ਤਾਜਾ ਖ਼ਬਰਾਂ


ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  2 minutes ago
ਨਵੀਂ ਦਿੱਲੀ, 27 ਜੂਨ - ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਤ ਕੀਤੇ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ 'ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ...
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  5 minutes ago
ਸੰਗਰੂਰ, 29 ਜੂਨ (ਧੀਰਜ ਪਸ਼ੌਰੀਆ) - ਪੰਜਾਬ ਦੀ ਤਹਿਸੀਲ ਗੜ੍ਹਸ਼ੰਕਰ ਦੇ ਕਸਬੇ ਸੈਲਾ ਖ਼ੁਰਦ ਦੀ ਅਨਾਜ ਮੰਡੀ ਦੇ ਵਿਸਤਾਰ ਲਈ 1160 ਦਰਖਤਾਂ ਦੀ ਕਟਾਈ ਲਈ ਨਿਲਾਮੀ ਨੋਟਿਸ ਤੋਂ ਖ਼ਫ਼ਾ ਪੰਜਾਬ ਦੀਆਂ 50 ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  13 minutes ago
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦਰਜਨ ਦੇ ਕਰੀਬ ਬੰਦੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਬੰਦੀਆਂ ਵੱਲੋਂ ਲੜਾਈ ਦੌਰਾਨ ਤੇਜ਼ਧਾਰ...
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  31 minutes ago
ਸ੍ਰੀਨਗਰ, 27 ਜੂਨ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿਚ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਤੇ ਇਕ ਅੱਤਵਾਦੀ ਨੂੰ ਜਿਊਂਦਾ ਫੜਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅਦਿਲ ਅਹਿਮਦ ਵਜੋਂ ਹੋਈ ਹੈ ਤੇ ਜਿੰਦਾ ਫੜੇ ਅੱਤਵਾਦੀ ਦੀ ਪਹਿਚਾਣ...
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  56 minutes ago
ਓਸਾਕਾ, 27 ਜੂਨ - ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ...
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 1 hour ago
ਭੋਗਪੁਰ, 27 ਜੂਨ (ਕੁਲਦੀਪ ਸਿੰਘ ਪਾਬਲਾ)- ਅੱਜ ਸਵੇਰੇ ਭੋਗਪੁਰ ਤਂੋ ਭੁਲੱਥ ਰੋਡ ਉੱਪਰ ਇਕ ਵਿਅਕਤੀ ਦੀ ਭੇਤਭਰੇ ਹਲਾਤ ਵਿਚ ਲਾਸ਼ ਮਿਲਣ ਕਰਕੇ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭੁਲੱਥ ਰੋਡ 'ਤੇ ਪੈਂਦੇ ਪਿੰਡ ਟਾਡੀ ਮੋੜ ਨਜ਼ਦੀਕ...
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 1 hour ago
ਫ਼ਰੀਦਾਬਾਦ, 27 ਜੂਨ - ਹਰਿਆਣਾ ਦੇ ਫ਼ਰੀਦਾਬਾਦ ਵਿਚ ਕਾਂਗਰਸ ਪ੍ਰਦੇਸ਼ ਬੁਲਾਰੇ ਵਿਕਾਸ ਚੌਧਰੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੈਕਟਰ-9 ਵਿਚ ਹਮਲਾਵਰਾਂ ਨੇ ਵਿਕਾਸ ਚੌਧਰੀ 'ਤੇ ਕਰੀਬ 10 ਗੋਲੀਆਂ ਅੰਨ੍ਹੇਵਾਹ ਚਲਾ ਦਿੱਤੀਆਂ। ਵਿਕਾਸ...
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 1 hour ago
ਲੁਧਿਆਣਾ, 27 ਜੂਨ - ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ...
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 1 hour ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  about 2 hours ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  about 2 hours ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  about 2 hours ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 2 hours ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 3 hours ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 3 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 4 hours ago
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦੀਵਾਲੀ ਮੌਕੇ ਬੰਬ-ਪਟਾਕੇ ਚਲਾਉਂਦਿਆਂ 20 ਵਿਅਕਤੀਆਂ ਦੀ ਅੱਖਾਂ ਦੀ ਰੌਸ਼ਨੀ ਗਈ

ਚੰਡੀਗੜ੍ਹ, 20 ਅਕਤੂਬਰ (ਗੁਰਸੇਵਕ ਸਿੰਘ ਸੋਹਲ)-ਦੀਵਾਲੀ ਦੀ ਰਾਤ ਕਈਆਂ ਨੂੰ ਜ਼ਿੰਦਗੀ ਦਾ ਕੌੜਾ ਤਜ਼ਰਬਾ ਦੇ ਗਈ | ਬੀਤੀ ਰਾਤ ਪੀ.ਜੀ.ਆਈ. ਹਸਪਤਾਲ 'ਚ ਅਜਿਹੇ 20 ਵਿਅਕਤੀ ਪਹੁੰਚੇ, ਜਿਨ੍ਹਾਂ ਦੀ ਬੰਬ-ਪਟਾਕੇ ਚਲਾਉਂਦਿਆਂ ਇਕ-ਇਕ ਦੀ ਰੌਸ਼ਨੀ ਚਲੀ ਗਈ | ਪੀ.ਜੀ.ਆਈ. ਦੇ ਨੇਤਰ ...

ਪੂਰੀ ਖ਼ਬਰ »

ਦੀਵਾਲੀ ਮੌਕੇ ਬਜ਼ੁਰਗਾਂ ਨੂੰ ਮਿਲਣ ਪਹੁੰਚੇ ਪ੍ਰਸ਼ਾਸਕ ਬਦਨੌਰ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਕੀਟਨਾਸ਼ਕਾਂ ਜਾਂ ਖਾਦ ਪਦਾਰਥਾਂ ਦਾ ਇਸਤੇਮਾਲ ਕਰਕੇ ਉਗਾਈਆਂ ਗਈਆਂ ਸਬਜ਼ੀਆਂ ਦੇਖਣ ਨੂੰ ਤਾਂ ਬਹੁਤ ਸੁੰਦਰ ਲਗਦੀਆਂ ਹਨ ਪਰ ਇਨ੍ਹਾਂ ਦੇ ਅੰਦਰ ਹਾਨੀਕਾਰਕ ਪੋਸ਼ਕ ਹੁੰਦੇ ਹਨ ਜੋ ਸਰੀਰ 'ਤੇ ਬੁਰਾ ਅਸਰ ਕਰਦੇ ਹਨ ...

ਪੂਰੀ ਖ਼ਬਰ »

ਸੇਵਾ 'ਚ ਵਾਧੇ ਲਈ ਅਧਿਕਾਰ

ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਆਊਟਸੋਰਸਿੰਗ ਦੇ ਭਾਗ 2 ਦੇ ਤਹਿਤ ਠੇਕਾ ਆਧਾਰ 'ਤੇ ਲੱਗੇ ਵਿਅਕਤੀਆਂ ਦੀ ਸੇਵਾ 2 ਸਾਲ ਤੋਂ ਵੱਧ ਦਾ ਵਾਧਾ ਕਰਨ ਲਈ ਮੁੱਖ ਸਕੱਤਰ ਨੂੰ ਐਥੋਰਾਇਜ਼ਡ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ਇਲਾਵਾ, ...

ਪੂਰੀ ਖ਼ਬਰ »

ਸੁਪਰਡੈਂਟ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤ ਸੰਮਤੀ ਅਨਦਾਣਾ ਐਟ ਮੂਨਕ, ਸੰਗਰੂਰ ਵਿਖੇ ਤਾਇਨਾਤ ਸੁਪਰਡੈਂਟ ਬਲਵਾਨ ਗਾਗਟ ਨੰੂ 41000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਇਸ ਵਾਰੀ ਵੀ ਬੰਦੀਛੋੜ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਤਕਰੀਬਨ ਸਮੁੱਚੇ ਹੀ ਗੁਰਦੁਆਰਿਆਂ ਵਿਚ ਸੰਗਤਾਂ ਨੇ ਰਸਭਿੰਨੇ ਕੀਰਤਨ ਦਾ ਅਨੰਦ ਲਿਆ ਅਤੇ ਗੁਰੂ ਕਾ ਲੰਗਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ 27ਵਾਂ ਵਿਸ਼ਵਕਰਮਾ ਸੰਮੇਲਨ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਵਿਸ਼ਵਕਰਮਾ ਸਭਾ ਪਲਸੌਰਾ (ਚੰਡੀਗੜ੍ਹ) ਵਲੋਂ ਵਿਸ਼ਵਕਰਮਾ ਦੇ ਪੂਜਾ ਦਿਵਸ ਮੌਕੇ ਕਰਵਾਇਆ ਗਿਆ 27ਵਾਂ ਸੰਮੇਲਨ ਲੋਕਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਵੈਟਰਨ ਕਮਿਊਨਿਸਟ ਅਤੇ ਅਮਨ ਸੰਗਰਾਮੀਏ ਰਾਜ ਕੁਮਾਰ ਧਾਰੀਵਾਲ ਨਹੀਂ ਰਹੇ ਕਮਿਊਨਿਸਟ ਪਾਰਟੀ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ

ਚੰਡੀਗੜ੍ਹ, 20 ਅਕਤੂਬਰ, (ਅਜਾਇਬ ਸਿੰਘ ਔਜਲਾ) - ਵੈਟਰਨ ਕਮਿਊਨਿਸਟ ਅਤੇ ਅਮਨ ਤੇ ਮਿੱਤਰਤਾ ਲਹਿਰ ਦੇ ਆਗੂ ਕਾ. ਰਾਜ ਕੁਮਾਰ ਸਾਬਕਾ ਐਮ.ਐਲ.ਏ. ਦੇ ਦਿਹਾਂਤ ਉਤੇ ਅਗਾਂਹਵਧੂ ਹਲਕਿਆਂ ਵਿਚ ਡੂੰਘਾ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ | ਅੱਜ ਸਵੇਰੇ ਉਹ ਲੰਮੀ ਬੀਮਾਰੀ ਬਾਅਦ ਉਹ ...

ਪੂਰੀ ਖ਼ਬਰ »

ਮਾਮਲਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ

ਨਿਸ਼ਚਿਤ ਸਮੇਂ ਤੋਂ ਪਹਿਲਾਂ ਤੇ ਬਾਅਦ ਪਟਾਕੇ ਚਲਾਉਣ ਵਾਲੇ 55 ਿਖ਼ਲਾਫ਼ ਮਾਮਲੇ ਦਰਜ-38 ਗਿ੍ਫ਼ਤਾਰ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਲੋਂ ਦੀਵਾਲੀ ਦੇ ਦਿਨ ਸ਼ਾਮ 6.30 ਤੋਂ ਰਾਤ 9.30 ਦੇ ਸਮੇਂ ਦੌਰਾਨ ਹੀ ਪਟਾਕੇ ਚਲਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਨਿਸ਼ਚਿਤ ਸਮੇਂ ਤੋਂ ਬਾਅਦ ਵੀ ਪਟਾਕੇ ਚੱਲਦੇ ਰਹੇ |
ਪੁਲਿਸ ਟੀਮਾਂ ਨੇ ਸ਼ਹਿਰ ਦੇ ਅੰਦਰ 9.30 ਤੋਂ ਬਾਅਦ ਗਸ਼ਤ ਕਰਨੀ ਸ਼ੁਰੂ ਕਰ ਦਿੱਤੀ ਸੀ ਤਾਂ ਜੋ ਪਟਾਕੇ ਚਲਾਉਣ ਵਾਲਿਆਂ ਨੂੰ ਰੋਕਿਆ ਜਾ ਸਕੇ ਪਰ ਫਿਰ ਵੀ ਕੁਝ ਸਮੇਂ ਤੱਕ ਪਟਾਕਿਆਂ ਦੀ ਆਵਾਜ਼ ਸੁਣਾਈ ਦਿੰਦੀ ਰਹੀ | ਪੁਲਿਸ ਨੇ ਬੀਤੇ ਤਿੰਨ ਦਿਨਾਂ ਵਿਚ ਨਿਸ਼ਚਿਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਪਟਾਕੇ ਚਲਾਉਣ ਦੇ 55 ਮਾਮਲੇ ਦਰਜ ਕੀਤੇ ਹਨ ਅਤੇ 38 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਇਨ੍ਹਾਂ ਮਾਮਲਿਆਂ ਵਿਚ 18 ਮਾਮਲੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਦਰਜ ਕੀਤੇ ਗਏ ਹਨ |
ਪੁਲਿਸ ਨੇ ਇਕ ਕਵਿੰਟਲ 10 ਕਿੱਲੋ ਪਟਾਕੇ ਜ਼ਬਤ ਵੀ ਕੀਤੇ ਹਨ ਜਿਨ੍ਹਾਂ ਨੂੰ ਬਿਨਾ ਲਾਇਸੈਂਸ ਦੇ ਵੇਚਿਆ ਜਾ ਰਿਹਾ ਸੀ | ਬਿਨਾ ਲਾਇਸੈਂਸ ਪਟਾਕੇ ਵੇਚਣ ਵਾਲੇ 13 ਦੁਕਾਨਦਾਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ 'ਚ ਚੰਡੀਗੜ੍ਹ ਪੁਲਿਸ ਦੀ ਐਸ.ਐਸ.ਪੀ. ਨਿਲਾਬਰੀ ਵਿਜੇ ਜਗਦਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਸ਼ਹਿਰ ਵਿਚ ਨਿਸ਼ਚਿਤ ਸਮੇਂ ਤੋਂ ਬਾਅਦ ਅਤੇ ਪਹਿਲਾਂ ਪਟਾਕੇ ਚਲਾਉਣ ਵਾਲੇ 55 ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ ਕੀਤੇ ਗਏ ਹਨ |
ਦੀਵਾਲੀ ਦੇ ਦਿਨ ਪੁਲਿਸ ਨੂੰ ਆਈਆਂ 8818 ਕਾਲਾਂ
ਇਸ ਸਾਲ ਦੀਵਾਲੀ ਵਾਲੇ ਦਿਨ ਪੁਲਿਸ ਕੰਟਰੋਲ ਰੂਮ ਵਿਚ ਕੁੱਲ 8818 ਕਾਲਾਂ ਆਈਆਂ ਜੋ ਕਿ ਪਿਛਲੇ ਸਾਲ ਨਾਲੋਂ ਬਹੁਤ ਜ਼ਿਆਦਾ ਹਨ | ਪਿਛਲੇ ਸਾਲ ਦੀ ਗੱਲ ਕਰੀਏ ਤਾਂ ਪੁਲਿਸ ਨੂੰ ਦੀਵਾਲੀ ਦੇ ਦਿਨ 5700 ਫ਼ੋਨ ਕਾਲਾਂ ਆਈਆਂ ਸਨ | ਇਸ ਸਾਲ ਪੁਲਿਸ ਕੰਟਰੋਲ ਰੂਮ ਨੂੰ ਆਈਆਂ ਕਾਲਾਂ 'ਤੇ ਕਾਰਵਾਈ ਕਰਦਿਆਂ ਹੋਇਆ ਪੁਲਿਸ ਟੀਮਾਂ 503 ਥਾਵਾਂ ਪਹੁੰਚੀਆਂ ਅਤੇ ਹਲਾਤਾਂ ਦਾ ਜਾਇਜ਼ਾ ਲਿਆ | ਪਿਛਲੇ ਸਾਲ ਪੁਲਿਸ ਟੀਮਾਂ ਨੇ 414 ਥਾਵਾਂ 'ਤੇ ਪਹੁੰਚ ਕੇ ਸਬੰਧਤ ਘਟਨਾਵਾਂ ਦਾ ਜਾਇਜ਼ਾ ਲਿਆ ਸੀ | ਪੁਲਿਸ ਕੰਟਰੋਲ ਰੂਮ ਨੂੰ ਆਈਆਂ ਜ਼ਿਆਦਾਤਰ ਕਾਲਾਂ ਝਗੜੇ ਸਬੰਧੀ ਸਨ | ਜਾਣਕਾਰੀ ਅਨੁਸਾਰ ਝਗੜੇ ਸਬੰਧੀ 162, ਸੜਕ ਹਾਦਸਿਆਂ ਸਬੰਧੀ 31, ਅੱਗ ਸਬੰਧੀ 12, ਆਵਾਜ਼ ਪ੍ਰਦੂਸ਼ਣ ਸਬੰਧੀ 9 ਅਤੇ ਹੋਰ ਘਟਨਾਵਾਂ ਸਬੰਧੀ 289 ਕਾਲਾਂ ਪੁਲਿਸ ਨੂੰ ਮਿਲੀਆਂ |
ਦੀਵਾਲੀ ਦੀ ਸੁਰੱਖਿਆ ਲਈ 1500 ਪੁਲਿਸ ਕਰਮੀ ਰਹੇ ਤਾਇਨਾਤ
ਕਾਨੰੂਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਲਈ ਦੀਵਾਲੀ ਮੌਕੇ ਸ਼ਹਿਰ ਵਿਚ 1500 ਦੇ ਕਰੀਬ ਪੁਲਿਸ ਕਰਮੀ ਤਾਇਨਾਤ ਰਹੇ | ਇਨ੍ਹਾਂ 'ਚ 6 ਡੀਐਸਪੀ, 25 ਇੰਸਪੈਕਟਰ, ਪੁਲਿਸ ਸਟੇਸ਼ਨਾਂ ਦੇ 830 ਕਰਮੀ ਅਤੇ ਟ੍ਰੈਫਿਕ ਦੇ 400 ਕਰਮੀ ਤਾਇਨਾਤ ਸਨ | ਪੀਸੀਆਰ ਦੀਆਂ 59 ਗੱਡੀਆਂ, 24 ਚੀਤਾ ਮੋਟਰਸਾਈਕਲਾਂ ਨੂੰ ਵੀ ਸ਼ਹਿਰ ਦੀ ਨਿਗਰਾਨੀ ਲਈ ਲਗਾਇਆ ਗਿਆ | ਡੀਜੀਪੀ ਤੇਜਿੰਦਰ ਸਿੰਘ ਲੂਥਰਾ ਨੇ ਪੁਲਿਸ ਕਰਮੀਆਂ ਨੂੰ ਉਨ੍ਹਾਂ ਦੇ ਕੰਮ ਲਈ ਵਧਾਈ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਮੈਂ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਫਿਰ ਜੇਲ੍ਹ ਜਾਣ ਲਈ ਤਿਆਰ-ਚੌਟਾਲਾ

ਚੰਡੀਗੜ੍ਹ, 20 ਅਕਤੂਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਦੇ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨੇ ਗਜਵਜ ਕੇ ਕਿਹਾ ਹੈ ਕਿ ਉਹ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿਚ ਫੇਰ ਤੋਂ ਜੇਲ੍ਹ ਜਾਣ ਲਈ ਤਿਆਰ ਹਨ | ਮੈਂ ਮੁੱਖ ਮੰਤਰੀ ਦੇ ਤੌਰ ਤੇ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਸ਼ਹਿਰ ਅੰਦਰ ਧੂਮਧਾਮ ਨਾਲ ਮਨਾਇਆ ਗਿਆ 'ਵਿਸ਼ਵਕਰਮਾ ਦਿਵਸ'

ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਵਿਸ਼ਵਕਰਮਾ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਗਮ ਕਰਵਾਏ ਗਏ ਅਤੇ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੀ ਪੂਜਾ ਕੀਤੀ ਗਈ | ਸਥਾਨਕ ਫੇਜ਼-3ਬੀ1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਮੁੱਚੀ ਸੰਗਤ ਅਤੇ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਪਟਾਕੇ ਚਲਾਉਣ ਕਾਰਨ ਡੇਢ ਦਰਜਨ ਜ਼ਖ਼ਮੀ ਪਹੁੰਚੇ ਮੁਹਾਲੀ ਦੇ ਹਸਪਤਾਲਾਂ 'ਚ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਦੀਵਾਲੀ ਮੌਕੇ ਪਟਾਕਿਆਂ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਭਾਵੇਂ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਵਲੋਂ ਹਰ ...

ਪੂਰੀ ਖ਼ਬਰ »

ਖਰੜ ਇਲਾਕੇ ਵਿਚ ਬੁਖਾਰ ਵਾਲੇ ਮਰੀਜ਼ਾਂ ਦੀ ਗਿਣਤੀ ਵਧੀ

ਖਰੜ, 20 ਅਕਤੂਬਰ (ਜੰਡਪੁਰੀ)-ਖਰੜ ਇਲਾਕੇ ਵਿਚ ਅੱਜ ਪ੍ਰਾਈਵੇਟ ਹਸਪਤਾਲ, ਨਿੱਜੀ ਡਾਕਟਰ, ਪੇਂਡੂ ਖੇਤਰ ਦੇ ਡਾਕਟਰਾਂ ਦੇ ਕੋਲ ਮਰੀਜ਼ਾਂ ਦੀਆਂ ਲਾਈਨਾਂ ਦੇਖਣ ਨੂੰ ਮਿਲੀਆਂ | ਇਸ ਤੋਂ ਇਲਾਵਾ ਖਰੜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਵੀ ਬੁਖਾਰ ਵਾਲੇ ਮਰੀਜ਼ਾਂ ...

ਪੂਰੀ ਖ਼ਬਰ »

ਐਕਟਿਵਾ ਤੇ ਮੋਟਰਸਾਈਕਲ ਭੇਦਭਰੇ ਹਾਲਾਤ 'ਚ ਬੁਰੀ ਤਰ੍ਹਾਂ ਸੜੇ

ਖਰੜ, 20 ਅਕਤੂਬਰ (ਜੰਡਪੁਰੀ)- ਦੀਵਾਲੀ ਵਾਲੇ ਦਿਨ ਖਰੜ ਦੇ ਸਵਰਾਜ ਨਗਰ ਵਿਖੇ 2 ਵਾਹਨ ਐਕਟਿਵਾ ਅਤੇ ਇਕ ਨਵਾਂ ਮੋਟਰਸਾਈਕਲ ਜਿਸ ਦਾ ਪਰਿਵਾਰ ਚਾਅ ਵੀ ਪੂਰਾ ਨਹੀਂ ਕਰ ਸਕਿਆ ਭੇਦਭਰੇ ਹਾਲਾਤ ਵਿਚ ਬੁਰੀ ਤਰ੍ਹਾਂ ਸੜ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਬਰ ਸਿੰਘ ਕਾਲਾ ...

ਪੂਰੀ ਖ਼ਬਰ »

ਪਿੰਡ ਮਾਜਰਾ ਵਿਖੇ ਝੰਡੀ ਦੀ ਕੁਸ਼ਤੀ 'ਚ ਪਹਿਲਵਾਨ ਜਤਿੰਦਰ ਅਤੇ ਅੰਮਿ੍ਤਪਾਲ ਰਹੇ ਬਰਾਬਰ

ਮੁੱਲਾਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਅਤੇ ਛਿੰਝ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 47ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਝੰਡੀ ਦੀ ਕੁਸ਼ਤੀ ਦਾ ਮੁਕਾਬਲਾ ਪਹਿਲਵਾਨ ...

ਪੂਰੀ ਖ਼ਬਰ »

ਜ਼ੀਰਕਪੁਰ ਖੇਤਰ 'ਚ ਸੈਂਕੜੇ ਥਾਵਾਂ 'ਤੇ ਬਿਨਾਂ ਆਗਿਆ ਤੋਂ ਵੇਚੇ ਗਏ ਪਟਾਕੇ ਦੇਰ ਰਾਤ ਤੱਕ ਚਲਦੇ ਰਹੇ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਵਲੋਂ ਜ਼ੀਰਕਪੁਰ ਖੇਤਰ ਅੰਦਰ ਕਰੀਬ ਇਕ ਦਰਜਨ ਦੁਕਾਨਦਾਰਾਂ ਨੂੰ ਹੀ ਪਟਾਕੇ ਵੇਚਣ ਦੇ ਲਾਇਸੰਸ ਜਾਰੀ ਕੀਤੇ ਜਾਣ ਦੇ ਬਾਵਜੂਦ ਖੇਤਰ ਦੀਆਂ ਸੈਂਕੜੇ ਥਾਵਾਂ 'ਤੇ ਪਟਾਕੇ ਵਿਕਦੇ ਰਹੇ¢ ਜ਼ੀਰਕਪੁਰ ਪ੍ਰਸ਼ਾਸਨ ...

ਪੂਰੀ ਖ਼ਬਰ »

ਬੰਦ ਦੁਕਾਨ ਦੇ ਤਾਲੇ ਤੋੜ ਕੇ 18 ਲੱਖ ਦੇ ਮੋਬਾਈਲ ਚੋਰੀ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਜ਼ੀਰਕਪੁਰ ਮੁੱਖ ਬਾਜ਼ਾਰ ਵਿਚ ਸਥਿਤ ਇਕ ਮੋਬਾਈਲਾਂ ਦੀ ਵੱਡੀ ਦੁਕਾਨ ਦੇ ਤਾਲੇ ਤੋੜ ਕੇ ਕਰੀਬ 18 ਲੱਖ ਰੁਪਏ ਦੇ ਕੀਮਤੀ ਮੋਬਾਈਲ ਚੋਰੀ ਕਰਕੇ ਲੈ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਅੰਬਾਲਾ-ਚੰਡੀਗੜ੍ਹ ਸੜਕ 'ਤੇ ਬੀਤੀ 13 ਅਕਤੂਬਰ ਨੂੰ ਵਾਪਰੇ ਇਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਨੇ ਹਾਦਸੇ ਲਈ ਕਥਿਤ ਦੋਸ਼ੀ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਭਾਂਖਰਪੁਰ ਵਾਸੀ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 20 ਅਕਤੂਬਰ (ਗੁਰਮੀਤ ਸਿੰਘ)-ਦੀਵਾਲੀ ਦੀ ਸ਼ਾਮ ਇਕ ਔਰਤ ਨਾਲ ਛੇੜਛਾੜ ਕਰਨ ਅਤੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 20 ਅਕਤੂਬਰ (ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8 ਮੁਹਾਲੀ ਵਿਖੇ 21 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਤੱਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਭਾਈ ਅਮਰਾਓ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਮੁੱਲਾਂਪੁਰ ਇਲਾਕੇ 'ਚ ਚਾਅ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ)- ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੁੱਲਾਂਪੁਰ ਸਮੇਤ ਇਲਾਕੇ ਦੇ ਪਿੰਡਾਂ ਵਿਚ ਉਤਸ਼ਾਹ ਅਤੇ ਚਾਅ ਨਾਲ ਮਨਾਇਆ ਗਿਆ | ਇਲਾਕੇ ਵਿਚ ਸੁੱਖ ਸ਼ਾਂਤੀ ਅਤੇ ਅਮਨ ਅਮਾਨ ਰਿਹਾ, ਕਿਧਰੇ ਵੀ ਮਾੜੀ ਘਟਨਾ ਦੀ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਦੇਰ ਰਾਤ ਤੱਕ ਚਲਦੇ ਰਹੇ ਪਟਾਕੇ

ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ)-ਬੀਤੀ ਰਾਤ ਡੇਰਾਬੱਸੀ ਵਿਖੇ ਬਹੁਗਿਣਤੀ ਲੋਕ ਦੇਰ ਰਾਤ ਤੱਕ ਜਬਰਦਸਤ ਪਟਾਕੇ ਚਲਾ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉੱਡਾਉਂਦੇ ਰਹੇ, ਪਰ ਪੁਲਿਸ ਵਲੋਂ ਇਕ ਵੀ ਵਿਅਕਤੀ ਿਖ਼ਲਾਫ਼ ...

ਪੂਰੀ ਖ਼ਬਰ »

ਦੀਵਾਲੀ ਮੌਕੇ ਜ਼ੀਰਕਪੁਰ ਅੰਦਰ 7 ਥਾਵਾਂ 'ਤੇ ਲੱਗੀ ਅੱਗ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਦੀਵਾਲੀ ਮੌਕੇ ਜ਼ੀਰਕਪੁਰ ਖੇਤਰ ਅੰਦਰ ਵੱਖ-ਵੱਖ 7 ਥਾਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਖੇਤਰ ਵਿਚ ਫਾਇਰ ਸਟੇਸ਼ਨ ਨਾ ਹੋਣ ਕਾਰਨ ਅੱਗ ਬੁਝਾਉਣ ਲਈ ਡੇਰਾਬੱਸੀ ਤੋਂ ਫਾਇਰ ਬਿ੍ਗੇਡ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਅੰਦਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ 'ਬੰਦੀ ਛੋੜ ਦਿਵਸ'

ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਐੱਸ. ਏ. ਐੱਸ. ਨਗਰ ਅੰਦਰ 'ਬੰਦੀ ਛੋੜ ਦਿਵਸ' (ਦੀਵਾਲੀ) ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਤੋਂ ਹੀ ਸੰਗਤਾਂ ਨੇ ਗੁਰੂ ਘਰਾਂ 'ਚ ਜਾ ਕੇ ਮੱਥਾ ਟੇਕਿਆ ਅਤੇ ਕਥਾ ਕੀਰਤਨ ...

ਪੂਰੀ ਖ਼ਬਰ »

ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐੱਸ. ਆਈ. ਗਿ੍ਫ਼ਤਾਰ

ਪੰਚਕੂਲਾ, 20 ਅਕਤੂਬਰ (ਕਪਿਲ)-ਦੀਵਾਲੀ ਵਾਲੀ ਰਾਤ ਪੰਚਕੂਲਾ ਵਿਖੇ ਤਾਇਨਾਤ ਏ. ਐੱਸ. ਆਈ. ਜਗਦੀਸ਼ ਵਲੋਂ ਰਿਸ਼ਵਤ ਦੇ ਰੂਪ 'ਚ ਸ਼ਰਾਬ ਦੀ ਮੰਗ ਕਰਦੇ ਸਮੇਂ ਦਾ ਵੀਡੀਓ ਵਾਇਰਲ ਹੋਣ 'ਤੇ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਏ. ਐੱਸ. ਆਈ ਦੇ ਿਖ਼ਲਾਫ਼ ਕਾਰਵਾਈ ਅਮਲ 'ਚ ...

ਪੂਰੀ ਖ਼ਬਰ »

ਕਬਾੜ ਦੇ ਵਪਾਰੀ ਨੂੰ ਪਹਿਲਾਂ ਕੀਤਾ ਅਗਵਾ, ਮਗਰੋਂ ਮੋਟਰ ਮਾਰਕੀਟ ਛੱਡ ਕੇ ਫ਼ਰਾਰ ਹੋਏ ਅਗਵਾਕਾਰ

ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਕੰਡਾਲਾ ਨੇੜਿਓਾ ਕਬਾੜ ਦਾ ਕੰਮ ਕਰਨ ਵਾਲੇ ਇਕ ਵਪਾਰੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਾਂਲਾਕਿ ਕੁਝ ਘੰਟਿਆਂ ਬਾਅਦ ਹੀ ਅਗਵਾਕਾਰ ਵਪਾਰੀ ਸ਼ਬਾਬ ਆਲਮ ਨੂੰ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਧੁੱਤ ਆਟੋ ਚਾਲਕ ਟਰੱਕ ਨਾਲ ਟਕਰਾ ਕੇ ਹੋਇਆ ਜ਼ਖ਼ਮੀ

ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਦੀਵਾਲੀ ਦੇ ਚਾਅ 'ਚ ਸ਼ਰਾਬ ਦੇ ਨਸ਼ੇ 'ਚ ਧੁੱਤ ਹੋਏ ਇਕ ਆਟੋ ਚਾਲਕ ਵਲੋਂ ਸੜਕ ਕਿਨਾਰੇ ਖੜੇ੍ਹ ਇਕ ਟਰੱਕ 'ਚ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਆਟੋ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫੇਜ਼-6 ਦੇ ...

ਪੂਰੀ ਖ਼ਬਰ »

'ਲੋਕ ਮੰਚ ਪੰਜਾਬ' ਵਲੋਂ ਆਤਮ ਪਾਰਕ ਲੁਧਿਆਣਾ ਵਿਖੇ ਮੀਟਿੰਗ ਕੱਲ੍ਹ

ਐੱਸ. ਏ. ਐੱਸ. ਨਗਰ, 20 ਅਕਤੂਬਰ (ਝਾਂਮਪੁਰ)-ਸੰਘਰਸ਼ਸ਼ੀਲ ਜਥੇਬੰਦੀ 'ਲੋਕ ਮੰਚ ਪੰਜਾਬ' ਦੇ ਸੂਬਾਈ ਕਨਵੀਨਰ ਸਾਥੀ ਸੁਖਦੇਵ ਸਿੰਘ ਬੜੀ, ਨਾਜਰ ਸਿੰਘ, ਲਾਭ ਸਿੰਘ, ਜਰਮਨਜੀਤ ਸਿੰਘ ਬਾਠ ਨੇ ਸਾਂਝੇ ਪ੍ਰੈੱਸ ਬਿਆਨ 'ਚ ਦੱਸਿਆ ਕਿ ਸੂਬੇ ਦੇ ਲੋਕਾਂ ਦੇ ਭਖਦੇ ਮਸਲਿਆਂ ਜਿਵੇਂ ਕਿ ...

ਪੂਰੀ ਖ਼ਬਰ »

ਇੰਸਟੈਕਟਰਾਂ ਦਾ ਮਾਣਭੱਤਾ 5 ਫ਼ੀਸਦੀ ਵਧਾਇਆ

ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਕੌਸ਼ਲ ਵਿਕਾਸ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਤਹਿਤ ਚੱਲ ਰਹੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਨਾਂ ਵਿਚ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਇੰਸਟੈਕਟਰਾਂ ਦੇ 14700 ਰੁਪਏ ਦੇ ਮਾਣਭੱਤੇ ਵਿਚ 5 ...

ਪੂਰੀ ਖ਼ਬਰ »

ਪਿੰਡ ਟਾਂਡਾ ਕਰੌਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੁੱਲਾਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ) - ਸ਼ਿਵਾਲਿਕ ਪਹਾੜੀਆਂ ਵਿਚ ਵਸਦੇ ਪਿੰਡ ਟਾਂਡਾ ਕਰੌਰਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਸਭਾ ਵਲੋਂ ਅੱਜ ਮਨਾਇਆ ਜਾਵੇਗਾ ਸਾਲਾਨਾ ਉਤਸਵ

ਕੁਰਾਲੀ, 20 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਸਭਾ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੇ ਦਿਹਾੜੇ ਨੂੰ ਸਮਰਪਿਤ 38ਵਾਂ ਮੂਰਤੀ ਸਥਾਪਨਾ ਦਿਵਸ ਤੇ 59ਵਾਂ ਸਾਲਾਨਾ ਉਤਸਵ ਅੱਜ 21 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਪਿਛਲੀ ਨਾਲੋਂ ਇਸ ਦੀਵਾਲੀ 'ਤੇ ਹਵਾ ਅਤੇ ਧੁਨੀ ਪ੍ਰਦੂਸ਼ਣ ਰਿਹਾ ਘੱਟ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਦੀਵਾਲੀ ਵਾਲੇ ਦਿਨ ਨਿਸ਼ਚਿਤ ਸਮੇਂ 'ਤੇ ਪਟਾਕੇ ਚਲਾਏ ਜਾਣ ਦੇ ਫ਼ੈਸਲੇ ਕਰਕੇ ਇਸ ਸਾਲ ਹਵਾ ਅਤੇ ਆਵਾਜ਼ ਪ੍ਰਦੂਸ਼ਣ ਪਿਛਲੇ ਸਾਲ ਦੀ ਦੀਵਾਲੀ ਨਾਲੋਂ ਘੱਟ ਦਰਜ ਕੀਤਾ ਗਿਆ ਹੈ | ਚੰਡੀਗੜ੍ਹ ਵਿਚ ਜਿਨ੍ਹਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਸਕਰੂਲਾਂਪੁਰ ਦੇ 14ਵੇਂ ਮੇਲੇ ਤੇ ਕਬੱਡੀ ਕੱਪ ਦਾ ਸਟਿੱਕਰ ਜਾਰੀ

ਖਰੜ, 12 ਅਕਤੂਬਰ (ਜੰਡਪੁਰੀ)-ਪਿੰਡ ਸਕਰੂਲਾਂਪੁਰ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ 14ਵੇਂ ਮੇਲੇ ਅਤੇ ਕਬੱਡੀ ਕੱਪ ਦਾ ਸਟਿੱਕਰ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਿਲੀਜ਼ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰਾ ਸਿੰਘ ਤੇ ਹਰਬੰਸ ਸਿੰਘ ...

ਪੂਰੀ ਖ਼ਬਰ »

ਪਿੰਡ ਪੜਛ ਵਿਖੇ ਸ਼ਹੀਦ ਸੁੱਚਾ ਸਿੰਘ ਯਾਦਗਾਰੀ ਕਬੱਡੀ ਖੇਡ ਮੇਲਾ ਅੱਜ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ)-ਗ੍ਰਾਮ ਪੰਚਾਇਤ ਅਤੇ ਸ਼ਿਵਾਲਿਕ ਸਪੋਰਟਸ ਅਤੇ ਵੈੱਲਫ਼ੇਅਰ ਕਲੱਬ ਪਿੰਡ ਪੜਛ ਵਲੋਂ ਸ਼ਹੀਦ ਸੁੱਚਾ ਸਿੰਘ ਦੀ ਯਾਦ 'ਚ ਅੱਜ 21 ਅਕਤੂਬਰ ਨੂੰ ਕਬੱਡੀ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ਖੇਡ ਮੇਲੇ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੰਚਕੂਲਾ 'ਚ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਪੰਚਕੂਲਾ, 20 ਅਕਤੂਬਰ (ਕਪਿਲ)-ਪੰਚਕੂਲਾ ਵਿਚ ਦੀਵਾਲੀ ਧੂਮਧਾਮ ਨਾਲ ਮਨਾਈ ਗਈ | ਇਸ ਤੋਂ ਇਲਾਵਾ ਨਿਯਮਾਂ ਨੂੰ ਛਿੱਕੇ ਟੰਗ ਕੇ ਰਾਤ 12 ਵਜੇ ਤੱਕ ਲੋਕਾਂ ਨੇ ਪਟਾਕੇ ਚਲਾਏ | ਦੀਵਾਲੀ ਦੀ ਰਾਤ ਪੰਚਕੂਲਾ ਦੇ ਸਰਕਾਰੀ ਜਰਨਲ ਹਸਪਤਾਲ ਦੀ ਐਮਰਜੈਂਸੀ ਵਿਚ ਡਾਕਟਰਾਂ ਦੀ ਡਿਊਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX