ਤਾਜਾ ਖ਼ਬਰਾਂ


ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 22 ਮਾਰਚ- ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਹੁਣ ਇਸ ਕੜੀ 'ਚ ਸ਼ਿਵ ਸੈਨਾ ਦਾ ਨਾਂਅ ਵੀ ਜੁੜ ਗਿਆ ਹੈ। ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲਈ ਆਪਣੇ 21 ਉਮੀਦਵਾਰਾਂ ......
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  1 day ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਰਤੱਵ ਦਾ ਪਾਲਣ ਕਰਨ ਵਾਲੇ ਵਿਅਕਤੀ ਕਦੇ ਵੀ ਨਿਰਾਸ਼ ਨਹੀਂ ਹੁੰਦੇ। -ਸਰਦਾਰ ਪਟੇਲ

ਖੇਡ ਸੰਸਾਰ

ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ 'ਚ ਸਾਇਨਾ ਨੇਹਵਾਲ

ਓਡੇਂਸੀ (ਡੈਨਮਾਰਕ), 20 ਅਕਤੂਬਰ (ਏਜੰਸੀ)- ਭਾਰਤ ਦੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਤੇ ਪੁਰਸ਼ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਡੈਨਮਾਰਕ ਓਪਨ ਟੂਰਨਾਮੈਂਟ 'ਚ ਜਿੱਤ ਹਾਸਲ ਕੀਤੀ ਹੈ | ਸਾਇਨਾ ਨੇ ਦੂਸਰੇ ਦੌਰ 'ਚ ਥਾਈਲੈਂਡ ਦੀ ਨਿਤਆਚੋਨ ਜਿੰਦਾਪੋਲ ਨੂੰ ਹਰਾਉਂਦੇ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਦਰਸ਼ਕਾਂ ਦੀ ਗਿਣਤੀ ਦਾ ਰਿਕਾਰਡ ਬਣਾ ਸਕਦੈ ਭਾਰਤ

ਜਲੰਧਰ, 20 ਅਕਤੂਬਰ (ਜਤਿੰਦਰ ਸਾਬੀ) -ਕ੍ਰਿਕਟ ਦਾ ਦੀਵਾਨਾ ਭਾਰਤ ਇਸ ਵੇਲੇ ਫੁੱਟਬਾਲ ਦੇ ਨਸ਼ੇ 'ਚ ਮਸਤ ਵਿਖਾਈ ਦੇ ਰਿਹਾ ਹੈ | ਫੀਫਾ ਅੰਡਰ-17 ਸਾਲ ਵਿਸ਼ਵ ਕੱਪ ਦਾ ਨਸ਼ਾ ਇਸ ਵੇਲੇ ਹਰ ਭਾਰਤੀ ਦੇ ਸਿਰ ਚੜ੍ਹਕੇ ਬੋਲ ਰਿਹਾ ਹੈ | ਇਸ ਵਿਸ਼ਵ ਕੱਪ 'ਚ ਖੇਡ ਪ੍ਰੇਮੀ ਤੇ ਦਰਸ਼ਕ ...

ਪੂਰੀ ਖ਼ਬਰ »

ਇਕ ਦਿਨਾ ਦਰਜਾਬੰਦੀ: ਕੋਹਲੀ ਨੂੰ ਪਛਾੜ ਡਿਵੀਲੀਅਰਸ ਬਣੇ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਈ.ਸੀ.ਸੀ. ਦੁਆਰਾ ਜਾਰੀ ਇਕ ਦਿਨਾ ਬੱਲੇਬਾਜ਼ਾਂ ਦੀ ਤਾਜ਼ਾ ਦਰਜਾਬੰਦੀ 'ਚ ਦੂਸਰੇ ਸਥਾਨ 'ਤੇ ਖਿਸਕ ਗਏ ਹਨ | ਦੱਖਣੀ ਅਫਰੀਕਾ ਦੇ ਸਾਬਕਾ ਕਪਤਾਨ ਏ.ਬੀ. ਡਿਵੀਲੀਅਰਸ ਨੇ ਇਕ ਦਿਨਾ ਬੱਲੇਬਾਜ਼ਾਂ ...

ਪੂਰੀ ਖ਼ਬਰ »

ਪਾਕਿਸਤਾਨ ਦਾ ਹਸਨ ਅਲੀ ਬਣਿਆ ਸਰਬੋਤਮ ਗੇਂਦਬਾਜ਼

ਪਾਕਿਸਤਾਨ ਦੇ ਗੇਂਦਬਾਜ਼ ਹਸਨ ਅਲੀ ਨੇ ਗੇਂਦਬਾਜ਼ਾਂ ਦੀ ਇਕ ਦਿਨਾ ਦਰਜਾਬੰਦੀ 'ਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ | ਆਬੂਧਾਬੀ 'ਚ ਸ੍ਰੀਲੰਕਾ ਿਖ਼ਲਾਫ਼ ਖੇਡੇ ਗਏ ਤੀਜੇ ਇਕ ਦਿਨਾ ਮੈਚ 'ਚ 34 ਦੌੜਾ ਦੇ ਕੇ 5 ਵਿਕਟਾਂ ਹਾਸਲ ਕਰਕੇ ਉਨ੍ਹਾਂ ਗੇਂਦਬਾਜ਼ਾਂ ਦੀ ਦਰਜਾਬੰਦੀ 'ਚ ...

ਪੂਰੀ ਖ਼ਬਰ »

39 ਸਾਲ ਦੇ ਹੋਏ ਵਿਰੇਂਦਰ ਸਹਿਵਾਗ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਰਹੇ ਵਿਰੇਂਦਰ ਸਹਿਵਾਗ ਅੱਜ 39 ਸਾਲ ਦੇ ਹੋ ਗਏ ਹਨ | 1 ਅਪ੍ਰੈਲ 1999 ਨੂੰ 'ਚ ਟੀਮ ਇੰਡੀਆ ਦੀ ਨੀਲੀ ਜਰਸੀ ਪਹਿਨਣ ਵਾਲੇ ਵਿਰੇਂਦਰ ਸਹਿਵਾਗ ਨੇ ਆਪਣੇ ਕੈਰੀਅਰ 'ਚ ਕਈ ਵੱਡੇ ਮੁਕਾਮ ਹਾਸਲ ਕੀਤੇ ...

ਪੂਰੀ ਖ਼ਬਰ »

ਅਰਜੁਨ ਤੇਂਦੁਲਕਰ ਨੇ ਕੀਤੀ ਭਾਰਤੀ ਟੀਮ ਨੂੰ ਗੇਂਦਬਾਜ਼ੀ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਐਤਵਾਰ ਨੂੰ ਨਿਊਜ਼ੀਲੈਂਡ ਿਖ਼ਲਾਫ਼ ਸ਼ੁਰੂ ਹੋ ਰਹੀ ਇਕ ਦਿਨਾ ਲੜੀ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੇ ਸ਼ੁੱਕਰਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਅਭਿਆਸ ਕੀਤਾ | ਇਸ ਦੌਰਾਨ ਮੁੰਬਈ ਦੇ ਅੰਡਰ-23 ਤੇ ਅੰਡਰ-19 ਟੀਮ ਦੇ ...

ਪੂਰੀ ਖ਼ਬਰ »

ਭਾਰਤ ਿਖ਼ਲਾਫ਼ ਖੇਡਣਗੇ ਨਿਊਜ਼ੀਲੈਂਡ ਦੇ ਈਸ਼ ਸੋਢੀ

ਮੁੰਬਈ, 20 ਅਕਤੂਬਰ (ਏਜੰਸੀ)- ਨਿਊਜ਼ੀਲੈਂਡ ਕ੍ਰਿਕਟ ਟੀਮ ਦੇ ਲੈੱਗ ਸਪਿੰਨਰ ਈਸ਼ ਸੋਢੀ ਨੂੰ ਭਾਰਤ ਿਖ਼ਲਾਫ਼ ਇਥੇ 22 ਅਕਤੂਬਰ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਦਿਨਾ ਲੜੀ ਲਈ ਨਿਊਜ਼ੀਲੈਂਡ ਟੀਮ 'ਚ ਜ਼ਖ਼ਮੀ ਹੋਏ ਟਾਡ ਐਸਟਲ ਦੀ ਜਗ੍ਹਾ ਚੁਣਿਆ ਗਿਆ ਹੈ | ਟਾਡ ...

ਪੂਰੀ ਖ਼ਬਰ »

ਕ੍ਰਿਕਟ ਤੋਂ ਰਾਜਨੀਤਕ ਗਲਿਆਰਿਆਂ 'ਚ ਹਿੱਟ ਸਿੱਧੂ 54 ਸਾਲ ਦੇ ਹੋਏ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤ ਦੇ ਮਸ਼ਹੂਰ ਕ੍ਰਿਕਟਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ | ਉਨ੍ਹਾਂ ਦਾ ਜਨਮ 20 ਅਕਤੂਬਰ 1963 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਹੋਇਆ | ਸਿੱਧੂ ਹਮੇਸ਼ਾ ਤੋਂ ਹੀ ਕ੍ਰਿਕਟ ਦੇ ਮੈਦਾਨ 'ਤੇ ਆਪਣੀ ਹਮਲਾਵਰ ਬੱਲੇਬਾਜ਼ੀ ਲਈ ਜਾਣੇ ਜਾਂਦੇ ਸਨ | ਗੱਲ ਕ੍ਰਿਕਟ ਦੇ ਮੈਦਾਨ ਦੀ ਹੋਵੇ, ਰਾਜਨੀਤਿਕ ਗਲਿਆਰਿਆਂ ਦੀ ਜਾਂ ਫਿਰ ਟੀ.ਵੀ. ਦੇ ਮੰਚ ਦੀ ਸਿੱਧੂ ਨੇ ਹਰ ਥਾਂ ਆਪਣੀ ਛਾਪ ਛੱਡੀ ਹੈ | ਨਵਜੋਤ ਸਿੰਘ ਸਿੱਧੂ ਨੇ ਆਪਣਾ ਪਹਿਲਾ ਇਕ ਦਿਨਾ ਸੈਂਕੜਾ 1989 'ਚ ਪਾਕਿਸਤਾਨ ਿਖ਼ਲਾਫ਼ ਸ਼ਾਰਜਾਹ 'ਚ ਲਗਾਇਆ ਸੀ | ਇਸ ਤੋਂ ਬਾਅਦ 1993 'ਚ ਉਨ੍ਹਾਂ ਇੰਗਲੈਂਡ ਿਖ਼ਲਾਫ਼ ਆਪਣੇ ਇਕ ਦਿਨਾ ਕੈਰੀਅਰ ਦੀ 134 ਦੌੜਾਂ ਨਾਲ ਬਿਹਤਰੀਨ ਪਾਰੀ ਖੇਡੀ ਸੀ | ਨਵਜੋਤ ਸਿੰਘ ਸਿੱਧੂ ਨੇ ਭਾਰਤ ਲਈ 51 ਟੈਸਟ ਮੈਚਾਂ 'ਚ 42.13 ਦੀ ਔਸਤ ਨਾਲ 3212 ਦੌੜਾਂ ਬਣਾਈਆਂ, ਜਿਸ 'ਚ ਉਨ੍ਹਾਂ ਦੇ 9 ਸੈਂਕੜੇ ਤੇ 14 ਅਰਧ-ਸੈਂਕੜੇ ਸ਼ਾਮਿਲ ਹਨ ਜਦਕਿ 136 ਇਕ ਦਿਨਾ ਮੈਚਾਂ 'ਚ ਨਵਜੋਤ ਨੇ 37.08 ਦੀ ਔਸਤ ਨਾਲ 4413 ਦੌੜਾਂ ਬਣਾਈਆਂ, ਜਿਸ 'ਚ 6 ਸੈਂਕੜੇ ਤੇ 33 ਅਰਧ-ਸੈਂਕੜੇ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX