ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  5 minutes ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  14 minutes ago
ਨਵੀਂ ਦਿੱਲੀ, 25 ਮਈ- ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਆਪਣੇ...
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  20 minutes ago
ਨਵੀਂ ਦਿੱਲੀ, 25 ਮਈ- ਸੰਸਦ ਭਵਨ ਦੇ ਸੈਂਟਰਲ ਹਾਲ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨਰਿੰਦਰ ਮੋਦੀ ਸਮੇਤ ਐੱਨ. ਡੀ. ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ...
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  54 minutes ago
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ...
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ...
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ...
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ...
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 2 hours ago
ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 2 hours ago
ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ...
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 2 hours ago
ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ...
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 3 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ...
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ...
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 3 hours ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼...
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 3 hours ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ...
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 4 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 4 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 4 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 5 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਜੰਮੂ-ਕਸ਼ਮੀਰ

ਜੰਮੂ 'ਚ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਵਿਸ਼ਵਕਰਮਾ ਦਿਵਸ ਜੰਮੂ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜੰਮੂ ਸੂਬੇ ਵਿਚ ਇਸ ਸਬੰਧ ਵਿਚ ਸਰਕਾਰੀ ਛੁੱਟੀ ਰਹੀ | ਮਿਸਤਰੀਆਂ ਦਾ ਕੰਮ ਕਰਨ ਵਾਲੇ ਕਾਰੀਗਰਾਂ ਤੇ ਹੋਰ ਬਾਬਾ ਵਿਸ਼ਵਕਰਮਾ ...

ਪੂਰੀ ਖ਼ਬਰ »

ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਮਨਾਈ ਆਸ਼ਰਮ ਦੇ ਬੱਚਿਆਂ ਨਾਲ ਦੀਵਾਲੀ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਜਿਥੇ ਪੂਰੇ ਭਾਰਤ ਵਿਚ ਦੀਵਾਲੀ ਦਾ ਤਿਉਹਾਰ ਲੋਕਾਂ ਨੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਮਨਾਇਆ, ਉਥੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਦੀਵਾਲੀ ਮੰਦਬੁੱਧੀ ਅਤੇ ਅਨਾਥ ਬੱਚਿਆਂ ਨਾਲ ਮਨਾਈ | ...

ਪੂਰੀ ਖ਼ਬਰ »

ਪੀ. ਡੀ. ਪੀ. ਨੇਤਾਵਾਂ ਦਿੱਤੀ ਮੁੱਖ ਮੰਤਰੀ ਨੂੰ ਦੀਵਾਲੀ ਦੀ ਮੁਬਾਰਕਬਾਦ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਸੂਬਾ ਜੰਮੂ-ਕਸ਼ਮੀਰ ਵਿਖੇ ਰੌਸ਼ਨੀ ਅਤੇ ਖੁਸ਼ੀ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਇਆ ਗਿਆ | ਆਪਸੀ ਭਾਈਚਾਰੇ ਅਤੇ ਸਾਂਝ ਦਾ ਪ੍ਰਤੀਕ ਦੀਵਾਲੀ ਦੇ ਤਿਉਹਾਰ ਮੌਕੇ ਪੀਪਲ ਡੈਮੋਕਰੇਟਿਕ ਪਾਰਟੀ (ਪੀ. ਡੀ. ਪੀ.) ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰੈਨਾ ਦੀ ਅਗਵਾਈ ਹੇਠ ਅੱਜ ਇਕ ਪਾਰਟੀ ਦਾ ਵਫ਼ਦ ਦੀਵਾਲੀ ਦੀ ਮੁਬਾਰਕਬਾਦ ਦੇਣ ਲਈ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਸਰਕਾਰੀ ਰਿਹਾਇਸ਼ ਵਿਖੇ ਪੁੱਜਾ | ਸੀਨੀਅਰ ਨੇਤਾ ਨਰਿੰਦਰ ਸਿੰਘ ਰੈਨਾ ਤੇ ਹੋਰ ਨੇਤਾਵਾਂ ਨੇ ਮੁੱਖ ਮੰਤਰੀ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ | ਨਰਿੰਦਰ ਸਿੰਘ ਰੈਨਾ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਮਰਹੂਮ ਸਾਬਕਾ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਅਦ ਦੀ ਅਗਵਾਈ ਹੇਠ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ | ਜਦੋਂ ਉਹ ਜਨਤਾ ਦਲ ਵਿਚ ਰਹਿੰਦਿਆਂ ਲੋਕਾਂ ਦੀ ਸੇਵਾ ਕਰ ਰਹੇ ਸਨ ਤੇ ਉਸ ਸਮੇਂ ਤੋਂ ਹੁਣ ਤੱਕ ਉਨ੍ਹਾਂ ਮੁਫਤੀ ਮੁਹੰਮਦ ਸਈਅਦ ਦੀ ਅਗਵਾਈ ਹੇਠ ਲੋਕਾਂ ਦੀ ਸੇਵਾ ਕੀਤੀ ਹੈ | ਅੱਜ ਦੀਵਾਲੀ ਸਮੇਂ ਪੀ. ਡੀ. ਪੀ. ਨੂੰ ਉਨ੍ਹਾਂ ਦੀ ਘਾਟ ਮਹਿਸੂਸ ਹੋ ਰਹੀ ਹੈ | ਮੈਡਮ ਮਹਿਬੂਬਾ ਮੁਫਤੀ ਵੀ ਉਨ੍ਹਾਂ ਦੇ ਨਕਸ਼ੇ ਕਦਮ 'ਤੇ ਚੱਲ ਕੇ ਪੂਰੇ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੇ ਹਨ | ਮੁੱਖ ਮੰਤਰੀ ਨੇ ਪਾਰਟੀ ਨੇਤਾਵਾਂ ਅਤੇ ਜੰਮੂ-ਕਸ਼ਮੀਰ ਵਾਸੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਅਤੇ ਸੁੱਖ-ਸ਼ਾਂਤੀ, ਤਰੱਕੀ ਲਈ ਦੁਆ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪੀ. ਡੀ. ਪੀ. ਦੇ ਸੀਨੀਅਰ ਨੇਤਾ ਜਸਮੀਤ ਸਿੰਘ, ਗੁਰਦੇਵ ਸਿੰਘ, ਧੀਰਜ ਸਿੰਘ, ਯਸ਼ਪਾਲ ਸਿੰਘ ਫੌਜੀ, ਅਜੇ ਸ਼ਰਮਾ, ਐਚ. ਐਸ. ਸੋਢੀ, ਸਤਿੰਦਰਪਾਲ ਸਿੰਘ ਰੈਨਾ, ਕੁਲਦੀਪ ਸਿੰਘ ਅਤੇ ਭੁਪਿੰਦਰ ਸਿੰਘ ਵੀ ਸੀ. ਐਮ. ਨੂੰ ਮੁਬਾਰਕਬਾਦ ਦੇਣ ਵੇਲੇ ਸ਼ਾਮਿਲ ਰਹੇ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਊਨਾ ਵਿਚ 7 ਉਮੀਦਵਾਰਾਂ ਨੇ ਭਰਿਆ ਨਾਮਾਾਕਣ ਪੱਤਰ

ਊਨਾ,20 ਅਕਤੂਬਰ (ਹਰਪਾਲ ਸਿੰਘ ਕੋਟਲਾ) - ਹਿਮਾਚਲ 'ਚ 9 ਨਵੰਬਰ ਨੂੰ ਹੋਣ ਜਾ ਰਹੀਆਾ ਆਮ ਵਿਧਾਨ ਸਭਾ ਚੋਣਾਾ - 2017 ਲਈ ਅੱਜ ਊਨਾ ਜਿਲ੍ਹੇ ਵਿੱਚ 7 ਉਮੀਦਵਾਰਾਾ ਨੇ ਆਪਣਾ ਨਾਮਾਾਕਣ ਪੱਤਰ ਦਾਖਲ ਕੀਤਾ, ਜਿਨ੍ਹਾਾ ਵਿੱਚ 41 - ਚਿੰਤਪੁਰਣੀ ਵਿਧਾਨ ਸਭਾ ਖੇਤਰ ਤੋਂ ਪੰਜ , 42 - ਗਗਰੇਟ ...

ਪੂਰੀ ਖ਼ਬਰ »

ਵਿਸ਼ਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਊਨਾ, 20 ਅਕਤੂਬਰ (ਹਰਪਾਲ ਸਿੰਘ ਕੋਟਲਾ)-ਵਿਸ਼ਕਰਮਾ ਦਿਵਸ ਊਨਾ ਵਿੱਚ ਅੱਜ ਸ਼ਰਧਾ ਅਤੇ ਉਤਸਾਹ ਪੂਰਵਕ ਮਨਾਇਆ ਗਿਆ ¢ ਇਸ ਮੌਕੇ 'ਤੇ ਵੱਡੀ ਗਿਣਤੀ ਵਿੱਚ ਸੰਗਤਾਾ ਵਲੋਂ ਭਗਵਾਨ ਵਿਸ਼ਕਰਮਾ ਦੇ ਮੰਦਿਰਾਾ ਵਿੱਚ ਮੱਥਾ ਟੇਕਿਆ ਗਿਆ ਅਤੇ ਸ਼ਰਧਾ ਦੇ ਫੁਲ ਭੇਂਟ ਕੀਤੇ ਗਏ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ

ਊਨਾ, 20 ਅਕਤੂਬਰ (ਹਰਪਾਲ ਸਿੰਘ ਕੋਟਲਾ)-ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ੍ਹ ਵਿੱਚੋਂ 52 ਪਹਾੜੀ ਰਾਜਿਆਾ ਨੂੰ ਛੁਡਾ ਕੇ ਲਿਆਉਣ ਦੇ ਸਬੰਧ ਵਿੱਚ ਬੰਦੀ ਛੋੜ ਦਿਵਸ ਊਨਾ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਮੌਕੇ ਉੱਤੇ ਸੰਗਤਾਾ ਦੇ ਵੱਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX