ ਕਤਲ...
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  20 minutes ago
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ ਹੋ ਗਈ ਹੈ। ਇਸ ਰੈਲੀ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਸੇਖਵਾਂ ਤੇ ਰਵੀਇੰਦਰ ਸਿੰਘ ਸਮੇਤ ਕਈ ਟਕਸਾਲੀ...
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  24 minutes ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  38 minutes ago
ਫ਼ਾਜ਼ਿਲਕਾ, 21 ਫਰਵਰੀ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਪੂਰਨ ਪੱਟੀ ਵਿਚ ਕੁੱਝ ਮਹੀਨੇ ਪਹਿਲਾਂ ਵਿਆਹੀ ਇਕ ਲੜਕੀ ਦੀ ਭੇਦਭਰੇ ਹਾਲਤਾਂ ਵਿਚ ਮੌਤ ਹੋ ਜਾਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੜਕੀ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਸਹੁਰਾ ਪਰਿਵਾਰ 'ਤੇ ਲੜਕੀ...
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  59 minutes ago
ਮੁੰਬਈ, 21 ਫਰਵਰੀ - ਬਾਲੀਵੁੱਡ ਦੀ ਉੱਘੀ ਅਦਾਕਾਰਾ ਸ਼ਿਲਪਾ ਸ਼ੈਟੀ ਕੁੰਦਰਾ ਦੇ ਘਰ ਤੋਂ ਖ਼ੁਸ਼ੀ ਦੀ ਖ਼ਬਰ ਆਈ ਹੈ। ਅਦਾਕਾਰਾ ਦੂਸਰੀ ਵਾਰ ਮਾਂ ਬਣੀ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੇ ਬੇਟੀ ਦੀ ਪਹਿਲੀ ਫ਼ੋਟੋ ਸ਼ੇਅਰ ਕੀਤੀ ਹੈ। ਸ਼ਿਲਪਾ ਨੇ...
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਦੋਦਾ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪਿੰਡ ਸੁਖਨਾ ਅਬਲੂ ਵਿਖੇ ਇਕ ਨੌਜਵਾਨ ਔਰਤ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੀਪ ਕੌਰ (36) ਪਤਨੀ ਦਰਸ਼ਨ ਸਿੰਘ ਦੀ ਲਾਸ਼ ਕਮਰੇ...
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  about 1 hour ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ) - ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਉਹ ਅਕਾਲੀ...
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  about 1 hour ago
ਨਵੀਂ ਦਿੱਲੀ, 21 ਫਰਵਰੀ- ਖੱਬੇ ਹੱਥ ਦੇ ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ...
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  about 1 hour ago
ਪਟਿਆਲਾ, 21 ਫਰਵਰੀ (ਅਮਨਦੀਪ ਸਿੰਘ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਧੜੱਲੇ ਨਾਲ ਜੂਏ ਦਾ ਕੰਮ ਚੱਲ ਰਿਹਾ ਹੈ ਪਰ ਹੈਰਾਨੀ ਦੀ ਗੱਲ ਉਦੋਂ ਹੋਈ ਜਦੋਂ ਸਿਵਲ ਲਾਈਨ ਥਾਣੇ ਦੇ ਬਾਹਰ ਹੀ,,
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਏ.ਆਈ.ਐਮ.ਆਈ.ਐਮ ਦੇ ਮੁਖੀ ਅਸਦੁਦੀਨ ਓਵੈਸੀ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਇਕ ਰੈਲੀ ਕੱਢੀ ...
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  about 2 hours ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ...
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸਵੇਰੇ ਤੇਜ ਗਰਜ਼ ਚਮਕ ਅਤੇ ਝੱਖੜ ਮਗਰੋਂ ਭਾਰੀ ਬਾਰਸ਼ ਹੋਈ। ਇਸ ਤੋਂ ਇਲਾਵਾ ਕਈ ਪਿੰਡ...
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਅਗਲੇ ਹਫ਼ਤੇ ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦਾਅਵਾ...
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  about 2 hours ago
ਗੁਜਰਾਤ, 21 ਫਰਵਰੀ- 'ਨਮਸਤੇ ਟਰੰਪ' ਪ੍ਰੋਗਰਾਮ ਦੇ ਲਈ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ 'ਚ ਤਿਆਰੀਆਂ ਜ਼ੋਰਾਂ 'ਤੇ...
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 3 hours ago
ਵਾਸ਼ਿੰਗਟਨ, 21 ਫਰਵਰੀ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪੱਛਮੀ ਏਸ਼ੀਆ ਅਤੇ ਉੱਤਰ ਅਫ਼ਰੀਕਾ ਦੇ ਲਈ ਸੀਨੀਅਰ ਕੌਮੀ ...
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  about 3 hours ago
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  about 4 hours ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਪਹਿਲਾ ਸਫ਼ਾ

ਪੰਜਾਬ 'ਚ ਦੀਵਾਲੀ ਮੌਕੇ ਪਿਛਲੇ ਸਾਲ ਦੇ 70 ਦੇ ਮੁਕਾਬਲੇ ਇਸ ਵਾਰ ਹਵਾ ਪ੍ਰਦੂਸ਼ਣ 24 ਫ਼ੀਸਦੀ ਰਿਹਾ

ਲੁਧਿਆਣਾ 'ਚ 416 ਤੇ ਅੰਮਿ੍ਤਸਰ 'ਚ 333 ਏਅਰ ਕੁਆਲਿਟੀ ਇੰਡੈਕਸ ਮਾਪਿਆ ਪੁਨੀਤ ਬਾਵਾ, ਸ਼ਿਵ ਸ਼ਰਮਾ ਲੁਧਿਆਣਾ/ਜਲੰਧਰ, 20 ਅਕਤੂਬਰ -ਪੰਜਾਬ ਅੰਦਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪਟਾਕੇ ਵੇਚਣ ਤੇ ਲਗਾਈ ਪਾਬੰਦੀ ਤੇ ਚਲਾਉਣ ਲਈ ਸਮਾਂ ਨਿਸ਼ਚਿਤ ਕਰਨ ਦੇ ਬਾਵਜੂਦ ਹਵਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਸਰਕਾਰ ਆਮਦਨ ਗਹਿਣੇ ਕਰੇਗੀ

ਮੇਜਰ ਸਿੰਘ ਜਲੰਧਰ, 20 ਅਕਤੂਬਰ-ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਜਦ ਕਿਧਰੋਂ ਵੀ ਧੇਲਾ ਨਹੀਂ ਮਿਲਿਆ ਤਾਂ ਉਸ ਨੇ ਅਕਾਲੀ ਸਰਕਾਰ ਦੇ ਕਦਮ ਚਿੰਨ੍ਹਾਂ ਉੱਪਰ ਚਲਦਿਆਂ ਮੰਡੀ ਬੋਰਡ ਦੀ ਆਮਦਨ ਹੀ ਗਹਿਣੇ ਧਰਨ ਦਾ ਫ਼ੈਸਲਾ ਕਰ ਲਿਆ ਹੈ ਤੇ ਇਸ ਮਕਸਦ ...

ਪੂਰੀ ਖ਼ਬਰ »

ਪੰਜਾਬ ਦੇ 800 ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫ਼ੈਸਲਾ

ਹਰਦੀਪ ਸਿੰਘ ਢੀਂਡਸਾ ਨੂਰਪੁਰ ਬੇਦੀ, 20 ਅਕਤੂਬਰ-ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਘਟ ਰਹੀ ਗਿਣਤੀ ਕਾਰਨ ਸਿੱਖਿਆ ਵਿਭਾਗ ਨੇ ਸੂਬੇ ਦੇ 20 ਤੋਂ ਘੱਟ ਗਿਣਤੀ ਵਾਲੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਕੇ ਨੇੜਲੇ ਸਰਕਾਰੀ ...

ਪੂਰੀ ਖ਼ਬਰ »

ਆਰ. ਐਸ. ਐਸ. ਆਗੂ ਹੱਤਿਆ ਮਾਮਲੇ ਦੀ ਜਾਂਚ ਐਨ. ਆਈ. ਏ. ਹਵਾਲੇ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਗਨਦੀਪ ਕਾਲੋਨੀ ਵਿਚ ਪਿਛਲੇ ਦਿਨੀਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਆਰ. ਐਸ. ਐਸ. ਆਗੂ ਸ੍ਰੀ ਰਵਿੰਦਰ ਗੁਸਾਈਾ ਦੀ ਕੀਤੀ ਹੱਤਿਆ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਕਰੇਗੀ | ਜਾਣਕਾਰੀ ...

ਪੂਰੀ ਖ਼ਬਰ »

ਹਿਮਾਚਲ 'ਚ ਕਾਂਗਰਸ ਤੇ ਭਾਜਪਾ ਦੋਵਾਂ ਨੇ ਸਿੱਖਾਂ ਤੇ ਮੁਸਲਮਾਨਾਂ ਨੂੰ ਠੁਕਰਾਇਆ

ਐਨ.ਐਸ. ਪਰਵਾਨਾ ਚੰਡੀਗੜ੍ਹ, 20 ਅਕਤੂਬਰ-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ 9 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ 'ਚ 2 ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਦੇਸ਼ ਦੀਆਂ 2 ਘੱਟ ਗਿਣਤੀਆਂ ਸਿੱਖਾਂ ਤੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੀਆਂ ਦੋ ਮਸਜਿਦਾਂ 'ਚ ਆਤਮਘਾਤੀ ਹਮਲੇ-63 ਮੌਤਾਂ

ਕਾਬੁਲ, 20 ਅਕਤੂਬਰ (ਏਜੰਸੀ)-ਅਫ਼ਗਾਨਿਸਤਾਨ 'ਚ ਅੱਜ ਦੋ ਵੱਖ-ਵੱਖ ਮਸਜਿਦਾਂ 'ਚ ਹੋਏ ਆਤਮਘਾਤੀ ਹਮਲਿਆਂ 'ਚ 63 ਲੋਕ ਮਾਰੇ ਗਏ | ਅਫ਼ਗਾਨਿਸਤਾਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਮੇਜਰ ਜਨਰਲ ਅਲੀ ਮਸਤ ਮੋਮਾਂਦ ਨੇ ਦੱਸਿਆ ਕਿ ਪਹਿਲਾ ਧਮਾਕਾ ਕਾਬੁਲ ਦੀ ਇਮਾਮ-ਜ਼ਮਨ ਮਸਜਿਦ ...

ਪੂਰੀ ਖ਼ਬਰ »

ਤਾਜ ਮਹੱਲ ਇਕ ਸੁੰਦਰ ਕਬਰਸਤਾਨ- ਅਨਿਲ ਵਿੱਜ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਹਰਿਆਣਾ ਸਰਕਾਰ ਦੇ ਵਿਗਿਆਨ ਤੇ ਤਕਨੀਕੀ ਮੰਤਰੀ ਅਨਿਲ ਵਿੱਜ ਨੇ ਤਾਜ ਮਹੱਲ ਨੂੰ ਕਬਰਸਤਾਨ ਦੱਸਿਆ ਹੈ | ਉਨ੍ਹਾਂ ਕਿਹਾ ਕਿ ਤਾਜ ਮਹੱਲ ਇਕ ਸੁੰਦਰ ਕਬਰਸਤਾਨ ਹੈ | ਇਹੀ ਕਾਰਨ ਹੈ ਇਕ ਇਸ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ | ਇਸ ਦੀ ਫ਼ੋਟੋ, ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਖਿਲਾਫ਼ ਭਿ੍ਸ਼ਟਾਚਾਰ ਦੇ ਤੀਸਰੇ ਮਾਮਲੇ 'ਚ ਦੋਸ਼ ਆਇਦ

ਇਸਲਾਮਾਬਾਦ, 20 ਅਕਤੂਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਅਹੁਦੇ ਤੋਂ ਹਟਾਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਖਿਲਾਫ਼ ਵਿਦੇਸ਼ ਵਿਚ ਨਿਵੇਸ਼ ਅਤੇ ਦੂਸਰੀਆਂ ਵਿਦੇਸ਼ੀ ਕੰਪਨੀਆਂ ਨਾਲ ਸਬੰਧਤ ਭਿ੍ਸ਼ਟਾਚਾਰ ਦੇ ਤੀਸਰੇ ਮਾਮਲੇ ਵਿਚ ਭਿ੍ਸ਼ਟਾਚਾਰ ਵਿਰੋਧੀ ਅਦਾਲਤ ਨੇ ਅੱਜ ...

ਪੂਰੀ ਖ਼ਬਰ »

ਵੀਰਭੱਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਕੁਨਿਹਾਰ, 20 ਅਕਤੂਬਰ (ਦੀਪਕ ਚੌਧਰੀ)-ਮੱੁਖ ਮੰਤਰੀ ਵੀਰਭੱਦਰ ਸਿੰਘ ਨੇ 9 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਆਰਕੀ ਵਿਧਾਨ ਸਭਾ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕੀਤਾ | ਇਸ ਮੌਕੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ...

ਪੂਰੀ ਖ਼ਬਰ »

ਸਾਲਿਸਟਰ ਜਨਰਲ ਰਣਜੀਤ ਕੁਮਾਰ ਵਲੋਂ ਅਸਤੀਫ਼ਾ

ਨਵੀਂ ਦਿੱਲੀ, 20 ਅਕਤੂਬਰ (ਉਪਮਾ ਡਾਗਾ ਪਾਰਥ)-ਸਾਲਿਸਟਰ ਜਨਰਲ ਰਣਜੀਤ ਕੁਮਾਰ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਣਜੀਤ ਕੁਮਾਰ ਨੇ ਆਪਣੇ ਅਸਤੀਫ਼ੇ 'ਚ 'ਨਿੱਜੀ ਕਾਰਨਾਂ' ਦਾ ਹੀ ਹਵਾਲਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਹੁਦੇ ਕਾਰਨ ਉਹ ...

ਪੂਰੀ ਖ਼ਬਰ »

ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧਾ ਸੰਭਵ

ਚੰਡੀਗੜ੍ਹ, 20 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਤੇ ਹਰਿਆਣਾ ਜੋ ਦੋਵੇਂ ਹੀ ਖੇਤੀ ਪ੍ਰਧਾਨ ਰਾਜ ਹਨ, ਨਾਲ ਸਬੰਧਤ ਸੀਨੀਅਰ ਸਰਕਾਰੀ ਅਧਿਕਾਰੀ ਤੇ ਮੰਤਰੀ ਇਹ ਉਮੀਦ ਲਾਈ ਬੈਠੇ ਹਨ ਕਿ ਅਗਲੇ ਕੁਝ ਹੀ ਦਿਨਾਂ ਵਿਚ ਕੇਂਦਰ ਸਰਕਾਰ ਕਣਕ ਦੇ ਅਗਲੇ ਮੌਸਮ ਲਈ ਘੱਟੋ ਘੱਟ ਸਮਰਥਨ ...

ਪੂਰੀ ਖ਼ਬਰ »

ਕਿਸਾਨ ਕਰਜ਼ਾ ਮੁਆਫ਼ੀ ਲਈ ਗਜ਼ਟ ਨੋਟੀਫ਼ਿਕੇਸ਼ਨ ਸੋਮਵਾਰ ਤੱਕ ਸੰਭਵ

ਖੇਤੀ ਵਿਭਾਗ ਵਲੋਂ ਪ੍ਰਵਾਨਗੀ ਹਰਕਵਲਜੀਤ ਸਿੰਘ ਚੰਡੀਗੜ੍ਹ, 20 ਅਕਤੂਬਰ-ਪੰਜਾਬ ਸਰਕਾਰ ਵਲੋਂ ਰਾਜ ਵਿਚ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਤੱਕ ਦੀ ਕਰਜ਼ਾ ਮੁਆਫ਼ੀ ਸਕੀਮ ਸੋਮਵਾਰ 23 ਅਕਤੂਬਰ ਤੱਕ ਨੋਟੀਫਾਈ ਹੋਣਾ ਸੰਭਵ ਹੋਵੇਗਾ | ਹਾਲਾਂਕਿ ਵਿਭਾਗ ਵਲੋਂ ...

ਪੂਰੀ ਖ਼ਬਰ »

ਯਮਨ 'ਚ ਅਲਕਾਇਦਾ ਦੇ ਪੰਜ ਅੱਤਵਾਦੀ ਹਲਾਕ

ਯਮਨ, 20 ਅਕਤੂਬਰ (ਏਜੰਸੀ)-ਯਮਨ 'ਚ ਸਥਿਤ ਅਲਬਾਇਦਾ ਸੂਬੇ 'ਚ ਅਮਰੀਕੀ ਡਰੋਨ ਹਮਲੇ 'ਚ ਅਲਕਾਇਦਾ ਦੇ ਪੰਜ ਅੱਤਵਾਦੀ ਮਾਰੇ ਗਏ ਹਨ | ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕੀ ਡਰੋਨ ਨੇ ਅੱਤਵਾਦੀਆਂ ਦੇ ਵਾਹਨ 'ਤੇ ਹਮਲੇ ਕੀਤੇ ਹਨ | ਪਾਇਲਟ ਰਹਿਤ ਜਹਾਜ਼ ਨੇ ਅਲਕਾਇਦਾ ...

ਪੂਰੀ ਖ਼ਬਰ »

ਤਰਾਲ 'ਚ ਵਿਧਾਇਕ ਦੇ ਘਰ 'ਤੇ ਗ੍ਰਨੇਡ ਨਾਲ ਹਮਲਾ

ਸ੍ਰੀਨਗਰ, 20 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਨੇ ਵਿਧਾਇਕ ਦੇ ਘਰ 'ਤੇ ਸ਼ੁੱਕਰਵਾਰ ਨੂੰ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ | ਪੁਲਿਸ ਅਨੁਸਾਰ ਹਲਕਾ ਤਰਾਲ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ 'ਚ ਕੀਤੀ ਪੂਜਾ

ਕਮਲ ਸ਼ਰਮਾ ਕੇਦਾਰਨਾਥ, 20 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸ੍ਰੀ ਕੇਦਾਰਨਾਥ ਧਾਮ 'ਚ ਸ੍ਰੀ ਕੇਦਾਰਪੁਰੀ ਦੇ ਪੁਨਰ ਨਿਰਮਾਣ ਨਾਲ ਸਬੰਧਿਤ ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ 'ਤੇ ਰਾਜਪਾਲ ਡਾ. ਕ੍ਰਿਸ਼ਨ ਕਾਂਤ ਪਾਲ ਤੇ ਮੁੱਖ ...

ਪੂਰੀ ਖ਼ਬਰ »

ਐਮ. ਪੀ. ਵਰਿੰਦਰ ਸ਼ਰਮਾ ਵਲੋਂ ਬਰਤਾਨਵੀ ਸਰਕਾਰ ਤੋਂ ਜਲਿ੍ਹਆਂਵਾਲਾ ਬਾਗ ਕਾਂਡ ਲਈ ਮੁਆਫ਼ੀ ਮੰਗਣ ਦੀ ਮੰਗ

ਸੰਸਦ 'ਚ 'ਅਰਲੀ ਡੇਅ ਮੋਸ਼ਨ ਰਾਹੀਂ ਮਤਾ ਨੰਬਰ 413' ਲਿਆਂਦਾ ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਮ. ਪੀ. ਵਰਿੰਦਰ ਸ਼ਰਮਾਂ ਨੇ 13 ਅਪ੍ਰੈਲ 1919 ਦੇ ਵਿਸਾਖੀ ਵਾਲੇ ਦਿਨ ਸ੍ਰੀ ਅੰਮਿ੍ਤਸਰ ਸਾਹਿਬ ਦੇ ਜਲਿ•ਆਂਵਾਲਾ ਬਾਗ ਵਿੱਚ ਹੋਈ ਖੂਨੀ ਕਾਂਡ ਲਈ ਬਰਤਾਨੀਆਂ ਦੀ ...

ਪੂਰੀ ਖ਼ਬਰ »

ਭਾਰਤ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ

• ਪਾਬੰਦੀ ਦੇ ਬਾਵਜੂਦ ਦਿੱਲੀ 'ਚ ਜੰਮ ਕੇ ਹੋਈ ਆਤਿਸ਼ਬਾਜ਼ੀ • 2015 'ਚ ਹੋਈਆਂ 25 ਲੱਖ ਮੌਤਾਂ-ਸਰਵੇਖਣ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 20 ਅਕਤੂਬਰ-ਐਨ. ਸੀ. ਆਰ. 'ਚ ਵੱਧਦੇ ਪ੍ਰਦੂਸ਼ਣ ਦੀ ਵਜ੍ਹਾ ਕਾਰਨ ਸੁਪਰੀਮ ਕੋਰਟ ਦੁਆਰਾ ਦੀਵਾਲੀ 'ਤੇ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ ਦਿੱਲੀ, ਨੋਇਡਾ, ਗੁਰੂਗ੍ਰਾਮ, ਫ਼ਰੀਦਾਬਾਦ ਵਿਖੇ ਪਟਾਕੇ ਚਲਦੇ ਰਹੇ | ਪਿਛਲੇ ਸਾਲ ਦੇ ਮੁਕਾਬਲੇ ਹਵਾ ਇਸ ਵਾਰ ਘੱਟ ਪ੍ਰਦੂਸ਼ਿਤ ਹੋਈ, ਪਰ ਇਹ ਖ਼ਤਰਨਾਕ ਪੱਧਰ 'ਤੇ ਹੈ | ਇਸ ਵਿਚਾਲੇ ਪ੍ਰਦੂਸ਼ਣ 'ਤੇ ਆਈ ਇਕ ਤਾਜ਼ਾ ਰਿਪੋਰਟ ਦੇ ਅੰਕੜੇ ਚਿੰਤਾ ਕਰਨ ਵਾਲੇ ਹਨ | ਸਾਲ 2015 'ਚ ਭਾਰਤ 'ਚ ਕਰੀਬ 25 ਲੱਖ ਲੋਕਾਂ ਦੀ ਮੌਤ ਪ੍ਰਦੂਸ਼ਣ ਨਾਲ ਹੋਈਆਂ ਬਿਮਾਰੀਆਂ ਦੀ ਵਜ੍ਹਾ ਨਾਲ ਹੋਈ | ਇਹ ਅੰਕੜਾ ਦੁਨੀਆ 'ਚ ਸਭ ਤੋਂ ਵੱਧ ਹੈ | ਰਿਪੋਰਟ ਮੁਤਾਬਿਕ ਭਾਰਤ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਚੁੱਕਾ ਹੈ | ਲੈਸੇਂਟ ਮੈਡੀਕਲ ਜਨਰਲ ਦੁਆਰਾ ਵੀਰਵਾਰ ਨੂੰ ਜਾਰੀ ਇਕ ਸਰਵੇਖਣ ਮੁਤਾਬਿਕ 2015 'ਚ ਹੋਈ ਹਰ ਛੇ 'ਚੋਂ ਇਕ ਮੌਤ ਪ੍ਰਦੂਸ਼ਣ ਦੀ ਵਜ੍ਹਾ ਨਾਲ ਹੋਈ | ਕਰੀਬ 90 ਲੱਖ ਲੋਕ ਪ੍ਰਦੂਸ਼ਣ ਦੀ ਭੇਟ ਚੜ੍ਹੇ | ਪ੍ਰਦੂਸ਼ਣ ਨਾਲ ਸਬੰਧਿਤ ਮੌਤਾਂ, ਬਿਮਾਰੀਆਂ ਤੇ ਦੇਖ-ਰੇਖ ਦਾ ਖ਼ਰਚ ਵੀ ਬਹੁਤ ਵੱਧ ਹੈ | ਹਰ ਸਾਲ ਕਰੀਬ 4.6 ਖਰਬ ਡਾਲਰ ਦਾ ਨੁਕਸਾਨ ਹੋ ਰਿਹਾ ਹੈ, ਜੋ ਕਿ ਵਿਸ਼ਵ ਪੱਧਰੀ ਅਰਥ ਵਿਵਸਥਾ ਦਾ 6.2 ਫ਼ੀਸਦੀ ਹੈ |
2015 'ਚ ਪ੍ਰਦੂਸ਼ਣ ਦੀ ਵਜ੍ਹਾ ਨਾਲ ਸਭ ਤੋਂ ਵੱਧ ਲੋਕਾਂ ਦੀ ਮੌਤ ਭਾਰਤ 'ਚ ਹੋਈ, ਜਿੱਥੇ 25 ਲੱਖ ਲੋਕ ਇਸ ਦੀ ਭੇਟ ਚੜ੍ਹ ਗਏ ਤਾਂ ਚੀਨ 'ਚ 18 ਲੱਖ ਲੋਕਾਂ ਦੀ ਮੌਤ ਹੋਈ | ਇਸ ਦੇ ਇਲਾਵਾ ਬੰਗਲਾਦੇਸ਼, ਪਾਕਿਸਤਾਨ, ਉੱਤਰੀ ਕੋਰੀਆ, ਦੱਖਣੀ ਸੁਡਾਨ ਵਰਗੇ ਦੇਸ਼ਾਂ 'ਚ ਕੁਲ ਸਮੇਂ ਤੋਂ ਪਹਿਲਾਂ ਮੌਤਾਂ ਦਾ ਪੰਜਵਾਂ ਹਿੱਸਾ ਪ੍ਰਦੂਸ਼ਣ ਦੀ ਵਜ੍ਹਾ ਨਾਲ ਹੁੰਦਾ ਹੈ |
ਦਿੱਲੀ 'ਚ ਪ੍ਰਦੂਸ਼ਣ ਦਾ ਪੱਧਰ

ਦਿੱਲੀ 'ਚ ਤਕਰੀਬਨ ਅੱਧੀ ਰਾਤ ਤੱਕ ਚੱਲੇ ਪਟਾਕਿਆਂ ਦਾ ਪ੍ਰਭਾਵ ਸ਼ੁੱਕਰਵਾਰ ਸਵੇਰੇ ਦਿੱਲੀ ਅਤੇ ਨਾਲ ਦੇ ਇਲਾਕਿਆਂ ਦੇ ਵਸਨੀਕਾਂ ਵਲੋਂ ਹਵਾ 'ਚ ਮਹਿਸੂਸ ਕੀਤਾ ਗਿਆ | ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਿਕ ਹਵਾ ਦੀ ਕਵਾਲਿਟੀ ਦਾ ਇੰਡੈਕਸ (ਏ. ਕਿਊ. 1) 319 ਰਿਹਾ, ਜੋ ਕਿ 'ਕਾਫੀ ਖਰਾਬ' ਪ੍ਰਦੂਸ਼ਣ ਵਾਲੇ ਪੱਧਰ 'ਚ ਗਿਣਿਆ ਜਾਂਦਾ ਹੈ | ਹਾਲਾਂਕਿ 2016 'ਚ ਇਹ ਅੰਕੜਾ 431, ਜਦਕਿ 2015 'ਚ 343 ਮਾਪਿਆ ਗਿਆ ਸੀ | ਦਿੱਲੀ ਦੇ ਪੰਜਾਬੀ ਬਾਗ ਅਤੇ ਆਨੰਦ ਵਿਹਾਰ ਇਲਾਕੇ 'ਚ ਪ੍ਰਦੂਸ਼ਣ ਦਾ ਪੱਧਰ ਸਭ ਤੋਂ ਵੱਧ ਦਰਜ ਕੀਤਾ ਗਿਆ | ਅਦਾਲਤੀ ਰੋਕ ਕਾਰਨ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ਨਹੀਂ ਹੋ ਰਹੀ ਸੀ, ਪਰ ਫਿਰ ਵੀ ਜੁਗਾੜ ਕਰਕੇ ਵੇਚੇ ਤੇ ਖਰੀਦੇ ਗਏ ਪਟਾਕਿਆਂ ਕਾਰਨ ਦੀਵਾਲੀ ਦੇ ਧੂਮ-ਧੜਾਕੇ 'ਚ ਕੋਈ ਖਾਸ ਫਰਕ ਨਹੀਂ ਪਿਆ | ਜ਼ਿਕਰਯੋਗ ਹੈ ਕਿ ਅਦਾਲਤ ਦੇ ਆਦੇਸ਼ ਮੁਤਾਬਿਕ ਪਟਾਕੇ ਚਲਾਉਣ 'ਤੇ ਕੋਈ ਪਾਬੰਦੀ ਨਹੀਂ ਸੀ | ਦੁਕਾਨਦਾਰਾਂ ਵਲੋਂ ਲੁਕੋ ਕੇ ਪਟਾਕੇ ਵੇਚਣ ਅਤੇ ਘਰ ਤੱਕ ਪਟਾਕੇ ਪਹੁੰਚਾਉਣ ਦੇ ਵੀ ਕਈ ਮਾਮਲੇ ਸਾਹਮਣੇ ਆਏ ਹਨ |


ਖ਼ਬਰ ਸ਼ੇਅਰ ਕਰੋ

ਰਿਜ਼ਰਵ ਬੈਂਕ ਨੇ ਨਹੀਂ ਦਿੱਤਾ ਆਧਾਰ ਨੂੰ ਬੈਂਕ ਖਾਤਿਆਂ ਨਾਲ ਜੋੜਨ ਦਾ ਆਦੇਸ਼

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਨੇ ਇਹ ਸਪੱਸ਼ਟ ਕੀਤਾ ਹੈ ਕਿ ਉਸ ਨੇ ਕਦੇ ਵੀ ਆਧਾਰ ਨੰਬਰ ਨੂੰ ਬੈਂਕ ਖਾਤੇ ਨਾਲ ਜੋੜਨ ਨੂੰ ਜ਼ਰੂਰੀ ਬਣਾਏ ਜਾਣ ਸਬੰਧੀ ਕੋਈ ਵੀ ਆਦੇਸ਼ ਨਹੀਂ ਦਿੱਤਾ ਹੈ | ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਕਿਹਾ ਜਾ ਰਿਹਾ ਸੀ ਕਿ ...

ਪੂਰੀ ਖ਼ਬਰ »

ਚੰਬਾ ਨੂੰ ਪਠਾਨਕੋਟ ਨਾਲ ਜੋੜਨ ਵਾਲਾ 15 ਸਾਲ ਪੁਰਾਣਾ ਪੁਲ ਡਿੱਗਾ-6 ਜ਼ਖ਼ਮੀ

ਸ਼ਿਮਲਾ, 20 ਅਕਤੂਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਚੰਬਾ ਕਸਬੇ ਨੂੰ ਪੰਜਾਬ ਦੇ ਪਠਾਨਕੋਟ ਨਾਲ ਜੋੜਨ ਵਾਲਾ ਕੰਕਰੀਟ ਨਾਲ ਬਣਿਆ ਮਹੱਤਵਪੂਰਨ ਪੁਲ ਡਿੱਗ ਗਿਆ, ਜਿਸ ਨਾਲ ਘੱਟੋ-ਘੱਟ ਛੇ ਲੋਕ ਜ਼ਖ਼ਮੀ ਹੋ ਗਏ | ਚੰਬਾ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਵਿਚਾਲੇ ਬਣਿਆ ਇਹ ...

ਪੂਰੀ ਖ਼ਬਰ »

ਖਾਲਿਦਾ ਜ਼ਿਆ ਵਲੋਂ ਆਤਮ ਸਮਰਪਣ-ਜ਼ਮਾਨਤ ਮਿਲੀ

ਢਾਕਾ, 20 ਅਕਤੂਬਰ (ਪੀ. ਟੀ. ਆਈ.)-ਪ੍ਰੇਸ਼ਾਨੀ 'ਚ ਘਿਰੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਨੇ ਰਿਸ਼ਵਤ ਤੇ ਮਾਣਹਾਨੀ ਮਾਮਲੇ ਵਿਚ ਇਕ ਸਥਾਨਕ ਅਦਾਲਤ ਸਾਹਮਣੇ ਆਤਮ -ਸਮਰਪਣ ਕਰ ਦਿੱਤਾ ਜਿਸ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ | ਇਕ ਹਫ਼ਤਾ ...

ਪੂਰੀ ਖ਼ਬਰ »

ਭਾਰਤ-ਰੂਸ ਦੀਆਂ ਤਿੰਨੇ ਸੈਨਾਵਾਂ ਵਲੋਂ ਪਹਿਲਾ ਸਾਂਝਾ ਜੰਗੀ ਅਭਿਆਸ ਸ਼ੁਰੂ

ਨਵੀਂ ਦਿੱਲੀ, 20 ਅਕੂਤਬਰ (ਪੀ. ਟੀ. ਆਈ.)-ਭਾਰਤ ਅਤੇ ਰੂਸ ਨੇ ਆਪਣੀ ਸੈਨਿਕ ਕਾਰਵਾਈ ਤਾਲਮੇਲ ਵਧਾਉਣ ਦੇ ਉਦੇਸ਼ ਨਾਲ ਤਿੰਨੇ ਸੈਨਾਵਾਂ ਫ਼ੌਜ, ਜਲ ਸੈਨਾ ਅਤੇ ਹਵਾਈ ਫ਼ੌਜ ਦੀ ਸ਼ਮੂਲੀਅਤ ਨਾਲ ਪਹਿਲਾ ਜੰਗੀ ਅਭਿਆਸ ਸ਼ੁਰੂ ਕੀਤਾ ਹੈ | 10 ਦਿਨਾ ਜੰਗੀ ਅਭਿਆਸ ਵਿਚ ਭਾਰਤੀ ...

ਪੂਰੀ ਖ਼ਬਰ »

ਆਗਰਾ-ਲਖਨਊ ਐਕਸਪ੍ਰੈੱਸ-ਵੇਅ 'ਤੇ ਉਤਾਰੇ ਜਾਣਗੇ ਲੜਾਕੂ ਜਹਾਜ਼

ਲਖਨਊ, 20 ਅਕਤੂਬਰ (ਏਜੰਸੀ)-ਦੇਸ਼ ਦੀਆਂ ਬੇਹਤਰੀਨ ਸੜਕਾਂ 'ਚ ਸ਼ੁਮਾਰ ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਆਉਣ ਵਾਲੇ 24 ਅਕਤੂਬਰ ਨੂੰ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੂੰ ਉਤਾਰਨ ਦੇ ਮੱਦੇਨਜ਼ਰ ਅੱਜ ਤੋਂ ਇਸ 'ਤੇ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਾ ਦਿੱਤੀ ਗਈ ਹੈ | ਹਵਾਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਗੁਰੇਜ਼ ਸੈਕਟਰ 'ਚ ਫ਼ੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਸ੍ਰੀਨਗਰ, 20 ਅਕਤੂਬਰ (ਮਨਜੀਤ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੀ ਕੰਟਰੋਲ ਰੇਖਾ 'ਤੇ ਗੁਰੇਜ਼ ਸੈਕਟਰ 'ਚ ਤਾਇਨਾਤ ਬੀ. ਐਸ. ਐਫ ਅਤੇ ਫ਼ੌਜੀ ਜਵਾਨਾਂ ਨਾਲ ਦੀਵਾਲੀ ਮਨਾਈ | ਸੂਬਾ ਸਰਕਾਰ ਅਤੇ ਫ਼ੌਜ ਨੂੰ ਇਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX