ਤਾਜਾ ਖ਼ਬਰਾਂ


ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  2 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  7 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  8 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  12 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  12 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  18 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  21 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  23 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  24 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  26 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  26 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  27 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  28 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  31 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  31 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  35 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  36 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  35 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  37 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਸ਼ਾਹਬਾਦ ਮਾਰਕੰਡਾ ਤੋਂ ਜੇ. ਜੇ. ਪੀ. ਉਮੀਦਵਾਰ ਰਾਮਕਰਣ ਕਾਲਾ 17,000 ਵੋਟਾਂ ਨਾਲ ਅੱਗੇ
. . .  42 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਜੰਮੂ-ਕਸ਼ਮੀਰ

ਜੰਮੂ 'ਚ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਵਿਸ਼ਵਕਰਮਾ ਦਿਵਸ ਜੰਮੂ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜੰਮੂ ਸੂਬੇ ਵਿਚ ਇਸ ਸਬੰਧ ਵਿਚ ਸਰਕਾਰੀ ਛੁੱਟੀ ਰਹੀ | ਮਿਸਤਰੀਆਂ ਦਾ ਕੰਮ ਕਰਨ ਵਾਲੇ ਕਾਰੀਗਰਾਂ ਤੇ ਹੋਰ ਬਾਬਾ ਵਿਸ਼ਵਕਰਮਾ ...

ਪੂਰੀ ਖ਼ਬਰ »

ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਮਨਾਈ ਆਸ਼ਰਮ ਦੇ ਬੱਚਿਆਂ ਨਾਲ ਦੀਵਾਲੀ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਜਿਥੇ ਪੂਰੇ ਭਾਰਤ ਵਿਚ ਦੀਵਾਲੀ ਦਾ ਤਿਉਹਾਰ ਲੋਕਾਂ ਨੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਮਨਾਇਆ, ਉਥੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਦੀਵਾਲੀ ਮੰਦਬੁੱਧੀ ਅਤੇ ਅਨਾਥ ਬੱਚਿਆਂ ਨਾਲ ਮਨਾਈ | ...

ਪੂਰੀ ਖ਼ਬਰ »

ਪੀ. ਡੀ. ਪੀ. ਨੇਤਾਵਾਂ ਦਿੱਤੀ ਮੁੱਖ ਮੰਤਰੀ ਨੂੰ ਦੀਵਾਲੀ ਦੀ ਮੁਬਾਰਕਬਾਦ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਸੂਬਾ ਜੰਮੂ-ਕਸ਼ਮੀਰ ਵਿਖੇ ਰੌਸ਼ਨੀ ਅਤੇ ਖੁਸ਼ੀ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਇਆ ਗਿਆ | ਆਪਸੀ ਭਾਈਚਾਰੇ ਅਤੇ ਸਾਂਝ ਦਾ ਪ੍ਰਤੀਕ ਦੀਵਾਲੀ ਦੇ ਤਿਉਹਾਰ ਮੌਕੇ ਪੀਪਲ ਡੈਮੋਕਰੇਟਿਕ ਪਾਰਟੀ (ਪੀ. ਡੀ. ਪੀ.) ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਜ਼ਿਲ੍ਹਾ ਊਨਾ ਵਿਚ 7 ਉਮੀਦਵਾਰਾਂ ਨੇ ਭਰਿਆ ਨਾਮਾਾਕਣ ਪੱਤਰ

ਊਨਾ,20 ਅਕਤੂਬਰ (ਹਰਪਾਲ ਸਿੰਘ ਕੋਟਲਾ) - ਹਿਮਾਚਲ 'ਚ 9 ਨਵੰਬਰ ਨੂੰ ਹੋਣ ਜਾ ਰਹੀਆਾ ਆਮ ਵਿਧਾਨ ਸਭਾ ਚੋਣਾਾ - 2017 ਲਈ ਅੱਜ ਊਨਾ ਜਿਲ੍ਹੇ ਵਿੱਚ 7 ਉਮੀਦਵਾਰਾਾ ਨੇ ਆਪਣਾ ਨਾਮਾਾਕਣ ਪੱਤਰ ਦਾਖਲ ਕੀਤਾ, ਜਿਨ੍ਹਾਾ ਵਿੱਚ 41 - ਚਿੰਤਪੁਰਣੀ ਵਿਧਾਨ ਸਭਾ ਖੇਤਰ ਤੋਂ ਪੰਜ , 42 - ਗਗਰੇਟ ...

ਪੂਰੀ ਖ਼ਬਰ »

ਵਿਸ਼ਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਊਨਾ, 20 ਅਕਤੂਬਰ (ਹਰਪਾਲ ਸਿੰਘ ਕੋਟਲਾ)-ਵਿਸ਼ਕਰਮਾ ਦਿਵਸ ਊਨਾ ਵਿੱਚ ਅੱਜ ਸ਼ਰਧਾ ਅਤੇ ਉਤਸਾਹ ਪੂਰਵਕ ਮਨਾਇਆ ਗਿਆ ¢ ਇਸ ਮੌਕੇ 'ਤੇ ਵੱਡੀ ਗਿਣਤੀ ਵਿੱਚ ਸੰਗਤਾਾ ਵਲੋਂ ਭਗਵਾਨ ਵਿਸ਼ਕਰਮਾ ਦੇ ਮੰਦਿਰਾਾ ਵਿੱਚ ਮੱਥਾ ਟੇਕਿਆ ਗਿਆ ਅਤੇ ਸ਼ਰਧਾ ਦੇ ਫੁਲ ਭੇਂਟ ਕੀਤੇ ਗਏ ¢ਊਨਾ ਦੇ ਜਲਗ੍ਰਾਾ,ਕੋਟਲਾ ਖੁਰਦ, ਅਰਿਨਆਲਾ, ਲਲੜੀ ਅਤੇ ਸੰਤੋਸ਼ਗੜ ਆਦਿ ਅਸਥਾਨਾਾ ਤੇ ਵੱਡੀ ਗਿਣਤੀ ਵਿੱਚ ਸੰਗਤਾਾ ਨੇ ਮੱਥਾ ਟੇਕਿਆ¢ ਵਿਸ਼ਕਰਮਾ ਅਸਥਾਨ ਸੰਤੋਸ਼ਗੜ ਵਿੱਖੇ ਇਸ ਮੌਕੇ ਤੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਸੰਗਤਾਾ ਨੂੰ ਵਿਸ਼ਕਰਮਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ ¢ਪਿੰਡ ਅਰਿਆਲਾ ਵਿੱਖੇ ਵਿਸ਼ਕਰਮਾ ਦਿਵਸ ਦੇ ਮੌਕੇ ਤੇ ਲੰਗਰ ਦਾ ਆਯੋਜਨ ਕੀਤਾ ਗਿਆ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਾ ਵਲੋਂ ਹਾਜਰੀ ਭਰੀ ਗਈ ¢ਇਸ ਮੌਕੇ 'ਤੇ ਦਰਸ਼ਨ ਸਿੰਘ,ਤਾਰਾ ਸਿੰਘ, ਅਵਤਾਰ ਸਿੰਘ, ਪਪੂ, ਹੇਮਰਾਜ, ਜੋਗਰਾਜ, ਗੁਰਨਾਮ, ਹਰੀ, ਰਾਹੁਲ, ਜਿਮੀ ਅਤੇ ਹੋਰਸ ਸੇਵਾਦਾਰਾਂ ਵਲੋਂ ਸੇਵਾ ਵਿੱਚ ਯੋਗਦਾਨ ਦਿੱਤਾ ਗਿਆ¢


ਖ਼ਬਰ ਸ਼ੇਅਰ ਕਰੋ

ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ

ਊਨਾ, 20 ਅਕਤੂਬਰ (ਹਰਪਾਲ ਸਿੰਘ ਕੋਟਲਾ)-ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ੍ਹ ਵਿੱਚੋਂ 52 ਪਹਾੜੀ ਰਾਜਿਆਾ ਨੂੰ ਛੁਡਾ ਕੇ ਲਿਆਉਣ ਦੇ ਸਬੰਧ ਵਿੱਚ ਬੰਦੀ ਛੋੜ ਦਿਵਸ ਊਨਾ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਮੌਕੇ ਉੱਤੇ ਸੰਗਤਾਾ ਦੇ ਵੱਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX