ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 minute ago
ਨਵੀਂ ਦਿੱਲੀ, 25 ਮਈ- ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਆਪਣੇ...
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  5 minutes ago
ਨਵੀਂ ਦਿੱਲੀ, 25 ਮਈ- ਸੰਸਦ ਭਵਨ ਦੇ ਸੈਂਟਰਲ ਹਾਲ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨਰਿੰਦਰ ਮੋਦੀ ਸਮੇਤ ਐੱਨ. ਡੀ. ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ...
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  39 minutes ago
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ...
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  59 minutes ago
ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ...
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ...
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ...
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 1 hour ago
ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 2 hours ago
ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ...
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 2 hours ago
ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ...
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 2 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ...
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ...
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 3 hours ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼...
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 3 hours ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ...
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 4 hours ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਹਸਤਾਖ਼ਰ ਕਰ ਦਿੱਤੇ ਹਨ। ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ਦੀ ਸਲਾਹ 'ਤੇ ਅੱਜ ਇਸ ਹੁਕਮ 'ਤੇ ਹਸਤਾਖ਼ਰ ਕੀਤੇ ਹਨ। ਦੱਸਣਯੋਗ ਹੈ ਕਿ 16ਵੀਂ ਲੋਕ...
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 4 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 4 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 5 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਪਹਿਲਾ ਸਫ਼ਾ

ਪੰਜਾਬ 'ਚ ਦੀਵਾਲੀ ਮੌਕੇ ਪਿਛਲੇ ਸਾਲ ਦੇ 70 ਦੇ ਮੁਕਾਬਲੇ ਇਸ ਵਾਰ ਹਵਾ ਪ੍ਰਦੂਸ਼ਣ 24 ਫ਼ੀਸਦੀ ਰਿਹਾ

ਲੁਧਿਆਣਾ 'ਚ 416 ਤੇ ਅੰਮਿ੍ਤਸਰ 'ਚ 333 ਏਅਰ ਕੁਆਲਿਟੀ ਇੰਡੈਕਸ ਮਾਪਿਆ ਪੁਨੀਤ ਬਾਵਾ, ਸ਼ਿਵ ਸ਼ਰਮਾ ਲੁਧਿਆਣਾ/ਜਲੰਧਰ, 20 ਅਕਤੂਬਰ -ਪੰਜਾਬ ਅੰਦਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪਟਾਕੇ ਵੇਚਣ ਤੇ ਲਗਾਈ ਪਾਬੰਦੀ ਤੇ ਚਲਾਉਣ ਲਈ ਸਮਾਂ ਨਿਸ਼ਚਿਤ ਕਰਨ ਦੇ ਬਾਵਜੂਦ ਹਵਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਸਰਕਾਰ ਆਮਦਨ ਗਹਿਣੇ ਕਰੇਗੀ

ਮੇਜਰ ਸਿੰਘ ਜਲੰਧਰ, 20 ਅਕਤੂਬਰ-ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਜਦ ਕਿਧਰੋਂ ਵੀ ਧੇਲਾ ਨਹੀਂ ਮਿਲਿਆ ਤਾਂ ਉਸ ਨੇ ਅਕਾਲੀ ਸਰਕਾਰ ਦੇ ਕਦਮ ਚਿੰਨ੍ਹਾਂ ਉੱਪਰ ਚਲਦਿਆਂ ਮੰਡੀ ਬੋਰਡ ਦੀ ਆਮਦਨ ਹੀ ਗਹਿਣੇ ਧਰਨ ਦਾ ਫ਼ੈਸਲਾ ਕਰ ਲਿਆ ਹੈ ਤੇ ਇਸ ਮਕਸਦ ...

ਪੂਰੀ ਖ਼ਬਰ »

ਪੰਜਾਬ ਦੇ 800 ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫ਼ੈਸਲਾ

ਹਰਦੀਪ ਸਿੰਘ ਢੀਂਡਸਾ ਨੂਰਪੁਰ ਬੇਦੀ, 20 ਅਕਤੂਬਰ-ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਘਟ ਰਹੀ ਗਿਣਤੀ ਕਾਰਨ ਸਿੱਖਿਆ ਵਿਭਾਗ ਨੇ ਸੂਬੇ ਦੇ 20 ਤੋਂ ਘੱਟ ਗਿਣਤੀ ਵਾਲੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਕੇ ਨੇੜਲੇ ਸਰਕਾਰੀ ...

ਪੂਰੀ ਖ਼ਬਰ »

ਆਰ. ਐਸ. ਐਸ. ਆਗੂ ਹੱਤਿਆ ਮਾਮਲੇ ਦੀ ਜਾਂਚ ਐਨ. ਆਈ. ਏ. ਹਵਾਲੇ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਗਨਦੀਪ ਕਾਲੋਨੀ ਵਿਚ ਪਿਛਲੇ ਦਿਨੀਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਆਰ. ਐਸ. ਐਸ. ਆਗੂ ਸ੍ਰੀ ਰਵਿੰਦਰ ਗੁਸਾਈਾ ਦੀ ਕੀਤੀ ਹੱਤਿਆ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਕਰੇਗੀ | ਜਾਣਕਾਰੀ ...

ਪੂਰੀ ਖ਼ਬਰ »

ਹਿਮਾਚਲ 'ਚ ਕਾਂਗਰਸ ਤੇ ਭਾਜਪਾ ਦੋਵਾਂ ਨੇ ਸਿੱਖਾਂ ਤੇ ਮੁਸਲਮਾਨਾਂ ਨੂੰ ਠੁਕਰਾਇਆ

ਐਨ.ਐਸ. ਪਰਵਾਨਾ ਚੰਡੀਗੜ੍ਹ, 20 ਅਕਤੂਬਰ-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ 9 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ 'ਚ 2 ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਦੇਸ਼ ਦੀਆਂ 2 ਘੱਟ ਗਿਣਤੀਆਂ ਸਿੱਖਾਂ ਤੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੀਆਂ ਦੋ ਮਸਜਿਦਾਂ 'ਚ ਆਤਮਘਾਤੀ ਹਮਲੇ-63 ਮੌਤਾਂ

ਕਾਬੁਲ, 20 ਅਕਤੂਬਰ (ਏਜੰਸੀ)-ਅਫ਼ਗਾਨਿਸਤਾਨ 'ਚ ਅੱਜ ਦੋ ਵੱਖ-ਵੱਖ ਮਸਜਿਦਾਂ 'ਚ ਹੋਏ ਆਤਮਘਾਤੀ ਹਮਲਿਆਂ 'ਚ 63 ਲੋਕ ਮਾਰੇ ਗਏ | ਅਫ਼ਗਾਨਿਸਤਾਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਮੇਜਰ ਜਨਰਲ ਅਲੀ ਮਸਤ ਮੋਮਾਂਦ ਨੇ ਦੱਸਿਆ ਕਿ ਪਹਿਲਾ ਧਮਾਕਾ ਕਾਬੁਲ ਦੀ ਇਮਾਮ-ਜ਼ਮਨ ਮਸਜਿਦ ...

ਪੂਰੀ ਖ਼ਬਰ »

ਤਾਜ ਮਹੱਲ ਇਕ ਸੁੰਦਰ ਕਬਰਸਤਾਨ- ਅਨਿਲ ਵਿੱਜ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਹਰਿਆਣਾ ਸਰਕਾਰ ਦੇ ਵਿਗਿਆਨ ਤੇ ਤਕਨੀਕੀ ਮੰਤਰੀ ਅਨਿਲ ਵਿੱਜ ਨੇ ਤਾਜ ਮਹੱਲ ਨੂੰ ਕਬਰਸਤਾਨ ਦੱਸਿਆ ਹੈ | ਉਨ੍ਹਾਂ ਕਿਹਾ ਕਿ ਤਾਜ ਮਹੱਲ ਇਕ ਸੁੰਦਰ ਕਬਰਸਤਾਨ ਹੈ | ਇਹੀ ਕਾਰਨ ਹੈ ਇਕ ਇਸ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ | ਇਸ ਦੀ ਫ਼ੋਟੋ, ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਖਿਲਾਫ਼ ਭਿ੍ਸ਼ਟਾਚਾਰ ਦੇ ਤੀਸਰੇ ਮਾਮਲੇ 'ਚ ਦੋਸ਼ ਆਇਦ

ਇਸਲਾਮਾਬਾਦ, 20 ਅਕਤੂਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਅਹੁਦੇ ਤੋਂ ਹਟਾਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਖਿਲਾਫ਼ ਵਿਦੇਸ਼ ਵਿਚ ਨਿਵੇਸ਼ ਅਤੇ ਦੂਸਰੀਆਂ ਵਿਦੇਸ਼ੀ ਕੰਪਨੀਆਂ ਨਾਲ ਸਬੰਧਤ ਭਿ੍ਸ਼ਟਾਚਾਰ ਦੇ ਤੀਸਰੇ ਮਾਮਲੇ ਵਿਚ ਭਿ੍ਸ਼ਟਾਚਾਰ ਵਿਰੋਧੀ ਅਦਾਲਤ ਨੇ ਅੱਜ ...

ਪੂਰੀ ਖ਼ਬਰ »

ਵੀਰਭੱਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਕੁਨਿਹਾਰ, 20 ਅਕਤੂਬਰ (ਦੀਪਕ ਚੌਧਰੀ)-ਮੱੁਖ ਮੰਤਰੀ ਵੀਰਭੱਦਰ ਸਿੰਘ ਨੇ 9 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਆਰਕੀ ਵਿਧਾਨ ਸਭਾ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕੀਤਾ | ਇਸ ਮੌਕੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ...

ਪੂਰੀ ਖ਼ਬਰ »

ਸਾਲਿਸਟਰ ਜਨਰਲ ਰਣਜੀਤ ਕੁਮਾਰ ਵਲੋਂ ਅਸਤੀਫ਼ਾ

ਨਵੀਂ ਦਿੱਲੀ, 20 ਅਕਤੂਬਰ (ਉਪਮਾ ਡਾਗਾ ਪਾਰਥ)-ਸਾਲਿਸਟਰ ਜਨਰਲ ਰਣਜੀਤ ਕੁਮਾਰ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਣਜੀਤ ਕੁਮਾਰ ਨੇ ਆਪਣੇ ਅਸਤੀਫ਼ੇ 'ਚ 'ਨਿੱਜੀ ਕਾਰਨਾਂ' ਦਾ ਹੀ ਹਵਾਲਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਹੁਦੇ ਕਾਰਨ ਉਹ ...

ਪੂਰੀ ਖ਼ਬਰ »

ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧਾ ਸੰਭਵ

ਚੰਡੀਗੜ੍ਹ, 20 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਤੇ ਹਰਿਆਣਾ ਜੋ ਦੋਵੇਂ ਹੀ ਖੇਤੀ ਪ੍ਰਧਾਨ ਰਾਜ ਹਨ, ਨਾਲ ਸਬੰਧਤ ਸੀਨੀਅਰ ਸਰਕਾਰੀ ਅਧਿਕਾਰੀ ਤੇ ਮੰਤਰੀ ਇਹ ਉਮੀਦ ਲਾਈ ਬੈਠੇ ਹਨ ਕਿ ਅਗਲੇ ਕੁਝ ਹੀ ਦਿਨਾਂ ਵਿਚ ਕੇਂਦਰ ਸਰਕਾਰ ਕਣਕ ਦੇ ਅਗਲੇ ਮੌਸਮ ਲਈ ਘੱਟੋ ਘੱਟ ਸਮਰਥਨ ...

ਪੂਰੀ ਖ਼ਬਰ »

ਕਿਸਾਨ ਕਰਜ਼ਾ ਮੁਆਫ਼ੀ ਲਈ ਗਜ਼ਟ ਨੋਟੀਫ਼ਿਕੇਸ਼ਨ ਸੋਮਵਾਰ ਤੱਕ ਸੰਭਵ

ਖੇਤੀ ਵਿਭਾਗ ਵਲੋਂ ਪ੍ਰਵਾਨਗੀ ਹਰਕਵਲਜੀਤ ਸਿੰਘ ਚੰਡੀਗੜ੍ਹ, 20 ਅਕਤੂਬਰ-ਪੰਜਾਬ ਸਰਕਾਰ ਵਲੋਂ ਰਾਜ ਵਿਚ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਤੱਕ ਦੀ ਕਰਜ਼ਾ ਮੁਆਫ਼ੀ ਸਕੀਮ ਸੋਮਵਾਰ 23 ਅਕਤੂਬਰ ਤੱਕ ਨੋਟੀਫਾਈ ਹੋਣਾ ਸੰਭਵ ਹੋਵੇਗਾ | ਹਾਲਾਂਕਿ ਵਿਭਾਗ ਵਲੋਂ ...

ਪੂਰੀ ਖ਼ਬਰ »

ਯਮਨ 'ਚ ਅਲਕਾਇਦਾ ਦੇ ਪੰਜ ਅੱਤਵਾਦੀ ਹਲਾਕ

ਯਮਨ, 20 ਅਕਤੂਬਰ (ਏਜੰਸੀ)-ਯਮਨ 'ਚ ਸਥਿਤ ਅਲਬਾਇਦਾ ਸੂਬੇ 'ਚ ਅਮਰੀਕੀ ਡਰੋਨ ਹਮਲੇ 'ਚ ਅਲਕਾਇਦਾ ਦੇ ਪੰਜ ਅੱਤਵਾਦੀ ਮਾਰੇ ਗਏ ਹਨ | ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕੀ ਡਰੋਨ ਨੇ ਅੱਤਵਾਦੀਆਂ ਦੇ ਵਾਹਨ 'ਤੇ ਹਮਲੇ ਕੀਤੇ ਹਨ | ਪਾਇਲਟ ਰਹਿਤ ਜਹਾਜ਼ ਨੇ ਅਲਕਾਇਦਾ ...

ਪੂਰੀ ਖ਼ਬਰ »

ਤਰਾਲ 'ਚ ਵਿਧਾਇਕ ਦੇ ਘਰ 'ਤੇ ਗ੍ਰਨੇਡ ਨਾਲ ਹਮਲਾ

ਸ੍ਰੀਨਗਰ, 20 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਨੇ ਵਿਧਾਇਕ ਦੇ ਘਰ 'ਤੇ ਸ਼ੁੱਕਰਵਾਰ ਨੂੰ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ | ਪੁਲਿਸ ਅਨੁਸਾਰ ਹਲਕਾ ਤਰਾਲ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ 'ਚ ਕੀਤੀ ਪੂਜਾ

ਕਮਲ ਸ਼ਰਮਾ
ਕੇਦਾਰਨਾਥ, 20 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸ੍ਰੀ ਕੇਦਾਰਨਾਥ ਧਾਮ 'ਚ ਸ੍ਰੀ ਕੇਦਾਰਪੁਰੀ ਦੇ ਪੁਨਰ ਨਿਰਮਾਣ ਨਾਲ ਸਬੰਧਿਤ ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ 'ਤੇ ਰਾਜਪਾਲ ਡਾ. ਕ੍ਰਿਸ਼ਨ ਕਾਂਤ ਪਾਲ ਤੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਵੀ ਹਾਜ਼ਰ ਸਨ | ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਕੇਦਾਰ ਮੰਦਿਰ ਦੇ ਮੁੱਖ ਮਾਰਗ ਨੂੰ ਚੌੜਾ ਕਰਨ ਤੇ ਸੁੰਦਰੀਕਰਨ ਕਾਰਜ, ਸਰਸਵਤੀ ਤੇ ਮੰਦਾਕਿਨੀ ਨਦੀਆਂ ਦੀ ਹੜ੍ਹ ਸੁਰੱਖਿਆ ਤੇ ਘਾਟ ਨਿਰਮਾਣ ਕਾਰਜ, ਤੀਰਥ ਯਾਤਰੀਆਂ ਲਈ ਸਰਾਵਾਂ ਦਾ ਨਿਰਮਾਣ ਕਾਰਜ ਤੇ ਆਦਿ ਸ਼ੰਕਰਾਚਾਰਿਆ ਦੀ ਸਮਾਧੀ ਸਥਲ ਦੇ ਪੁਨਰ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਕੇਦਾਰਨਾਥ 'ਚ ਕੁਦਰਤ ਤੇ ਵਾਤਾਵਰਨ ਅਨੁਕੂਲ ਪੁਨਰ ਨਿਰਮਾਣ ਕਾਰਜ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਪੁਨਰ ਨਿਰਮਾਣ ਕਾਰਜ ਇਕ ਨਿਸ਼ਚਿਤ ਸਮੇਂ 'ਚ ਤੀਰਥ ਖੇਤਰ ਦੀ ਮਹਾਨਤਾ ਅਨੁਕੂਲ, ਯਾਤਰੀਆਂ ਤੇ ਪੰਡਿਤਾਂ ਦੀ ਵਿਵਸਥਾ ਤੇ ਲੋੜਾਂ ਨੂੰ ਧਿਆਨ 'ਚ ਰੱਖਦੇ ਹੋਏ ਕੀਤਾ ਜਾਵੇਗਾ | ਪ੍ਰਧਾਨ ਮੰਤਰੀ ਨੇ ਪੁਨਰ ਨਿਰਮਾਣ ਕਾਰਜ ਲਈ ਦੇਸ਼ ਦੀਆਂ ਰਾਜ ਸਰਕਾਰਾਂ ਨੂੰ ਵੀ ਆਪਣਾ ਯੋਗਦਾਨ ਦੇਣ ਲਈ ਕਿਹਾ | ਪ੍ਰਧਾਨ ਮੰਤਰੀ ਨੇ ਵਾਤਾਵਰਨ ਦੇ ਸਾਰੇ ਨਿਯਮਾਂ ਦਾ ਪਾਲਨ ਕਰਨ ਦੀ ਵੀ ਗੱਲ ਕੀਤੀ | ਉਨ੍ਹਾਂ ਨੇ ਕਿਹਾ ਕਿ ਸ੍ਰੀ ਕੇਦਾਰਪੁਰੀ 'ਚ ਆਧੁਨਿਕ ਪੁਨਰ ਨਿਰਮਾਣ ਕੀਤਾ ਜਾਵੇਗਾ | ਉੱਤਰਾਖੰਡ ਸਰਕਾਰ ਦੀ ਵਡਿਆਈ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ 6 ਮਹੀਨੇ ਤੋਂ ਵੀ ਘੱਟ ਸਮੇਂ 'ਚ ਮਹੱਤਵਪੂਰਨ ਫ਼ੈਸਲੇ ਲਏ ਹਨ ਤੇ ਵਿਕਾਸ ਨੂੰ ਨਵੀਆਂ ਉੱਚਾਈਆਂ 'ਤੇ ਪਹੁੰਚਾਉਣ ਦਾ ਸੰਕਲਪ ਲਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੋਵੇਂ ਇਹ ਕਾਰਜ ਕਰ ਰਹੇ ਹਨ ਕਿ ਪਹਾੜ ਦੀ ਜਵਾਨੀ ਤੇ ਪਹਾੜ ਦਾ ਪਾਣੀ ਪਹਾੜ ਦੇ ਕੰਮ ਆਵੇ | ਇਸ ਮੌਕੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਕੇਦਾਰਨਾਥ ਪਹੁੰਚਣ 'ਤੇ ਉੱਤਰਾਖੰਡ ਵਲੋਂ ਸਵਾਗਤ ਕਰਦੇ ਹਾਂ | ਪ੍ਰਧਾਨ ਮੰਤਰੀ ਨੇ ਮੰਦਿਰ 'ਚ ਲਗਪਗ ਡੇਢ ਘੰਟੇ ਤੋਂ ਜ਼ਿਆਦਾ ਸਮਾਂ ਬਤੀਤ ਕੀਤਾ ਤੇ ਮੰਦਿਰ ਦੇ ਦਰਸ਼ਨ ਕੀਤੇ ਤੇ ਪ੍ਰਾਰਥਨਾ ਵੀ ਕੀਤੀ | ਇਸ ਮੌਕੇ ਉੱਤਰਾਖੰਡ ਸਰਕਾਰ ਵਲੋਂ ਤਿਆਰ ਕੀਤੀ ਕੇਦਾਰਪੁਰੀ ਦੇ ਪੁਨਰ ਨਿਰਮਾਣ 'ਤੇ ਇਕ 3ਡੀ ਪੇਸ਼ਕਸ਼ ਵੀ ਦਿੱਤੀ ਗਈ | ਇਸ ਮੌਕੇ ਰਾਜਪਾਲ ਡਾ. ਕ੍ਰਿਸ਼ਨ ਕਾਂਤ ਪਾਲ ਤੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਨੇ ਪ੍ਰਧਾਨ ਮੰਤਰੀ ਨੂੰ ਸ਼ਾਲ ਤੇ ਸ੍ਰੀ ਕੇਦਾਰਨਾਥ ਮੰਦਿਰ ਦਾ ਮਾਡਲ ਭੇਟ ਕੀਤਾ | ਇਸ ਮੌਕੇ ਕੈਬਨਿਟ ਪ੍ਰਕਾਸ਼ ਪੰਤ, ਰਾਜ ਮੰਤਰੀ ਡਾ. ਧਨ ਸਿੰਘ ਰਾਵਤ, ਮੁੱਖ ਸਕੱਤਰ ਐਸ. ਰਾਮ ਸਵਾਮੀ, ਡੀ. ਜੀ. ਪੀ. ਅਨਿਲ ਰਤੂੜੀ, ਭਾਜਪਾ ਪ੍ਰਦੇਸ਼ ਮੁਖੀ ਅਜੇ ਭੱਟ, ਭਾਜਪਾ ਸੀਨੀਅਰ ਨੇਤਾ ਸ਼ਿਆਮ ਜਾਜੂ ਸਮੇਤ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਮ. ਪੀ. ਵਰਿੰਦਰ ਸ਼ਰਮਾ ਵਲੋਂ ਬਰਤਾਨਵੀ ਸਰਕਾਰ ਤੋਂ ਜਲਿ੍ਹਆਂਵਾਲਾ ਬਾਗ ਕਾਂਡ ਲਈ ਮੁਆਫ਼ੀ ਮੰਗਣ ਦੀ ਮੰਗ

ਸੰਸਦ 'ਚ 'ਅਰਲੀ ਡੇਅ ਮੋਸ਼ਨ ਰਾਹੀਂ ਮਤਾ ਨੰਬਰ 413' ਲਿਆਂਦਾ ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਮ. ਪੀ. ਵਰਿੰਦਰ ਸ਼ਰਮਾਂ ਨੇ 13 ਅਪ੍ਰੈਲ 1919 ਦੇ ਵਿਸਾਖੀ ਵਾਲੇ ਦਿਨ ਸ੍ਰੀ ਅੰਮਿ੍ਤਸਰ ਸਾਹਿਬ ਦੇ ਜਲਿ•ਆਂਵਾਲਾ ਬਾਗ ਵਿੱਚ ਹੋਈ ਖੂਨੀ ਕਾਂਡ ਲਈ ਬਰਤਾਨੀਆਂ ਦੀ ...

ਪੂਰੀ ਖ਼ਬਰ »

ਭਾਰਤ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ

• ਪਾਬੰਦੀ ਦੇ ਬਾਵਜੂਦ ਦਿੱਲੀ 'ਚ ਜੰਮ ਕੇ ਹੋਈ ਆਤਿਸ਼ਬਾਜ਼ੀ • 2015 'ਚ ਹੋਈਆਂ 25 ਲੱਖ ਮੌਤਾਂ-ਸਰਵੇਖਣ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 20 ਅਕਤੂਬਰ-ਐਨ. ਸੀ. ਆਰ. 'ਚ ਵੱਧਦੇ ਪ੍ਰਦੂਸ਼ਣ ਦੀ ਵਜ੍ਹਾ ਕਾਰਨ ਸੁਪਰੀਮ ਕੋਰਟ ਦੁਆਰਾ ਦੀਵਾਲੀ 'ਤੇ ਪਟਾਕਿਆਂ ਦੀ ਵਿਕਰੀ 'ਤੇ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਨੇ ਨਹੀਂ ਦਿੱਤਾ ਆਧਾਰ ਨੂੰ ਬੈਂਕ ਖਾਤਿਆਂ ਨਾਲ ਜੋੜਨ ਦਾ ਆਦੇਸ਼

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਨੇ ਇਹ ਸਪੱਸ਼ਟ ਕੀਤਾ ਹੈ ਕਿ ਉਸ ਨੇ ਕਦੇ ਵੀ ਆਧਾਰ ਨੰਬਰ ਨੂੰ ਬੈਂਕ ਖਾਤੇ ਨਾਲ ਜੋੜਨ ਨੂੰ ਜ਼ਰੂਰੀ ਬਣਾਏ ਜਾਣ ਸਬੰਧੀ ਕੋਈ ਵੀ ਆਦੇਸ਼ ਨਹੀਂ ਦਿੱਤਾ ਹੈ | ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਕਿਹਾ ਜਾ ਰਿਹਾ ਸੀ ਕਿ ...

ਪੂਰੀ ਖ਼ਬਰ »

ਚੰਬਾ ਨੂੰ ਪਠਾਨਕੋਟ ਨਾਲ ਜੋੜਨ ਵਾਲਾ 15 ਸਾਲ ਪੁਰਾਣਾ ਪੁਲ ਡਿੱਗਾ-6 ਜ਼ਖ਼ਮੀ

ਸ਼ਿਮਲਾ, 20 ਅਕਤੂਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਚੰਬਾ ਕਸਬੇ ਨੂੰ ਪੰਜਾਬ ਦੇ ਪਠਾਨਕੋਟ ਨਾਲ ਜੋੜਨ ਵਾਲਾ ਕੰਕਰੀਟ ਨਾਲ ਬਣਿਆ ਮਹੱਤਵਪੂਰਨ ਪੁਲ ਡਿੱਗ ਗਿਆ, ਜਿਸ ਨਾਲ ਘੱਟੋ-ਘੱਟ ਛੇ ਲੋਕ ਜ਼ਖ਼ਮੀ ਹੋ ਗਏ | ਚੰਬਾ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਵਿਚਾਲੇ ਬਣਿਆ ਇਹ ...

ਪੂਰੀ ਖ਼ਬਰ »

ਖਾਲਿਦਾ ਜ਼ਿਆ ਵਲੋਂ ਆਤਮ ਸਮਰਪਣ-ਜ਼ਮਾਨਤ ਮਿਲੀ

ਢਾਕਾ, 20 ਅਕਤੂਬਰ (ਪੀ. ਟੀ. ਆਈ.)-ਪ੍ਰੇਸ਼ਾਨੀ 'ਚ ਘਿਰੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਨੇ ਰਿਸ਼ਵਤ ਤੇ ਮਾਣਹਾਨੀ ਮਾਮਲੇ ਵਿਚ ਇਕ ਸਥਾਨਕ ਅਦਾਲਤ ਸਾਹਮਣੇ ਆਤਮ -ਸਮਰਪਣ ਕਰ ਦਿੱਤਾ ਜਿਸ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ | ਇਕ ਹਫ਼ਤਾ ...

ਪੂਰੀ ਖ਼ਬਰ »

ਭਾਰਤ-ਰੂਸ ਦੀਆਂ ਤਿੰਨੇ ਸੈਨਾਵਾਂ ਵਲੋਂ ਪਹਿਲਾ ਸਾਂਝਾ ਜੰਗੀ ਅਭਿਆਸ ਸ਼ੁਰੂ

ਨਵੀਂ ਦਿੱਲੀ, 20 ਅਕੂਤਬਰ (ਪੀ. ਟੀ. ਆਈ.)-ਭਾਰਤ ਅਤੇ ਰੂਸ ਨੇ ਆਪਣੀ ਸੈਨਿਕ ਕਾਰਵਾਈ ਤਾਲਮੇਲ ਵਧਾਉਣ ਦੇ ਉਦੇਸ਼ ਨਾਲ ਤਿੰਨੇ ਸੈਨਾਵਾਂ ਫ਼ੌਜ, ਜਲ ਸੈਨਾ ਅਤੇ ਹਵਾਈ ਫ਼ੌਜ ਦੀ ਸ਼ਮੂਲੀਅਤ ਨਾਲ ਪਹਿਲਾ ਜੰਗੀ ਅਭਿਆਸ ਸ਼ੁਰੂ ਕੀਤਾ ਹੈ | 10 ਦਿਨਾ ਜੰਗੀ ਅਭਿਆਸ ਵਿਚ ਭਾਰਤੀ ...

ਪੂਰੀ ਖ਼ਬਰ »

ਆਗਰਾ-ਲਖਨਊ ਐਕਸਪ੍ਰੈੱਸ-ਵੇਅ 'ਤੇ ਉਤਾਰੇ ਜਾਣਗੇ ਲੜਾਕੂ ਜਹਾਜ਼

ਲਖਨਊ, 20 ਅਕਤੂਬਰ (ਏਜੰਸੀ)-ਦੇਸ਼ ਦੀਆਂ ਬੇਹਤਰੀਨ ਸੜਕਾਂ 'ਚ ਸ਼ੁਮਾਰ ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਆਉਣ ਵਾਲੇ 24 ਅਕਤੂਬਰ ਨੂੰ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੂੰ ਉਤਾਰਨ ਦੇ ਮੱਦੇਨਜ਼ਰ ਅੱਜ ਤੋਂ ਇਸ 'ਤੇ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਾ ਦਿੱਤੀ ਗਈ ਹੈ | ਹਵਾਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਗੁਰੇਜ਼ ਸੈਕਟਰ 'ਚ ਫ਼ੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਸ੍ਰੀਨਗਰ, 20 ਅਕਤੂਬਰ (ਮਨਜੀਤ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੀ ਕੰਟਰੋਲ ਰੇਖਾ 'ਤੇ ਗੁਰੇਜ਼ ਸੈਕਟਰ 'ਚ ਤਾਇਨਾਤ ਬੀ. ਐਸ. ਐਫ ਅਤੇ ਫ਼ੌਜੀ ਜਵਾਨਾਂ ਨਾਲ ਦੀਵਾਲੀ ਮਨਾਈ | ਸੂਬਾ ਸਰਕਾਰ ਅਤੇ ਫ਼ੌਜ ਨੂੰ ਇਸ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX