ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦੀਵਾਲੀ ਮੌਕੇ ਬੰਬ-ਪਟਾਕੇ ਚਲਾਉਂਦਿਆਂ 20 ਵਿਅਕਤੀਆਂ ਦੀ ਅੱਖਾਂ ਦੀ ਰੌਸ਼ਨੀ ਗਈ

ਚੰਡੀਗੜ੍ਹ, 20 ਅਕਤੂਬਰ (ਗੁਰਸੇਵਕ ਸਿੰਘ ਸੋਹਲ)-ਦੀਵਾਲੀ ਦੀ ਰਾਤ ਕਈਆਂ ਨੂੰ ਜ਼ਿੰਦਗੀ ਦਾ ਕੌੜਾ ਤਜ਼ਰਬਾ ਦੇ ਗਈ | ਬੀਤੀ ਰਾਤ ਪੀ.ਜੀ.ਆਈ. ਹਸਪਤਾਲ 'ਚ ਅਜਿਹੇ 20 ਵਿਅਕਤੀ ਪਹੁੰਚੇ, ਜਿਨ੍ਹਾਂ ਦੀ ਬੰਬ-ਪਟਾਕੇ ਚਲਾਉਂਦਿਆਂ ਇਕ-ਇਕ ਦੀ ਰੌਸ਼ਨੀ ਚਲੀ ਗਈ | ਪੀ.ਜੀ.ਆਈ. ਦੇ ਨੇਤਰ ...

ਪੂਰੀ ਖ਼ਬਰ »

ਦੀਵਾਲੀ ਮੌਕੇ ਬਜ਼ੁਰਗਾਂ ਨੂੰ ਮਿਲਣ ਪਹੁੰਚੇ ਪ੍ਰਸ਼ਾਸਕ ਬਦਨੌਰ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਕੀਟਨਾਸ਼ਕਾਂ ਜਾਂ ਖਾਦ ਪਦਾਰਥਾਂ ਦਾ ਇਸਤੇਮਾਲ ਕਰਕੇ ਉਗਾਈਆਂ ਗਈਆਂ ਸਬਜ਼ੀਆਂ ਦੇਖਣ ਨੂੰ ਤਾਂ ਬਹੁਤ ਸੁੰਦਰ ਲਗਦੀਆਂ ਹਨ ਪਰ ਇਨ੍ਹਾਂ ਦੇ ਅੰਦਰ ਹਾਨੀਕਾਰਕ ਪੋਸ਼ਕ ਹੁੰਦੇ ਹਨ ਜੋ ਸਰੀਰ 'ਤੇ ਬੁਰਾ ਅਸਰ ਕਰਦੇ ਹਨ ...

ਪੂਰੀ ਖ਼ਬਰ »

ਸੇਵਾ 'ਚ ਵਾਧੇ ਲਈ ਅਧਿਕਾਰ

ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਆਊਟਸੋਰਸਿੰਗ ਦੇ ਭਾਗ 2 ਦੇ ਤਹਿਤ ਠੇਕਾ ਆਧਾਰ 'ਤੇ ਲੱਗੇ ਵਿਅਕਤੀਆਂ ਦੀ ਸੇਵਾ 2 ਸਾਲ ਤੋਂ ਵੱਧ ਦਾ ਵਾਧਾ ਕਰਨ ਲਈ ਮੁੱਖ ਸਕੱਤਰ ਨੂੰ ਐਥੋਰਾਇਜ਼ਡ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ਇਲਾਵਾ, ...

ਪੂਰੀ ਖ਼ਬਰ »

ਸੁਪਰਡੈਂਟ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤ ਸੰਮਤੀ ਅਨਦਾਣਾ ਐਟ ਮੂਨਕ, ਸੰਗਰੂਰ ਵਿਖੇ ਤਾਇਨਾਤ ਸੁਪਰਡੈਂਟ ਬਲਵਾਨ ਗਾਗਟ ਨੰੂ 41000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਇਸ ਵਾਰੀ ਵੀ ਬੰਦੀਛੋੜ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਤਕਰੀਬਨ ਸਮੁੱਚੇ ਹੀ ਗੁਰਦੁਆਰਿਆਂ ਵਿਚ ਸੰਗਤਾਂ ਨੇ ਰਸਭਿੰਨੇ ਕੀਰਤਨ ਦਾ ਅਨੰਦ ਲਿਆ ਅਤੇ ਗੁਰੂ ਕਾ ਲੰਗਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ 27ਵਾਂ ਵਿਸ਼ਵਕਰਮਾ ਸੰਮੇਲਨ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਵਿਸ਼ਵਕਰਮਾ ਸਭਾ ਪਲਸੌਰਾ (ਚੰਡੀਗੜ੍ਹ) ਵਲੋਂ ਵਿਸ਼ਵਕਰਮਾ ਦੇ ਪੂਜਾ ਦਿਵਸ ਮੌਕੇ ਕਰਵਾਇਆ ਗਿਆ 27ਵਾਂ ਸੰਮੇਲਨ ਲੋਕਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਵੈਟਰਨ ਕਮਿਊਨਿਸਟ ਅਤੇ ਅਮਨ ਸੰਗਰਾਮੀਏ ਰਾਜ ਕੁਮਾਰ ਧਾਰੀਵਾਲ ਨਹੀਂ ਰਹੇ ਕਮਿਊਨਿਸਟ ਪਾਰਟੀ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ

ਚੰਡੀਗੜ੍ਹ, 20 ਅਕਤੂਬਰ, (ਅਜਾਇਬ ਸਿੰਘ ਔਜਲਾ) - ਵੈਟਰਨ ਕਮਿਊਨਿਸਟ ਅਤੇ ਅਮਨ ਤੇ ਮਿੱਤਰਤਾ ਲਹਿਰ ਦੇ ਆਗੂ ਕਾ. ਰਾਜ ਕੁਮਾਰ ਸਾਬਕਾ ਐਮ.ਐਲ.ਏ. ਦੇ ਦਿਹਾਂਤ ਉਤੇ ਅਗਾਂਹਵਧੂ ਹਲਕਿਆਂ ਵਿਚ ਡੂੰਘਾ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ | ਅੱਜ ਸਵੇਰੇ ਉਹ ਲੰਮੀ ਬੀਮਾਰੀ ਬਾਅਦ ਉਹ ...

ਪੂਰੀ ਖ਼ਬਰ »

ਮਾਮਲਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ

ਨਿਸ਼ਚਿਤ ਸਮੇਂ ਤੋਂ ਪਹਿਲਾਂ ਤੇ ਬਾਅਦ ਪਟਾਕੇ ਚਲਾਉਣ ਵਾਲੇ 55 ਿਖ਼ਲਾਫ਼ ਮਾਮਲੇ ਦਰਜ-38 ਗਿ੍ਫ਼ਤਾਰ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਲੋਂ ਦੀਵਾਲੀ ਦੇ ਦਿਨ ਸ਼ਾਮ 6.30 ਤੋਂ ਰਾਤ 9.30 ਦੇ ਸਮੇਂ ਦੌਰਾਨ ਹੀ ਪਟਾਕੇ ਚਲਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਨਿਸ਼ਚਿਤ ...

ਪੂਰੀ ਖ਼ਬਰ »

ਮੈਂ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਫਿਰ ਜੇਲ੍ਹ ਜਾਣ ਲਈ ਤਿਆਰ-ਚੌਟਾਲਾ

ਚੰਡੀਗੜ੍ਹ, 20 ਅਕਤੂਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਦੇ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨੇ ਗਜਵਜ ਕੇ ਕਿਹਾ ਹੈ ਕਿ ਉਹ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿਚ ਫੇਰ ਤੋਂ ਜੇਲ੍ਹ ਜਾਣ ਲਈ ਤਿਆਰ ਹਨ | ਮੈਂ ਮੁੱਖ ਮੰਤਰੀ ਦੇ ਤੌਰ ਤੇ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਸ਼ਹਿਰ ਅੰਦਰ ਧੂਮਧਾਮ ਨਾਲ ਮਨਾਇਆ ਗਿਆ 'ਵਿਸ਼ਵਕਰਮਾ ਦਿਵਸ'

ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਵਿਸ਼ਵਕਰਮਾ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਗਮ ਕਰਵਾਏ ਗਏ ਅਤੇ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੀ ਪੂਜਾ ਕੀਤੀ ਗਈ | ਸਥਾਨਕ ਫੇਜ਼-3ਬੀ1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਮੁੱਚੀ ਸੰਗਤ ਅਤੇ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਪਟਾਕੇ ਚਲਾਉਣ ਕਾਰਨ ਡੇਢ ਦਰਜਨ ਜ਼ਖ਼ਮੀ ਪਹੁੰਚੇ ਮੁਹਾਲੀ ਦੇ ਹਸਪਤਾਲਾਂ 'ਚ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਦੀਵਾਲੀ ਮੌਕੇ ਪਟਾਕਿਆਂ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਭਾਵੇਂ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਵਲੋਂ ਹਰ ...

ਪੂਰੀ ਖ਼ਬਰ »

ਖਰੜ ਇਲਾਕੇ ਵਿਚ ਬੁਖਾਰ ਵਾਲੇ ਮਰੀਜ਼ਾਂ ਦੀ ਗਿਣਤੀ ਵਧੀ

ਖਰੜ, 20 ਅਕਤੂਬਰ (ਜੰਡਪੁਰੀ)-ਖਰੜ ਇਲਾਕੇ ਵਿਚ ਅੱਜ ਪ੍ਰਾਈਵੇਟ ਹਸਪਤਾਲ, ਨਿੱਜੀ ਡਾਕਟਰ, ਪੇਂਡੂ ਖੇਤਰ ਦੇ ਡਾਕਟਰਾਂ ਦੇ ਕੋਲ ਮਰੀਜ਼ਾਂ ਦੀਆਂ ਲਾਈਨਾਂ ਦੇਖਣ ਨੂੰ ਮਿਲੀਆਂ | ਇਸ ਤੋਂ ਇਲਾਵਾ ਖਰੜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਵੀ ਬੁਖਾਰ ਵਾਲੇ ਮਰੀਜ਼ਾਂ ...

ਪੂਰੀ ਖ਼ਬਰ »

ਐਕਟਿਵਾ ਤੇ ਮੋਟਰਸਾਈਕਲ ਭੇਦਭਰੇ ਹਾਲਾਤ 'ਚ ਬੁਰੀ ਤਰ੍ਹਾਂ ਸੜੇ

ਖਰੜ, 20 ਅਕਤੂਬਰ (ਜੰਡਪੁਰੀ)- ਦੀਵਾਲੀ ਵਾਲੇ ਦਿਨ ਖਰੜ ਦੇ ਸਵਰਾਜ ਨਗਰ ਵਿਖੇ 2 ਵਾਹਨ ਐਕਟਿਵਾ ਅਤੇ ਇਕ ਨਵਾਂ ਮੋਟਰਸਾਈਕਲ ਜਿਸ ਦਾ ਪਰਿਵਾਰ ਚਾਅ ਵੀ ਪੂਰਾ ਨਹੀਂ ਕਰ ਸਕਿਆ ਭੇਦਭਰੇ ਹਾਲਾਤ ਵਿਚ ਬੁਰੀ ਤਰ੍ਹਾਂ ਸੜ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਬਰ ਸਿੰਘ ਕਾਲਾ ...

ਪੂਰੀ ਖ਼ਬਰ »

ਪਿੰਡ ਮਾਜਰਾ ਵਿਖੇ ਝੰਡੀ ਦੀ ਕੁਸ਼ਤੀ 'ਚ ਪਹਿਲਵਾਨ ਜਤਿੰਦਰ ਅਤੇ ਅੰਮਿ੍ਤਪਾਲ ਰਹੇ ਬਰਾਬਰ

ਮੁੱਲਾਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਅਤੇ ਛਿੰਝ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 47ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਝੰਡੀ ਦੀ ਕੁਸ਼ਤੀ ਦਾ ਮੁਕਾਬਲਾ ਪਹਿਲਵਾਨ ...

ਪੂਰੀ ਖ਼ਬਰ »

ਜ਼ੀਰਕਪੁਰ ਖੇਤਰ 'ਚ ਸੈਂਕੜੇ ਥਾਵਾਂ 'ਤੇ ਬਿਨਾਂ ਆਗਿਆ ਤੋਂ ਵੇਚੇ ਗਏ ਪਟਾਕੇ ਦੇਰ ਰਾਤ ਤੱਕ ਚਲਦੇ ਰਹੇ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਵਲੋਂ ਜ਼ੀਰਕਪੁਰ ਖੇਤਰ ਅੰਦਰ ਕਰੀਬ ਇਕ ਦਰਜਨ ਦੁਕਾਨਦਾਰਾਂ ਨੂੰ ਹੀ ਪਟਾਕੇ ਵੇਚਣ ਦੇ ਲਾਇਸੰਸ ਜਾਰੀ ਕੀਤੇ ਜਾਣ ਦੇ ਬਾਵਜੂਦ ਖੇਤਰ ਦੀਆਂ ਸੈਂਕੜੇ ਥਾਵਾਂ 'ਤੇ ਪਟਾਕੇ ਵਿਕਦੇ ਰਹੇ¢ ਜ਼ੀਰਕਪੁਰ ਪ੍ਰਸ਼ਾਸਨ ...

ਪੂਰੀ ਖ਼ਬਰ »

ਬੰਦ ਦੁਕਾਨ ਦੇ ਤਾਲੇ ਤੋੜ ਕੇ 18 ਲੱਖ ਦੇ ਮੋਬਾਈਲ ਚੋਰੀ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਜ਼ੀਰਕਪੁਰ ਮੁੱਖ ਬਾਜ਼ਾਰ ਵਿਚ ਸਥਿਤ ਇਕ ਮੋਬਾਈਲਾਂ ਦੀ ਵੱਡੀ ਦੁਕਾਨ ਦੇ ਤਾਲੇ ਤੋੜ ਕੇ ਕਰੀਬ 18 ਲੱਖ ਰੁਪਏ ਦੇ ਕੀਮਤੀ ਮੋਬਾਈਲ ਚੋਰੀ ਕਰਕੇ ਲੈ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਅੰਬਾਲਾ-ਚੰਡੀਗੜ੍ਹ ਸੜਕ 'ਤੇ ਬੀਤੀ 13 ਅਕਤੂਬਰ ਨੂੰ ਵਾਪਰੇ ਇਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਨੇ ਹਾਦਸੇ ਲਈ ਕਥਿਤ ਦੋਸ਼ੀ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਭਾਂਖਰਪੁਰ ਵਾਸੀ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 20 ਅਕਤੂਬਰ (ਗੁਰਮੀਤ ਸਿੰਘ)-ਦੀਵਾਲੀ ਦੀ ਸ਼ਾਮ ਇਕ ਔਰਤ ਨਾਲ ਛੇੜਛਾੜ ਕਰਨ ਅਤੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 20 ਅਕਤੂਬਰ (ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8 ਮੁਹਾਲੀ ਵਿਖੇ 21 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਤੱਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਭਾਈ ਅਮਰਾਓ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਮੁੱਲਾਂਪੁਰ ਇਲਾਕੇ 'ਚ ਚਾਅ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ)- ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੁੱਲਾਂਪੁਰ ਸਮੇਤ ਇਲਾਕੇ ਦੇ ਪਿੰਡਾਂ ਵਿਚ ਉਤਸ਼ਾਹ ਅਤੇ ਚਾਅ ਨਾਲ ਮਨਾਇਆ ਗਿਆ | ਇਲਾਕੇ ਵਿਚ ਸੁੱਖ ਸ਼ਾਂਤੀ ਅਤੇ ਅਮਨ ਅਮਾਨ ਰਿਹਾ, ਕਿਧਰੇ ਵੀ ਮਾੜੀ ਘਟਨਾ ਦੀ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਦੇਰ ਰਾਤ ਤੱਕ ਚਲਦੇ ਰਹੇ ਪਟਾਕੇ

ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ)-ਬੀਤੀ ਰਾਤ ਡੇਰਾਬੱਸੀ ਵਿਖੇ ਬਹੁਗਿਣਤੀ ਲੋਕ ਦੇਰ ਰਾਤ ਤੱਕ ਜਬਰਦਸਤ ਪਟਾਕੇ ਚਲਾ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉੱਡਾਉਂਦੇ ਰਹੇ, ਪਰ ਪੁਲਿਸ ਵਲੋਂ ਇਕ ਵੀ ਵਿਅਕਤੀ ਿਖ਼ਲਾਫ਼ ...

ਪੂਰੀ ਖ਼ਬਰ »

ਦੀਵਾਲੀ ਮੌਕੇ ਜ਼ੀਰਕਪੁਰ ਅੰਦਰ 7 ਥਾਵਾਂ 'ਤੇ ਲੱਗੀ ਅੱਗ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਦੀਵਾਲੀ ਮੌਕੇ ਜ਼ੀਰਕਪੁਰ ਖੇਤਰ ਅੰਦਰ ਵੱਖ-ਵੱਖ 7 ਥਾਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਖੇਤਰ ਵਿਚ ਫਾਇਰ ਸਟੇਸ਼ਨ ਨਾ ਹੋਣ ਕਾਰਨ ਅੱਗ ਬੁਝਾਉਣ ਲਈ ਡੇਰਾਬੱਸੀ ਤੋਂ ਫਾਇਰ ਬਿ੍ਗੇਡ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਅੰਦਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ 'ਬੰਦੀ ਛੋੜ ਦਿਵਸ'

ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਐੱਸ. ਏ. ਐੱਸ. ਨਗਰ ਅੰਦਰ 'ਬੰਦੀ ਛੋੜ ਦਿਵਸ' (ਦੀਵਾਲੀ) ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਤੋਂ ਹੀ ਸੰਗਤਾਂ ਨੇ ਗੁਰੂ ਘਰਾਂ 'ਚ ਜਾ ਕੇ ਮੱਥਾ ਟੇਕਿਆ ਅਤੇ ਕਥਾ ਕੀਰਤਨ ...

ਪੂਰੀ ਖ਼ਬਰ »

ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐੱਸ. ਆਈ. ਗਿ੍ਫ਼ਤਾਰ

ਪੰਚਕੂਲਾ, 20 ਅਕਤੂਬਰ (ਕਪਿਲ)-ਦੀਵਾਲੀ ਵਾਲੀ ਰਾਤ ਪੰਚਕੂਲਾ ਵਿਖੇ ਤਾਇਨਾਤ ਏ. ਐੱਸ. ਆਈ. ਜਗਦੀਸ਼ ਵਲੋਂ ਰਿਸ਼ਵਤ ਦੇ ਰੂਪ 'ਚ ਸ਼ਰਾਬ ਦੀ ਮੰਗ ਕਰਦੇ ਸਮੇਂ ਦਾ ਵੀਡੀਓ ਵਾਇਰਲ ਹੋਣ 'ਤੇ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਏ. ਐੱਸ. ਆਈ ਦੇ ਿਖ਼ਲਾਫ਼ ਕਾਰਵਾਈ ਅਮਲ 'ਚ ...

ਪੂਰੀ ਖ਼ਬਰ »

ਕਬਾੜ ਦੇ ਵਪਾਰੀ ਨੂੰ ਪਹਿਲਾਂ ਕੀਤਾ ਅਗਵਾ, ਮਗਰੋਂ ਮੋਟਰ ਮਾਰਕੀਟ ਛੱਡ ਕੇ ਫ਼ਰਾਰ ਹੋਏ ਅਗਵਾਕਾਰ

ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਕੰਡਾਲਾ ਨੇੜਿਓਾ ਕਬਾੜ ਦਾ ਕੰਮ ਕਰਨ ਵਾਲੇ ਇਕ ਵਪਾਰੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਾਂਲਾਕਿ ਕੁਝ ਘੰਟਿਆਂ ਬਾਅਦ ਹੀ ਅਗਵਾਕਾਰ ਵਪਾਰੀ ਸ਼ਬਾਬ ਆਲਮ ਨੂੰ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਧੁੱਤ ਆਟੋ ਚਾਲਕ ਟਰੱਕ ਨਾਲ ਟਕਰਾ ਕੇ ਹੋਇਆ ਜ਼ਖ਼ਮੀ

ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਦੀਵਾਲੀ ਦੇ ਚਾਅ 'ਚ ਸ਼ਰਾਬ ਦੇ ਨਸ਼ੇ 'ਚ ਧੁੱਤ ਹੋਏ ਇਕ ਆਟੋ ਚਾਲਕ ਵਲੋਂ ਸੜਕ ਕਿਨਾਰੇ ਖੜੇ੍ਹ ਇਕ ਟਰੱਕ 'ਚ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਆਟੋ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫੇਜ਼-6 ਦੇ ...

ਪੂਰੀ ਖ਼ਬਰ »

'ਲੋਕ ਮੰਚ ਪੰਜਾਬ' ਵਲੋਂ ਆਤਮ ਪਾਰਕ ਲੁਧਿਆਣਾ ਵਿਖੇ ਮੀਟਿੰਗ ਕੱਲ੍ਹ

ਐੱਸ. ਏ. ਐੱਸ. ਨਗਰ, 20 ਅਕਤੂਬਰ (ਝਾਂਮਪੁਰ)-ਸੰਘਰਸ਼ਸ਼ੀਲ ਜਥੇਬੰਦੀ 'ਲੋਕ ਮੰਚ ਪੰਜਾਬ' ਦੇ ਸੂਬਾਈ ਕਨਵੀਨਰ ਸਾਥੀ ਸੁਖਦੇਵ ਸਿੰਘ ਬੜੀ, ਨਾਜਰ ਸਿੰਘ, ਲਾਭ ਸਿੰਘ, ਜਰਮਨਜੀਤ ਸਿੰਘ ਬਾਠ ਨੇ ਸਾਂਝੇ ਪ੍ਰੈੱਸ ਬਿਆਨ 'ਚ ਦੱਸਿਆ ਕਿ ਸੂਬੇ ਦੇ ਲੋਕਾਂ ਦੇ ਭਖਦੇ ਮਸਲਿਆਂ ਜਿਵੇਂ ਕਿ ...

ਪੂਰੀ ਖ਼ਬਰ »

ਇੰਸਟੈਕਟਰਾਂ ਦਾ ਮਾਣਭੱਤਾ 5 ਫ਼ੀਸਦੀ ਵਧਾਇਆ

ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਕੌਸ਼ਲ ਵਿਕਾਸ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਤਹਿਤ ਚੱਲ ਰਹੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਨਾਂ ਵਿਚ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਇੰਸਟੈਕਟਰਾਂ ਦੇ 14700 ਰੁਪਏ ਦੇ ਮਾਣਭੱਤੇ ਵਿਚ 5 ...

ਪੂਰੀ ਖ਼ਬਰ »

ਪਿੰਡ ਟਾਂਡਾ ਕਰੌਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੁੱਲਾਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ) - ਸ਼ਿਵਾਲਿਕ ਪਹਾੜੀਆਂ ਵਿਚ ਵਸਦੇ ਪਿੰਡ ਟਾਂਡਾ ਕਰੌਰਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਸਭਾ ਵਲੋਂ ਅੱਜ ਮਨਾਇਆ ਜਾਵੇਗਾ ਸਾਲਾਨਾ ਉਤਸਵ


ਕੁਰਾਲੀ, 20 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਸਭਾ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੇ ਦਿਹਾੜੇ ਨੂੰ ਸਮਰਪਿਤ 38ਵਾਂ ਮੂਰਤੀ ਸਥਾਪਨਾ ਦਿਵਸ ਤੇ 59ਵਾਂ ਸਾਲਾਨਾ ਉਤਸਵ ਅੱਜ 21 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਅਤੇ ਮਾਸਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਵਿਸ਼ਵਕਰਮਾ ਮੰਦਰ (ਰੂਪਨਗਰ ਮਾਰਗ) ਵਿਖੇ ਹੋਣ ਵਾਲੇ ਧਾਰਮਿਕ ਸਮਾਗਮ ਦੌਰਾਨ ਹਵਨ ਯੱਗ ਕਰਵਾਇਆ ਜਾਵੇਗਾ ਅਤੇ ਝੰਡੇ ਦੀ ਰਸਮ ਡੇਰਾ ਗੋਸਾਈਾਆਣਾ ਦੇ ਮੁੱਖੀ ਮਹੰਤ ਧੰਨਰਾਜ ਗਿਰੀ ਜੀ ਵਲੋਂ ਅਦਾ ਕੀਤੀ ਜਾਵੇਗੀ | ਦੁਪਹਿਰ ਸਮੇਂ ਸ਼ੋਭਾ ਯਾਤਰਾ ਸਜਾਈ ਜਾਵੇਗੀ ਅਤੇ ਰਾਤ ਦੀ ਸਭਾ ਦੌਰਾਨ ਸੁਰਿੰਦਰ ਸ਼ੌਾਕੀ ਐਾਡ ਪਾਰਟੀ ਅਤੇ ਸੁਰਿੰਦਰ ਛਿੰਦਾ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਚੰਡੀਗੜ੍ਹ 'ਚ ਪਿਛਲੀ ਨਾਲੋਂ ਇਸ ਦੀਵਾਲੀ 'ਤੇ ਹਵਾ ਅਤੇ ਧੁਨੀ ਪ੍ਰਦੂਸ਼ਣ ਰਿਹਾ ਘੱਟ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਦੀਵਾਲੀ ਵਾਲੇ ਦਿਨ ਨਿਸ਼ਚਿਤ ਸਮੇਂ 'ਤੇ ਪਟਾਕੇ ਚਲਾਏ ਜਾਣ ਦੇ ਫ਼ੈਸਲੇ ਕਰਕੇ ਇਸ ਸਾਲ ਹਵਾ ਅਤੇ ਆਵਾਜ਼ ਪ੍ਰਦੂਸ਼ਣ ਪਿਛਲੇ ਸਾਲ ਦੀ ਦੀਵਾਲੀ ਨਾਲੋਂ ਘੱਟ ਦਰਜ ਕੀਤਾ ਗਿਆ ਹੈ | ਚੰਡੀਗੜ੍ਹ ਵਿਚ ਜਿਨ੍ਹਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਸਕਰੂਲਾਂਪੁਰ ਦੇ 14ਵੇਂ ਮੇਲੇ ਤੇ ਕਬੱਡੀ ਕੱਪ ਦਾ ਸਟਿੱਕਰ ਜਾਰੀ

ਖਰੜ, 12 ਅਕਤੂਬਰ (ਜੰਡਪੁਰੀ)-ਪਿੰਡ ਸਕਰੂਲਾਂਪੁਰ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ 14ਵੇਂ ਮੇਲੇ ਅਤੇ ਕਬੱਡੀ ਕੱਪ ਦਾ ਸਟਿੱਕਰ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਿਲੀਜ਼ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰਾ ਸਿੰਘ ਤੇ ਹਰਬੰਸ ਸਿੰਘ ...

ਪੂਰੀ ਖ਼ਬਰ »

ਪਿੰਡ ਪੜਛ ਵਿਖੇ ਸ਼ਹੀਦ ਸੁੱਚਾ ਸਿੰਘ ਯਾਦਗਾਰੀ ਕਬੱਡੀ ਖੇਡ ਮੇਲਾ ਅੱਜ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ)-ਗ੍ਰਾਮ ਪੰਚਾਇਤ ਅਤੇ ਸ਼ਿਵਾਲਿਕ ਸਪੋਰਟਸ ਅਤੇ ਵੈੱਲਫ਼ੇਅਰ ਕਲੱਬ ਪਿੰਡ ਪੜਛ ਵਲੋਂ ਸ਼ਹੀਦ ਸੁੱਚਾ ਸਿੰਘ ਦੀ ਯਾਦ 'ਚ ਅੱਜ 21 ਅਕਤੂਬਰ ਨੂੰ ਕਬੱਡੀ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ਖੇਡ ਮੇਲੇ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੰਚਕੂਲਾ 'ਚ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਪੰਚਕੂਲਾ, 20 ਅਕਤੂਬਰ (ਕਪਿਲ)-ਪੰਚਕੂਲਾ ਵਿਚ ਦੀਵਾਲੀ ਧੂਮਧਾਮ ਨਾਲ ਮਨਾਈ ਗਈ | ਇਸ ਤੋਂ ਇਲਾਵਾ ਨਿਯਮਾਂ ਨੂੰ ਛਿੱਕੇ ਟੰਗ ਕੇ ਰਾਤ 12 ਵਜੇ ਤੱਕ ਲੋਕਾਂ ਨੇ ਪਟਾਕੇ ਚਲਾਏ | ਦੀਵਾਲੀ ਦੀ ਰਾਤ ਪੰਚਕੂਲਾ ਦੇ ਸਰਕਾਰੀ ਜਰਨਲ ਹਸਪਤਾਲ ਦੀ ਐਮਰਜੈਂਸੀ ਵਿਚ ਡਾਕਟਰਾਂ ਦੀ ਡਿਊਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX