ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਖੇਡ ਸੰਸਾਰ

ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ 'ਚ ਸਾਇਨਾ ਨੇਹਵਾਲ

ਓਡੇਂਸੀ (ਡੈਨਮਾਰਕ), 20 ਅਕਤੂਬਰ (ਏਜੰਸੀ)- ਭਾਰਤ ਦੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਤੇ ਪੁਰਸ਼ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਡੈਨਮਾਰਕ ਓਪਨ ਟੂਰਨਾਮੈਂਟ 'ਚ ਜਿੱਤ ਹਾਸਲ ਕੀਤੀ ਹੈ | ਸਾਇਨਾ ਨੇ ਦੂਸਰੇ ਦੌਰ 'ਚ ਥਾਈਲੈਂਡ ਦੀ ਨਿਤਆਚੋਨ ਜਿੰਦਾਪੋਲ ਨੂੰ ਹਰਾਉਂਦੇ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਦਰਸ਼ਕਾਂ ਦੀ ਗਿਣਤੀ ਦਾ ਰਿਕਾਰਡ ਬਣਾ ਸਕਦੈ ਭਾਰਤ

ਜਲੰਧਰ, 20 ਅਕਤੂਬਰ (ਜਤਿੰਦਰ ਸਾਬੀ) -ਕ੍ਰਿਕਟ ਦਾ ਦੀਵਾਨਾ ਭਾਰਤ ਇਸ ਵੇਲੇ ਫੁੱਟਬਾਲ ਦੇ ਨਸ਼ੇ 'ਚ ਮਸਤ ਵਿਖਾਈ ਦੇ ਰਿਹਾ ਹੈ | ਫੀਫਾ ਅੰਡਰ-17 ਸਾਲ ਵਿਸ਼ਵ ਕੱਪ ਦਾ ਨਸ਼ਾ ਇਸ ਵੇਲੇ ਹਰ ਭਾਰਤੀ ਦੇ ਸਿਰ ਚੜ੍ਹਕੇ ਬੋਲ ਰਿਹਾ ਹੈ | ਇਸ ਵਿਸ਼ਵ ਕੱਪ 'ਚ ਖੇਡ ਪ੍ਰੇਮੀ ਤੇ ਦਰਸ਼ਕ ...

ਪੂਰੀ ਖ਼ਬਰ »

ਇਕ ਦਿਨਾ ਦਰਜਾਬੰਦੀ: ਕੋਹਲੀ ਨੂੰ ਪਛਾੜ ਡਿਵੀਲੀਅਰਸ ਬਣੇ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਈ.ਸੀ.ਸੀ. ਦੁਆਰਾ ਜਾਰੀ ਇਕ ਦਿਨਾ ਬੱਲੇਬਾਜ਼ਾਂ ਦੀ ਤਾਜ਼ਾ ਦਰਜਾਬੰਦੀ 'ਚ ਦੂਸਰੇ ਸਥਾਨ 'ਤੇ ਖਿਸਕ ਗਏ ਹਨ | ਦੱਖਣੀ ਅਫਰੀਕਾ ਦੇ ਸਾਬਕਾ ਕਪਤਾਨ ਏ.ਬੀ. ਡਿਵੀਲੀਅਰਸ ਨੇ ਇਕ ਦਿਨਾ ਬੱਲੇਬਾਜ਼ਾਂ ...

ਪੂਰੀ ਖ਼ਬਰ »

ਪਾਕਿਸਤਾਨ ਦਾ ਹਸਨ ਅਲੀ ਬਣਿਆ ਸਰਬੋਤਮ ਗੇਂਦਬਾਜ਼

ਪਾਕਿਸਤਾਨ ਦੇ ਗੇਂਦਬਾਜ਼ ਹਸਨ ਅਲੀ ਨੇ ਗੇਂਦਬਾਜ਼ਾਂ ਦੀ ਇਕ ਦਿਨਾ ਦਰਜਾਬੰਦੀ 'ਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ | ਆਬੂਧਾਬੀ 'ਚ ਸ੍ਰੀਲੰਕਾ ਿਖ਼ਲਾਫ਼ ਖੇਡੇ ਗਏ ਤੀਜੇ ਇਕ ਦਿਨਾ ਮੈਚ 'ਚ 34 ਦੌੜਾ ਦੇ ਕੇ 5 ਵਿਕਟਾਂ ਹਾਸਲ ਕਰਕੇ ਉਨ੍ਹਾਂ ਗੇਂਦਬਾਜ਼ਾਂ ਦੀ ਦਰਜਾਬੰਦੀ 'ਚ ...

ਪੂਰੀ ਖ਼ਬਰ »

39 ਸਾਲ ਦੇ ਹੋਏ ਵਿਰੇਂਦਰ ਸਹਿਵਾਗ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਰਹੇ ਵਿਰੇਂਦਰ ਸਹਿਵਾਗ ਅੱਜ 39 ਸਾਲ ਦੇ ਹੋ ਗਏ ਹਨ | 1 ਅਪ੍ਰੈਲ 1999 ਨੂੰ 'ਚ ਟੀਮ ਇੰਡੀਆ ਦੀ ਨੀਲੀ ਜਰਸੀ ਪਹਿਨਣ ਵਾਲੇ ਵਿਰੇਂਦਰ ਸਹਿਵਾਗ ਨੇ ਆਪਣੇ ਕੈਰੀਅਰ 'ਚ ਕਈ ਵੱਡੇ ਮੁਕਾਮ ਹਾਸਲ ਕੀਤੇ ...

ਪੂਰੀ ਖ਼ਬਰ »

ਅਰਜੁਨ ਤੇਂਦੁਲਕਰ ਨੇ ਕੀਤੀ ਭਾਰਤੀ ਟੀਮ ਨੂੰ ਗੇਂਦਬਾਜ਼ੀ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਐਤਵਾਰ ਨੂੰ ਨਿਊਜ਼ੀਲੈਂਡ ਿਖ਼ਲਾਫ਼ ਸ਼ੁਰੂ ਹੋ ਰਹੀ ਇਕ ਦਿਨਾ ਲੜੀ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੇ ਸ਼ੁੱਕਰਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਅਭਿਆਸ ਕੀਤਾ | ਇਸ ਦੌਰਾਨ ਮੁੰਬਈ ਦੇ ਅੰਡਰ-23 ਤੇ ਅੰਡਰ-19 ਟੀਮ ਦੇ ਸੰਭਾਵਿਤ ਗੇਂਦਬਾਜ਼ਾਂ ਨੇ ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ਾਂ ਨੂੰ ਗੇਂਦਬਾਜ਼ੀ ਕੀਤੀ | ਇਨ੍ਹਾਂ 'ਚ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਤੇਂਦੁਲਕਰ ਵੀ ਸ਼ਾਮਿਲ ਸਨ | ਅਰਜੁਨ ਨੇ ਸ਼ਿਖਰ ਧਵਨ ਤੇ ਵਿਰਾਟ ਕੋਹਲੀ ਨੂੰ ਗੇਂਦਬਾਜ਼ੀ ਕੀਤੀ | ਅਰਜੁਨ ਤੋਂ ਇਲਾਵਾ ਖੱਬੇ ਹੱਥ ਦੇ ਇਕ ਹੋਰ ਗੇਂਦਬਾਜ਼ ਨੇ ਵੀ ਭਾਰਤੀ ਬੱਲੇਬਾਜ਼ਾਂ ਨੂੰ ਗੇਂਦਬਾਜ਼ੀ ਕੀਤੀ |


ਖ਼ਬਰ ਸ਼ੇਅਰ ਕਰੋ

ਭਾਰਤ ਿਖ਼ਲਾਫ਼ ਖੇਡਣਗੇ ਨਿਊਜ਼ੀਲੈਂਡ ਦੇ ਈਸ਼ ਸੋਢੀ

ਮੁੰਬਈ, 20 ਅਕਤੂਬਰ (ਏਜੰਸੀ)- ਨਿਊਜ਼ੀਲੈਂਡ ਕ੍ਰਿਕਟ ਟੀਮ ਦੇ ਲੈੱਗ ਸਪਿੰਨਰ ਈਸ਼ ਸੋਢੀ ਨੂੰ ਭਾਰਤ ਿਖ਼ਲਾਫ਼ ਇਥੇ 22 ਅਕਤੂਬਰ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਦਿਨਾ ਲੜੀ ਲਈ ਨਿਊਜ਼ੀਲੈਂਡ ਟੀਮ 'ਚ ਜ਼ਖ਼ਮੀ ਹੋਏ ਟਾਡ ਐਸਟਲ ਦੀ ਜਗ੍ਹਾ ਚੁਣਿਆ ਗਿਆ ਹੈ | ਟਾਡ ...

ਪੂਰੀ ਖ਼ਬਰ »

ਕ੍ਰਿਕਟ ਤੋਂ ਰਾਜਨੀਤਕ ਗਲਿਆਰਿਆਂ 'ਚ ਹਿੱਟ ਸਿੱਧੂ 54 ਸਾਲ ਦੇ ਹੋਏ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤ ਦੇ ਮਸ਼ਹੂਰ ਕ੍ਰਿਕਟਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ | ਉਨ੍ਹਾਂ ਦਾ ਜਨਮ 20 ਅਕਤੂਬਰ 1963 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਹੋਇਆ | ਸਿੱਧੂ ਹਮੇਸ਼ਾ ਤੋਂ ਹੀ ਕ੍ਰਿਕਟ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX