ਚੰਡੀਗੜ੍ਹ, 20 ਅਕਤੂਬਰ (ਗੁਰਸੇਵਕ ਸਿੰਘ ਸੋਹਲ)-ਦੀਵਾਲੀ ਦੀ ਰਾਤ ਕਈਆਂ ਨੂੰ ਜ਼ਿੰਦਗੀ ਦਾ ਕੌੜਾ ਤਜ਼ਰਬਾ ਦੇ ਗਈ | ਬੀਤੀ ਰਾਤ ਪੀ.ਜੀ.ਆਈ. ਹਸਪਤਾਲ 'ਚ ਅਜਿਹੇ 20 ਵਿਅਕਤੀ ਪਹੁੰਚੇ, ਜਿਨ੍ਹਾਂ ਦੀ ਬੰਬ-ਪਟਾਕੇ ਚਲਾਉਂਦਿਆਂ ਇਕ-ਇਕ ਦੀ ਰੌਸ਼ਨੀ ਚਲੀ ਗਈ | ਪੀ.ਜੀ.ਆਈ. ਦੇ ਨੇਤਰ ...
ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਕੀਟਨਾਸ਼ਕਾਂ ਜਾਂ ਖਾਦ ਪਦਾਰਥਾਂ ਦਾ ਇਸਤੇਮਾਲ ਕਰਕੇ ਉਗਾਈਆਂ ਗਈਆਂ ਸਬਜ਼ੀਆਂ ਦੇਖਣ ਨੂੰ ਤਾਂ ਬਹੁਤ ਸੁੰਦਰ ਲਗਦੀਆਂ ਹਨ ਪਰ ਇਨ੍ਹਾਂ ਦੇ ਅੰਦਰ ਹਾਨੀਕਾਰਕ ਪੋਸ਼ਕ ਹੁੰਦੇ ਹਨ ਜੋ ਸਰੀਰ 'ਤੇ ਬੁਰਾ ਅਸਰ ਕਰਦੇ ਹਨ ...
ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਆਊਟਸੋਰਸਿੰਗ ਦੇ ਭਾਗ 2 ਦੇ ਤਹਿਤ ਠੇਕਾ ਆਧਾਰ 'ਤੇ ਲੱਗੇ ਵਿਅਕਤੀਆਂ ਦੀ ਸੇਵਾ 2 ਸਾਲ ਤੋਂ ਵੱਧ ਦਾ ਵਾਧਾ ਕਰਨ ਲਈ ਮੁੱਖ ਸਕੱਤਰ ਨੂੰ ਐਥੋਰਾਇਜ਼ਡ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ਇਲਾਵਾ, ...
ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤ ਸੰਮਤੀ ਅਨਦਾਣਾ ਐਟ ਮੂਨਕ, ਸੰਗਰੂਰ ਵਿਖੇ ਤਾਇਨਾਤ ਸੁਪਰਡੈਂਟ ਬਲਵਾਨ ਗਾਗਟ ਨੰੂ 41000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ | ਇਸ ਸਬੰਧੀ ਜਾਣਕਾਰੀ ...
ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਇਸ ਵਾਰੀ ਵੀ ਬੰਦੀਛੋੜ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਤਕਰੀਬਨ ਸਮੁੱਚੇ ਹੀ ਗੁਰਦੁਆਰਿਆਂ ਵਿਚ ਸੰਗਤਾਂ ਨੇ ਰਸਭਿੰਨੇ ਕੀਰਤਨ ਦਾ ਅਨੰਦ ਲਿਆ ਅਤੇ ਗੁਰੂ ਕਾ ਲੰਗਰ ...
ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਵਿਸ਼ਵਕਰਮਾ ਸਭਾ ਪਲਸੌਰਾ (ਚੰਡੀਗੜ੍ਹ) ਵਲੋਂ ਵਿਸ਼ਵਕਰਮਾ ਦੇ ਪੂਜਾ ਦਿਵਸ ਮੌਕੇ ਕਰਵਾਇਆ ਗਿਆ 27ਵਾਂ ਸੰਮੇਲਨ ਲੋਕਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਗਿਆਨ ਸਿੰਘ ਧੀਮਾਨ, ਵਾਈਸ ਪ੍ਰਧਾਨ ਭਜਨ ਲਾਲ ਧੀਮਾਨ, ਜਨਰਲ ਸਕੱਤਰ ਮੁਲਖਰਾਜ ਧੀਮਾਨ ਅਤੇ ਸਕੱਤਰ ਕ੍ਰਿਸ਼ਨ ਸਿੰਘ ਧੀਮਾਨ ਦੇ ਨਾਲ ਨਾਲ ਜਸਵਿੰਦਰ ਧੀਮਾਨ, ਚੱਨਣ ਰਾਮ ਅਤੇ ਕੁਲਵੰਤ ਸਿੰਘ ਹੁਰਾਂ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ੍ਰੀ ਸਤੀਸ਼ ਮਹਿਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜਦੋਂ ਕਿ ਪ੍ਰਧਾਨਗੀ ਰਸਮਾਂ ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ ਵਲੋਂ ਅਦਾ ਕੀਤੀਆਂ ਗਈਆਂ | ਇਸੇ ਦੌਰਾਨ ਝੰਡੇ ਦੀ ਰਸਮ ਕ੍ਰਿਸ਼ਨ ਸਿੰਘ ਧੀਮਾਨ ਵਲੋਂ ਨਿਭਾਈ ਗਈ | ਵਿਸ਼ਵਕਰਮਾ ਦੇ ਗੁਣਗਾਨ ਸ਼ੇਰੇ ਪੰਜਾਬ ਢਾਡੀ ਜਥਾ (ਸਮਰਾਲੇ ਵਾਲੇ) ਅਤੇ ਪ੍ਰਸਿੱਧ ਸੰਗੀਤਕਾਰ ਅਤੇ ਗਾਇਕ ਮਦਨ ਸ਼ੌਾਕੀ ਨੇ ਲੋਕਾਂ ਦੇ ਸਨਮੁੱਖ ਹੋ ਕੇ ਆਪਣੀ ਕਲਾ ਨਾਲ ਸਰੋਤਿਆਂ ਦੇ ਦਿਲ ਜਿੱਤੇ | ਇਸੇ ਦੌਰਾਨ ਗਾਇਕ ਮਦਨ ਸ਼ੌਾਕੀ ਨੇ ਆਪਣੇ ਪੋ੍ਰਗਰਾਮ ਦੀ ਸ਼ੁਰੂਆਤ ਇਕ ਭਜਨ ਦੀ ਪੇਸ਼ਕਾਰੀ ਦੁਆਰਾ ਬਾਖ਼ੂਬੀ ਕੀਤੀ | ਸ਼ੇਰੇ ਪੰਜਾਬ ਢਾਡੀ ਜਥੇ ਵਲੋਂ ਵੀ ਬਾਬਾ ਵਿਸ਼ਵਕਰਮਾ ਦੇ ਗੁਣਗਾਨ ਢਾਡੀ ਰੰਗ ਵਿਚ ਪੇਸ਼ ਕਰਕੇ ਖ਼ੂਬ ਵਾਹ ਵਾਹ ਖੱਟੀ | ਇਸੇ ਲੜੀ ਵਿਚ ਪ੍ਰਸਿੱਧ ਗਾਇਕ ਪਾਲ ਦੇਤਵਾਲੀਆ ਨੇ ਆਪਣੇ ਮਕਬੂਲ ਮਾਵਾਂ ਤੇ ਧੀਆਂ ਨਾਲ ਸਬੰਧਤ ਗੀਤਾਂ ਨੂੰ ਗਾ ਕੇ ਆਪਣੀ ਖੂਬ ਬੱਲੇ ਬਲ੍ਹੇ ਕਰਵਾਈ | ਇਸ ਮੌਕੇ ਉਨ੍ਹਾਂ ਨਾਲ ਗਾਇਕਾ ਸਿੰਮੀ ਵਲੋਂ ਵੀ ਆਪਣੇ ਮੌਕੇ ਮੁਤਾਬਿਕ ਢੁਕਵੇਂ ਗੀਤਾਂ ਜ਼ਰੀਏ ਭਰਵੀਂ ਹਾਜ਼ਰੀ ਲਵਾਈ | ਦੂਜੇ ਪਾਸੇ ਵਿਸ਼ਵਕਰਮਾ ਮਹਿਲਾ ਕੀਰਤਨ ਮੰਡਲੀ ਵਲੋਂ ਮੰਦਰ ਵਿਖੇ ਪੂਜਾ ਅਰਚਨਾ ਕੀਤੀ ਗਈ | ਇਸੇ ਤਰ੍ਹਾਂ ਸੈਕਟਰ 45 ਵਿਖੇ ਵੀ ਬਾਬਾ ਵਿਸ਼ਵਕਰਮਾ ਸਬੰਧੀ ਕਰਵਾਇਆ ਸਮਾਗਮ ਖੂਬ ਰਿਹਾ, ਇੱਥੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸ੍ਰੀ ਸੰਜੇ ਟੰਡਨ ਅਤੇ ਸਾਥੀਆਂ ਨੇ ਸ਼ਿਰਕਤ ਕੀਤੀ | ਸੈਕਟਰ 40 ਵਿਖੇ ਵੀ ਵਿਸ਼ਵਕਰਮਾ ਸਬੰਧੀ ਕਰਵਾਇਆ ਸਮਾਰੋਹ ਵੀ ਲੋਕਾਂ ਨੇ ਉਤਸ਼ਾਹ ਨਾਲ ਮਾਣਿਆ | ਇਸੇ ਲੜੀ ਵਿਚ ਵਿਸ਼ਵਕਰਮਾ ਸਭਾ ਸੈਕਟਰ 30 ਵਲੋਂ ਸ਼ਰਧਾ ਤੇ ਧੂਮ ਧਾਮ ਨਾਲ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਉਤਸ਼ਵ ਮਨਾਇਆ ਗਿਆ | ਇਸ ਮੌਕੇ ਹਜ਼ੂਰੀ ਰਾਗੀ ਭਾਈ ਬਲਵੰਤ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ 'ਤੇ ਦਵਿੰਦਰ ਸਿੰਘ ਬਬਲਾ ਏਰੀਆ ਕੌਾਸਲਰ ਅਤੇ ਸ. ਸਤਿੰਦਰ ਸਿੰਘ ਸਾਬਕਾ ਕੌਾਸਲਰ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ |
ਚੰਡੀਗੜ੍ਹ, 20 ਅਕਤੂਬਰ, (ਅਜਾਇਬ ਸਿੰਘ ਔਜਲਾ) - ਵੈਟਰਨ ਕਮਿਊਨਿਸਟ ਅਤੇ ਅਮਨ ਤੇ ਮਿੱਤਰਤਾ ਲਹਿਰ ਦੇ ਆਗੂ ਕਾ. ਰਾਜ ਕੁਮਾਰ ਸਾਬਕਾ ਐਮ.ਐਲ.ਏ. ਦੇ ਦਿਹਾਂਤ ਉਤੇ ਅਗਾਂਹਵਧੂ ਹਲਕਿਆਂ ਵਿਚ ਡੂੰਘਾ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ | ਅੱਜ ਸਵੇਰੇ ਉਹ ਲੰਮੀ ਬੀਮਾਰੀ ਬਾਅਦ ਉਹ ...
ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਲੋਂ ਦੀਵਾਲੀ ਦੇ ਦਿਨ ਸ਼ਾਮ 6.30 ਤੋਂ ਰਾਤ 9.30 ਦੇ ਸਮੇਂ ਦੌਰਾਨ ਹੀ ਪਟਾਕੇ ਚਲਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਨਿਸ਼ਚਿਤ ...
ਚੰਡੀਗੜ੍ਹ, 20 ਅਕਤੂਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਦੇ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨੇ ਗਜਵਜ ਕੇ ਕਿਹਾ ਹੈ ਕਿ ਉਹ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿਚ ਫੇਰ ਤੋਂ ਜੇਲ੍ਹ ਜਾਣ ਲਈ ਤਿਆਰ ਹਨ | ਮੈਂ ਮੁੱਖ ਮੰਤਰੀ ਦੇ ਤੌਰ ਤੇ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਵਿਸ਼ਵਕਰਮਾ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਗਮ ਕਰਵਾਏ ਗਏ ਅਤੇ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੀ ਪੂਜਾ ਕੀਤੀ ਗਈ | ਸਥਾਨਕ ਫੇਜ਼-3ਬੀ1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਮੁੱਚੀ ਸੰਗਤ ਅਤੇ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਦੀਵਾਲੀ ਮੌਕੇ ਪਟਾਕਿਆਂ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਭਾਵੇਂ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਵਲੋਂ ਹਰ ...
ਖਰੜ, 20 ਅਕਤੂਬਰ (ਜੰਡਪੁਰੀ)-ਖਰੜ ਇਲਾਕੇ ਵਿਚ ਅੱਜ ਪ੍ਰਾਈਵੇਟ ਹਸਪਤਾਲ, ਨਿੱਜੀ ਡਾਕਟਰ, ਪੇਂਡੂ ਖੇਤਰ ਦੇ ਡਾਕਟਰਾਂ ਦੇ ਕੋਲ ਮਰੀਜ਼ਾਂ ਦੀਆਂ ਲਾਈਨਾਂ ਦੇਖਣ ਨੂੰ ਮਿਲੀਆਂ | ਇਸ ਤੋਂ ਇਲਾਵਾ ਖਰੜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਵੀ ਬੁਖਾਰ ਵਾਲੇ ਮਰੀਜ਼ਾਂ ...
ਖਰੜ, 20 ਅਕਤੂਬਰ (ਜੰਡਪੁਰੀ)- ਦੀਵਾਲੀ ਵਾਲੇ ਦਿਨ ਖਰੜ ਦੇ ਸਵਰਾਜ ਨਗਰ ਵਿਖੇ 2 ਵਾਹਨ ਐਕਟਿਵਾ ਅਤੇ ਇਕ ਨਵਾਂ ਮੋਟਰਸਾਈਕਲ ਜਿਸ ਦਾ ਪਰਿਵਾਰ ਚਾਅ ਵੀ ਪੂਰਾ ਨਹੀਂ ਕਰ ਸਕਿਆ ਭੇਦਭਰੇ ਹਾਲਾਤ ਵਿਚ ਬੁਰੀ ਤਰ੍ਹਾਂ ਸੜ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਬਰ ਸਿੰਘ ਕਾਲਾ ...
ਮੁੱਲਾਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਅਤੇ ਛਿੰਝ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 47ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਝੰਡੀ ਦੀ ਕੁਸ਼ਤੀ ਦਾ ਮੁਕਾਬਲਾ ਪਹਿਲਵਾਨ ...
ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਵਲੋਂ ਜ਼ੀਰਕਪੁਰ ਖੇਤਰ ਅੰਦਰ ਕਰੀਬ ਇਕ ਦਰਜਨ ਦੁਕਾਨਦਾਰਾਂ ਨੂੰ ਹੀ ਪਟਾਕੇ ਵੇਚਣ ਦੇ ਲਾਇਸੰਸ ਜਾਰੀ ਕੀਤੇ ਜਾਣ ਦੇ ਬਾਵਜੂਦ ਖੇਤਰ ਦੀਆਂ ਸੈਂਕੜੇ ਥਾਵਾਂ 'ਤੇ ਪਟਾਕੇ ਵਿਕਦੇ ਰਹੇ¢ ਜ਼ੀਰਕਪੁਰ ਪ੍ਰਸ਼ਾਸਨ ...
ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਜ਼ੀਰਕਪੁਰ ਮੁੱਖ ਬਾਜ਼ਾਰ ਵਿਚ ਸਥਿਤ ਇਕ ਮੋਬਾਈਲਾਂ ਦੀ ਵੱਡੀ ਦੁਕਾਨ ਦੇ ਤਾਲੇ ਤੋੜ ਕੇ ਕਰੀਬ 18 ਲੱਖ ਰੁਪਏ ਦੇ ਕੀਮਤੀ ਮੋਬਾਈਲ ਚੋਰੀ ਕਰਕੇ ਲੈ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ | ਪੁਲਿਸ ਨੂੰ ...
ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਅੰਬਾਲਾ-ਚੰਡੀਗੜ੍ਹ ਸੜਕ 'ਤੇ ਬੀਤੀ 13 ਅਕਤੂਬਰ ਨੂੰ ਵਾਪਰੇ ਇਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਨੇ ਹਾਦਸੇ ਲਈ ਕਥਿਤ ਦੋਸ਼ੀ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...
ਡੇਰਾਬੱਸੀ, 20 ਅਕਤੂਬਰ (ਗੁਰਮੀਤ ਸਿੰਘ)-ਦੀਵਾਲੀ ਦੀ ਸ਼ਾਮ ਇਕ ਔਰਤ ਨਾਲ ਛੇੜਛਾੜ ਕਰਨ ਅਤੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8 ਮੁਹਾਲੀ ਵਿਖੇ 21 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਤੱਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਭਾਈ ਅਮਰਾਓ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ...
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ)- ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੁੱਲਾਂਪੁਰ ਸਮੇਤ ਇਲਾਕੇ ਦੇ ਪਿੰਡਾਂ ਵਿਚ ਉਤਸ਼ਾਹ ਅਤੇ ਚਾਅ ਨਾਲ ਮਨਾਇਆ ਗਿਆ | ਇਲਾਕੇ ਵਿਚ ਸੁੱਖ ਸ਼ਾਂਤੀ ਅਤੇ ਅਮਨ ਅਮਾਨ ਰਿਹਾ, ਕਿਧਰੇ ਵੀ ਮਾੜੀ ਘਟਨਾ ਦੀ ...
ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ)-ਬੀਤੀ ਰਾਤ ਡੇਰਾਬੱਸੀ ਵਿਖੇ ਬਹੁਗਿਣਤੀ ਲੋਕ ਦੇਰ ਰਾਤ ਤੱਕ ਜਬਰਦਸਤ ਪਟਾਕੇ ਚਲਾ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉੱਡਾਉਂਦੇ ਰਹੇ, ਪਰ ਪੁਲਿਸ ਵਲੋਂ ਇਕ ਵੀ ਵਿਅਕਤੀ ਿਖ਼ਲਾਫ਼ ...
ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਦੀਵਾਲੀ ਮੌਕੇ ਜ਼ੀਰਕਪੁਰ ਖੇਤਰ ਅੰਦਰ ਵੱਖ-ਵੱਖ 7 ਥਾਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਖੇਤਰ ਵਿਚ ਫਾਇਰ ਸਟੇਸ਼ਨ ਨਾ ਹੋਣ ਕਾਰਨ ਅੱਗ ਬੁਝਾਉਣ ਲਈ ਡੇਰਾਬੱਸੀ ਤੋਂ ਫਾਇਰ ਬਿ੍ਗੇਡ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਐੱਸ. ਏ. ਐੱਸ. ਨਗਰ ਅੰਦਰ 'ਬੰਦੀ ਛੋੜ ਦਿਵਸ' (ਦੀਵਾਲੀ) ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਤੋਂ ਹੀ ਸੰਗਤਾਂ ਨੇ ਗੁਰੂ ਘਰਾਂ 'ਚ ਜਾ ਕੇ ਮੱਥਾ ਟੇਕਿਆ ਅਤੇ ਕਥਾ ਕੀਰਤਨ ...
ਪੰਚਕੂਲਾ, 20 ਅਕਤੂਬਰ (ਕਪਿਲ)-ਦੀਵਾਲੀ ਵਾਲੀ ਰਾਤ ਪੰਚਕੂਲਾ ਵਿਖੇ ਤਾਇਨਾਤ ਏ. ਐੱਸ. ਆਈ. ਜਗਦੀਸ਼ ਵਲੋਂ ਰਿਸ਼ਵਤ ਦੇ ਰੂਪ 'ਚ ਸ਼ਰਾਬ ਦੀ ਮੰਗ ਕਰਦੇ ਸਮੇਂ ਦਾ ਵੀਡੀਓ ਵਾਇਰਲ ਹੋਣ 'ਤੇ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਏ. ਐੱਸ. ਆਈ ਦੇ ਿਖ਼ਲਾਫ਼ ਕਾਰਵਾਈ ਅਮਲ 'ਚ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਕੰਡਾਲਾ ਨੇੜਿਓਾ ਕਬਾੜ ਦਾ ਕੰਮ ਕਰਨ ਵਾਲੇ ਇਕ ਵਪਾਰੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਾਂਲਾਕਿ ਕੁਝ ਘੰਟਿਆਂ ਬਾਅਦ ਹੀ ਅਗਵਾਕਾਰ ਵਪਾਰੀ ਸ਼ਬਾਬ ਆਲਮ ਨੂੰ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਦੀਵਾਲੀ ਦੇ ਚਾਅ 'ਚ ਸ਼ਰਾਬ ਦੇ ਨਸ਼ੇ 'ਚ ਧੁੱਤ ਹੋਏ ਇਕ ਆਟੋ ਚਾਲਕ ਵਲੋਂ ਸੜਕ ਕਿਨਾਰੇ ਖੜੇ੍ਹ ਇਕ ਟਰੱਕ 'ਚ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਆਟੋ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫੇਜ਼-6 ਦੇ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਝਾਂਮਪੁਰ)-ਸੰਘਰਸ਼ਸ਼ੀਲ ਜਥੇਬੰਦੀ 'ਲੋਕ ਮੰਚ ਪੰਜਾਬ' ਦੇ ਸੂਬਾਈ ਕਨਵੀਨਰ ਸਾਥੀ ਸੁਖਦੇਵ ਸਿੰਘ ਬੜੀ, ਨਾਜਰ ਸਿੰਘ, ਲਾਭ ਸਿੰਘ, ਜਰਮਨਜੀਤ ਸਿੰਘ ਬਾਠ ਨੇ ਸਾਂਝੇ ਪ੍ਰੈੱਸ ਬਿਆਨ 'ਚ ਦੱਸਿਆ ਕਿ ਸੂਬੇ ਦੇ ਲੋਕਾਂ ਦੇ ਭਖਦੇ ਮਸਲਿਆਂ ਜਿਵੇਂ ਕਿ ...
ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਕੌਸ਼ਲ ਵਿਕਾਸ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਤਹਿਤ ਚੱਲ ਰਹੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਨਾਂ ਵਿਚ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਇੰਸਟੈਕਟਰਾਂ ਦੇ 14700 ਰੁਪਏ ਦੇ ਮਾਣਭੱਤੇ ਵਿਚ 5 ...
ਮੁੱਲਾਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ) - ਸ਼ਿਵਾਲਿਕ ਪਹਾੜੀਆਂ ਵਿਚ ਵਸਦੇ ਪਿੰਡ ਟਾਂਡਾ ਕਰੌਰਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ...
ਕੁਰਾਲੀ, 20 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਸਭਾ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੇ ਦਿਹਾੜੇ ਨੂੰ ਸਮਰਪਿਤ 38ਵਾਂ ਮੂਰਤੀ ਸਥਾਪਨਾ ਦਿਵਸ ਤੇ 59ਵਾਂ ਸਾਲਾਨਾ ਉਤਸਵ ਅੱਜ 21 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਦੀਵਾਲੀ ਵਾਲੇ ਦਿਨ ਨਿਸ਼ਚਿਤ ਸਮੇਂ 'ਤੇ ਪਟਾਕੇ ਚਲਾਏ ਜਾਣ ਦੇ ਫ਼ੈਸਲੇ ਕਰਕੇ ਇਸ ਸਾਲ ਹਵਾ ਅਤੇ ਆਵਾਜ਼ ਪ੍ਰਦੂਸ਼ਣ ਪਿਛਲੇ ਸਾਲ ਦੀ ਦੀਵਾਲੀ ਨਾਲੋਂ ਘੱਟ ਦਰਜ ਕੀਤਾ ਗਿਆ ਹੈ | ਚੰਡੀਗੜ੍ਹ ਵਿਚ ਜਿਨ੍ਹਾਂ ...
ਖਰੜ, 12 ਅਕਤੂਬਰ (ਜੰਡਪੁਰੀ)-ਪਿੰਡ ਸਕਰੂਲਾਂਪੁਰ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ 14ਵੇਂ ਮੇਲੇ ਅਤੇ ਕਬੱਡੀ ਕੱਪ ਦਾ ਸਟਿੱਕਰ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਿਲੀਜ਼ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰਾ ਸਿੰਘ ਤੇ ਹਰਬੰਸ ਸਿੰਘ ...
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ)-ਗ੍ਰਾਮ ਪੰਚਾਇਤ ਅਤੇ ਸ਼ਿਵਾਲਿਕ ਸਪੋਰਟਸ ਅਤੇ ਵੈੱਲਫ਼ੇਅਰ ਕਲੱਬ ਪਿੰਡ ਪੜਛ ਵਲੋਂ ਸ਼ਹੀਦ ਸੁੱਚਾ ਸਿੰਘ ਦੀ ਯਾਦ 'ਚ ਅੱਜ 21 ਅਕਤੂਬਰ ਨੂੰ ਕਬੱਡੀ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ਖੇਡ ਮੇਲੇ 'ਚ ਮੁੱਖ ਮਹਿਮਾਨ ਵਜੋਂ ...
ਪੰਚਕੂਲਾ, 20 ਅਕਤੂਬਰ (ਕਪਿਲ)-ਪੰਚਕੂਲਾ ਵਿਚ ਦੀਵਾਲੀ ਧੂਮਧਾਮ ਨਾਲ ਮਨਾਈ ਗਈ | ਇਸ ਤੋਂ ਇਲਾਵਾ ਨਿਯਮਾਂ ਨੂੰ ਛਿੱਕੇ ਟੰਗ ਕੇ ਰਾਤ 12 ਵਜੇ ਤੱਕ ਲੋਕਾਂ ਨੇ ਪਟਾਕੇ ਚਲਾਏ | ਦੀਵਾਲੀ ਦੀ ਰਾਤ ਪੰਚਕੂਲਾ ਦੇ ਸਰਕਾਰੀ ਜਰਨਲ ਹਸਪਤਾਲ ਦੀ ਐਮਰਜੈਂਸੀ ਵਿਚ ਡਾਕਟਰਾਂ ਦੀ ਡਿਊਟੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX