ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਦੀਵਾਲੀ ਦੀ ਰਾਤ ਅੱਗ ਲੱਗਣ ਦੀਆਂ ਅੱਧਾ ਦਰਜਨ ਘਟਨਾਵਾਂ ਘਟੀਆਂ | ਹਾਲਾਂਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਲੱਖਾਂ ਰੁਪਏ ਦੀ ਸੰਪਤੀ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਦਸੂਹਾ, 20 ਅਕਤੂਬਰ (ਭੁੱਲਰ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਅਲੌਕਿਕ ਦੀਪਮਾਲਾ ...
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਨਸ਼ਾ ਨਾ ਮਿਲਣ 'ਤੇ ਆਪਣੇ ਪਿਤਾ ਦੀ ਕਥਿਤ ਤੌਰ 'ਤੇ ਹੱਤਿਆ ਕਰਨ ਵਾਲੇ ਮਾਮਲੇ 'ਚ ਭਗੌੜੇ ਕਥਿਤ ਦੋਸ਼ੀ ਪੁੱਤਰ ਚਰਨਜੀਤ ਸਿੰਘ ਵਾਸੀ ਚੇਲਾ ਨੂੰ ਥਾਣਾ ਮੇਹਟੀਆਣਾ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਕਥਿਤ ...
ਕੋਟਫ਼ਤੂਹੀ, 20 ਅਕਤੂਬਰ (ਅਟਵਾਲ)-ਕੋਟਫ਼ਤੂਹੀ ਬਾਜ਼ਾਰ ਵਿਚ ਦੀਵਾਲੀ ਦੀ ਸ਼ਾਮ ਕਰੀਬ 5:30 ਕੁ ਵਜੇ ਦੋ ਐਕਟਿਵਾ ਦੀ ਆਪਸ 'ਚ ਟੱਕਰ ਹੋਣ ਕਾਰਨ 1 ਦੀ ਮੌਤ ਅਤੇ 1 ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਖੂਹੀ ਵਾਲੇ ਅੱਡੇ ...
ਚੱਬੇਵਾਲ, 20 ਅਕਤੂਬਰ (ਸਖ਼ੀਆ)-ਪਿੰਡ ਬਸੀ ਜਮਾਲ ਖ਼ਾਂ 'ਚ ਬਾਅਦ ਦੁਪਹਿਰ ਘਰ ਦੀ ਪੁਰਾਣੀ ਛੱਤ ਦਾ ਬਾਲਾ ਟੁੱਟਣ ਕਾਰਨ ਇਕ ਬਜ਼ੁਰਗ ਛੱਤ ਤੋਂ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਪ੍ਰੀਤਮ ਦਾਸ (65) ਵਾਸੀ ਪਿੰਡ ਬਸੀ ਜਮਾਲ ਖ਼ਾਂ ਜਿਹੜਾ ਕਿ ਕਿਸੇ ...
ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਪਿੰਡ ਬੋੜਾ ਵਿਖੇ ਦੀਵਾਲੀ ਦੀ ਰਾਤ ਇਕ ਕਬਾੜ ਦੇ ਸਟੋਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਸੁਰਿੰਦਰ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਬੋੜਾ ਨੇ ਦੱਸਿਆ ਕਿ ਉਹ ਕਬਾੜ ਦਾ ਕੰਮ ਕਰਦੇ ਹੈ ਤੇ ਪਿੰਡ ...
ਹੁਸ਼ਿਆਰਪੁਰ, 20 ਅਕਤੂਬਰ (ਹਰਪ੍ਰੀਤ ਕੌਰ)-ਦੀਵਾਲੀ ਦੀ ਰਾਤ ਲੋਕਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੁਆਰਾ ਜਾਰੀ ਹਦਾਇਤਾਂ ਦੀ ਰੱਜ ਕੇ ਉਲੰਘਣਾ ਕੀਤੀ ਪਰ ਪੁਲਿਸ ਵਲੋਂ ਕੇਵਲ ਇੱਕਾ-ਦੁੱਕਾ ਕੇਸਾਂ ਵਿਚ ਹੀ ਕਾਰਵਾਈ ਕੀਤੀ ਗਈ | ਅਦਾਲਤ ਨੇ ਪ੍ਰਦੂਸ਼ਣ ਨੂੰ ਧਿਆਨ ...
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਬੰਗਲੌਰ ਦੀ ਇਕ ਫਰਮ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਚੱਕ ਗੁੱਜਰਾਂ ਦੇ ਵਾਸੀ ਰਜਨੀਸ਼ ਕੁਮਾਰ ਨੇ ਪੁਲਿਸ ਨੇ ...
ਐਮਾਂ ਮਾਂਗਟ, 20 ਅਕਤੂਬਰ (ਗੁਰਾਇਆ)-ਬੀਤੀ ਰਾਤ ਪਿੰਡ ਸਤਾਪਕੋਟ ਬਸਤੀ ਦੇ ਗੁਰਦੁਆਰਾ ਸਿੰਘ ਸਭਾ 'ਚੋਂ ਗੋਲਕ, ਕੈਮਰੇ ਅਤੇ ਐੱਲ.ਈ.ਡੀ. ਚੋਰੀ ਦੇ ਸਮਾਨ ਸਮੇਤ ਚੋਰਾਂ ਵਲੋਂ ਆਪਣਾ ਮੋਟਰਸਾਈਕਲ ਛੱਡ ਫ਼ਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...
ਰਾਮਗੜ੍ਹ ਸੀਕਰੀ, 20 ਅਕਤੂਬਰ (ਕਟੋਚ)- ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਸ਼ਰੇਆਮ ਤੇ ਬੇਖ਼ੌਫ ਉਲੰਘਣਾ ਹੋਈ ਤੇ ਪਟਾਕਿਆਂ ਦੀ ਵਿੱਕਰੀ ਖੁੱਲੇ੍ਹਆਮ ਹੋਈ | ਇਥੇ ਇਹ ਜ਼ਿਕਰਯੋਗ ਹੈ ਕਿ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਡੀ. ਸੀ. ...
ਕੋਟਫ਼ਤੂਹੀ, 20 ਅਕਤੂਬਰ (ਅਟਵਾਲ)-ਦੀਵਾਲੀ ਤੋਂ ਇਕ ਦਿਨ ਪਹਿਲਾਂ ਸਥਾਨਕ ਮੁੱਖ ਬਾਜ਼ਾਰ ਵਿਚ ਆਸ-ਪਾਸ ਪਿੰਡਾਂ ਦੇ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਸ਼ਾਮ ਲਗਪਗ 8 ਕੁ ਵਜੇ ਦੇ ਕਰੀਬ ਲੜਾਈ ਹੋਣ ਨਾਲ ਮੁੱਖ ਬਾਜ਼ਾਰ ਵਿਚ ਹਫੜਾ-ਦਫੜੀ ਮੱਚਣ ਦੀ ਖ਼ਬਰ ਪ੍ਰਾਪਤ ਹੋਈ | ...
ਚੱਬੇਵਾਲ, 20 ਅਕਤੂਬਰ (ਰਾਜਾ ਸਿੰਘ ਪੱਟੀ)-ਪੁੁਲਿਸ ਵਲੋਂ ਇਕ ਕੇਸ 'ਚ ਲੋੜੀਂਦੇ ਭਗੌੜੇ ਵਿਅਕਤੀ ਨੂੰ ਗਿ੍ਫਤਾਰ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਦੇ ਅਧਾਰ 'ਤੇ ਭਗੌੜੇ ਵਿਅਕਤੀ ਅਜੈਬ ...
ਹਾਜੀਪੁਰ, 20 ਅਕਤੂਬਰ (ਰਣਜੀਤ ਸਿੰਘ)-ਦੀਵਾਲੀ ਮੌਕੇ ਯੁਵਾ ਕਲੱਬ ਦੇਪੁਰ ਨੇ ਇਕ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਸਮਾਗਮ ਵਿਚ ਸ਼ਹੀਦ ਰਾਜੇਸ਼ ਕੁਮਾਰ ਜੋ ਕਿ ਦੇਸ਼ ਦੀ ਰੱਖਿਆ ਕਰਦਾ ਸਰਹੱਦ 'ਤੇ ਸ਼ਹੀਦ ਹੋ ਗਿਆ ਸੀ ਦੇ ਪਿਤਾ ਨਰ ਸਿੰਘ ਤੇ ਮਾਤਾ ਮਲਕੀਤ ਕੌਰ ਨਾਲ ਦੀਵਾਲੀ ...
ਟਾਂਡਾ, 20 ਅਕਤੂਬਰ (ਦੀਪਕ ਬਹਿਲ)-ਪਤੀ ਦੀ ਗ਼ੈਰਹਾਜ਼ਰੀ ਵਿਚ ਉਸ ਦੇ ਘਰ ਅੰਦਰ ਜ਼ਬਰਦਸਤੀ ਦਾਖਲ ਹੋ ਕੇ ਪਤਨੀ ਦੇ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਦੇ ਿਖ਼ਲਾਫ਼ ਟਾਾਡਾ ਪੁਲਿਸ ਨੇ ਦੋਸ਼ੀ ਅਸ਼ੋਕ ਕੁਮਾਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਟਾਾਡਾ ...
ਦਸੂਹਾ, 20 ਅਕਤੂਬਰ (ਭੁੱਲਰ)-ਦਸੂਹਾ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਪਲਵਿੰਦਰ ਸਿੰਘ ਅਤੇ ਸਬ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਧਰਮਪਾਲ ਸਿੰਘ ਪੁੱਤਰ ਰਾਮ ਪ੍ਰਕਾਸ਼ ਨੇ ਪੁਲਿਸ ਨੂੰ ਸ਼ਿਕਾਇਤ 'ਚ ਦੱਸਿਆ ਕਿ ਹਰਜੀਤ ਸਿੰਘ ...
ਨੌਸ਼ਹਿਰਾ ਪੱਤਣ, 20 ਅਕਤੂਬਰ (ਪ੍ਰਸ਼ੋਤਮ ਸਿੰਘ ਪੁਰੇਵਾਲ)-ਪੰਜਾਬ ਵਿਚ ਝੋਨੇ ਦੀ ਕਟਾਈ ਦਾ ਸੀਜ਼ਨ ਪੂਰੇ ਜੋਬਨ 'ਤੇ ਚੱਲ ਰਿਹਾ ਹੈ ਤੇ ਝੋਨੇ ਸਬੰਧੀ ਜਿਥੇ ਸਰਕਾਰ ਨੇ ਝੋਨੇ ਦੀ ਕਟਾਈ ਸਬੰਧੀ ਕਈ ਨਿਯਮ ਤਹਿ ਕੀਤੇ ਹੋਏ ਹਨ ਕਿ 17 ਪ੍ਰਤੀਸ਼ਤ ਨਮੀ ਤਕ ਝੋਨਾ ਮੰਡੀਆਂ ਵਿਚ ...
ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਇਥੇ ਵਿਸ਼ਵਕਰਮਾ ਦਿਵਸ ਮੌਕੇ ਬਾਬਾ ਵਿਸ਼ਵਕਰਮਾ ਮੰਦਿਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਤਾਦਾਦ ਵਿਚ ਪਹੁੰਚੀਆਂ ਸੰਗਤਾਂ ਨੂੰ ਨਿਸ਼ਾਨਾਂ ਬਣਾਉਣ ਲਈ ਲੁਟੇਰੇ ਵੀ ਸਰਗਰਮ ਰਹੇ | ਇਸ ਮੌਕੇ ਦੋ ਔਰਤਾਂ ਲੁੱਟ ਦਾ ਸ਼ਿਕਾਰ ...
ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਗੁਰੂ ਨਾਨਕ ਐਜੂਕੇਸ਼ਨ ਟਰੱਸਟ ਡੱਲੇਵਾਲ ਵਲੋਂ ਚੇਅਰਮੈਨ ਇੰਜ: ਪਰਮਜੀਤ ਸਿੰਘ ਦੀ ਅਗਵਾਈ 'ਚ ਟਰੱਸਟ ਅਧੀਨ ਵੱਖ-ਵੱਖ ਕਾਲਜਾਂ 'ਚ ਕੰਮ ਕਰ ਰਹੇ ਸਟਾਫ਼ ਮੈਂਬਰਾਂ ਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਜ: ...
ਬੁੱਲ੍ਹੋਵਾਲ, 20 ਅਕਤੂਬਰ (ਰਵਿੰਦਰਪਾਲ ਸਿੰਘ ਲੁਗਾਣਾ)- ਪਿੰਡ ਧਾਲੀਵਾਲ ਵਿਖੇ ਵਿਸ਼ਵਕਰਮਾ ਮੰਦਰ ਵਿਖੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪਨੇਸਰ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਾਬਾ ਵਿਸ਼ਵਕਰਮਾ ਪੂਜਾ, ਝੰਡੇ ਦੀ ਰਸਮ, ਆਰਤੀ ਅਤੇ ਸ਼ਾਾਤੀ ਦੇ ਪਾਠ ...
ਸੈਲਾ ਖੁਰਦ, 20 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਥਾਣਾ ਮਾਹਿਲਪੁਰ ਦੇ ਇੰਚਾਰਜ ਬਲਵਿੰਦਰਪਾਲ ਸਿੰਘ ਦੇ ਮੁਤਾਬਿਕ ਪੁਲਿਸ ਚੌਕੀ ਸੈਲਾ ਖੁਰਦ ਦੇ ਇੰਚਾਰਜ ਸੋਹਣ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਕਸਬਾ ਸੈਲਾ ਖੁਰਦ ਤੋਂ ਸਤਨੌਰ ਵੱਲ ਨੂੰ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਤੋਂ 2 ਪੇਟੀਆਂ ਸ਼ਰਾਬ ਦੀਆਂ ਮਾਰਕਾ ਫਸਟ ਵਿਸਕੀ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਜੋਤੀ ਸਰੂਪ ਉਰਫ਼ ਜੋਤੀ ਪੁੱਤਰ ਵਾਸੀ ਫਕੀਰ ਚੰਦ ਵਾਸੀ ਸਤਨੌਰ ਵਜੋਂ ਹੋਈ | ਪੁਲਿਸ ਨੇ ਕਾਬੂ ਕੀਤੇ ਕਥਿਤ ਦੋਸ਼ੀ ਖਿਲਾਫ਼ ਨਸ਼ਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਗੜ੍ਹਸ਼ੰਕਰ ਪੁਲਿਸ ਨੇ ਜਰਨੈਲ ਸਿੰਘ ਨੂੰ ਕਾਬੂ ਕਰਕੇ ਉਸ ਤੋਂ 15 ਹਜ਼ਾਰ ਮਿਲੀਲੀਟਰ ਸ਼ਰਾਬ ਬਰਾਮਦ ਕੀਤੀ ਹੈ | ...
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਟਰਾਲਾ ਲੈ ਕੇ ਫਰਾਰ ਹੋਏ ਚਾਲਕ ਦੇ ਖਿਲਾਫ਼ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਪਾਹਲੇਵਾਲ ਦੇ ਵਾਸੀ ਅਰਮਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਜ਼ਿਲ੍ਹਾ ਅੰਮਿ੍ਤਸਰ 'ਚ ...
ਦਸੂਹਾ, 20 ਅਕਤੂਬਰ (ਭੁੱਲਰ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ. ਸਤਿੰਦਰ ਸਿੰਘ ਨੇ ਬਤੌਰ ਮੈਨੇਜਰ ਚਾਰਜ ਸੰਭਾਲਿਆ | ਉਹ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਤੋਂ ਬਦਲ ਕੇ ਇਥੇ ...
ਟਾਂਡਾ ਉੜਮੁੜ, 20 ਅਕਤੂਬਰ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਪੈਂਦੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ ...
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਸ਼ਕਤੀ ਮੰਦਰ ਨਈ ਅਬਾਦੀ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਪਵਨ ਕੁਮਾਰ ਆਦੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ...
ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ ਵਿਚ ਦੀਵਾਲੀ ਦੇ ਦਿਨ ਸਿਰਫ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤਕ ਹੀ ਪਟਾਕੇ ਚਲਾਉਣ ਦੀ ਖੁੱਲ੍ਹ ਦਿੰਦੇ ਹੋਏ ਬਾਕੀ ਸਮੇਂ ਦੌਰਾਨ ਪਟਾਕੇ ਚਲਾਉਣ ...
ਗੜ੍ਹਦੀਵਾਲਾ, 20 ਅਕਤੂਬਰ (ਕੁਲਦੀਪ ਸਿੰਘ ਗੋਂਦਪੁਰ)-ਗੜ੍ਹਦੀਵਾਲਾ-ਹੁਸ਼ਿਆਰਪੁਰ ਮਾਰਗ 'ਤੇ ਅੱਜ-ਕੱਲ੍ਹ ਕਈ ਓਵਰ ਲੋਡ ਗੱਡੀਆਂ ਅਤੇ ਟਰਾਲੀਆਂ ਦਾ ਗੁਜ਼ਰਨਾ ਜਾਰੀ ਹੈ, ਜਦਕਿ ਟਰੈਫ਼ਿਕ ਪੁਲਿਸ ਇਸ ਤੋਂ ਅਣਜਾਣ ਹੈ | ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਹਰ ...
ਕੋਟਫਤੂਹੀ, 20 ਅਕਤੂਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਰਾਜ ਕਰੇਗਾ ਖਾਲਸਾ ਪਿੰਡ ਡਾਚਰ (ਕਰਨਾਲ) ਵਿਖੇ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਸਾਲਾਨਾ ਮਹਾਨ ਗੁਰਮਤਿ ਸਮਾਗਮ 22 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ...
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਰਾਮਗੜ੍ਹੀਆ ਵਿਸ਼ਵਕਰਮਾ ਸਭਾ ਸੁਤੈਹਰੀ ਰੋਡ ਹੁਸ਼ਿਆਰਪੁਰ ਵਲੋਂ ਗੁਰਦੁਆਰਾ ਸਾਹਿਬ 'ਚ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ...
ਹੁਸ਼ਿਆਰਪੁਰ, 20 ਅਕਤੂਬਰ (ਹਰਪ੍ਰੀਤ ਕੌਰ)-ਮੁਹੱਲਾ ਨਰਾਇਣ ਨਗਰ ਵਿਖੇ ਤਲਵਾੜ ਜੋੜੇ ਵਲੋਂ ਦੀਵਾਲੀ ਦੇ ਮੌਕੇ 'ਤੇ ਪਰਿਵਾਰ ਮਿਲਨ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਅਤੇ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ...
ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਬਾਬਾ ਵਿਸ਼ਵਕਰਮਾ ਮੰਦਰ ਗੜ੍ਹਸ਼ੰਕਰ ਵਿਖੇ ਬਾਬਾ ਵਿਸ਼ਵਕਰਮਾ ਸਭਾ ਵਲੋਂ ਪ੍ਰਧਾਨ ਅਜੀਤ ਸਿੰਘ ਸੀਹਰਾ ਤੇ ਸਮੁੱਚੀ ਕਮੇਟੀ ਤੇ ਸੇਵਾਦਾਰਾਂ ਦੇ ਪ੍ਰਬੰਧਾਂ ਹੇਠ 55ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਵਨ ਉਪਰੰਤ ਸੰਤ ...
ਹੁਸ਼ਿਆਰਪੁਰ, 20 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੰਦੀਛੋੜ ਦਿਵਸ ਅਤੇ ਸੰਤ ਬਰਿਆਮ ਸਿੰਘ ਚੱਕੋਵਾਲ ਵਾਲਿਆਂ ਦਾ ...
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਨਿਊ ਮਿਨਰਵਾ ਪਬਲਿਕ ਸਕੂਲ ਮੁਹੱਲਾ ਰਵਿਦਾਸ ਨਗਰ ਹੁਸ਼ਿਆਰਪੁਰ ਵਿਖੇ ਪਿ੍ੰ: ਰਾਕੇਸ਼ ਰਾਣੀ ਦੀ ਅਗਵਾਈ 'ਚ ਪਟਾਕੇ ਰਹਿਤ ਦੀਵਾਲੀ ਮਨਾਈ ਗਈ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰ: ਰਾਕੇਸ਼ ਰਾਣੀ ਨੇ ...
ਚੱਬੇਵਾਲ, 20 ਅਕਤੂਬਰ (ਪੱਟੀ/ਸਖ਼ੀਆ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਗੁਰਦੁਆਰਾ ਹਰੀਆਂ ਵੇਲਾਂ ਪਾਤਿਸ਼ਾਹੀ ਸੱਤਵੀਂ ਵਿਖੇ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਤਾਂ ਦੇ ਸਹਿਯੋਗ ਨਾਲ ਮਨਾਏ ...
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਸੈਣੀ ਜਾਗਿ੍ਤੀ ਮੰਚ ਪੰਜਾਬ ਦੀ ਮੀਟਿੰਗ ਸੈਣੀ ਭਵਨ ਹੁਸ਼ਿਆਰਪੁਰ ਵਿਖੇ ਕੁਲਵੰਤ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੁਲਵੰਤ ਸਿੰਘ ਸੈਣੀ ਨੇ ਕਿਹਾ ਕਿ ਜਥੇਬੰਦੀ ਵਲੋਂ ਐਾਟੀ ਰਿਜ਼ਰਵੇਸ਼ਨ ਮੀਟਿੰਗ 22 ...
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਇੰਜ: ਮਲਕੀਤ ਸਿੰਘ ਸੋਂਧ ਦੀ ਸਰਪ੍ਰਸਤੀ ਹੇਠ ਸਿਵਲ ਹਸਪਤਾਲ ਵਿਖੇ ਸਥਿਤ ਆਪਣੇ ਦਫ਼ਤਰ 'ਚ ਨੇਤਰਦਾਨੀਆਂ ਅਤੇ ਸਰੀਰ ਦਾਨੀਆਂ ਦੀ ਯਾਦ 'ਚ ਦੀਵਾਲੀ ਦਾ ਤਿਉਹਾਰ ਮਨਾਇਆ | ਇਸ ...
ਪੱਸੀ ਕੰਡੀ, 20 ਅਕਤੂਬਰ (ਅਮਰਜੀਤ ਸਿੰਘ ਤਿਹਾੜਾ)-ਜ਼ਿਲ੍ਹਾ ਟੂਰਨਾਮੈਂਟ ਕਮੇਟੀ ਚੇਅਰਮੈਨ ਅਤੇ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਦੀ ਦੇਖ-ਰੇਖ ਹੇਠ ਕਰਵਾਏ ਗਏ ਜ਼ਿਲ੍ਹਾ ਅਤੇ ਜ਼ੋਨਲ ਐਥਲੈਟਿਕ ਮੀਟ ਵਿਚ ਸੰਸਾਰਪੁਰ ਮੱਕੋਵਾਲ ਸਰਕਾਰੀ ਹਾਈ ਸਕੂਲ ਦਾ ਸ਼ਾਨਦਾਰ ...
ਗੜ੍ਹਦੀਵਾਲਾ, 20 ਅਕਤੂਬਰ (ਕੁਲਦੀਪ ਸਿੰਘ ਗੋਂਦਪੁਰ)-ਤਪ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਰਾਮਪੁਰ ਖੇੜੇ ਵਾਲਿਆਂ ਦੇ ਮੁੱਖ ਸੇਵਾਦਾਰ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਪਰਉਪਕਾਰੀ ਕਾਰਜਾਂ ਨੂੰ ਜਾਰੀ ਰੱਖਦੇ ਹੋਏ ਮਹੀਨਾਵਾਰ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ...
ਕੋਟਫ਼ਤੂਹੀ, 20 ਅਕਤੂਬਰ (ਅਟਵਾਲ)-ਵਿਸ਼ਵਕਰਮਾ ਮੰਦਰ ਕੋਟਫ਼ਤੂਹੀ 'ਚ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਵਿਸ਼ਵਕਰਮਾ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਵਿਚ ਗਿਆਨੀ ...
ਗੜ੍ਹਦੀਵਾਲਾ, 20 ਅਕਤੂਬਰ (ਕੁਲਦੀਪ ਸਿੰਘ ਗੋਂਦਪੁਰ)-ਪਹਿਲਾ ਕਬੱਡੀ ਕੱਪ ਟੂਰਨਾਮੈਂਟ ਕਰਵਾਉਣ ਸਬੰਧੀ ਸਪੋਰਟਸ ਕਲੱਬ ਮੰਡ ਦੀ ਮੀਟਿੰਗ ਕਲੱਬ ਪ੍ਰਧਾਨ ਮਨਜੀਤ ਸਿੰਘ ਮੰਡ ਹੈਾਡਬਾਲ ਕੋਚ ਦੀ ਅਗਵਾਈ 'ਚ ਹੋਈ | ਜਿਸ 'ਚ ਸਤਪਾਲ ਸਿੰਘ ਮੰਡ ਦੀ ਯਾਦ ਨੂੰ ਸਮਰਪਿਤ ਪਿੰਡ ਮੰਡ ...
ਕੋਟਫਤੂਹੀ, 20 ਅਕਤੂਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਜਾਂਗਲੀਆਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਕੁਲਦੀਪ ਸਿੰਘ ...
ਐਮਾਂ ਮਾਂਗਟ, 20 ਅਕਤੂਬਰ (ਗੁਰਾਇਆ)-ਅੱਡਾ ਪੇਪਰ ਮਿੱਲ ਦੇ ਦੁਕਾਨਦਾਰਾਂ ਵਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਦਸਮੇਸ਼ ਪੇਂਟ ਐਾਡ ਹਾਰਡਵੇਅਰ ਦੀ ਦੁਕਾਨ 'ਤੇ ਰੱਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਦੀਦਾਰ ...
ਗੜਦੀਵਾਲਾ, 20 ਅਕਤੂਬਰ (ਚੱਗਰ)-ਸ਼ਿਵਾਲਿਕ ਹਿਲਜ਼ ਪਬਲਿਕ ਹਾਈ ਸਕੂਲ ਪਿੰਡ ਰਘਵਾਲ ਵਿਖੇ ਸਕੂਲ ਦਾ ਇਨਾਮ ਵੰਡ ਸਮਾਗਮ ਅਜੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ 'ਚ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ...
ਹੁਸ਼ਿਆਰਪੁਰ, 20 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪ੍ਰਾਚੀਨ ਬਾਬਾ ਵਿਸ਼ਵਕਰਮਾ ਮੰਦਰ ਬੱਡਲਾ 'ਚ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਕਰਵਾਇਆ ...
ਗੜ੍ਹਦੀਵਾਲਾ, 20 ਅਕਤੂਬਰ (ਗੋਂਦਪੁਰ/ਚੱਗਰ)-ਬਾਬਾ ਵਿਸ਼ਵਕਰਮਾ ਸਭਾ ਗੜ੍ਹਦੀਵਾਲਾ ਵਲੋਂ ਸਥਾਨਕ ਵਿਸ਼ਵਕਰਮਾ ਮੰਦਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਮਹਾਂ ਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ...
ਦਸੂਹਾ, 20 ਅਕਤੂਬਰ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੱੁਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਪਿੰਡ ਭਾਨਾ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਹਰਪਾਲ ਸਿੰਘ ਦਸੂਹਾ, ਭਾਈ ...
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਮੋਬਾਈਲ ਅਤੇ ਨਕਦੀ ਖੋਹਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਚਾਰ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਜਸਪ੍ਰੀਤ ਸਿੰਘ ਉਰਫ਼ ਜੱਸੂ, ਨੀਟਾ, ਸ਼ਾਨੂ, ...
ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਸਥਾਨਕ ਆਯੁਰਵੈਦਿਕ ਪ੍ਰੈਕਟੀਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵੈਦ ਹਰਭਜ ਸਿੰਘ ਮਹਿਮੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਵਾਂਸ਼ਹਿਰ ਜ਼ਿਲ੍ਹੇ ਦੀ ਟੀਮ ਹਾਜ਼ਰ ਹੋਈ | ...
ਟਾਂਡਾ ਉੜਮੁੜ, 20 ਅਕਤੂਬਰ (ਭਗਵਾਨ ਸਿੰਘ ਸੈਣੀ)- ਜੀ. ਆਰ. ਡੀ. ਇੰਟਰਨੈਸ਼ਨਲ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਚੇਅਰਮੈਨ ਅਜੀਤ ਸਿੰਘ ਰਸੂਲਪੁਰ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਪ੍ਰਦੀਪ ਕੌਰ ਦੀ ਅਗਵਾਈ 'ਚ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਕੂਲ ਅਤੇ ...
ਬੁੱਲ੍ਹੋਵਾਲ, 20 ਅਕਤੂਬਰ (ਲੁਗਾਣਾ)-ਸੰਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਅੱਜ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਟਾਕਿਆਂ ਤੋਂ ਬਿਨਾਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਈ | ਇਸ ਮੌਕੇ ਪਟਾਕਾ ਰਹਿਤ ਦੀਵਾਲੀ ਮਨਾਉਂਦਿਆਂ ਵਿਦਿਆਰਥੀਆਂ ਵਿਚ ...
ਦਸੂਹਾ, 20 ਅਕਤੂਬਰ (ਭੁੱਲਰ)-ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਭੱਟੀਆਂ ਵਿਖੇ ਹੋਮਿਉਪੈਥੀ ਵਿਭਾਗ ਵਲੋਂ ਮੁਫ਼ਤ ਕੈਂਪ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਡਾ. ਬਲਵਿੰਦਰ ਕੌਰ ਦੀ ਟੀਮ ਵਲੋਂ 294 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ...
ਗੜ੍ਹਸ਼ੰਕਰ, 20 ਅਗਸਤ (ਧਾਲੀਵਾਲ)-ਦੀਵਾਲੀ ਮੌਕੇ ਯੋਗ ਚੇਤਨਾ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵਲੋਂ ਰੁੱਖ ਲਗਾ ਕੇ ਗ੍ਰੀਨ ਦੀਵਾਲੀ ਮਨਾਈ ਗਈ | ਟਰੱਸਟ ਦੇ ਚੇਅਰਮੈਨ ਤਿ੍ਬੱਕ ਦੱਤ ਐਰੀ ਤੇ ਡਾ. ਹਰਵਿੰਦਰ ਸਿੰਘ ਬਾਠ ਨੇ ਰੁੱਖ ਲਗਾਉਂਦੇ ਹੋਏ ਲੋਕਾਂ ਨੂੰ ਗ੍ਰੀਨ ...
ਨੰਗਲ ਬਿਹਾਲਾਂ, 20 ਅਕਤੂਬਰ (ਵਿਨੋਦ ਮਹਾਜਨ)-ਪਿੰਡ ਨੰਗਲ ਬਿਹਾਲਾਂ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਵਿਸ਼ਵਕਰਮਾ ਮੰਦਿਰ ਵਿਚ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਰ ਸਾਲ ਦੀ ਤਰ੍ਹਾਂ ਡੋਗਰਾ ਪਬਲਿਕ ਸਕੂਲ ਦੀ ਗਰਾਊਾਡ ਵਿਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX