ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਜੰਮੂ-ਕਸ਼ਮੀਰ

ਜੰਮੂ 'ਚ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਵਿਸ਼ਵਕਰਮਾ ਦਿਵਸ ਜੰਮੂ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜੰਮੂ ਸੂਬੇ ਵਿਚ ਇਸ ਸਬੰਧ ਵਿਚ ਸਰਕਾਰੀ ਛੁੱਟੀ ਰਹੀ | ਮਿਸਤਰੀਆਂ ਦਾ ਕੰਮ ਕਰਨ ਵਾਲੇ ਕਾਰੀਗਰਾਂ ਤੇ ਹੋਰ ਬਾਬਾ ਵਿਸ਼ਵਕਰਮਾ ...

ਪੂਰੀ ਖ਼ਬਰ »

ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਮਨਾਈ ਆਸ਼ਰਮ ਦੇ ਬੱਚਿਆਂ ਨਾਲ ਦੀਵਾਲੀ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਜਿਥੇ ਪੂਰੇ ਭਾਰਤ ਵਿਚ ਦੀਵਾਲੀ ਦਾ ਤਿਉਹਾਰ ਲੋਕਾਂ ਨੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਮਨਾਇਆ, ਉਥੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਦੀਵਾਲੀ ਮੰਦਬੁੱਧੀ ਅਤੇ ਅਨਾਥ ਬੱਚਿਆਂ ਨਾਲ ਮਨਾਈ | ਜੰਮੂ ਦੇ ਆਰ. ਐਸ. ਪੁਰਾ ਵਿਖੇ ਅਨਾਥ ਬੱਚਿਆਂ ਦੇ ਇਕ ਆਸ਼ਰਮ 'ਚ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਲੋਂ ਦੌਰਾ ਕੀਤਾ ਗਿਆ ਅਤੇ ਬੱਚਿਆਂ ਨਾਲ ਦੀਵਾਲੀ ਮਨਾਈ ਗਈ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਮਠਿਆਈ ਅਤੇ ਹੋਰ ਲੋੜ ਦੀਆਂ ਚੀਜ਼ਾਂ ਵੀ ਵੰਡੀਆਂ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਪੂਰੇ ਸੂਬੇ ਦੇ ਲੋਕ ਦੀਵਾਲੀ ਮਨਾ ਰਹੇ ਹਨ, ਆਪਣੇ ਬੱਚਿਆਂ ਨੂੰ ਜ਼ਰੂਰਤ ਦੀਆਂ ਚੀਜ਼ਾਂ ਲੈ ਕੇ ਦੇ ਰਹੇ ਹਨ, ਬੱਚੇ ਖੁਸ਼ੀ ਨਾਲ ਦੀਵਾਲੀ ਮਨਾਉਂਦੇ ਹਨ | ਇਸ ਆਸ਼ਰਮ ਦੇ ਬੱਚਿਆਂ ਨੂੰ ਕੋਈ ਕਮੀ ਮਹਿਸੂਸ ਨਾ ਹੋਵੇ, ਇਸ ਕਰਕੇ ਮੈਂ ਇਨ੍ਹਾਂ ਬੱਚਿਆਂ ਨਾਲ ਦੀਵਾਲੀ ਮਨਾਈ ਹੈ ਅਤੇ ਮਠਿਆਈਆਂ ਤੇ ਤੋਹਫੇ ਦੇ ਕੇ ਉਨ੍ਹਾਂ ਨੂੰ ਥੋੜ੍ਹੀ ਜਿਹੀ ਖੁਸ਼ੀ ਦੇਣ ਦਾ ਯਤਨ ਕੀਤਾ ਹੈ | ਉਨ੍ਹਾਂ ਪੂਰੇ ਸੂਬਾ ਵਾਸੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਅਤੇ ਲੋਕਾਂ ਦੇ ਖੁਸ਼ਹਾਲ ਜੀਵਨ ਦੀ ਦੁਆ ਕੀਤੀ |


ਖ਼ਬਰ ਸ਼ੇਅਰ ਕਰੋ

ਪੀ. ਡੀ. ਪੀ. ਨੇਤਾਵਾਂ ਦਿੱਤੀ ਮੁੱਖ ਮੰਤਰੀ ਨੂੰ ਦੀਵਾਲੀ ਦੀ ਮੁਬਾਰਕਬਾਦ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਸੂਬਾ ਜੰਮੂ-ਕਸ਼ਮੀਰ ਵਿਖੇ ਰੌਸ਼ਨੀ ਅਤੇ ਖੁਸ਼ੀ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਇਆ ਗਿਆ | ਆਪਸੀ ਭਾਈਚਾਰੇ ਅਤੇ ਸਾਂਝ ਦਾ ਪ੍ਰਤੀਕ ਦੀਵਾਲੀ ਦੇ ਤਿਉਹਾਰ ਮੌਕੇ ਪੀਪਲ ਡੈਮੋਕਰੇਟਿਕ ਪਾਰਟੀ (ਪੀ. ਡੀ. ਪੀ.) ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਜ਼ਿਲ੍ਹਾ ਊਨਾ ਵਿਚ 7 ਉਮੀਦਵਾਰਾਂ ਨੇ ਭਰਿਆ ਨਾਮਾਾਕਣ ਪੱਤਰ

ਊਨਾ,20 ਅਕਤੂਬਰ (ਹਰਪਾਲ ਸਿੰਘ ਕੋਟਲਾ) - ਹਿਮਾਚਲ 'ਚ 9 ਨਵੰਬਰ ਨੂੰ ਹੋਣ ਜਾ ਰਹੀਆਾ ਆਮ ਵਿਧਾਨ ਸਭਾ ਚੋਣਾਾ - 2017 ਲਈ ਅੱਜ ਊਨਾ ਜਿਲ੍ਹੇ ਵਿੱਚ 7 ਉਮੀਦਵਾਰਾਾ ਨੇ ਆਪਣਾ ਨਾਮਾਾਕਣ ਪੱਤਰ ਦਾਖਲ ਕੀਤਾ, ਜਿਨ੍ਹਾਾ ਵਿੱਚ 41 - ਚਿੰਤਪੁਰਣੀ ਵਿਧਾਨ ਸਭਾ ਖੇਤਰ ਤੋਂ ਪੰਜ , 42 - ਗਗਰੇਟ ...

ਪੂਰੀ ਖ਼ਬਰ »

ਵਿਸ਼ਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਊਨਾ, 20 ਅਕਤੂਬਰ (ਹਰਪਾਲ ਸਿੰਘ ਕੋਟਲਾ)-ਵਿਸ਼ਕਰਮਾ ਦਿਵਸ ਊਨਾ ਵਿੱਚ ਅੱਜ ਸ਼ਰਧਾ ਅਤੇ ਉਤਸਾਹ ਪੂਰਵਕ ਮਨਾਇਆ ਗਿਆ ¢ ਇਸ ਮੌਕੇ 'ਤੇ ਵੱਡੀ ਗਿਣਤੀ ਵਿੱਚ ਸੰਗਤਾਾ ਵਲੋਂ ਭਗਵਾਨ ਵਿਸ਼ਕਰਮਾ ਦੇ ਮੰਦਿਰਾਾ ਵਿੱਚ ਮੱਥਾ ਟੇਕਿਆ ਗਿਆ ਅਤੇ ਸ਼ਰਧਾ ਦੇ ਫੁਲ ਭੇਂਟ ਕੀਤੇ ਗਏ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ

ਊਨਾ, 20 ਅਕਤੂਬਰ (ਹਰਪਾਲ ਸਿੰਘ ਕੋਟਲਾ)-ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ੍ਹ ਵਿੱਚੋਂ 52 ਪਹਾੜੀ ਰਾਜਿਆਾ ਨੂੰ ਛੁਡਾ ਕੇ ਲਿਆਉਣ ਦੇ ਸਬੰਧ ਵਿੱਚ ਬੰਦੀ ਛੋੜ ਦਿਵਸ ਊਨਾ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਮੌਕੇ ਉੱਤੇ ਸੰਗਤਾਾ ਦੇ ਵੱਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX