ਅੰਮਿ੍ਤਸਰ, 20 ਅਕਤੂਬਰ (ਰੇਸ਼ਮ ਸਿੰਘ)-ਸ੍ਰੀ ਦੁਰਗਿਆਣਾ ਮੰਦਰ ਦੇ ਸ੍ਰੀ ਲੱਛਮੀ ਮਿਸ਼ਠਾਨ ਭੰਡਾਰ 'ਚੋਂ ਦੀਵਾਲੀ ਦੀ ਰਾਤ 6 ਲੱਖ ਰੁਪਏ ਚੋਰੀ ਹੋਣ ਦੇ ਚਰਚਿਤ ਮਾਮਲੇ ਨੂੰ ਪੁਲਿਸ ਵਲੋਂ ਸੁਲਝਾ ਲਿਆ ਗਿਆ ਹੈ, ਜਿਸ ਨੂੰ ਚੋਰੀ ਕਰਨ ਵਾਲੇੇ ਕੋਈ ਹੋਰ ਨਹੀਂ ਬਲਕਿ ੳੱੁਥੇ ...
ਅੰਮਿ੍ਤਸਰ, 20 ਅਕਤੂਬਰ (ਰੇਸ਼ਮ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ ਬੀਤੀ ਦੀਵਾਲੀ ਦੀ ਰਾਤ ਗੋਲੀਆਂ ਚੱਲਣ ਨਾਲ ਆਮ ਲੋਕਾਂ ਤੇ ਸ਼ਰਧਾਲੂਆਂ ਤੇ ਸੈਲਾਨੀਆਂ 'ਚ ਦਹਿਸ਼ਤ ਫ਼ੈਲ ਗਈ | ਗੋਲੀਆਂ ਚੱਲਣ ਕਾਰਨ ਇਕ ਰਾਹਗੀਰ ਵੀ ਜਖ਼ਮੀ ਹੋ ਗਿਆ | ਇਹ ...
ਅੰਮਿ੍ਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਗੁਰੂ ਨਗਰੀ ਵਿਖੇ ਅੱਜ ਬਾਬਾ ਵਿਸ਼ਵਕਰਮਾਂ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ 'ਚ ਵੱਖ-ਵੱਖ ਜਥੇਬੰਦੀਆਂ, ਸਭਾ ਸੁਸਾਇਟੀਆਂ ਵਲੋਂ ਕਰਵਾਏ ਗਏ ਵਿਸ਼ੇਸ ਧਾਰਮਿਕ ਸਮਾਗਮਾਂ ਦੌਰਾਨ ਬਾਬਾ ...
ਹਰਸਾ ਛੀਨਾ, 20 ਅਕਤੂਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਦੀਵਾਲੀ ਅਤੇ ਬੰਦੀਛੋੜ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਉੱਚਾ ਕਿਲ੍ਹਾ, ਮਹਿਲਾਂਵਾਲਾ, ਖੰਡ ਮਿੱਲ ਭਲਾ ਪਿੰਡ, ਕੜਿਆਲ ਸਮੇਤ ਹੋਰਨਾਂ ਪਿੰਡਾਂ ਦੇ ...
ਅੰਮਿ੍ਤਸਰ, 20 ਅਕਤੂਬਰ (ਜਸਵੰਤ ਸਿੰਘ, ਰੇਸ਼ਮ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਗਰੀਨ ਟਿ੍ਬਿਊਨਲ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਯਤਨਾ ਨੂੰ ਰਾਜ ਭਰ 'ਚ ਕੁਝ ਬੂਰ ਪਿਆ ਹੈ ਪਰ ਇਥੇ ਅੰਮਿ੍ਤਸਰ ਸ਼ਹਿਰ ਦੀਵਾਲੀ ਮੌਕੇ ਪ੍ਰਦੂਸ਼ਣ ਫੈਲਾਉਣ ...
ਛੇਹਰਟਾ, 20 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)¸ਕੋਟ ਖ਼ਾਲਸਾ ਚੌਕੀ ਦੇ ਅਧੀਨ ਪੈਂਦੇ ਦਸਮੇਸ਼ ਨਗਰ ਵਿਖੇ 16 ਸਾਲਾ ਲੜਕੇ ਦੇ ਹੱਥ 'ਚ ਹੀ ਬੰਬ ਚੱਲ ਜਾਣ ਨਾਲ ਲੜਕੇ ਦੀ ਸੱਜੇ ਹੱਥ ਦੀਆਂ ਤਿੰਨ ਉਂਗਲਾਂ ਉੱਡ ਗਈਆਂ | ਪ੍ਰਾਪਤ ਜਾਣਕਾਰੀ ਮੁਤਾਬਕ ਦੀਵਾਲੀ ਵਾਲੀ ਰਾਤ ਰੀਟਾ ...
ਅਟਾਰੀ, 20 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਰੌਸ਼ਨੀਆਂ ਅਤੇ ਪਿਆਰ ਦੇ ਤਿਉਹਾਰ ਦੀਵਾਲੀ ਮੌਕੇ ਬੀ. ਐਸ. ਐਫ. ਦੇ ਕਮਾਂਡੈਂਟ ਸੁਦੀਪ ਕੁਮਾਰ ਵਲੋਂ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ...
ਰਮਦਾਸ, 20 ਅਕਤੂਬਰ (ਜਸਵੰਤ ਸਿੰਘ ਵਾਹਲਾ)-ਰਾਮਗੜ੍ਹੀਆ ਵੈਲਫੈਅਰ ਸੁਸਾਇਟੀ ਰਮਦਾਸ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਵਿਸ਼ਵਕਰਮਾ ਮੰਦਰ ਰਮਦਾਸ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਸੁਖਵੰਤ ਸਿੰਘ, ਸੈਕਟਰੀ ਇੰਦਰਜੀਤ ਸਿੰਘ, ...
ਜੇਠੂਵਾਲ, 20 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਜੀ ਦਾ 23-24 ਅਕਤੂਬਰ ਨੂੰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਮਨਾਏ ਜਾ ਰਹੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ 21 ਅਕਤੂਬਰ ਦਿਨ ...
ਅੰਮਿ੍ਤਸਰ, 20 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜ਼ੀ ਦੇ ਚਲਦਿਆਂ ਤਹਿਸੀਲਪੁਰਾ ਨੇੜੇ ਕੋਟ ਆਤਮਾ ਸਿੰਘ 'ਚ ਇਕ ਸੋਫਿਆਂ ਦਾ ਸ਼ੋ ਰੂਮ ਸੜ ਕੇ ਸੁਆਹ ਹੋ ਗਿਆ ਅਤੇ ਕਰੀਬ 45-50 ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਇਸ ਬਾਰੇ ਮੌਕੇ 'ਤੇ ...
ਅਜਨਾਲਾ, 20 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਆਰ. ਐਮ. ਪੀ. ਆਈ. ਦਫ਼ਤਰ ਵਿਖੇ ਪਾਰਟੀ ਦੇ ਸੂਬਾ ਆਗੂ ਡਾ: ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਹੋਈ ਰੋਸ ਮੀਟਿੰਗ 'ਚ ਪੁਲਿਸ ਥਾਣਾ ਕੰਬੋਅ ਅਤੇ ਪੁਲਿਸ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਪ੍ਰਸ਼ਾਸਨ ਨੂੰ ਚੇਤਾਵਨੀ ...
ਓਠੀਆਂ, 20 ਅਕਤੂਬਰ ( ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆਂ ਵਿਖੇ ਚੋਰਾਂ ਦੇ ਐਨੇੇ ਹੌਾਸਲੇ ਵਧੇ ਹੋਏ ਹਨ ਕਿ ਉਨ੍ਹਾਂ ਨੂੰ ਕਿਸੇ ਦਾ ਵੀ ਡਰ ਭੈਅ ਨਹੀਂ ਹੈ ਉਹ ਬਿਨਾਂ ਝਿਜਕ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਬੀਤੀ ਰਾਤ ਸਥਾਨਕ ਕਸਬਾ ...
ਛੇਹਰਟਾ, 20 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)¸ਪੁਲਿਸ ਥਾਣਾ ਘਰਿੰਡਾ ਦੇ ਅਧੀਨ ਆਉਂਦੇ ਪਿੰਡ ਧਨੋਆ ਕਲਾਂ ਦੇ ਇਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ¢ ...
ਸਠਿਆਲਾ, 20 ਅਕਤੂਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਦੇ ਪਰਿਵਾਰ 'ਚ ਦੀਵਾਲੀ ਵਾਲੇ ਦਿਨ ਖੁਸ਼ੀ ਦਾ ਮਾਹੌਲ ਉਸ ਵੇਲੇ ਗਮਗੀਨ ਹੋ ਗਿਆ ਜਦੋਂ ਇਕ ਔਰਤ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ | ਇਸ ਬਾਰੇ ਮਿ੍ਤਕਾ ਦੇ ਪਤੀ ਗੁਰਦੀਪ ਸਿੰਘ ਮੈਂਬਰ ਪੰਚਾਇਤ ਨੇ ਦੱਸਿਆ ...
ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਆਬਾਦੀ ਅਕਾਸ਼ ਵਿਹਾਰ ਸਥਿਤ ਲੱਕੜ ਦੇ ਬੂਰੇ ਦੇ ਗੁਦਾਮ ਨੂੰ ਬੀਤੀ ਰਾਤ ਦੀਵਾਲੀ ਮੌਕੇ ਆਤਿਸ਼ਬਾਜੀ ਨਾਲ ਅੱਗ ਲੱਗ ਜਾਣ 'ਤੇ ਗਰੀਬ ਪਰਿਵਾਰ ਨਾਲ ਸਬੰਧਿਤ ਕਵਲਜੀਤ ਸਿੰਘ ਪੁੱਤਰ ਗੁਰਦੇਵ ...
ਰਾਮ ਤੀਰਥ, 20 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਲਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਦੇ ਗੱਦੀ ਨਸ਼ੀਨ ਮਹੰਤ ਮਲਕੀਤ ਨਾਥ ਦਾ 41ਵਾਂ ਜਨਮ ਦਿਨ ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਅਤੇ ਕੌਾਸਲਰ ਓਮ ਪ੍ਰਕਾਸ਼ ਗੱਬਰ ਦੀ ਅਗਵਾਈ ਹੇਠ ਸਥਾਨਕ ਆਸ਼ਰਮ ਵਿਖੇ ਸਮੂਹ ...
ਖਿਲਚੀਆਂ, 20 ਅਕਤੂਬਰ (ਅਮਰਜੀਤ ਸਿੰਘ ਬੁੱਟਰ)-ਸਥਾਨਕ ਕਸਬਾ ਖਿਲਚੀਆਂ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਕਸਬੇ ਦੇ ਬਜ਼ਾਰਾਂ ਵਿਚ ਖਰੀਦੋ ਫਰੋਖਤ ਲਈ ਲੋਕਾਂ ਦੀ ਕਾਫੀ ਭੀੜ ਦਿਖ ਰਹੀ ਸੀ ਨਵੇਂ ਭਾਂਡੇ, ਆਤਿਸ਼ਬਾਜੀ, ਰੰਗ ...
ਜੇਠੂਵਾਲ, 20 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਸਰਪੰਚ ਧਰਮਬੀਰ ਸਿੰਘ ਸੋਹੀਆ ਤੇ ਯੂਥ ਅਕਾਲੀ ਆਗੂ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ...
ਮੱਤੇਵਾਲ, 20 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਹੁਕਮਾਂ ਅਨੁਸਾਰ ਸਬ- ਤਹਿਸੀਲ ਤਰਸਿੱਕਾ 'ਚੋਂ ਮੈਡਮ ਰੋਬਨਜੀਤ ਕੌਰ ਨਾਇਬ ਤਹਿਸੀਲਦਾਰ ਤਰਸਿੱਕਾ ਦੇ ਰੀਡਰ ਸੁਖਦੇਵ ਸਿੰਘ ਪੱਧਰੀ ਦੇ ਤਬਾਦਲੇ ਪਿਛੋਂ ਰਣਧੀਰ ਸਿੰਘ ਵਲੋਂ ਬਤੌਰ ...
ਜਗਦੇਵ ਕਲਾਂ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁਕੇਵਾਲੀ) ਵਿਖੇ ਬੰਦੀ ਛੋੜ ਦਿਵਸ ਅਤੇ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ...
ਚੱਬਾ, 20 ਅਕਤੂਬਰ (ਜੱਸਾ ਅਨਜਾਣ)¸ਬੀਤੇ ਦਿਨੀਂ ਬਾਬਾ ਦੇਸਰਾਜ ਇੰਟਰ ਨੈਸ਼ਨਲ ਸਕੂਲ ਤਰਨ ਤਾਰਨ ਰੋਡ ਮੋੜ ਗੁਰੂਵਾਲੀ ਵਿਖੇ ਦੀਵਾਲੀ ਦਾ ਤਿਉਹਾਰ ਚੇਅਰਪਰਸਨ ਸ੍ਰੀਮਤੀ ਬਲਜਿੰਦਰ ਕੌਰ ਦੀ ਦੇਖ-ਰੇਖ ਹੇਠ ਬੱਚਿਆਂ ਵਲੋਂ ਮਨਾਇਆ ਗਿਆ | ਜਿਸ 'ਚ ਬੱਚਿਆਂ ਦੀ ਥਾਲੀ ਅਤੇ ...
ਵੱਲ੍ਹਾ, 20 ਅਕਤੂਬਰ (ਕਰਮਜੀਤ ਸਿੰਘ ਓਠੀਆਂ)-ਦੋ ਰੋਜ਼ਾ ਟੂਰਨਾਮੈਂਟ, ਜੋ ਕਿ ਪਿੰਡ ਓਠੀਆਂ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨਹਿਰੂ ਯੁਵਾ ਕੇਂਦਰ ਵਲੋਂ ਅਲੋਪ ਹੋ ਰਹੀਆਂ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ, ਪੰਜਾਬ ਦੇ ਅਮੀਰ ਵਿਰਸੇ ਸਬੰਧੀ ਜਾਗਰੂਕ ਕਰਕੇ ਸੈਰ ...
ਜਗਦੇਵ ਕਲਾਂ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਸ: ਗੁਰਜਾਪ ਸਿੰਘ ਲਾਲੀ ਲੋਹਾਰਕਾ ਦੇ ਪਿਤਾ ਸਮਾਜ ਸੇਵਕ ਸ: ਸ਼ਰਮ ਸਿੰਘ ਅਠਵਾਲ ਲੋਹਾਰਕਾ ਕਲਾਂ (ਸੇਵਾ ਮੁਕਤ ਰੀਡਰ, ਸੈਸ਼ਨ ਜੱਜ) ਨਮਿਤ ਸ਼ਰਧਾਂਜ਼ਲੀ ਸਮਾਗਮ ਲੋਹਾਰਕਾ ਕਲਾਂ ਵਿਖੇ ਕਰਵਾਇਆ ਗਿਆ | ਉਨ੍ਹਾਂ ਦੇ ...
ਅੰਮਿ੍ਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੈਣੀ ਇੰਟਰਨੈਸ਼ਨਲ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਡਾਇਰੈਕਟਰ ਜਗਪ੍ਰੀਤ ਸਿੰਘ ਅਤੇ ਪਿ੍ੰਸੀਪਲ ਨਵਜੀਤ ਕੌਰ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਬੱਚਿਆਂ ਨੂੰ ਗਰੀਨ ਦੀਵਾਲੀ ...
ਬੱਚੀਵਿੰਡ, 20 ਅਕਤੂਬਰ (ਬਲਦੇਵ ਸਿੰਘ ਕੰਬੋ)-ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗ੍ਰੰਥੀ ਸਭਾ ਦੇ ਸਰਕਲ ਪ੍ਰਧਾਨ, ਉੱਘੇ ਕਵੀਸ਼ਰ ਅਤੇ ਪਿੰਡ ਪੰਜ਼ੂਰਾਏਾ ਦੇ ਸਾਬਕਾ ਸਰਪੰਚ ਬਾਬਾ ਜਗਤਾਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਮਾਜਿਕ ਸ਼ਖਸੀਅਤਾਂ ਨੇ ਸ਼ਰਧਾ ਦੇ ...
ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ)-ਮੁਹਾਲੀ ਤੋਂ ਸ੍ਰੀ ਨਾਂਦੇੜ ਸਾਹਿਬ ਲਈ ਨਵੀਂ ਫਲਾਈਟ ਸ਼ੁਰੂ ਕਰਕੇ ਕੇਂਦਰ ਸਰਕਾਰ, ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮਾਝੇ ਦੇ ਲੋਕਾਂ ਦੀ ...
ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ 'ਚ ਬੀ. ਡੀ. ਐਸ. ਐਜ਼ੂਕੇਸ਼ਨਲ ਗਰੁੱਪ ਅਤੇ ਐਕਸਫੋਰਡ ਆਈਲੈਟਸ ਅਕੈਡਮੀ ਵਲੋਂ ਐਮ. ਡੀ. ਸਤਵੰਤ ਸਿੰਘ ਗੁਰਾਲਾ ਅਤੇ ਸੰਦੀਪ ਸਿੰਘ ਬੁੱਟਰ ਦੀ ਸਾਂਝੀ ਅਗਵਾਈ ਹੇਠ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ...
ਸੁਧਾਰ, 20 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਛੋਆ ਵਿਖੇ ਪਿੰ੍ਰਸੀਪਲ ਰੁਪਿੰਦਰ ਰੰਧਾਵਾ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਮਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਜਿਸ 'ਚ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਤਹਿਤ ...
ਤਰਸਿੱਕਾ, 20 ਅਕਤੂਬਰ (ਅਤਰ ਸਿੰਘ ਤਸਸਿੱਕਾ)-ਨਵ ਗਠਤ ਲੋਕ ਮੰਚ ਪੰਜਾਬ ਦੀ ਬਲਾਕ ਤਰਸਿੱਕਾ ਦੀ ਇਕਾਈ ਦੀ ਇਕ ਅਹਿਮ ਮੀਟਿੰਗ ਮਾ: ਜਰਮਨਜੀਤ ਸਿੰਘ ਬਾਠ ਮੈਂਬਰ ਸੂਬ; ਕਮੇਟੀ ਦੀ ਪ੍ਰਧਾਨ ਹੇਠ ਪੁਲ ਨਹਿਰ ਤਰਸਿੱਕਾ ਵਿਖੇ ਹੋਈ | ਜਿਸ 'ਚ ਸਰਬਸੰਮਤੀ ਨਾਲ ਜਥੇਬੰਦੀ ਦੀ 22 ...
ਰਮਦਾਸ, 20 ਅਕਤੂਬਰ (ਜਸਵੰਤ ਸਿੰਘ ਵਾਹਲਾ)-ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ , ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਗੁਰਦੁਆਰਾ ਸ੍ਰੀ ਨਿਰਮਲ ਤਖਤ ਤਲਾਬ ਬਾਬਾ ਬੁੱਢਾ ਸਾਹਿਬ ਰਮਦਾਸ ...
ਬੰਡਾਲਾ, 20 ਅਕਤੂਬਰ (ਅਮਰਪਾਲ ਸਿੰਘ ਬੱਬੂ)-ਜੰਡਿਆਲਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਬਲਜਿੰਦਰ ਸਿੰਘ ਬੱਲੀ ਜਾਗੀਰਦਾਰ (ਬੰਡਾਲਾ) ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਮੇ ਦੇ ਲੜਕੇ ਨੰਬਰਦਾਰ ਸ਼ਮਸ਼ੇਰ ਸਿੰਘ ਸ਼ੇਰਾ (30) ਵਾਸੀ ਛੀਨਾ, ...
ਵੇਰਕਾ, 20 ਅਕਤੂਬਰ (ਪਰਮਜੀਤ ਸਿੰਘ ਬੱਗਾ)-ਸਰਕਾਰੀ ਸੀਨੀ: ਸੈਕੰਡਰੀ ਸਕੂਲ (ਲੜਕੀਆਂ) ਵੇਰਕਾ ਦੀ ਕ੍ਰਿਕਟ ਤੇ ਬੇਸਬਾਲ ਦੇ ਮੁਕਾਬਲਿਆਂ 'ਚ ਕੋਟ ਈਸੇ ਖਾਂ ਵਿਖੇ ਹੋਈਆਂ ਪੰਜਾਬ ਪੱਧਰ ਦੀਆਂ ਸਕੂਲੀ ਖੇਡਾਂ ਦੌਰਾਨ ਜ਼ਿਲ੍ਹਾ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਵੇਰਕਾ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਖਿਡਾਰਨਾਂ ਦਾ ਅੱਜ ਸਕੂਲ ਦੀ ਪਿ੍ੰਸੀਪਲ ਕੁਮਾਰੀ ਬਲਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਰੋਹ ਦੌਰਾਨ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਬੇਬੇ ਨਾਨਕੀ ਭਲਾਈ ਸੁਸਾਇਟੀ ਦੇ ਸਰਪ੍ਰਸਤ ਮਨਜੀਤ ਸਿੰਘ ਵੇਰਕਾ ਅਤੇ ਜਨ: ਸਕੱਤਰ ਜਗਜੀਤ ਸਿੰਘ ਜੱਗਾ ਨੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ 5100 ਰੁਪਏ ਦੀ ਨਕਦ ਰਾਸ਼ੀ ਤੇ ਇਸ ਜਿੱਤ 'ਚ ਵਿਸ਼ੇਸ਼ ਭੂਮਿਕਾ ਅਦਾ ਕਰਨ ਵਾਲੇ ਸਕੂਲ ਦੇ ਹੋਣਹਾਰ ਡੀ.ਪੀ. ਮਾ. ਦਰਭਾਗ ਸਿੰਘ ਨੂੰ ਸਨਮਾਨਿਤ ਕੀਤਾ | ਮਾ: ਦਰਭਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀਆਂ ਹੋਣਹਾਰ ਖਿਡਾਰਨਾਂ ਨੇ ਕ੍ਰਿਕਟ ਅੰਡਰ 19, ਬੇਸਬਾਲ ਅੰਡਰ 19, ਬੇਸਬਾਲ ਅੰਡਰ 17 ਅਤੇ ਬੇਸਬਾਲ ਅੰਡਰ 14 ਦੀਆਂ ਚਾਰੇ ਟੀਮਾਂ ਨੇ ਜ਼ਿਲ੍ਹੇ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤੇ ਹਨ ਤੇ ਪੰਜਾਬ ਪੱਧਰ ਦੇ ਮੁਕਾਬਲੇ ਬੇਸਬਾਲ ਅੰਡਰ 19 ਦੀ ਟੀਮ ਨੇ ਸਿਲਵਰ ਮੈਡਲ ਅਤੇ ਬੇਸਬਾਲ ਅੰਡਰ 17 'ਚ ਗੋਲਡ ਮੈਡਲ ਹਾਸਿਲ ਕਰਨ ਦੇ ਨਾਲ-ਨਾਲ ਉਕਤ ਦੋਵੇਂ ਟੀਮਾਂ 'ਚੋਂ ਵੇਰਕਾ ਸਕੂਲ ਦੀਆਂ ਤਿੰਨ-ਤਿੰਨ ਖਿਡਾਰਨਾਂ ਨੈਸ਼ਨਲ ਪੱਧਰ 'ਤੇ ਖੇਡਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ਕੁਮਾਰੀ ਬਲਜਿੰਦਰ ਕੌਰ ਰਜਿੰਦਰ ਪਠਾਣੀਆ, ਕਮਲਦੀਪ ਸਿੰਘ ਰਾਣਾ, ਬਚਿੱਤਰ ਸਿੰਘ ਲਾਡੀ, ਮਾ: ਸੰਦੀਪ ਸਿੰਘ ਵੇਰਕਾ, ਹਰਮੇਸ਼ ਸਿੰਘ, ਹਰਿੰਦਰ ਸਿੰਘ ਗਿੱਲ, ਹੈਪੀ ਕਬਾੜੀਆ ਆਦਿ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਵੇਰਕਾ, 20 ਅਕਤੂਬਰ (ਪਰਮਜੀਤ ਸਿੰਘ ਬੱਗਾ)-ਹਲਕਾ ਉਤਰੀ ਦਾ ਅਧੀਨ ਆਉਂਦੀ ਵਾਰਡ ਨੰ: 13 ਦੇ ਇਲਾਕੇ ਪ੍ਰਕਾਸ਼ ਵਿਹਾਰ ਵਿਖੇ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਕਾਂਗਰਸੀ ਵਰਕਰ ਪਵਨ ਕੁਮਾਰ ਦੀ ਪ੍ਰਧਾਨਗੀ ਹੋਠ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੀਨੀਅਰ ...
ਟਾਹਲੀ ਸਾਹਿਬ, 20 ਅਕਤੂਬਰ (ਪੱਤਰ ਪ੍ਰੇਰਕ)-ਸਥਾਨਕ ਪੈਰਾਡਾਈਜ਼ ਪਬਲਿਕ ਸਕੂਲ (ਪੀ.ਪੀ.ਐਸ.) ਟਾਹਲੀ ਸਾਹਿਬ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਕਲਾਵਾਂ ਨੂੰ ਉਭਾਰਨ ਲਈ ਸਕੂਲ ਵਿਚ ਵਿਦਿਆਰਥੀਆਂ ਦੇ ਡਰਾਇੰਗ ਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ...
ਛੇਹਰਟਾ, 20 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਕਾਲੇ ਘਣੂੰਪੁਰ ਵਿਚ ਸਹੋਤਾ ਕੰਪਿਊਟਰ ਸੈਂਟਰ ਵਿਖੇ ਏਕਨੂਰ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦਾ ਡਰਾਇੰਗ ਮੁਕਾਬਲਾ ਕਰਵਾਇਆ ਗਿਆ¢ ਜਿਸ ...
ਹਰਸਾ ਛੀਨਾ, 20 ਅਕਤੂਬਰ (ਕੜਿਆਲ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਖਾਸ ਕਰਕੇ ਵਿਸ਼ੇਸ਼ ਜਰੂਰਤਾਂ ਵਾਲੇ ਲੋਕਾਂ ...
ਹਰਸਾ ਛੀਨਾ, 20 ਅਕਤੂਬਰ (ਕੜਿਆਲ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਖਾਸ ਕਰਕੇ ਵਿਸ਼ੇਸ਼ ਜਰੂਰਤਾਂ ਵਾਲੇ ਲੋਕਾਂ ...
ਛੇਹਰਟਾ, 20 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਉੱਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਪੰਜਾਬ ਦੀ ਇਕ ਮੀਟਿੰਗ ਬਾਲ ਕਿਸ਼ਨ ਯਾਦਵ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪ੍ਰਧਾਨ ਆਰ.ਸੀ. ਯਾਦਵ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ, ਜਦਕਿ ਮਹਾਮੰਤਰੀ ਦਾਮੋਦਰ ਪ੍ਰਸ਼ਾਦ, ...
ਮਜੀਠਾ, 20 ਅਕਤੂਬਰ (ਮਨਿੰਦਰ ਸਿੰਘ ਸੋਖੀ)- ਪੰਜਾਬ ਸਰਕਾਰ, ਖੇਤੀ ਮਾਹਿਰਾਂ ਅਤੇ ਵਾਤਾਵਰਣ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਹੁਕਮ ਨਾ ਮੰਨਣ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕਰਨ ...
ਚੋਗਾਵਾਂ, 20 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਵਣੀਏਕੇ ਦੇ ਜਸਕੀਰਤ ਸਿੰਘ ਪੁੱਤਰ ਜਰਨੈਲ ਸਿੰਘ ਦੀ 16 ਮਹੀਨਿਆਂ ਦੀ ਐਚ.ਐਫ. ਨਸਲ ਦੀ ਵੱਛੀ ਨੇ ਪਸ਼ੂ ਧੰਨ ਮੇਲੇ 'ਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਤੇ ਡਿਪਟੀ ਕਮਿਸ਼ਨਰ ਤੋਂ 5 ਹਜਾਰ ਦਾ ਨਗਦ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX