ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਖੇਡ ਸੰਸਾਰ

ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ 'ਚ ਸਾਇਨਾ ਨੇਹਵਾਲ

ਓਡੇਂਸੀ (ਡੈਨਮਾਰਕ), 20 ਅਕਤੂਬਰ (ਏਜੰਸੀ)- ਭਾਰਤ ਦੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਤੇ ਪੁਰਸ਼ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਡੈਨਮਾਰਕ ਓਪਨ ਟੂਰਨਾਮੈਂਟ 'ਚ ਜਿੱਤ ਹਾਸਲ ਕੀਤੀ ਹੈ | ਸਾਇਨਾ ਨੇ ਦੂਸਰੇ ਦੌਰ 'ਚ ਥਾਈਲੈਂਡ ਦੀ ਨਿਤਆਚੋਨ ਜਿੰਦਾਪੋਲ ਨੂੰ ਹਰਾਉਂਦੇ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਦਰਸ਼ਕਾਂ ਦੀ ਗਿਣਤੀ ਦਾ ਰਿਕਾਰਡ ਬਣਾ ਸਕਦੈ ਭਾਰਤ

ਜਲੰਧਰ, 20 ਅਕਤੂਬਰ (ਜਤਿੰਦਰ ਸਾਬੀ) -ਕ੍ਰਿਕਟ ਦਾ ਦੀਵਾਨਾ ਭਾਰਤ ਇਸ ਵੇਲੇ ਫੁੱਟਬਾਲ ਦੇ ਨਸ਼ੇ 'ਚ ਮਸਤ ਵਿਖਾਈ ਦੇ ਰਿਹਾ ਹੈ | ਫੀਫਾ ਅੰਡਰ-17 ਸਾਲ ਵਿਸ਼ਵ ਕੱਪ ਦਾ ਨਸ਼ਾ ਇਸ ਵੇਲੇ ਹਰ ਭਾਰਤੀ ਦੇ ਸਿਰ ਚੜ੍ਹਕੇ ਬੋਲ ਰਿਹਾ ਹੈ | ਇਸ ਵਿਸ਼ਵ ਕੱਪ 'ਚ ਖੇਡ ਪ੍ਰੇਮੀ ਤੇ ਦਰਸ਼ਕ ਕਾਫੀ ਦਿਲਚਸਪੀ ਲੈ ਰਹੇ ਹਨ ਤੇ ਦਰਸ਼ਕਾਂ ਦੀ ਮੈਦਾਨ 'ਚ ਮੌਜੂਦਗੀ ਦਾ ਰਿਕਾਰਡ ਵੀ ਬਣ ਸਕਦਾ ਹੈ | ਭਾਰਤ, ਚੀਨ ਤੇ ਮੈਕਸੀਕੋ ਤੋਂ ਬਾਅਦ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਦੇ ਇਤਿਹਾਸ 'ਚ 10 ਲੱਖ ਦਰਸ਼ਕਾਂ ਦੀ ਸੰਖਿਆਂ ਪਾਰ ਕਰਕੇ ਤੀਸਰਾ ਦੇਸ਼ ਬਣ ਗਿਆ ਹੈ | ਇਸ ਤਰ੍ਹਾਂ ਇਹ ਉਮੀਦ ਕੀਤੀ ਜਾ ਰਹੀ ਹੈ ਕਿ 1985 'ਚ ਚੀਨ 'ਚ ਖੇਡੇ ਗਏ ਪਹਿਲੇ ਫੀਫਾ ਅੰਡਰ-17 ਵਿਸ਼ਵ ਕੱਪ ਦੇ ਮੈਚਾਂ 'ਚ 12,30,976 ਦਰਸ਼ਕਾਂ ਨੇ ਮੈਚ ਵੇਖ ਕੇ ਰਿਕਾਰਡ ਕਾਇਮ ਕੀਤਾ ਸੀ ਤੇ ਇਸ ਰਿਕਾਰਡ ਨੂੰ ਭਾਰਤ ਤੋੜ ਸਕਦਾ ਹੈ | ਇਸ ਟੂਰਨਾਮੈਂਟ ਦੇ ਰਾਂਊਡ ਮੈਚਾਂ 'ਚ ਦਰਸ਼ਕਾਂ ਦੀ ਮੌਜੂਦਗੀ 16 ਆਖਰੀ ਮੈਚਾਂ ਤੱਕ 10 ਲੱਖ ਪਾਰ ਕਰ ਗਈ ਹੈ ਤੇ ਹੁਣ ਤੱਕ 10, 07396 ਦਰਸ਼ਕਾਂ ਨੇ ਮੈਚਾਂ ਦਾ ਅਨੰਦ ਮਾਣਿਆ ਹੈ ਤੇ ਆਉਣ ਵਾਲੇ ਮੈਚਾਂ 'ਚ ਇਸ ਵਿਚ ਵਾਧਾ ਹੋਣ ਦੀ ਉਮੀਦ ਹੈ | ਗੋਆ, ਕੋਚੀ, ਗੁਹਾਟੀ ਤੇ ਨਵੀ ਮੁੰਬਈ ਵਿਖੇ ਲੋਕਲ ਪ੍ਰਬੰਧਕ ਕਮੇਟੀਆਂ ਰਿਆਇਤੀ ਟਿਕਟਾਂ ਨੂੰ ਖੋਲ੍ਹਣ ਬਾਰੇ ਸੋਚ ਰਹੀਆਂ ਹਨ | ਬੇਸ਼ੱਕ ਭਾਰਤੀ ਟੀਮ ਫੀਫਾ ਅੰਡਰ-17 ਵਿਸ਼ਵ ਕੱਪ ਦੇ ਨਾਕਆਊਟ ਸਟੇਜ 'ਚ ਥਾਂ ਬਣਾਉਣ 'ਚ ਅਸਫਲ ਰਹੀ, ਪਰ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ 49 ਹਜਾਰ ਦਰਸ਼ਕਾਂ ਨੇ ਪੁੱਜ ਕੇ ਸਾਰੇ ਰਿਕਾਰਡ ਤੋੜ ਦਿੱਤੇ ਤੇ ਬਾਕੀ ਮੈਚਾਂ ਦੇ ਵਿਚ ਔਸਤ ਦਰਸ਼ਕਾਂ ਦੀ ਸੰਖਿਆਂ 23 ਹਜਾਰ ਦੇ ਕਰੀਬ ਸੀ | ਪ੍ਰਬੰਧਕ ਕਮੇਟੀ ਤੇ ਟੂਰਨਾਮੈਂਟ ਡਾਇਰੈਕਟਰ ਜੇਵੀਅਰ ਸੇਪੀ ਨੇ ਕਿਹਾ ਕਿ ਦਰਸ਼ਕਾਂ ਦੀ ਸੰਖਿਆ ਬੇਮਿਸਾਲ ਰਹੀ | ਸੇਪੀ ਨੇ ਕਿਹਾ ਕਿ ਦਰਸ਼ਕਾਂ ਦੇ ਉਤਸ਼ਾਹ ਨੂੰ ਵੇਖਦੇ ਹੋਏ ਗੋਆ, ਗੋਹਾਟੀ, ਕੋਚੀ ਤੇ ਨਵੀ ਮੁੰਬਈ ਵਿਖੇ ਕੰਪਲੀਮੈਂਟਰੀ ਟਿਕਟਾਂ ਵਾਪਸ ਮੰਗਾਈਆਂ ਗਈਆਂ ਹਨ ਤਾਂ ਕਿ ਉਸ ਸ਼ਹਿਰ 'ਚ ਸਾਰੇ ਫੁੱਟਬਾਲ ਪ੍ਰੇਮੀਆਂ ਨੂੰ ਮੈਚ ਵੇਖਣ ਦਾ ਮੌਕਾ ਮਿਲ ਸਕੇ |
ਕੁਆਰਟਰ ਫਾਈਨਲ ਮੈਚ ਅੱਜ ਤੋਂ
ਅੱਜ ਤੋਂ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਮੈਚਾਂ ਦੀ ਸ਼ੁਰੂਆਤ ਹੋਵੇਗੀ, ਜਿਸ ਤਹਿਤ ਪਹਿਲਾ ਕੁਆਰਟਰ ਫਾਈਨਲ ਦੋ ਅਫਰੀਕੀ ਦੇਸ਼ਾਂ ਮਾਲੀ ਤੇ ਘਾਨਾ ਵਿਚਕਾਰ ਖੇਡਿਆ ਜਾਵੇਗਾ ਜਦਕਿ ਦੂਸਰਾ ਕੁਆਰਟਰ ਫਾਈਨਲ ਮੈਚ ਇੰਗਲੈਂਡ ਤੇ ਅਮਰੀਕਾ ਵਿਚਾਲੇ ਹੋਵੇਗਾ |
ਦਰਸ਼ਕਾਂ ਦੇ ਰਿਕਾਰਡ ਨੇ 2011 ਦੇ ਕ੍ਰਿਕਟ ਵਿਸ਼ਵ ਕੱਪ ਨੂੰ ਪਿੱਛੇ ਛੱਡਿਆ
ਫੀਫਾ ਅੰਡਰ-17 ਟੂਰਨਾਮੈਂਟ ਦੇ ਡਾਇਰੈਕਟਰ ਜੇਵੀਅਰ ਸੇਪੀ ਦਾ ਕਹਿਣਾ ਹੈ ਕਿ ਭਾਰਤ ਨੇ 2011 ਦੇ ਵਿਸ਼ਵ ਕ੍ਰਿਕਟ ਵਰਲਡ ਕੱਪ ਨੂੰ ਪਿਛੇ ਛੱਡ ਦਿੱਤਾ ਹੈ | ਗਰੁੱਪ ਦੇ 36 ਮੈਚਾਂ ਦਾ ਜ਼ਿਕਰ ਕਰਦੇ ਹੋਏ ਸੇਪੀ ਨੇ ਕਿਹਾ ਕਿ ਇਨ੍ਹਾਂ ਮੈਚਾਂ 'ਚ 8 ਲੱਖ ਤੋਂ ਵੱਧ ਦਰਸ਼ਕਾਂ ਨੇ ਖੇਡ ਮੈਦਾਨ 'ਚ ਆਪਣੀ ਹਾਜ਼ਰੀ ਲਵਾਈ ਜੋ 2011 ਦੇ ਵਿਸ਼ਵ ਕ੍ਰਿਕਟ ਕੱਪ ਤੋਂ ਵੱਧ ਹੈ ਤੇ ਪਿਛਲੇ ਫੀਫਾ ਅੰਡਰ-17 ਸਾਲ ਵਿਸ਼ਵ ਕੱਪ ਤੋਂ ਦੁੱਗਣੀ ਹੈ |


ਖ਼ਬਰ ਸ਼ੇਅਰ ਕਰੋ

ਇਕ ਦਿਨਾ ਦਰਜਾਬੰਦੀ: ਕੋਹਲੀ ਨੂੰ ਪਛਾੜ ਡਿਵੀਲੀਅਰਸ ਬਣੇ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਈ.ਸੀ.ਸੀ. ਦੁਆਰਾ ਜਾਰੀ ਇਕ ਦਿਨਾ ਬੱਲੇਬਾਜ਼ਾਂ ਦੀ ਤਾਜ਼ਾ ਦਰਜਾਬੰਦੀ 'ਚ ਦੂਸਰੇ ਸਥਾਨ 'ਤੇ ਖਿਸਕ ਗਏ ਹਨ | ਦੱਖਣੀ ਅਫਰੀਕਾ ਦੇ ਸਾਬਕਾ ਕਪਤਾਨ ਏ.ਬੀ. ਡਿਵੀਲੀਅਰਸ ਨੇ ਇਕ ਦਿਨਾ ਬੱਲੇਬਾਜ਼ਾਂ ...

ਪੂਰੀ ਖ਼ਬਰ »

ਪਾਕਿਸਤਾਨ ਦਾ ਹਸਨ ਅਲੀ ਬਣਿਆ ਸਰਬੋਤਮ ਗੇਂਦਬਾਜ਼

ਪਾਕਿਸਤਾਨ ਦੇ ਗੇਂਦਬਾਜ਼ ਹਸਨ ਅਲੀ ਨੇ ਗੇਂਦਬਾਜ਼ਾਂ ਦੀ ਇਕ ਦਿਨਾ ਦਰਜਾਬੰਦੀ 'ਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ | ਆਬੂਧਾਬੀ 'ਚ ਸ੍ਰੀਲੰਕਾ ਿਖ਼ਲਾਫ਼ ਖੇਡੇ ਗਏ ਤੀਜੇ ਇਕ ਦਿਨਾ ਮੈਚ 'ਚ 34 ਦੌੜਾ ਦੇ ਕੇ 5 ਵਿਕਟਾਂ ਹਾਸਲ ਕਰਕੇ ਉਨ੍ਹਾਂ ਗੇਂਦਬਾਜ਼ਾਂ ਦੀ ਦਰਜਾਬੰਦੀ 'ਚ ...

ਪੂਰੀ ਖ਼ਬਰ »

39 ਸਾਲ ਦੇ ਹੋਏ ਵਿਰੇਂਦਰ ਸਹਿਵਾਗ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਰਹੇ ਵਿਰੇਂਦਰ ਸਹਿਵਾਗ ਅੱਜ 39 ਸਾਲ ਦੇ ਹੋ ਗਏ ਹਨ | 1 ਅਪ੍ਰੈਲ 1999 ਨੂੰ 'ਚ ਟੀਮ ਇੰਡੀਆ ਦੀ ਨੀਲੀ ਜਰਸੀ ਪਹਿਨਣ ਵਾਲੇ ਵਿਰੇਂਦਰ ਸਹਿਵਾਗ ਨੇ ਆਪਣੇ ਕੈਰੀਅਰ 'ਚ ਕਈ ਵੱਡੇ ਮੁਕਾਮ ਹਾਸਲ ਕੀਤੇ ...

ਪੂਰੀ ਖ਼ਬਰ »

ਅਰਜੁਨ ਤੇਂਦੁਲਕਰ ਨੇ ਕੀਤੀ ਭਾਰਤੀ ਟੀਮ ਨੂੰ ਗੇਂਦਬਾਜ਼ੀ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਐਤਵਾਰ ਨੂੰ ਨਿਊਜ਼ੀਲੈਂਡ ਿਖ਼ਲਾਫ਼ ਸ਼ੁਰੂ ਹੋ ਰਹੀ ਇਕ ਦਿਨਾ ਲੜੀ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੇ ਸ਼ੁੱਕਰਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਅਭਿਆਸ ਕੀਤਾ | ਇਸ ਦੌਰਾਨ ਮੁੰਬਈ ਦੇ ਅੰਡਰ-23 ਤੇ ਅੰਡਰ-19 ਟੀਮ ਦੇ ...

ਪੂਰੀ ਖ਼ਬਰ »

ਭਾਰਤ ਿਖ਼ਲਾਫ਼ ਖੇਡਣਗੇ ਨਿਊਜ਼ੀਲੈਂਡ ਦੇ ਈਸ਼ ਸੋਢੀ

ਮੁੰਬਈ, 20 ਅਕਤੂਬਰ (ਏਜੰਸੀ)- ਨਿਊਜ਼ੀਲੈਂਡ ਕ੍ਰਿਕਟ ਟੀਮ ਦੇ ਲੈੱਗ ਸਪਿੰਨਰ ਈਸ਼ ਸੋਢੀ ਨੂੰ ਭਾਰਤ ਿਖ਼ਲਾਫ਼ ਇਥੇ 22 ਅਕਤੂਬਰ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਦਿਨਾ ਲੜੀ ਲਈ ਨਿਊਜ਼ੀਲੈਂਡ ਟੀਮ 'ਚ ਜ਼ਖ਼ਮੀ ਹੋਏ ਟਾਡ ਐਸਟਲ ਦੀ ਜਗ੍ਹਾ ਚੁਣਿਆ ਗਿਆ ਹੈ | ਟਾਡ ...

ਪੂਰੀ ਖ਼ਬਰ »

ਕ੍ਰਿਕਟ ਤੋਂ ਰਾਜਨੀਤਕ ਗਲਿਆਰਿਆਂ 'ਚ ਹਿੱਟ ਸਿੱਧੂ 54 ਸਾਲ ਦੇ ਹੋਏ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤ ਦੇ ਮਸ਼ਹੂਰ ਕ੍ਰਿਕਟਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ | ਉਨ੍ਹਾਂ ਦਾ ਜਨਮ 20 ਅਕਤੂਬਰ 1963 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਹੋਇਆ | ਸਿੱਧੂ ਹਮੇਸ਼ਾ ਤੋਂ ਹੀ ਕ੍ਰਿਕਟ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX