ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਜੰਮੂ-ਕਸ਼ਮੀਰ

ਜੰਮੂ 'ਚ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਵਿਸ਼ਵਕਰਮਾ ਦਿਵਸ ਜੰਮੂ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜੰਮੂ ਸੂਬੇ ਵਿਚ ਇਸ ਸਬੰਧ ਵਿਚ ਸਰਕਾਰੀ ਛੁੱਟੀ ਰਹੀ | ਮਿਸਤਰੀਆਂ ਦਾ ਕੰਮ ਕਰਨ ਵਾਲੇ ਕਾਰੀਗਰਾਂ ਤੇ ਹੋਰ ਬਾਬਾ ਵਿਸ਼ਵਕਰਮਾ ...

ਪੂਰੀ ਖ਼ਬਰ »

ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਮਨਾਈ ਆਸ਼ਰਮ ਦੇ ਬੱਚਿਆਂ ਨਾਲ ਦੀਵਾਲੀ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਜਿਥੇ ਪੂਰੇ ਭਾਰਤ ਵਿਚ ਦੀਵਾਲੀ ਦਾ ਤਿਉਹਾਰ ਲੋਕਾਂ ਨੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਮਨਾਇਆ, ਉਥੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਦੀਵਾਲੀ ਮੰਦਬੁੱਧੀ ਅਤੇ ਅਨਾਥ ਬੱਚਿਆਂ ਨਾਲ ਮਨਾਈ | ...

ਪੂਰੀ ਖ਼ਬਰ »

ਪੀ. ਡੀ. ਪੀ. ਨੇਤਾਵਾਂ ਦਿੱਤੀ ਮੁੱਖ ਮੰਤਰੀ ਨੂੰ ਦੀਵਾਲੀ ਦੀ ਮੁਬਾਰਕਬਾਦ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਸੂਬਾ ਜੰਮੂ-ਕਸ਼ਮੀਰ ਵਿਖੇ ਰੌਸ਼ਨੀ ਅਤੇ ਖੁਸ਼ੀ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਇਆ ਗਿਆ | ਆਪਸੀ ਭਾਈਚਾਰੇ ਅਤੇ ਸਾਂਝ ਦਾ ਪ੍ਰਤੀਕ ਦੀਵਾਲੀ ਦੇ ਤਿਉਹਾਰ ਮੌਕੇ ਪੀਪਲ ਡੈਮੋਕਰੇਟਿਕ ਪਾਰਟੀ (ਪੀ. ਡੀ. ਪੀ.) ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਜ਼ਿਲ੍ਹਾ ਊਨਾ ਵਿਚ 7 ਉਮੀਦਵਾਰਾਂ ਨੇ ਭਰਿਆ ਨਾਮਾਾਕਣ ਪੱਤਰ

ਊਨਾ,20 ਅਕਤੂਬਰ (ਹਰਪਾਲ ਸਿੰਘ ਕੋਟਲਾ) - ਹਿਮਾਚਲ 'ਚ 9 ਨਵੰਬਰ ਨੂੰ ਹੋਣ ਜਾ ਰਹੀਆਾ ਆਮ ਵਿਧਾਨ ਸਭਾ ਚੋਣਾਾ - 2017 ਲਈ ਅੱਜ ਊਨਾ ਜਿਲ੍ਹੇ ਵਿੱਚ 7 ਉਮੀਦਵਾਰਾਾ ਨੇ ਆਪਣਾ ਨਾਮਾਾਕਣ ਪੱਤਰ ਦਾਖਲ ਕੀਤਾ, ਜਿਨ੍ਹਾਾ ਵਿੱਚ 41 - ਚਿੰਤਪੁਰਣੀ ਵਿਧਾਨ ਸਭਾ ਖੇਤਰ ਤੋਂ ਪੰਜ , 42 - ਗਗਰੇਟ ਵਿਧਾਨ ਸਭਾ ਖੇਤਰ ਤੋਂ ਇੱਕ ਅਤੇ 43 - ਹਰੋਲੀ ਵਿਧਾਨ ਸਭਾ ਖੇਤਰ ਤੋਂ ਇੱਕ ਵਿਅਕਤੀ ਦਾ ਨਾਮਾਾਕਣ ਪੱਤਰ ਸ਼ਾਮਿਲ ਹੈ ¢ ਸਬੰਧਤ ਵਿਧਾਨ ਸਭਾ ਖੇਤਰਾਾ ਦੇ ਨਿਰਵਾਚਨ ਅਧਿਕਾਰੀਆਾ ਨੇ ਦੱਸਿਆ ਕਿ 41 - ਚਿੰਤਪੁਰਣੀ ਵਿਧਾਨ ਸਭਾ ਖੇਤਰ ਤੋਂ ਬਲਵੀਰ ਸਿੰਘ ਸਪੁੱਤਰ ਗੰਗੂ ਰਾਮ ਪਿੰਡ ਅਤੇ ਡਾਕਖ਼ਾਨਾ ਪ੍ਰਤਾਪ ਨਗਰ ਤਹਿਸੀਲ ਅੰਬ ਜਿਲ੍ਹਾ ਊਨਾ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਤੌਰ ਉੱਤੇ ਆਪਣਾ ਨਾਮਾਾਕਣ ਪੱਤਰ ਦਾਖਲ ਕੀਤਾ ¢ ਇਸ ਖੇਤਰ ਤੋਂ ਜਿੱਥੇ ਕੁਲਦੀਪ ਕੁਮਾਰ ਸਪੁੱਤਰ ਬਦਰੀ ਦਾਸ ਪਿੰਡ ਅਤੇ ਡਾਕਖ਼ਾਨਾ ਆਦਰਸ਼ ਨਗਰ ਤਹਿਸੀਲ ਅੰਬ ਨੇ ਭਾਰਤੀ ਰਾਸ਼ਟਰੀ ਕਾਾਗਰਸ ਦੇ ਉਮੀਦਵਾਰ ਦੇ ਤੌਰ ਉੱਤੇ ਆਪਣਾ ਨਾਮਾਾਕਣ ਦਾਖਲ ਕੀਤਾ ਜਦੋਂ ਕਿ ਇਸ ਦਲ ਤੋਂ ਪਿ੍ੰਸ ਰੋਹਿਤ ਸਪੁੱਤਰ ਕੁਲਦੀਪ ਕੁਮਾਰ ਨੇ ਬਤੌਰ ਕਵਰਿੰਗ ਉਮੀਦਵਾਰ ਆਪਣਾ ਨਾਮਾਾਕਣ ਪੱਤਰ ਦਾਖਲ ਕੀਤਾ ਜਦੋਂ ਕਿ ਰੰਜੀਤ ਸਿੰਘ ਸਪੁੱਤਰ ਗੁਰਬਕਸ ਸਿੰਘ ਪਿੰਡ ਲਡੋਲੀ , ਡਾਕਖ਼ਾਨਾ ਪੰਜੋਆ ਲਡੋਲੀ ਤਹਿਸੀਲ ਅੰਬ ਨੇ ਬਤੌਰ ਬੀ.ਐਸ.ਪੀ. ਉਮੀਦਵਾਰ ਆਪਣਾ ਨਾਮਾਾਕਣ ਪੱਤਰ ਦਾਖਲ ਕੀਤਾ ¢ ਇਸ ਦਲ ਦੇ ਰਮਨ ਕੁਮਾਰ ਸਪੁੱਤਰ ਮੋਹਨ ਲਾਲ ਪਿੰਡ ਨਨਯਾਾ , ਡਾਕਖ਼ਾਨਾ ਚੱਕਸਰਾਏ, ਤਹਿਸੀਲ ਅੰਬ ਨੇ ਬਤੌਰ ਕਵਰਿੰਗ ਉਮੀਦਵਾਰ ਆਪਣਾ ਨਾਮਾਾਕਣ ਪੱਤਰ ਦਾਖਲ ਕੀਤਾ¢ ਇਸੇ ਤਰ੍ਹਾਾ 41-ਗਗਰੇਟ ਵਿਧਾਨ ਸਭਾ ਖੇਤਰ ਤੋਂ ਰਾਜੇਸ਼ ਠਾਕੁਰ ਸਪੁੱਤਰ ਯਸ਼ਪਾਲ ਪਿੰਡ ਅਤੇ ਡਾਕਖ਼ਾਨਾ ਦਯੋਲੀ, ਤਹਿਸੀਲ ਘਨਾਰੀ ਜਿਲ੍ਹਾ ਊਨਾ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਤੌਰ ਉੱਤੇ ਆਪਣਾ ਨਾਮਾਾਕਣ ਪੱਤਰ ਦਾਖਲ ਕੀਤਾ ਹੈ ਜਦੋਂ ਕਿ 43 - ਹਰੋਲੀ ਵਿਧਾਨ ਸਭਾ ਨਿਰਵਾਚਨ ਖੇਤਰ ਤੋਂ ਵਿਰੇਂਦਰ ਕੁਮਾਰ ਸਪੁੱਤਰ ਛੋਟੂ ਰਾਮ ਪਿੰਡ ਅਤੇ ਡਾਕਖ਼ਾਨਾ ਖਡ ਉਪ - ਤਹਿਸੀਲ ਈਸਪੁਰ , ਜਿਲ੍ਹਾ ਊਨਾ ਨੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਦੇ ਤੌਰ ਉੱਤੇ ਆਪਣਾ ਦੂਜਾ ਨਾਮਾਾਕਣ ਪੱਤਰ ਦਾਖ਼ਲ ਕੀਤਾ ਹੈ¢


ਖ਼ਬਰ ਸ਼ੇਅਰ ਕਰੋ

ਵਿਸ਼ਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਊਨਾ, 20 ਅਕਤੂਬਰ (ਹਰਪਾਲ ਸਿੰਘ ਕੋਟਲਾ)-ਵਿਸ਼ਕਰਮਾ ਦਿਵਸ ਊਨਾ ਵਿੱਚ ਅੱਜ ਸ਼ਰਧਾ ਅਤੇ ਉਤਸਾਹ ਪੂਰਵਕ ਮਨਾਇਆ ਗਿਆ ¢ ਇਸ ਮੌਕੇ 'ਤੇ ਵੱਡੀ ਗਿਣਤੀ ਵਿੱਚ ਸੰਗਤਾਾ ਵਲੋਂ ਭਗਵਾਨ ਵਿਸ਼ਕਰਮਾ ਦੇ ਮੰਦਿਰਾਾ ਵਿੱਚ ਮੱਥਾ ਟੇਕਿਆ ਗਿਆ ਅਤੇ ਸ਼ਰਧਾ ਦੇ ਫੁਲ ਭੇਂਟ ਕੀਤੇ ਗਏ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ

ਊਨਾ, 20 ਅਕਤੂਬਰ (ਹਰਪਾਲ ਸਿੰਘ ਕੋਟਲਾ)-ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ੍ਹ ਵਿੱਚੋਂ 52 ਪਹਾੜੀ ਰਾਜਿਆਾ ਨੂੰ ਛੁਡਾ ਕੇ ਲਿਆਉਣ ਦੇ ਸਬੰਧ ਵਿੱਚ ਬੰਦੀ ਛੋੜ ਦਿਵਸ ਊਨਾ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਮੌਕੇ ਉੱਤੇ ਸੰਗਤਾਾ ਦੇ ਵੱਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX