ਤਾਜਾ ਖ਼ਬਰਾਂ


30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  21 minutes ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  33 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  about 1 hour ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 1 hour ago
ਦੇਹਰਾਦੂਨ, 26 ਮਈ - ਰਿਪੋਰਟਾਂ ਮੁਤਾਬਿਕ ਇਕ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਭਾਰਤੀ ਫੌਜ ਦੀ ਇਕ ਟੀਮ ਨੂੰ ਇਕ ਮਈ ਤੋਂ 6 ਕਿੱਲੋਮੀਟਰ ਤੱਕ ਦੇ ਟਰੈਕ ਤੋਂ ਬਰਫ਼ ਨੂੰ ਹਟਾਉਣ ਲਈ ਤਾਇਨਾਤ ਕੀਤਾ ਗਿਆ ਹੈ, ਇਸ ਟੀਮ ਵਿਚ...
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 1 hour ago
ਅਹਿਮਦਾਬਾਦ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਜਿੱਤ ਦਾ ਜਸ਼ਨ ਮਨਾਉਣ ਦੇ ਲਈ ਗੁਜਰਾਤ ਪਹੁੰਚ ਰਹੇ ਹਨ, ਜਿਸ ਨੇ ਇੱਕ ਵਾਰ ਫਿਰ ਪਾਰਟੀ ਨੂੰ ਸਾਰੀਆਂ 26 ਸੰਸਦੀ ਸੀਟਾਂ ਸੌਂਪੀਆਂ ਹਨ। ਭਾਜਪਾ ਦੀ .....
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 2 hours ago
ਭੁਵਨੇਸ਼ਵਰ, 26 ਮਈ- ਬੀਜੂ ਜਨਤਾ ਦਲ ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਲਗਾਤਾਰ ਪੰਜਵੀਂ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 2 hours ago
ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ...
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 2 hours ago
ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ...
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 2 hours ago
ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ...
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 3 hours ago
ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ .....
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ...
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 3 hours ago
ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ...
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  about 4 hours ago
ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ...
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 4 hours ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 5 hours ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 5 hours ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 5 hours ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 5 hours ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦੀਵਾਲੀ ਮੌਕੇ ਬੰਬ-ਪਟਾਕੇ ਚਲਾਉਂਦਿਆਂ 20 ਵਿਅਕਤੀਆਂ ਦੀ ਅੱਖਾਂ ਦੀ ਰੌਸ਼ਨੀ ਗਈ

ਚੰਡੀਗੜ੍ਹ, 20 ਅਕਤੂਬਰ (ਗੁਰਸੇਵਕ ਸਿੰਘ ਸੋਹਲ)-ਦੀਵਾਲੀ ਦੀ ਰਾਤ ਕਈਆਂ ਨੂੰ ਜ਼ਿੰਦਗੀ ਦਾ ਕੌੜਾ ਤਜ਼ਰਬਾ ਦੇ ਗਈ | ਬੀਤੀ ਰਾਤ ਪੀ.ਜੀ.ਆਈ. ਹਸਪਤਾਲ 'ਚ ਅਜਿਹੇ 20 ਵਿਅਕਤੀ ਪਹੁੰਚੇ, ਜਿਨ੍ਹਾਂ ਦੀ ਬੰਬ-ਪਟਾਕੇ ਚਲਾਉਂਦਿਆਂ ਇਕ-ਇਕ ਦੀ ਰੌਸ਼ਨੀ ਚਲੀ ਗਈ | ਪੀ.ਜੀ.ਆਈ. ਦੇ ਨੇਤਰ ...

ਪੂਰੀ ਖ਼ਬਰ »

ਦੀਵਾਲੀ ਮੌਕੇ ਬਜ਼ੁਰਗਾਂ ਨੂੰ ਮਿਲਣ ਪਹੁੰਚੇ ਪ੍ਰਸ਼ਾਸਕ ਬਦਨੌਰ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਕੀਟਨਾਸ਼ਕਾਂ ਜਾਂ ਖਾਦ ਪਦਾਰਥਾਂ ਦਾ ਇਸਤੇਮਾਲ ਕਰਕੇ ਉਗਾਈਆਂ ਗਈਆਂ ਸਬਜ਼ੀਆਂ ਦੇਖਣ ਨੂੰ ਤਾਂ ਬਹੁਤ ਸੁੰਦਰ ਲਗਦੀਆਂ ਹਨ ਪਰ ਇਨ੍ਹਾਂ ਦੇ ਅੰਦਰ ਹਾਨੀਕਾਰਕ ਪੋਸ਼ਕ ਹੁੰਦੇ ਹਨ ਜੋ ਸਰੀਰ 'ਤੇ ਬੁਰਾ ਅਸਰ ਕਰਦੇ ਹਨ ...

ਪੂਰੀ ਖ਼ਬਰ »

ਸੇਵਾ 'ਚ ਵਾਧੇ ਲਈ ਅਧਿਕਾਰ

ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਆਊਟਸੋਰਸਿੰਗ ਦੇ ਭਾਗ 2 ਦੇ ਤਹਿਤ ਠੇਕਾ ਆਧਾਰ 'ਤੇ ਲੱਗੇ ਵਿਅਕਤੀਆਂ ਦੀ ਸੇਵਾ 2 ਸਾਲ ਤੋਂ ਵੱਧ ਦਾ ਵਾਧਾ ਕਰਨ ਲਈ ਮੁੱਖ ਸਕੱਤਰ ਨੂੰ ਐਥੋਰਾਇਜ਼ਡ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ਇਲਾਵਾ, ...

ਪੂਰੀ ਖ਼ਬਰ »

ਸੁਪਰਡੈਂਟ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤ ਸੰਮਤੀ ਅਨਦਾਣਾ ਐਟ ਮੂਨਕ, ਸੰਗਰੂਰ ਵਿਖੇ ਤਾਇਨਾਤ ਸੁਪਰਡੈਂਟ ਬਲਵਾਨ ਗਾਗਟ ਨੰੂ 41000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਇਸ ਵਾਰੀ ਵੀ ਬੰਦੀਛੋੜ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਤਕਰੀਬਨ ਸਮੁੱਚੇ ਹੀ ਗੁਰਦੁਆਰਿਆਂ ਵਿਚ ਸੰਗਤਾਂ ਨੇ ਰਸਭਿੰਨੇ ਕੀਰਤਨ ਦਾ ਅਨੰਦ ਲਿਆ ਅਤੇ ਗੁਰੂ ਕਾ ਲੰਗਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ 27ਵਾਂ ਵਿਸ਼ਵਕਰਮਾ ਸੰਮੇਲਨ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਵਿਸ਼ਵਕਰਮਾ ਸਭਾ ਪਲਸੌਰਾ (ਚੰਡੀਗੜ੍ਹ) ਵਲੋਂ ਵਿਸ਼ਵਕਰਮਾ ਦੇ ਪੂਜਾ ਦਿਵਸ ਮੌਕੇ ਕਰਵਾਇਆ ਗਿਆ 27ਵਾਂ ਸੰਮੇਲਨ ਲੋਕਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਵੈਟਰਨ ਕਮਿਊਨਿਸਟ ਅਤੇ ਅਮਨ ਸੰਗਰਾਮੀਏ ਰਾਜ ਕੁਮਾਰ ਧਾਰੀਵਾਲ ਨਹੀਂ ਰਹੇ ਕਮਿਊਨਿਸਟ ਪਾਰਟੀ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ

ਚੰਡੀਗੜ੍ਹ, 20 ਅਕਤੂਬਰ, (ਅਜਾਇਬ ਸਿੰਘ ਔਜਲਾ) - ਵੈਟਰਨ ਕਮਿਊਨਿਸਟ ਅਤੇ ਅਮਨ ਤੇ ਮਿੱਤਰਤਾ ਲਹਿਰ ਦੇ ਆਗੂ ਕਾ. ਰਾਜ ਕੁਮਾਰ ਸਾਬਕਾ ਐਮ.ਐਲ.ਏ. ਦੇ ਦਿਹਾਂਤ ਉਤੇ ਅਗਾਂਹਵਧੂ ਹਲਕਿਆਂ ਵਿਚ ਡੂੰਘਾ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ | ਅੱਜ ਸਵੇਰੇ ਉਹ ਲੰਮੀ ਬੀਮਾਰੀ ਬਾਅਦ ਉਹ ...

ਪੂਰੀ ਖ਼ਬਰ »

ਮਾਮਲਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ

ਨਿਸ਼ਚਿਤ ਸਮੇਂ ਤੋਂ ਪਹਿਲਾਂ ਤੇ ਬਾਅਦ ਪਟਾਕੇ ਚਲਾਉਣ ਵਾਲੇ 55 ਿਖ਼ਲਾਫ਼ ਮਾਮਲੇ ਦਰਜ-38 ਗਿ੍ਫ਼ਤਾਰ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਲੋਂ ਦੀਵਾਲੀ ਦੇ ਦਿਨ ਸ਼ਾਮ 6.30 ਤੋਂ ਰਾਤ 9.30 ਦੇ ਸਮੇਂ ਦੌਰਾਨ ਹੀ ਪਟਾਕੇ ਚਲਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਨਿਸ਼ਚਿਤ ...

ਪੂਰੀ ਖ਼ਬਰ »

ਮੈਂ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਫਿਰ ਜੇਲ੍ਹ ਜਾਣ ਲਈ ਤਿਆਰ-ਚੌਟਾਲਾ

ਚੰਡੀਗੜ੍ਹ, 20 ਅਕਤੂਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਦੇ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨੇ ਗਜਵਜ ਕੇ ਕਿਹਾ ਹੈ ਕਿ ਉਹ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿਚ ਫੇਰ ਤੋਂ ਜੇਲ੍ਹ ਜਾਣ ਲਈ ਤਿਆਰ ਹਨ | ਮੈਂ ਮੁੱਖ ਮੰਤਰੀ ਦੇ ਤੌਰ ਤੇ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਸ਼ਹਿਰ ਅੰਦਰ ਧੂਮਧਾਮ ਨਾਲ ਮਨਾਇਆ ਗਿਆ 'ਵਿਸ਼ਵਕਰਮਾ ਦਿਵਸ'

ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਵਿਸ਼ਵਕਰਮਾ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਗਮ ਕਰਵਾਏ ਗਏ ਅਤੇ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੀ ਪੂਜਾ ਕੀਤੀ ਗਈ | ਸਥਾਨਕ ਫੇਜ਼-3ਬੀ1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਮੁੱਚੀ ਸੰਗਤ ਅਤੇ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਪਟਾਕੇ ਚਲਾਉਣ ਕਾਰਨ ਡੇਢ ਦਰਜਨ ਜ਼ਖ਼ਮੀ ਪਹੁੰਚੇ ਮੁਹਾਲੀ ਦੇ ਹਸਪਤਾਲਾਂ 'ਚ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਦੀਵਾਲੀ ਮੌਕੇ ਪਟਾਕਿਆਂ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਭਾਵੇਂ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਵਲੋਂ ਹਰ ...

ਪੂਰੀ ਖ਼ਬਰ »

ਖਰੜ ਇਲਾਕੇ ਵਿਚ ਬੁਖਾਰ ਵਾਲੇ ਮਰੀਜ਼ਾਂ ਦੀ ਗਿਣਤੀ ਵਧੀ

ਖਰੜ, 20 ਅਕਤੂਬਰ (ਜੰਡਪੁਰੀ)-ਖਰੜ ਇਲਾਕੇ ਵਿਚ ਅੱਜ ਪ੍ਰਾਈਵੇਟ ਹਸਪਤਾਲ, ਨਿੱਜੀ ਡਾਕਟਰ, ਪੇਂਡੂ ਖੇਤਰ ਦੇ ਡਾਕਟਰਾਂ ਦੇ ਕੋਲ ਮਰੀਜ਼ਾਂ ਦੀਆਂ ਲਾਈਨਾਂ ਦੇਖਣ ਨੂੰ ਮਿਲੀਆਂ | ਇਸ ਤੋਂ ਇਲਾਵਾ ਖਰੜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਵੀ ਬੁਖਾਰ ਵਾਲੇ ਮਰੀਜ਼ਾਂ ...

ਪੂਰੀ ਖ਼ਬਰ »

ਐਕਟਿਵਾ ਤੇ ਮੋਟਰਸਾਈਕਲ ਭੇਦਭਰੇ ਹਾਲਾਤ 'ਚ ਬੁਰੀ ਤਰ੍ਹਾਂ ਸੜੇ

ਖਰੜ, 20 ਅਕਤੂਬਰ (ਜੰਡਪੁਰੀ)- ਦੀਵਾਲੀ ਵਾਲੇ ਦਿਨ ਖਰੜ ਦੇ ਸਵਰਾਜ ਨਗਰ ਵਿਖੇ 2 ਵਾਹਨ ਐਕਟਿਵਾ ਅਤੇ ਇਕ ਨਵਾਂ ਮੋਟਰਸਾਈਕਲ ਜਿਸ ਦਾ ਪਰਿਵਾਰ ਚਾਅ ਵੀ ਪੂਰਾ ਨਹੀਂ ਕਰ ਸਕਿਆ ਭੇਦਭਰੇ ਹਾਲਾਤ ਵਿਚ ਬੁਰੀ ਤਰ੍ਹਾਂ ਸੜ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਬਰ ਸਿੰਘ ਕਾਲਾ ...

ਪੂਰੀ ਖ਼ਬਰ »

ਪਿੰਡ ਮਾਜਰਾ ਵਿਖੇ ਝੰਡੀ ਦੀ ਕੁਸ਼ਤੀ 'ਚ ਪਹਿਲਵਾਨ ਜਤਿੰਦਰ ਅਤੇ ਅੰਮਿ੍ਤਪਾਲ ਰਹੇ ਬਰਾਬਰ

ਮੁੱਲਾਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਅਤੇ ਛਿੰਝ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 47ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਝੰਡੀ ਦੀ ਕੁਸ਼ਤੀ ਦਾ ਮੁਕਾਬਲਾ ਪਹਿਲਵਾਨ ਅੰਮਿ੍ਤਪਾਲ ਅਤੇ ਜਤਿੰਦਰ ਸ਼ਾਂਤਪੁਰ ਵਿਚਕਾਰ ਬਰਾਬਰ ਰਿਹਾ | ਦੂਜੀ ਕੁਸ਼ਤੀ 'ਚ ਪਹਿਲਵਾਨ ਗੁਰਭੇਜ ਕੁਹਾਲੀ ਨੇ ਹਰਮਨਪ੍ਰੀਤ ਆਲਮਗੀਰ ਨੂੰ ਪੁਆਇੰਟਾਂ ਦੇ ਆਧਾਰ 'ਤੇ ਚਿੱਤ ਕੀਤਾ | ਇਸ ਕੁਸ਼ਤੀ ਦੰਗਲ ਵਿਚ ਵੱਖ-ਵੱਖ ਅਖਾੜਿਆਂ ਦੇ 150 ਦੇ ਕਰੀਬ ਨਾਮੀਂ ਪਹਿਲਵਾਨਾਂ ਨੇ ਹਿੱਸਾ ਲਿਆ | ਹੋਰ ਮੁਕਾਬਲਿਆਂ ਵਿਚ ਵਿਸ਼ਵਜੀਤ ਨੇ ਗਾਮਾ ਚਮਕੌਰ ਸਾਹਿਬ ਨੂੰ , ਪ੍ਰਵੀਨ ਨੇ ਜੁਝਾਰ ਸਿੰਘ ਨੂੰ , ਅਲੀ ਖੇੜੀ ਨੇ ਦਿਨੇਸ਼ ਕੰਸਾਲਾ ਨੂੰ , ਦੀਪਾ ਤੋਗਾਂ ਨੇ ਕਮਲ ਗੋਲਬਾਗ ਨੰੂ, ਧੰਮਾ ਮਲਕਪੁਰ ਨੇ ਹੈਪੀ ਨੂੰ , ਅਰਜਨ ਦਿੱਲੀ ਨੇ ਧਰਮਵੀਰ ਖਰੜ ਨੂੰ ਚਿੱਤ ਕੀਤਾ | ਲਾਲੀ ਮੁੱਲਾਂਪੁਰ ਅਤੇ ਹਰਸ਼ਦੀਪ ਸ਼ਾਂਤਪੁਰ, ਰਵੀ ਚਮਕੌਰ ਸਾਹਿਬ ਅਤੇ ਸੋਨੂੰ, ਬਾਜਇੰਦਰ ਹੰਸਾਲੀ ਅਤੇ ਸੰਦੀਪ ਚੰਡੀਗੜ੍ਹ, ਚੰਦਨ ਖੇੜੀ ਅਤੇ ਜਸ਼ਨ ਚਮਕੌਰ ਸਾਹਿਬ, ਜਿੰਦਰ ਅਤੇ ਬਲਜਿੰਦਰ ਬਰਾਬਰ ਰਹੇ | ਮੁੱਖ ਮਹਿਮਾਨਾਂ 'ਚ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਨੇ ਜੇਤੂ ਪਹਿਲਵਾਨਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ | ਵਿਸ਼ੇਸ਼ ਮਹਿਮਾਨਾਂ ਵਿਚ ਬਲਾਕ ਚੇਅਰਪਰਸਨ ਮਨਜੀਤ ਕੌਰ, ਯੂਥ ਅਕਾਲੀ ਆਗੂ ਜਗਤਾਰ ਸਿੰਘ ਸਿੱਧੂ, ਸਰਪੰਚ ਬਲਕਾਰ ਸਿੰਘ ਭੰਗੂ, ਸੰਮਤੀ ਮੈਂਬਰ ਸਰਬਜੀਤ ਸਿੰਘ ਕਾਦੀਮਾਜਰਾ, ਕਮਲਜੀਤ ਕੌਰ, ਭਾਈ ਭੁਪਿੰਦਰ ਸਿੰਘ, ਅਕਾਲੀ ਆਗੂ ਪਾਲਇੰਦਰ ਸਿੰਘ ਬਾਠ, ਮਨਜੀਤ ਸਿੰਘ ਮੁੰਧੋਂ, ਸਰਪੰਚ ਸੁਦਾਗਰ ਸਿੰਘ ਹੁਸ਼ਿਆਰਪੁਰ, ਰਣਜੋਧ ਸਿੰਘ ਮਾਨ, ਸੁਖਵੀਰ ਸਿੰਘ ਸੰਧੂ, ਹਰਨੇਕ ਸਿੰਘ ਨੇਕੀ, ਅਵਤਾਰ ਸਿੰਘ ਸਰਪੰਚ, ਹਰੀ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ ਨੰਬਰਦਾਰ, ਗਿਆਨ ਸਿੰਘ ਸਾਬਕਾ ਸਰਪੰਚ, ਕੁਲਵੰਤ ਸਿੰਘ ਪੰਮਾ ਹਾਜ਼ਰ ਸਨ | ਕੁਮੈਂਟਰੀ ਦੀ ਸੇਵਾ ਕੁਲਵੀਰ ਸਮਰੌਲੀ ਅਤੇ ਨਾਜਰ ਸਿੰਘ ਨੇ ਨਿਭਾਈ | ਇਸ ਕੁਸ਼ਤੀ ਦੰਗਲ 'ਚ ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ, ਜੋਗਾ ਚਮਕੌਰ ਸਾਹਿਬ, ਆਲਮ ਖੇੜੀ, ਗੁਰਮੇਲ ਮੇਲੀ, ਸੋਹਣ ਸਿੰਘ, ਲਾਲਾ ਵਜੀਦਪੁਰ, ਪ੍ਰਬੰਧਕ ਗੁਰਮੇਲ ਸਿੰਘ ਸਰਪੰਚ, ਲਖਵੀਰ ਸਿੰਘ ਲੱਖੀ ਪ੍ਰਧਾਨ, ਤਰਲੋਚਨ ਸਿੰਘ, ਸੁਦਾਗਰ ਸਿੰਘ ਪੰਚ, ਬਲਵੀਰ ਸਿੰਘ, ਸੁਰਜੀਤ ਸਿੰਘ, ਮੋਹਣ ਸਿੰਘ, ਬਲਜਿੰਦਰ ਸਿੰਘ ਪਤਵੰਤੇ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ੀਰਕਪੁਰ ਖੇਤਰ 'ਚ ਸੈਂਕੜੇ ਥਾਵਾਂ 'ਤੇ ਬਿਨਾਂ ਆਗਿਆ ਤੋਂ ਵੇਚੇ ਗਏ ਪਟਾਕੇ ਦੇਰ ਰਾਤ ਤੱਕ ਚਲਦੇ ਰਹੇ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਵਲੋਂ ਜ਼ੀਰਕਪੁਰ ਖੇਤਰ ਅੰਦਰ ਕਰੀਬ ਇਕ ਦਰਜਨ ਦੁਕਾਨਦਾਰਾਂ ਨੂੰ ਹੀ ਪਟਾਕੇ ਵੇਚਣ ਦੇ ਲਾਇਸੰਸ ਜਾਰੀ ਕੀਤੇ ਜਾਣ ਦੇ ਬਾਵਜੂਦ ਖੇਤਰ ਦੀਆਂ ਸੈਂਕੜੇ ਥਾਵਾਂ 'ਤੇ ਪਟਾਕੇ ਵਿਕਦੇ ਰਹੇ¢ ਜ਼ੀਰਕਪੁਰ ਪ੍ਰਸ਼ਾਸਨ ...

ਪੂਰੀ ਖ਼ਬਰ »

ਬੰਦ ਦੁਕਾਨ ਦੇ ਤਾਲੇ ਤੋੜ ਕੇ 18 ਲੱਖ ਦੇ ਮੋਬਾਈਲ ਚੋਰੀ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਜ਼ੀਰਕਪੁਰ ਮੁੱਖ ਬਾਜ਼ਾਰ ਵਿਚ ਸਥਿਤ ਇਕ ਮੋਬਾਈਲਾਂ ਦੀ ਵੱਡੀ ਦੁਕਾਨ ਦੇ ਤਾਲੇ ਤੋੜ ਕੇ ਕਰੀਬ 18 ਲੱਖ ਰੁਪਏ ਦੇ ਕੀਮਤੀ ਮੋਬਾਈਲ ਚੋਰੀ ਕਰਕੇ ਲੈ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਅੰਬਾਲਾ-ਚੰਡੀਗੜ੍ਹ ਸੜਕ 'ਤੇ ਬੀਤੀ 13 ਅਕਤੂਬਰ ਨੂੰ ਵਾਪਰੇ ਇਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਨੇ ਹਾਦਸੇ ਲਈ ਕਥਿਤ ਦੋਸ਼ੀ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਭਾਂਖਰਪੁਰ ਵਾਸੀ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 20 ਅਕਤੂਬਰ (ਗੁਰਮੀਤ ਸਿੰਘ)-ਦੀਵਾਲੀ ਦੀ ਸ਼ਾਮ ਇਕ ਔਰਤ ਨਾਲ ਛੇੜਛਾੜ ਕਰਨ ਅਤੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 20 ਅਕਤੂਬਰ (ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8 ਮੁਹਾਲੀ ਵਿਖੇ 21 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਤੱਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਭਾਈ ਅਮਰਾਓ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਮੁੱਲਾਂਪੁਰ ਇਲਾਕੇ 'ਚ ਚਾਅ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ)- ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੁੱਲਾਂਪੁਰ ਸਮੇਤ ਇਲਾਕੇ ਦੇ ਪਿੰਡਾਂ ਵਿਚ ਉਤਸ਼ਾਹ ਅਤੇ ਚਾਅ ਨਾਲ ਮਨਾਇਆ ਗਿਆ | ਇਲਾਕੇ ਵਿਚ ਸੁੱਖ ਸ਼ਾਂਤੀ ਅਤੇ ਅਮਨ ਅਮਾਨ ਰਿਹਾ, ਕਿਧਰੇ ਵੀ ਮਾੜੀ ਘਟਨਾ ਦੀ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਦੇਰ ਰਾਤ ਤੱਕ ਚਲਦੇ ਰਹੇ ਪਟਾਕੇ

ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ)-ਬੀਤੀ ਰਾਤ ਡੇਰਾਬੱਸੀ ਵਿਖੇ ਬਹੁਗਿਣਤੀ ਲੋਕ ਦੇਰ ਰਾਤ ਤੱਕ ਜਬਰਦਸਤ ਪਟਾਕੇ ਚਲਾ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉੱਡਾਉਂਦੇ ਰਹੇ, ਪਰ ਪੁਲਿਸ ਵਲੋਂ ਇਕ ਵੀ ਵਿਅਕਤੀ ਿਖ਼ਲਾਫ਼ ...

ਪੂਰੀ ਖ਼ਬਰ »

ਦੀਵਾਲੀ ਮੌਕੇ ਜ਼ੀਰਕਪੁਰ ਅੰਦਰ 7 ਥਾਵਾਂ 'ਤੇ ਲੱਗੀ ਅੱਗ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਦੀਵਾਲੀ ਮੌਕੇ ਜ਼ੀਰਕਪੁਰ ਖੇਤਰ ਅੰਦਰ ਵੱਖ-ਵੱਖ 7 ਥਾਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਖੇਤਰ ਵਿਚ ਫਾਇਰ ਸਟੇਸ਼ਨ ਨਾ ਹੋਣ ਕਾਰਨ ਅੱਗ ਬੁਝਾਉਣ ਲਈ ਡੇਰਾਬੱਸੀ ਤੋਂ ਫਾਇਰ ਬਿ੍ਗੇਡ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਅੰਦਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ 'ਬੰਦੀ ਛੋੜ ਦਿਵਸ'

ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਐੱਸ. ਏ. ਐੱਸ. ਨਗਰ ਅੰਦਰ 'ਬੰਦੀ ਛੋੜ ਦਿਵਸ' (ਦੀਵਾਲੀ) ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਤੋਂ ਹੀ ਸੰਗਤਾਂ ਨੇ ਗੁਰੂ ਘਰਾਂ 'ਚ ਜਾ ਕੇ ਮੱਥਾ ਟੇਕਿਆ ਅਤੇ ਕਥਾ ਕੀਰਤਨ ...

ਪੂਰੀ ਖ਼ਬਰ »

ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐੱਸ. ਆਈ. ਗਿ੍ਫ਼ਤਾਰ

ਪੰਚਕੂਲਾ, 20 ਅਕਤੂਬਰ (ਕਪਿਲ)-ਦੀਵਾਲੀ ਵਾਲੀ ਰਾਤ ਪੰਚਕੂਲਾ ਵਿਖੇ ਤਾਇਨਾਤ ਏ. ਐੱਸ. ਆਈ. ਜਗਦੀਸ਼ ਵਲੋਂ ਰਿਸ਼ਵਤ ਦੇ ਰੂਪ 'ਚ ਸ਼ਰਾਬ ਦੀ ਮੰਗ ਕਰਦੇ ਸਮੇਂ ਦਾ ਵੀਡੀਓ ਵਾਇਰਲ ਹੋਣ 'ਤੇ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਏ. ਐੱਸ. ਆਈ ਦੇ ਿਖ਼ਲਾਫ਼ ਕਾਰਵਾਈ ਅਮਲ 'ਚ ...

ਪੂਰੀ ਖ਼ਬਰ »

ਕਬਾੜ ਦੇ ਵਪਾਰੀ ਨੂੰ ਪਹਿਲਾਂ ਕੀਤਾ ਅਗਵਾ, ਮਗਰੋਂ ਮੋਟਰ ਮਾਰਕੀਟ ਛੱਡ ਕੇ ਫ਼ਰਾਰ ਹੋਏ ਅਗਵਾਕਾਰ

ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਕੰਡਾਲਾ ਨੇੜਿਓਾ ਕਬਾੜ ਦਾ ਕੰਮ ਕਰਨ ਵਾਲੇ ਇਕ ਵਪਾਰੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਾਂਲਾਕਿ ਕੁਝ ਘੰਟਿਆਂ ਬਾਅਦ ਹੀ ਅਗਵਾਕਾਰ ਵਪਾਰੀ ਸ਼ਬਾਬ ਆਲਮ ਨੂੰ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਧੁੱਤ ਆਟੋ ਚਾਲਕ ਟਰੱਕ ਨਾਲ ਟਕਰਾ ਕੇ ਹੋਇਆ ਜ਼ਖ਼ਮੀ

ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਦੀਵਾਲੀ ਦੇ ਚਾਅ 'ਚ ਸ਼ਰਾਬ ਦੇ ਨਸ਼ੇ 'ਚ ਧੁੱਤ ਹੋਏ ਇਕ ਆਟੋ ਚਾਲਕ ਵਲੋਂ ਸੜਕ ਕਿਨਾਰੇ ਖੜੇ੍ਹ ਇਕ ਟਰੱਕ 'ਚ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਆਟੋ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫੇਜ਼-6 ਦੇ ...

ਪੂਰੀ ਖ਼ਬਰ »

'ਲੋਕ ਮੰਚ ਪੰਜਾਬ' ਵਲੋਂ ਆਤਮ ਪਾਰਕ ਲੁਧਿਆਣਾ ਵਿਖੇ ਮੀਟਿੰਗ ਕੱਲ੍ਹ

ਐੱਸ. ਏ. ਐੱਸ. ਨਗਰ, 20 ਅਕਤੂਬਰ (ਝਾਂਮਪੁਰ)-ਸੰਘਰਸ਼ਸ਼ੀਲ ਜਥੇਬੰਦੀ 'ਲੋਕ ਮੰਚ ਪੰਜਾਬ' ਦੇ ਸੂਬਾਈ ਕਨਵੀਨਰ ਸਾਥੀ ਸੁਖਦੇਵ ਸਿੰਘ ਬੜੀ, ਨਾਜਰ ਸਿੰਘ, ਲਾਭ ਸਿੰਘ, ਜਰਮਨਜੀਤ ਸਿੰਘ ਬਾਠ ਨੇ ਸਾਂਝੇ ਪ੍ਰੈੱਸ ਬਿਆਨ 'ਚ ਦੱਸਿਆ ਕਿ ਸੂਬੇ ਦੇ ਲੋਕਾਂ ਦੇ ਭਖਦੇ ਮਸਲਿਆਂ ਜਿਵੇਂ ਕਿ ...

ਪੂਰੀ ਖ਼ਬਰ »

ਇੰਸਟੈਕਟਰਾਂ ਦਾ ਮਾਣਭੱਤਾ 5 ਫ਼ੀਸਦੀ ਵਧਾਇਆ

ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਕੌਸ਼ਲ ਵਿਕਾਸ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਤਹਿਤ ਚੱਲ ਰਹੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਨਾਂ ਵਿਚ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਇੰਸਟੈਕਟਰਾਂ ਦੇ 14700 ਰੁਪਏ ਦੇ ਮਾਣਭੱਤੇ ਵਿਚ 5 ...

ਪੂਰੀ ਖ਼ਬਰ »

ਪਿੰਡ ਟਾਂਡਾ ਕਰੌਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੁੱਲਾਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ) - ਸ਼ਿਵਾਲਿਕ ਪਹਾੜੀਆਂ ਵਿਚ ਵਸਦੇ ਪਿੰਡ ਟਾਂਡਾ ਕਰੌਰਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਸਭਾ ਵਲੋਂ ਅੱਜ ਮਨਾਇਆ ਜਾਵੇਗਾ ਸਾਲਾਨਾ ਉਤਸਵ

ਕੁਰਾਲੀ, 20 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਸਭਾ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੇ ਦਿਹਾੜੇ ਨੂੰ ਸਮਰਪਿਤ 38ਵਾਂ ਮੂਰਤੀ ਸਥਾਪਨਾ ਦਿਵਸ ਤੇ 59ਵਾਂ ਸਾਲਾਨਾ ਉਤਸਵ ਅੱਜ 21 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਪਿਛਲੀ ਨਾਲੋਂ ਇਸ ਦੀਵਾਲੀ 'ਤੇ ਹਵਾ ਅਤੇ ਧੁਨੀ ਪ੍ਰਦੂਸ਼ਣ ਰਿਹਾ ਘੱਟ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਦੀਵਾਲੀ ਵਾਲੇ ਦਿਨ ਨਿਸ਼ਚਿਤ ਸਮੇਂ 'ਤੇ ਪਟਾਕੇ ਚਲਾਏ ਜਾਣ ਦੇ ਫ਼ੈਸਲੇ ਕਰਕੇ ਇਸ ਸਾਲ ਹਵਾ ਅਤੇ ਆਵਾਜ਼ ਪ੍ਰਦੂਸ਼ਣ ਪਿਛਲੇ ਸਾਲ ਦੀ ਦੀਵਾਲੀ ਨਾਲੋਂ ਘੱਟ ਦਰਜ ਕੀਤਾ ਗਿਆ ਹੈ | ਚੰਡੀਗੜ੍ਹ ਵਿਚ ਜਿਨ੍ਹਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਸਕਰੂਲਾਂਪੁਰ ਦੇ 14ਵੇਂ ਮੇਲੇ ਤੇ ਕਬੱਡੀ ਕੱਪ ਦਾ ਸਟਿੱਕਰ ਜਾਰੀ

ਖਰੜ, 12 ਅਕਤੂਬਰ (ਜੰਡਪੁਰੀ)-ਪਿੰਡ ਸਕਰੂਲਾਂਪੁਰ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ 14ਵੇਂ ਮੇਲੇ ਅਤੇ ਕਬੱਡੀ ਕੱਪ ਦਾ ਸਟਿੱਕਰ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਿਲੀਜ਼ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰਾ ਸਿੰਘ ਤੇ ਹਰਬੰਸ ਸਿੰਘ ...

ਪੂਰੀ ਖ਼ਬਰ »

ਪਿੰਡ ਪੜਛ ਵਿਖੇ ਸ਼ਹੀਦ ਸੁੱਚਾ ਸਿੰਘ ਯਾਦਗਾਰੀ ਕਬੱਡੀ ਖੇਡ ਮੇਲਾ ਅੱਜ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ)-ਗ੍ਰਾਮ ਪੰਚਾਇਤ ਅਤੇ ਸ਼ਿਵਾਲਿਕ ਸਪੋਰਟਸ ਅਤੇ ਵੈੱਲਫ਼ੇਅਰ ਕਲੱਬ ਪਿੰਡ ਪੜਛ ਵਲੋਂ ਸ਼ਹੀਦ ਸੁੱਚਾ ਸਿੰਘ ਦੀ ਯਾਦ 'ਚ ਅੱਜ 21 ਅਕਤੂਬਰ ਨੂੰ ਕਬੱਡੀ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ਖੇਡ ਮੇਲੇ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੰਚਕੂਲਾ 'ਚ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਪੰਚਕੂਲਾ, 20 ਅਕਤੂਬਰ (ਕਪਿਲ)-ਪੰਚਕੂਲਾ ਵਿਚ ਦੀਵਾਲੀ ਧੂਮਧਾਮ ਨਾਲ ਮਨਾਈ ਗਈ | ਇਸ ਤੋਂ ਇਲਾਵਾ ਨਿਯਮਾਂ ਨੂੰ ਛਿੱਕੇ ਟੰਗ ਕੇ ਰਾਤ 12 ਵਜੇ ਤੱਕ ਲੋਕਾਂ ਨੇ ਪਟਾਕੇ ਚਲਾਏ | ਦੀਵਾਲੀ ਦੀ ਰਾਤ ਪੰਚਕੂਲਾ ਦੇ ਸਰਕਾਰੀ ਜਰਨਲ ਹਸਪਤਾਲ ਦੀ ਐਮਰਜੈਂਸੀ ਵਿਚ ਡਾਕਟਰਾਂ ਦੀ ਡਿਊਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX